ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਸ਼ਹਿਰ ਦੇ ਵਿਕਾਸ ਲਈ ਬੇਸ਼ੱਕ ਹੁਣ ਤੱਕ ਕਰੋੜਾਂ ਰੁਪਏ ਖ਼ਰਚ ਹੋ ਚੁੱਕੇ ਹਨ ਪਰ ਅੱਜ ਹੋਈ ਬਰਸਾਤ ਨੇ ਫਿਰ ਇਨ੍ਹਾਂ ਬਹੁ ਕਰੋੜੀ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਸ਼ਹਿਰ ਦਾ ਸਭ ਤੋਂ ਵੱਧ ਪ੍ਰਭਾਵਿਤ ਧੂਰੀ ਗੇਟ ਬਾਜ਼ਾਰ ਬਰਸਾਤ ਦੇ ਚੱਲਦਿਆਂ ਹੀ ਦਰਿਆ ਦਾ ਰੂਪ ਧਾਰਨ ਕਰ ਗਿਆ | ਤਹਿਸੀਲ ਕੰਪਲੈਕਸ ਦਾ ਨਜ਼ਾਰਾ ਤਾਂ ਇਕ ਨਦੀ ਵਰਗਾ ਸੀ | ਰਣਬੀਰ ਕਲੱਬ ਜਿਥੇ ਕਈ ਉਚ ਅਧਿਕਾਰੀਆਂ ਦੀ ਰਿਹਾਇਸ਼ ਵਿਖੇ ਵੀ ਬਰਸਾਤੀ ਪਾਣੀ ਦੇ ਨਿਕਾਸ ਦੇ ਸਭ ਬੰਦੋਬਸਤ ਫ਼ੇਲ੍ਹ ਹੋ ਗਏ | ਕੋਲਾ ਪਾਰਕ ਮਾਰਕਿਟ ਇਕ ਵਾਰ ਫਿਰ ਝੀਲ ਦਾ ਰੂਪ ਧਾਰਨ ਕਰ ਗਈ | ਜ਼ਮੀਨ ਦੋਜ ਬੋਰਾਂ ਦੀ ਸਫ਼ਾਈ ਨਾ ਹੋਣ ਕਾਰਨ ਕੋਲਾ ਪਾਰਕ ਮਾਰਕਿਟ ਵਿਚ ਇਹ ਸਮੱਸਿਆ ਵਾਰ-ਵਾਰ ਆ ਰਹੀ ਹੈ | ਸ਼ਹਿਰ ਦੀਆਂ ਕਾਲੋਨੀਆਂ ਜਿਨ੍ਹਾਂ 'ਚ ਗੁਰੂ ਨਾਨਕ ਕਾਲੋਨੀ ਮੁੱਖ ਹੈ, ਬਾਹਰੀ ਸੜਕ ਦੇ ਉੱਚੀ ਚੁੱਕੀ ਜਾਣ ਕਾਰਨ ਕੁਝ ਮਿੰਟਾਂ ਦੀ ਬਰਸਾਤ ਨਾਲ ਹੀ ਗਲੀਆਂ ਜਲਥਲ ਹੋ ਗਈਆਂ |
ਕੁੱਪ ਕਲਾਂ, 23 ਸਤੰਬਰ (ਮਨਜਿੰਦਰ ਸਿੰਘ ਸਰੌਦ)-ਸਰਕਾਰਾਂ ਤੋਂ ਮਦਦ ਦੀ ਆਸ ਅਤੇ ਉਮੀਦ ਛੱਡ ਚੁੱਕੇ ਕਿਸਾਨ ਭਾਈਚਾਰੇ ਲਈ ਕਿਸੇ ਪਾਸਿਓਾ ਵੀ ਠੰਢੀ ਹਵਾ ਦਾ ਬੁੱਲਾ ਆਉਂਦਾ ਵਿਖਾਈ ਨਹੀਂ ਦੇ ਰਿਹਾ | ਕੱਲ੍ਹ ਸ਼ਾਮ ਅਤੇ ਅੱਜ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਕਿਸਾਨਾਂ ਦੀ ...
ਦੋ ਚੌਕੀਦਾਰਾਂ ਖ਼ਿਲਾਫ਼ ਮਾਮਲਾ ਦਰਜ
ਸੰਦੌੜ, 23 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਜ਼ਿਲ੍ਹਾ ਮਲੇਰਕੋਟਲਾ ਦੇ ਆਖ਼ਰੀ ਪਿੰਡ ਮਹੋਲੀ ਖ਼ੁਰਦ ਅਤੇ ਜ਼ਿਲ੍ਹਾ ਲੁਧਿਆਣਾ 'ਚ ਪੈਂਦੇ ਪਿੰਡ ਲੋਹਟਬੱਦੀ ਦੇ ਵਿਚਕਾਰ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ੈਲਰ 'ਚੋਂ ਨਾਜਾਇਜ਼ ...
ਅਹਿਮਦਗੜ੍ਹ, 23 ਸਤੰਬਰ (ਰਣਧੀਰ ਸਿੰਘ ਮਹੋਲੀ)-ਤਿਉਹਾਰਾਂ ਦੇ ਦਿਨਾਂ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਦੀ ਜਾਂਚ ਲਈ ਫੂਡ ਅਤੇ ਡਰੱਗ ਪ੍ਰਸ਼ਾਸਨ ਦੀਆਂ ਹਿਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਜ਼ਿਲ੍ਹਾ ਡਰੱਗ ਇੰਸਪੈਕਟਰ ਪ੍ਰਨੀਤ ਕÏਰ ਸੰਗਰੂਰ 2 ਨੇ ...
ਸੁਨਾਮ ਊਧਮ ਸਿੰਘ ਵਾਲਾ/ਛਾਜਲੀ, 23 ਸਤੰਬਰ (ਭੁੱਲਰ, ਧਾਲੀਵਾਲ, ਸੱਗੂ, ਰਿੰਕਾ)-ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ ਇਕ ਦਰਜਨ ਤੋਂ ਵੀ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਨਿੱਜੀ ...
ਮਲੇਰਕੋਟਲਾ, 23 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਉੱਤਰ ਪ੍ਰਦੇਸ਼ ਦੀ ਯੋਗੀ ਹਕੂਮਤ ਦੇ ਇਸ਼ਾਰੇ 'ਤੇ ਗਿ੍ਫ਼ਤਾਰ ਕੀਤੇ ਇਸਲਾਮੀ ਧਾਰਮਿਕ ਵਿਦਵਾਨ ਹਜ਼ਰਤ ਮੌਲਾਨਾ ਮੁਹੰਮਦ ਕਲੀਮ ਸਦੀਕੀ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਰਜਿ. ...
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਸੱਗੂ, ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਮੋਬਾਈਲ ਖੋਹਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ ਮੁਬਾਈਲ ਅਤੇ ਵਾਰਦਾਤ ਦੌਰਾਨ ਵਰਤਿਆਂ ਗਿਆ ਮੋਟਰਸਾਈਕਲ ਵੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਮੌਕੇ 'ਤੇ ...
ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੀ.ਪੀ.ਸੀ.ਸੀ.ਟੀ. ਯੂਨੀਅਨ ਦੇ ਸੱਦੇ ਤੇ ਸਹਾਇਤਾ ਪ੍ਰਾਪਤ ਕਾਲਜਾਂ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਪਿ੍ੰਸੀਪਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ...
ਮਲੇਰਕੋਟਲਾ, 23 ਸਤੰਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਇਕ ਮਰਦ ਅਤੇ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਸ਼ਹਿਰੀ-1 ...
ਮਲੇਰਕੋਟਲਾ, 23 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਰਾਜ ਸਿੰਘ ਦੁੱਲਮਾਂ ਦੀ ਪ੍ਰਧਾਨਗੀ ਹੇਠ ਹੋਈ ਨੰਬਰਦਾਰ ਯੂਨੀਅਨ ਰਜਿ. 643 ਦੀ ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ...
ਧੂਰੀ, 23 ਸਤੰਬਰ (ਸੰਜੇ ਲਹਿਰੀ, ਦੀਪਕ)-ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਐਸ.ਐਸ.ਚੱਠਾ ਅਤੇ ਡਾ. ਅਨਵਰ ਭਸੌੜ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਭਾਰੀ ਬਰਸਾਤ ਦੇ ਦੌਰਾਨ ਹੀ ਸ਼ਹਿਰ ਦਾ ਗੇੜਾ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੇ ...
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)-ਨੇੜਲੇ ਪਿੰਡ ਘੋੜੇਨਬ ਵਿਖੇ ਗੁਰੂ ਘਰ 'ਚ ਇਕ ਗ੍ਰੰਥੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਖਾਈ ਦੇ ਵਸਨੀਕ ਅੰਮਿ੍ਤਪਾਲ ਸਿੰਘ (48) ਪੁੱਤਰ ਬੁੱਗਰ ਸਿੰਘ ਪਿੰਡ ਘੋੜੇਨਬ ਦੇ ਰਵੀਦਾਸ ਗੁਰਦੁਆਰਾ ਸਾਹਿਬ 'ਚ ...
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਮੱਧ ਪ੍ਰਦੇਸ਼ ਤੋਂ ਆ ਰਹੇ ਟਰੱਕ ਸਮੇਤ ਦੋ ਵਿਅਕਤੀਆਂ ਨੂੰ ਭੁੱਕੀ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ...
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਵਲੋਂ ਬਣਾਏ ਨਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 31 ਦੇ ਕਰੀਬ ਕਿਸਾਨ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਤਹਿਤ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ...
ਅਮਰਗੜ੍ਹ, 23 ਸਤੰਬਰ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ | ਇਹ ਵਿਚਾਰ ਸਾਂਝੇ ਕਰਦਿਆਂ ਬਲਾਕ ...
ਖਨੌਰੀ, 23 ਸਤੰਬਰ (ਬਲਵਿੰਦਰ ਸਿੰਘ ਥਿੰਦ)-ਪਰਮ ਸੰਤ ਮੀਰਾ ਬਾਈ ਦੇ ਗੁਰੂ ਰਵਿਦਾਸ ਜੀ ਦੀ ਸ਼ਰਨ 'ਚ ਆਉਣ ਦੇ ਦਿਨ ਵਜੋਂ ਬੇਗਮਪੁਰਾ ਧਾਮ ਖਨੌਰੀ ਵਿਖੇ 26 ਸਤੰਬਰ ਨੂੰ 'ਗੁਰੂ ਮਿਲਾਪ' ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧ 'ਚ ਹੋਰ ਜਾਣਕਾਰੀ ਦਿੰਦਿਆਂ ਮੁੱਖ ...
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਧਾਲੀਵਾਲ, ਭੁੱਲਰ, ਸੱਗੂ)-ਐਸ.ਡੀ.ਐਮ.ਸੁਨਾਮ ਜਸਪ੍ਰੀਤ ਸਿੰਘ ਵਲੋਂ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਨਾਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ, ਪਸ਼ੂ ਹਸਪਤਾਲ ਸੁਨਾਮ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...
ਸੰਗਰੂਰ, 23 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੀ ਰਹਿਨੁਮਾਈ ਹੇਠ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਵਿਖੇ ਔਰਤਾਂ ਦੇ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਸਕ੍ਰੀਨਿੰਗ ਲਈ ਕੈਂਪ ਲਗਾਇਆ ਗਿਆ, ਜਿਸ 'ਚ ਏ.ਐਨ.ਐਮ., ...
ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੀ ਮੀਟਿੰਗ ਕੈਪਟਨ ਜਗਤਾਰ ਸਿੰਘ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਣਜੀਤ ਸਿੰਘ ਜੇ.ਈ, ਮਾ: ਬਲਵੀਰ ਸਿੰਘ, ਚਮਕੌਰ ਸਿੰਘ ਬਾਬੇ ਕਾ, ਕਾਲਾ ਸਿੰਘ ਮੱਢੂ ਕਾ, ...
ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਸਾਉਣੀ ਦੀਆਂ ਮੁੱਖ ਫ਼ਸਲਾਂ ਝੋਨਾ, ਨਰਮਾ, ਬਾਜਰਾ ਤੇ ਸਬਜ਼ੀਆਂ ਆਦਿ ਆਪਣੇ ਜੋਬਨ 'ਤੇ ਹਨ | ਲੰਘੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਬੇਮੌਸਮੀ ਬਰਸਾਤ ਨਾਲ ਝੜੀ ਵਾਲਾ ਮਾਹੌਲ ਹੈ | ਸਿਆਣੇ ਕਹਿੰਦੇ ਹਨ ਕਿ ...
ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਥਾਣਾ ਦੇ ਐਸ.ਐਚ.ਓ. ਨਿਰਦੇਵ ਸਿੰਘ ਨੇ ਪੱਖੋਂ ਕੈਂਚੀਆਂ ਵਿਖੇ ਗ੍ਰਾਮ ਪੰਚਾਇਤ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੱਖੋਂ ਕੈਂਚੀਆਂ ਥਾਣੇ ਸ਼ਹਿਣੇ ਦਾ ਅਹਿਮ ਸਨਅਤੀ ਕਸਬਾ ਹੈ | ਉਨ੍ਹਾਂ ...
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ, ਕੋਆਰਡੀਨੇਟਰ ਮੈਡਮ ਭਾਵੁਕਤਾ ਸ਼ਰਮਾ, ਐਕਟੀਵਿਟੀ ਇੰਚਾਰਜ ਮੈਡਮ ਨਵਜੋਤ ਕੌਰ ਅਤੇ ਹਿੰਦੀ ਅਧਿਆਪਕਾ ਆਰਤੀ ਗੋਇਲ ਦੀ ਅਗਵਾਈ 'ਚ ਹਿੰਦੀ ਹਫ਼ਤਾ ਮਨਾਇਆ ਗਿਆ | ...
ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਵਲੋਂ ਮਾਰਕੀਟ ਕਮੇਟੀ ਦੇ ਸਮੂਹ ਮੁਲਾਜ਼ਮਾਂ ਨਾਲ ਇਕ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਗਈ, ਜਿਸ 'ਚ ਉਨ੍ਹਾਂ ...
ਧੂਰੀ, 23 ਸਤੰਬਰ (ਦੀਪਕ, ਲਹਿਰੀ)-ਅਧਿਆਪਕ ਦਿਵਸ 'ਤੇ ਫਤਹਿਗੜ੍ਹ ਸਾਹਿਬ ਵਿਖੇ ਅਧਿਆਪਕਾਂ ਦੇ ਸਨਮਾਨ ਦੀ ਬਹਾਲੀ ਸੰਬੰਧੀ ਕਰਵਾਈ ਗਈ ਰੈਲੀ 'ਚ ਅਧਿਆਪਕਾਂ ਨੂੰ ਵੱਡੀ ਗਿਣਤੀ 'ਚ ਪੁੱਜਣ ਦੀ ਕੀਤੀ ਅਪੀਲ ਤੋਂ ਤੈਸ਼ ਵਿਚ ਆ ਕੇ ਸਿੱਖਿਆ ਵਿਭਾਗ ਨੇ ਅਧਿਆਪਕ ਦਲ ਦੇ ਸੂਬਾ ...
ਅਮਰਗੜ੍ਹ, 23 ਸਤੰਬਰ (ਜਤਿੰਦਰ ਮੰਨਵੀ)-ਵਿੱਦਿਆ ਦੇ ਖੇਤਰ 'ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਰਾਜ ਪੁਰਸਕਾਰਤ ਅਧਿਆਪਕ ਅਮਰਿੰਦਰ ਸਿੰਘ ਨੂੰ ਸੈਂਟਰ ਮੰਨਵੀ ਦੇ ਸਮੂਹ ਅਧਿਆਪਕਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੰਨਵੀ ਵਿਖੇ ਇਕ ਸਾਦਾ ਸਮਾਗਮ ਕਰ ਕੇ ਵਿਸ਼ੇਸ਼ ...
ਮਲੇਰਕੋਟਲਾ, 23 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਬ੍ਰਹਮ ਗਿਆਨੀ ਸੰਤ ਮਾਤਾ ਜੈ ਕੌਰ ਜੀ (ਮਾਤਾ ਰਾਧਾ ਬਾਈ ਜੀ) ਦੀ ਯਾਦ 'ਚ ਸਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਟਰੱਸਟ ਅਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ ਧਾਰਮਿਕ ...
ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸ਼ਿਵ ਮੰਦਿਰ ਸ਼ੇਖੂਪੁਰਾ ਵਿਖੇ ਸ੍ਰੀ ਰਾਮਲੀਲ੍ਹਾ ਵੈੱਲਫੇਅਰ ਕਮੇਟੀ ਸ਼ੇਖੂਪਰਾ ਦੀ ਇਕ ਅਹਿਮ ਮੀਟਿੰਗ ਰਾਮ-ਲੀਲ੍ਹਾ ਕਮੇਟੀ ਦੇ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਸ੍ਰੀ ਨਰੇਸ਼ ਗਾਬਾ ...
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਸਵੇਰ ਤੋਂ ਹੋ ਰਹੀ ਬਰਸਾਤ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਲਈ ਨੁਕਸਾਨਦਾਇਕ ਹੋਵੇਗੀ | ਇਹ ਪੁਸ਼ਟੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ...
ਸੰਗਰੂਰ, 23 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਮਿਸ਼ਨ ਫ਼ਤਹਿ ਤਹਿਤ ਬੀਤੇ ਦਿਨ ਤੱਕ ਜ਼ਿਲ੍ਹਾ ਸੰਗਰੂਰ ਦੇ 7 ਲੱਖ 32 ਹਜ਼ਾਰ 477 ਯੋਗ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ | ਵੱਧ ਤੋਂ ਵੱਧ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਟੀਕਾਕਰਨ ਕਰਨ ਲਈ ਸਿਹਤ ...
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਧਾਲੀਵਾਲ, ਭੁੱਲਰ)-ਭਾਜਪਾ ਨੂੰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਚ ਕੋਈ ਇਤਰਾਜ਼ ਨਹੀਂ ਕਿਉਂਕਿ ਭਾਜਪਾ ਪਹਿਲਾਂ ਹੀ ਪੰਜਾਬ ਵਿਚ ਅਨੁਸੂਚਿਤ ਜਾਤੀ ਵਰਗ 'ਚੋਂ ਹੀ ਸੂਬੇ ਦਾ ਮੁੱਖ ਮੰਤਰੀ ਬਣਾਉਣ ਦਾ ਐਲਾਨ ...
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)-ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭੂਸ਼ਣ ਗੋਇਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ | ਉਹ 68 ਵਰਿ੍ਹਆਂ ਦੇ ਸਨ | ਸ੍ਰੀ ਗੋਇਲ ਲਹਿਰਾਗਾਗਾ ਵਿਕਾਸ ਮੰਚ ਦੇ ਸਰਪ੍ਰਸਤ ਬਰਿੰਦਰ ਗੋਇਲ ਐਡਵੋਕੇਟ ਤੇ ...
ਖਨੌਰੀ, 23 ਸਤੰਬਰ (ਰਮੇਸ਼ ਕੁਮਾਰ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੁਝ ਦਿਨ ਪਹਿਲਾਂ ਆਦੇਸ਼ ਜਾਰੀ ਕੀਤੇ ਗਏ ਸਨ ਕਿ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਵਿਚ ਮੁਲਾਜ਼ਮ ਸਵੇਰੇ 9 ਵਜੇ ਤੋਂ 5 ਤਕ ਹਾਜ਼ਰ ਹੋਣੇ ਚਾਹੀਦੇ ਹਨ ਜੇ ਕੋਈ ...
ਅਮਰਗੜ੍ਹ, 23 ਸਤੰਬਰ (ਜਤਿੰਦਰ ਮੰਨਵੀ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਕੋਆਰਡੀਨੇਟਰ ਅਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਬੀਬੀ ਪਿ੍ਤਪਾਲ ਕੌਰ ਬਡਲਾ ਵਲੋਂ ਸੂਬੇ ਦੇ ਨਵੇਂ ਬਣੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ...
ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)- ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ ਵਿਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ-ਮੁਕਤ ਹੋਏ ਅਧਿਕਾਰੀ ਅਤੇ ਕਰਮਚਾਰੀ ਅਤੇ ਨਾਲ ਹੀ ਸਮਾਜ ਸੇਵਾ ਦਾ ਜਜ਼ਬਾ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੂੰ ਇਕ ਸਮਾਗਮ ਦੌਰਾਨ ...
ਸੰਦੌੜ, 23 ਸਤੰਬਰ (ਜਸਵੀਰ ਸਿੰਘ ਜੱਸੀ)- ਬ੍ਰਹਮ ਗਿਆਨੀ ਭਾਈ ਲਾਲੋ ਜੀ ਸੱਚੀ ਮਿਹਨਤ ਕਰਨ ਵਾਲੇ ਗੁਰੂ ਦੇ ਸਿੱਖ ਸਨ, ਜਿਨ੍ਹਾਂ ਦਾ ਜਨਮ 1452 'ਚ ਸੈਦਪੁਰ (ਹੁਣ ਏਮਨਾਬਾਦ), ਪਾਕਿਸਤਾਨ ਵਿਖੇ ਹੋਇਆ | ਆਪ ਦੇ ਪਿਤਾ ਭਾਈ ਜਗਤ ਰਾਮ ਘਟੌੜਾ ਜਾਤੀ ਦੇ ਸਨ, ਜੋ ਤਰਖਾਣ ਦਾ ਕੰਮ ਕਰ ਕੇ ...
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਭੁੱਲਰ, ਧਾਲੀਵਾਲ)-ਆਮ ਆਦਮੀ ਪਾਰਟੀ ਨੂੰ ਸੁਨਾਮ ਸ਼ਹਿਰ 'ਚ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ ਨਗਰ ਕੌਂਸਲਰ ਅਤੇ ਉੱਘੀ ਸਮਾਜ ਸੇਵਿਕਾ ਮੈਡਮ ਕਾਂਤਾ ਪੱਪਾ ਨੇ ਵਿਧਾਇਕ ਅਮਨ ਅਰੋੜਾ ਦੀ ਸਾਫ਼ ਸੁਥਰੀ ਰਾਜਨੀਤੀ ਤੋਂ ...
ਭਵਾਨੀਗੜ੍ਹ, 23 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤ ਬੰਦ ਦੇ ਸੱਦੇ ਭਵਾਨੀਗੜ੍ਹ ਮੁੱਖ ਸੜਕ 'ਤੇ ਧਰਨਾ ਲਗਾ ਕੇ ਸੰਘਰਸ਼ ਕੀਤਾ ਜਾਵੇਗਾ ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਪਿੰਡ ਆਲੋਅਰਖ ਵਿਖੇ 27 ...
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦੇ ਹਲਕਾ ਲਹਿਰਾਗਾਗਾ ਤੋਂ ਸੰਭਾਵੀ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾ ਤਾਂ ਦਲਿਤ ਵੋਟਰਾਂ ਨੂੰ ...
ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ.ਪੀ.ਐਸ. ਓਬਰਾਏ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ...
ਕੁੱਪ ਕਲਾਂ, 23 ਸਤੰਬਰ (ਮਨਜਿੰਦਰ ਸਿੰਘ ਸਰੌਦ)-ਅਗਲੇ ਕੁਝ ਮਹੀਨਿਆਂ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਹਲਕਾ ਅਮਰਗੜ੍ਹ ਦੀਆਂ ਰਾਜਨੀਤਕ ਬਰੰੂਹਾਂ ਦੇ ਅੰਦਰ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹਲਕਾ ਇੰਚਾਰਜ ਅਤੇ ਕਿਸਾਨ ਵਿੰਗ ਦੇ ਉਪ ਪ੍ਰਧਾਨ ...
ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਦੋ ਵਿਦਿਆਰਥੀ ਬਲਜਿੰਦਰ ਸਿੰਘ ਅਤੇ ਜਸ਼ਨਦੀਪ ਸਿੰਘ ਸਟਾਰ ਸਪੋਰਟਸ ਚੈਨਲ ਵਲੋਂ ਪਰੋ ਕਬੱਡੀ ਮੁਕਾਬਲਿਆਂ ਲਈ ਚੁਣੇ ਗਏ ਹਨ | ਪਿ੍ੰਸੀਪਲ ਡਾ. ਗੀਤਾ ਠਾਕੁਰ ਨੇ ਫਕਰ ...
ਦਿੜ੍ਹਬਾ ਮੰਡੀ, 23 ਸਤੰਬਰ (ਪਰਵਿੰਦਰ ਸੋਨੂੰ)-ਸਥਾਨਕ ਪੁਲਿਸ ਸਟੇਸ਼ਨ ਅੰਦਰ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਸਾਂਝ ਕੇਂਦਰ ਹਫ਼ਤੇ ਵਿਚ ਕਈ ਦਿਨ ਬੰਦ ਰਹਿਣ ਕਰਕੇ ਲੋਕਾਂ ਲਈ ਵੱਡੀ ਪੇ੍ਰਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਸਾਂਝ ਕੇਂਦਰ ਨੂੰ ਹਫ਼ਤੇ ਵਿਚ ਤਿੰਨ ਦਿਨ ...
ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਦੇ ਨਵ-ਨਿਯੁਕਤ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਵਰਗ ਨੂੰ ਇਕ ਨਵੀਂ ਦਿਸ਼ਾ ਮਿਲੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਲ ਇੰਡੀਆ ...
ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਮਾਸਟਰ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਕਾਂਗਰਸ ਪਾਰਟੀ ਵਲੋਂ ਨਵਜੋਤ ਸਿੰਘ ਸਿੱਧੂ ਪ੍ਰਧਾਨ ਕਾਂਗਰਸ ਪੰਜਾਬ ਨਾਲ ਮੁਲਾਕਾਤ ਕੀਤੀ ਗਈ | ...
ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਸਰਕਾਰੀ ...
ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਜਿਸ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਵਲੋਂ ਆਪਣੀ ਪੱਧਰ 'ਤੇ ਮੀਟਿੰਗਾਂ ...
ਚੀਮਾ ਮੰਡੀ, 23 ਸਤੰਬਰ (ਜਗਰਾਜ ਮਾਨ)-ਨਾਮਵਾਰ ਸੰਸਥਾ ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਲਾਸਟਿਕ ਲਿਫ਼ਾਫ਼ੇ ਅਤੇ ਇੱਕ ਵਾਰ ਵਰਤੋਂ ਵਿਚ ਆਉਣ ਵਾਲੀਆਂ ਪਲਾਸਟਿਕ ਦੀਆਂ ਚੀਜ਼ਾਂ ...
ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ)-ਇਲਾਕੇ ਦੇ ਪ੍ਰਸਿੱਧ ਪਰਿਵਾਰ ਗੱਡੇਵਾਲਾ ਪਰਿਵਾਰ ਦੇ ਮੋਢੀ ਨਿਰਮਲ ਸਿੰਘ ਗੱਡੇਵਾਲਾ ਦੇ ਅਕਾਲ ਚਲਾਣੇ 'ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ...
ਮਲੇਰਕੋਟਲਾ, 23 ਸਤੰਬਰ (ਪਾਰਸ ਜੈਨ)-ਔਰਤਾਂ ਦੇ ਅਧਿਕਾਰਾਂ ਲਈ ਕੰਮ ਕਰ ਰਹੀ ਜਥੇਬੰਦੀ ਸੇਵਾ ਪੰਜਾਬ ਸਵੈ-ਰੁਜ਼ਗਾਰ ਔਰਤਾਂ ਦੇ ਸੰਗਠਨ ਵਲੋਂ ਅਪਣੇ ਦਫ਼ਤਰ ਵਿਖੇ ਕੁਕਿੰਗ ਕੋਰਸ ਆਈ.ਸੀ.ਆਈ.ਸੀ.ਆਈ. ਫਾਉਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ...
ਅਮਰਗੜ੍ਹ, 23 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਵਲੋਂ ਆਮ ਲੋਕਾਂ ਦਾ ਸਹਿਯੋਗ ਮੰਗਿਆ ਗਿਆ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਰਾਬਤਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ...
ਧੂਰੀ, 23 ਸਤੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਪਾਰਟੀ ਅਹੁਦੇਦਾਰ ਅਤੇ ਇਕਾਈ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ ਅਤੇ ਇਲਾਕੇ ਦੇ ਅਕਾਲੀ ਦਲ ਦੀ ਚੁਣੀ ਕਮੇਟੀ ਦੇ ਮੈਂਬਰਾਂ 'ਚੋਂ ਚਾਂਗਲੀ ਇਕਾਈ ਦੇ ਮੈਂਬਰਾਨ ਸਮੇਤ ਵੱਖੋ-ਵੱਖ ...
ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ)-ਕਾਂਗਰਸ ਪਾਰਟੀ ਨੇ ਇਕ ਮਿਹਨਤੀ ਅਤੇ ਕਰਮਸ਼ੀਲ ਆਗੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਹੋਰਨਾਂ ਪਾਰਟੀਆਂ ਲਈ ਮਿਸਾਲ ਪੈਦਾ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਗਲਾ ...
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆਂ)-ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ 'ਤੇ ਫ਼ਾਜ਼ਲਿਕਾ ਜ਼ਿਲੇ੍ਹ ਦੇ ਪਿੰਡ ਟਾਹਲੀ ਬੋਦਲਾ ਦੇ ਬੇਰੁਜ਼ਗਾਰ ਮੁਨੀਸ਼ ਕੁਮਾਰ ਨੂੰ ਹੌਸਲਾ ਦੇਣ ਲਈ ਅੱਜ ਪਿੰਡ ਦੀ ਪੰਚਾਇਤ ਨੇ ਹਾਜ਼ਰੀ ਭਰੀ | ਮੁਨੀਸ਼ ਦੇ ਭਰਾ ਰਾਜ ਕੁਮਾਰ ...
ਸੰਗਰੂਰ, 23 ਸਤੰਬਰ (ਬਿੱਟਾ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾਈ ਆਗੂ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸਾਂਝੇ ਫ਼ਰੰਟ ਦਾ ਇਹ ਫ਼ੈਸਲਾ ਸੀ ਕਿ ਮੁਲਾਜ਼ਮਾਂ ...
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)-ਪਿਛਲੇ ਕਰੀਬ 9 ਮਹੀਨੇ ਤੋਂ ਸੰਗਰੂਰ 'ਚ ਪੱਕਾ ਮੋਰਚਾ ਲਗਾ ਕੇ ਬੈਠਾ ਪੰਜ ਬੇਰੁਜ਼ਗਾਰ ਜਥੇਬੰਦੀਆਂ 'ਤੇ ਆਧਾਰਿਤ 'ਬੇਰੁਜ਼ਗਾਰ ਸਾਂਝਾ ਮੋਰਚਾ' ਹੁਣ 26 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਕੋਠੀ ਦਾ ...
ਜਖੇਪਲ, 23 ਸਤੰਬਰ (ਮੇਜਰ ਸਿੰਘ ਸਿੱਧੂ)-ਸਟੇਟ ਬੈਂਕ ਆਫ਼ ਇੰਡੀਆਂ ਦੇ ਕਰਮਚਾਰੀਆਂ ਵਲੋਂ ਜਖੇਪਲ ਵਿਖੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸ.ਬੀ.ਆਈ. ਦੇ ਸਟਾਫ਼ ਐਸੋਸੀਏਸ਼ਨ ਸਕੱਤਰ ਵਿੱਕੀ ਅਬਦਾਲ ਨੇ ...
ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ)-ਇਲਾਕੇ ਦੀ ਅਗਾਂਹਵਧੂ ਔਰਤਾਂ ਦੀ ਸਮਾਜਸੇਵੀ ਸੰਸਥਾ ਇਨਰਵੀਲ ਕਲੱਬ ਆਫ਼ ਸੁਨਾਮ ਵਲੋਂ ਗੁਰਦੁਆਰਾ ਸੰਤ ਅਤਰ ਸਿੰਘ ਪ੍ਰਬੰਧਕ ਕਮੇਟੀ ਸ਼ੇਰੋਂ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਾਇਆ ਗਿਆ, ਜਿਸ 'ਚ ਡਾ. ਸੰਦੀਪ ...
ਮਹਿਲਾਂ ਚੌਂਕ, 23 ਸਤੰਬਰ (ਸੁਖਵੀਰ ਸਿੰਘ ਢੀਂਡਸਾ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸਕੱਤਰ ਜਨਰਲ ਹਰਪਾਲ ਸਿੰਘ ਖਡਿਆਲ ਦੇ ਘਰ ਦਿੜ੍ਹਬਾ ਹਲਕੇ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ...
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਰੁਪਿੰਦਰ ਸਿੰਘ ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਅਤੇ ਵਾਇਸ ਪਿ੍ੰਸੀਪਲ ਡਾ. ਅੰਚਲਾ ਦੀ ਅਗਵਾਈ 'ਚ ਬੀ.ਕਾਮ ਅਤੇ ਬੀ.ਏ. ਆਉਟਗੋਇੰਗ ਵਿਦਿਆਰਥੀਆਂ ਲਈ ਬਜਾਜ ਫਾਈਨਾਂਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX