ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  about 1 hour ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  about 2 hours ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 3 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 5 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 5 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 5 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 5 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 5 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 5 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 5 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 6 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 6 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 6 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 6 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 6 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਖੰਨਾ / ਸਮਰਾਲਾ

ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕ ਪ੍ਰੇਸ਼ਾਨ, ਫ਼ਸਲਾਂ ਦਾ ਨੁਕਸਾਨ, ਪਰ ਮੌਸਮ ਤਬਦੀਲੀ ਤੋਂ ਲੋਕ ਖ਼ੁਸ਼

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਦੇਰ ਰਾਤ ਤੋਂ ਖੰਨਾ ਇਲਾਕੇ ਵਿਚ ਮੋਹਲ਼ੇਧਾਰ ਮੀਂਹ ਪੈਣ ਨਾਲ ਸ਼ਹਿਰ ਜਲਥਲ ਹੋ ਗਿਆ ਹੈ | ਪਰ ਲੋਕਾਂ ਦੇ ਚਿਹਰੇ ਤੇ ਫਿਰ ਵੀ ਮੁਸਕਰਾਹਟ ਨਜ਼ਰ ਆ ਰਹੀ ਸੀ ਕਿਉਂਕਿ ਅੱਜ ਦੇ ਮੀਂਹ ਨਾਲ ਲੋਕ ਖ਼ੁਸ਼ ਸਨ ਕਿ ਜਲਦੀ ਹੀ ਠੰਡ ਆ ਜਾਵੇਗੀ ਅਤੇ ਏ. ਸੀ. ਅਤੇ ਕੂਲਰਾਂ ਦੇ ਬਿਜਲੀ ਦੇ ਬਿੱਲਾਂ ਤੋਂ ਬਚਾਂਗੇ | ਹਾਲਾਂਕਿ ਦੇਰ ਰਾਤ ਤੋਂ ਪੈ ਰਹੇ ਮੀਂਹ ਤੇ ਗਲੀਆਂ ਵਿਚ ਖੜੇ ਪਾਣੀ ਨੇ ਲੋਕਾਂ ਦਾ ਘਰਾਂ ਤੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੋਇਆ ਹੈ | ਕਿਸਾਨਾਂ ਦਾ ਕਹਿਣਾ ਸੀ ਕਿ ਖੇਤਾਂ ਵਿਚ ਖੜੇ ਝੋਨੇ ਦੀ ਫ਼ਸਲ ਦਾ ਲਗਾਤਾਰ ਪੈ ਰਹੇ ਮੀਂਹ ਨੇ ਬਹੁਤ ਨੁਕਸਾਨ ਕੀਤਾ ਹੈ ਤੇ ਆਲੂ ਬੀਜਣ ਲਈ ਤਿਆਰ ਕੀਤੇ ਖੇਤਾਂ ਵਿਚ ਵੀ ਬਰਸਾਤ ਦਾ ਪਾਣੀ ਭਰ ਗਿਆ ਹੈ | ਜਿਸ ਨਾਲ ਕਿਸਾਨਾਂ ਨੂੰ ਦੋਬਾਰਾ ਮਿਹਨਤ ਕਰਨੀ ਪਵੇਗੀ | ਇਸ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਿਚ ਵਾਧਾ ਕਰ ਦਿੱਤਾ ਹੈ ਖੰਨਾ ਨੇੜਲੇ ਇਲਾਕੇ ਬੀਜਾ ਅਤੇ ਕਈ ਪਿੰਡਾਂ ਦੇ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ¢ ਕਈ ਪਿੰਡਾਂ ਵਿਚ ਤੇਜ਼ ਬਾਰਸ਼ ਤੇ ਹਵਾਵਾਂ ਝੋਨੇ ਦੀ ਪੱਕੀ ਹੋਈ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ¢ ਕਿਸਾਨਾਂ ਨੇ ਕਿਹਾ ਕਿ ਕੁਦਰਤੀ ਮਾਰ ਬਰਸਾਤ ਨਾਲ ਝੋਨੇ ਦੀ ਫ਼ਸਲ ਖ਼ਰਾਬ ਹੋ ਗਿਰ ਚੁੱਕੀ ਹੈ ਅਤੇ ਦਾਣਾ ਕਾਲਾ ਪੈ ਜਾਣ ਦਾ ਖ਼ਦਸ਼ਾ ਹੈ, ਬਾਰਸ਼ ਕਾਰਨ ਖੇਤਾਂ ਵਿਚ ਖੜ੍ਹੇ ਪਾਣੀ ਕਿ ਡੁੱਬੀ ਫ਼ਸਲ ਨੂੰ ਵੇਚਣ ਵਿਚ ਵੀ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ¢ ਉਨ੍ਹਾਂ ਕਿਹਾ ਕਿ ਇਸ ਬਾਰਸ਼ ਕਾਰਨ ਆਲੂਆਂ ਦੀ ਬਿਜਾਈ ਵੀ ਹੁਣ ਦਸ ਦਿਨ ਬਾਅਦ ਸ਼ੁਰੂ ਹੋਵੇਗੀ¢ ਜਿਸ ਕਾਰਨ ਆਲੂ ਦੀ ਖੇਤੀ ਤੇ ਵੀ ਬਹੁਤ ਬੁਰਾ ਅਸਰ ਪਵੇਗਾ¢ ਮੀਂਹ ਕਾਰਨ ਟ੍ਰੈਫ਼ਿਕ ਜਾਮ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੜਕਾਂ ਤੇ ਜਿਵੇਂ ਐੱਸ. ਡੀ. ਐੱਮ. ਦਫ਼ਤਰ, ਨਗਰ ਕੌਂਸਲ, ਪੀਰਖਾਨਾ ਰੋਡ, ਲਲਹੇੜੀ ਰੋਡ, ਕਿਤਾਬ ਬਾਜ਼ਾਰ, ਤਿਵਾੜੀ ਚੌਂਕ, ਜੀ. ਟੀ. ਬੀ. ਮਾਰਕੀਟ, ਸੁਭਾਸ਼ ਬਾਜ਼ਾਰ, ਜਰਗ ਚੌਂਕ, ਸਮਰਾਲਾ ਚੌਂਕ ਵਿਚ ਭਰੇ ਪਾਣੀ ਕਾਰਨ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਐੱਸ. ਡੀ. ਐਮ. ਦਫ਼ਤਰ ਵਿਚ ਪਾਣੀ ਭਰ ਗਿਆ ਸੀ | ਲੋਕਾਂ ਨੂੰ ੂ ਬਾਜ਼ਾਰਾਂ ਤੇ ਸੜਕਾਂ 'ਤੇ ਚੱਲਣਾ ਮੁਸ਼ਕਿਲ ਹੋ ਗਿਆ ਸੀ | ਕਈ ਲੋਕਾਂ ਦੇ ਚੌਂਕਾਂ ਵਿਚ ਮੀਂਹ ਦੇ ਪਾਣੀ ਭਰਨ ਨਾਲ ਸਕੂਟਰ ਅਤੇ ਮੋਟਰਸਾਈਕਲ ਖ਼ਰਾਬ ਹੋ ਗਏ | ਇਹ ਮੀਂਹ ਦੇਰ ਰਾਤ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਪੈਦਾ ਰਿਹਾ |

ਅਗੇਤੇ ਆਲੂਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਬਾਰਸ਼ ਨਾਲ ਹੋਇਆ ਨੁਕਸਾਨ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਅਗੇਤੇ ਆਲੂਆਂ ਦੀ ਫ਼ਸਲ ਲਈ ਬਹੁਤ ਨੁਕਸਾਨਦੇਹ ਸਾਬਿਤ ਹੋ ਰਹੀ ਹੈ | 15 ਸਤੰਬਰ ਤੋਂ ਬਾਅਦ ਅਗੇਤੇ ਝੋਨੇ ਦੀ ਥਾਂ ਆਲੂਆਂ ਦੀ ਬਿਜਾਈ ਲਈ ਕਿਸਾਨਾਂ ਨੇ ਕੋਲਡ ਸਟੋਰਾਂ ਵਿਚੋਂ ...

ਪੂਰੀ ਖ਼ਬਰ »

ਮਲੌਦ ਦੇ ਸਰਕਾਰੀ ਦਫ਼ਤਰਾਂ ਵਿਚ ਵੇਖਿਆ ਮੁੱਖ ਮੰਤਰੀ ਦੇ ਹੁਕਮਾਂ ਦਾ ਅਸਰ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਆਮ ਜਨਤਾ ਦੀ ਖੱਜਲ ਖੁਆਰੀ ਬੰਦ ਕਰਨ ਲਈ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਸਹੀ 9 ...

ਪੂਰੀ ਖ਼ਬਰ »

ਪੰਜਾਬ ਸਟੇਟ ਸੇਵਾ-ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ 27 ਨੂੰ ਭਾਰਤ ਬੰਦ ਦੀ ਡਟਵੀਂ ਹਮਾਇਤ ਐਲਾਨ

ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਟੇਟ ਸਾਬਕਾ ਸੇਵਾ-ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਮੋਹਨ ਭੀਖੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਿੱਖਿਆ ਦੇ ਮਹੱਤਵ ਨੂੰ ਤਰਜੀਹ ਦੇਣਾ ਸ਼ਲਾਘਾਯੋਗ ਕਦਮ-ਬਲਦੇਵ ਬਾਵਾ

ਚੌਂਕੀਮਾਨ, 23 ਸਤੰਬਰ (ਤੇਜਿੰਦਰ ਸਿੰਘ ਚੱਢਾ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਦੇ ਕਨਵੀਨਰ ਅਤੇ ਸਿੱਖਿਆ ਸ਼ਾਸਤਰੀ ਬਲਦੇਵ ਬਾਵਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਸ਼ੋ੍ਰ. ਅ. ਦਲ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਨਿਯੁਕਤੀ ਪੱਤਰ ਵੰਡੇ

ਸਮਰਾਲਾ, 23 ਸਤੰਬਰ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)-ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼ੋ੍ਰ. ਅ. ਦਲ-ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਵੱਲੋਂ ਆਪਣੇ ਹਲਕੇ ਦੇ ਵਰਕਰਾਂ ਅਤੇ ਨੌਜਵਾਨਾਂ ਵਿੱਚ ਜੋਸ਼ ਭਰਨ ਅਤੇ ਕੰਮ ਪ੍ਰਤੀ ਲਗਨ ਪੈਦਾ ਕਰਨ ਹਿੱਤ ...

ਪੂਰੀ ਖ਼ਬਰ »

ਇੰਜ. ਬੋਪਾਰਾਏ ਪਾਇਲ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਬੀਜਾ, ਸਮਰਾਲਾ ਹਲਕਿਆਂ ਦੇ ਆਗੂਆਂ ਵਲੋਂ ਭਰਵਾਂ ਸਵਾਗਤ

ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ (ਖੰਨਾ) ਦੇ ਐੱਮ. ਡੀ., ਉੱਘੇ ਸਮਾਜ ਸੇਵਕ ਤੇ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਫ਼ਾਦਾਰ ਰਹੇ ਇੰਜ. ਜਗਦੇਵ ਸਿੰਘ ਬੋਪਾਰਾਏ ਦੇ ਅੱਜ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਪੰਜਾਬ ਪੱਧਰ ਦੇ ਸਬ-ਜੂਨੀਅਰ ਬਾਕਸਿੰਗ ਦੇ ਜ਼ਿਲ੍ਹਾ ਪੱਧਰੀ ਟ੍ਰਾਇਲ 28 ਨੂੰ ਖੰਨਾ ਵਿਚ ਹੋਣਗੇ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪੱਧਰ ਦੇ ਸਬ ਜੂਨੀਅਰ ਦੇ ਬਾਕਸਿੰਗ ਮੁਕਾਬਲਿਆਂ ਲਈ 6 ਤੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀਆਂ ਮੁੰਡਿਆਂ ਦੇ ਸਬ-ਜੂਨੀਅਰ ਪੰਜਾਬ ਪੱਧਰ ਦੇ ਮੁਕਾਬਲਿਆਂ ਲਈ ਜ਼ਿਲ੍ਹਾ ਲੁਧਿਆਣੇ ਦੇ ਸਾਰੇ ਬਾਕਸਿੰਗ ਖਿਡਾਰੀਆਂ ...

ਪੂਰੀ ਖ਼ਬਰ »

ਬੀਕੇਯੂ ਕਾਦੀਆਂ ਵਲੋਂ ਐੱਸ. ਡੀ. ਐੱਮ. ਦਫ਼ਤਰ ਦੇ ਸਾਹਮਣੇ ਲਗਾਇਆ ਜਾਵੇਗਾ ਧਰਨਾ

ਸਮਰਾਲਾ, 23 ਸਤੰਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ 'ਚ ਆਲੂ ਅਤੇ ਕਣਕ ਦੇ ਸੀਜ਼ਨ ਲਈ ਜੋ ਡੀ. ਏ. ਪੀ. ਖਾਦ ਦੀ ਸਮੱਸਿਆ ਸਮਰਾਲਾ ਤੇ ...

ਪੂਰੀ ਖ਼ਬਰ »

ਸ਼ੋ੍ਰ. ਅ. ਦਲ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਨਿਯੁਕਤੀ ਪੱਤਰ ਵੰਡੇ

ਸਮਰਾਲਾ, 23 ਸਤੰਬਰ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)-ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼ੋ੍ਰ. ਅ. ਦਲ-ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਵੱਲੋਂ ਆਪਣੇ ਹਲਕੇ ਦੇ ਵਰਕਰਾਂ ਅਤੇ ਨੌਜਵਾਨਾਂ ਵਿੱਚ ਜੋਸ਼ ਭਰਨ ਅਤੇ ਕੰਮ ਪ੍ਰਤੀ ਲਗਨ ਪੈਦਾ ਕਰਨ ਹਿੱਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਟਰੱਕ ਡਰਾਈਵਰਾਂ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀਮਾਨ)-ਪਿੰਡ ਬੀਜਾ ਨੇੜੇ ਸ਼ੇਰ ਸ਼ਾਹ ਸੂਰੀ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਟਰੱਕ ਡਰਾਈਵਰਾਂ ਮੌਤ ਹੋ ਗਈ | ਪੁਲਿਸ ਚੌਂਕੀ ਕੋਟਾਂ ਦੇ ਨਵੇਂ-ਨਿਯੁਕਤ ਇੰਚਾਰਜ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਵਿਚ ਮਹਿਲਾ ਖ਼ਿਲਾਫ਼ ਮਾਮਲਾ ਦਰਜ

ਖੰਨਾ, 23 ਸਤੰਬਰ (ਮਨਜੀਤ ਧੀਮਾਨ)-ਜ਼ਮੀਨੀ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਵਿਚ ਇਕ ਔਰਤ ਖਿਲਾਫ ਥਾਣਾ ਸਿਟੀ ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਦੇਵ ਰਾਜ ਨੇ ਕਿਹਾ ਕਿ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ...

ਪੂਰੀ ਖ਼ਬਰ »

ਸਮੇਂ ਸਿਰ ਪਹੁੰਚੇ ਸਕੂਲ ਅਧਿਆਪਕ

ਈਸੜੂ, 23 ਸਤੰਬਰ (ਬਲਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਿਦਾਇਤਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮ ਸਮੇਂ ਸਿਰ ਪਹੁੰਚਣੇ ਸ਼ੁਰੂ ਹੋ ਗਏ ਹਨ | ਅੱਜ ਸਰਕਾਰੀ ਹਾਈ ਸਕੂਲ ਚੀਮਾ ਅਤੇ ਸ਼ਹੀਦ ਕਰਨੈਲ ਸਿੰਘ ਯਾਦਗਾਰੀ ਸੀ. ਸੈ. ...

ਪੂਰੀ ਖ਼ਬਰ »

ਨਾਨਕਸਰ ਦਰਬਾਰ ਡਾਂਗੋ ਵਿਖੇ ਸੰਤ ਮਹਾਂਪੁਰਸ਼ਾਂ ਦੀ ਯਾਦ ਸਮਰਪਿਤ ਸਮਾਗਮ ਸ਼ੁਰੂ-ਸਮਾਪਤੀ 30 ਨੂੰ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਗੁਰਮਤਿ ਪ੍ਰਚਾਰ ਮਿਸ਼ਨ ਰਜਿ: ਪਿੰਡ ਡਾਂਗੋ ਤੇ ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਦੇ ਵੱਡੇ ਉਪਰਾਲੇ ਸਦਕਾ ਧੰਨ ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਅਤੇ ਸ੍ਰੀ ਹਜ਼ੂਰ ਬ੍ਰਹਮ-ਗਿਆਨੀ ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ...

ਪੂਰੀ ਖ਼ਬਰ »

ਸੰਤ ਬਾਬਾ ਰਾਮ ਸਿੰਘ ਜੀ ਸਪੋਰਟਸ ਕਲੱਬ ਬਾਬਰਪੁਰ ਵਲੋਂ ਵਾਲੀਬਾਲ ਸਮੈਸ਼ਿੰਗ ਤੇ ਕਬੱਡੀ ਖੇਡ ਮੇਲਾ 6, 7 ਨੂੰ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਆਸ਼ੀਰਵਾਦ ਸਦਕਾ ਤੇ ਗੁਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਰਾਮ ਸਿੰਘ ਜੀ ਸਪੋਰਟਸ ਕਲੱਬ ਬਾਬਰਪੁਰ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਮਿਤੀ 6 ...

ਪੂਰੀ ਖ਼ਬਰ »

ਪਿੰਡ ਭੰਗਲਾਂ 'ਚ ਲਗਾਇਆ ਵਿਰਾਸਤੀ ਜੰਗਲ, ਸਮਰਾਲਾ ਹਾਕੀ ਕਲੱਬ ਨੇ ਏਕੜ 'ਚ 1300 ਬੂਟੇ ਲਗਾਏ

ਸਮਰਾਲਾ, 23 ਸਤੰਬਰ (ਗੋਪਾਲ ਸੋਫਤ)-ਇਸ ਧਰਤੀ ਦੇ ਚੌਗਿਰਦੇ ਨੂੰ ਸੰਭਾਲਣ ਲਈ ਜੋ ਕੁੱਝ ਸਰਕਾਰਾਂ ਨਾ ਕਰ ਸਕੀਆਂ, ਉਹ ਇਕ ਸਥਾਨਕ ਸਮਾਜ ਸੇਵੀ ਸੰਸਥਾ ਨੇ ਕਰ ਵਿਖਾਇਆ ਹੈ | ਵਾਤਾਵਰਨ ਦੀ ਸੰਭਾਲ ਲਈ ਲੰਬੇ ਸਮੇਂ ਤੋਂ ਜੁਟੀ ਸੰਸਥਾ ਹਾਕੀ ਕਲੱਬ ਸਮਰਾਲਾ ਵਲੋਂ ਨਵੀਂ ...

ਪੂਰੀ ਖ਼ਬਰ »

ਰਾਹਗੀਰ ਤੋਂ 55 ਹਜ਼ਾਰ ਦੀ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ

ਕੁਹਾੜਾ, 23 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂਮਕਲਾਂ ਦੀ ਪੁਲਿਸ ਵਲੋਂ ਰਾਹਗੀਰ ਤੋਂ ਨਕਦੀ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ¢ਸਹਾਇਕ ਥਾਣੇਦਾਰ ਹਰਮੇਸ਼ ਲਾਲ ਅਨੁਸਾਰ ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੀ ਹਲਚਲ ਸ਼ੁਰੂ

ਮਾਛੀਵਾੜਾ ਸਾਹਿਬ, 23 ਸਤੰਬਰ (ਮਨੋਜ ਕੁਮਾਰ)-ਪੰਜਾਬ ਯੂਨੀਵਰਸਿਟੀ ਦੀਆਂ 26 ਸਤੰਬਰ ਨੂੰ ਹੋਣ ਜਾ ਰਹੀਆ ਸੈਨੇਟ ਚੋਣਾਂ ਵਿਚ ਰਜਿਸਟਰਡ ਗ੍ਰੈਜੂਏਟ ਉਮੀਦਵਾਰ ਡਾ. ਰਬਿੰਦਰ ਨਾਥ ਸ਼ਰਮਾ ਦੇ ਸੀਰੀਅਲ ਨੰਬਰ 31 ਲਈ ਵੋਟ ਦੇਣ ਦੀ ਅਪੀਲ ਕੀਤੀ | ਇਸ ਮੌਕੇ ਭਾਰਤੀ ਕਮਿਊਨਿਸਟ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਖੇਤਾਂ ਵਿਚ ਖੜ੍ਹੀ ਪੱਕੀ ਝੋਨੇ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ

ਬੀਜਾ, 23 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਇਲਾਕੇ ਦੇ ਕਈ ਪਿੰਡਾਂ ਵਿਚ ਅਗੇਤੀ ਝੋਨੇ ਦੀ ਫ਼ਸਲ ਆਉਣੀ ਸ਼ੁਰੂ ਚੁੱਕੀ ਹੈ, ਉੱਥੇ ਹੀ ਦੂਸਰੇ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਪਹਿਲਾਂ ਹੀ ਪ੍ਰੇਸ਼ਾਨ ਹਨ ਨਾਲ ਉੱਥੇ ਬੇਮੌਸਮੀ ਬਰਸਾਤ ਨੇ ਕਿਸਾਨਾਂ ...

ਪੂਰੀ ਖ਼ਬਰ »

ਕੇਸ ਦੀ ਰੰਜਿਸ਼ ਕਾਰਨ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਸਾਹਨੇਵਾਲ, 23 ਸਤੰਬਰ (ਅਮਰਜੀਤ ਸਿੰਘ ਮੰਗਲੀ)-ਥਾਣਾ ਸਾਹਨੇਵਾਲ ਵਿਚ ਪੈਂਦੇ ਪਿੰਡ ਟਿੱਬਾ ਵਾਸੀ ਮਨਦੀਪ ਸਿੰਘ ਤੇ ਕੁੱਝ ਵਿਅਕਤੀਆਂ ਵਲੋਂ ਅਦਾਲਤ ਵਿਚ ਚਲ ਰਹੇ ਕੇਸ ਦੀ ਰੰਜਿਸ਼ ਕਾਰਨ ਦਾਤ ਤੇ ਡੰਡਿਆਂ ਨਾਲ ਕੁੱਟ ਮਾਰ ਕਰ ਫ਼ਰਾਰ ਹੋ ਗਏ ¢ ਥਾਣਾ ਸਾਹਨੇਵਾਲ ਦੇ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਸੋਮਲ ਦੀ ਛੇਵੀਂ ਬਰਸੀ 'ਤੇ ਸਮਾਗਮ 4 ਨੂੰ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਕਸ਼ਮੀਰ ਘਾਟੀ ਦੇ ਕੁੱਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਜੰਗਲ ਵਿਚ ਦੇਸ਼ ਦੇ ਦੁਸ਼ਮਣ ਅੱਤਵਾਦੀਆਂ ਦਾ ਟਾਕਰਾ ਕਰਨ ਵਾਲਾ ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਰੋੜੀਆਂ ਦੇ ਉੱਘੇ ਸਮਾਜ ਸੇਵਕ ਗੁਰਚਰਨ ਸਿੰਘ ਅਤੇ ਮਾਤਾ ਬਲਜਿੰਦਰ ...

ਪੂਰੀ ਖ਼ਬਰ »

ਬਿਜਲੀ ਪਾਣੀ ਬਿੱਲ ਮੁਆਫ਼ ਕਰਨ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ-ਬੰਬ

ਸਮਰਾਲਾ, 23 ਸਤੰਬਰ (ਗੋਪਾਲ ਸੋਫਤ)-ਅਕਾਲੀ ਦਲ ਦੇ ਸਾਬਕਾ ਕੌਮੀ ਜਰਨਲ ਸਕੱਤਰ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਪੈੱ੍ਰਸ ਮਿਲਣੀ 'ਚ ਕਿਹਾ ਹੈ ਕਿ ਗ਼ਰੀਬਾਂ, ਕਿਸਾਨਾਂ ਦੇ ਬਿਜਲੀ ਤੇ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵਿਮੈਨ ਦਾ ਨਤੀਜਾ 100 ਫ਼ੀਸਦੀ ਰਿਹਾ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਚੌਥੇ ਦੇ ਨਤੀਜੇ ਵਿਚੋਂ ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਜਿਸ ਵਿਚ ਮਗਨਪ੍ਰੀਤ ਕੌਰ ਨੇ 94.40 ਫੀਸਦੀ ਅੰਕ ਲੈ ਕੇ ਪਹਿਲਾਂ ...

ਪੂਰੀ ਖ਼ਬਰ »

ਮਨਵੀਰ ਕੌਰ ਯੂਨੀਵਰਸਿਟੀ ਵਿਚੋਂ 7ਵੇਂ ਅਤੇ ਕਾਲਜ ਵਿਚੋਂ ਪਹਿਲੇ ਸਥਾਨ 'ਤੇ ਰਹੀ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ. ਏ. ਦੇ ਚੌਥੇ ਸਮੈਸਟਰ ਦੇ ਨਤੀਜੇ ਵਿਚੋਂ ਏ. ਐੱਸ. ਕਾਲਜ ਖੰਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਿਲ ਕੀਤੇ | ਜਿਸ ਵਿਚ ਮਨਵੀਰ ਕੌਰ ਨੇ ਪੰਜਾਬ ਯੂਨੀਵਰਸਿਟੀ ਵਿਚੋਂ 7ਵਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੱਲੇਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਕਾਮਰੇਡ ਭਗਵਾਨ ਸਿੰਘ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪੱਲੇਦਾਰ ਯੂਨੀਅਨ ਦੀ ਮੀਟਿੰਗ ਰਾਜੂ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਵੇਅਰ ਹਾਊਸ ਗੋਦਾਮ ਮਲੌਦ ਵਿਖੇ ਹੋਈ | ਜਿਸ ਵਿਚ ਉੱਘੇ ਮਜ਼ਦੂਰ ਆਗੂ ਅਤੇ ਏਟਕ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਨੇ ਕਿਸਾਨ ਮੇਲਾ ਲਗਾਇਆ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ, ਸਹਾਰਨ ਮਾਜਰਾ )-ਸਟੇਟ ਬੈਂਕ ਆਫ਼ ਇੰਡੀਆ ਸ਼ਾਖਾ ਮਲੌਦ ਵਿਖੇ ਖੇਤਰੀ ਪ੍ਰਬੰਧਕ ਉਮੇਸ਼ ਕੁਮਾਰ ਅਤੇ ਮੁੱਖ ਪ੍ਰਬੰਧਕ ਸੰਜੀਵ ਕੁਮਾਰ ਲੰੂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਨੇਜਰ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਕਿਸਾਨ ...

ਪੂਰੀ ਖ਼ਬਰ »

ਬਿਜਲੀ ਪਾਣੀ ਬਿੱਲ ਮੁਆਫ਼ ਕਰਨ ਬਾਰੇ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ-ਬੰਬ

ਸਮਰਾਲਾ, 23 ਸਤੰਬਰ (ਗੋਪਾਲ ਸੋਫਤ)-ਅਕਾਲੀ ਦਲ ਦੇ ਸਾਬਕਾ ਕੌਮੀ ਜਰਨਲ ਸਕੱਤਰ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਪੈੱ੍ਰਸ ਮਿਲਣੀ 'ਚ ਕਿਹਾ ਹੈ ਕਿ ਗ਼ਰੀਬਾਂ, ਕਿਸਾਨਾਂ ਦੇ ਬਿਜਲੀ ਤੇ ...

ਪੂਰੀ ਖ਼ਬਰ »

ਭਾਰਤ ਬੰਦ ਦੀ ਲਾਮਬੰਦੀ ਲਈ ਬੀ.ਕੇ.ਯੂ (ਉਗਰਾਂਹਾਂ) ਦਾ ਮੋਟਰਸਾਈਕਲ ਮਾਰਚ ਅੱਜ

ਰਾਏਕੋਟ, 23 ਸਤੰਬਰ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 24 ਸਤੰਬਰ ਨੂੰ ਰਾਏਕੋਟ ਤੋਂ ਸੁਧਾਰ ਬਜ਼ਾਰ ਤੱਕ ਇਕ ਮੋਟਰਸਾਈਕਲ ਮਾਰਚ ਕੱਢ ਕੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਨੂੰ ਬੰਦ ਦੇ ਸੱਦੇ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਨੇ ਮੋਦੀ ਸਰਕਾਰ ਦਾ ਹੰਕਾਰ ਤੋੜਨ ਲਈ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ, ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕਾਨੂੰਨ ਬਣਾਉਣ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ 27 ...

ਪੂਰੀ ਖ਼ਬਰ »

ਗੰਨੇ ਦੀ ਬਿਜਾਈ ਲਈ ਬਹੁਤ ਢੁੱਕਵਾਂ ਸਮਾਂ- ਵੀ.ਪੀ. ਸੁਧੀਰ ਕੁਮਾਰ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ)-ਗੰਨੇ ਦੀ ਬਿਜਾਈ ਲਈ ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਬਹੁਤ ਢੁੱਕਵਾਂ ਸਮਾਂ ਹੈ, ਇਸ ਲਈ ਕਿਸਾਨ ਵੀਰ ਫ਼ਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਹੁਣ ਤੋਂ ਹੀ ਬਿਜਾਈ ਲਈ ਤਿਆਰੀ ਰੱਖਣ | ਉਪਰੋਕਤ ਪ੍ਰਗਟਾਵਾਂ ਨਾਹਰ ਖੰਡ ਮਿੱਲ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਨੇ ਗੁੱਗਾ ਮਾੜੀ ਛਪਾਰ ਵਿਖੇ ਮੱਥਾ ਟੇਕਿਆ

ਅਹਿਮਦਗੜ੍ਹ, 23 ਸਤੰਬਰ (ਪੁਰੀ)-ਪੰਜਾਬ ਖਾਦੀ ਬੋਰਡ ਦੇ ਵਾਇਸ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਅੱਜ ਪੰਜਾਬ ਦੇ ਇਤਿਹਾਸਕ ਮੇਲਾ ਛਪਾਰ ਵਿਖੇ ਮੱਥੇ ਟੇਕਦਿਆਂ ਹਾਜ਼ਰੀ ਭਰੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਭੈਣੀ ਨੇ ਕਿਹਾ ਕਿ ਗੁੱਗਾ ਮਾੜੀ ਛਪਾਰ ਵਿਖੇ ਲੱਖਾ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਭਾਰੀ ਮੀਂਹ 'ਚ ਧਰਨਾ ਲਗਾਇਆ

ਸਮਰਾਲਾ, 23 ਸਤੰਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਸਮੂਹ ਮੈਂਬਰ, ਸਹਿਕਾਰੀ ਸਭਾਵਾਂ ਦੇ ਸਕੱਤਰ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਡੀ. ਏ. ਪੀ. ਖਾਦ ਨਾ ਮਿਲਣ ਕਾਰਨ ਬੀਕੇਯੂ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ...

ਪੂਰੀ ਖ਼ਬਰ »

ਵਪਾਰ ਮੰਡਲ ਖੰਨਾ ਵਲੋਂ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿਚ 27 ਦੇ ਬੰਦ ਦੀ ਹਮਾਇਤ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)- ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਹੋਇਆ ਵਾਪਾਰ ਖੰਨਾ ਮੰਡਲ ਵਲੋਂ ਵੀ ਖੰਨਾ ਦੇ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਪਿੰਡ ਘਲੋਟੀ ਵਿਖੇ ਭਰਵੀਂ ਮੀਟਿੰਗ

ਰਾੜਾ ਸਾਹਿਬ, 23 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਘਲੋਟੀ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਘਲੋਟੀ ਦੇ ਸੈਂਕੜੇ, ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਸਫ਼ਾਈ ਪੰਦਰਵਾੜਾ ਮਨਾਇਆ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਸਫ਼ਾਈ ਪਖਵਾੜਾ ਮਨਾਇਆ ਗਿਆ | ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ, ਐਨਰਜੀ ਕੰਜ਼ਰਵੇਸ਼ਨ ਅਤੇ ਪੋਸਟਰ ਮੇਕਿੰਗ ਵਾਟਰ ਕੰਜ਼ਰਵੇਸ਼ਨ ਵਿਸ਼ਿਆਂ 'ਤੇ ...

ਪੂਰੀ ਖ਼ਬਰ »

ਪਤੀ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ 'ਚ ਪਤੀ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਹੋਈ ਰਾਜੇਵਾਲ ਯੂਨੀਅਨ ਦੀ ਮੀਟਿੰਗ

ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮੁੱਖ ਮਾਰਗ ਜੀ. ਟੀ. ਰੋਡ 'ਤੇ ਚੌਂਕ ਬੀਜਾ ਵਿਖੇ ਇਲਾਕੇ ਭਰ ਦੇ ਸਮੁੱਚੇ ਵਰਗਾਂ ਦਾ ਵੱਡਾ ਇਕੱਠ ਕਰਕੇ 27 ਸਤੰਬਰ ਨੂੰ ਭਾਰਤ ਬੰਦ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਗੁਰਨਾਮ ਸਿੰਘ ਨੀਲਾ ਮਲੌਦ ਨਹੀਂ ਰਹੇ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਟਰਾਂਸਪੋਰਟ ਮਹਿਕਮੇ ਦੀ ਜਾਣੀ ਪਹਿਚਾਣੀ ਸ਼ਖ਼ਸੀਅਤ ਗੁਰਨਾਮ ਸਿੰਘ ਨੀਲਾ (85) ਦੁਧਾਲ ਰੋਡ ਮਲੌਦ, ਜਿਨ੍ਹਾਂ ਆਪਣੀ ਜ਼ਿੰਦਗੀ ਦੇ ਕਰੀਬ 60 ਸਾਲ ਇਸੇ ਮਹਿਕਮੇ ਵਿਚ ਲਗਾ ਕੇ ਆਪਣੇ ਜੀਵਨ ਪੰਧ ਨੂੰ ਅੱਗੇ ਤੋਰਿਆ | ਜ਼ਿਲ੍ਹਾ ਲੁਧਿਆਣਾ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਾਮਬੰਦੀ ਮੀਟਿੰਗਾਂ ਜਾਰੀ

ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਮਲੀਪੁਰ ਵਿਚ ਕਿਸਾਨਾਂ ਮਜ਼ਦੂਰਾ ਨੌਜਵਾਨਾ ਔਰਤਾਂ ਦੀ ਵੱਡੀ ਮੀਟਿੰਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ...

ਪੂਰੀ ਖ਼ਬਰ »

ਰਾਤ ਨੂੰ ਚੋਰਾਂ ਵਲੋਂ ਦੋ ਐੱਲ.ਈ.ਡੀ., ਦੋ ਹੋਮਥਿਏਟਰ, ਨਕਦੀ ਤੇ ਹੋਰ ਸਾਮਾਨ ਚੋਰੀ

ਭੂੰਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)-ਭੂੰਦੜੀ ਦੇ ਮੇਨ ਬਜ਼ਾਰ ਮਾਰਕੀਟ ਵਿਚੋਂ ਖ਼ਾਲਸਾ ਬ੍ਰਦਰਜ਼ ਫਰਨੀਚਰ ਹਾਊਸ ਵਿਚੋਂ ਰਾਤ ਨੂੰ ਚੋਰ ਗਰੋਹ ਨੇ ਧਾਵਾ ਬੋਲਕੇ ਦੋ ਕੇ ਐੱਲ.ਈ.ਡੀ., ਦੋ ਸੈੱਟ ਹੋਮਥਿਏਟਰ, ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਪ੍ਰੈੱਸ ਨੂੰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਵਰ੍ਹਦੇ ਮੀਂਹ ਵਿਚ ਡਵੀਜ਼ਨ ਦੋਰਾਹਾ ਵਿਖੇ ਸਾਂਝੇ ਤੌਰ 'ਤੇ ਅਰਥੀ ਫੂਕ ਰੈਲੀ ਕੀਤੀ

ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਡਵੀਜ਼ਨ ਆਗੂ ਬੁੱਧ ਸਿੰਘ ਨੇ ਦੱਸਿਆ ਕਿ ਡਵੀਜ਼ਨ ਦੋਰਾਹਾ ਦੇ ਬਿਜਲੀ ਕਾਮਿਆਂ ਨੇ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਦੇ ਹੋਏ ਪੰਜਾਬ ਸਰਕਾਰ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX