ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 1 hour ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 1 hour ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 3 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 3 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 4 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 5 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 6 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  1 minute ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 8 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਫਰੀਦਕੋਟ

ਕਿਸਾਨਾਂ ਦਾ ਸੜਕਾਂ ਦੀ ਤਰਸਯੋਗ ਹਾਲਤ ਸੁਧਾਰਨ ਲਈ ਚੱਲ ਰਿਹਾ ਧਰਨਾ ਸਮਾਪਤ

ਜੈਤੋ, 28 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਜੈਤੋ ਨੂੰ ਆਉਣ-ਜਾਣ ਵਾਲੀਆਂ ਸੜਕਾਂ ਤੇ ਗਲੀਆਂ ਦੀਆਂ ਤਰਸਯੋਗ ਹਾਲਤ ਨੂੰ ਸੁਧਾਰਨ ਲਈ ਬੀਤੀ 22 ਸਤੰਬਰ ਤੋਂ ਐੱਸ. ਡੀ. ਐੱਮ. ਦੇ ਦਫ਼ਤਰ ਅੱਗੇ ਚੱਲ ਰਹੇ ਧਰਨੇ ਨੂੰ ਅੱਜ ਸਮਾਪਤ ਕਰਵਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ, ਐੱਸ. ਡੀ. ਐੱਮ. ਡਾ. ਮਨਦੀਪ ਕੌਰ ਅਤੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਆਦਿ ਮੋਹਤਬਰ ਵਿਅਕਤੀ ਧਰਨਾਕਾਰੀਆਂ ਕੋਲ ਪਹੁੰਚੇ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ ਅਤੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਕਿਸਾਨਾਂ ਨੂੰ ਵਿਸ਼ਵਾਸ ਦੁਵਾਇਆ ਕਿ 10-15 ਦਿਨਾਂ ਦੇ ਅੰਦਰ-ਅੰਦਰ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਹੋਵੇਗੀ | ਇਸ ਵਿਸ਼ਵਾਸ ਉਪਰੰਤ ਕਿਸਾਨਾਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ | ਇਸ ਮੌਕੇ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ, ਕਨਵੀਨਰ ਛਿੰਦਰਪਾਲ ਸਿੰਘ, ਜਲੌਰ ਸਿੰਘ ਜੈਤੋ, ਇਕਾਈ ਪ੍ਰਧਾਨ ਜਗਸੀਰ ਸਿੰਘ ਜੈਤੋ, ਇਕਾਈ ਪ੍ਰਧਾਨ ਬਲਵੀਰ ਸਿੰਘ ਰੋੜੀਕਪੂਰਾ, ਇਕਾਈ ਪ੍ਰਧਾਨ ਰਣਜੀਤ ਸਿੰਘ ਰਾਮੇਆਣਾ, ਇਕਾਈ ਪ੍ਰਧਾਨ ਚਰਨਜੀਤ ਸਿੰਘ ਕਰੀਰਵਾਲੀ, ਕਸ਼ਮੀਰ ਸਿੰਘ ਰੋੜੀਕਪੂਰਾ ਪ੍ਰੈਸ ਸਕੱਤਰ ਬਲਾਕ ਜੈਤੋ, ਕਿਸਾਨ ਆਗੂ ਪਿੰਡ ਮੜ੍ਹਾਕ, ਸੇਵੇਵਾਲਾ, ਸੂਰਘੁੁਰੀ, ਬਿਸ਼ਨੰਦੀ ਅਤੇ ਜੈਤੋ ਬਲਾਕ ਦੀਆਂ ਸਾਰੀਆਂ ਇਕਾਈਆਂ ਦੇ ਆਗੂ ਤੇ ਕਿਸਾਨ ਮੌਜੂਦ ਸਨ |

ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਵਲੋਂ ਅਨਾਜ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਉਂਦੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੰਡੀ ਬੋਰਡ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਡਵੀਜ਼ਨ ਵਲੋਂ ...

ਪੂਰੀ ਖ਼ਬਰ »

ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਗਊਸ਼ਾਲਾ ਕੋਟਕਪੂਰਾ ਵਿਖੇ ਪੁੱਜੇ

ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਵਲੋਂ ਸਥਾਨਕ ਸਿੱਖਾਂ ਵਾਲਾ ਰੋਡ 'ਤੇ ਬਣੀ ਹੋਈ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਉਹ ਇੱਥੇ ਗਊਸ਼ਾਲਾ ਕਮੇਟੀ ਦੇ ਵਿਸ਼ੇਸ਼ ਸੱਦੇ 'ਤੇ ਪਹੁੰਚੇ ਸਨ ਅਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਐੱਸ. ਸੀ. ਵਰਕਰ ਆਪਣੇ ਹੱਕਾਂ ਪ੍ਰਤੀ ਜਾਗਰੂਕ-ਕੋਟਸੁਖੀਆ

ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਵਰਕਰ ਹੁਣ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕੇ ਹਨ ਅਤੇ ਕੋਈ ਵੀ ਰਾਜਸੀ ਫ਼ੈਸਲਾ ਲੈਣ ਲੱਗਿਆ ਠੀਕ-ਗਲਤ ਦੀ ਪਰਖ਼ ਕਰਨ ਦੀ ਸਮਰੱਥਾ ਰੱਖਦੇ ਹਨ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਕੋਵਿਡ-19 ਸਟਾਫ਼ ਮੈਂਬਰਾਂ ਨੇ ਰੋਸ ਮਾਰਚ ਕੱਢਿਆ

ਫ਼ਰੀਦਕੋਟ, 28 ਸਤੰਬਰ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਕੋਵਿਡ-19 ਦੇ ਸਟਾਫ਼ ਵਲੋਂ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਸ਼ਹੀਦ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼ਹਿਰ ਅੰਦਰ ਆਪਣੀਆਂ ਮੰਗਾਂ ਨੂੰ ਲੈ ਕੇ ਪੈਦਲ ਰੋਸ ਮਾਰਚ ਕੀਤਾ ...

ਪੂਰੀ ਖ਼ਬਰ »

ਉੱਤਰਾਧਿਕਾਰੀ ਫ਼ਰੀਡਮ ਫ਼ਾਈਟਰ ਸੰਸਥਾ ਵਲੋਂ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਸਾਦਿਕ, 28 ਸਤੰਬਰ (ਆਰ.ਐਸ.ਧੁੰਨਾ)-ਪੰਜ ਸੜਕਾਂ ਦੇ ਸੁਮੇਲ ਤੇ ਵੱਸੇ ਕਸਬਾ ਸਾਦਿਕ ਦੇ ਮੁੱਖ ਚੌਂਕ ਦੇ ਸੁੰਦਰੀਕਰਨ ਦਾ ਕੰਮ ਲੰਬੇ ਸਮੇਂ ਤੋਂ ਧੀਮੀ ਗਤੀ ਨਾਲ ਚੱਲ ਰਿਹਾ ਹੋਣ ਕਰਕੇ ਇਸ ਚੌਂਕ 'ਚ ਲੱਗੇ ਸ਼ਹੀਦ ਸੰਧੂਰਾ ਸਿੰਘ ਦੇ ਆਦਮਕੱਦ ਬੁੱਤ ਦੀ ਹੋ ਰਹੀ ਬੇਅਦਬੀ ਦਾ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦੈ-ਮਲੂਕਾ

ਬਾਜਾਖਾਨਾ, 28 ਸਤੰਬਰ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਕਿਉਂਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਉਣ ਵਾਲੀਆਂ ਕੌਮਾਂ ਇਕ ਨਾ ਇਕ ਦਿਨ ਖ਼ਤਮ ਹੋ ਜਾਇਆ ਕਰਦੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾ ਤੇ ਜੀਵ ਜੰਤੂਆਂ ਸਮੇਤ ਮਨੁੱਖੀ ...

ਪੂਰੀ ਖ਼ਬਰ »

ਵਿਸ਼ਵ ਰੈਬੀਜ਼ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਬਾਜਾਖਾਨਾ, 28 ਸਤੰਬਰ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਸਿਹਤ ਵਿਭਾਗ ਵਲੋਂ ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਬਾਜਾਖਾਨਾ ਦੀ ਅਗਵਾਈ ਹੇਠ ਨੈਸ਼ਨਲ ਰੈਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਸੀ. ਐੱਚ. ਸੀ. ਬਾਜਾਖਾਨਾ ਵਿਖੇ ਵਿਸ਼ਵ ...

ਪੂਰੀ ਖ਼ਬਰ »

ਐਡਵੋਕੇਟ ਪਿਊਸ਼ ਜੈਨ ਬਣੇ ਮੰਡਲ ਪ੍ਰਧਾਨ

ਫ਼ਰੀਦਕੋਟ, 28 ਸਤੰਬਰ (ਸ. ਰਿ.)-ਮਹਾਂਵੀਰ ਜੈਨ ਯੁਵਕ ਮੰਡਲ ਪੂਰਵ ਫ਼ਰੀਦਕੋਟ ਦੀ ਇਕ ਮੀਟਿੰਗ ਜੈਨ ਸਭਾ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਡਵੋਕੇਟ ਪਿਊਸ਼ ਜੈਨ ਜੋਜੀ ਨੂੰ ਮੰਡਲ ਦਾ ਪ੍ਰਧਾਨ ਬਣਾਇਆ ਗਿਆ | ਇਸ ਤੋਂ ਇਲਾਵਾ ਮੀਤ ਪ੍ਰਧਾਨ ਅਭਿਨੰਵ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਚੁਗਾਠਾਂ ਚੋਰੀ ਦੇ ਦੋਸ਼ਾਂ 'ਚ ਇਕ ਕਾਬੂ

ਫ਼ਰੀਦਕੋਟ, 28 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੇ ਸਿਵਲ ਹਸਪਤਾਲ 'ਚੋਂ ਐਲੂਮੀਨੀਅਮ ਦੀਆਂ ਚੁਗਾਠਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਹਸਪਤਾਲ ਦੇ ਇਲੈਕਟ੍ਰੀਸ਼ਨ ਦੇ ਬਿਆਨਾਂ ਦੇ ਆਧਾਰ 'ਤੇ ਕਸ਼ਮੀਰ ਸਿੰਘ ਉਰਫ਼ ਲਾਡੀ ਨਾਂਅ ਦੇ ਵਿਅਕਤੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 6 ਮੋਬਾਈਲ ਬਰਾਮਦ

ਫ਼ਰੀਦਕੋਟ, 28 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ 'ਚੋਂ 6 ਮੋਬਾਈਲ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ 3 ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ 432 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੰੂਦਾਂ

ਲੰਬੀ, 28 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਲੰਬੀ ਵਿਖੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੰੂ ਪੋਲੀਓ ਰੋਕੂ ਬੰੂਦਾਂ ਪਿਲਾਈਆਂ ਗਈਆਂ ਹਨ | ਸਿਹਤ ਇੰਸਪੈਕਟਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 28 ਸਤੰਬਰ (ਸ. ਰਿ.)-ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਵਸ ਸਥਾਨਕ ਭਗਤ ਸਿੰਘ ਪਾਰਕ ਵਿਖੇ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੀਂ ਦੇ ਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਦੇ ਪੱਖ ਦੇ ਮਸਲੇ ਪੰਜਾਬ ਸਰਕਾਰ ਜਲਦੀ ਹੱਲ ...

ਪੂਰੀ ਖ਼ਬਰ »

ਪੋਸ਼ਣ ਦਿਵਸ ਮਨਾਇਆ

ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਆਈ. ਏ. ਐੱਸ. ਅਮਿਤ ਕੁਮਾਰ ਦੀ ਅਗਵਾਈ ਹੇਠ ਜੁਆਇੰਟ ਡਾਇਰੈਕਟਰ ਹੋਮਿਓਪੈਥੀ ਵਿਭਾਗ ਪੰਜਾਬ ਡਾ. ਬਲਿਹਾਰ ਸਿੰਘ ਰੰਗੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਐੱਸ. ਸੀ. ਖੇਤੀਬਾੜੀ ਨੂੰ ਬਚਾਉਣ ਲਈ ਨਿਰੰਤਰ ਭੁੱਖ ਹੜਤਾਲ ਦਾ 22ਵਾਂ ਦਿਨ

ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀ. ਐੱਸ. ਸੀ. ਖੇਤੀਬਾੜੀ ਬਚਾਓ ਮੋਰਚਾ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ. ਐੱਸ. ਸੀ. ਖੇਤੀਬਾੜੀ ਨੂੰ ਬਚਾਉਣ ਲਈ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ | ਮੋਰਚੇ ਵਲੋਂ ਲਗਾਈ ਗਈ ਭੁੱਖ ਹੜਤਾਲ 'ਚ ...

ਪੂਰੀ ਖ਼ਬਰ »

ਤਰਲੋਚਨ ਸਿੰਘ ਦੀ ਮੌਤ ਹੋਣ 'ਤੇ ਧਾਰਾ 'ਚ ਵਾਧਾ

ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਵਸਨੀਕ ਤਰਲੋਚਨ ਸਿੰਘ ਦੀ ਮੌਤ ਹੋ ਜਾਣ 'ਤੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਨੇ ਪਹਿਲਾਂ ਦਰਜ ਕੀਤੇ ਗਏ ਮੁਕੱਦਮੇ 'ਚ ਧਾਰਾ-302 ਦਾ ਵਾਧਾ ਦਰਜ ਕੀਤਾ ਹੈ | ਇਸ ਸਬੰਧ 'ਚ ਪੁਲਿਸ ਨੂੰ ਬਿਆਨ ਕੇ ਮਿ੍ਤਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਫ਼ਰੀਦਕੋਟ, 28 ਸਤੰਬਰ (ਸਤੀਸ਼ ਬਾਗ਼ੀ)-ਨਹਿਰੂ ਯੂਵਾ ਕੇਂਦਰ ਫ਼ਰੀਦਕੋਟ (ਭਾਰਤ ਸਰਕਾਰ) ਦੇ ਸਹਿਯੋਗ ਨਾਲ ਸਥਾਨਕ ਜੇ. ਆਰ. ਪਬਲਿਕ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਤੇ ਹਿੰਦੀ ਦਿਵਸ ਪਖਵਾੜਾ ਪ੍ਰੋਗਰਾਮ ਸਾਂਝੇ ਤੌਰ 'ਤੇ ਕਰਵਾਇਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵ ਨੂੰ ਸਮਰਪਿਤ ਖੁੱਲ੍ਹਾ ਮੰਚ ਪ੍ਰੋਗਰਾਮ

ਫ਼ਰੀਦਕੋਟ, 28 ਸਤੰਬਰ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਟੀਮ ਵਲੋਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਵੀਰੇਵਾਲਾ ...

ਪੂਰੀ ਖ਼ਬਰ »

ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਬੇਸਹਾਰਾ ਪਸ਼ੂਆਂ ਦੇ ਲਾਏ ਟੀਕੇ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚ ਬੇਸਹਾਰਾ ਪਸ਼ੂਆਂ ਵਿਚ ਮੂੰਹਖੁਰ ਦੀ ਬਿਮਾਰੀ ਫ਼ੈਲਣ ਅਤੇ 5 ਪਸ਼ੂਆਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਪਸ਼ੂ ਪਾਲਣ ਵਿਭਾਗ ਨੇ ਹਰਕਤ 'ਚ ਆ ...

ਪੂਰੀ ਖ਼ਬਰ »

97 ਸਾਲਾ ਸਾਬਕਾ ਫ਼ੌਜੀ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਧੀਰ ਸਿੰਘ ਸਾਗੂ)-ਕੇਹਰ ਸਿੰਘ ਉਮਰ ਤਕਰੀਬਨ 97 ਸਾਲ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਬੋਦੀਵਾਲਾ ਖੜਕ ਸਿੰਘ ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਿਛਲੇ 15 ਸਾਲਾਂ ਤੋਂ ਦਰ-ਦਰ ਦੀਆਂ ਠੋਕਰਾਂ ਖਾਣ ਇਸ ਲਈ ਖਾ ਰਿਹਾ ਹੈ ਕਿ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋਟ 'ਚ ਲੱਗਿਆ ਪਾਣੀ ਦਾ ਛੱਪੜ

ਫ਼ਰੀਦਕੋਟ, 28 ਸਤੰਬਰ (ਸਰਬਜੀਤ ਸਿੰਘ)-ਲੰਬੇ ਸਮੇਂ ਤੋਂ ਅਣਗਹਿਲੀਆਂ ਦਾ ਸ਼ਿਕਾਰ ਇੱਥੋਂ ਦੇ ਨਹਿਰੂ ਸਟੇਡੀਅਮ 'ਚ ਪਾਣੀ ਦਾ ਛੱਪੜ ਲੱਗਿਆ ਹੋਇਆ ਹੈ ਜਦਕਿ 1 ਅਕਤੂਬਰ ਤੋਂ ਇੱਥੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ | ਖਿਡਾਰੀਆਂ ਨੂੰ ਖੁਦ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ ਦਾ ਦੌਰਾ

ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਨੇ ਆਪਣੇ ਸਾਥੀ ਕੌਂਸਲਰਾਂ ਨੂੰ ਆਪਣੇ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਗਰ ਕੌਂਸਲ ਦੀਆਂ ਥਾਵਾਂ, ਇਮਾਰਤਾਂ, ਦੁਕਾਨਾਂ ਆਦਿ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 28 ਸਤੰਬਰ (ਸਟਾਫ਼ ਰਿਪੋਰਟਰ)-ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰੂ ਨਾਨਕ ਕਾਲੋਨੀ ਦੇ ਪਾਰਕ ਵਿਖੇ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ, ਜਿਸ 'ਚ ਸੁਸਾਇਟੀ ਦੇ ...

ਪੂਰੀ ਖ਼ਬਰ »

ਉਂਕਾਰ ਸਿੰਘ ਦਾ ਮਖੂ ਵਿਖੇ ਪਹੁੰਚਣ 'ਤੇ ਇਕਾਈ ਮਖੂ ਦੇ ਮੈਂਬਰਾਂ ਵਲੋਂ ਸਵਾਗਤ

ਮਖੂ, 28 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਭਾਰਤ ਸਕਾਊਟ ਐਂਡ ਗਾਈਡ ਵਲੋਂ ਤਾਰਾ ਦੇਵੀ ਟਰੇਨਿੰਗ ਸਥਾਨ ਵਿਖੇ ਮੁਰੰਮਤ ਲਈ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਪੰਜਾਬ ਸਰਦਾਰ ਓਾਕਾਰ ਸਿੰਘ ਵਲੋਂ ਪੂਰੇ ਪੰਜਾਬ ਦੀ ਪਦ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲੱਸ ਪੋਲੀਓ ਤਹਿਤ ਬਲਾਕ 'ਚ ਕੁੱਲ 830 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ...

ਪੂਰੀ ਖ਼ਬਰ »

ਮੁੱਦਕੀ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਮੁੱਦਕੀ, 28 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਵਿਚ ਨੌਜਵਾਨ ਸਭਾ ਪੱਤੀ ਸ਼ੌਕਰ ਦੇ ਨੌਜਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਫ਼ਲਸਫ਼ੇ ਸਬੰਧੀ ਜਾਣਕਾਰੀ ਦਿੱਤੀ ਇਸ ਮੌਕੇ ਦੀਦਾਰ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਸੈੱਲ ਪੰਜਾਬ ਵਲੋਂ ਨਾਬਾਲਗ ਬੱਚਿਆਂ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਆਰਿਫ਼ ਕੇ, 28 ਸਤੰਬਰ (ਬਲਬੀਰ ਸਿੰਘ ਜੋਸਨ)- ਸਾਈਬਰ ਕ੍ਰਾਈਮ ਸੈੱਲ ਪੰਜਾਬ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਆਰਿਫ਼ ਕੇ ਦੇ ਅਧੀਨ ਪੈਂਦੇ ਪਿੰਡਾਂ ਦੇ ਦੋ ਵਿਅਕਤੀਆਂ ਖ਼ਿਲਾਫ਼ ਫੇਸਬੁੱਕ 'ਤੇ ਨਾਬਾਲਗ ਬੱਚਿਆਂ ਦੇ ਅਸ਼ਲੀਲ (ਚਾਈਲਡ ਪੋਰਨੋਗ੍ਰਾਫੀ ਪੋਸਟਾਂ) ...

ਪੂਰੀ ਖ਼ਬਰ »

-ਮਾਮਲਾ ਕੰਪਨੀ ਵਲੋਂ ਨਿਗੂਣੀ ਤਨਖਾਹ ਦੇਣ ਦਾ-

ਤਲਵੰਡੀ ਭਾਈ ਦੇ ਸੀਵਰੇਜ ਟਰੀਟਮੈਂਟ ਪਲਾਂਟ ਨੂੰ ਕਾਮਿਆਂ ਨੇ ਕੀਤਾ ਬੰਦ

ਤਲਵੰਡੀ ਭਾਈ, 28 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦਾ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਪਲਾਂਟ ਨੂੰ ਚਲਾਉਣ ਵਾਲੇ ਕਾਮਿਆਂ ਦਰਮਿਆਨ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਦੇ ਚੱਲਦਿਆਂ ਟਰੀਰਮੈਂਟ ਪਲਾਂਟ ਦੇ ਕਾਮਿਆਂ ਵਲੋਂ ਆਪਣਾ ਕੰਮ ਕਾਰ ਠੱਪ ਕਰਕੇ ...

ਪੂਰੀ ਖ਼ਬਰ »

ਡੀ.ਸੀ.ਐਮ. ਗਰੁੱਪ ਆਫ਼ ਸਕੂਲਜ਼ ਵਲੋਂ ਸ਼ਹੀਦਾਂ ਦੀ ਯਾਦ 'ਚ ਕੱਢੀ ਸਾਈਕਲ ਰੈਲੀ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ 'ਤੇ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਵਲੋਂ ਸ਼ਹੀਦੀ ਸਮਾਰਕ ਹੁਸੈਨੀ ਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਤਮਸਤਕ ਕੀਤਾ ਗਿਆ ਅਤੇ ਸਾਈਕਲ ਰੈਲੀ ਕੱਢੀ ਗਈ | ਸਾਈਕਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX