ਬਟਾਲਾ, 24 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਵੇਖ ਕੇ ਆਪ ਦੀ ਸਰਕਾਰ ਬਣਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਹਲਕਾ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਾਲੇ ਜਿੰਨੇ ਮਰਜ਼ੀ ਲੋਕਾਂ ਨਾਲ ਝੂਠੇ ਵਾਅਦੇ ਕਰ ਲੈਣ, ਪਰ ਲੋਕ ਹੁਣ ਇਨ੍ਹਾਂ ਦੇ ਝਾਂਸੇ ਵਿਚ ਨਹੀਂ ਆਉਣਗੇ, ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਦੋਵਾਂ ਰਵਾਇਤੀ ਪਾਰਟੀਆਂ ਤੋਂ ਪਿਛਲੇ ਲੰਮੇ ਸਮੇਂ ਤੋਂ ਬੇਹੱਦ ਦੁਖੀ ਹਨ ਤੇ ਹੁਣ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਜਾ ਰਹੇ ਰਿਕਾਰਡਤੋੜ ਕੰਮਾਂ ਤੇ ਲੋਕ ਉਸਾਰੂ ਨੀਤੀਆਂ ਨੂੰ ਵੇਖ ਕੇ ਲੋਕਾਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ, ਜਿਸ ਕਰਕੇ ਉਹ ਰੋਜ਼ਾਨਾ ਹੀ ਧੜਾਧੜ ਆਪ 'ਚ ਸ਼ਾਮਿਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ | ਇਸ ਮੌਕੇ ਕਈ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸ਼ੈਰੀ ਕਲਸੀ ਨੂੰ ਆਪਣਾ ਸਿਆਸੀ ਆਗੂ ਮੰਨਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਵਲੰਟੀਅਰ ਹਾਜ਼ਰ ਸਨ |
ਪੁਰਾਣਾ ਸ਼ਾਲਾ, 24 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਪਿੰਡ ਜਗਤਪੁਰ ਕਲਾਂ 'ਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ | ਜਦੋਂ ਪਿੰਡ ਦੀ ਮੁੱਖ ਸੜਕ 'ਤੇ ਵੱਖੋ-ਵੱਖ ਘਰਾਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਵੱਡੀ ਮੁਸ਼ਕਿਲ ਨੂੰ ਲੈ ਕੇ ਜੂਝ ...
ਬਟਾਲਾ, 24 ਸਤੰਬਰ (ਕਾਹਲੋਂ)-ਆੜ੍ਹਤੀ ਐਸੋਸੀਏਸ਼ਨ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਆੜ੍ਹਤੀ ਭਾਈਚਾਰਾ ਵੀ 27 ਸਤੰਬਰ ਦੇ ਬੰਦ 'ਚ ...
ਦੀਨਾਨਗਰ, 24 ਸਤੰਬਰ (ਸੰਧੂ/ ਸੋਢੀ)-ਦੀਨਾਨਗਰ ਅੱਪਰਬਾਰੀ ਦਬਾਅ ਨਹਿਰ ਵਿਚੋਂ ਪਿੰਡ ਤਗਿਆਲ ਵਿਖੇ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਨਹਿਰ ਵਿਚ ਇਕ ਲਾਸ਼ ਨੂੰ ਦੇਖਿਆ ਤੇ ਇਸ ਸਬੰਧੀ ਪੁਲਿਸ ਨੂੰ ...
ਬਟਾਲਾ, 24 ਸਤੰਬਰ (ਸਚਲੀਨ ਸਿੰਘ ਭਾਟੀਆ)-ਆਪਣੀਆਂ ਵੀਡੀਓ ਰਾਹੀਂ ਸੋਸ਼ਲ ਮੀਡੀਆ ਸਟਾਰ ਬਣੇ ਬਟਾਲਾ ਦੇ ਨੌਜਵਾਨ ਦੀਪ ਮਠਾਰੂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਦੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ ਹੈ | ਦੀਪ ਨੇ ...
ਗੁਰਦਾਸਪੁਰ, 24 ਸਤੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਮੁਹੱਲਾ ਉਂਕਾਰ ਨਗਰ ਦੀ ਸਿਨਮੇ ਵਾਲੀ ਗਲੀ ਵਿਚ ਪਿਛਲੇ ਦਿਨੀਂ ਪਏ ਮੀਂਹ ਕਾਰਨ ਸੜਕ ਦੇ ਐਨ ਵਿਚਕਾਰ ਇਕ ਖੂਹ ਨੁੰਮਾ ਟੋਆ ਪੈ ਗਿਆ | ਚੰਗੇ ਭਾਗੀ ਉਸ ਸਮੇਂ ਗਲੀ ਵਿਚ ਆਵਾਜਾਈ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣੋਂ ਬਚ ...
ਬਟਾਲਾ, 24 ਸਤੰਬਰ (ਕਾਹਲੋਂ)-ਪੰਜਾਬ ਰੋਡਵੇਜ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਯੂਨੀਅਨ ਦੀ ਸ਼ਾਖ਼ਾ ਬਟਾਲਾ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਾ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...
ਘੁਮਾਣ, 24 ਸਤੰਬਰ (ਬਾਵਾ)-ਇਥੋਂ ਥੋੜੀ ਦੂਰ ਵੀਾ ਬੱਜੂ ਵਿਖੇ ਵੈਟਰਨਰੀ ਹਸਪਤਾਲ ਸੀ.ਵੀ.ਐਚ. ਵਿਖੇ ਚੋਰੀ ਹੋਣ ਦੀ ਖ਼ਬਰ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਵੈਟਰਨਰੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਤੇ ਸੇਵਾਦਾਰ ਚਾਨਣ ਸਿੰਘ 2 ਵਜੇ ਹਸਪਤਾਲ ਬੰਦ ...
ਬਟਾਲਾ, 24 ਸਤੰਬਰ (ਕਾਹਲੋਂ)-ਇਤਿਹਾਸਕ ਸ਼ਹਿਰ ਬਟਾਲਾ ਨੂੰ ਡੰਪ ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਬਟਾਲਾ ਵਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ | ਨਗਰ ਨਿਗਮ ਨੇ ਫੀਡਬੈਕ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਾਰਡ ਨੰਬਰ 14 ਨੂੰ ਕੂੜਾ ਮੁਕਤ ਕਰ ਦਿੱਤਾ ਗਿਆ ਹੈ ਅਤੇ 2 ...
ਬਟਾਲਾ, 24 ਸਤੰਬਰ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਡਾ. ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਵੈਟਰਨਰੀ ਡਾਕਟਰਾਂ ਨੇ ਭਾਗ ਲਿਆ | ਇਸ ਮੌਕੇ ਡਾ. ਸਾਹਿਲਪ੍ਰੀਤ ਸਿੰਘ ਭਿੰਡਰ, ਡਾ. ਰੋਹਿਤ ਕੁਮਾਰ ਅਤੇ ਡਾ. ...
ਬਟਾਲਾ, 24 ਸਤੰਬਰ (ਕਾਹਲੋਂ)-ਨੈਸ਼ਨਲ ਐਵਾਰਡੀ ਤੇ ਸਾਬਕਾ ਸਲਾਹਕਾਰ ਮੁੱਖ ਮੰਤਰੀ ਪੰਜਾਬ ਪਿ੍ੰਸੀਪਲ ਮਨੋਹਰ ਲਾਲ ਸ਼ਰਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਵਧਾਈ ਦਿੰਦਿਆਂ ਕਿਹਾ ਕਿ ਅਸਲ੍ਹਾ ਬਣਾਉਣ ਦੇ ਨਿਯਮਾਂ ਵਿਚ ਸੋਧ ਕੀਤੀ ...
ਗੁਰਦਾਸਪੁਰ, 24 ਸਤੰਬਰ (ਆਰਿਫ਼)-ਆਮ ਆਦਮੀ ਪਾਰਟੀ ਦੇ ਆਗੂ ਬਘੇਲ ਸਿੰਘ ਬਾਹੀਆਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਵੱਖ-ਵੱਖ ਪਿੰਡਾਂ ਅੰਦਰ ਘਰ-ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਜਿਸ ਤਹਿਤ ਉਨ੍ਹਾਂ ਵਲੋਂ ਪਿੰਡ ਮੰਗਲਸੈਣ, ਬਲੱਗਣ, ਸਲੀਮਪੁਰ ਅਫ਼ਗਾਨਾ ...
ਗੁਰਦਾਸਪੁਰ, 24 ਸਤੰਬਰ (ਆਰਿਫ਼)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਵਲੋਂ ਅੱਜ 25 ਸਤੰਬਰ ਨੰੂ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਹੋ ਰਹੀ ਲਿਖਤੀ ਪ੍ਰੀਖਿਆ ਲਈ ਨੌਜਵਾਨ ਉਮੀਦਵਾਰਾਂ ਨੰੂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐਸ.ਐਸ.ਪੀ.ਡਾ: ਨਾਨਕ ਸਿੰਘ ਨੇ ...
ਗੁਰਦਾਸਪੁਰ, 24 ਸਤੰਬਰ (ਆਰਿਫ਼) -ਆਜ਼ਾਦੀ ਦੇ 75ਵੇਂ ਆਜ਼ਾਦੀ ਅਮਰੂਤ ਮਹਾਂਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵਲੋਂ ਕੱਢੀ ਗਈ ਸਾਈਕਲ ਰੈਲੀ ਅੱਜ ਸਵੇਰੇ ਪਠਾਨਕੋਟ ਤੋਂ ਗੁਰਦਾਸਪੁਰ ਜ਼ਿਲੇ੍ਹ ਵਿਖੇ ਪਹੰੁਚੀ, ਜਿਥੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਸਾਈਕਲ ...
ਗੁਰਦਾਸਪੁਰ, 24 ਸਤੰਬਰ (ਆਰਿਫ਼)-ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ...
ਗੁਰਦਾਸਪੁਰ, 24 ਸਤੰਬਰ (ਗੁਰਪ੍ਰਤਾਪ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਅਤੇ ਉਨ੍ਹਾਂ ਦੀ ਪਤਨੀ ਉਪਰ ਪੁਲਿਸ ਵਲੋਂ 420 ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਪੁਲਿਸ ਵਲੋਂ ਅਮਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜੇਲ੍ਹ ਰੋਡ ਗੁਰਦਾਸਪੁਰ ...
ਗੁਰਦਾਸਪੁਰ, 24 ਸਤੰਬਰ (ਗੁਰਪ੍ਰਤਾਪ ਸਿੰਘ)-ਬੀਤੇ ਕੱਲ੍ਹ ਸਿਵਲ ਹਸਪਤਾਲ ਗੁਰਦਾਸਪੁਰ ਦੀ ਕੰਟੀਨ ਵਿਚ ਸ਼ਰੇਆਮ ਤੰਬਾਕੂ ਪਦਾਰਥ ਵੇਚਣ ਸਬੰਧੀ ਖ਼ਬਰ ਪ੍ਰਕਾਸ਼ਿਤ ਹੋਈ ਸੀ | ਜਿਸ ਸਬੰਧੀ ਗੱਲ ਕਰਦਿਆਂ ਸਿਵਲ ਸਰਜਨ ਡਾ: ਹਰਭਜਨ ਮਾਂਡੀ ਨੇ ਦੱਸਿਆ ਸੀ ਕਿ ਉਕਤ ਦੋਸ਼ੀ ਦੇ ...
ਦੋਰਾਂਗਲਾ, 24 ਸਤੰਬਰ (ਚੱਕਰਾਜਾ) -ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੰੂ ਭਾਰਤ ਬੰਦ ਦੇ ਦਿੱਤੇ ਸੱਦੇ ਨੰੂ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਡੁਗਰੀ ਅਤੇ ਨੰਗਲ ਡਾਲਾ ਵਿਖੇ ਮੀਟਿੰਗ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ...
ਦੀਨਾਨਗਰ, 24 ਸਤੰਬਰ (ਸੰਧੂ/ਸ਼ਰਮਾ) -ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਪਿੰਡ ਭਾਵੜਾ ਵਿਖੇ ਸ਼ਿਵਰਾਜ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਸੀਨੀਅਰ ਅਕਾਲੀ ਆਗੂ ਕਮਲਜੀਤ ਚਾਵਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਕਮਲਜੀਤ ...
ਊਧਨਵਾਲ, 24 ਸਤੰਬਰ (ਪਰਗਟ ਸਿੰਘ)-ਕਾਂਗਰਸ ਹਾਈਕਮਾਨ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਬਣਾ ਮਾਝੇ ਖੇਤਰ ਦਾ ਹੋਰ ਮਾਣ ਉੱਚਾ ਕਰ ਦਿੱਤਾ ਹੈ | ਸ. ਰੰਧਾਵਾ ਨੂੰ ਇਹ ਰੁਤਬਾ ਦੇਣ 'ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ...
ਵਡਾਲਾ ਗ੍ਰੰਥੀਆਂ, 24 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ਹੁਕਮਾਂ ਅਤੇ ਸਿਵਲ ਸਰਜਨ ਅਤੇ ਡੀ.ਐਮ.ਸੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਭੱੁਲਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਰਮਜੀਤ ਸਿੰਘ ਦੀ ...
ਫਤਹਿਗੜ੍ਹ ਚੂੜੀਆਂ, 24 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸੀ.ਡੀ.ਪੀ.ਓ. ਦਫਤਰ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਮੰਗਾਂ ਸਬੰਧੀ ਵਿਸ਼ਾਲ ਮੀਟਿੰਗ ਹੋਈ ਅਤੇ ਲੰਮੇ ਸਮੇ ਤੋਂ ਲਟਕਦੀਆਂ ਆ ਰਹੀਆ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ...
ਡੇਹਰੀਵਾਲ ਦਰੋਗਾ, 24 ਸਤੰਬਰ (ਹਰਦੀਪ ਸਿੰਘ ਸੰਧੂ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ...
ਸ੍ਰੀ ਹਰਿਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਪਿੰਡ ਮੂੜ ਦੇ ਸਰਪੰਚ ਕੁਲਵਿੰਦਰ ਸਿੰਘ ਮੂੜ ਅਤੇ ਪਿੰਡ ਵਿੱਠਵਾਂ ਪੱਤੀ ਗੋਪਾਲਪੁਰ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ, ਅਮਨਜੀਤ ਸਿੰਘ ਸੰਧੂ ਪੱਤੀ ...
ਬਟਾਲਾ, 24 ਸਤੰਬਰ (ਕਾਹਲੋਂ)-ਫ਼ੈਜਪੁਰਾ ਰੋਡ ਏਕਟੂ ਦਫ਼ਤਰ ਵਿਖੇ ਏਕਟੂ, ਸੀਟੂ, ਏਟਕ ਅਤੇ ਸੀ.ਟੀ.ਯੂ. ਪੰਜਾਬ ਦੀ ਮੀਟਿੰਗ ਕਾਮਰੇਡ ਰਘਬੀਰ ਵਿਚ ਪਕੀਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 27 ਸਤੰਬਰ ਦੇ ਭਾਰਤ ਬੰਦ ਵਿਚ ਸਾਰੀਆਂ ਜਥੇਬੰਦੀਆਂ ਵਲੋਂ ਸਰਗਰਮੀ ਨਾਲ ...
ਕਲਾਨੌਰ, 24 ਸਤੰਬਰ (ਪੁਰੇਵਾਲ)-ਦੇਸ਼ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 27 ਸਤੰਬਰ ਨੂੰ ਭਾਰਤ ਬੰਦ ਦੇ ਕੀਤੇ ਗਏ ਐਲਾਨ ਨੂੰ ਅਮਲੀਜਾਮਾ ...
ਦੀਨਾਨਗਰ, 24 ਸਤੰਬਰ (ਸ਼ਰਮਾ)-ਪਿੰਡ ਗਵਾਲੀਆ ਤੋਂ ਵਾਇਆ ਬਾੜਾ, ਕੋਠੇ ਭਗਵਾਨਪੁਰ ਸਦਾਨਾ, ਪੱਚੋਵਾਲ ਆਦਿ ਪਿੰਡਾਂ ਨੂੰ ਜਾਣ ਵਾਲੀ ਸੜਕ ਜਿਸ ਨੂੰ ਕੁਝ ਸਮਾਂ ਪਹਿਲਾਂ ਹੀ ਬਣਾਇਆ ਗਿਆ ਸੀ, ਦੇ ਥਾਂ-ਥਾਂ ਤੋਂ ਟੁੱਟ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...
ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)-ਸੰਤ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਦੀਆਂ ਵਿਦਿਆਰਥਣਾਂ ਨੇ ਯੋਗਾ ਪ੍ਰਤੀਯੋਗਤਾ ਵਿਚ ਰਨਰ-ਅਪ ਟਰਾਫ਼ੀ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | 7ਵੀਂ ਜਮਾਤ ਦੀ ਵਿਦਿਆਰਥਣ ਵਿਸ਼ਪ੍ਰੀਤ ਕੌਰ, ਗੁਰਲੀਨ ਕੌਰ ...
ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 24 ਸਤੰਬਰ (ਮਿਨਹਾਸ/ਬਾਜਵਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਦੇਸ਼-ਵਿਦੇਸ਼ ਵਿਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪਿੰਡ ਬਾਗੜੀਆਂ ਦੀ ਸਮੂਹ ਸਾਧ ਸੰਗਤ ਵਲੋਂ ਗੁਰੂ ਨਾਮਸਰ ਸਾਹਿਬ ਵਿਖੇ ...
ਪੰਜਗਰਾਈਆਂ, 24 ਸਤੰਬਰ (ਬਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਫÏਜਾ ਸਿੰਘ ਦੇ ਜਨੂੰਨੀ ਯੋਧਿਆਂ ਵਲੋਂ ਵੱਡੇ ਪੱਧਰ 'ਤੇ ਕਿਸਾਨ, ਮਜ਼ਦੂਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਅੱਜ ਪਿੰਡ ਹਰਧਾਨ, ਕਰਨਾਮਾ, ...
ਬਟਾਲਾ, 24 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਔਲਖ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦਗਾਰ ਵਿਚ ਸੁਸ਼ੋਭਿਤ ਗੁਰਦੁਆਰਾ ਬਾਬਾ ਨੰਦਾ ਦੇ ਪਾਵਨ ਅਸਥਾਨ 'ਤੇ ਹਰ ਸਾਲ ਦੀ ਤਰ੍ਹਾਂ ਬਾਬਾ ਨੰਦਾ ਦੀ ਯਾਦ ਵਿਚ ਸਰਬੱਤ ਦੇ ਭਲੇ ਲਈ 27ਵਾਂ ...
ਭੈਣੀ ਮੀਆਂ ਖਾਂ, 24 ਸਤੰਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੀ ਮੀਟਿੰਗ ਜ਼ੋਨ ਪ੍ਰਧਾਨ ਸੋਹਣ ਸਿੰਘ ਗਿੱਲ ਦੀ ਅਗਵਾਈ ਹੇਠ ਨਾਨੋਵਾਲ ਖੁਰਦ ਵਿਖੇ ਹੋਈ | ਪ੍ਰੈੱਸ ...
ਡੇਰਾ ਬਾਬਾ ਨਾਨਕ, 24 ਸਤੰਬਰ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਦੇ ਸਰਕਲ ਪ੍ਰਧਾਨ ਤੇ ਪਿੰਡ ਅਗਵਾਨ ਦੇ ਸਰਪੰਚ ਪਰਦੀਪ ਸਿੰਘ ਰਿੰਕਾ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਬਣਾਏ ਜਾਣ 'ਤੇ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ...
ਪੰਜਗਰਾਈਆਂ, 24 ਸਤੰਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਰਧਾਨ ਵਿਖੇ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ ਗਈ | ਫੂਡ ਸਪਲਾਈ ਇੰਸਪੈਕਟਰ ਸੁਖਰਾਜ ਸਿੰਘ ...
ਡੇਰਾ ਬਾਬਾ ਨਾਨਕ, 24 ਸਤੰਬਰ (ਵਿਜੇ ਸ਼ਰਮਾ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਬਣਾਏ ਜਾਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਪਿੰਡ ਖੋਦੇਬੇਟ ਦੇ ਸਰਪੰਚ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਜ਼ੋਨ ਇੰਚਾਰਜ ਸੁਖਜਿੰਦਰ ...
ਧਾਰੀਵਾਲ, 24 ਸਤੰਬਰ (ਰਮੇਸ਼ ਨੰਦਾ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਯੂਥ ਵਿੰਗ ਦੇ ਸੂਬਾ ਇੰਚਾਰਜ ਹਨੀ ਮਹਾਜਨ ਨੇ ਆਪਣੇ ਹੋਰ ਅਹੁਦੇਦਾਰਾਂ ਸਮੇਤ ਥਾਣਾ ਧਾਰੀਵਾਲ ਦੇ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੂੰ ਸ਼ਿਕਾਇਤ ਪੱਤਰ ਦੇ ਕੇ ਫਿਲਮ 'ਕਯਾ ਮੇਰੀ ਸੋਨਮ ਗੁਪਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX