ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਮੋਗਾ

ਰੌਂਤਾ ਦੀ ਢਾਬ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ, ਸਕੂਲ ਦੀ ਕੰਧ ਡਿੱਗੀ

ਸਮਾਧ ਭਾਈ, 26 ਸਤੰਬਰ (ਰਾਜਵਿੰਦਰ ਰੌਂਤਾ)- ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਪਿੰਡ ਦੀ ਵੱਡੀ ਢਾਬ 'ਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਗਲੀਆਂ ਪਾਰ ਕਰਕੇ ਨੇੜਲੇ ਘਰਾਂ ਵਿਚ ਪੁੱਜ ਗਿਆ ਤੇ ਨੇੜਲੇ ਸਕੂਲ ਦੀ ਕੰਧ ਡਿੱਗ ਪਈ ਜਿਸ ਨਾਲ ਵਿਕਾਸ ਦੇ ਕਾਰਜਾਂ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਕਾਰਨ ਛੱਪੜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਜਾ ਵੜਿਆ ਹੈ ਜਿਸ ਵਿਚ ਸੱਪ ਸਪੋਲੀਏ ਆਦਿ ਜੀਵ ਜੰਤੂ ਕਾਫ਼ੀ ਘਰਾਂ 'ਚ ਦਾਖਲ ਹੋ ਗਏ ਜਿਸ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ | ਸਰਕਾਰ ਦੇ ਵਿਕਾਸ ਤੇ ਛੱਪੜ ਦੀ ਪਾਰਕ, ਲੇਕ, ਪਾਣੀ ਸੰਭਾਲ ਤੇ ਵਾਟਰ ਟਰੀਟਮੈਂਟ ਦੇ ਦਾਅਵੇ ਇੱਥੇ ਆ ਕੇ ਝੂਠ ਸਾਬਿਤ ਹੁੰਦੇ ਹਨ | ਨੇੜਲੇ ਘਰਾਂ ਦੇ ਨੌਜਵਾਨਾਂ ਨੇ ਉਦਮ ਕਰਕੇ ਛੱਪੜ ਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰ ਦਿੱਤਾ ਤਾਂ ਕਿ ਭਿਆਨਕ ਬਿਮਾਰੀ ਤੇ ਸੱਪ ਸਪੋਲੀਏ ਆਦਿ ਤੋਂ ਬਚਿਆ ਜਾ ਸਕੇ | ਜ਼ਿਕਰਯੋਗ ਹੈ ਕਿ ਪਹਿਲਾਂ ਨੌਜਵਾਨਾਂ ਵਲੋਂ ਛੱਪੜ ਖਾਲੀ ਕਰ ਦਿੱਤਾ ਗਿਆ ਸੀ ਕਿ ਨਵੀਨੀਕਰਨ ਕਰਵਾਇਆ ਜਾਵੇ ਪਰ ਕਿਸੇ ਕਾਰਨ ਇਹ ਪ੍ਰੋਜੈਕਟ ਚਿੱਟਾ ਹਾਥੀ ਬਣ ਗਿਆ | ਲੋਕਾਂ ਦੀ ਮੰਗ ਹੈ ਕਿ ਛੱਪੜ ਦੀ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਨਹੀਂ ਉਹ ਸੰਘਰਸ਼ ਲਈ ਮਜਬੂਰ ਹੋਣਗੇ | ਸਰਪੰਚ ਬਲਰਾਮ ਸਿੰਘ ਨੇ ਕਿਹਾ ਕਿ ਸੀਵਰੇਜ ਦਾ ਕੰਮ ਚੱਲ ਰਿਹਾ ਹੈ | ਬਾਰਸ਼ ਕਰਕੇ ਸਮੱਸਿਆ ਆਈ ਹੈ, ਜਲਦੀ ਹੀ ਪੱਕਾ ਹੱਲ ਕੀਤਾ ਜਾਵੇਗਾ | ਇਸ ਸਮੇਂ ਰਾਜੇਸ਼ ਕੁਮਾਰ, ਡਾਕਟਰ ਪਰਵੇਜ਼, ਅਮੋਲਕ ਸਿੰਘ, ਚੰਦ ਫੋਰਮੈਨ, ਜਗਰਾਜ ਰੱਲੜ, ਗੁਰਮੀਤ ਮਿਸਤਰੀ, ਬਿੱਲਾ ਡਰੈਸਰ, ਦਰਸ਼ਨ ਫ਼ੈਸਲ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

ਕੱਲ੍ਹ ਤੱਕ ਪਿਲਾਈਆਂ ਜਾਣਗੀਆਂ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ- ਡਾਕਟਰ ਰਾਜੇਸ਼ ਅੱਤਰੀ

ਮੋਗਾ, 26 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਵਿਸ਼ੇਸ਼ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 26 ਤੋਂ 28 ਸਤੰਬਰ ਤੱਕ ਮਾਈਗਰੇਟਰੀ ਆਬਾਦੀ ਵਿਚ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਡਾਕਟਰ ...

ਪੂਰੀ ਖ਼ਬਰ »

ਲਾਈਫ਼ ਲਾਈਨ ਕਲੱਬ ਨੇ ਕਰਵਾਈ ਪਹਿਲੀ ਸਾਈਕਲ ਰੇਸ

ਬਾਘਾ ਪੁਰਾਣਾ, 26 ਸਤੰਬਰ (ਕਿ੍ਸ਼ਨ ਸਿੰਗਲਾ)- ਸਮਾਜ ਸੇਵਾ ਨੂੰ ਸਮਰਪਿਤ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਵਲੋਂ ਨਵੇਂ ਖਿਡਾਰੀਆਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਲਈ ਪਹਿਲੀ 9 ਕਿੱਲੋਮੀਟਰ ਲੰਬੀ ਸਾਈਕਲ ਰੇਸ ਕਰਵਾਈ ਗਈ ਜਿਸ ਵਿਚ 15 ਤੋਂ 40 ਸਾਲ ਤੱਕ ਦੇ ...

ਪੂਰੀ ਖ਼ਬਰ »

ਵਿਸ਼ਵਕਰਮਾ ਭਵਨ ਮੋਗਾ 'ਚ ਰਾਮਗੜ੍ਹੀਆ ਸੰਮੇਲਨ ਕਰਵਾਇਆ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)- ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਸੰਮੇਲਨ ਪ੍ਰਬੰਧਕ ਕਮੇਟੀ ਮੋਗਾ ਵਲੋਂ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਤੇ ਭਾਈਚਾਰੇ ਦੇ ਸਹਿਯੋਗ ਨਾਲ ਭਾਈਚਾਰੇ ਨੂੰ ਸਰਕਾਰੀ ਸਹੂਲਤਾਂ ਤੇ ਬਣਦੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਭਾਰਤ ਬੰਦ ਨੂੰ ਸਮਰਥਨ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕਿਸਾਨ ਸੰਘਰਸ਼ ਸਹਾਇਤਾ ਕਮੇਟੀ ਮੋਗਾ, ਸੰਯੁਕਤ ਅਧਿਆਪਕ ਫ਼ਰੰਟ, ਸਾਂਝਾ ਅਧਿਆਪਕ ਮੋਰਚਾ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਤੇ ਹੋਰ ਸਮਾਜ ਸੇਵੀ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਮੇਨ ਚੌਕ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ- ਡਿਪਟੀ ਕਮਿਸ਼ਨਰ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਵੀ ਪਿਛਲੇ ਸੀਜ਼ਨ ਵਾਂਗ ਜ਼ਿਲ੍ਹਾ ਮੋਗਾ ਵਿਚ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਹੈ | ...

ਪੂਰੀ ਖ਼ਬਰ »

ਜੈਨੇਟਿਕ ਗੁਣਾਂ ਵਾਲੇ ਫਰੋਜ਼ਨ ਸੀਮਨ ਨਾਲ ਪਸ਼ੂਆਂ ਦੀ ਨਸਲ ਸੁਧਾਰ 'ਚ ਵੱਡੀ ਕ੍ਰਾਂਤੀ ਆਵੇਗੀ- ਡਾ: ਹਰਵੀਨ ਕੌਰ

ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ: ਹਰਵੀਨ ਕੌਰ ਨੇ ਜ਼ਿਲ੍ਹਾ ਮੋਗਾ ਦੇ ਪਸ਼ੂ ਪਾਲਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਮੋਗਾ ਦੇ 323 ਪਿੰਡਾਂ ਵਿਚ ਗਾਵਾਂ ਅਤੇ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਦੇ ਸਮਰਥਨ 'ਚ ਸਿੱਧੂ ਲੈਬ ਵਲੋਂ ਮੁਫਤ ਹੋਣਗੇ ਖੂਨ ਟੈਸਟ - ਸਿੱਧੂ

ਧਰਮਕੋਟ, 26 ਸਤੰਬਰ (ਪਰਮਜੀਤ ਸਿੰਘ) - ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ, ਇਸੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਬੰਦ ਦਾ ...

ਪੂਰੀ ਖ਼ਬਰ »

ਡੁੱਬਦੇ ਬੇੜੇ ਕਦੇ ਮਲਾਹ ਬਦਲ ਕੇ ਪਾਰ ਨਹੀਂ ਲੱਗਦੇ- ਲਾਡੀ ਢੋਸ

ਕੋਟ ਈਸੇ ਖਾਂ, 26 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਲੋਕ ਹਿਤਾਂ ਨੂੰ ਦਰਕਿਨਾਰ ਕਰ ਕੇ ਕੁਰਸੀ ਖ਼ਾਤਰ ਕਾਂਗਰਸ ਦੀ ਆਪਸੀ ਖਿੱਚੋਤਾਣ ਹੀ ਇਨ੍ਹਾਂ ਨੂੰ ਲੈ ਡੁੱਬੇਗੀ ਤੇ ਦੂਜੇ ਪਾਸੇ ਪਿਛਲੀ ਅਕਾਲੀ ਸਰਕਾਰ ਦੇ ਰਾਜ 'ਚ ਗੁਰੂ ਸਾਹਿਬ ਦੀਆਂ ਹੋਈਆਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ 'ਚ ਮਨਾਇਆ ਐਨ.ਐੱਸ.ਐੱਸ. ਦਿਵਸ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਜ਼ਿਲ੍ਹਾ ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੇ ਨਿਰਦੇਸ਼ਾਂ ਅਨੁਸਾਰ ਤੇ ਪਿ੍ੰਸੀਪਲ ਡਾ. ਅਮਨਦੀਪ ਵਾਤਿਸ਼ ਦੀ ਰਹਿਨੁਮਾਈ ਹੇਠ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ 'ਚ ...

ਪੂਰੀ ਖ਼ਬਰ »

ਸਵਰਨਕਾਰ ਸੰਘ ਵਲੋਂ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਕੈਂਪ ਭਲਕੇ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)- ਸਵਰਨਕਾਰ ਸੰਘ, ਰਾਜਪੂਤ ਸਭਾ ਮੋਗਾ ਤੇ ਸਰਾਫ਼ਾ ਬਾਜ਼ਾਰ ਮੋਗਾ ਦੇ ਸਹਿਯੋਗ ਨਾਲ ਤੇ ਸਮਾਜ ਸੇਵੀ ਬਲਬੀਰ ਸਿੰਘ ਰਾਮੂੰਵਾਲਾ ਦੀ ਸਰਪ੍ਰਸਤੀ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਬੀ.ਪੀ. ਸ਼ੂਗਰ ਤੇ ਅੱਖਾਂ ਦਾ ...

ਪੂਰੀ ਖ਼ਬਰ »

ਲੋਪੋ ਸੰਪਰਦਾਇ ਦੇ ਬਾਨੀ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 43ਵੀਂ ਬਰਸੀ ਮਨਾਈ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 43ਵੀਂ ਬਰਸੀ 22 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਇਲਾਕੇ ਤੇ ਦੇਸ਼-ਵਿਦੇਸ਼ ਦੀ ਸੰਗਤ ਵਲੋਂ ਮਿਲ ਕੇ ...

ਪੂਰੀ ਖ਼ਬਰ »

ਜਸਪਾਲ ਸਿੰਘ ਈਸ਼ਵਰ ਚੌਕ ਵਾਲੇ 'ਆਪ' 'ਚ ਸ਼ਾਮਿਲ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਨਵਦੀਪ ਸਿੰਘ ਸੰਘਾ ਹਲਕਾ ਇੰਚਾਰਜ ਮੋਗਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਜਸਪਾਲ ਸਿੰਘ ਈਸ਼ਵਰ ਚੌਕ ਵਾਲੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ | ਅੱਜ ਉਨ੍ਹਾਂ ਦਾ ਪਾਰਟੀ ...

ਪੂਰੀ ਖ਼ਬਰ »

ਡੈਫੋਡਿਲਜ਼ ਸਟੱਡੀ ਅਬਰੋਡ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਪ੍ਰਸਿੱਧ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਜੋ ਕਿ ਮੋਗਾ ਬੱਸ ਸਟੈਂਡ ਦੇ ਬਿਲਕੁਲ ਨਾਲ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਥੋੜ੍ਹੇ ਸਮੇਂ ਵਿਚ ਆਈਲਟਸ ਤੇ ...

ਪੂਰੀ ਖ਼ਬਰ »

ਪਿੰਡ ਡਰੋਲੀ ਵਿਖੇ ਭਾਈ ਜੈਤਾ ਜੀ ਫਾਊਾਡੇਸ਼ਨ ਦੀ ਇਕੱਤਰਤਾ ਹੋਈ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਸਾਹਿਬ ਭਾਈ ਜੈਤਾ ਜੀ ਫਾਊਾਡੇਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਕੌਮੀ ਪ੍ਰਧਾਨ ਲਖਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਿੰਡ ਡਰੋਲੀ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ | ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੀ ਕਾਰਜਕਾਰੀ ਕਮੇਟੀ ਮੈਂਬਰਾਂ ਦੀ ਮੀਟਿੰਗ ਸਥਾਨਕ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਮੋਗਾ ਸਬ ਡਵੀਜ਼ਨ ਨੰਬਰ-2 ਵਿਚ ਜ਼ਿਲ੍ਹਾ ਪ੍ਰਧਾਨ ਸਤਿਅਮ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਤੇ ਬਰਸੀ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ

ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੂੰ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 29 ਦੇ ਰੋਸ ਪ੍ਰਦਰਸ਼ਨ ਸਬੰਧੀ ਸੂਬੇ 'ਚ ਭਾਰੀ ਉਤਸ਼ਾਹ- ਔਲਖ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਇਕ ਪਾਸੇ ਸੂਬੇ ਦਾ ਕਿਸਾਨ ਪਿਛਲੇ ਕਰੀਬ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ...

ਪੂਰੀ ਖ਼ਬਰ »

ਸਮਾਜ ਸੇਵੀ ਦੇਵ ਪਿ੍ਆ ਤਿਆਗੀ ਨੇ ਝੁੱਗੀ ਝੌ ਾਪੜੀ ਦੇ ਬੱਚਿਆਂ ਲਈ ਚੱਲ ਰਹੇ ਸਕੂਲ ਨੂੰ ਦਿੱਤੀ ਆਰਥਿਕ ਮਦਦ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸੀਤਾ ਸਵੰਬਰ ਕਲਾ ਕੇਂਦਰ ਦੇ ਪ੍ਰਧਾਨ ਦੇਵ ਪਿ੍ਆ ਤਿਆਗੀ ਵਲੋਂ ਸ਼ਹਿਰ ਦੇ ਸਲੱਮ ਏਰੀਏ ਵਿਚ ਝੁੱਗੀ ਝੌਂਪੜੀ ਵਿਚ ਰਹਿਣ ਵਾਲੇ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਸਕੂਲ ਨੂੰ 10 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ ...

ਪੂਰੀ ਖ਼ਬਰ »

ਰਾਜ ਪੁਰਸਕਾਰ ਜੇਤੂ ਅਧਿਆਪਕਾ ਰੁਪਿੰਦਰਜੀਤ ਕੌਰ ਸਨਮਾਨਿਤ

ਮੋਗਾ, 26 ਸਤੰਬਰ (ਗੁਰਤੇਜ ਸਿੰਘ)- ਸਾਫ਼ੂਵਾਲਾ ਸਰਕਾਰੀ ਹਾਈ ਸਕੂਲ ਦੇ ਸਾਇੰਸ ਟੀਚਰ ਮੈਡਮ ਰੁਪਿੰਦਰਜੀਤ ਕੌਰ ਨੂੰ ਸਿੱਖਿਆ ਵਿਭਾਗ ਵਲੋਂ ਸਟੇਟ ਅਵਾਰਡ ਲਈ ਚੁਣ ਕੇ ਰਾਜ ਪੁਰਸਕਾਰ ਲਈ ਮਾਣ ਦਿੱਤਾ ਗਿਆ | ਰੁਪਿੰਦਰਜੀਤ ਕੌਰ ਸਾਇੰਸ ਟੀਚਰ ਜੋ ਕਿ ਸ਼ੁਰੂ ਤੋਂ ਹੀ ਅੱਜ ...

ਪੂਰੀ ਖ਼ਬਰ »

2022 ਪੰਜਾਬ ਚੋਣਾਂ ਦੀਆਂ ਤਿਆਰੀਆਂ 'ਚ ਜੁਟੀ ਸ਼੍ਰੋਮਣੀ ਅਕਾਲੀ ਦਲ ਈਸਟ ਕੈਨੇਡਾ

ਬਾਘਾ ਪੁਰਾਣਾ, 26 ਸਤੰਬਰ (ਕਿ੍ਸ਼ਨ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਈਸਟ ਕੈਨੇਡਾ ਦੀ ਵਿਸ਼ੇਸ਼ ਇਕੱਤਰਤਾ ਪ੍ਰਭਜੋਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਅਗਲੇ ਵਰ੍ਹੇ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ...

ਪੂਰੀ ਖ਼ਬਰ »

ਮੁਲਾਜ਼ਮ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਆਰਡੀਨੇਟਰ (ਮੁਲਾਜ਼ਮ ਵਿੰਗ), ਸਿਕੰਦਰ ਸਿੰਘ ਮਲੂਕਾ ਤੇ ਸਟੇਟ ਪ੍ਰਧਾਨ ਮੰਝਪੁਰ ਵਲੋਂ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਦੀਨਾ ਸਾਹਿਬ ਵਿਖੇ ਗੁਰਬਾਣੀ ਆਧਾਰਿਤ ਬਾਗ ਜਲਦੀ ਲਗਾਇਆ ਜਾਵੇਗਾ- ਜਥੇਦਾਰ ਗੁਰਮੇਲ ਸਿੰਘ/ਮੈਨੇਜਰ ਰਾਜਪਾਲ ਸਿੰਘ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਈਕੋਸਿੱਖ ਤੇ ਪੈਟਲਸ ਵਲੋਂ ਜਿਸ ਤਰ੍ਹਾਂ ਪਹਿਲਾ ਗੁਰਬਾਣੀ ਆਧਾਰਿਤ ਬਾਗ ਪਿੰਡ ਪੱਤੋ ਹੀਰਾ ਸਿੰਘ ਵਿਖੇ ਲਗਾਇਆ ਗਿਆ ਹੈ, ਉਸੇ ਤਰ੍ਹਾਂ ਹੀ ਦੂਸਰਾ ਗੁਰਬਾਣੀ ਆਧਾਰਿਤ ਬਾਗ ਜਲਦੀ ਹੀ ਮੋਗਾ ਜ਼ਿਲ੍ਹੇ ਦੇ ਬਹੁਤ ...

ਪੂਰੀ ਖ਼ਬਰ »

ਪੈਟਰੋਲ ਪੰਪ ਯੂਨੀਅਨ ਪੈਰੀ ਫੇਰੀ ਵੀ ਨਿੱਤਰੀ ਕਿਸਾਨਾਂ ਦੇ ਹੱਕ 'ਚ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਦੀ ਪੈਟਰੋਲ ਪੰਪ ਯੂਨੀਅਨ ਪੈਰੀ ਫੇਰੀ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਤੇ ਉੱਤਰੀ ਹੋਈ ਹੈ ਤੇ ਹੁਣ ਉਨ੍ਹਾਂ ਨੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਬਲਜੀਤ ਗਰੇਵਾਲ ਰੌਂਤਾ ਦੀ 'ਮਿੱਟੀ ਦੇ ਪੁੱਤ' ਕਾਵਿ ਪੁਸਤਕ ਲੋਕ ਅਰਪਿਤ

ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਸ਼ਾਇਰ ਬਲਜੀਤ ਗਰੇਵਾਲ ਦੀ ਪਲੇਠੀ ਕਾਵਿ ਪੁਸਤਕ ਮਿੱਟੀ ਦੇ ਪੁੱਤ ਪਿੰਡ ਰੌਂਤਾ ਵਿਖੇ ਮਾਤਾ ਨਸੀਬ ਕੌਰ ਗਰੇਵਾਲ ਨੇ ਜਾਰੀ ਕੀਤੀ | ਇਸ ਸਮੇਂ ਡਾ: ਰਾਜਵਿੰਦਰ ਰੌਂਤਾ, ਸਾਹਿਤਕਾਰ ਸੀਰਾ ਗਰੇਵਾਲ, ਜੱਸੀ ਰੱਲੜ, ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਸਮੁੱਚੇ ਪੁਲਿਸ ਕਰਮਚਾਰੀਆਂ, ਪੁਲਿਸ ਸਾਂਝ ਕੇਂਦਰ, ਪੁਲਿਸ ਚੌਕੀ ਦੀਨਾ ਸਾਹਿਬ ਤੇ ਪੁਲਿਸ ਚੌਕੀ ਬਿਲਾਸਪੁਰ ਦੇ ਮੁਲਾਜ਼ਮਾਂ ਵਲੋਂ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 26 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਭਿੰਡਰ ਕਲਾਂ ਦੇ ਪ੍ਰਧਾਨ ਪਰਮਜੀਤ ਸਿੰਘ ਵਿਰਕ ਦੀ ਅਗਵਾਈ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਅਮਰੀਕਾ, ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ਖੇਡਿਆ

ਮੋਗਾ, 26 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਨਿਊ ਦਸਮੇਸ਼ ਨਗਰ ਸਥਿਤ ਗਲੀ ਨੰਬਰ 10 ਦਸਮੇਸ਼ ਪਾਰਕ ਦੇ ਸਥਾਨ 'ਤੇ ਦਸਮੇਸ਼ ਵੈੱਲਫੇਅਰ ਕਲੱਬ ਦੇ ਸਮੁੱਚੇ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਕੇ.ਕੇ.ਯੂ. ਦੀ ਆਰਥਿਕ ਮਦਦ

ਬਾਘਾ ਪੁਰਾਣਾ, 26 ਸਤੰਬਰ (ਕਿ੍ਸ਼ਨ ਸਿੰਗਲਾ)- ਪਿਛਲੇ ਸਮੇਂ ਦੌਰਾਨ ਦਿੱਲੀ ਕਿਸਾਨ ਮੋਰਚੇ ਵਿਚ ਜਗਦੇਵ ਸਿੰਘ ਉਰਫ਼ ਜੱਗਾ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਜੋ ਵਿੱਛੜ ਗਏ ਸਨ, ਕਿਰਤੀ ਕਿਸਾਨ ਯੂਨੀਅਨ ਤੇ ਲੋਕਾਂ ਨੇ ਸੰਘਰਸ਼ ਕਰਕੇ ਪੰਜਾਬ ਸਰਕਾਰ ਕੋਲੋਂ 5 ਲੱਖ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX