ਤਾਜਾ ਖ਼ਬਰਾਂ

ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  1 day ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  1 day ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  1 day ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਬਰਨਾਲਾ

ਪਿੰਡ ਰਾਏਸਰ 'ਚ ਵਕਫ਼ ਬੋਰਡ ਵਲੋਂ 99 ਸਾਲਾ ਪਟੇ 'ਤੇ ਦਿੱਤੀ ਜ਼ਮੀਨ ਦੀ ਖ਼ੁਦਾਈ ਦੌਰਾਨ ਮਿਲੇ ਮਨੁੱਖੀ ਪਿੰਜਰ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਰਾਏਸਰ ਵਿਖੇ ਵਕਫ਼ ਬੋਰਡ ਵਲੋਂ 99 ਸਾਲਾ ਪਟੇ 'ਤੇ ਦਿੱਤੀ ਕਬਰਾਂ ਦੀ ਜ਼ਮੀਨ ਵਿਚੋਂ ਮੁਰਦਿਆਂ ਦੇ ਪਿੰਜਰ ਮਿਲਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜ਼ਮੀਨ ਤਕਰੀਬਨ ਤਿੰਨ ਮਹੀਨੇ ਪਹਿਲਾਂ ਵਕਫ਼ ਬੋਰਡ ਵਲੋਂ ਸੁਖਦੇਵ ਸਿੰਘ ਨੂੰ ਲੀਜ਼ 'ਤੇ ਦਿੱਤੀ ਗਈ ਸੀ | ਉਨ੍ਹਾਂ ਜਦੋਂ ਇਸ ਜ਼ਮੀਨ ਦੀ ਖ਼ੁਦਾਈ ਸ਼ੁਰੂ ਕੀਤੀ ਤਾਂ ਇੱਥੋਂ ਪੁਰਾਣੇ ਬਜ਼ੁਰਗਾਂ ਦੀਆਂ ਹੱਡੀਆਂ ਮਿਲਣੀਆਂ ਸ਼ੁਰੂ ਹੋਈਆਂ | ਮੁਸਲਿਮ ਭਾਈਚਾਰੇ ਦੇ ਭੋਲਾ ਖਾਂ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਇੱਥੋਂ ਮਿੱਟੀ ਚੁੱਕ ਪਿੰਡ ਦੀਆਂ ਸਾਂਝੀਆਂ ਥਾਵਾਂ ਤੋਂ ਇਲਾਵਾ ਲੋਕਾਂ ਦੇ ਨੀਵੇਂ ਥਾਵਾਂ ਅਤੇ ਪਸ਼ੂਆਂ ਹੇਠ ਪਾਉਣ ਲਈ ਵੇਚਣੀ ਸ਼ੁਰੂ ਕੀਤੀ | ਜਦੋਂ ਉਨ੍ਹਾਂ ਨੂੰ ਇਸ ਮਿੱਟੀ 'ਚੋਂ ਉਨ੍ਹਾਂ ਦੇ ਪੁਰਖਿਆਂ ਦੀਆਂ ਹੱਡੀਆਂ ਅਤੇ ਦਫ਼ਾਉਣ ਸਮੇਂ ਰੱਖੇ ਗਏ ਤੌੜੇ ਮਿਲਣ ਦਾ ਪਤਾ ਲੱਗਿਆ ਹੈ ਤਾਂ ਉਨ੍ਹਾਂ ਦੇ ਮਨਾਂ ਨੂੰ ਠੇਸ ਪਹੁੰਚੀ | ਸਵਰਾਜ ਮੁਹੰਮਦ, ਪਾਲਾ ਖ਼ਾਨ, ਜਗਮੋਹਣ ਸ਼ਾਹ ਨੇ ਵਕਫ਼ ਬੋਰਡ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਵਕਫ਼ ਬੋਰਡ ਦਾ ਗਠਨ ਘੱਟ ਗਿਣਤੀ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਨੂੰ ਸਰਮਾਏਦਾਰਾਂ ਤੋਂ ਬਚਾਉਣ ਲਈ ਕੀਤਾ ਗਿਆ ਸੀ ਪਰ ਇਸ 'ਤੇ ਕਾਬਜ਼ ਲੋਕਾਂ ਨੇ ਭਾਈਚਾਰੇ ਦੀਆਂ ਜਾਇਦਾਦਾਂ ਨੂੰ ਵੇਚ ਕੇ ਆਪਣੇ ਘਰ ਭਰਨੇ ਸ਼ੁਰੂ ਕਰ ਦਿੱਤੇ ਹਨ | ਇਸ ਮੌਕੇ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀਆਂ ਵਿਭਾਗ ਦੇ ਸੂਬਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਇਸ ਘਟਨਾ 'ਤੇ ਭਾਵੁਕ ਹੰੁਦਿਆਂ ਕਿਹਾ ਕਿ ਮੁਸਲਿਮ ਭਾਈਚਾਰੇ ਲੋਕਾਂ ਦੇ ਹਿਤਾਂ ਦੀ ਰਾਖੀ ਲਈ ਬਣਾਏ ਵਕਫ਼ ਬੋਰਡ ਨੇ ਮੁਰਦੇ ਵੇਚਣ ਦਾ ਧੰਦਾ ਸ਼ੁਰੂ ਕੀਤਾ ਹੋਇਆ ਹੈ | ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾ ਕੇ ਈ.ਓ. ਸਮੇਤ ਜ਼ਿੰਮੇਵਾਰੀ ਅਧਿਕਾਰੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ | ਇਸ ਸਬੰਧੀ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਜ਼ਮੀਨ ਨੂੰ 99 ਸਾਲਾ ਪਟੇ 'ਤੇ ਲਿਆ ਹੈ, ਖ਼ੁਦਾਈ ਤਿੰਨ ਮਹੀਨੇ ਤੋਂ ਚੱਲ ਰਹੀ ਹੈ, ਪਹਿਲਾਂ ਹੱਡੀਆਂ ਨਹੀਂ ਨਿੱਕਲੀਆਂ, ਹੁਣ ਜਦੋਂ ਪਤਾ ਲੱਗਿਆ ਤੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਕਹਿਣ 'ਤੇ ਖ਼ੁਦਾਈ ਬੰਦ ਕਰ ਦਿੱਤੀ ਹੈ | ਉਨ੍ਹਾਂ ਮੰਨਿਆ ਕਿ ਕਿ ਉਨ੍ਹਾਂ ਵੱਡੀ ਗ਼ਲਤੀ ਹੋਈ ਹੈ ਅਤੇ ਉਨ੍ਹਾਂ ਕੋਲ ਖ਼ੁਦਾਈ ਕਰਨ ਸਬੰਧੀ ਕੋਈ ਮਨਜ਼ੂਰੀ ਨਹੀਂ ਹੈ | ਇਸ ਮੌਕੇ ਪਹੁੰਚੇ ਡਿਊਟੀ ਮੈਜਿਸਟ੍ਰੇਟ ਸੰਦੀਪ ਸਿੰਘ ਤਹਿਸੀਲਦਾਰ ਬਰਨਾਲਾ ਨੇ ਦੱਸਿਆ ਕਿ ਕੰਮ ਰੋਕਣ ਤੋਂ ਬਾਅਦ ਈ.ਓ. ਵਕਫ਼ ਬੋਰਡ, ਮਾਈਨਿੰਗ ਐਸ.ਡੀ.ਓ. ਨੂੰ ਲਿਖਤੀ ਤੌਰ 'ਤੇ ਭੇਜ ਦਿੱਤਾ ਗਿਆ, ਬਣਦੀ ਕਾਰਵਾਈ ਕੀਤੀ ਕੀਤੀ ਜਾਵੇਗੀ | ਇਸ ਮੌਕੇ ਏ.ਐਸ.ਪੀ. ਮਹਿਲ ਕਲਾਂ ਸ਼ੁਭਮ ਅਗਰਵਾਲ, ਐਸ.ਐਚ.ਓ. ਮਹਿਲ ਕਲਾਂ ਬਲਜੀਤ ਸਿੰਘ ਢਿੱਲੋਂ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਨੂੰ ਕਾਬੂ 'ਚ ਰੱਖਿਆ | ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਮਾਮਲਾ ਉੱਚ ਅਫ਼ਸਰਾਂ ਦੇ ਧਿਆਨ ਵਿਚ ਹੈ, ਇਸ ਮਾਮਲੇ 'ਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਰ੍ਹਦੇ ਮੀਂਹ 'ਚ ਵੀ ਕਿਸਾਨਾਂ ਦਾ ਧਰਨਾ ਰਿਹਾ ਜਾਰੀ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 358ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ...

ਪੂਰੀ ਖ਼ਬਰ »

ਪਿੰਡ ਛਾਪਾ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਵਲੋਂ ਘਰ ਅੰਦਰ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਖੁਸ਼ਪ੍ਰੀਤ ਸਿੰਘ (19) ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਵਿਖੇ ਲੰਬੇ ਸਮੇਂ ਤੋਂ ਲਟਕੇ ਵਿਕਾਸ ਕਾਰਜ ਲੋਕਾਂ ਲਈ ਬਣੇ ਸਮੱਸਿਆ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਤ ਪਿੰਡ ਗਾਗੇਵਾਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਲਟਕੇ ਵਿਕਾਸ ਕਾਰਜ ਸਰਕਾਰ ਵਲੋਂ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰ ਰਹੇ ਹਨ | ਜਿਸ ਕਾਰਨ ਪਿੰਡ ਵਾਸੀਆਂ ਵਿਚ ਜਿੱਥੇ ਰੋਸ ਦੀ ਲਹਿਰ ਹੈ, ਉੱਥੇ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਫ਼ਸਲ ਦਾ ਨੁਕਸਾਨ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਪੈ ਰਹੇ ਮੀਂਹ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਇਸ ਸਬੰਧੀ ਕਸਬਾ ਹੰਡਿਆਇਆ ਦੇ ਕਿਸਾਨ ਲਖਵਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਗਟ ਸਿੰਘ, ਕੇਵਲ ਸਿੰਘ ਵਾਸੀ ਫਰਵਾਹੀ, ...

ਪੂਰੀ ਖ਼ਬਰ »

ਵਾਢੀ ਦੇ ਤੁਰੰਤ ਬਾਅਦ ਨਵੀਆਂ ਪਾਈਪ ਲਾਈਨਾਂ ਪਾਏ ਜਾਣ ਦਾ ਕਾਰਜ ਆਰੰਭ ਦਿੱਤਾ ਜਾਵੇਗਾ-ਜੀਵਨ ਕੁਮਾਰ ਬਾਂਸਲ

ਧਨੌਲਾ, 23 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਦੀਆਂ ਸ਼ਰਤਾਂ ਅਨੁਸਾਰ ਬਣਦੀ ਰਾਸ਼ੀ ਜਮ੍ਹਾ ਕਰਵਾਉਣ ਵਾਲੀਆਂ ਪੰਚਾਇਤਾਂ ...

ਪੂਰੀ ਖ਼ਬਰ »

ਅਥਲੀਟ ਦਮਨੀਤ ਸਿੰਘ ਦਾ ਐਸ.ਐਸ.ਡੀ. ਕਾਲਜ ਵਿਖੇ ਵਿਸ਼ੇਸ਼ ਸਨਮਾਨ

60ਵੀਂ ਨੈਸ਼ਨਲ ਓਪਨ ਅਥਲੈਟਿਕਸ ਚੈਂਪੀਅਨਸ਼ਿਪ-2021 ਹੈਮਰ ਥਰੋ 'ਚ ਜਿੱਤਿਆ ਸੋਨ ਤਗਮਾ ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਤੇਲੰਗਾਨਾ ਵਿਖੇ ਹੋਈ 60ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ-2021 ਵਿਚ ਹੈਮਰ ਥਰੋ 'ਚ ਸੋਨ ਤਗਮਾ ਜੇਤੂ ਐਸ.ਐਸ.ਡੀ. ਕਾਲਜ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਪੁਰਾ ਦਾ ਕੰਮ ਚੌਥੀ ਵਾਰ ਰੋਕੇ ਜਾਣ 'ਤੇ ਕਿਸਾਨਾਂ 'ਚ ਰੋਸ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਦਾਣਾ ਮੰਡੀ ਦੀ ਮੁਰੰਮਤ ਦਾ ਚੱਲ ਰਿਹਾ ਕੰਮ ਚੌਥੀ ਵਾਰ ਰੋਕੇ ਜਾਣ 'ਤੇ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਸਿਆਸੀ ਆਗੂਆਂ ਖ਼ਿਲਾਫ਼ ਰੋਸ ਜ਼ਾਹਰ ਕੀਤਾ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਜ਼ਖ਼ਮੀ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਬਿਜਲੀ ਗਰਿੱਡ ਨਜ਼ਦੀਕ ਸਰਵਿਸ ਰੋਡ 'ਤੇ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਤਪਾ ਵਿਖੇ ...

ਪੂਰੀ ਖ਼ਬਰ »

ਮੋਟਰਸਾਈਕਲ ਬੇਕਾਬੂ ਹੋ ਜਾਣ ਕਾਰਨ ਵਿਅਕਤੀ ਦੀ ਮੌਤ

ਧਨੌਲਾ, 23 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਕਾਲੇਕੇ ਰੋਡ 'ਤੇ ਭੱਠੇ ਦੇ ਨਜ਼ਦੀਕ ਮੋਟਰਸਾਈਕਲ ਦੇ ਅਚਾਨਕ ਬੇਕਾਬੂ ਹੋ ਜਾਣ ਕਾਰਨ ਪੱਤੀ ਬੰਗੇਹਰ ਜੱਟਾਂ ਦੇ ਵਸਨੀਕ ਚਮਕੌਰ ਸਿੰਘ ਪੁੱਤਰ ਸ਼ੇਰ ਸਿੰਘ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ | ਮਿ੍ਤਕ ਆਪਣੇ ਪਿੱਛੇ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 7 ਬੈਂਡ ਕੀਤੇ ਹਾਸਲ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਤਿੰਨ ਕੋਨੀ ਉੱਪਰ ਚੱਲ ਰਹੀ ਪ੍ਰਸਿੱਧ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਈਲੈਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕੱਲ੍ਹ ਕਰੇਗੀ ਪਿੰਡਾਂ 'ਚ ਝੰਡਾ ਮਾਰਚ

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਪੰਜਾਬ ਦੇ ਮੱਧ ਵਰਗ ਲਈ ਆਸਾਂ ਜਗਾਈਆਂ-ਗੁਰਮੇਲ ਸਿੰਘ ਮੌੜ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੇ ਨਵ-ਨਿਯੁਕਤ ਕੀਤੇ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਨੇ ਜਿੱਥੇ ਇਕ ਹਫ਼ਤੇ ਦੇ ਘੱਟ ਸਮੇਂ ਅੰਦਰ-ਅੰਦਰ ਹਰ ਵਰਗ ਲਈ ਵਿਸ਼ੇਸ਼ ਸਹੂਲਤਾਂ ਦੇ ਐਲਾਨ ਕੀਤੇ ਹਨ, ਉੱਥੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਤਕਨੀਕਾਂ ਪੱਖੋਂ ਵੀ ਸਮਾਰਟ ਬਣਾਇਆ-ਜ਼ਿਲ੍ਹਾ ਸਿੱਖਿਆ ਅਫ਼ਸਰ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਮਿਆਰੀ ਬਣਾਉਣ ਦੇ ਨਾਲ-ਨਾਲ ਪੜ੍ਹਾਉਣ ਦੀਆਂ ਤਕਨੀਕਾਂ ਪੱਖੋਂ ਵੀ ਸਮਾਰਟ ਬਣਾਇਆ ਗਿਆ ਹੈ | ਸਕੂਲ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲ ਮੁਹਿੰਮ ਤਹਿਤ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਤੀਜਾ ਪੈਨਸ਼ਨ ਕੈਂਪ ਲਗਾਇਆ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਿਵਲ ਡਿਸਪੈਂਸਰੀ ਸ਼ਹਿਣਾ ਵਿਖੇ ਤੀਜਾ ਪੈਨਸ਼ਨ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਮਲਕੀਤ ਕੌਰ ਕਲਕੱਤਾ ਨੇ ਕੀਤਾ | ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ਪੈਨਸ਼ਨ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਨੇ ਮਹੀਨੇ ਦੇ ਆਖ਼ਰ ਤੱਕ ਰੁਕੇ ਕੰਮ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਧਰਨਾ ਚੁੱਕਿਆ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਪੰਚਾਇਤ ਸਕੱਤਰ ਯੂਨੀਅਨ ਸ਼ਹਿਣਾ ਵਲੋਂ ਅੱਜ ਚੌਥੇ ਦਿਨ ਵੀ ਦੁਪਹਿਰ ਤੱਕ ਆਪਣੀਆਂ ਦਫ਼ਤਰੀ ਮੰਗਾਂ ਦੇ ਸਬੰਧ 'ਚ ਚੱਲ ਰਹੇ ਧਰਨੇ ਦੀ ਕੜ੍ਹੀ ਨੂੰ ਜਾਰੀ ਰੱਖਿਆ ਗਿਆ ਸੀ ਪਰ ਬਾਅਦ ਦੁਪਹਿਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ 30 ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਕਾਹਨੇਕੇ ਵਿਖੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਡਾ: ਚਰਨਜੀਤ ਕੈਂਥ ਮੁੱਖ ...

ਪੂਰੀ ਖ਼ਬਰ »

ਪਾਰਟੀ ਆਗੂਆਂ ਤੇ ਵਰਕਰਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲੇ੍ਹ ਹਨ-ਪਵਨ ਗੋਇਲ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੂੰ ਉਪ ਮੁੱਖ ਮੰਤਰੀ ਨਿਯੁਕਤ ਕਰ ਕੇ ਸੂਬੇ ਅੰਦਰ ...

ਪੂਰੀ ਖ਼ਬਰ »

ਮੋਦੀ ਨੇ ਇਜ਼ਰਾਈਲ ਤੋਂ ਖ਼ੂਫ਼ੀਆ ਯੰਤਰ ਮੰਗਵਾ ਕੇ ਦੇਸ਼ ਦੀ ਨਿੱਜਤਾ ਨਾਲ ਕੀਤਾ ਖਿਲਵਾੜ-ਕਾ. ਸੇਖੋਂ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ)-ਸੀ.ਪੀ.ਆਈ.ਐਮ. ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਜ਼ਰਾਈਲ ਤੋਂ ਅਜਿਹਾ ਖੂਫ਼ੀਆ ਯੰਤਰ ਮੰਗਵਾਇਆ ਹੈ ਜੋ ਇੱਥੇ ਦੇ ਸਿਆਸਤਦਾਨਾਂ, ਪੱਤਰਕਾਰਾਂ ਅਤੇ ਲੋਕਤੰਤਰੀ ਕਦਰਾਂ ...

ਪੂਰੀ ਖ਼ਬਰ »

ਪਿੰਡ ਨੰਗਲ 'ਚੋਂ ਦਿਨ ਦਿਹਾੜੇ ਚੋਰੀ

ਮਹਿਲ ਕਲਾਂ, 23 ਸਤੰਬਰ (ਅਣਖੀ)-ਪਿੰਡ ਨੰਗਲ ਵਿਖੇ ਇਕ ਕਿਸਾਨ ਪਰਿਵਾਰ ਦੇ ਘਰੋਂ ਦਿਨ ਦਿਹਾੜੇ 62 ਹਜ਼ਾਰ ਰੁਪਏ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਮੇਜਰ ਸਿੰਘ ਵਾਸੀ ਸ਼ਾਸਤਰੀ ਨਗਰ, ਦਿੱਲੀ ਹਾਲ ਅਬਾਦ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX