ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  about 1 hour ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  about 1 hour ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 2 hours ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 2 hours ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 2 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 3 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 4 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 minute ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 5 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 5 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 6 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 9 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 9 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 10 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 11 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਫਿਰੋਜ਼ਪੁਰ

ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਬਿਨਾਂ ਸ਼ਰਤ ਪੱਕਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਨਬੱਸ ਅਤੇ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਫ਼ਿਰੋਜ਼ਪੁਰ ਛਾਉਣੀ ਨੂੰ 2 ਘੰਟਿਆਂ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕਿਹਾ ਕਿ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ 'ਤੇ ਸਰਕਾਰ ਧਿਆਨ ਨਹੀਂ ਦੇ ਰਹੀ, ਜਿਸ ਕਰਕੇ ਯੂਨੀਅਨ ਵਲੋਂ ਆਪਣੀ ਮੰਗ ਨੂੰ ਮੰਨਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ 2021 ਨੂੰ ਮੀਟਿੰਗ ਵਿਚ ਕੀਤੇ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲ-ਮਟੋਲ ਕੀਤੀ ਜਾ ਰਹੀ ਹੈ, ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁਝ ਫ਼ੈਸਲੇ ਮਹਿਕਮੇ ਪੱਧਰ ਦੇ ਹਨ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕਿਹਾ ਕਿ ਅੱਜ ਦੇ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਅਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਿਸਾਨੀ ਸੰਘਰਸ਼ ਵਿਚ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿਚ, ਕਿਸਾਨੀ ਧਰਨਿਆਂ ਵਿਚ ਸ਼ਮੂਲੀਅਤ ਕਰਨ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ 'ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 11, 12 ਅਤੇ 13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ |

ਟ੍ਰੈਫਿਕ ਪੁਲਿਸ ਨੇ ਟਰੈਫ਼ਿਕ ਨਿਯਮ ਤੋੜਨ ਵਾਲਿਆਂ ਦੇ ਖ਼ਿਲਾਫ਼ ਕੱਸਿਆ ਸ਼ਿਕੰਜਾ

ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਨੋਡਲ ਅਫ਼ਸਰ ਗੁਰਮੀਤ ਸਿੰਘ ਚੀਮਾ, ਡੀ.ਐੱਸ.ਪੀ. ਗੁਰੂਹਰਸਹਾਏ ਸ: ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਸ: ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਕਲਮਛੋੜ ਹੜਤਾਲ ਦੌਰਾਨ ਨਾਅਰੇਬਾਜ਼ੀ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਡੀ.ਸੀ. ਦਫ਼ਤਰ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕਲਮ ਛੋੜ ਹੜਤਾਲ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਜ਼ਖ਼ਮੀ ਵਿਅਕਤੀ ਨੇ ਪੁਲਿਸ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ)- ਨੇੜਲੇ ਪਿੰਡ ਲੱਖਾ ਹਾਜੀ ਵਿਖੇ ਬੀਤੇ ਦਿਨ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਜ਼ਖ਼ਮੀ ਧਿਰ ਨੇ ਕਿਸਾਨ ਆਗੂਆਂ 'ਤੇ ਗੋਲੀ ਚਲਾ ਕੇ ਜ਼ਖ਼ਮੀ ਕਰ ਦੇਣ ਦੇ ਕਥਿਤ ਦੋਸ਼ਾਂ ਤਹਿਤ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਦੋ ਹੋਰ ਮਰੀਜ਼

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 2 ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ | ਸਿਹਤ ...

ਪੂਰੀ ਖ਼ਬਰ »

10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ 'ਤੇ ਸਥਿਤ ਬਹਾਦੁਰ ਕੇ ਚੌਂਕੀ ਨੇੜਿਓ ਬੀ.ਐੱਸ.ਐਫ. ਵਲੋਂ 2 ਪੈਕੇਟ ਹੈਰੋਇਨ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇੱਥੇ ਬੀ.ਐੱਸ.ਐਫ. ਦੇ ਅਧਿਕਾਰੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਆਈ.ਟੀ.ਆਈ. ਸਟਾਫ਼ ਵਲੋਂ ਫੜੇ ਚੋਰ ਖ਼ਿਲਾਫ਼ ਪੁਲਿਸ ਨੇ ਕੀਤਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਸਥਿਤ ਆਈ.ਟੀ.ਆਈ (ਲੜਕੇ) ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਅੱਕੇ ਆਈ.ਟੀ.ਆਈ. ਸਟਾਫ਼ ਵਲੋਂ ਆਪਣੇ ਪੱਧਰ 'ਤੇ ਵਰਤੀ ਚੌਕਸੀ ਨਾਲ ਬੀਤੇ ਕੱਲ੍ਹ ਕਾਬੂ ਕਰਕੇ ਸਿਟੀ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਬੀਤੇ ਦਿਨ ਇਕ ਬਾਇਕ ਚੋਰ ਨੂੰ ਚੋਰੀ ਦੀ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਸਮੇਤ ਪੁਲਿਸ ...

ਪੂਰੀ ਖ਼ਬਰ »

ਗੈਸ ਲੀਕ ਮਾਮਲੇ 'ਚ ਕੋਲਡ ਸਟੋਰ ਮਾਲਕ ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਬੀਤੀ ਸ਼ਾਮ ਫ਼ਿਰੋਜ਼ਪੁਰ ਸ਼ਹਿਰ ਦੇ ਜਨਕ ਹੋਟਲ ਦੇ ਨਾਲ ਸਥਿਤ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਕੋਲਡ ਸਟੋਰ ਦੇ ਮਾਲਕ ਖ਼ਿਲਾਫ਼ ...

ਪੂਰੀ ਖ਼ਬਰ »

10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ 'ਤੇ ਸਥਿਤ ਬਹਾਦੁਰ ਕੇ ਚੌਂਕੀ ਨੇੜਿਓ ਬੀ.ਐੱਸ.ਐਫ. ਵਲੋਂ 2 ਪੈਕੇਟ ਹੈਰੋਇਨ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇੱਥੇ ਬੀ.ਐੱਸ.ਐਫ. ਦੇ ਅਧਿਕਾਰੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਸਰਕਾਰ ਵਲੋਂ ਸਾਰੇ ਲੋਕ ਮਸਲੇ ਹੱਲ ਕੀਤੇ ਜਾਣਗੇ- ਲਾਡੀ ਗਹਿਰੀ

ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਪਾਰਟੀ ਵਲੋਂ ਹਮੇਸ਼ਾ ਲੋਕ ਮਨਾਂ ਦੀ ਆਵਾਜ਼ ਸੁਣ ਕੇ ਫ਼ੈਸਲੇ ਲਏ ਗਏ ਹਨ, ਇਸੇ ਕੜ੍ਹੀ ਤਹਿਤ ਕਾਂਗਰਸ ਪਾਰਟੀ ਵਲੋਂ ਜ਼ਮੀਨ ਨਾਲ ਜੁੜੇ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਪਦਵੀ ਸੌਂਪੀ ਗਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਪਿੰਡ ਅਨਾਰਕਲੀ ਵਿਖੇ ਮੀਟਿੰਗ

ਆਰਿਫ਼ ਕੇ, 24 ਸਤੰਬਰ (ਬਲਬੀਰ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਗਾਂਧਾ ਸਿੰਘ ਜੀ ਇਕ ਅਹਿਮ ਮੀਟਿੰਗ ਪਿੰਡ ਅਨਾਰਕਲੀ ਦੇ ਪ੍ਰਾਇਮਰੀ ਸਕੂਲ ਵਿਚ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ ਤੇ ਬੀਬੀਆਂ ਹਾਜ਼ਰ ਹੋਈਆਂ | ਮੀਟਿੰਗ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਨ 'ਤੇ ਸਿਲਵਰ ਜੁਬਲੀ ਸਮਾਗਮ 'ਚ ਪਹੁੰਚਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ

ਗੋਲੂ ਕਾ ਮੋੜ, 24 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਰੁਜ਼ਗਾਰ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ 'ਤੇ ਕੀਤੇ ਜਾ ਰਹੇ ਸਿਲਵਰ ਜੁਬਲੀ ਸਮਾਗਮਾਂ ਅਤੇ ਵਲੰਟੀਅਰ ਮਾਰਚ ਅਤੇ ਸੰਮੇਲਨ ਦੀਆਂ ਤਿਆਰੀਆਂ ਪੂਰੇ ਪੰਜਾਬ ਵਿਚ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਆਬਕਾਰੀ ਤੇ ਕਰ ਵਿਭਾਗ ਦੀ ਸੂਬਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਆਬਕਾਰੀ ਤੇ ਕਰ ਵਿਭਾਗ ਪੰਜਾਬ ਦੀ ਸੂਬਾ ਬਾਡੀ ਦੀ ਮੀਟਿੰਗ ਖੁਸ਼ਕਰਨਜੀਤ ਸਿੰਘ ਸੂਬਾ ਪ੍ਰਧਾਨ ਅਤੇ ਧਨਵੀਰ ਸਿੰਘ ਸੂਬਾ ਜਨਰਲ ਸਕੱਤਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ...

ਪੂਰੀ ਖ਼ਬਰ »

ਆਪ ਦੇ ਇੰਚਾਰਜ ਰਣਬੀਰ ਭੁੱਲਰ ਵਲੋਂ ਡੋਰ-ਟੂ-ਡੋਰ ਬਾਜ਼ਾਰ 'ਚ ਪ੍ਰਚਾਰ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਇੰਚਾਰਜ ਰਣਬੀਰ ਸਿੰਘ ਭੁੱਲਰ ਵਲੋਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣੂੰ ਕਰਵਾਉਣ ਲਈ ਬੀਤੇ ਕੁਝ ਦਿਨ ਤੋਂ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਧਰਤ ਫ਼ਿਰੋਜ਼ਪੁਰ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਹੀਂ ਦਿੱਤਾ ਜਾਵੇਗਾ ਕੁਸਕਣ-ਪਿੰਕੀ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦਾਂ ਦੀ ਧਰਤ ਫ਼ਿਰੋਜ਼ਪੁਰ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਗ਼ੈਰ ਸਮਾਜੀ ਅਨਸਰਾਂ ਨੂੰ ਫੜ ਸਲਾਖ਼ਾਂ ਪਿੱਛੇ ਡੱਕਣ ਸਬੰਧੀ ਕਾਂਗਰਸ ਸਰਕਾਰ ਵਲੋਂ ਹਰ ...

ਪੂਰੀ ਖ਼ਬਰ »

ਮਖੂ ਟ੍ਰੈਫਿਕ ਪੁਲਿਸ ਨੇ ਕੀਤੇ ਬਿਨਾਂ ਕਾਗ਼ਜ਼ੀ ਵਾਹਨਾਂ ਦੇ ਚਲਾਨ

ਮਖੂ, 24 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਖੂ ਟ੍ਰੈਫਿਕ ਪੁਲਿਸ ਦੇ ਇੰਚਾਰਜ ਗੁਰਚਰਨ ਸਿੰਘ ਭੜਾਣਾ ਦੀ ਦੇਖ-ਰੇਖ ਹੇਠ ਐੱਸ.ਆਈ. ਹਰਜਿੰਦਰ ਸਿੰਘ ਸੁਲਹਾਨੀ, ...

ਪੂਰੀ ਖ਼ਬਰ »

ਹਲਕਾ ਇੰਚਾਰਜ ਲੱਗਣ ਤੋਂ ਬਾਅਦ ਆਸ਼ੂ ਬੰਗੜ ਪਹਿਲੀ ਵਾਰ ਆਉਣਗੇ ਮਮਦੋਟ

ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਐੱਸ.ਸੀ. ਵਿੰਗ ਅਮਰਦੀਪ ਸਿੰਘ ਆਸ਼ੂ ਬੰਗੜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਬਣਨ ਤੋਂ ਬਾਅਦ ਪਹਿਲੀ ਵਾਰ 25 ਸਤੰਬਰ ਨੂੰ ਮਮਦੋਟ ਵਿਖੇ ਪਹੁੰਚ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਆਪ ਦੇ ਇੰਚਾਰਜ ਰਣਬੀਰ ਭੁੱਲਰ ਵਲੋਂ ਡੋਰ-ਟੂ-ਡੋਰ ਬਾਜ਼ਾਰ 'ਚ ਪ੍ਰਚਾਰ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਇੰਚਾਰਜ ਰਣਬੀਰ ਸਿੰਘ ਭੁੱਲਰ ਵਲੋਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣੂੰ ਕਰਵਾਉਣ ਲਈ ਬੀਤੇ ਕੁਝ ਦਿਨ ਤੋਂ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਦੇ ਸੱਦੇ ਦਾ ਹਰ ਵਰਗ ਕਰੇਗਾ ਸਹਿਯੋਗ-ਸੋਢੀਵਾਲਾ

ਜ਼ੀਰਾ, 24 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਚ ਹਰ ਵਰਗ ਸਹਿਯੋਗ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਵਿੰਦਰ ਸਿੰਘ ਸੋਢੀ ਵਾਲਾ ਸਾਬਕਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਧਰਨਾ

ਜ਼ੀਰਾ, 24 ਸਤੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਸਾਂਝੇ ਫੋਰਮ ਵਲੋਂ ਦਿੱਤੇ ਗਏ ਸੱਦੇ 'ਤੇ ਪੰਜਾਬ ਸੰਘਰਸ਼ ਤਾਲਮੇਲ ਕਮੇਟੀ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮੁਖਤਿਆਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਜ਼ੀਰਾ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਭਿੰਦਰ ਸਿੰਘ ਗੋਰਾ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਇੰਚਾਰਜ ਬਣਾਇਆ

ਕੁੱਲਗੜ੍ਹੀ, 24 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਇੰਡੀਅਨ ਨੈਸ਼ਨਲ ਕਾਂਗਰਸ ਨੂੰ ਸਮਰਪਿਤ ਨੈਸ਼ਨਲ ਕਾਂਗਰਸ ਵਰਕਿੰਗ ਕਮੇਟੀ ਵਲੋਂ ਗੁਰਭਿੰਦਰ ਸਿੰਘ ਗੋਰਾ ਫਰੀਦੇਵਾਲਾ ਨੂੰ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇੰਚਾਰਜ ਬਣਾਇਆ ਗਿਆ ਹੈ | ਉਨ੍ਹਾਂ ਨੇ ਆਪਣੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ 2 ਨੂੰ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

27 ਨੂੰ ਫ਼ਿਰੋਜ਼ਪੁਰ ਦੇ ਵਕੀਲ ਰਹਿਣਗੇ ਹੜਤਾਲ 'ਤੇ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਕੇਂਦਰ ਸਰਕਾਰ ਵਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਸਮਰਥਨ ਕਰਦੇ ਹੋਏ ਸੋਮਵਾਰ ਨੂੰ ਹੜਤਾਲ 'ਤੇ ਰਹਿਣ ਦਾ ਐਲਾਨ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦੇ ਬਾਹਰੋਂ ਸਾਮਾਨ ਚੋਰੀ ਕਰਦਾ ਕਾਬੂ

ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਦਿਨ-ਦਿਹਾੜੇ ਹੀ ਚੋਰਾਂ ਅਤੇ ਲੁਟੇਰਿਆਂ ਵਲੋਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਬਿਨਾਂ ਕਿਸੇ ਖ਼ੌਫ਼ ਦੇ ਅੰਜਾਮ ਦਿੱਤਾ ਜਾ ਰਿਹਾ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ...

ਪੂਰੀ ਖ਼ਬਰ »

ਕੱਸੋਆਣਾ ਵਿਖੇ ਨੈਸ਼ਨਲ 'ਚ ਭਾਗ ਲੈਣ ਵਾਲੀ ਲੜਕੀਆਂ ਦੀ ਟੀਮ ਦਾ 12 ਰੋਜ਼ਾ ਕੋਚਿੰਗ ਕੈਂਪ ਸਮਾਪਤ

ਖੋਸਾ ਦਲ ਸਿੰਘ, 24 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਐੱਸ.ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਵਿਖੇ 38ਵੀਂ ਨੈਸ਼ਨਲ ਜੂਨੀਅਰ ਸਾਫ਼ਟ ਬਾਲ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਲੜਕੀਆਂ ਦੀ ਪੰਜਾਬ ਪੱਧਰੀ ਟੀਮ ਦਾ 12 ਰੋਜ਼ਾ ਕੋਚਿੰਗ ਕੈਂਪ ...

ਪੂਰੀ ਖ਼ਬਰ »

ਅਣਪਛਾਤੇ ਚੋਰ ਵਲੋਂ ਬਾਜ਼ਾਰ ਨੰਬਰ 2 'ਚੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਪੁਲਿਸ ਦੀ ਕਾਨੂੰਨ ਵਿਵਸਥਾ ਨੂੰ ਟਿੱਚ ਸਮਝਦੇ ਹੋਏ ਇਕ ਅਣਪਛਾਤੇ ਚੋਰ ਵਲੋਂ ਫ਼ਿਰੋਜ਼ਪੁਰ ਕੈਂਟ ਦੇ ਬਾਜ਼ਾਰ ਨੰਬਰ 2 ਵਿਚੋਂ ਇਕ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਾਸਮਤੀ ਦੀ ਪੈਦਾਵਾਰ ਸੰਬੰਧੀ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਖੇ ਬਾਸਪਤੀ ਦੀ ਪੈਦਾਵਾਰ ਅਤੇ ਇਸ ਦੇ ਨਿਰਯਾਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ 300 ਤੋਂ ਵੱਧ ਕਿਸਾਨਾਂ ਅਤੇ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਅਧਿਆਪਕ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਧਰਨਾ

ਜ਼ੀਰਾ, 24 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਪ੍ਰੀ ਪ੍ਰਾਇਮਰੀ ਜਮਾਤਾਂ ਲਈ ਬੱਚੇ ਵਾਪਸ ਆਂਗਣਵਾੜੀ ਕੇਂਦਰਾਂ ਵਿਚ ਭੇਜ ਕੇ ਵਰਕਰਾਂ ਨੂੰ ਪ੍ਰੀ ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਆਲ ਇੰਡੀਆ ਆਂਗਣਵਾੜੀ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕੀਤੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਮੰਗ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਵਿਚ ਕਾਂਗਰਸ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਯਕੂਬ ਭੱਟੀ ਦੀ ਅਗਵਾਈ ਹੇਠ ਯੂਥ ਵਰਕਰਾਂ ਨੇ ਮੀਟਿੰਗ ਕਰਦਿਆਂ ਜਿੱਥੇ ਪੰਜਾਬ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਵੱਖ-ਵੱਖ ਗਤੀਵਿਧੀਆਂ ਰਾਹੀਂ ਮਨਾਏ ਜਾ ਰਹੇ ਸਵੱਛਤਾ ਪੰਦ੍ਹਰਵਾੜਾ ਤਹਿਤ ਮਨਾਇਆ ਸਵੱਛ ਭੋਜਨ ਦਿਵਸ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜ਼ਨ ਵਲੋਂ 2 ਅਕਤੂਬਰ ਤੱਕ ਹਰ ਰੋਜ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜੋ 16 ਸਤੰਬਰ ਤੋਂ ਸ਼ੁਰੂ ਹੋਇਆ ਸੀ | ਇਸੇ ਲੜੀ ਦੇ ਚੱਲਦੇ ਪੰਦ੍ਹਰਵਾੜੇ ਦੌਰਾਨ ਸਵੱਛ ...

ਪੂਰੀ ਖ਼ਬਰ »

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ ਅੱਜ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਨ 25 ਸਤੰਬਰ ਦਿਨ ਸ਼ਨੀਵਾਰ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਬਹੁਜਨ ਸਮਾਜ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਨੇ ਬਾਈਕ ਚੋਰ ਦੇ ਸਾਥੀ ਨੂੰ ਕੀਤਾ ਕਾਬੂ, ਇਕ ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ ਹੇਠ ਸੀ.ਆਈ.ਏ. ਸਟਾਫ਼ ਵਲੋਂ ਦੋ ਪਹੀਆ ਵਾਹਨ ਚੋਰੀ ਕਰਨ ਵਾਲਿਆਂ 'ਤੇ ਨਕੇਲ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਇਕ ਚੋਰ ਨੂੰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਕਰਮਚਾਰੀ ਯੂਨੀਅਨ ਦੀ ਚੋਣ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਕਰਮਚਾਰੀ ਯੂਨੀਅਨ ਦੇ ਸਾਰੇ ਕਰਮਚਾਰੀ ਸਾਥੀ ਹਾਜ਼ਰ ਹੋਏ | ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਕਾਂਗਰਸ ਦੀ ਡੁੱਬਦੀ ਬੇੜੀ ਪਾਰ ਨਹੀਂ ਲਗਾ ਸਕਦੇ- ਅਕਾਲੀ ਆਗੂ

ਖੋਸਾ ਦਲ ਸਿੰਘ, 24 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਸਾਢੇ ਚਾਰ ਸਾਲਾਂ ਅੰਦਰ ਕਾਂਗਰਸ ਦੀ ਕੈਪਟਨ ਸਰਕਾਰ ਲੋਕ ਭਲਾਈ ਸਕੀਮਾਂ ਲਾਗੂ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ ਪਰ ਕਾਂਗਰਸ ਦੀ ਡੁੱਬ ਰਹੀ ਬੇੜੀ ਨੂੰ ਨਵੇਂ ਮੁੱਖ ਮੰਤਰੀ ਚੰਨੀ ਵੀ ਪਾਰ ਨਹੀਂ ਲਗਾ ਸਕਦੇ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਜ਼ਖ਼ਮੀ ਕਰਕੇ ਲਾਇਸੰਸੀ ਹਥਿਆਰ ਤੇ ਪਰਸ ਕੀਤਾ ਚੋਰੀ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ 2 ਨਾਮਾਲੂਮ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਸਵਾਰ ਨੂੰ ਜ਼ਖਮੀ ਕਰਕੇ ਲਾਇਸੈਂਸੀ ਹਥਿਆਰ ਅਤੇ ਪਰਸ ਚੋਰੀ ਕਰਨ ਮਾਮਲੇ ਵਿਚ ਵੱਖ-ਵੱਖ ਧਰਾਵਾਂ ਹੇਠ ਦਰਜ ਕੀਤਾ ਗਿਆ ਹੈ | ਥਾਣਾ ਕੈਂਟ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੀ ਭਰਵੀਂ ਮੀਟਿੰਗ

ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ)- ਧਾਰਮਿਕ ਤੇ ਸਮਾਜਿਕ ਖੇਤਰ ਵਿਚ ਮੋਹਰੀ ਰੋਲ ਅਦਾ ਕਰ ਰਹੀ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਮਮਦੋਟ ਬਲਾਕ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ ਦੌਰਾਨ ਜਥੇਬੰਦੀ ਦੇ ਕੌਮੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਕਰਵਾਇਆ ਨਵੇਂ ਦਾਖਲ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਅਤੇ ਸੇਵਾ ਦੇ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ (ਸੋਡੇ ਵਾਲਾ) ਫ਼ਿਰੋਜ਼ਪੁਰ ਵਲੋਂ ਪ੍ਰਬੰਧਕ ਕਮੇਟੀ ਚੇਅਰਮੈਨ ਧਰਮਪਾਲ ਬਾਂਸਲ ਦੀ ਯੋਗ ਅਗਵਾਈ ਅਤੇ ...

ਪੂਰੀ ਖ਼ਬਰ »

ਆਪ ਦੇ ਹਲਕਾ ਇੰਚਾਰਜ ਆਸ਼ੂ ਬੰਗੜ ਵਲੋਂ ਵਰਕਰ ਮੀਟਿੰਗ

ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਉਨ੍ਹਾਂ ਵਲੋਂ ਤਲਵੰਡੀ ਭਾਈ ਵਿਖੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 28 ਨੂੰ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਦਿੱਤਾ ਜਾਵੇਗਾ ਧਰਨਾ-ਆਗੂ

ਜ਼ੀਰਾ, 24 ਸਤੰਬਰ (ਮਨਜੀਤ ਸਿੰਘ ਢਿੱਲੋਂ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡਾਂ ਵਿਚ ਮੀਟਿੰਗਾਂ ਕਰਕੇ 28 ਸਤੰਬਰ ਨੂੰ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਅੱਗੇ ਮੰਗਾਂ ਨੂੰ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਵਰਗੀਆਂ ਖ਼ਤਰਨਾਕ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਡਰਾਈ ਡੇਅ ਮਨਾ ਕੀਤੀ ਚੈਕਿੰਗ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਮਲੇਰੀਆ ਅਤੇ ਡੇਂਗੂ ਦੇ ਸੀਜ਼ਨ ਨੂੰ ਦੇਖਦੇ ਹੋਏ ਲੋਕਾਂ ਦੀ ਸਿਹਤ ਨੂੰ ਮੁੱਖ ਰੱਖ ਨਿਰੋਗ ਅਤੇ ਤੰਦਰੁਸਤ ਸਮਾਜ ਕਾਇਮ ਰੱਖਣ ਦੇ ਮੰਤਵ ਤਹਿਤ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੇ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਸਫਲ ਬਣਾਉਣ ਸਬੰਧੀ ਬੀ.ਕੇ.ਯੂ. ਕਾਦੀਆਂ ਦੀ ਅਹਿਮ ਬੈਠਕ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨੀ ਸੰਘਰਸ਼ ਦੇ ਚੱਲਦੇ ਅਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਸਮੂਹ ਕਿਸਾਨ ਜਥੇਬਦੀਆਂ ਵਲੋਂ ਕਿਸਾਨ ਭਾਈਚਾਰੇ ਨੂੰ ਲਗਾਤਾਰ ਜਾਗਰੂਕ ਤੇ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਬੀ.ਕੇ.ਯੂ. ਕਾਦੀਆਂ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਗੁਰੂਹਰਸਹਾਏ ਪੁਲਿਸ ਨੂੰ ਸਫਲਤਾ ਹਾਸਿਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਗਸ਼ਤ ਦੇ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਦਾਣਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਕਰਵਾਇਆ ਨਵੇਂ ਦਾਖਲ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਅਤੇ ਸੇਵਾ ਦੇ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ (ਸੋਡੇ ਵਾਲਾ) ਫ਼ਿਰੋਜ਼ਪੁਰ ਵਲੋਂ ਪ੍ਰਬੰਧਕ ਕਮੇਟੀ ਚੇਅਰਮੈਨ ਧਰਮਪਾਲ ਬਾਂਸਲ ਦੀ ਯੋਗ ਅਗਵਾਈ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX