ਤਾਜਾ ਖ਼ਬਰਾਂ


ਰਾਜਾਤਾਲ ਏਰੀਆ 'ਚ ਘੁੰਮਦੇ ਵਿਅਕਤੀ ਨੂੰ ਘਰਿੰਡਾ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ
. . .  44 minutes ago
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਰਾਜਾਤਾਲ ਅੱਡਾ ਬੀ.ਐੱਸ.ਐੱਫ. ਦੀ ਚੌਕੀ ਕੋਲ ਘੁੰਮਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਚੰਡੀਗੜ੍ਹ ਦੇ ਜਗਤਾਰ ਸਿੰਘ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ..
ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਲਿਖੇ ਪੱਤਰ 'ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਨੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 30 ਨਵੰਬਰ (ਸੁਰਿੰਦਰਪਾਲ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਲਿਖੇ ਪੱਤਰ 'ਤੇ ਤਿੱਖਾ ਹਮਲਾ ਕੀਤਾ ਹੈ...
ਥਾਣਾ ਕੁੱਲਗੜ੍ਹੀ ਦਾ ਮੁਲਾਜ਼ਮ ਨਸ਼ਿਆਂ ਸਮੇਤ ਮੋਗਾ ਪੁਲਿਸ ਵਲੋਂ ਕਾਬੂ
. . .  about 1 hour ago
ਕੁੱਲਗੜ੍ਹੀ 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਮੋਗਾ ਦੇ ਸੀ.ਆਈ.ਏ. ਸਟਾਫ਼ ਬਾਘਾਪੁਰਾਣਾ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ. ਇੰਚਾਰਜ ਤਰਲੋਚਨ ਸਿੰਘ ਭੁੱਲਰ ਨੇ ਨਾਕੇਬੰਦੀ ਦੌਰਾਨ ਡੱਕਰੂ ਫਾਟਕ ਕੋਲੋਂ ਇਕ ...
ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ ਜਾਮ
. . .  about 1 hour ago
ਖਰੜ 30 ਨਵੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ ਜਾਮ ਕਰਨ ਤੋਂ ਬਾਅਦ ਖਰੜ ਸ਼ਹਿਰ ਦੀਆਂ ਸੜਕਾਂ ਜਾਮ ਹੋ ਗਈਆਂ। ਸ਼ਹਿਰ ਦੇ ...
ਅਟਾਰੀ ਵਾਹਗਾ ਸਰਹੱਦ ਰਸਤੇ 55 ਹਿੰਦੂ ਪਾਕਿਸਤਾਨ ਹੋਏ ਰਵਾਨਾ
. . .  about 1 hour ago
ਅਟਾਰੀ, 30ਨਵੰਬਰ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ 55 ਹਿੰਦੂ ਸਿੰਧੀ ਯਾਤਰੀ ਵਤਨ ਰਵਾਨਾ ਹੋ ਗਏ। ਪਰਿਵਾਰਾਂ ਦੇ ਮੁਖੀ ਕਾਹਨ ਜੀ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਰਹਿਣ ਵਾਲੇ...
ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਸਵੰਤ ਸਿੰਘ ਜੌਹਲ (62) ਸਰਪੰਚ ਪੰਡੋਰੀ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹੋਣ ਕਾਰਨ ਦਇਆਨੰਦ...
ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਨਾ ਮਿਲਣ ਤੇ ਲਗਾਇਆ ਗਿਆ ਧਰਨਾ
. . .  about 2 hours ago
ਫ਼ਿਰੋਜ਼ਸ਼ਾਹ,30ਨਵੰਬਰ (ਸਰਬਜੀਤ ਸਿੰਘ)-ਬੀਤੇ ਦਿਨ ਫਿਰੋਜ਼ਪੁਰ ਮੋਗਾ ਰੋਡ ਤੇ ਘੱਲ ਖ਼ੁਰਦ ਨਹਿਰਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਾਰੇ ਗਏ ਤਿੰਨ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਨੋਵਾ ਗੱਡੀ ਦੇ ਚਾਲਕ ਵਿਰੁੱਧ ਮਾਮਲਾ...
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਜ਼ੀਰਾ, 30 ਨਵੰਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨਾਲ ਲੱਗਦੇ ਪਿੰਡ ਗਾਦੜੀਵਾਲਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦ ਰਿਸ਼ਤੇਦਾਰੀ ਵਿਚ ਰਹਿਣ ਆਏ ਇੱਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਵਿਚ...
78 ਸਾਲਾਂ ਸੇਵਾਮੁਕਤ ਅਧਿਆਪਕ ਨੇ ਕਾਂਸੀ ਦਾ ਜਿੱਤਿਆ ਮੈਡਲ, ਤਪਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  about 2 hours ago
ਤਪਾ ਮੰਡੀ, 30 ਨਵੰਬਰ (ਪ੍ਰਵੀਨ ਗਰਗ)- 78 ਸਾਲਾਂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ ਪੁੱਤਰ ਮੋਤੀ ਰਾਮ ਵਾਸੀ ਤਪਾ ਜੋ ਪਹਿਲਾਂ ਵੀ ਅਨੇਕਾਂ ਹੀ ਦੌੜਾਂ 'ਚ ਕਾਫ਼ੀ ਮੈਡਲ ਜਿੱਤ ਚੁੱਕੇ ਹਨ ਨੇ ਵਾਰਾਨਸੀ (ਯੂ.ਪੀ) ਵਿਚ 28 ਸੂਬਿਆਂ ਦੀ ਹੋਈ ਅਥਲੈਟਿਕਸ ਮੀਟ 10 ਕਿਲੋਮੀਟਰ...
ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਫੋਟੋਸ਼ੂਟ ਕਰਨ ਵਾਲੀ ਮਾਡਲ ਸੌਲੇਹਾ ਨੇ ਮੰਗੀ ਮੁਆਫ਼ੀ
. . .  about 3 hours ago
ਅੰਮ੍ਰਿਤਸਰ, 30 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੇ ਮੰਨਤ ਕਲਾਥਿੰਗ ਬ੍ਰਾਂਡ ਦੇ ਕੱਪੜਿਆਂ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਹਿਲਾ ਮਾਡਲ ਸੌਲੇਹਾ ਨੇ ਵਿਵਾਦ ਉੱਠਣ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਪੇਜ 'ਤੇ ਸਬੰਧਿਤ...
ਲੁਧਿਆਣਾ ਪਹੁੰਚੇ ਨਵਜੋਤ ਸਿੰਘ ਵਲੋਂ ਕੌਂਸਲਰਾਂ ਨਾਲ ਕੀਤਾ ਗਿਆ ਸਲਾਹ-ਮਸ਼ਵਰਾ
. . .  about 3 hours ago
ਲੁਧਿਆਣਾ, 30 ਨਵੰਬਰ-ਲੁਧਿਆਣਾ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲੁਧਿਆਣਾ ਦੇ ਕੌਂਸਲਰਾਂ ਦੇ ਨਾਲ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੀਵ ਤਲਵਾਰ ਨਾਲ ਅਤੇ...
ਮੁੜ 2 ਦਸੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਪੰਜਾਬ ਦਾ ਆਉਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਜਰੀਵਾਲ ਪੰਜਾਬ ਦੌਰੇ 'ਤੇ ਆਏ ਸਨ ਅਤੇ ਅਧਿਆਪਕਾਂ ਦੇ ਧਰਨੇ 'ਚ ਹਿੱਸਾ ਲਿਆ ਸੀ ਅਤੇ ਉਨ੍ਹਾਂ ਨੂੰ 8 ਗਰੰਟੀਆਂ...
ਜਿਹੜੇ ਵਾਰਡ ਪਹਿਲਾਂ ਬਣੇ ਹਨ ਉਨ੍ਹਾਂ ਨੂੰ ਤਿਆਰ ਰੱਖਿਆ ਗਿਆ ਹੈ:ਓ.ਪੀ. ਸੋਨੀ
. . .  about 3 hours ago
ਚੰਡੀਗੜ੍ਹ, 30 ਨਵੰਬਰ- ਜਿਹੜੇ ਵਾਰਡ ਪਹਿਲਾਂ ਬਣੇ ਹਨ ਉਨ੍ਹਾਂ ਨੂੰ ਤਿਆਰ ਰੱਖਿਆ ਗਿਆ ਹੈ:ਓ.ਪੀ. ਸੋਨੀ..
ਅਜੇ ਤੱਕ ਪੰਜਾਬ ’ਚ ਨਵੇਂ ਵਾਇਰਸ ਨੂੰ ਰਿਪੋਰਟ ਨਹੀਂ ਕੀਤਾ ਗਿਆ: ਓ.ਪੀ. ਸੋਨੀ
. . .  about 3 hours ago
ਚੰਡੀਗੜ੍ਹ, 30 ਨਵੰਬਰ- ਅਜੇ ਤੱਕ ਪੰਜਾਬ ’ਚ ਨਵੇਂ ਵਾਇਰਸ ਨੂੰ ਰਿਪੋਰਟ ਨਹੀਂ ਕੀਤਾ ਗਿਆ: ਓ.ਪੀ. ਸੋਨੀ..
ਪਹਿਲਾਂ ਵੀ ਕੋਰੋਨਾ ਨਾਲ ਲੜ ਚੁੱਕੇ: ਓ.ਪੀ. ਸੋਨੀ
. . .  about 4 hours ago
ਚੰਡੀਗੜ੍ਹ, 30 ਨਵੰਬਰ- ਪਹਿਲਾਂ ਵੀ ਕੋਰੋਨਾ ਨਾਲ ਲੜ ਚੁੱਕੇ: ਓ.ਪੀ. ਸੋਨੀ
ਓਮੀਕਰੋਨ ਨੂੰ ਲੈ ਕੇ ਅਸੀਂ ਤਿਆਰ ਹਾਂ: ਓ.ਪੀ. ਸੋਨੀ
. . .  about 4 hours ago
ਚੰਡੀਗੜ੍ਹ, 30 ਨਵੰਬਰ- ਓਮੀਕਰੋਨ ਨੂੰ ਲੈ ਕੇ ਅਸੀਂ ਤਿਆਰ ਹਾਂ: ਓ.ਪੀ. ਸੋਨੀ..
ਬਲਾਕ ਸੰਮਤੀ ਚੇਅਰਮੈਨ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਵਲੋਂ ਅਸਤੀਫ਼ਾ
. . .  about 4 hours ago
ਚੋਗਾਵਾਂ, 30 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਬਲਾਕ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਭੇਜ ਦਿੱਤਾ। ਇਸ ਸਬੰਧੀ ਕਾਹਲੀ ਨਾਲ ਬੁਲਾਈ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਹਰਭੇਜ ਸਿੰਘ ...
ਓਮੀਕਰੋਨ ਨੂੰ ਲੈ ਕੇ ਕੇਜਰੀਵਾਲ ਦਾ ਬਿਆਨ,ਕੋਰੋਨਾ ਦੇ ਨਵੇਂ ਵੈਰੀਏਂਟ ਨੇ ਵਧਾਈ ਟੈਨਸ਼ਨ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਵੈਰੀਏਂਟ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਨਵੇਂ ਵੈਰੀਏਂਟ ਨੇ ਵਧਾਈ ਟੈਨਸ਼ਨ ਵਧਾ ਦਿੱਤੀ ਹੈ। ਇਸ ਵਾਇਰਸ 'ਤੇ ਉਨ੍ਹਾਂ ਨੇ ਕਿਹਾ ਕਿ....
ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਅਥਾਹ ਵਿਕਾਸ ਕਾਰਜਾਂ ਕਾਰਨ ਵਿਰੋਧੀ ਪਾਰਟੀਆਂ ਬੌਖਲਾਹਟ 'ਚ - ਸੁਰੇਸ਼ ਕੁਮਾਰ
. . .  about 4 hours ago
ਤਪਾ ਮੰਡੀ, 30 ਨਵੰਬਰ (ਪ੍ਰਵੀਨ ਗਰਗ) - ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੁਝ ਹੀ ਦਿਨਾਂ 'ਚ ਪੰਜਾਬੀਆਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨ ਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ ਅਤੇ ਨਾਲ ਹੀ ਸਰਕਾਰ ਵਲੋਂ ਕੀਤੇ ਜਾ ਰਹੇ ਅਥਾਹ ਵਿਕਾਸ ਕਾਰਜਾਂ ਨੂੰ ਦੇਖਦਿਆਂ ਵਿਰੋਧੀ...
ਜੇਕਰ ਕੇਂਦਰ ਸਰਕਾਰ ਐੱਮ.ਐੱਸ.ਪੀ.ਦਿੰਦੀ ਹੈ ਤਾਂ ਪੰਜਾਬ ਸਰਕਾਰ 113 ਫ਼ਸਲਾਂ 'ਤੇ ਦੇਵੇਗੀ ਐੱਮ.ਐੱਸ.ਪੀ.
. . .  about 4 hours ago
ਜਲੰਧਰ, 30ਨਵੰਬਰ (ਚਿਰਾਗ)-ਅੱਜ ਜਲੰਧਰ ਵਿਖੇ ਸਰਕਟ ਹਾਊਸ ਵਿਖੇ ਖ਼ੇਤੀਬਾੜੀ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਐੱਮ.ਐੱਸ.ਪੀ. ਦਿੰਦੀ ਹੈ ਤਾਂ ਪੰਜਾਬ ਸਰਕਾਰ
ਕੋਰੋਨਾ ਦਾ ਨਵਾਂ ਵਾਇਰਸ ਓਮੀਕਰੋਨ ਚਿੰਤਾ ਦਾ ਵਿਸ਼ਾ ਪਰ ਘਬਰਾਉਣ ਦੀ ਲੋੜ ਨਹੀਂ-ਬਾਈਡਨ
. . .  about 4 hours ago
ਸੈਕਰਾਮੈਂਟੋ 30ਨਵੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਵਾਈਟ ਹਾਊਸ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਚਿੰਤਾ ਦਾ ਕਾਰਨ ਜ਼ਰੂਰ ਹੈ ਪਰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ...
ਆਪਣੀਆਂ ਮੰਗਾਂ ਨੂੰ ਲੈ ਕੇ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਹਾਈਵੇਅ ਕੀਤਾ ਜਾਮ
. . .  about 5 hours ago
ਖਰੜ 30ਨਵੰਬਰ (ਗੁਰਮੁੱਖ ਸਿੰਘ ਮਾਨ)- ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੇਸੁ ਮਾਜਰਾ ਵਿਖੇ ਹਾਈਵੇਅ ਜਾਮ ਕਰ ਦਿੱਤਾ। ਇਸ ਤੋਂ ਪਹਿਲਾਂ ਪਾਣੀ ਦੀ ਟੈਂਕੀ
ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਟਰੱਕ ਡਿਵਾਈਡਰ 'ਤੇ ਚੜ੍ਹ ਕੇ ਪਲਟਿਆ, ਜਾਨੀ ਨੁਕਸਾਨ ਤੋਂ ਬਚਾਅ
. . .  about 5 hours ago
ਡਮਟਾਲ, 30 ਨਵੰਬਰ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਦੇ ਤਲਵਾੜਾ ਜਟਾ ਦੇ ਨੇੜੇ ਪਾਣੀਪਤ ਕਰਨਾਲ ਤੋਂ ਜੰਮੂ ਵੱਲ ਜਾ ਰਿਹਾ ਇਕ ਟਰੱਕ ਜਿਵੇਂ ਹੀ ਦੇਰ ਰਾਤ ਪਿੰਡ ਤਲਵਾੜਾ ਜਟਾ ਨੇੜੇ ਪਹੁੰਚਿਆ ਤਾਂ ਟਰੱਕ ਦੀ ਬ੍ਰੇਕ ਫੇਲ ਹੋਣ ਕਾਰਨ ਟਰੱਕ...
ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਚੰਨੀ 'ਤੇ ਤਿੱਖਾ ਹਮਲਾ
. . .  about 5 hours ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਗਈ ਚਿੱਠੀ 'ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਕਰਜ਼...
4 ਸਾਲਾ ਮਾਸੂਮ ਬੱਚੀ ਦੀ ਭੇਤਭਰੀ ਹਾਲਾਤ 'ਚ ਮੌਤ
. . .  about 5 hours ago
ਫ਼ਤਿਹਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ)-ਸਰਹਿੰਦ ਪੁਲਿਸ ਚੌਕੀ ਦੇ ਅਧੀਨ ਪੈਂਦੇ ਇਲਾਕੇ 'ਚ ਇੱਕ 4 ਸਾਲਾ ਬੱਚੀ ਦੀ ਭੇਤਭਰੀ ਹਾਲਾਤ 'ਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ। ਜਿਸ ਸੰਬੰਧੀ ਪੁਲਸ ਵਲੋਂ ਪੀੜਤ ਪਰਿਵਾਰ ਦੇ ਬਿਆਨਾਂ ਤਹਿਤ ਧਾਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸਟੋਰ ਅੰਦਰ ਚੱਲੀ ਗੋਲੀ, ਹਮਲਾਵਰ ਸਮੇਤ 2 ਮੌਤਾਂ

ਸੈਕਰਾਮੈਂਟੋ 24 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਟੇਨੇਸੀ ਰਾਜ ਵਿਚ ਕੋਲੀਰਵਿਲੇ ਵਿਖੇ ਇਕ ਗਰੋਸਰੀ ਸਟੋਰ ਵਿਖੇ ਇਕ ਅਣਪਛਾਤੇ ਹਮਲਾਵਰ ਵਲੋਂ ਚਲੀਆਂ ਗੋਲੀਆਂ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ 12 ਹੋਰ ਜ਼ਖ਼ਮੀ ਹੋ ਗਏ | ਹਮਲਵਾਰ ਖੁਦ ਵੀ ਮਾਰਿਆ ਗਿਆ | ਪੁਲਿਸ ਅਨੁਸਾਰ ਲੱਗਦਾ ਹੈ ਕਿ ਹਮਲਾਵਰ ਨੇ ਗੋਲੀਆਂ ਚਲਾਉਣ ਉਪਰੰਤ ਆਪਣੇ ਆਪ ਨੂੰ ਵੀ ਗੋਲੀ ਮਾਰੀ ਹੈ | ਖੇਤਰੀ ਸਿਹਤ ਕੇਂਦਰ ਦੇ ਬੁਲਾਰੇ ਅਨੁਸਾਰ ਜ਼ਖ਼ਮੀਆਂ ਵਿਚੋਂ 4 ਦੀ ਹਾਲਤ ਗੰਭੀਰ ਹੈ | ਮੌਕੇ ਦੇ ਗਵਾਹਾਂ ਤੇ ਗਾਹਕਾਂ ਅਨੁਸਾਰ ਗੋਲੀਆਂ ਕਰੋਗਰ ਗਰੋਸਰੀ ਸਟੋਰ ਦੇ ਅੰਦਰ ਚੱਲੀਆਂ ਹਨ | ਪੁਲਿਸ ਮੁਖੀ ਡੇਲ ਲੇਨ ਨੇ ਕਿਹਾ ਹੈ ਕਿ ਪੁਲਿਸ ਨੇ ਮੌਕੇ 'ਤੇ ਜਾ ਕੇ ਲੋਕਾਂ ਨੂੰ ਬਾਹਰ ਕੱਢਿਆ | ਉਨ੍ਹਾਂ ਕਿਹਾ ਕਿ ਜਿਸ ਸਮੇਂ ਗੋਲੀ ਚੱਲਣ ਦੀ ਘਟਨਾ ਵਾਪਰੀ ਉਸ ਵੇਲੇ ਸੋਟਰ ਅੰਦਰ 44 ਮੁਲਾਜ਼ਮ ਕੰਮ ਕਰ ਰਹੇ ਸਨ |

ਲਿਬਰਲ ਜੇਤੂ ਉਮੀਦਵਾਰ ਜਾਰਜ ਚਾਹਲ ਵਿਵਾਦਾਂ 'ਚ

ਕੈਲਗਰੀ, 24 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਫੈਂਡਰਲ ਚੋਣਾਂ ਦੇ ਨਤੀਜਿਆ ਤੋਂ ਬਾਅਦ ਅਲਬਰਟਾ ਸੂਬੇ ਅੰਦਰ ਜਿੱਤੀ ਹੋਈ ਲਿਬਰਲ ਦੀ ਇਕ ਸੀਟ ਹਲਕਾ ਕੈਲਗਰੀ ਸਕਾਈਵਿਊ ਖਤਰੇ 'ਚ ਦਿਖਾਈ ਦੇ ਰਹੀ ਹੈ | ਲਿਬਰਲ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਜਾਰਜ ਚਾਹਲ ਦੀ ਇਕ ...

ਪੂਰੀ ਖ਼ਬਰ »

ਭਾਰਤ ਵਲੋਂ ਮੰਗੇ ਤਿੰਨੇ ਸਿੱਖ ਵਿਅਕਤੀਆਂ ਦੇ ਨਾਂਅ ਹੋਏ ਜਨਤਕ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-2009 'ਚ ਹੋਏ ਇਕ ਕਤਲ ਮਾਮਲੇ ਵਿਚ ਭਾਰਤ ਵਲੋਂ ਮੰਗੇ ਤਿੰਨ ਸਿੱਖ ਵਿਅਕਤੀਆਂ ਦੇ ਨਾਂਅ ਜਨਤਕ ਹੋ ਗਏ ਹਨ | ਇਨ੍ਹਾਂ ਵਿਅਕਤੀਆਂ ਦੇ ਨਾਵਾਂ ਦਾ ਜ਼ਿਕਰ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਗ੍ਰਹਿ ਮੰਤਰੀ ਪ੍ਰੀਤੀ ...

ਪੂਰੀ ਖ਼ਬਰ »

ਇਟਲੀ ਸਰਕਾਰ ਵਲੋਂ ਕੋਵੀਸ਼ੀਲਡ ਨੂੰ ਮਾਨਤਾ

ਵੈਨਿਸ ਇਟਲੀ 24 ਸਤੰਬਰ (ਹਰਦੀਪ ਸਿੰਘ ਕੰਗ)-ਇਟਲੀ ਨੇ ਭਾਰਤ ਦੁਬਾਰਾ ਬਣਾਈ ਹੋਈ ਕੋਵੀਸ਼ੀਲਡ ਐਂਟੀ ਕੋਵਿਡ ਵੈਕਸੀਨ ਨੂੰ ਮਾਨਤਾ ਦੇ ਦਿੱਤੀ ਹੈ | ਭਾਰਤੀ ਅੰਬੈਸੀ ਰੋਮ ਇਟਲੀ ਨੇ ਆਪਣੇ ਫੇਸਬੁੱਕ ਪੇਜ਼ 'ਤੇ ਜਾਣੀਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੁਣ ਭਾਰਤੀ ਵੈਕਸੀਨ ...

ਪੂਰੀ ਖ਼ਬਰ »

ਪੰਜਾਬੀ ਭਾਈਚਾਰੇ ਵਲੋਂ ਪੁਲਿਸ ਤੇ ਫਾਇਰ ਫਾਈਟਰਾਂ ਲਈ ਲੰਗਰਾਂ ਦੀ ਸੇਵਾ

ਸਿਆਟਲ, 24 ਸਤੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੈਰਿਸਵੈੱਲ ਸਿਟੀ ਦੇ ਪੰਜਾਬੀ ਭਾਈਚਾਰੇ ਵਲੋਂ ਅਮਰੀਕਾ ਦੇ ਪ੍ਰਸਿੱਧ ਕਾਰੋਬਾਰੀ ਅਤੇ ਗੁਰਦੁਆਰਾ ਮੈਰਿਸਵੈੱਲ ਦੇ ਪ੍ਰਧਾਨ ਬਲਵੀਰ ਸਿੰਘ ਉਸਮਾਨਪੁਰ ਦੀ ਅਗਵਾਈ ਵਿਚ ਕੋਰੋਨਾ ਕਾਲ ਦੇ ਚਲਦਿਆਂ ਫਰੰਟ ਲਾਈਨ 'ਤੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਰੋਸ ਮਾਰਚ ਅੱਜ

ਟੋਰਾਂਟੋਂ, 24 ਸਤੰਬਰ (ਹਰਜੀਤ ਸਿੰਘ ਬਾਜਵਾ)-ਭਾਰਤ 'ਚ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਦੇ 300 ਦਿਨ(10 ਮਹੀਨੇ) ਪੂਰੇ ਹੋਣ 'ਤੇ ਇੱਥੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਵਲੋਂ 25 ਸਤੰਬਰ ਨੂੰ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਨੌਜਵਾਨ ਆਗੂ ਇਕਬਾਲ ...

ਪੂਰੀ ਖ਼ਬਰ »

ਬਰਤਾਨਵੀ ਸੰਸਦ 'ਚ 'ਕਸ਼ਮੀਰ 'ਚ ਮਨੁੱਖੀ ਅਧਿਕਾਰ' ਮਾਮਲੇ 'ਤੇ ਬਹਿਸ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ ਵਿਚ ਆਲ ਪਾਰਲੀਮੈਂਟਰੀ ਗਰੁੱਪ ਫਾਰ ਕਸ਼ਮੀਰ ਦੇ ਮੈਂਬਰਾਂ ਵਲੋਂ 'ਕਸ਼ਮੀਰ ਵਿਚ ਮਨੁੱਖੀ ਅਧਿਕਾਰ' ਵਿਸ਼ੇਸ਼ 'ਤੇ ਬਹਿਸ ਰੱਖੀ ਗਈ, ਜਿਸ ਵਿਚ ਵੱਖ-ਵੱਖ ਪਾਰਟੀਆਂ ਦੇ 20 ਦੇ ਕਰੀਬ ਸੰਸਦਾਂ ਮੈਂਬਰਾਂ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਹਾਕੀ ਟੂਰਨਾਮੈਂਟ 1 ਅਕਤੂਬਰ ਨੂੰ

ਹਾਂਗਕਾਂਗ, 24 ਸਤੰਬਰ (ਜੰਗ ਬਹਾਦਰ ਸਿੰਘ)-ਪੰਜਾਬ ਯੂਥ ਕਲੱਬ ਵਲੋਂ 11ਵਾਂ ਕਾਮਾਗਾਟਾਮਾਰੂ ਯਾਦਗਾਰੀ ਹਾਕੀ ਟੂਰਨਾਮੈਂਟ ਕਿੰਗਸ ਪਾਰਕ ਖੇਡ ਗਰਾਊਾਡ ਵਿਖੇ ਪਹਿਲੀ ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਵਿਚ ਲੜਕੇ ਅਤੇ ਲੜਕੀਆਂ ਦੇ ਹਾਕੀ ਖੇਡ ਮੁਕਾਬਲੇ ...

ਪੂਰੀ ਖ਼ਬਰ »

ਸੀ.ਡੀ.ਸੀ. ਵਲੋਂ ਅਮਰੀਕਾ 'ਚ ਬਜ਼ੁਰਗਾਂ ਨੂੰ ਕੋਵਿਡ 'ਬੂਸਟਰ' ਖੁਰਾਕ ਦੇਣ ਦਾ ਸਮਰਥਨ

ਵਾਸ਼ਿੰਗਟਨ, 24 ਸਤੰਬਰ (ਏਜੰਸੀ)-ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਲੱਖਾਂ ਬਜ਼ੁਰਗਾਂ ਅਤੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਵਦੇਨਸ਼ੀਲ ਹੋਰ ਲੋਕਾਂ ਨੂੰ ਕੋਵਿਡ-19 ਟੀਕੇ ਦੀ ਵਾਧੂ ਖੁਰਾਕ (ਬੂਸਟਰ ਡੋਜ਼) ਦਿੱਤੇ ਜਾਣ ਦਾ ਸਮਰਥਨ ਕੀਤਾ ਹੈ | ਇਸ ਕਦਮ ਨਾਲ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਪਾਕਿ ਨੂੰ ਅਫ਼ਗਾਨਿਸਤਾਨ 'ਚ ਇਕ ਦਿਨਾ ਲੜੀ ਖੇਡਣ ਦੀ ਪੇਸ਼ਕਸ਼

ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪਾਕਿਸਤਾਨ ਕਿ੍ਕਟ ਬੋਰਡ ਨੂੰ ਅਫ਼ਗਾਨਿਸਤਾਨ ਆ ਕੇ ਇਕ ਦਿਨ ਲੜੀ ਖੇਡਣ ਦੀ ਪੇਸ਼ਕਸ਼ ਕੀਤੀ ਹੈ | ਅਫ਼ਗਾਨਿਸਤਾਨ ਕਿ੍ਕਟ ਬੋਰਡ ਦੇ ਨਵੇਂ ਮੁਖੀ ਅਜ਼ੀਜ਼ੁੱਲਾਹ ਫ਼ਾਜ਼ਲੀ ਨੇ ਕਿਹਾ ਹੈ ...

ਪੂਰੀ ਖ਼ਬਰ »

ਯੂ.ਕੇ. 'ਚ ਟਰੱਕ ਡਰਾਈਵਰ ਮੰਗਵਾਉਣ ਲਈ ਇਮੀਗ੍ਰੇਸ਼ਨ ਨਿਯਮਾਂ 'ਚ ਢਿੱਲ ਦੇਣ ਦੀ ਮੰਗ ਉੱਠੀ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਵਿਚ ਟਰੱਕ ਡਰਾਈਵਰਾਂ ਅਤੇ ਲੇਬਰ ਦੀ ਘਾਟ ਕਾਰਨ ਵੱਡੀ ਸਮੱਸਿਆ ਪੈਦਾ ਹੋ ਗਈ ਹੈ | ਯੂ. ਕੇ. ਦੀਆਂ ਸੁਪਰ ਮਾਰਕੀਟਾਂ ਵਿਚ ਜਿੱਥੇ ਖਾਣ-ਪੀਣ ਦੇ ਸਾਮਾਨ ਪਹੁੰਚਾਉਣ ਵਿਚ ਮੁਸ਼ਕਿਲ ਹੋ ਰਹੀ ਹੈ, ਉੱਥੇ ਹੀ ਤੇਲ ...

ਪੂਰੀ ਖ਼ਬਰ »

ਇਟਲੀ ਸਰਕਾਰ ਵਲੋਂ ਕੋਵੀਸ਼ੀਲਡ ਨੂੰ ਮਾਨਤਾ

ਵੈਨਿਸ ਇਟਲੀ 24 ਸਤੰਬਰ (ਹਰਦੀਪ ਸਿੰਘ ਕੰਗ)-ਇਟਲੀ ਨੇ ਭਾਰਤ ਦੁਬਾਰਾ ਬਣਾਈ ਹੋਈ ਕੋਵੀਸ਼ੀਲਡ ਐਂਟੀ ਕੋਵਿਡ ਵੈਕਸੀਨ ਨੂੰ ਮਾਨਤਾ ਦੇ ਦਿੱਤੀ ਹੈ | ਭਾਰਤੀ ਅੰਬੈਸੀ ਰੋਮ ਇਟਲੀ ਨੇ ਆਪਣੇ ਫੇਸਬੁੱਕ ਪੇਜ਼ 'ਤੇ ਜਾਣੀਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੁਣ ਭਾਰਤੀ ਵੈਕਸੀਨ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਭੰੰਗ ਦੇ ਬੂਟੇ ਜ਼ਬਤ

ਲੈਸਟਰ (ਇੰਗਲੈਂਡ), 24 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਬਰਮਿੰਘਮ 'ਚ ਪੁਲਿਸ ਨੇ ਛਾਪੇ ਦÏਰਾਨ ਵੱਡੀ ਮਾਤਰਾ 'ਚ ਭੰਗ ਦੇ ਬੂਟੇ ਜ਼ਬਤ ਕੀਤੇ ਹਨ ਪਰ ਕੋਈ ਗਿ੍ਫ਼ਤਾਰੀ ਨਹੀਂ ਹੋਈ | | ਇਸ ਸਬੰਧੀ ਦੋ ਵਿਅਕਤੀਆਂ 'ਤੇ ਭੰਗ ਉਤਪਾਦਨ ਦਾ ਦੋਸ਼ ਲੱਗਾ ਹੈ ਜਿਸ ...

ਪੂਰੀ ਖ਼ਬਰ »

ਯੂ.ਕੇ. 'ਚ ਪੰਜਾਬਣ ਦੇ ਕਤਲ ਮਾਮਲੇ 'ਚ ਇਕ ਗਿ੍ਫ਼ਤਾਰ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਸ਼ਹਿਰ ਵੁਲਵਰਹੈਂਪਟਨ ਵਿਖੇ ਇਕ 40 ਸਾਲਾ ਪੰਜਾਬਣ ਸੁਖਜੀਤ ਕੌਰ ਉੱਪਲ ਦਾ ਕਤਲ ਹੋਣ ਦੀ ਖ਼ਬਰ ਹੈ | ਪੁਲਿਸ ਅਨੁਸਾਰ 19 ਸਤੰਬਰ ਨੂੰ ਸ਼ਾਮ 8 ਵਜੇ ਪੁਲਿਸ ਟੈਂਗਮੇਅਰ ਰੋਡ, ਇਟਿੰਗਸ਼ਿਲ, ਵੁਲਵਰਹੈਂਪਟਨ ਵਿਖੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਬਕਾ ਬਰਤਾਨਵੀ ਸੰਸਦ ਮੈਂਬਰ ਕੀਥ ਵਾਜ਼ ਦੀ ਸਟਾਫ ਨਾਲ ਦੁਰਵਿਵਹਾਰ ਦੀ ਨਿੰਦਾ

ਲੰਡਨ 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੇ ਸਾਬਕਾ ਬਰਤਾਨਵੀ ਸੰਸਦ ਮੈਂਬਰ ਕੀਥ ਵਾਜ਼ ਨੂੰ ਸੰਸਦ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨਾਲ ਕੀਤੇ ਦੁਰ ਵਿਵਹਾਰ ਕਾਰਨ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ | ਸਭ ਤੋਂ ਲੰਮਾ ਸਮਾਂ ਏਸ਼ੀਅਨ ਸੰਸਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX