ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  32 minutes ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  58 minutes ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 1 hour ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 2 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 2 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 minute ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 4 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 4 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 6 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 8 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 9 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 10 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਦਿੱਲੀ / ਹਰਿਆਣਾ

ਕਿਸਾਨ ਜਥੇਬੰਦੀਆਂ ਪਿੰਡਾਂ ਤੇ ਸ਼ਹਿਰਾਂ 'ਚ ਜਾ ਕੇ ਸਹਿਯੋਗ ਦੇਣ ਪ੍ਰਤੀ ਕਰ ਰਹੀਆਂ ਹਨ ਅਪੀਲ-ਅਜਨਾਲਾ, ਸੰਧੂ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਵਲੋਂ 27 ਸਤੰਬਰ ਦੇ ਬੰਦ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਦੇ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਦੇਸ਼ ਭਰ ਵਿਚ ਬੰਦ ਦੇ ਸੱਦੇ ਪ੍ਰਤੀ ਲੋਕਾਂ ਵਿਚ ਕਾਫ਼ੀ ਉਤਸ਼ਾਹ ਬਣਿਆ ਹੋਇਆ ਹੈ ਅਤੇ ਮੋਦੀ ਸਰਕਾਰ ਦੇ ਵਿਰੱੁਧ ਗੁੱਸੇ ਦੀ ਭਾਵਨਾ ਵਧਦੀ ਜਾ ਰਹੀ ਹੈ | ਆਗੂ ਪਿੰਡਾਂ ਤੇ ਸ਼ਹਿਰਾਂ 'ਚ ਜਾ ਕੇ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਸਹਿਯੋਗ ਦੇਣ ਦੀ ਅਪੀਲ ਕਰ ਰਹੇ ਹਨ ਅਤੇ ਲੋਕ ਸਹਿਯੋਗ ਦੇਣ ਪ੍ਰਤੀ ਵੀ ਤਿਆਰ ਹਨ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਖੇਤੀ ਵਿਰੋਧੀ ਤੇ ਖਪਤਕਾਰਾਂ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿ੍ੜ੍ਹ ਸੰਕਲਪ ਹਨ ਅਤੇ ਕਿਸਾਨ ਆਗੂਆਂ ਨੇ ਲੋਕਾਂ ਨੂੰ 27 ਸਤੰਬਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕਾਰੋਬਾਰ ਬੰਦ ਕਰਨ ਬਾਰੇ ਵੀ ਕਿਹਾ ਹੈ |

ਤਿਹਾੜ ਜੇਲ੍ਹ 'ਚ ਹੋਇਆ ਕੀਰਤਨ ਦਰਬਾਰ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਤਿਹਾੜ ਜੇਲ੍ਹ ਵਿਖੇ ਪੰਜਾਬੀ ਪ੍ਰਮੋਸ਼ਨ ਕੌਂਸਲ ਦਿੱਲੀ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਜੇਲ੍ਹ ਦੇ ਅਧਿਕਾਰੀਆਂ ਅਤੇ ਕੈਦੀਆਂ ਨੇ ਹਿੱਸਾ ਲਿਆ | ਕੌਂਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਦਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਰਨ ਵਾਲੇ ਪਰਿਵਾਰਾਂ ਦਾ ਸਰਵੇਖਣ ਹੋਇਆ ਸ਼ੁਰੂ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਦਿੱਲੀ 'ਚ ਕੋਰੋੋਨਾ ਦੇ ਕਾਰਨ ਕਾਫ਼ੀ ਲੋਕਾਂ ਦੀ ਮੌਤ ਹੋਈ ਸੀ ਅਤੇ ਦਿੱਲੀ ਵਿਚ ਕੋਰੋਨਾ ਦੀ ਬਹੁਤ ਜ਼ਿਆਦਾ ਦਹਿਸ਼ਤ ਬਣ ਗਈ ਸੀ | ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਨੂੰ ਆਰਥਿਕ ਮਦਦ ਦੇਣ ...

ਪੂਰੀ ਖ਼ਬਰ »

ਸਕੂਲਾਂ ਦੇ ਸੰਚਾਲਕ ਸਕੂਲ ਖੋਲ੍ਹਣ ਦੀ ਕਰ ਰਹੇ ਨੇ ਮੰਗ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਕਾਰਨ ਦਿੱਲੀ ਦੇ ਸਕੂਲ ਬੰਦ ਕੀਤੇ ਗਏ ਹਨ ਪਰ ਕੁਝ ਦਿਨਾਂ ਤੋਂ 9ਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਦੇ ਬੱਚਿਆਂ ਦੇ ਸਕੂਲ ਉਨ੍ਹਾਂ ਦੇ ਮਾਪਿਆਂ ਦੀ ਸਹਿਮਤੀ ਤੋਂ ਬਾਅਦ ਖੋਲ੍ਹ ਦਿੱਤੇ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਭਾਰਤ ਬੰਦ ਪ੍ਰਤੀ ਦਿੱਲੀ ਪੁਲਿਸ ਅਤੇ ਸੁਰੱਖਿਆ ਬਲ ਕੀਤੇ ਤਾਇਨਾਤ

ਨਵੀਂ ਦਿੱਲੀ, 26 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਪ੍ਰਤੀ ਕੁਝ ਰਾਜਨੀਤਕ ਦਲ ਵੀ ਇਸ ਦਾ ਸਮਰਥਨ ਕਰ ਰਹੇ ਹਨ | ਇਸ ਬੰਦ ਪ੍ਰਤੀ ਸਾਰੇ ਬਾਰਡਰਾਂ 'ਤੇ ਬੈਠੇ ਕਿਸਾਨਾਂ ...

ਪੂਰੀ ਖ਼ਬਰ »

ਯੂ.ਪੀ.ਐੱਸ.ਸੀ. ਦੀ ਪ੍ਰੀਖਿਆ 'ਚ ਕਿਰਨਦੀਪ ਕੌਰ 331ਵਾਂ ਸਥਾਨ ਪ੍ਰਾਪਤ ਕਰਕੇ ਆਈ.ਏ.ਐੱਸ. ਅਫ਼ਸਰ ਬਣੀ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਯੂ.ਪੀ.ਐੱਸ.ਸੀ. ਵਲੋਂ ਲਈ ਗਈ ਪ੍ਰੀਖਿਆ ਵਿਚ ਆਲ ਇੰਡੀਆ ਪੱਧਰ 'ਤੇ 836 'ਚੋਂ 331ਵਾਂ ਰੈਂਕ ਪ੍ਰਾਪਤ ਕਰਨ ਵਾਲੀ ਕਪੂਰਥਲਾ ਦੀ ਕਿਰਨਦੀਪ ਕੌਰ ਨੇ ਆਈ.ਏ.ਐੱਸ. ਅਫ਼ਸਰ ਬਣਨ ਦਾ ਮਾਣ ਹਾਸਲ ਕੀਤਾ ਹੈ | ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਹੋਈ ਬੈਠਕ, ਭਾਰਤ ਬੰਦ 'ਚ ਸਮਰਥਨ ਦੇਣ ਦਾ ਐਲਾਨ

ਗੁਹਲਾ ਚੀਕਾ, 26 ਸਤੰਬਰ (ਓ.ਪੀ. ਸੈਣੀ)-ਅੱਜ ਬਲਾਕ ਗੁਹਲਾ 'ਚ ਸਰਵ ਕਰਮਚਾਰੀ ਯੂਨੀਅਨ ਨਾਲ ਸਬੰਧਿਤ ਸਾਰੇ ਵਿਭਾਗਾਂ ਦੇ ਆਹੁਦੇਦਾਰਾਂ ਨੇ ਟਾਟਿਆਨਾ ਟੋਲ ਅਤੇ ਰਿਲਾਇੰਸ ਪੰਪ ਚੀਕਾ ਉੱਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਲੰਮੇ ਸਮੇਂ ਤੋਂ ਧਰਨਾ ਦਿੱਤਾ | ਮੋਰਚੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਜ਼ਖ਼ਮੀ

ਏਲਨਾਬਾਦ, 26 ਸਤੰਬਰ (ਜਗਤਾਰ ਸਮਾਲਸਰ)- ਖੇਤਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆ ਵਿਚ ਤਿੰਨ ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫਰ ਕੀਤਾ ਗਿਆ ਹੈ | ਪਿਛਲੀ ਰਾਤ ਪਿੰਡ ਮੁਮੇਰਾ ਖੁਰਦ ਦੇ ਕੋਲ ਕਰਨਵੀਰ ਸਿੰਘ ਪੁੱਤਰ ਇੰਦਰਜੀਤ ...

ਪੂਰੀ ਖ਼ਬਰ »

ਘਰੇ ਸੁੱਤੇ ਵਿਅਕਤੀ ਦਾ ਕਹੀ ਨਾਲ ਵੱਢ ਕੇ ਕੀਤਾ ਕਤਲ

ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਲੱਕੜਵਾਲੀ ਵਿੱਚ ਬੀਤੀ ਰਾਤ ਆਪਣੇ ਘਰ ਦੇ ਵਿਹੜੇ ਵਿਚ ਸੌਂ ਰਹੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਕਹੀ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ | ਇਸ ਵਾਰਦਾਤ ਦੀ ਸੂਚਨਾ ਮਿਲਣ 'ਤੇ ਥਾਣਾ ਬੜਾਗੁੜਾ ਪੁਲੀਸ ...

ਪੂਰੀ ਖ਼ਬਰ »

ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ 'ਵਰਸਿਟੀ ਦੇ ਸਹਿਯੋਗ ਨਾਲ ਭਾਰਤੀ ਤਕਨਾਲੋਜੀ ਕਾਂਗਰਸ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ 9ਵੀਂ ਭਾਰਤੀ ਤਕਨਾਲੋਜੀ ਕਾਂਗਰਸ ਦਾ ਪ੍ਰਬੰਧ ਕੀਤਾ ਗਿਆ | ਦੋ ਰੋਜ਼ਾ ਕਾਨਫ਼ਰੰਸ 'ਸਾਰਿਆਂ ਲਈ ਉਪ-ਗ੍ਰਹਿ ਤੇ ...

ਪੂਰੀ ਖ਼ਬਰ »

ਪਾਵਰਕਾਮ ਨੇ 316 ਯੂਨਿਟਾਂ ਦਾ ਖਪਤਕਾਰ ਨੂੰ ਭੇਜਿਆ 14,580 ਰੁਪਏ ਬਿੱਲ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ (ਸੈਕਟਰ-78 ਮੁਹਾਲੀ) ਵਿਚਲੇ ਰਤਨ ਪ੍ਰੋਫੈਸ਼ਨਲ ਕਾਲਜ ਦੇ ਬਾਹਰ ਗੋਲਡਨ ਬਿਊਟੀ ਪਾਰਲਰ ਦੇ ਨਾਂਅ ਹੇਠ ਦੁਕਾਨ ਚਲਾ ਕੇ ਆਪਣਾ ਤੇ ਪਰਿਵਾਰ ਦਾ ਪੇਟ ਪਾਲ ਰਹੀ ਜੋਤੀ ਨੇ ਦੱਸਿਆ ਕਿ ਉਹ ਆਤਮ-ਨਿਰਭਰ ਬਣਨ ਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਚੰਡੀਗੜ੍ਹ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਰਾਮਗੜ੍ਹੀਆ ਸਭਾ ਚੰਡੀਗੜ੍ਹ ਵਲੋਂ ਭਾਈ ਲਾਲੋ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਚੰਡੀਗੜ੍ਹ ਦੇ ਰਾਮਗੜ੍ਹੀਆ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਸਤਵੰਤ ਸਿੰਘ ਸੋਨੂੰ (ਨਾਨਕਸਰ), ਭਾਈ ਲਖਵਿੰਦਰ ਸਿੰਘ ਪੰਡੋਰੀ, ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਲੋਂ ਸਮਰਪਣ ਪੋਰਟਲ ਲਾਂਚ

ਚੰਡੀਗੜ੍ਹ, 26 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਅੰਤੀ ਨੂੰ ਇਕ ਅਨੋਖੇ ਢੰਗ ਨਾਲ ਮਨਾੳਾੁਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਸਮਰਪਣ ਪੋਰਟਲ ਲਾਂਚ ਕੀਤਾ | ਪੋਰਟਲ ਦਾ ਉਦੇਸ਼ ਅਜਿਹੇ ਸਵੈ ਸੇਵਕਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਪੇਸ਼ ਕੀਤੇ ਜਾਣਗੇ ਨਾਟਕ 'ਸਰਦਾਰ' ਦੇ ਕੁਝ ਅੰਸ਼

ਐੱਸ. ਏ. ਐੱਸ. ਨਗਰ, 26 ਸਤੰਬਰ (ਬੈਨੀਪਾਲ)-ਸਰਘੀ ਕਲਾ ਕੇਂਦਰ ਮੁਹਾਲੀ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਨਿਗਮ ਮੁਹਾਲੀ ਵਲੋਂ 28 ਸਤੰਬਰ ਨੂੰ ਸੈਕਟਰ-69 ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਜਾ ਰਹੇ 'ਆਜ਼ਾਦੀ ਕਾ ਮਹਾਂਉਤਸਵ' ਨਾਮਕ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਮਾਰਚ

ਕੁਰਾਲੀ, 26 ਸਤੰਬਰ (ਹਰਪ੍ਰੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਬੰਦ ਦੇ ਸਮਰਥਨ 'ਚ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕਰਨ ਲਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਹਦੂਦ 'ਚ ਪੈਂਦੇ ਪਿੰਡਾਂ ਦੇ ਪਾਲਤੂ ਪਸ਼ੂ ਹੋਣਗੇ ਤਬਦੀਲ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੀ ਹਦੂਦ 'ਚ ਪੈਂਦੇ ਪਿੰਡਾਂ ਵਿਚਲੇ ਪਾਲਤੂ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਿਗਮ ਦੀ ਸੈਕਟਰ 74-91 'ਚ ਪੈਂਦੀ 13.30 ਏਕੜ ਥਾਂ 'ਚੋੋਂ 3.54 ਏਕੜ ਜ਼ਮੀਨ 'ਚ ਡੇਅਰੀ ਸ਼ੈੱਡ ਤਿਆਰ ਕਰ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX