ਤਾਜਾ ਖ਼ਬਰਾਂ


ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  22 minutes ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  31 minutes ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 1 hour ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 2 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 2 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 2 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 2 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 10 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਖੇਡ ਸੰਸਾਰ

ਚੇਨਈ ਦੀ ਬੈਂਗਲੌਰ ਖ਼ਿਲਾਫ 6 ਵਿਕਟਾਂ ਨਾਲ ਜਿੱਤ

ਸ਼ਾਰਜਾਹ, 24 ਸਤੰਬਰ (ਏਜੰਸੀ)-ਇੱਥੇ ਆਈ.ਪੀ.ਐਲ. ਦੇ 35ਵੇਂ ਮੈਚ ਵਿਚ ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੇਂਜਰਜ਼ ਬੈਂਗਲੌਰ ਨੂੰ 6 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਬੈਂਗਲੌਰ ਵਲੋਂ ਮਿਲੇ 157 ਦੌੜਾਂ ਦੀ ਟੀਚੇ ਨੂੰ ਚੇਨਈ ਨੇ 6 ਵਿਕਟਾਂ ਦੇ ਨੁਕਸਾਨ 'ਤੇ 18.1 ਓਵਰਾਂ ਵਿਚ ਪੂਰਾ ਕਰ ਲਿਆ | ਇਸ ਜਿੱਤ ਦੇ ਨਾਲ ਚੇਨਈ ਅੰਕ ਸੂਚੀ ਵਿਚ ਦਿੱਲੀ ਨੂੰ ਪਛਾੜਦੇ ਹੋਏ ਪਹਿਲੇ ਸਥਾਨ 'ਤੇ ਕਾਬਜ਼ ਹੋ ਗਈ ਹੈ | ਇਸ ਮੈਚ ਵਿਚ ਚੇਨਈ ਦੀ ਸਲਾਮੀ ਜੋੜੀ ਗਾਇਕਵਾੜ ਅਤੇ ਪਲੇਸਿਸ ਨੇ ਪਹਿਲੀ ਵਿਕਟ ਲਈ 71 ਦੌੜਾਂ ਦੀ ਸਾਂਝੇਦਾਰੀ ਕਰਦੇ ਹੋਏ ਟੀਮ ਨੂੰ ਵਧੀਆ ਸ਼ੁਰੂਆਤ ਦਿੱਤੀ | ਦੋਵਾਂ ਨੇ ਕ੍ਰਮਵਾਰ 38 ਤੇ 31 ਦੌੜਾਂ ਦੀਆਂ ਪਾਰੀਆਂ ਖੇਡੀਆਂ | ਇਸ ਤੋਂ ਇਲਾਵਾ ਮੋਇਨ ਅਲੀ ਨੇ 23 ਦੌੜਾਂ ਬਣਾਈਆਂ | ਰਾਇਡੂ ਨੇ 32 ਦੌੜਾਂ ਦੀ ਪਾਰੀ ਖੇਡੀ, ਜਦੋਂ ਕਿ ਸੁਰੇਸ਼ ਰੈਨਾ ਅਤੇ ਧੋਨੀ ਕ੍ਰਮਵਾਰ 17 ਤੇ 11 ਦੌੜਾਂ ਬਣਾ ਕੇ ਨਾਬਾਦ ਰਹੇ | ਇਸ ਤੋਂ ਪਹਿਲਾਂ ਭਾਵੇਂ ਕਿ ਬੈਂਗਲੌਰ ਨੂੰ ਉਸ ਦੇ ਸਲਾਮੀ ਬੱਲੇਬਾਜ਼ਾਂ ਵਿਰਾਟ ਕੋਹਲੀ (41 ਗੇਂਦਾਂ ਵਿਚ 53 ਦੌੜਾਂ) ਅਤੇ ਪਾਡੀਕਲ (50 ਗੇਂਦਾਂ ਵਿਚ 70 ਦੌੜਾਂ) ਨੇ ਪਹਿਲੀ ਵਿਕਟ ਲਈ 111 ਦੌੜਾਂ ਦੀ ਸਾਂਝੇਦਾਰੀ ਕਰਦੇ ਹੋਏ ਸ਼ਾਨਦਾਰ ਸ਼ੁਰੂਆਤ ਦਿੱਤੀ ਪਰ ਇਨ੍ਹਾਂ ਦੋਵਾਂ ਤੋਂ ਬਾਅਦ ਕੋਈ ਵੀ ਬੱਲੇਬਾਜ਼ ਵਧੀਆ ਖੇਡ ਦਾ ਪ੍ਰਦਰਸ਼ਨ ਨਹੀਂ ਕਰ ਸਕਿਆ ਅਤੇ ਚੇਨਈ ਦੇ ਗੇਂਦਬਾਜ਼ਾਂ ਨੇ ਆਖਰੀ ਓਵਰਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਬੈਂਗਲੌਰ ਨੂੰ 156 ਦੌੜਾਂ 'ਤੇ ਰੋਕ ਦਿੱਤਾ | ਬੈਂਗਲੌਰ ਆਖਰੀ 5 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ ਕੇਵਲ 38 ਦੌੜਾਂ ਹੀ ਬਣਾ ਸਕੀ | ਚੇਨਈ ਦੇ ਬਰਾਵੋ ਨੇ 4 ਓਵਰਾਂ ਵਿਚ 24 ਦੌੜਾਂ ਦੇ ਕੇ 3 ਵਿਕਟਾਂ ਲਈਆਂ |

ਪੰਜਾਬ ਦੇ ਸਮੀਕਰਨ ਵਿਗਾੜਣ ਦੀ ਕੋਸ਼ਿਸ਼ ਕਰੇਗੀ ਹੈਦਰਾਬਾਦ

ਸ਼ਾਰਜਾਹ, 24 ਸਤੰਬਰ (ਏਜੰਸੀ)-ਪਲੇਅ ਆਫ ਦੀ ਦੌੜ 'ਚੋਂ ਲਗਪਗ ਬਾਹਰ ਹੋ ਚੁੱਕੀ ਸਨਰਾਇਜਰਜ਼ ਹੈਦਰਾਬਾਦ ਦੀ ਟੀਮ ਆਈ.ਪੀ.ਐਲ. ਵਿਚ ਹੁਣ ਕੁਝ ਟੀਮਾਂ ਦੇ ਸਮੀਕਰਨ ਵਿਗਾੜਣ ਦੀ ਕੋਸ਼ਿਸ਼ ਕਰੇਗੀ ਅਤੇ ਇਸ ਵਿਚ ਉਸ ਦੇ ਪਹਿਲੇ ਨਿਸ਼ਾਨੇ ਪੰਜਾਬ ਕਿੰਗਜ਼ ਦੀ ਟੀਮ ਹੋਵੇਗੀ ਜਿਸ ...

ਪੂਰੀ ਖ਼ਬਰ »

ਜਮਸ਼ੇਦਪੁਰ ਵਿਖੇ ਭਾਰਤੀ ਮਹਿਲਾ ਫੁੱਟਬਾਲ ਟੀਮ ਦੀਆਂ ਖਿਡਰਾਨਾਂ

...

ਪੂਰੀ ਖ਼ਬਰ »

ਦਿੱਲੀ ਦੀਆਂ ਨਜ਼ਰਾਂ ਮਜ਼ਬੂਤ ਸਥਿਤੀ ਬਰਕਰਾਰ ਰੱਖਣ 'ਤੇ

ਆਬੂਧਾਬੀ, 24 ਸਤੰਬਰ (ਏਜੰਸੀ)-ਬੇਹੱਦ ਮਜ਼ਬੂਤ ਨਜ਼ਰ ਆ ਰਹੀ ਦਿੱਲੀ ਕੈਪੀਟਲਜ਼ ਦੀ ਟੀਮ ਸਨਿਚਰਵਾਰ ਨੂੰ ਇੱਥੇ ਰਾਜਸਥਾਨ ਰਾਇਲਜ਼ ਖ਼ਿਲਾਫ਼ ਜਿੱਤ ਦਰਜ ਕਰਕੇ ਆਈ.ਪੀ.ਐਲ. ਦੀ ਅੰਕ ਸੂਚੀ ਵਿਚ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ | ਰਾਜਸਥਾਨ ਨੇ ਵੀ ਪਿਛਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX