ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 4 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  1 day ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫੰਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫੰਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  1 day ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  1 day ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਲੁਧਿਆਣਾ

ਪ੍ਰਦੂਸ਼ਣ ਤੋਂ ਆਜ਼ਾਦੀ ਮੁਹਿੰਮ ਤਹਿਤ ਪੀ.ਏ.ਸੀ. ਸਤਲੁਜ ਤੇ ਮੱਤੇਵਾੜਾ ਜੰਗਲ ਵਲੋਂ ਵਿਰੋਧ ਪ੍ਰਦਰਸ਼ਨ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਪ੍ਰਦੂਸ਼ਣ ਤੋਂ ਆਜ਼ਾਦੀ ਮੁਹਿੰਮ ਦੇ ਤਹਿਤ ਲਗਾਤਾਰ ਚੌਥਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਅੱਜ ਬੁੱਢੇ ਦਰਿਆ ਦੇ ਹੈਬੋਵਾਲ ਦੇ ਪੁੱਲ 'ਤੇ ਪੀ.ਏ.ਸੀ. ਸਤਲੁਜ ਤੇ ਮੱਤੇਵਾੜਾ ਜੰਗਲ ਵਲੋਂ ਕੀਤਾ ਗਿਆ | ਇਸ ਵਿਰੋਧ ਪ੍ਰਦਰਸ਼ਨ ਲੜੀ ਦਾ ਮੁੱਖ ਮੰਤਵ ਪੰਜਾਬ ਸਰਕਾਰ ਦਾ ਧਿਆਨ ਸੂਬੇ ਵਿਚ ਲਗਾਤਾਰ ਵੱਧ ਰਹੀ ਪ੍ਰਦੂਸ਼ਣ ਦੀ ਸਮੱਸਿਆ ਤੇ ਕੇਂਦਿ੍ਤ ਕਰਵਾਉਣਾ ਤੇ ਇਸਦੇ ਹੱਲ ਲਈ ਸਰਕਾਰੀ ਤੰਤਰ 'ਤੇ ਦਬਾਅ ਬਣਾਉਣਾ ਹੈ | ਸੰਘਰਸ਼ ਕਮੇਟੀ ਦੇ ਕਰਨਲ ਚੰਦਰ ਮੋਹਨ ਲਖਨਪਾਲ ਨੇ ਕਿਹਾ ਅਸੀਂ ਲਗਾਤਾਰ ਸਤਲੁੱਜ ਦੇ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਚੌਥਾ ਪ੍ਰਦਰਸ਼ਨ ਬੁੱਢੇ ਨਾਲੇ 'ਤੇ ਕਰ ਰਹੇ ਹਾਂ | ਪਿਛਲੀ ਵਾਰ ਅਸੀਂ ਸ਼ਹਿਰ ਵਿਚ ਡੇਅਰੀਆਂ ਦੀ ਸਮੱਸਿਆ ਬਾਰੇ ਕਈ ਸਵਾਲ ਚੁੱਕੇ ਸਨ ਜਿਸ ਵਿਚ ਮੁੱਖ ਸਵਾਲ ਇਹ ਸੀ ਕਿ ਜੇ ਡੇਅਰੀਆਂ ਸ਼ਹਿਰ ਤੋਂ ਬਾਹਰ ਕੱਢੇ ਜਾਣ ਦੀ ਗੱਲ ਸੂਬਾ ਸਰਕਾਰ ਤੇ ਨਗਰ ਨਿਗਮ ਨੇ ਮੰਨ ਲਈ ਹੈ ਤਾਂ 50 ਕਰੋੜ ਦੇ ਦੋ 60 ਲੱਖ ਲੀਟਰ ਰੋਜ਼ ਵਾਲੇ ਗੋਹਾ ਟਰੀਟਮੈਂਟ ਪਲਾਂਟ ਹੈਬੋਵਾਲ ਤੇ ਤਾਜਪੁਰ ਵਿਚ ਕਰ ਦਾਤਾ ਦੀ ਗਾੜ੍ਹੀ ਕਮਾਈ ਬਰਬਾਦ ਕਰਕੇ ਕਿਉਂ ਲਗਾਏ ਜਾ ਰਹੇ ਹਨ | ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਇਸ ਮਸਲੇ ਨੂੰ ਟਰੀਟਮੈਂਟ ਪਲਾਂਟ ਦਾ ਚੱਕਰ ਪਾ ਕੇ ਉਲਝਾਉਣ ਦੀ ਬਜਾਏ ਡੇਅਰੀਆਂ ਬਾਹਰ ਕੱਢੇ | ਸਾਬਕਾ ਡੀ.ਜੀ.ਪੀ. ਪੰਜਾਬ ਪੁਲਿਸ ਤੇ ਸਾਂਝਾ ਸੁਨਿਹਰਾ ਪੰਜਾਬ ਮੰਚ ਦੇ ਆਗੂ ਡੀ.ਆਰ. ਭੱਟੀ ਨੇ ਕਿਹਾ ਇਹ ਪੰਜਾਬ ਦੇ ਲੋਕਾਂ ਦੀ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚੋਂ ਇਕ ਹੈ ਤੇ ਅਸੀਂ ਇਸਦਾ ਪੂਰਨ ਸਮਰਥਨ ਕਰਦੇ ਹਾਂ | ਬੁੱਢਾ ਦਰਿਆ ਟਾਸਕ ਫੋਰਸ ਦੇ ਜਸਵੰਤ ਸਿੰਘ ਜ਼ਫ਼ਰ, ਆਗੂ ਬਿ੍ਜਭੂਸ਼ਣ ਗੋਇਲ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਤੇ ਮੰਤਰੀ ਮੰਡਲ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਇਸ ਬੇਹੱਦ ਮਹੱਤਵਪੂਰਨ ਮੁੱਦੇ ਦੀ ਜਾਂਚ ਕਰਵਾਉਣ | ਬੁੱਢਾ ਦਰਿਆ ਐਕਸ਼ਨ ਫਰੰਟ ਦੇ ਡਾਕਟਰ ਬੀ.ਪੀ. ਮਿਸ਼ਰਾ ਨੇ ਕਿਹਾ ਬੁੱਢਾ ਦਰਿਆ ਦੀ ਸਮੱਸਿਆ ਮੁੱਖ ਤੌਰ 'ਤੇ ਸਰਕਾਰੀ ਅਧਿਕਾਰੀਆਂ ਤੇ ਚੋਟੀ ਦੇ ਸਿਆਸਤਦਾਨਾਂ ਦੇ ਉਦਯੋਗਪਤੀਆਂ ਦੀ ਮਿਲੀਭੁਗਤ ਕਾਰਨ ਹੈ | ਕੌਂਸਲ ਆਫ਼ ਇੰਜੀਨੀਰਜ਼ ਦੇ ਕਪਿਲ ਅਰੋੜਾ ਨੇ ਕਿਹਾ ਇਕ ਪਾਸੇ ਸਰਕਾਰ ਸੂਬੇ ਦੇ ਦਰਿਆ, ਝੀਲਾਂ, ਟੋਭੇ ਆਦਿ ਪ੍ਰਦੂਸ਼ਿਤ ਤੇ ਗੰਧਲੇ ਹੋਣ ਬਾਰੇ ਕੋਈ ਠੋਸ ਹੱਲ ਕੱਢਣ ਵਿਚ ਨਾਕਾਮ ਰਹੀ ਹੈ ਤੇ ਦੂਜੇ ਪਾਸੇ ਮੱਤੇਵਾੜੇ ਨੇੜੇ ਸਤਲੁੱਜ ਦੇ ਹੜ੍ਹ ਮੈਦਾਨਾਂ ਉਪਰ ਸਨਅਤਾਂ ਲਗਾਉਣ ਦੇ ਮਨਸੂਬੇ ਬਣਾ ਕੇ ਫਲੱਡ ਪਲੇਨ ਦਾ ਵੱਡਾ ਨੁਕਸਾਨ ਕਰਨ 'ਤੇ ਤੁਲੀ ਹੋਈ ਹੈ | ਸੰਘਰਸ਼ ਦੇ ਭਰਪੂਰ ਇੰਦਰਜੀਤ ਸਿੰਘ, ਨਰੋਆ ਪੰਜਾਬ ਮੰਚ ਦੇ ਜਸਕੀਰਤ ਸਿੰਘ, ਸਿਟੀਜ਼ਨਸ ਫ਼ੋਰਮ ਦੇ ਕੁਲਦੀਪ ਸਿੰਘ ਖਹਿਰਾ ਨੇ ਵੀ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ |

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਤੇ ਨਕਦੀ ਸਮੇਤ ਚਾਰ ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਦੋ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 10 ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਦਰਜਨਾਂ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਲੁਟੇਰਾ ਗਰੋਹ ਦੇ 10 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਔਰਤ ਦੀ ਲਾਸ਼ ਬਰਾਮਦ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਅਲਟੌਸ ਨਗਰ ਵਿਚ ਪੁਲਿਸ ਨੇ ਅੱਜ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਜਸਕੰਵਲ ਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਉਮਰ 45 ਸਾਲ ...

ਪੂਰੀ ਖ਼ਬਰ »

ਬੱਚਾ ਚੋਰ ਗਰੋਹ ਦੇ ਮੈਂਬਰਾਂ ਵਲੋਂ ਉਸਾਰੀ ਅਧੀਨ ਮਕਾਨਾਂ ਵਿਚ ਲੱਖਾਂ ਦਾ ਸਾਮਾਨ ਚੋਰੀ

ਬੱਚੇ ਸੀ.ਸੀ. ਟੀ.ਵੀ. ਕੈਮਰੇ 'ਚ ਹੋਏ ਕੈਦ ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੂਹੀ ਐਨਕਲੇਵ 'ਚ ਬੀਤੀ ਦੇਰ ਰਾਤ ਬੱਚਾ ਚੋਰ ਗਿਰੋਹ ਦੇ ਮੈਂਬਰਾਂ ਵਲੋਂ ਉਸਾਰੀ ਅਧੀਨ ਮਕਾਨਾਂ ਵਿਚੋ ਲੱਖਾਂ ਰੁਪਏ ਮੁੱਲ ਦਾ ...

ਪੂਰੀ ਖ਼ਬਰ »

ਲਾਪਤਾ ਹੋਏ ਬਜ਼ੁਰਗ ਦੀ ਲਾਸ਼ ਬਰਾਮਦ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਜੀਵ ਗਾਂਧੀ ਕਾਲੋਨੀ ਤੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਬਜ਼ੁਰਗ ਦੀ ਪੁਲਿਸ ਨੇ ਅੱਜ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਉਣ ਲਈ ਕਰਵਾਇਆ ਲੇਖ ਮੁਕਾਬਲਾ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਉਣ ਦੇ ਸੰਬੰਧ ਵਿਚ ਇਸ ਦੇ ਵਾਲੰਟੀਅਰਾਂ ਲਈ ਲੇਖ ਲਿਖਣ ਦਾ ਅੰਤਰ-ਕਾਲਜ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ...

ਪੂਰੀ ਖ਼ਬਰ »

ਪੁਲਿਸ ਕਾਂਸਟੇਬਲ ਭਰਤੀ ਲਈ 12 ਹਜ਼ਾਰ 796 ਨੌਜਵਾਨਾਂ ਨੇ ਦਿੱਤੀ ਪ੍ਰੀਖਿਆ

ਪ੍ਰੀਖਿਆ ਕੇਂਦਰਾਂ ਦੇ ਬਾਹਰ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਾਂਸਟੇਬਲ ਭਰਤੀ ਲਈ ਅੱਜ ਪ੍ਰੀਖਿਆ ਦੇ ਪਹਿਲੇ ਦਿਨ 12 ਹਜ਼ਾਰ 796 ਨੌਜਵਾਨਾਂ ਵਲੋਂ ਪ੍ਰੀਖਿਆ ਦਿੱਤੀ ਗਈ | ਪੁਲਿਸ ਵਲੋਂ ਪ੍ਰੀਖਿਆ ਕੇਂਦਰਾਂ ...

ਪੂਰੀ ਖ਼ਬਰ »

ਯੂ.ਸੀ.ਪੀ.ਐੱਮ.ਏ. ਦੀ ਪਹਿਲੀ ਪ੍ਰਬੰਧਕ ਕਮੇਟੀ ਦੀ ਮੀਟਿੰਗ 'ਚ 21 ਵੱਖ-ਵੱਖ ਕਮੇਟੀਆਂ ਦਾ ਗਠਨ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਇਕ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐੱਮ.ਏ.) ਦੀ 70 ਮੈਂਬਰੀ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਅੱਜ ਦੁਰਗਾ ਦਾਸ ਮੈਮੋਰੀਅਲ ਹਾਲ ਵਿਖੇ ...

ਪੂਰੀ ਖ਼ਬਰ »

ਯੂ.ਸੀ.ਪੀ.ਐੱਮ.ਏ. ਦੀ ਪਹਿਲੀ ਪ੍ਰਬੰਧਕ ਕਮੇਟੀ ਦੀ ਮੀਟਿੰਗ 'ਚ 21 ਵੱਖ-ਵੱਖ ਕਮੇਟੀਆਂ ਦਾ ਗਠਨ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਇਕ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐੱਮ.ਏ.) ਦੀ 70 ਮੈਂਬਰੀ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਅੱਜ ਦੁਰਗਾ ਦਾਸ ਮੈਮੋਰੀਅਲ ਹਾਲ ਵਿਖੇ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਵਕਫ਼ ਬੋਰਡ ਦੀਆਂ ਅਲਾਟ ਕੀਤੀਆਂ ਜ਼ਮੀਨਾਂ ਰੱਦ ਕਰਨ ਦੀ ਮੰਗ

ਲੁਧਿਆਣਾ, 25 ਸਤੰਬਰ (ਅਮਰੀਕ ਸਿੰਘ ਬੱਤਰਾ)- ਮਨਿਉਰਟੀ ਕੌਂਸਲ ਆਫ਼ ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਤੇ ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੂੰ ਸਦਮਾ, ਮਾਤਾ ਸਵਰਗਵਾਸ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਮੇਜਰ ਸਿੰਘ ਖ਼ਾਲਸਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਬੀਬੀ ਪ੍ਰਕਾਸ਼ ...

ਪੂਰੀ ਖ਼ਬਰ »

ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਸ਼ਲਾਘਾ ਪੱਤਰ ਭਲਕੇ ਦਿੱਤੇ ਜਾਣਗੇ

ਲੁਧਿਆਣਾ, 25 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਨਾਲ ਨਜਿੱਠਣ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਿਹਤ ਵਿਭਾਗ ਦੇ ਡਾਕਟਰਾਂ, ਨਰਸਿੰਗ ਅਤੇ ਪੈਰਾਮੈਡੀਕਲ ਸਟਾਫ ਸਮੇਤ ਹੋਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਮਰੀਜ਼ ਸਾਹਮਣੇ ਆਇਆ

ਲੁਧਿਆਣਾ, 25 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2478565 ਸ਼ੱਕੀ ...

ਪੂਰੀ ਖ਼ਬਰ »

ਪੰਜ ਸੂਬਿਆਂ ਦੀ ਸਾਂਝੀ ਕੌਸਲ ਵਲੋਂ ਮੁੱਖ ਮੰਤਰੀ ਚੰਨੀ ਨੂੰ ਇੰਜੀਨੀਅਰਜ਼ ਵਰਗ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ

ਲੁਧਿਆਣਾ, 25 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਰਕਾਰੀ/ ਅਰਧ ਸਰਕਾਰੀ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਸਥਾਨਕ ਸਰਕਾਰਾਂ ਵਿਭਾਗ/ ਯੂਨੀਵਰਸਿਟੀਆਂ ਅਤੇ ਹੋਰ ਤਕਨੀਕੀ ਅਦਾਰਿਆਂ ਵਿਚ ਸੇਵਾਵਾਂ ਨਿਭਾ ਰਹੇ ਜੂਨੀਅਰ ਇੰਜੀਨੀਅਰਜ਼/ ਸਹਾਇਕ ਇੰਜੀਨੀਅਰਜ਼/ ...

ਪੂਰੀ ਖ਼ਬਰ »

ਸ਼ਿਵਾਲਿਕ ਤੇ ਗਰੇਵਾਲ ਨੇੇ ਹਲਕਾ ਗਿੱਲ ਦੇ ਜਥੇਬੰਦਕ ਢਾਂਚੇ ਦਾ ਗਠਨ ਕਰਦਿਆਂ ਕੀਤੀਆਂ ਨਵੀਂਆਂ ਨਿਯੁਕਤੀਆਂ

ਇਯਾਲੀ/ਥਰੀਕੇ, 25 ਸਤੰਬਰ (ਮਨਜੀਤ ਸਿੰਘ ਦੁੱਗਰੀ)-ਅਗਾਮੀ ਵਿਧਾਨ ਸਭਾ ਚੋਣਾਂ 'ਚ ਜਿੱਤ ਲਈ ਰਣਨੀਤੀ ਤੈਅ ਕਰਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗੁਰਚਰਨ ...

ਪੂਰੀ ਖ਼ਬਰ »

ਆਜ਼ਾਦ ਸਮਾਜ ਪਾਰਟੀ ਤੇ ਤੀਸਰੇ ਮੋਰਚੇ ਨੇ ਕੀਤਾ 27 ਦੇ ਬੰਦ ਦਾ ਸਮਰਥਨ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਕਿਸਾਨਾਂ ਵਲੋਂ 27 ਸਤੰਬਰ ਦੇ ਬੰਦ ਦੇ ਸੱਦੇ ਦਾ ਅਜਾਦ ਸਮਾਜ ਪਾਰਟੀ ਅਤੇ ਤੀਸਰੇ ਮੋਰਚੇ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ, ਜਿਸ ਲਈ ਮੋਰਚੇ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਤੀਸਰੇ ਮੋਰਚੇ ਦੀ ...

ਪੂਰੀ ਖ਼ਬਰ »

'ਆਪ' ਇਸਤਰੀ ਵਿੰਗ ਹਲਕਾ ਲੁਧਿਆਣਾ ਪੂਰਬੀ ਦੀ ਪਿ੍ੰਸੀਪਲ ਇੰਦਰਜੀਤ ਕੌਰ ਪ੍ਰਧਾਨ ਬਣੇ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਇਸਤਰੀ ਵਿੰਗ ਹਲਕਾ ਲੁਧਿਆਣਾ ਪੂਰਬੀ ਦੀ ਪਿ੍ੰਸੀਪਲ ਇੰਦਰਜੀਤ ਕੌਰ ਪ੍ਰਧਾਨ ਬਣੇ ਹਨ | ਜਿਨ੍ਹਾਂ ਨੂੰ ਪ੍ਰਧਾਨ ਬਣਨ 'ਤੇ ਹਲਕਾ ਲੁਧਿਆਣਾ ਪੂਰਬੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਢਿਆ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਤੇ 27 ਸਤੰਬਰ ਦੇ ਬੰਦ ਵਿਚ ਵੱਧ ਤੋਂ ਵੱਧ ਹਿੱਸਾ ਦੁਆਉਣ ਦੇ ਮਕਸਦ ਨਾਲ ਅੱਜ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਭਾਈ ਬਾਲਾ ਜੀ ਸੇਵਾ ਸੁਸਾਇਟੀ ਵਲੋਂ ਸਾਲਾਨਾ ਸਮਾਗਮ 28 ਤੋਂ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ)-ਭਾਈ ਬਾਲਾ ਜੀ ਸੇਵਾ ਸੁਸਾਇਟੀ ਪ੍ਰਤਾਪ ਸਿੰਘ ਵਾਲਾ ਸਮੂਹ ਜਥੇਬੰਦੀਆਂ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਵਾਂਗ ਇਸ ਸਾਲ ਵੀ ਸਾਲਾਨਾ ਕੀਰਤਨ ਸਮਾਗਮ 28 ਸਤੰਬਰ ਤੋਂ 2 ਅਕਤੂਬਰ ਤਕ ਸ਼ਾਮ 7.00 ਵਜੇ ਤੋਂ ਲੈ ਕੇ ...

ਪੂਰੀ ਖ਼ਬਰ »

ਵਕੀਲਾਂ ਵਲੋਂ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੀ ਵਕੀਲਾਂ ਵਲੋਂ ਵੀ ਹਮਾਇਤ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਸਕੱਤਰ ਗਗਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਵਕੀਲਾਂ ਵਲੋਂ ਸੋਮਵਾਰ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ ਰਾਹੀਂ ਲੈ ਰਹੇ ਹਨ ਸਮਾਰਟ ਰਾਸ਼ਨ ਧਾਰਕ ਸਸਤੀ ਕਣਕ

ਲੁਧਿਆਣਾ, 25 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚਲ ਰਹੇ ਹਨ, ਜਿਹਨਾਂ ਤੋਂ ਸਰਕਾਰ ਦੀਆਂ ਵੱਖ-ਵਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ...

ਪੂਰੀ ਖ਼ਬਰ »

ਪਿੰਡ ਉਮੈਦਪੁਰ ਦੇ ਵਿਕਾਸ ਲਈ ਵਿਧਾਇਕ ਵੈਦ ਨੇ ਦਿੱਤਾ 7 ਲੱਖ ਰੁਪਏ ਦਾ ਚੈੱਕ

ਆਲਮਗੀਰ, 25 ਸਤੰਬਰ (ਰਣਜੀਤ ਸਿੰਘ ਨੰਗਲ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਉਮੈਦਪੁਰ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਸਰਪੰਚ ਸੁੱਖੂ ਮਹੰਤ ਨੂੰ 7 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ 'ਤੇ ਬੋਲਦਿਆਂ ਵਿਧਾਇਕ ਕੁਲਦੀਪ ...

ਪੂਰੀ ਖ਼ਬਰ »

ਵਿਰੋਧੀ ਕਿਸਾਨ ਅੰਦੋਲਨ ਦੀ ਆੜ ਵਿਚ ਭਾਜਪਾ ਨੂੰ ਰੋਕਣ ਦੀ ਕਰ ਰਹੇ ਨੇ ਅਸਫਲ ਕੋਸ਼ਿਸ਼-ਸ਼ਰਮਾ

'ਜੈ ਜਵਾਨ ਜੈ ਕਿਸਾਨ' ਪਾਰਟੀ ਦੇ ਸਾਬਕਾ ਪ੍ਰਧਾਨ ਆਪਣੇ ਸਾਥੀਆਂ ਸਮੇਤ ਹੋਏ ਭਾਜਪਾ ਵਿਚ ਸ਼ਾਮਿਲ ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਤੋਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖ਼ੁਸ਼ੀ ਦਾ ਮਾਹੌਲ

ਢੰਡਾਰੀ ਕਲਾਂ, 25 ਸਤੰਬਰ (ਪਰਮਜੀਤ ਸਿੰਘ ਮਠਾੜੂ)-ਐੱਸ.ਸੀ. ਡਿਪਾਰਟਮੈਂਟ ਕਾਂਗਰਸ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿ੍ਪਾਲ ਸਿੰਘ ਪਾਲਾ ਢੰਡਾਰੀ ਨੇ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਹੀ ਇਕ ਅਜਿਹੀ ...

ਪੂਰੀ ਖ਼ਬਰ »

ਸੁਖਬੀਰ ਦਾ ਬਿਆਨ ਆਤਮਾ ਵਿਚੋਂ ਨਿਕਲੀ ਮਾੜੇ ਕਰਮਾਂ ਦੀ ਚੀਕ ਬਰਾਬਰ-ਬੈਂਸ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਵਲੋਂ ਗਿ੍ਫ਼ਤਾਰ ਕਰਨ ਦੇ ਦਿੱਤੇ ਬਿਆਨ ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆ ਕਿਹਾ ਕਿ ਸੁਖਬੀਰ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਸਰਪੰਚਾਂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਲੁਧਿਆਣਾ, 25 ਸਤੰਬਰ (ਪੁਨੀਤ ਬਾਵਾ)-ਪੰਚਾਇਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਅੱਜ ਸਰਪੰਚਾਂ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਨਾਲ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਪੰਚਾਇਤ ਯੂਨੀਅਨ ਲੁਧਿਆਣਾ-1 ਦੇ ਚੇਅਰਮੈਨ ਸਰਪੰਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਲਈ ਡਿਊਟੀਆਂ ਲਗਾਈਆਂ-ਗੋਗਾ/ਸੰਧੂ

ਲੁਧਿਆਣਾ 25 ਸਤੰਬਰ (ਕਵਿਤਾ ਖੁੱਲਰ)-ਜਨਤਾ ਨਗਰ ਵਿਖੇ 27 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਸਬੰਧੀ ਯੁਨਾਈਟਿਡ ਯੂਥ ਫੈਡਰੇਸ਼ਨ ਦੇ ਪ੍ਰਧਾਨ ਸਹੋਣ ਸਿੰਘ ਗੋਗਾ ਅਤੇ ਐੱਨ.ਪੀ.ਸੀ. ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਵਾਲਮੀਕਿ ਸੇਵਕ ਸੰਘ ਨੇ ਐਲਾਨੇ ਨਵੇਂ ਅਹੁਦੇਦਾਰ

ਲੁਧਿਆਣਾ, 25 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਾਲਮੀਕਿ ਸੇਵਕ ਸੰਘ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਬਬਲੂ ਅਨਾਰਿਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਪ੍ਰਧਾਨ ਵਿੱਕੀ ਸਹੋਤਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX