ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਸੰਗਰੂਰ

ਸੰਗਰੂਰ ਦੀਆਂ ਸੈਰਗਾਹਾਂ ਦੇ ਬਾਹਰੋਂ ਚੋਰੀ ਹੋਏ 17 ਮੋਟਰਸਾਈਕਲ ਬਰਾਮਦ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਚਾਰ ਵਿਅਕਤੀਆਂ ਨੰੂ ਕਾਬੂ ਕਰਦਿਆਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਪੀ.(ਡੀ) ਸੰਗਰੂਰ ਕਰਨਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਸੰਗਰੂਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਮੋਟਰਸਾਈਕਲ ਚੋਰੀ ਦੇ ਇਕ ਮਾਮਲੇ ਵਿਚ ਲਲਿਤ ਕੁਮਾਰ ਲੱਕੀ ਵਾਸੀ ਗਰੇਵਾਲ ਚੌਂਕ ਮਲੇਰਕੋਟਲਾ ਨੰੂ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਬੀ.ਐਸ.ਐਨ.ਐਲ. ਪਾਰਕ ਸੰਗਰੂਰ ਲਾਗਿਓਾ ਚੋਰੀ ਕੀਤਾ ਗਿਆ ਇਕ ਮੋਟਰਸਾਈਕਲ ਬਰਾਮਦ ਕਰਵਾਇਆ | ਉਨ੍ਹਾਂ ਦੱਸਿਆ ਕਿ ਲਲਿਤ ਕੁਮਾਰ ਦੀ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਉਸ ਪਾਸਿਉਂ ਚੋਰੀ ਦੇ ਤਿੰਨ ਹੋਰ ਮੋਟਰਸਾਈਕਲ ਬਰਾਮਦ ਕਰਵਾਏ ਗਏ ਅਤੇ ਇਹ ਜਾਣਕਾਰੀ ਮਿਲੀ ਕਿ ਲਲਿਤ ਕੁਮਾਰ ਚੋਰੀ ਦੇ ਮੋਟਰਸਾਈਕਲ ਤਾਹੀਰ ਅਤੇ ਕਾਸਿਮ ਦੋਵੇਂ ਜਮਾਲਪੁਰਾ ਪੱਕਾ ਦਰਵਾਜ਼ਾ ਮਲੇਰਕੋਟਲਾ ਨਾਂਅ ਦੇ ਵਿਅਕਤੀਆਂ ਨੰੂ ਵੇਚਦਾ ਹੈ ਜਿਨ੍ਹਾਂ ਨੰੂ ਵੀ ਮਾਮਲੇ 'ਚ ਨਾਮਜ਼ਦ ਕਰ ਕੇ ਗਿ੍ਫ਼ਤਾਰ ਕੀਤਾ ਗਿਆ ਅਤੇ ਲਲਿਤ ਕੁਮਾਰ ਵਲੋਂ ਸੰਗਰੂਰ, ਮਲੇਰਕੋਟਲਾ ਅਤੇ ਲੁਧਿਆਣਾ ਦੇ ਇਲਾਕਿਆਂ ਵਿਚੋਂ ਕਰ ਕੇ ਇਨ੍ਹਾਂ ਦੋਵਾਂ ਡੀਲਰਾਂ ਨੰੂ ਵੇਚੇ ਗਏ 9 ਹੋਰ ਮੋਟਰਸਾਈਕਲ ਬਰਾਮਦ ਕਰਵਾਏ ਗਏ | ਐਸ.ਪੀ.ਡੀ. ਨੇ ਦੱਸਿਆ ਕਿ ਇਸੇ ਲੜੀ ਤਹਿਤ ਥਾਣਾ ਸਦਰ ਸੰਗਰੂਰ ਦੇ ਹੌਲਦਾਰ ਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮਨਪ੍ਰੀਤ ਸਿੰਘ ਵਾਸੀ ਪਿੰਡ ਈਲਵਾਲ ਨੰੂ ਗਿ੍ਫ਼ਤਾਰ ਕਰ ਕੇ ਉਸ ਦੀ ਨਿਸ਼ਾਨਦੇਹੀ ਉੱਤੇ 4 ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਚਾਰੇ ਨੌਜਵਾਨਾਂ ਦੀ ਉਮਰ ਮਹਿਜ਼ 22 ਤੋਂ 28 ਸਾਲਾਂ ਵਿਚਕਾਰ ਹੈ ਅਤੇ ਇਹ ਨੌਜਵਾਨ ਚੋਰੀ ਕੀਤੇ ਮੋਟਰਸਾਈਕਲਾਂ ਨੰੂ ਫਾਇਨਾਂਸ ਕੰਪਨੀਆਂ ਵਲੋਂ ਕਿਸ਼ਤਾਂ ਟੁੱਟਣ ਕਾਰਨ ਲੋਕਾਂ ਪਾਸੋਂ ਬਰਾਮਦ ਕੀਤੇ ਗਏ ਵਾਹਨ ਦੱਸ ਕੇ ਘੱਟ ਮੁੱਲ ਉੱਤੇ ਲੋਕਾਂ ਨੰੂ ਵੇਚਦੇ ਸਨ | ਐਸ.ਪੀ.ਡੀ. ਨੇ ਦੱਸਿਆ ਕਿ ਬਰਾਮਦ ਹੋਏ ਮੋਟਰਸਾਈਕਲਾਂ ਵਿਚੋਂ ਜ਼ਿਆਦਾਤਰ ਮੋਟਰਸਾਈਕਲ ਸੰਗਰੂਰ ਸ਼ਹਿਰ ਦੀਆਂ ਸੈਰਗਾਹਾਂ ਬੀ.ਐਸ.ਐਨ.ਐਲ. ਪਾਰਕ ਅਤੇ ਬਨਾਸਰ ਬਾਗ ਦੇ ਬਾਹਰੋਂ ਚੋਰੀ ਹੋਏ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਨੰੂ ਅਦਾਲਤ ਵਿਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਡੰੂਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਇਨ੍ਹਾਂ ਪਾਸੋਂ ਚੋਰੀ ਕੀਤੇ ਗਏ ਹੋਰ ਵੀ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਡੀ.ਐਸ.ਪੀ. ਸਤਪਾਲ ਸ਼ਰਮਾ ਅਤੇ ਥਾਣਾ ਸਿਟੀ ਮੁਖੀ ਇੰਸ: ਗੁਰਵੀਰ ਸਿੰਘ ਵੀ ਮੌਜੂਦ ਸਨ |

ਸੰਗਰੂਰ ਦੇ ਬਾਜ਼ਾਰਾਂ 'ਚ ਲੜੀਵਾਰ ਚੋਰੀਆਂ ਦੀ ਹੋਈ ਹੈਟਿ੍ਕ

 ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ)-ਸ਼ਹਿਰ ਸੰਗਰੂਰ ਦੇ ਬਾਜ਼ਾਰਾਂ ਵਿਚਲੀਆਂ ਦੁਕਾਨਾਂ 'ਤੇ ਹੋ ਰਹੀਆਂ ਲੜੀਵਾਰ ਚੋਰੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਕੁਝ ਮਹੀਨੇ ਪਹਿਲਾਂ ਸਥਾਨਕ ਪਟਿਆਲਾ ਗੇਟ ਬਾਜ਼ਾਰ ਸਥਿਤ ਲਗਪਗ 5 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਹੋਈਆਂ ...

ਪੂਰੀ ਖ਼ਬਰ »

ਸ਼੍ਰੋ.ਅ.ਦ.(ਬ) ਵਲੋਂ ਹੋਰਨਾਂ ਪਾਰਟੀਆਂ ਦੇ 'ਸਿਆਸੀ ਕਿਲਿ੍ਹਆਂ' ਨੂੰ ਤੋੜਨ ਲਈ ਜ਼ੋਰਦਾਰ ਆਗਾਜ਼ ਸ਼ੁਰੂ

ਕੁੱਪ ਕਲਾਂ, 25 ਸਤੰਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਅਗਲੇ ਪੰਜ ਮਹੀਨਿਆਂ ਨੂੰ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਸ਼੍ਰੋ.ਅ.ਦ.(ਬ) ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਉਗਰਾਹਾਂ ਨੇ ਕੀਤਾ ਮੋਟਰਸਾਈਕਲ ਮਾਰਚ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਮੋਟਰਸਾਈਕਲ ਮਾਰਚ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਪੰਚ ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਕੁੱਟਮਾਰ ਅਤੇ ਲੁੱਟ ਖੋਹ ਦੇ ਮਾਮਲੇ ਵਿਚ ਮੌਜੂਦਾ ਸਰਪੰਚ ਅਤੇ ਉਸ ਦੇ ਪਤੀ ਸਮੇਤ ਪਰਿਵਾਰ ਦੇ 4 ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਪਾਸ ਦਰਜ ...

ਪੂਰੀ ਖ਼ਬਰ »

ਸਿੱਧੂ ਨੇ 22 ਪਿੰਡਾਂ ਦੀਆਂ ਪੰਚਾਇਤਾਂ ਨੂੰ ਵੰਡੇ 3.83 ਕਰੋੜ ਦੇ ਚੈੱਕ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ਪਨੈਲਿਸਟ ਪੰਜਾਬ ਕਾਂਗਰਸ ਨੇ ਇਕ ਸਾਦੇ ਸਮਾਗਮ ਦੌਰਾਨ ਬਲਾਕ ਖਨੌਰੀ ਅਧੀਨ ਪੈਂਦੇ 22 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ 600 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਅਤੇ ਸੀ.ਆਈ.ਏ ਸਟਾਫ਼ ਨੇ ਇਲਾਕੇ 'ਚ ਗਸ਼ਤ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਮਾਂ, ਦੋ ਭਰਾਵਾਂ ਤੇ ਭਰਜਾਈ ਖ਼ਿਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਸਥਾਨਕ ਵਾਰਡ ਨੰਬਰ 15 ਦੇ ਵਸਨੀਕ ਗੋਬਿੰਦ ਰਾਮ ਪੁੱਤਰ ਭਗਵਾਨ ਦਾਸ ਨੇ 31 ਅਗਸਤ ਦੀ ਰਾਤ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ | ਲਹਿਰਾਗਾਗਾ ਨੇ ਪੁਲਿਸ ਨੇ ਉਸ ਸਮੇਂ ਮਿ੍ਤਕ ਦੇ ਭਰਾ ਸਤਪਾਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਔਰਤ ਨੂੰ 4 ਸਾਲ ਕੈਦ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗਿਰੀਸ਼ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਚਾਰ ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 5 ਅਪ੍ਰੈਲ 2018 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਕਈ ਥਾਈਾ ਕੱਢੇ ਮੋਟਰਸਾਈਕਲ ਮਾਰਚ ਤੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਕੱਲ੍ਹ ਦੇ ਭਾਰਤ ਬੰਦ ਲਈ ਚੁਫੇਰਿਓਾ ਮਿਲ ਰਿਹੈ ਸਮਰਥਨ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 27 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਭਾਰਤ ਬੰਦ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ, ਇਹ ਵਿਚਾਰ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਜੂੰਮਾਂ ਨੇ ਭਾਰਤ ਬੰਦ ਨੂੰ ...

ਪੂਰੀ ਖ਼ਬਰ »

ਲਾਲਪੁਰਾ ਨਾਲ ਰਾਮਗੜ੍ਹੀਆ ਨੇ ਕੀਤੀ ਮੁਲਾਕਾਤ

ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਓ.ਬੀ.ਸੀ. ਮੋਰਚਾ ਦੇ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਦੀ ਅਗਵਾਈ ਹੇਠ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੁੱਖ ਦਫ਼ਤਰ ਦਿੱਲੀ ਵਿਖੇ ਮਿਲਣ ਦਾ ਸਮਾਂ ਮਿਲਿਆ, ...

ਪੂਰੀ ਖ਼ਬਰ »

ਬਾਦਲਗੜ੍ਹ ਸਭਾ ਨੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਲਗਾਏ ਬੂਟੇ

ਮੰਡਵੀ, 25 ਸਤੰਬਰ (ਪ੍ਰਵੀਨ ਮਦਾਨ)-ਪਨਕੋਫੈਡ ਚੰਡੀਗੜ੍ਹ ਨੇ ਬਹੁਮੰਤਵੀ ਸਹਿਕਾਰੀ ਸਭਾ ਬਾਦਲਗੜ੍ਹ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਕਰਦਿਆਂ ਗੁਰਵਿੰਦਰ ਸਿੰਘ ਸਹਾਇਕ ਰਜਿਸਟਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਲੋਕ ਗਾਇਕ ਕਲਾ ਮੰਚ ਦੇ ਰਣਜੀਤ ਸਿੱਧੂ ਮੁੜ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਭੁੱਲਰ, ਧਾਲੀਵਾਲ)-ਲੋਕ ਗਾਇਕ ਕਲਾ ਮੰਚ ਪੰਜਾਬ ਦੀ ਸੁਨਾਮ ਇਕਾਈ ਦੀ ਮੀਟਿੰਗ ਮੰਚ ਦੇ ਪ੍ਰਧਾਨ ਰਣਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਅਗਰਸੈਨ ਮਾਰਕੀਟ ਵਿਖੇ ਹੋਈ, ਜਿਸ 'ਚ ਕਲਾਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ...

ਪੂਰੀ ਖ਼ਬਰ »

ਸਕੂਲ ਦੇ ਨਵੇਂ ਕਮਰਿਆਂ ਦੀ ਨੀਂਹ ਰਾਜਿੰਦਰ ਰਾਜਾ ਨੇ ਰੱਖੀ

ਚੀਮਾ ਮੰਡੀ, 25 ਸਤੰਬਰ (ਦਲਜੀਤ ਸਿੰਘ ਮੱਕੜ)-ਅੱਜ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤੋਲਾਵਾਲ ਵਿਖੇ ਨਵਾਰਡ 27 ਅਧੀਨ ਪ੍ਰਾਪਤ ਅਡੀਸ਼ਨਲ ਸਮਾਰਟ ਕਲਾਸ ਰੂਮ ਦੀ ਗਰਾਂਟ ਨਾਲ ਹੋਣ ਵਾਲੀ ਕਮਰੇ ਦੀ ਉਸਾਰੀ ਦੀ ਨੀਂਹ ਜ਼ਿਲ੍ਹਾ ਯੋਜਨਾ ਬੋਰਡ ਦੇ ...

ਪੂਰੀ ਖ਼ਬਰ »

ਬਰਸਾਤ ਕਾਰਨ ਡਿੱਗੇ ਕਈ ਪਰਿਵਾਰਾਂ ਦੇ ਰੈਣ ਬਸੇਰੇ

ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ)-ਲਗਾਤਾਰ ਹੋਈ ਬੇਮੌਸਮੀ ਬਰਸਾਤ ਜਿੱਥੇ ਝੋਨੇ ਦੀ ਫਸਲ ਲਈ ਬਰਬਾਦੀ ਦਾ ਸਬੱਬ ਬਣ ਕੇ ਆਈ, ਉਥੇ ਹੀ ਲੋੜਵੰਦ ਪਰਿਵਾਰਾਂ ਦੇ ਰੈਣ ਬਸੇਰਿਆਂ ਦੇ ਡਿੱਗਣ ਦਾ ਵੀ ਕਾਰਨ ਬਣੀ | ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਨਹਿਰੀ ਪਾਣੀ ਛੱਡ ਦੇਣ ਦੇ ਰੋਸ ਵਜੋਂ ਕਿਸਾਨਾਂ ਸੜਕ ਜਾਮ ਕਰਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਨੰਦਗੜ੍ਹ, ਰਸੂਲਪੁਰ ਛੰਨਾਂ ਅਤੇ ਗਹਿਲਾਂ ਦੇ ਨੇੜਿਓ ਲੰਘਦੇ ਸਰਹਿੰਦ ਚੋਅ ਵਿਚ ਨਹਿਰੀ ਵਿਭਾਗ ਵਲੋਂ ਨਹਿਰ ਦਾ ਪਾਣੀ ਛੰਡ ਦੇਣ ਕਾਰਨ ਕਿਸਾਨਾਂ ਦੀ ਕਰੀਬ 200 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ...

ਪੂਰੀ ਖ਼ਬਰ »

ਜਾਤਾਂ ਤੇ ਧਰਮ ਦੇ ਨਾਂਅ 'ਤੇ ਸਿਆਸਤ ਦੇਸ਼ ਲਈ ਖ਼ਤਰਨਾਕ-ਪਰਮਿੰਦਰ ਸਿੰਘ ਢੀਂਡਸਾ

ਮੂਣਕ, 25 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਜਾਤ ਅਤੇ ਧਰਮ ਦੇ ਨਾਂਅ 'ਤੇ ਆਹੁਦੇ ਵੰਡਣਾ ਸੂਬੇ ਲਈ ਅਤੇ ਦੇਸ਼ ਲਈ ਖ਼ਤਰਨਾਕ ਸਿੱਧ ਹੋ ਰਿਹਾ ਹੈ ਸਿਆਸਤ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਹੋਣੀ ਚਾਹੀਦੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ...

ਪੂਰੀ ਖ਼ਬਰ »

ਸੰਗਰੂਰ ਦੇ ਬਾਜ਼ਾਰਾਂ 'ਚ ਲੜੀਵਾਰ ਚੋਰੀਆਂ ਦੀ ਹੋਈ ਹੈਟਿ੍ਕ

ਸਫ਼ਾ 5 ਦੀ ਬਾਕੀ ਮੁਖੀ ਨਾਲ ਮੁਲਾਕਾਤ ਕੀਤੀ | ਥਾਣਾ ਮੁਖੀ ਨੇ ਦੁਕਾਨਦਾਰਾਂ ਨੰੂ ਵਿਸ਼ਵਾਸ ਦਿਵਾਇਆ ਕਿ ਇਕ ਦੋ ਦਿਨਾਂ 'ਚ ਇਹ ਚੋਰ ਕਾਬੂ ਕਰ ਲਏ ਜਾਣਗੇ | ਉੱਧਰ ਵਪਾਰ ਮੰਡਲ ਤੇ ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 29 ਸਤੰਬਰ ਤੱਕ ਦੁਕਾਨਦਾਰਾਂ ਨੰੂ ...

ਪੂਰੀ ਖ਼ਬਰ »

ਭਾਜਪਾ ਨੇ ਪੰਡਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੱੁਲਰ)-ਭਾਜਪਾ ਸੁਨਾਮ ਇਕਾਈ ਵਲੋਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਦੀ ਅਗਵਾਈ ਵਿਚ ਪੰਡਤ ਦੀਨ ਦਿਆਲ ਉਪਾਧਿਆਏ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਨ ਸਥਾਨਕ ਰਾਮ ਨਗਰ ਵਿਖੇ ਮਨਾਇਆ ਗਿਆ | ਭਾਜਪਾ ...

ਪੂਰੀ ਖ਼ਬਰ »

ਪਿੰਡ ਖੇੜੀਗਿੱਲਾਂ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ

ਨਦਾਮਪੁਰ ਚੰਨੋਂ, 25 ਸਤੰਬਰ (ਹਰਜੀਤ ਸਿੰਘ ਨਿਰਮਾਣ)-ਪੁਲਿਸ ਚੌਕੀ ਕਾਲਾਝਾੜ ਵਿਖੇ ਨਵੇ ਆਏ ਚੌਕੀ ਇੰਚਾਰਜ ਏ.ਐਸ.ਆਈ ਦਵਿੰਦਰ ਸਿੰਘ ਸੰਧੂ ਵਲੋਂ ਅੱਜ ਇਲਾਕੇ 'ਚ ਨਸ਼ਿਆਂ ਦੀ ਰੋਕਥਾਮ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪਿੰਡ ਖੇੜੀਗਿੱਲਾਂ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਦੇ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਗੁੱਡੂ ਜ਼ਿਲ੍ਹਾ ਚੇਅਰਮੈਨ ਬਣੇ

ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ 'ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ-ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਅਹਿਮ ਇਕੱਤਰਤਾ ਅਤੇ ਇਕ ਰੋਜ਼ਾ ਜਨਰਲ ਇਜਲਾਸ ਰਾਜ ਕੁਮਾਰ ਅਰੋੜਾ ਦੀ ਅਗਵਾਈ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਲੋੜਵੰਦ ਵਿਅਕਤੀਆਂ ਨੂੰ ਪੈਨਸ਼ਨਾਂ ਸਬੰਧੀ ਪੱਤਰ ਵੰਡੇ

ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੈਂਬਰ ਰਾਸ਼ਟਰੀ ਕਾਰਜਕਾਰਨੀ ਅਮਨ ਅਰੋੜਾ ਵਲੋਂ ਪਿਛਲੇ ਲਗਭਗ ਚਾਰ ਸਾਲਾਂ ਤੋਂ ਆਪਣੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿਚ ਬਣਾਏ ਸੇਵਾ ਕੇਂਦਰ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਭਦੌੜ, 25 ਸਤੰਬਰ (ਜਸਵੀਰ ਸਿੰਘ ਜੱਸੀ)-ਭਾਈ ਲਾਲੋ ਚੈਰੀਟੇਬਲ ਸੁਸਾਇਟੀ ਰਜਿ. ਵਲੋਂ ਆਪਣੀ ਸੱਚੀ ਸੁੱਚੀ ਕਿਰਤ ਕਰਨ ਵਾਲੇ ਸਿੱਖ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ 569ਵਾਂ ਜਨਮ ਦਿਹਾੜੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX