ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)-ਇਥੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ 'ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਉਂਦੇ 'ਮੋਮਬੱਤੀ' ਮਾਰਚ ਕੱਢੇ ਗਏ | ਇਸ ਮੌਕੇ ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ 'ਪਿੰਕੀ ਸੋਚ ਬਦਲੋ ਟਰੱਸਟ' ਵਲੋਂ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਟਰੱਸਟ ਦੀ ਸੰਸਥਾਪਕ ਅਦਾਕਾਰਾ ਪਿੰਕੀ ਸੰਧੂ (ਪਿੰਕੀ ਮੋਗੇ ਵਾਲੀ) ਤੇ ਫਿਊਚਰ ਪਲੱਸ ਦੇ ਨਿਰਦੇਸ਼ਕ ਮਨੀਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਕੇਕ ਕੱਟਿਆ ਗਿਆ, ਲੋਕਾਂ 'ਚ ਲੱਡੂ ਵੰਡਦੇ ਹੋਏ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਨੂੰ ਮਾਰਨਾ ਉਸ ਦੀ ਸੋਚ ਬਦਲਣਾ ਨਹੀਂ ਹੁੰਦਾ ਉਨ੍ਹਾਂ ਨੇ ਨੌਜਵਾਨਾਂ ਨੂੰ ਸੱਚੀ ਮੁੱਚੀ ਸੋਚ 'ਤੇ ਚੱਲਣ ਪ੍ਰਤੀ ਜ਼ੋਰ ਦਿੱਤਾ, ਉਥੇ ਉਨ੍ਹਾਂ ਨੇ ਲੋਕਾਂ ਨੂੰ ਖ਼ਾਸ ਕਰਕੇ ਨੌਜਵਾਨਾਂ ਨੂੰ ਨਿਰਾਸ਼ਾਵਾਦੀ ਸੋਚ ਨਾ ਰੱਖਦੇ ਹੋਏ ਆਸ਼ਾਵਾਦੀ ਸੋਚ ਅਪਣਾਉਣ ਦੀ ਗੱਲ ਵੀ ਕੀਤੀ | ਇਸ ਮੌਕੇ ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਦੇ ਨਾਲ-ਨਾਲ ਜੈ ਜਵਾਨ, ਜੈ ਕਿਸਾਨ ਦੇ ਨਾਅਰਿਆਂ ਨਾਲ ਮਾਹੌਲ ਹੋਰ ਵੀ ਜੋਸ਼ਮਈ ਬਣਾਇਆ | ਇਸ ਮੌਕੇ ਪਿੰਕੀ ਸੰਧੂ ਦੇ ਨਾਲ, ਮੁਨੀਸ਼ ਸ਼ਰਮਾ, ਅੰਜਲੀ ਸ਼ਰਮਾ, ਜੈਸਮੀਨ ਜੈਜ, ਜੇ.ਪੀ. ਸਿੰਘ, ਗੁਰਦਿਆਲ ਬੁੱਟਰ, ਊਸ਼ਾ ਰਜਿਤ ਸਿੰਗਲਾ, ਬੱਲੀ ਤੇ ਲਖਵਿੰਦਰ ਸਿੰਘ ਆਦਿ ਸਖ਼ਸ਼ੀਅਤਾਂ ਨੇ ਵੀ ਸ਼ਿਰਕਤ ਕੀਤੀ | ਇਸੇ ਤਰ੍ਹਾਂ ਸੈਕਟਰ 45, 46 ਤੇ ਸੈਕਟਰ 47 ਤੱਕ ਨੌਜਵਾਨ ਕਿਸਾਨ ਏਕਤਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ ਕੈਂਡਲ ਮਾਰਚ ਕੀਤਾ | ਸ਼ਹਿਰ ਦੇ ਸੈਕਟਰ 35 ਵਿਖੇ ਵੀ ਪ੍ਰੇਮ ਲਤਾ ਦੀ ਅਗਵਾਈ 'ਚ ਕਿਸਾਨ ਹਿਤੈਸ਼ੀਆਂ ਨੂੰ ਮਿਲ ਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਜੋਸ਼ ਨਾਲ ਮਨਾਉਂਦੇ ਹੋਏ ਮੋਮਬੱਤੀ ਮਾਰਚ ਕੀਤਾ | ਮਾਰਚ 'ਚ ਮਨਮੋਹਨ ਕੌਰ, ਪਾਲੀ, ਰਾਜਾ ਚਾਹਲ, ਅਵਤਾਰ ਸਿੰਘ, ਜਸਵਿੰਦਰ, ਤੁੰਗ, ਬਲਦੇਵ ਸਿੰਘ ਤੋਂ ਇਲਾਵਾ ਹੁਸ਼ਿਆਰ ਸਿੰਘ, ਜਗਤਾਰ ਅਮਨ, ਮਨਜੀਤ, ਸੁਖਜੀਤ, ਸਿਮਰਨ, ਊਸ਼ਾ ਕਿਰਨ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਹਰੇਕ ਵਰਗ ਦੇ ਲੋਕਾਂ ਨੇ ਗਰਮ ਜੋਸ਼ੀ ਨਾਲ ਹਿੱਸਾ ਲਿਆ |
ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਮਾਲ ਵਿਭਾਗ ਵਲੋਂ ਪੰਜਾਬ 'ਚ ਈ-ਗਿਰਦਾਵਰੀ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ | ਇਹ ਪ੍ਰੋਗਰਾਮ ਜਿਸ ਨੂੰ ਗਿਰਦਾਵਰੀ ਕਿਹਾ ਜਾਂਦਾ ਹੈ ਜੋ ਕਿ ਸਾਲ ਵਿਚ ਦੋ ਵਾਰ ਕਰਵਾਈ ਜਾਂਦੀ ਹੈ, ਜਿਸ ਤਹਿਤ ਫ਼ਸਲ ਨਿਰੀਖਣ ਦੇ ਰਿਕਾਰਡ ਕਰਨ 'ਚ ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਹਿਸਾਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਜਿਨ੍ਹਾਂ-ਜਿਨ੍ਹਾਂ ਪਿੰਡਾਂ 'ਚ ਬੇਮੌਸਮੀ ਮੀਂਹ ਤੇ ਡੇ੍ਰਨ ਦੇ ਓਵਰਫਲੋਅ ...
ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ 29 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ...
ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)-ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਹਰਿਆਣਵੀ ਗਾਇਕ ਸੋਮਵੀਰ ਕਥੂਰਵਾਲ ਦਾ ਸੋਲੋ ਗੀਤ 'ਸਾਰੇਗਾਮਾ' ਵਲੋਂ 'ਕਾਲੇ ਕਾਰਨਾਮੇ' ਨਾਂਅ ਹੇਠ ਜਾਰੀ ਕੀਤਾ ਗਿਆ | ਇਸ ਮੌਕੇ ਰੱਬੀ ਖ਼ਾਨ, ਕਪਿਲ ਕਥੂਰਵਾਲ, ਹਿਮਾਂਸ਼ੂ ਸ਼ਰਮਾ ਤੋਂ ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਨਿਯਮ 134-ਏ ਦੇ ਤਹਿਤ ਵਿਦਿਅਕ ਸੈਸ਼ਨ 2020-21 ਦੌਰਾਨ ਕਲਾਸ ਦੂਜੀ ਤੋਂ ਅੱਠਵੀਂ ਤਕ ਮਾਨਤਾ ਪ੍ਰਾਪਤ ਨਿਜੀ ਸਕੂਲਾਂ 'ਚ ਪ੍ਰਮੋਟ ਹੋਏ ਵਿਦਿਆਰਥੀਆਂ ਦੀ ਫੀਸ ਦੀ ਪ੍ਰਤੀਪੂਰਤੀ ਤਹਿਤ ਆਨਲਾਈਨ ਪੋਰਟਲ ਤਿਆਰ ...
ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਇਥੇ ਅੱਜ ਸ੍ਰੀ ਧਰਮਪਾਲ ਪ੍ਰਸ਼ਾਸਕ ਯੂ. ਟੀ. ਚੰਡੀਗੜ੍ਹ ਦੇ ਸਲਾਹਕਾਰ ਵਲੋਂ ਨਿਊ ਪਾਰਕ ਸੈਕਟਰ 13, ਮਨੀਮਾਜਰਾ, ਚੰਡੀਗੜ੍ਹ ਵਿਖੇ 'ਅਜ਼ਾਦੀ ਕਾ ਅਮਰੁਤ ਮਹਾ-ਉਤਸਵ' ਮਨਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਰਵੀਕਾਂਤ ਸ਼ਰਮਾ ਮੇਅਰ ...
ਚੰਡੀਗੜ੍ਹ, 28 ਸਤੰਬਰ (ਅਜਾਇਬ ਸਿੰਘ ਔਜਲਾ)-ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦਾ ਸਾਹਿਤਕ ਸਮਾਰੋਹ ਰਾਮਗੜ੍ਹੀਆ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜੋ ਸਰੋਤਿਆਂ ਵਲੋਂ ਰੀਝ ਨਾਲ ਮਾਣਿਆ ਗਿਆ | ਇਸ ਮੌਕੇ ਅਮਰਜੀਤ ਖੁਰਲ (ਉਪ-ਪ੍ਰਧਾਨ ਰਾਮਗੜ੍ਹੀਆ ਸਭਾ ...
ਚੰਡੀਗੜ੍ਹ, 28 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਔਪਰੇਸ਼ਨ ਸੈੱਲ ਨੇ ਝਪਟਮਾਰੀ ਤੇ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਬਰੇਲੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੋਹਨ ਗਿਰੀ (23) ਤੇ ...
ਚੰਡੀਗੜ੍ਹ, 28 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਦੇ ਮਾਮਲੇ 'ਚ ਪੁਲਿਸ ਦੇ ਈ. ਓ. ਡਬਲਿਊ. ਵਿੰਗ ਨੇ ਦਵਿੰਦਰ ਗਿੱਲ ਨਾਂਅ ਦੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਅਮਨਦੀਪ ...
ਚੰਡੀਗੜ੍ਹ, 28 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਸ਼ਾਸਨਿਕ ਦਫ਼ਤਰਾਂ ਦਾ ਦੌਰਾ ਕੀਤਾ | ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ. ਬੀ. ਐਸ. ਢਿੱਲੋਂ ...
ਮੁੱਲਾਂਪੁਰ ਗਰੀਬਦਾਸ, 28 ਸਤੰਬਰ (ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀਂ ਪਿੰਡ ਚੰਦਪੁਰ ਦੀ 86 ਏਕੜ ਸ਼ਾਮਲਾਤ ਜ਼ਮੀਨ ਚੋਰ ਮੋਰੀ ਰਾਹੀਂ ਇਕ ਨਿੱਜੀ ਫ਼ਿਲਮ ਤੇ ਮਿਊਜ਼ਿਕ ਕੰਪਨੀ ਨੂੰ ਇਕ ਮੰਤਰੀ ਦੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਮੁਹਾਲੀ ਦੇ ਪ੍ਰਧਾਨ ਲੈਫ. ਕਰਨਲ ਐਸ. ਐਸ. ਸੋਹੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰੇ | ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਵਲੋਂ ਆਪਣੇ ਅੰਗਦਾਨ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਸ ਦੇ ਸਾਹ ਨਿਕਲਣ ਉਪਰੰਤ ਉਸ ਦੇ ਸਰੀਰ ਦੇ ਅੰਗ ਕੱਢ ਲਏ ਜਾਣ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਾਂਤਮਈ ਭਾਰਤ ਬੰਦ ਦੀ ਸਫ਼ਲਤਾ 'ਤੇ ਕਿਸਾਨ ਜਥੇਬੰਦੀਆਂ ਨੂੰ ਵਧਾਈ ਦਿੰਦਿਆਂ ਆਪਣੇ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਵਾਲਮੀਕਿ ਸਮਾਜ ਤੇ ਅਗਰਵਾਲ ਸਮਾਜ ਦੇ ਲੋਕਾਂ ਨੇ ਸੀ. ਐਮ. ਹਾਊਸ 'ਤੇ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕਿ੍ਸ਼ਨ ਬੇਦੀ ਤੇ ਵਿਧਾਇਕ ਬਿਸ਼ੰਬਰ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਵਿਸ਼ਵ ਦੀ ਸਿਰਮੌਰ ਐਨ. ਜੀ. ਓ. ਲਾਇਨਜ ਕਲੱਬ ਇੰਟਰਨੈਸ਼ਨਲ ਦੇ ਡਿਸਟੀਕ 321 ਐਫ ਦੇ ਕਲੱਬ ਲਾਇਨਜ ਕਲੱਬ ਮੁਹਾਲੀ ਸੁਪਰੀਮ ਦੇ ਚਾਰਟਰ ਪ੍ਰਧਾਨ ਲਾਇਨ ਤਿਲਕ ਰਾਜ ਨੇ ਐਲ. ਸੀ. ਆਈ. ਨੂੰ 1000 ਯੂ. ਐਸ. ਡਾਲਰ ਭੇਟ ਕਰ ਕੇ ਐਮ. ਜੇ. ਐਫ. ਦਾ ...
ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਗਮਾਡਾ ਦੇ ਏਰੋਟਰੋਪੋਲਿਸ ਪ੍ਰੋਜੈਕਟ ਦੀ ਐਲ. ਓ. ਆਈ. ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ | ਲਿਖੇ ...
ਚੰਡੀਗੜ੍ਹ, 28 ਸਤੰਬਰ (ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜ਼ਿਆਦਾ ਮੀਂਹ ਪੈਣ ਕਾਰਨ ਝੋਨਾ, ਕਪਾਹ, ਬਾਜਰਾ, ਦਾਲ ਤੇ ਦੂਜੀਆਂ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ | ਉਨ੍ਹਾਂ ਗਿਲਾ ਕੀਤਾ ਕਿ ਕਿਸਾਨਾਂ ਨੂੰ ਨਹੀਂ ਮਿਲ ਰਿਹਾ ...
ਚੰਡੀਗੜ੍ਹ, 28 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਟ੍ਰੈਫਿਕ ਪੁਲਿਸ ਵਲੋਂ ਜ਼ਬਤ ਮੋਟਰਸਾਈਕਲ ਦੂਜੀ ਚਾਬੀ ਲਗਾ ਕੇ ਭਜਾ ਲੈ ਜਾਣ ਵਾਲੇ ਖ਼ਿਲਾਫ਼ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਟ੍ਰੈਫਿਕ ਪੁਲਿਸ ਦੇ ਏ. ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੰਚਾਈ ਤੇ ਜਲ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ ਨੇ ਕਿਹਾ ਕਿ ਅਟੱਲ ਭੂ-ਜਲ ਯੋਜਨਾ ਕੇਂਦਰ ਸਰਕਾਰ ਤੇ ਵਿਸ਼ਵ ਬੈਂਕ ਵਲੋਂ ਸਪੋਰਟ ਤੇ ਹਰਿਆਣਾ ਸਰਕਾਰ ਵਲੋਂ ਲਾਗੂ ਇਕ ਸਹਿਭਾਗੀ ...
ਚੰਡੀਗੜ੍ਹ, 28 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਇਸ ਖਰੀਫ ਸੀਜਨ ਨਾਲ ਬਾਜਰੇ ਦੀ ਉਪਜ ਨੂੰ ਵੀ ਭਾਵਾਂਤਰ ਭਰਪਾਈ ਯੋਜਨਾ 'ਚ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਯੋਜਨਾ ਲਾਗੂ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ...
ਚੰਡੀਗੜ੍ਹ, 28 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬੀ ਯੂਨੀਵਰਸਿਟੀ ਤੇ ਇਕ ਹੋਰ ਖ਼ਿਲਾਫ਼ ਸਾਲ 2016 'ਚ ਦਾਇਰ ਪਟੀਸ਼ਨ ਵਿਚ ਪਟੀਸ਼ਨਰ ਪੱਖ ਦੇ ਇਕ ਵਕੀਲ ਨੂੰ 10 ਤੇ 20 ਹਜ਼ਾਰ ਰੁਪਏ ਦੀ ਕੋਸਟ (ਜੁਰਮਾਨਾ) ਭਰਨ ਦੇ ਆਦੇਸ਼ ਦਿੱਤੇ ਹਨ | ਹਰਦੀਪ ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵਲੋਂ ਸੂਬੇ ਦੀ ਪ੍ਰਤੀ ਵਿਅਕਤੀ ਦੁੱਧ ਉਪਲਬਧਤਾ ਵਿਚ ਵਾਧਾ ਕਰਨ ਤੇ ਡੇਅਰੀ ਕਾਰੋਬਾਰ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਬਣਾਉਣ ਦੇ ਉਦੇਸ਼ ਨਾਲ ਦੁੱਧ ਤੇ ਡੇਅਰੀ ...
ਚੰਡੀਗੜ੍ਹ, 28 ਸਤੰਬਰ (ਔਜਲਾ)-ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ 7 ਅਕਤੂਬਰ ਨੂੰ ਸੈਕਟਰ-17 ਵਿਚ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਜਾਰੀ ਹੈ | ਯੂ. ਟੀ. ਪਾਵਰਮੈਨ ਯੂਨੀਅਨ ਦੇ ਸੱਦੇ 'ਤੇ ਸੈਕਟਰ 10 ਵਿਖੇ ਇਕ ਵਿਸ਼ੇਸ਼ ਇਕੱਤਰਤਾ 'ਚ ਆਗੂ ਨੇ ਐਲਾਨ ਕੀਤਾ ਕਿ ਹਰ ਹੀਲੇ 7 ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਦੀ ਜਨ ਭਲਾਈਕਾਰੀ ਯੋਜਨਾਵਾਂ ਦੇ ਵਿਸ਼ਾ 'ਤੇ ਪੂਰੇ ਸੂਬੇ 'ਚ 1 ਅਕਤੂਬਰ ਤੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਸ਼ੁਰੂ ਹੋਣਗੇ | ਮੁਕਾਬਲੇ 'ਚ ਕਲਾਸ 9ਵੀਂ ਤੋਂ 12ਵੀਂ ਤੱਕ ਦੇ ...
ਚੰਡੀਗੜ੍ਹ, 28 ਸਤੰਬਰ (ਵਿਸ਼ੇਸ਼ ਪ੍ਰਤੀਨਧ)-ਹਰਿਆਣਾ ਦੇ ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਨੂੰ ਆਈ. ਟੀ. ਆਈ. 'ਚ ਦਾਖਲਾ ਪਾਉਣ ਦੇ ਇਛੁੱਕ ਵਿਦਿਆਰਥੀਆਂ ਨੂੰ ਜਲਦੀ ਨਵੀਂ ਸੌਗਾਤ ਮਿਲਣ ਵਾਲੀ ਹੈ | ਸੂਬੇ 'ਚ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਮੰਡੀਆਂ 'ਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ...
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਫੇਜ਼-5 ਵਿਚਲੀ ਇੰਟਰਨੈਸ਼ਨਲ ਐਜੂਕੇਸ਼ਨ ਕੰਸਲਟੈਂਟ ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ...
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੇ ਬੱਸ ਅੱਡੇ ਨੇੜੇ ਪੈਂਦੇ ਟੀ-ਪੁਆਇੰਟ 'ਤੇ ਰੋਜ਼ਾਨਾ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ | ਇਸ ਟੀ-ਪੁਆਇੰਟ ਰਾਹੀਂ ਬਨੂੰੜ-ਦਿੱਲੀ ਤੋਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਚੰਡੀਗੜ੍ਹ, ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਟੀਕਿਆਂ, ਗੋਲੀਆਂ ਤੇ ਪੰਚਾਇਤੀ ਜ਼ਮੀਨਾਂ ਦੇ ਮਾਮਲੇ 'ਚ ਬਦਨਾਮ ਹੋਣ ਤੋਂ ਬਾਅਦ ਸਥਾਨਕ ਵਿਧਾਇਕ ਗਊਆਂ ਦੇ ਰਖਵਾਲੇ ਦੇ ਭੇਸ 'ਚ ਸਰਕਾਰੀ ਜ਼ਮੀਨ ਨੂੰ ਆਪਣੇ ਚਹੇਤਿਆਂ 'ਚ ਵੰਡਣ 'ਤੇ ਉਤਾਰੂ ਹੋ ਗਏ ਹਨ | ਗਮਾਡਾ ਵਲੋਂ ਮੁਹਾਲੀ ...
ਕੁਰਾਲੀ, 28 ਸਤੰਬਰ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਚੰਡੀਗੜ੍ਹ ਮਾਰਗ 'ਤੇ ਸਥਿਤ ਕੈਨੇਰਾ ਬੈਂਕ ਦੇ ਨਾਲ ਲੱਗਦੀ ਰਿਹਾਇਸ਼ੀ ਕਾਲੋਨੀ 'ਚੋਂ ਬਸਪਾ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਬਲੈਰੋ ਜੀਪ ਚੋਰੀ ਕਰ ਲਈ ...
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਬੜਮਾਜਰਾ ਦੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਮਿ੍ਤਕ ਦੀ ਪਛਾਣ ਸੂਰਜ (21) ਵਜੋਂ ਹੋਈ ਹੈ | ਇਸ ਸਬੰਧੀ ਜਾਂਚ ਅਧਿਕਾਰੀ ਬਵਿੰਦਰ ਕੁਮਾਰ ਨੇ ...
ਪੰਚਕੂਲਾ, 28 ਸਤੰਬਰ (ਕਪਿਲ)-ਖੜਕ ਮੰਗੋਲੀ ਵਿਖੇ ਬੀਤੀ 26 ਸਤੰਬਰ ਦੀ ਦੇਰ ਰਾਤ ਨੂੰ ਹਰਿੰਦਰ ਉਰਫ਼ ਰਿੰਕੂ ਦੇ ਹੋਏ ਕਤਲ ਮਾਮਲੇ 'ਚ ਪੰਚਕੂਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਹ ਗਿ੍ਫ਼ਤਾਰੀਆਂ ਪੰਚਕੂਲਾ ਪੁਲਿਸ ਦੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਭਾਰਤ 'ਚ 164 ਤੋਂ ਵੱਧ ਸੰਸਥਾਵਾਂ ਸਟੱਡੀ ਇੰਨ ਇੰਡੀਆ ਪ੍ਰੋਗਰਾਮ ਅਧੀਨ ਆਉਂਦੀ ਹਨ, ਜਦ ਕਿ ਢਾਂਚਾਗਤ ਵਿੱਦਿਅਕ ਪ੍ਰਬੰਧਾਂ ਸਦਕਾ ਭਾਰਤੀ ਸਿੱਖਿਆ ਪ੍ਰਣਾਲੀ ਹੁਣ ਸਮੁੱਚੀ ਦੁਨੀਆ ਲਈ ਬਤੌਰ ਬ੍ਰਾਂਡ ਸਾਹਮਣੇ ਆਈ ਹੈ | ਭਾਰਤ ...
ਜ਼ੀਰਕਪੁਰ, 28 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਮੁੱਖ ਬਾਜ਼ਾਰ 'ਚ ਅੱਜ ਦਿਨ-ਦਿਹਾੜੇ ਦੋ ਅਣਪਛਾਤੇ ਵਿਅਕਤੀ ਇਕ ਦੁਕਾਨਦਾਰ ਤੋਂ ਚਾਕੂ ਦੀ ਨੋਕ 'ਤੇ ਸੋਨੇ ਦੀ ਚੇਨੀ ਤੇ ਸੋਨੇ ਦਾ ਕੜਾ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਨਜੋਤ ਸਿੰਘ ਵਾਸੀ ...
ਖਰੜ, 28 ਸਤੰਬਰ (ਜੰਡਪੁਰੀ)-ਸੂਬੇ ਭਰ ਦੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਆਪਣੀਆਂ ਨੂੰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ 'ਚ ਸੜਕਾਂ 'ਤੇ ਉਤਰ ਆਏ | ਇਸ ਤੋਂ ਪਹਿਲਾ ਉਨ੍ਹਾਂ ਨੇ ਨਗਰ ਕੌਂਸਲ ਪਾਰਕ ਵਿਖੇ ਆਪਣੀਆਂ ...
ਲਾਲੜੂ, 28 ਸਤੰਬਰ (ਰਾਜਬੀਰ ਸਿੰਘ)-ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਲਾਲੜੂ ਵਿਖੇ ਮੀਟਿੰਗ ਦੌਰਾਨ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਡੇਰਾਬੱਸੀ ਇਲਾਕੇ ਦੀਆਂ ਸਮੱਸਿਆਵਾਂ ਦੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 ਵਿਖੇ ਕਾਰ ਸਵਾਰ ਗਰੋਹ ਵਲੋਂ ਇਕ ਔਰਤ ਨੂੰ ਪਹਿਲਾਂ ਕਾਰ 'ਚ ਬਿਠਾਇਆ ਗਿਆ, ਮਗਰੋਂ ਉਸ ਦੀ ਸੋਨੇ ਦੀ ਚੂੜੀ ਕੱਟ ਲਈ ਗਈ | ਇਸ ਸਬੰਧੀ ਨੀਨਾ ਨਾਰੰਗ ਵਾਸੀ ਫੇਜ਼-2 ਮੁਹਾਲੀ ਨੇ ਪੁਲਿਸ ਨੂੰ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਨਗਰ ਨਿਗਮ ਦੀ ਮੀਟਿੰਗ 'ਚ ਨਿਗਮ ਅਧੀਨ ਆਉਂਦੇ ਪਿੰਡਾਂ ਵਿਚ ਰੱਖੇ ਪਾਲਤੂ ਪਸ਼ੂਆਂ ਵਾਸਤੇ ਕਿਰਾਏ 'ਤੇ ਜ਼ਮੀਨ ਦੇਣ ਸਬੰਧੀ ਲਿਆਂਦਾ ਗਿਆ ...
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਬਾਬਾ ਗ਼ਾਜ਼ੀ ਦਾਸ ਕਲੱਬ ਨੇ 10 ਲੋੜਵੰਦ ਜੋੜਿਆ ਦੇ ਸਮੂਹਿਕ ਵਿਆਹ ਤੇ ਵੱਡੇ ਖ਼ੂਨਦਾਨ ਕੈਂਪ ਰਾਹੀਂ 217 ਯੂਨਿਟਾਂ ਖ਼ੂਨਦਾਨ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਵਿਆਹ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਸੀਨੀਅਰ ਪੱਤਰਕਾਰ ਐਮ. ਪੀ. ਕੌਸ਼ਿਕ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਸਾਹਿਬ ਸੇਵਾ-ਮੁਕਤ ਪਿ੍ੰਸੀਪਲ ਬੀ. ਐਨ. ਗੌਤਮ (88) ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ/ਬਸਪਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ...
ਲਾਲੜੂ, 28 ਸਤੰਬਰ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸੈਣੀ ਨੇ ਦੋਸ਼ ਲਗਾਇਆ ਕਿ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਆਪਣੇ ਚੋਣ ਵਾਅਦੇ ਪੂਰੇ ਨਹੀਂ ਕਰ ਸਕੀ | ਉਨ੍ਹਾਂ ਲਾਲੜੂ ...
ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਹੋਈ ਮੀਟਿੰਗ 'ਚ ਪਾਲਤੂ ਪਸ਼ੂਆਂ ਲਈ ਦਿੱਤੀ ਜਾਣੀ ਵਾਲੀ ਜ਼ਮੀਨ ਦੇ ਮਸਲੇ 'ਤੇ ਬੋਲਦਿਆਂ ਆਜ਼ਾਦ ਗਰੁੱਪ ਦੀ ਕੌਂਸਲਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਲਿਆਂਦੇ ਗਏ ਇਸ ਮਤੇ ਨਾਲ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਭਰ ਦੇ ਪੇਂਡੂ ਖੇਤਰਾਂ 'ਚ ਬੁਨਿਆਦੀ ਢਾਂਚੇ ਤੇ ਸਹੂਲਤਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਤਹਿਤ ਹੁਣ ਤੱਕ ਵੱਖ-ਵੱਖ ਗ੍ਰਾਮ ਪੰਚਾਇਤਾਂ ਰਾਹੀਂ ਪਿੰਡਾਂ ਦੇ ਸਮੁੱਚੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਓੜੀ ਨੇੜੇ ਪੁਆਧ ਇਲਾਕਾ ਮੁਹਾਲੀ ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ 114ਵੇਂ ਦਿਨ 'ਚ ਦਾਖ਼ਲ ਹੋ ਗਈ ਹੈ | ਸ਼ਹੀਦ-ਏ-ਆਜ਼ਮ ...
ਐੱਸ. ਏ. ਐੱਸ. ਨਗਰ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਨੇ ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਤੇ ਨਵੰਬਰ ਮਹੀਨੇ 'ਚ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ ਮੌਕੇ ਆਪਣੀ ਲਾਇਬ੍ਰੇਰੀਆਂ ਖੋਲ੍ਹਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੋਨੀਆ ਮਾਨ ਵਲੋਂ ਇਕ ਲਾਇਬ੍ਰੇਰੀ ਮੁਹਾਲੀ ਪ੍ਰੈੱਸ ਕਲੱਬ ਨੂੰ ਭੇਟ ਕੀਤੀ ਗਈ | ਇਸ ਮੌਕੇ ਗੱਲਬਾਤ ...
ਚੰਡੀਗੜ੍ਹ, 28 ਸਤੰਬਰ (ਬਿ੍ਜੇਂਦਰ ਗੌੜ)-ਹਨੀ-ਟਰੈਪ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਸਾਰਿਆਂ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਸੁਪਰਡੈਂਟ ਆਫ਼ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਸ਼ਿਕਾਇਤਾਂ ਦਾ ...
ਚੰਡੀਗੜ੍ਹ, 28 ਸਤੰਬਰ (ਬਿ੍ਜੇਂਦਰ ਗੌੜ)-ਸੁਖਨਾ ਕੈਚਮੈਂਟ ਮਾਮਲੇ 'ਚ ਕਾਂਸਲ ਦੇ ਵਸਨੀਕਾਂ ਨੇ ਹਾਈਕੋਰਟ ਦੇ ਆਦੇਸ਼ਾਂ ਦੀ ਸਮੀਖਿਆ ਨੂੰ ਲੈ ਕੇ ਪਿਛਲੇ ਸਾਲ ਦਾਇਰ ਮਾਮਲੇ 'ਚ ਅਰਜ਼ੀ ਦਾਇਰ ਕੀਤੀ ਹੈ | ਇਸ 'ਚ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਆਦੇਸ਼ ...
ਡੇਰਾਬੱਸੀ, 28 ਸਤੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਸੁਭਾਸ਼ ਸ਼ਰਮਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸੀ ਆਗੂ ਸਸਤੀ ਵਾਹ-ਵਾਹੀ ਖੱਟਣ ਲਈ ਪਿੰਡਾਂ 'ਚ ਨੀਂਹ ਪੱਥਰ ਰੱਖ ਕੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਜਦ ਕਿ ਡੇਰਾਬੱਸੀ ਦੇ ਕਈ ...
ਲਾਲੜੂ, 28 ਸਤੰਬਰ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 7 'ਚ ਪੈਂਦੀ ਜਨਤਾ ਸੋਪ ਫੈਕਟਰੀ ਦੇ ਨੇੜੇ ਖਾਲੀ ਪਈ ਥਾਂ 'ਚ ਗੰਦਗੀ ਦੇ ਲੱਗੇ ਢੇਰਾਂ ਕਾਰਨ ਕਾਲੋਨੀ ਵਾਸੀ ਬਹੁਤ ਪ੍ਰੇਸ਼ਾਨ ਹਨ | ਕਾਲੋਨੀ ਵਾਸੀ ਰਾਜੀਵ ਸ਼ਰਮਾ, ਗਿਆਨ ਸ਼ਰਮਾ, ਡਾ. ਪਰਮਜੀਤ, ਅਸ਼ੋਕ ...
ਖਰੜ, 28 ਸਤੰਬਰ (ਮਾਨ)-ਕ੍ਰੇਸ਼ਤੀਆਂ ਪੰਜਾਬ ਖਾਦੀ ਮੰਡਲ ਖਰੜ ਵਲੋਂ 'ਸਵੱਛ ਭਾਰਤ ਅਭਿਆਨ' ਤਹਿਤ ਖਾਦੀ ਮੰਡਲ ਖਰੜ ਵਿਖੇ ਮੈਡੀਕੇਟਿਡ ਤੇ ਫ਼ਲਦਾਰ ਬੂਟੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਦੀ ਮੰਡਲ ਦੇ ਸਕੱਤਰ ਸੋਹਨ ਲਾਲ ਸੈਣੀ ਨੇ ਦੱਸਿਆ ਕਿ ਇਸ ਮੁਹਿੰਮ ...
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ) - ਜ਼ਿਲ੍ਹਾ ਕਾਂਗਰਸ ਕਮੇਟੀ ਐਸ. ਸੀ. ਵਿੰਗ ਦੇ ਵਾਈਸ ਚੇਅਰਮੈਨ ਜਸਪਾਲ ਸਿੰਘ ਸਮੇਤ ਹੋਰਨਾਂ ਵਲੋਂ ਸਾਂਝੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ਪੱਤਰ ਲਿਖ ਕੇ ਮੰਗ ਕੀਤੀ ਕਿ ਖਰੜ ਸ਼ਹਿਰ ਦੇ ਸਵ: ਮਾਸਟਰ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਐਲਾਇਡ ਕਾਲਜ ਆਫ਼ ਹਾਸਪਿਟੈਲਿਟੀ ਕਲਿਨਰੀ ਆਰਟਸ ਐਂਡ ਮੈਨੇਜਮੈਂਟ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ (ਵਰਲਡ ਟੂਰਿਜ਼ਮ ਡੇ) ਨੂੰ ਮਨਾਉਂਦੇ ਹੋਏ ਵਿਦਿਆਰਥੀਆਂ ਲਈ ਟੈਲੈਂਟ ਸ਼ੋਅ ਤੇ ਕੁਇਜ਼ ਮੁਕਾਬਲੇ ਦਾ ਪ੍ਰਬੰਧ ਕੀਤਾ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਸਾਬਕਾ ਸਿਹਤ ਮੰਤਰੀ ਪੰਜਾਬ ਤੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਸਥਾਨਕ ਫੇਜ਼-2 ਵਿਖੇ ਲੋਕਾਂ ਦੀ ਸੁਵਿਧਾ ਲਈ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਮੇਅਰ ਅਮਰਜੀਤ ਸਿੰਘ ...
ਚੰਡੀਗੜ੍ਹ, 28 ਸਤੰਬਰ (ਬਿ੍ਜੇਂਦਰ ਗੌੜ)-ਹਾਈਕੋਰਟ ਵਕੀਲ ਐਚ. ਸੀ. ਅਰੋੜਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਸਰਕਾਰ ਵਲੋਂ ਬਣਾਏ ਗਏ ਦੋਵੇਂ ਨਵੇਂ ਉਪ ਮੁੱਖ ਮੰਤਰੀਆਂ ਨੂੰ ਕੋਈ ਵੀ ਪਾਵਰ ਨਾ ਦਿੱਤੀ ਜਾਵੇ | ਕਿਹਾ ਗਿਆ ਹੈ ਕਿ ...
ਚੰਡੀਗੜ੍ਹ, 28 ਸਤੰਬਰ (ਪ੍ਰੋ. ਅਵਤਾਰ ਸਿੰਘ)-ਐਮ. ਸੀ. ਐਮ. ਕਾਲਜ ਦੇ ਐਨ. ਐਸ. ਐਸ. ਵਲੰਟੀਅਰਾਂ ਵਲੋਂ ਗੋਦ ਲਏ ਪਿੰਡ ਬਡਹੇੜੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਸਿਹਤਮੰਦ ਖ਼ੁਰਾਕ ਬਾਰੇ ਫੋਰਟਿਸ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੇ ਪੋਸ਼ਣ ਅਭਿਆਨ ...
ਚੰਡੀਗੜ੍ਹ, 28 ਸਤੰਬਰ (ਬਿ੍ਜੇਂਦਰ ਗੌੜ)-ਗੁਰੂਗਰਾਮ ਵਿਖੇ ਨੈਸ਼ਨਲ ਬਰੇਨ ਰਿਸਰਚ ਸੈਂਟਰ ਵਿਖੇ ਇਨਫਰਮੇਸ਼ਨ ਵਿਗਿਆਨੀ ਦੇ ਤੌਰ 'ਤੇ ਲੱਗੇ ਮਹੇਂਦਰ ਕੁਮਾਰ ਸਿੰਘ ਨੇ ਕੇਂਦਰ ਸਰਕਾਰ, ਬਿਓਟੈਕਨਾਲੋਜੀ ਵਿਭਾਗ ਤੇ ਨੈਸ਼ਨਲ ਬਰੇਨ ਰਿਸਰਚ ਸੈਂਟਰ ਨੂੰ ਪਾਰਟੀ ਬਣਾਉਂਦੇ ...
ਚੰਡੀਗੜ੍ਹ, 28 ਸਤੰਬਰ (ਐਨ. ਐਸ. ਪਰਵਾਨਾ)-ਪੰਜਾਬ ਦੇ ਪ੍ਰਮੁੱਖ ਵਿਰੋਧੀ ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ. ਕੁਲਤਾਰ ਸਿੰਘ ਸੰਧਵਾਂ ਤੇ ਰੋਪੜ ਤੋਂ ਦਲ ਬਦਲੂ ਵਿਧਾਇਕ ਸ. ਅਮਰਜੀਤ ਸਿੰਘ ਸੰਦੋਆ ਨੇ ਮੁੱਖ ...
ਐੱਸ. ਏ. ਐੱਸ. ਨਗਰ, 28 ਸਤੰਬਰ (ਅ. ਬ.)-ਟ੍ਰਾਈਸਿਟੀ ਦੇ ਪ੍ਰਸਿੱਧ ਸ਼ੈਲਬੀ ਹਸਪਤਾਲ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਵਿਸ਼ਵ ਹਾਰਟ ਦਿਵਸ' ਨੂੰ ਸਮਰਪਿਤ ਵਾਕਥਾਨ ਦਾ ਪ੍ਰਬੰਧ ਕੀਤਾ ਗਿਆ | ਚੰਡੀਗੜ੍ਹ ਦੀ ਸੁਖਨਾ ਲੇਕ 'ਤੇ ਕਰਵਾਈ ਗਈ ਇਸ ਵਾਕ ਦਾ ਥੀਮ 'ਆਪਣੇ ...
ਐੱਸ. ਏ. ਐੱਸ. ਨਗਰ, 28 ਸਤੰਬਰ (ਕੇ ਐੱਸ. ਰਾਣਾ)-ਸੰਸਾਰ ਨੂੰ ਠੀਕ ਮਾਰਗ 'ਤੇ ਚੱਲਦੇ ਰੱਖਣ ਲਈ ਸਦਾ ਸਲਾਮਤ ਅਕਾਲ ਪੁਰਖ ਸਮੇਂ-ਸਮੇਂ ਮਹਾਂ ਪੁਰਖਾਂ ਭੇਜਦਾ ਹੈ ਤਾਂ ਜੋ ਦੁਨਿਆਵੀ ਲੋਕਾਂ ਦਾ ਮਾਰਗ ਦਰਸ਼ਨ ਹੋ ਸਕੇ ਤੇ ਸੱਚ ਤੇ ਹੱਕ ਦੀ ਜੋਤ ਜਗਦੀ ਰਹੇ | ਇਹ ਪ੍ਰਗਟਾਵਾ ...
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਘੜੂੰਆਂ ਕਾਨੂੰਗੋ ਸਰਕਲਾਂ ਤਹਿਤ ਪੈਂਦੇ ਪਿੰਡਾਂ ਦੇ ਸਰਪੰਚ, ਪੰਚਾਂ ਤੇ ਇਲਾਕਾ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਉਨ੍ਹਾਂ ਵਧਾਈ ਦਿੱਤੀ ਤੇ ਪਿੰਡਾਂ ਦੇ ਬਹੁਪੱਖੀ ਵਿਕਾਸ ਸਬੰਧੀ ਚਰਚਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX