ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਭਰ 'ਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਇਆ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਵਿਖੇ ਉਦਯੋਗਿਕ ਸਿਖਲਾਈ ਸੰਸਥਾ ਦੇ ਮੈਦਾਨ 'ਚ ਦੁਸਹਿਰਾ ਸ਼ਰਧਾ ਪੂਰਵਕ ਮਨਾਇਆ ਗਿਆ, ਜਿਸ 'ਚ ਵੱਖ-ਵੱਖ ਖਿਡਾਰੀਆਂ ਵਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ | ਅੱਜ ਬਾਅਦ ਦੁਪਹਿਰ ਸ਼ੁਰੂ ਕੀਤੇ ਗਏ ਕਬੱਡੀ ਦੇ ਫਸਵੇਂ ਮੈਚ ਵਿਚ ਫਲਪੋਤਾ ਦੀ ਟੀਮ ਨੂੰ 39 ਅਤੇ ਰੁੜਕਾ ਖੁਰਦ ਦੀ ਟੀਮ ਨੂੰ 33 ਅੰਕ ਪ੍ਰਾਪਤ ਹੋਏ ਤੇ ਫਲਪੋਤਾ ਦੀ ਟੀਮ ਜੇਤੂ ਰਹੀ | ਅੰਗਹੀਣ ਨੌਜਵਾਨ ਨਰਿੰਦਰ ਕਪੂਰਥਲਾ ਤੇ ਜੋਗੀ ਜੰਡਿਆਲਾ ਵਲੋਂ 2 ਮਿੰਟ 'ਚ 50 ਡੰਡ ਬੈਠਕਾਂ ਮਾਰ ਕੇ ਨਸ਼ਾ ਰਹਿਤ ਨੌਜਵਾਨੀ ਦਾ ਸੰਦੇਸ਼ ਦਿੱਤਾ ਗਿਆ | ਇਸੇ ਦੌਰਾਨ ਬੌਡੀ ਬਿਲਡਰ ਫਿਟਨੈੱਸ ਫੈਡਰੇਸ਼ਨ ਦੇ ਆਲ ਇੰਡੀਆ ਪ੍ਰਧਾਨ ਭੁਪਿੰਦਰਪਾਲ ਸਿੰਘ ਜਾਡਲਾ ਦੀ ਅਗਵਾਈ 'ਚ 6 ਜੋੜੀਆਂ ਪਹਿਲਵਾਨਾਂ ਦੀਆਂ ਵਲੋਂ ਕੁਸ਼ਤੀ ਦੇ ਫਸਵੇਂ ਜੌਹਰ ਵਿਖਾਏ ਗਏ ਜੋ ਕਿ ਲੰਮਾ ਸਮਾਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ | ਇਸੇ ਦੌਰਾਨ ਮਲਕੀਤ ਜਲੰਧਰ ਵਲੋਂ 80 ਕਿੱਲੋ ਮਿੱਟੀ ਨਾਲ ਭਰਿਆ ਥੈਲਾ ਦੰਦਾਂ ਨਾਲ ਚੱੁਕਿਆ ਤੇ ਮੰਨਾ ਬਲੀਏਵਾਲ ਵਲੋਂ ਤਿੰਨ ਨੌਜਵਾਨਾਂ ਨੂੰ ਇਕ ਮੋਟਰਸਾਈਕਲ 'ਤੇ ਬਿਠਾ ਕੇ ਦੰਦਾਂ ਨਾਲ ਖਿੱਚਿਆ ਗਿਆ | ਇਸ ਮੌਕੇ ਦੁਸਹਿਰਾ ਉਤਸਵ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ: ਹਰਮੇਸ਼ ਪੁਰੀ ਤੇ ਕਮੇਟੀ ਮੈਂਬਰ ਲਲਿਤ ਮੋਹਨ ਪਾਠਕ ਬੱਲੂ, ਐੱਮ. ਪੀ. ਪਾਠਕ, ਦਿਨੇਸ਼ ਗੌਤਮ, ਅਜੀਤ ਸਰੀਨ, ਤਿਲਕ ਰਾਜ ਸ਼ਰਮਾ, ਮੁਕੰਦ ਹਰੀ ਜੁਲਕਾ, ਸਤੀਸ਼ ਤੇਜਪਾਲ, ਪੰਡਿਤ ਅੰਬਾ ਦੱਤ, ਮਹੇਸ਼ ਦੱਤਾ, ਸੁਆਮੀ ਰਿਸ਼ੀ ਰਾਜ, ਸਨੀ ਮਹਿਤਾ, ਭਾਰਤੀ ਆਂਗਰਾ, ਸੰਜੀਵ ਪੁਰੀ, ਰੋਮੀ ਖੋਸਲਾ ਤੇ ਰਜਿੰਦਰ ਚੋਪੜਾ ਸਾਬਕਾ ਪ੍ਰਧਾਨ ਨਗਰ ਕੌਂਸਲ ਵਲੋਂ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ, ਮਹਿੰਦਰ ਸਿੰਘ, ਗਗਨ ਅਗਨੀਹੋਤਰੀ, ਬਲਵਿੰਦਰ ਸਿੰਘ, ਡਾ: ਗੁਰਮਿੰਦਰ ਸਿੰਘ ਬਡਵਾਲ, ਕੌਂਸਲਰ ਜਸਵੀਰ ਕੌਰ, ਵਿਨੋਦ ਕੁਮਾਰ ਪਿੰਕਾ ਸਮੇਤ ਕੁਝ ਹੋਰ ਆਗੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਡੀ. ਐੱਸ. ਪੀ. ਨਵਾਂਸ਼ਹਿਰ ਦਵਿੰਦਰ ਸਿੰਘ ਘੁੰਮਣ ਵਲੋਂ ਥਾਣਾ ਮੁਖੀ ਸਿਟੀ ਨਵਾਂਸ਼ਹਿਰ ਨਰੇਸ਼ ਕੁਮਾਰੀ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ | ਇਸ ਮੌਕੇ ਉੱਘੇ ਸਮਾਜ ਸੇਵਕ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਅਹਿਮ ਭੂਮਿਕਾ ਨਿਭਾਈ ਗਈ | ਇਸ ਉਪਰੰਤ ਉਨ੍ਹਾਂ ਕਿਹਾ ਕਿ ਦੁਸਹਿਰਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਤੇ ਸਾਨੂੰ ਸਮਾਜ ਵਿਚ ਚੰਗਿਆਈ ਫੈਲਾਉਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਵਲੋਂ ਕੁਸ਼ਤੀ ਮੁਕਾਬਲੇ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਗਏ | ਉਨ੍ਹਾਂ ਦੁਸਹਿਰਾ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਪਰਵ ਹੋਰ ਵੀ ਵਧੀਆ ਤਰੀਕੇ ਨਾਲ ਮਨਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ | ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਬੰਗਾ, (ਜਸਬੀਰ ਸਿੰਘ ਨੂਰਪੁਰ)-ਦੁਸਹਿਰੇ ਦਾ ਤਿਉਹਾਰ ਬੰਗਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ | ਵੱਖ-ਵੱਖ ਝਾਕੀਆਂ ਕੱਢੀਆਂ ਗਈਆਂ ਤੇ ਮੇਘਨਾਥ, ਕੁੰਭ ਕਰਣ ਅਤੇ ਰਾਵਣ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਦੁਸਹਿਰਾ ਗਰਾਉਂਡ ਬੰਗਾ ਵਿਖੇ ਕਰਵਾਏ ਸਮਾਗਮ ਨੂੰ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ, ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਚੌ. ਮੋਹਣ ਸਿੰਘ ਸਾਬਕਾ ਵਿਧਾਇਕ, ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਸਲ, ਆਪ ਆਗੂ ਮਨੋਹਰ ਲਾਲ ਗਾਬਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਭਗਵਾਨ ਰਾਮ ਦੇ ਨੇਕ ਕੰਮਾਂ ਅਤੇ ਰਾਵਣ ਦੀ ਬੁਰਾਈ ਤੋਂ ਸਬਕ ਸਿੱਖਣਾ ਚਾਹੀਦਾ ਹੈ | ਇਸ ਸਮੇਂ ਸੰਸਾਰ ਅੰਦਰ ਰਾਵਣ ਬਿਰਤੀ ਭਾਰੂ ਹੋ ਰਹੀ ਹੈ | ਜਿਸ ਕਰਕੇ ਦੁਨੀਆਂ 'ਚ ਖਲਾਅ ਪੈਦਾ ਹੋਇਆ ਹੈ | ਇਸ ਮੌਕੇ 'ਤੇ ਬਾਬਾ ਦਵਿੰਦਰ ਕੌੜਾ, ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਡਾ. ਬਖਸ਼ੀਸ਼ ਸਿੰਘ ਕਾਂਗਰਸੀ ਆਗੂ, ਠੇਕੇਦਾਰ ਰਜਿੰਦਰ ਸਿੰਘ, ਸ਼ਿਵ ਕੌੜਾ, ਰਣਵੀਰ ਸਿੰਘ ਰਾਣਾ, ਸੁਦੇਸ਼ ਕੁਮਾਰੀ, ਰਾਜ ਕੁਮਾਰ ਮਾਹਲ ਖੁਰਦ, ਬਲਵੀਰ ਕਰਨਾਣਾ, ਕੁਲਜੀਤ ਸਿੰਘ ਸਰਹਾਲ, ਮਨੀਸ਼ ਚੁੱਘ, ਡਾ. ਰਾਜਨ ਸ਼ਰਮਾ, ਰਾਮ ਕ੍ਰਿਸ਼ਨ ਪੱਲੀ ਝਿੱਕੀ, ਸਚਿਨ ਘਈ, ਹਰੀ ਪਾਲ ਬੰਗਾ ਆਦਿ ਹਾਜ਼ਰ ਸਨ |
ਬੰਗਾ, (ਕਰਮ ਲਧਾਣਾ)-ਬਲਾਕ ਦੇ ਪਿੰਡ ਮਾਹਿਲ ਗਹਿਲਾ ਵਿਖੇ ਦੁਸਹਿਰਾ ਮੇਲਾ ਧੂਮ-ਧਾਮ ਨਾਲ ਮਨਾਇਆ ਗਿਆ | ਰਾਮ ਲੀਲਾ ਕਮੇਟੀ ਮਾਹਿਲ ਗਹਿਲਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਪਾਟਿਲ, ਉਪ ਪ੍ਰਧਾਨ ਢੇਰੂ ਰਾਮ, ਸ਼ੀਆ ਰਾਮ ਸ਼ਾਸ਼ਤਰੀ, ਮੰਚ ਸੰਚਾਲਕ ਪਿ੍ੰਸੀਪਲ ਹਰਜੀਤ ਸਿੰਘ ਮਾਹਿਲ ਆਦਿ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਹਿਯੋਗ ਨਾਲ ਹੋਏ ਇਸ ਦੁਸਹਿਰਾ ਮੇਲੇ ਦੇ ਮੰਚ 'ਤੇ ਬੈਠੇ ਮਹਿਮਾਨਾਂ ਤੇ ਵਿਸ਼ੇਸ਼ ਵਿਅਕਤੀਆਂ ਵਿਚ ਪਿੰਡ ਦੇ ਸਰਪੰਚ ਚਰਨਜੀਤ ਪਾਲ, ਚਾਂਦੀ ਸੁੰਮਨ ਪੰਚ, ਕਸ਼ਮੀਰ ਸਿੰਘ ਪੰਚ, ਜਸਵਿੰਦਰ ਸਿੰਘ, ਸੰਦੀਪ ਸਿੰਘ ਪੰਚ, ਸੁਖਵਿੰਦਰ ਸਿੰਘ ਸੁੱਖ ਸਕੱਤਰ ਸੁਸਾਇਟੀ, ਰਾਮ ਕਿਸ਼ਨ, ਗਿਆਨ ਚੰਦ, ਥਾਣਾ ਬੰਗਾ ਤੋਂ ਪੁਲਿਸ ਅਫ਼ਸਰ ਬਖਸ਼ੀਸ਼ ਸਿੰਘ, ਪਠਲਾਵਾ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਹੈਡਮਾਸਟਰ ਸੁਰਜੀਤ ਰਾਮ, ਰਾਮ ਸਿੰਘ ਮਾਹਿਲ, ਮਦਨ ਲਾਲ ਭਨੋਟ, ਸੰਨੀ ਕੁਮਾਰ, ਕਸ਼ਮੀਰ ਪੰਚ, ਭਗਤ ਰਾਮ ਪੰਚ, ਸ਼ਿੰਗਾਰਾ ਸਿੰਘ ਨੰਬਰਦਾਰ, ਬਲਦੇਵ ਸਿੰਘ ਨੰਬਰਦਾਰ, ਚਰਨਜੀਤ ਸਿੰਘ ਨੰਬਰਦਾਰ, ਸੁਰਜੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ | ਦਰਸ਼ਕਾਂ ਨੇ ਭਗਵਾਨ ਰਾਮ ਤੇ ਰਾਵਣ ਦੇ ਯੁੱਧ ਦਾ ਭਰਪੂਰ ਅਨੰਦ ਮਾਣਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਸਜਾਈਆਂ ਗਈਆਂ ਵੱਖ-ਵੱਖ ਝਾਕੀਆਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੀਆਂ |
ਸੜੋਆ, (ਨਾਨੋਵਾਲੀਆ)-ਸ੍ਰੀ ਰਾਮ ਲੀਲ੍ਹਾ ਪ੍ਰਬੰਧਕ ਕਮੇਟੀ ਸੜੋਆ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੜੋਆ ਦੀ ਗਰਾਊਾਡ ਵਿਖੇ ਦੁਸਿਹਰਾ ਧੁੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘ ਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕਰਨ ਦੀ ਰਸਮ ਸਮਾਜਸੇਵੀ ਠੇਕੇਦਾਰ ਚੌਧਰੀ ਅਸ਼ੋਕ ਬਾਂਠ ਵਾਸੀ ਕਰੀਮਪੁਰ ਚਾਹਵਾਲਾ ਵਲੋਂ ਭੇਟ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ਦੁਸ਼ਿਹਰਾ ਉਤਸਵ ਦੀਆਂ ਵਧਾਈਆਂ ਦਿੰਦਿਆਂ ਠੇਕੇਦਾਰ ਅਸ਼ੋਕ ਬਾਂਠ ਕਰੀਮਪੁਰ ਚਾਹਵਾਲਾ, ਸੰਜੇ ਮਲਹੋਤਰਾ, ਬਿ੍ਗੇਡੀਅਰ ਰਾਜ ਕੁਮਾਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਮੀਲੂ ਨੇ ਕਿਹਾ ਕਿ ਭਾਰਤ ਦੀ ਧਰਤੀ ਗੁਰੂਆ-ਪੀਰਾਂ ਤੇ ਫ਼ਕੀਰਾਂ ਦੀ ਧਰਤੀ ਹੈ, ਇਸ ਕਰ ਕੇ ਸਾਨੂੰ ਸਾਰੇ ਤਿਉਹਾਰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਅਸ਼ੋਕ ਬਾਂਠ ਵਲੋਂ ਰਾਮ ਲੀਲ੍ਹਾ ਕਲੱਬ ਨੂੰ 51 ਹਜਾਰ ਰੁਪਏ ਮਾਲੀ ਮਦਦ ਦਿੱਤੀ | ਸਮਾਗਮ ਵਿਚ ਸੋਢੀ ਸਿੰਘ ਐੱਸ.ਐੱਚ.ਓ. ਦੀ ਅਗਵਾਈ ਵਿਚ ਪਹੁੰਚੀ ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਪੁਨੂੰ ਮਿਉਜੀਕਲ ਗਰੁੱਪ ਸੜੋਆ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕਰ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ | ਮੰਚ ਦਾ ਸੰਚਾਲਨ ਸੰਜੈ ਮਲਹੋਤਰਾ ਐੱਮ. ਡੀ. ਵਲੋਂ ਪੇਸ਼ ਕੀਤਾ ਗਿਆ | ਇਸ ਮੌਕੇ ਡਾ: ਕੇ. ਪੀ. ਸਿੰਘ, ਸੁਖਦੇਵ ਛਾਂਗਾ, ਰਵਿੰਦਰ ਪੁਰੀ, ਇੰਦਰਮੋਹਣ ਸ਼ਰਮਾ, ਵਿਜੈ ਕੁਮਾਰ ਸਹਿਜਲ, ਰਾਜ ਕੁਮਾਰ ਮਾਟਾ, ਦੀਪਕ ਕੌਸ਼ਲ, ਪ੍ਰਵੀਨ ਜੌਨੀ ਅਤੇ ਸੁੱਚਾ ਸਿੰਘ, ਜਸਵੀਰ ਸਿੰਘ ਸਰਪੰਚ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ |
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ)-ਕਸਬਾ ਮੁਕੰਦਪੁਰ ਦੀ ਦੁਸਹਿਰਾ ਗਰਾਊਾਡ ਵਿਚ ਇਲਾਕੇ ਦਾ ਮਸ਼ਹੂਰ ਤੇ ਪੁਰਾਤਨ ਦੁਸਹਿਰਾ ਮੇਲਾ ਮਨਾਇਆ ਗਿਆ | ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਰਾਮ ਲੀਲਾ ਨਾਲ ਸਬੰਧਤ ਝਾਕੀਆਂ ਪੂਰੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚ ਕੱਢੀਆਂ ਗਈਆਂ | ਦੁਸਹਿਰੇ ਦੇ ਸ਼ੁੱਭ ਦਿਹਾੜੇ 'ਤੇ ਇਲਾਕੇ ਭਰ ਤੋਂ ਸੈਂਕੜੇ ਦੀ ਗਿਣਤੀ ਵਿਚ ਸੰਗਤਾਂ ਦੀ ਸ਼ਮੂਲੀਅਤ ਦੌਰਾਨ ਭਗਵਾਨ ਰਾਮ ਚੰਦਰ ਦੇ ਬਨਵਾਸ ਦਾ ਦਿ੍ਸ਼ ਉਪਰੰਤ ਭਗਵਾਨ ਰਾਮਚੰਦਰ, ਲਛਮਣ, ਤੇ ਹਨੂਮਾਨ ਸੈਨਾ ਦੇ ਰਾਵਣ, ਮੇਘਨਾਥ ਅਤੇ ਕੁੰਭਕਰਨ ਨਾਲ ਹੋਏ ਯੁੱਧ ਦੀ ਯਾਦ ਦਿਵਾਉਂਦੀਆਂ ਝਾਕੀਆਂ ਵਿਚ ਕਲਾਕਾਰਾਂ ਵਲੋਂ ਆਪਣੇ ਫਨ ਦਾ ਮੁਜ਼ਾਹਰਾ ਕੀਤਾ ਗਿਆ | ਦੁਸਹਿਰਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਥਾਂਦੀ ਅਤੇ ਸ਼ਿਵ ਮੰਦਰ ਦੇ ਪ੍ਰਧਾਨ ਅਨੂਪ ਕੇਸਰ ਵਲੋਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਵੱਡੀ ਗਿਣਤੀ ਵਿਚ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਦੌਰਾਨ ਕਰਵਾਏ ਗਏ ਕਬੱਡੀ ਮੈਚਾਂ ਦਾ ਖੇਡ ਪ੍ਰੇਮੀਆਂ ਵਲੋਂ ਭਰਪੂਰ ਅਨੰਦ ਮਾਣਿਆ | ਇਸ ਮੌਕੇ ਨੀਰਜ ਭੱਲਾ, ਬਲਿਹਾਰ ਲੋਟੀਆ, ਮਲਕੀਤ ਸਿੰਘ ਨੰਬਰਦਾਰ, ਡਾਕਟਰ ਕਸ਼ਮੀਰ ਸਿੰਘ, ਕੁਲਵਿੰਦਰ ਸੋਨੂੰ, ਰਾਮਜੀ ਦਾਸ, ਅਜੇ, ਟਿੰਕੂ ਬਜਾਜ, ਪੱਪੀ, ਵਿੱਕੀ ਖੋਸਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਮੌਜੂਦ ਸਨ |
ਸੰਧਵਾਂ, (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾਂ ਸਭਾ ਫਰਾਲਾ ਵਲੋਂ ਐੱਨ. ਆਰ. ਆਈਜ਼, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਪਵਿੱਤਰ ਤਿਉਹਾਰ ਪ੍ਰਧਾਨ ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ ਦੀ ਦੇਖ-ਰੇਖ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਦੁਸਹਿਰੇ 'ਚ ਸਜਾਈਆਂ ਗਈਆਂ ਝਾਕੀਆਂ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀਆਂ | ਪ੍ਰਧਾਨ ਹਰਭਜਨ ਸਿੰਘ ਅਟਵਾਲ, ਇਕਬਾਲ ਮੁਹੰਮਦ, ਬਲਵੀਰ ਸਿੰਘ ਬਾਲੀ ਅਟਵਾਲ, ਰਾਮ ਮੂਰਤੀ ਸ੍ਰੀਧਰ, ਜਰਨੈਲ ਸਿੰਘ ਜੈਲੀ ਅਟਵਾਲ, ਰਾਜੂ ਨੰਬਰਦਾਰ, ਸਰਬਜੀਤ ਸਿੰਘ ਅਟਵਾਲ, ਜਤਿੰਦਰ ਕੁਮਾਰ, ਡਾਇਰੈਕਟਰ ਜਸਵਿੰਦਰ ਸਿੰਘ ਅਟਵਾਲ ਆਦਿ ਪ੍ਰਬੰਧਕਾਂ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਉਪਰੋਕਤ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖਸੀਅਤਾਂ ਦਾਨੀ ਸੱਜਣਾਂ ਅਤੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਲੀ ਅਟਵਾਲ, ਚਰਨਜੀਤ ਸਿੰਘ ਸ਼ੇਰਗਿੱਲ, ਜਮੀਲ ਅਖ਼ਤਰ, ਇਕਬਾਲ ਮੁਹੰਮਦ, ਥਾਣੇਦਾਰ ਤਰਲੋਚਨ ਸਿੰਘ ਅਟਵਾਲ, ਜਸਪ੍ਰੀਤ ਸਿੰਘ ਜੱਸਾ ਮਾਨ ਪੰਚ, ਸੁਰਿੰਦਰ ਕੁਮਾਰ ਭੱਟੀ, ਮਨਦੀਪ ਤਲਵਾੜ, ਅਮਰਜੀਤ ਸਿੰਘ ਸੁਵਾਦੀ, ਸੰਤੋਖ ਸਿੰਘ ਅਟਵਾਲ, ਹਰਚਰਨ ਸਿੰਘ ਅਟਵਾਲ ਆਦਿ ਹਾਜ਼ਰ ਸਨ |
ਉਸਮਾਨਪੁਰ, (ਸੰਦੀਪ ਮਝੂਰ)-ਦੁਸਹਿਰੇ ਦਾ ਤਿਉਹਾਰ ਉਸਮਾਨਪੁਰ ਸਮੇਤ ਵੱਖ-ਵੱਖ ਪਿੰਡਾਂ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਈ ਪਿੰਡਾਂ ਵਿਚ ਛੋਟੇ ਬੱਚਿਆਂ ਵਲੋਂ ਰਾਵਣ, ਕੰੁਭਕਰਨ ਤੇ ਮੇਘਨਾਥ ਦੇ ਪੁਤਲੇ ਬਣਾ ਕੇ ਸਾੜੇ ਗਏ | ਉਸਮਾਨਪੁਰ ਵਿਖੇ ਦੁਸਹਿਰੇ ਦੇ ਮੱਦੇਨਜ਼ਰ ਬਾਜ਼ਾਰ ਵਿਚ ਮਿਠਿਆਈ ਦੀਆਂ ਦੁਕਾਨਾਂ ਤੇ ਕਾਫ਼ੀ ਚਹਿਲ-ਪਹਿਲ ਰਹੀ, ਜਿਸ ਕਾਰਨ ਕੋਰੋਨਾ ਮਹਾਂਮਾਰੀ ਕਰ ਕੇ ਤੰਗੀ ਦੇ ਦੌਰ ਵਿਚੋਂ ਲੰਘਣ ਵਾਲੇ ਦੁਕਾਨਦਾਰਾਂ ਦੇ ਚਿਹਰੇ 'ਤੇ ਖ਼ੁਸ਼ੀ ਸਾਫ਼ ਦੇਖੀ ਗਈ |

ਬਹਿਰਾਮ ਵਿਖੇ ਜ਼ਰੂਰਤਮੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਹਿਰਾਮ, 15 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਉੱਘੇ ਸਮਾਜ ਸੇਵਕ ਅਵਤਾਰ ਸਿੰਘ ਮਾਨ ਤੇ ਬੀਬੀ ਮਨਪ੍ਰੀਤ ਕੌਰ, ਮੁਖਤਿਅਰ ਸਿੰਘ ਮਾਨ ਤੇ ਬੀਬੀ ਰਛਪਾਲ ਕੌਰ ਵਲੋਂ ਬਹਿਰਾਮ ਦੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ | ਉਪਰੰਤ ਉਨ੍ਹਾਂ ਸਾਰਿਆਂ ਦੀ ...

ਪੂਰੀ ਖ਼ਬਰ »

ਦੁਸਹਿਰਾ ਕਬੱਡੀ ਟੂਰਨਾਮੈਂਟ 'ਚ ਹੋਏ ਫਸਵੇਂ ਮੁਕਾਬਲੇ

ਮੁਕੰਦਪੁਰ, 15 ਅਕਤੂਬਰ (ਦੇਸ ਰਾਜ ਬੰਗਾ)-ਦੁਸਹਿਰਾ ਪ੍ਰਬੰਧਕ ਕਮੇਟੀ ਮੁਕੰਦਪੁਰ ਵਲੋਂ ਤਿੰਨ ਦਿਨਾ ਕਬੱਡੀ ਟੂਰਨਾਮੈਂਟ ਦੁਸਹਿਰਾ ਮੈਦਾਨ ਮੁਕੰਦਪੁਰ ਵਿਖੇ ਕਰਵਾਇਆ ਗਿਆ | ਟੂਰਨਾਮੈਂਟ ਦੇ ਆਖਰੀ ਦਿਨ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨ ਪਹੁੰਚੇ ਕੁਲਜੀਤ ਸਿੰਘ ...

ਪੂਰੀ ਖ਼ਬਰ »

ਲਸਾੜਾ ਵਿਖੇ ਚੱਲ ਰਹੀ ਹਾਕੀ ਅਕੈਡਮੀ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇ

ਉੜਾਪੜ/ਲਸਾੜਾ, 15 ਅਕਤੂਬਰ (ਲਖਵੀਰ ਸਿੰਘ ਖੁਰਦ)-ਭਾਰਤ ਦੀ ਰਾਸ਼ਟਰੀ ਖੇਡ ਹਾਕੀ ਨੂੰ ਮੁੜ ਬੁਲੰਦੀਆਂ 'ਤੇ ਪਹੁੰਚਾਉਣ ਤੇ ਨਵੇਂ ਬੱਚਿਆਂ ਨੂੰ ਇਸ ਖੇਡ ਨਾਲ ਜੋੜਣ ਲਈ ਲਸਾੜਾ ਵਿਖੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਚੱਲ ਰਹੀ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਧੰਮ ਪਰਿਵਰਤਨ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਮੱਖਣ ਲਾਲ ਚੌਹਾਨ ਦੇ ਗ੍ਰਹਿ ਵਿਖੇ ਧੰਮ ਪਰਿਵਰਤਨ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਧੰਮਾਚਾਰੀ ਅਨਾਗਾਰਿਕ ਵਜਰਧਵੱਦ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਅੰਬੇਡਕਰ ...

ਪੂਰੀ ਖ਼ਬਰ »

ਰਾਜਾ ਭਰਥਰੀ ਮੰਦਰ ਹੀਉਂ ਵਿਖੇ ਜਾਗਰਣ ਕਰਵਾਇਆ

ਬੰਗਾ, 15 ਸਤੰਬਰ (ਕਰਮ ਲਧਾਣਾ) -ਪਿੰਡ ਹੀਉਂ ਦੇ ਰਾਜਾ ਭਰਥਰੀ ਮੰਦਰ ਵਿਖੇ ਰਾਜਾ ਭਰਥਰੀ ਸ਼ਿਵ ਸ਼ੰਕਰ ਪ੍ਰਬੰਧਕ ਕਮੇਟੀ ਰਜਿ: ਹੀਉਂ, ਐੱਨ. ਆਰ. ਆਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਮੰਦਰ ਵਿਖੇ ਮਹਾਂਮਾਈ ਦੇ ਸੋਹਣੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਸਿੱਖ ਹਿਆਲਾ ਵਿਖੇ ਦੁਸਹਿਰੇ ਮੌਕੇ ਲੱਗੀਆਂ ਰੌਣਕਾਂ

ਨਵਾਂਸ਼ਹਿਰ, 15 ਅਕਤੂਬਰ (ਹਰਵਿੰਦਰ ਸਿੰਘ)-ਗੁਰਦੁਆਰਾ ਧੰਨ-ਧੰਨ ਬਾਬਾ ਭਾਈ ਸਿੱਖ ਪਿੰਡ ਹਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਦੁਸਹਿਰੇ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 15 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਐੱਮ. ਬੀ. ਏ. ਵਿਭਾਗ ਦੇ ਦੂਜੇ ਸਮੈਸਟਰ ਦਾ ਆਈ. ਕੇ. ਜੀ. ਪੀ. ਟੀ. ਯੂ. ਵਲੋਂ ਮਈ 2021 'ਚ ਲਈ ਪ੍ਰੀਖਿਆ ਦਾ ਘੋਸ਼ਿਤ ਨਤੀਜਾ ਸ਼ਾਨਦਾਰ ਰਿਹਾ ਹੈ | ਇੰਜੀਨੀਅਰਿੰਗ ਕਾਲਜ ਦੀ ਕਾਰਜਕਾਰੀ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਅੱਜ

ਰਾਹੋਂ, 15 ਅਕਤੂਬਰ (ਰੂਬੀ)-ਦੁਸਹਿਰੇ ਸਬੰਧੀ ਸਥਾਨਕ ਦੁਸਹਿਰਾ ਮੈਦਾਨ ਵਿਖੇ ਕਬੱਡੀ ਦਾ ਆਲ ਓਪਨ ਟੂਰਨਾਮੈਂਟ 16 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਤੇ ਨਰੋਆ ਸੰਸਥਾ ਪੰਜਾਬ ਦੇ ਮੁਖੀ ਬਰਜਿੰਦਰ ਸਿੰਘ ਹੁਸੈਨਪੁਰੀ ...

ਪੂਰੀ ਖ਼ਬਰ »

ਨੀਮ ਫੌਜੀ ਬਲਾਂ ਦੀ ਸੀਮਾ 'ਚ ਵਾਧਾ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ- ਕਾ. ਸੇਖੋਂ

ਬੰਗਾ, 15 ਅਕਤੂਬਰ (ਕਰਮ ਲਧਾਣਾ)-ਬਾਰਡਰ ਸਕਿਊਰਿਟੀ ਫੋਰਸ ਦੇ ਅਧਿਕਾਰ ਖੇਤਰ ਦੀ ਸੀਮਾ 'ਚ ਪੰਜਾਹ ਕਿਲੋਮੀਟਰ ਤੱਕ ਕੀਤਾ ਵਾਧਾ ਸੂਬਿਆਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ | ਇਹ ਦੋਸ਼ ਲਾਉਂਦਿਆਂ ਸੀ. ਪੀ. ਆਈ. ਐੱਮ. ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 15 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਖੇਤੀਬਾੜੀ ਵਿਭਾਗ ਬਲਾਕ ਬੰਗਾ ਵਲੋਂ ਬਹੁ-ਮੰਤਵੀ ਖੇਤੀਬਾੜੀ ਸਭਾ ਜੱਸੋਮਜਾਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਸਭਾ ਦੇ ਪ੍ਰਧਾਨ ਦੀ ਅਗਵਾਈ ਵਿਚ ਲਗਾਇਆ ਗਿਆ, ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਚੌਧਰੀ ਸੂੰਢ ਨੇ ਕਰਜ਼ਾ ਮੁਆਫੀ ਦੇ ਚੈੱਕ ਵੰਡੇ

ਸੰਧਵਾਂ, 15 ਅਕਤੂਬਰ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਵੱਖ-ਵੱਖ ਪਿੰਡਾਂ ਦੇ 276 ਕਰਜਾ ਧਾਰਕਾਂ ਨੂੰ ਸਾਬਕਾ ਵਿਧਾਇਕ ਚੌਧਰੀ ਤਰਲੋਚਨ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਚੁਕਾਈ ਦਾ ਕੰਮ ਸ਼ੁਰੂ

ਸੰਧਵਾਂ, 15 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਵੇਅਰ ਹਾਊਸ ਤੇ ਪਨਸਪ ਵਲੋਂ 18595 ਕੁਇੰਟਲ ਝੋਨਾ ਖਰੀਦਿਆ ਗਿਆ ਤੇ ਝੋਨੇ ਦੀ ਚੁਕਾਈ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਤਾਂ ਜੋ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਦਿੱਕਤ ਨਾ ਆਵੇ | ਵੇਰਵੇ ਅਨੁਸਾਰ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਮੰਡੀ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਉੜਾਪੜ/ਲਸਾੜਾ, 15 ਅਕਤੂਬਰ (ਲਖਵੀਰ ਸਿੰਘ ਖੁਰਦ)-ਦਾਣਾ ਮੰਡੀ ਲਸਾੜਾ ਦੀ ਆੜ੍ਹਤੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਯੁਧਵੀਰ ਸ਼ਰਮਾਂ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਕਿਸਾਨਾਂ ਵਲੋਂ ਮੰਡੀ ਵਿਚ ਲਿਆਂਦੇ ਜਾ ਰਹੇ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਸਮੇਂ ਆ ...

ਪੂਰੀ ਖ਼ਬਰ »

ਚੌਧਰੀ ਸੂੰਢ ਨੇ ਕਟਾਰੀਆਂ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਟਾਰੀਆਂ, 15 ਅਕਤੂਬਰ (ਨਵਜੋਤ ਸਿੰਘ ਜੱਖੂ)-ਹਲਕਾ ਬੰਗਾ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਕਟਾਰੀਆਂ ਦਾਣਾ ਮੰਡੀ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੰਡੀ ਆਕਸਨ ਬਲਜੀਤ ਕੁਮਾਰ ਨੇ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਲੰਮਾ ਸਮਾਂ ਜਨਰਲ ਸਕੱਤਰ ਵਜੋਂ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਸਵਰਗੀ ਪ੍ਰਤਾਪ ਸਿੰਘ ਦੀ ਪਤਨੀ ਬੀਬੀ ਸੁਰਿੰਦਰ ਕੌਰ 82 ਦਾ ਅੱਜ ਸੈਂਕੜੇ ਨਮ ਅੱਖਾਂ ਨਾਲ ਇੱਥੋਂ ਦੇ ...

ਪੂਰੀ ਖ਼ਬਰ »

ਬੰਦੀਛੋੜ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ 5 ਰੋਜ਼ਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਦਸੂਹਾ, 15 ਅਕਤੂਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ 18 ਤੋਂ 22 ਅਕਤੂਬਰ ਤੱਕ ਕਰਵਾਏ ਜਾ ਰਹੇ 5 ਰੋਜ਼ਾ ਕੀਰਤਨ ਦਰਬਾਰ ਸਮਾਗਮ ਦੀਆਂ ...

ਪੂਰੀ ਖ਼ਬਰ »

ਵਿਜੈ ਕੁਮਾਰ ਦੀਆਂ ਅੱਖਾਂ ਦੋ ਜ਼ਿੰਦਗੀਆਂ 'ਚ ਕਰਨਗੀਆਂ ਚਾਨਣ-ਜੈਨ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜਾਣਕਾਰੀ ਦਿੰਦਿਆਂ ਰਤਨ ਕੁਮਾਰ ਜੈਨ ਜਨਰਲ ਸਕੱਤਰ ਨੇਤਰਦਾਨ ਸੰਸਥਾ ਨਵਾਂਸ਼ਹਿਰ ਨੇ ਦੱਸਿਆ ਕਿ ਅੱਜ ਦੁਪਹਿਰ ਵਿਜੇ ਕੁਮਾਰ ਪੁੱਤਰ ਸਗਲੀ ਰਾਮ ਵਾਸੀ ਸ਼ਾਂਤੀ ਨਗਰ ਘਾਹ ਮੰਡੀ ਨਵਾਂਸ਼ਹਿਰ ਦੀ ਸੰਖੇਪ ਬਿਮਾਰੀ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਵਲੋਂ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ

ਬੰਗਾ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਆਈ. ਪੀ. ਐੱਸ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ 'ਤੇ ਸਿਜਦਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਕਮੇਟੀ ਦਾ ਕਾਫ਼ਲਾ 21 ਨੂੰ ਰੱਕੜਾਂ ਬੇਟ ਪਹੁੰਚੇਗਾ

ਬਲਾਚੌਰ 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੱਬਰ ਅਕਾਲੀ ਲਹਿਰ ਦੇ 100 ਸਾਲਾ ਵਰ੍ਹੇਗੰਢ 'ਤੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨਾਲ ਸਬੰਧਤ ਅਗਾਂਹਵਧੂ ਸਾਥੀਆਂ ਦਾ ਕਾਫ਼ਲਾ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀ ਧਰਤੀ ਨੂੰ ਸਿੱਜਦਾ ਕਰਨ ਲਈ 21 ਅਕਤੂਬਰ ਨੂੰ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ

ਪੋਜੇਵਾਲ ਸਰਾਂ, 15 ਅਕਤੂਬਰ (ਰਮਨ ਭਾਟੀਆ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਪੋਜੇਵਾਲ ਦੇ ਮੁਖੀ ਸਬ ਇੰਸਪੈਕਟਰ ਸੋਢੀ ਸਿੰਘ ਵਲੋਂ ਇਲਾਕੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਮਾਰਗ ਤੋਂ ਲੰਘਣ ਵਾਲੇ ਵਾਹਨਾਂ ਦੀ ਪੂਰੀ ਮੁਸਤੈਦੀ ਨਾਲ ...

ਪੂਰੀ ਖ਼ਬਰ »

ਦੇਨੋਵਾਲ ਕਲਾਂ ਦਾ ਛਿੰਝ ਤੇ ਕਬੱਡੀ ਮੇਲਾ ਸਮਾਪਤ

ਪੱਲੀ ਝਿੱਕੀ, 15 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਪੰਜ ਪੀਰ ਅਸਥਾਨ ਪਿੰਡ ਦੇਨੋਵਾਲ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਬਾਬਾ, ਸਮੂਹ ਨਗਰ ਨਿਵਾਸੀ, ਸਮੂਹ ਨੌਜਵਾਨ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਬੰਗਾ-ਗੜ੍ਹਸ਼ੰਕਰ ਮਾਰਗ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਚੌਰ ਵਿਖੇ 'ਵਿਸ਼ਵ ਦਿ੍ਸ਼ਟੀ ਦਿਵਸ' ਮਨਾਇਆ

ਬਲਾਚੌਰ, 15 ਅਕਤੂਬਰ (ਸ਼ਾਮ ਸੁੰਦਰ ਮੀਲੂ)-ਲੈਫ: ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ 'ਚ 'ਵਿਸ਼ਵ ਦਿ੍ਸ਼ਟੀ ਦਿਵਸ' ਮਨਾਇਆ ਗਿਆ | ਇਸ ਸਾਲ ਇਹ ਦਿਨ ਅੰਨ੍ਹੇਪਣ ਦੀ ਰੋਕਥਾਮ ਤੇ ਘੱਟ ਦਿ੍ਸ਼ਟੀ ਵਾਲੇ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਹਰਿੰਦਰ ਕੌਰ ਸਾਧਪੁਰ ਸ਼ੂਗਰ ਮਿੱਲ ਦੇ ਡਾਇਰੈਕਟਰ ਚੁਣੇ

ਮੁਕੰਦਪੁਰ, 15 ਅਕਤੂਬਰ (ਦੇਸ ਰਾਜ ਬੰਗਾ)-ਸ਼ੂਗਰ ਮਿੱਲ ਨਵਾਂਸ਼ਹਿਰ ਬੋਰਡ ਦੀ ਚੋਣ ਵਿਚੋਂ ਜ਼ੋਨ ਨੰਬਰ ਪੰਜ ਤੋਂ ਹਰਿੰਦਰ ਕੌਰ ਸਾਧਪੁਰ ਡਾਇਰੈਕਟਰ ਚੁਣੇ ਗਏ ਹਨ, ਉਨ੍ਹਾਂ ਦੇ ਡਾਇਰੈਕਟਰ ਬਣਨ ਦੀ ਖੁਸ਼ੀ ਵਿਚ ਉਨ੍ਹਾਂ ਦੇ ਸਮਰਥਕ ਤੇ ਹੋਰ ਪਿੰਡ ਦੇ ਪਤਵੰਤੇ ਸੱਜਣਾਂ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਲਿੱਦੜ ਦੂਸਰੀ ਵਾਰ ਸ਼ੂਗਰ ਮਿੱਲ ਨਵਾਂਸ਼ਹਿਰ ਦੇ ਡਾਇਰੈਕਟਰ ਚੁਣੇ

ਮੁਕੰਦਪੁਰ, 15 ਅਕਤੂਬਰ (ਦੇਸ ਰਾਜ ਬੰਗਾ)-ਸ਼ੂਗਰ ਮਿੱਲ ਨਵਾਂਸ਼ਹਿਰ ਬੋਰਡ ਦੀ ਹੋਈ ਚੋਣ ਵਿਚੋਂ ਜ਼ੋਨ ਨੰਬਰ-2 ਤੋਂ ਗੁਰਸੇਵਕ ਸਿੰਘ ਲਿੱਦੜ ਚੋਣ ਜਿੱਤ ਕੇ ਦੂਸਰੀ ਵਾਰ ਡਾਇਰੈਕਟਰ ਚੁਣੇ ਗਏ | ਜਿੱਤ ਪ੍ਰਾਪਤ ਕਰਕੇ ਆਪਣੇ ਜੱਦੀ ਪਿੰਡ ਲਿੱਦੜ ਖੁਰਦ ਵਿਖੇ ਪਹੁੰਚੇ ...

ਪੂਰੀ ਖ਼ਬਰ »

ਲੋਕਾਂ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ- ਜਾਡਲੀ

ਮਜਾਰੀ/ਸਾਹਿਬਾ, 15 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਦੀ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ, ਨਵਾਂਸ਼ਹਿਰ ਦੇ ਬੋਰਡ ਆਫ਼ ਡਾਇਰੈਕਟਰ ਦੀ ਚੋਣ ਵਿਚ ਜ਼ੋਨ ਨੰਬਰ ਇਕ ਬਲਾਚੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਜਿੱਤੇ ਸਾਂਝੇ ਉਮੀਦਵਾਰ ਹਰੀਪਾਲ ਸਿੰਘ ਜਾਡਲੀ ਨੇ ਪਿੰਡ ...

ਪੂਰੀ ਖ਼ਬਰ »

ਦੇਸ਼ ਭਗਤਾਂ ਦੇ ਵਾਰਸ ਮੋਦੀ ਸਰਕਾਰ ਨੂੰ ਦੇਸ਼ ਵੇਚਣ ਨਹੀਂ ਦੇਣਗੇ- ਸੇਖੋਂ

ਮੇਹਲੀ, 15 ਅਕਤੂਬਰ (ਸੰਦੀਪ ਸਿੰਘ)-ਸੀ. ਪੀ. ਆਈ. (ਐੱਮ) ਵਲੋਂ ਦੁਆਬੇ ਦੇ ਪ੍ਰਸਿੱਧ ਪਿੰਡ ਮੰਢਾਲੀ ਵਿਖੇ ਕਿਸਾਨ ਆਗੂ ਕਾਮਰੇਡ ਹਰਬੰਸ ਸਿੰਘ ਮੰਢਾਲੀ ਤੇ ਸੀ. ਪੀ. ਆਈ. ਐੱਮ. ਦੇ ਸੂਰਬੀਰ ਦੇਸ਼ ਭਗਤਾਂ, ਗਦਰੀ ਯੋਧਿਆਂ ਤੇ ਕਮਿਊਨਿਸਟ ਆਗੂਆਂ ਦੀ ਸਾਂਝੀ ਬਰਸੀ ਮਨਾਈ ਗਈ | ਜਿਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮੋਨੋ ਐਕਟਿੰਗ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 15 ਅਕਤੂਬਰ (ਚੱਗਰ)-ਪੰਜਾਬ ਵਿਧਾਨ ਸਭਾ ਚੋਣਾ-2022 'ਆਓ ਲੋਕਤੰਤਰ ਦਾ ਜਸ਼ਨ ਮਨਾਈਏ' ਪ੍ਰੋਗਰਾਮ ਤਹਿਤ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਮਲਕੀਤ ਸਿੰਘ ਦੀ ਅਗਵਾਈ ਹੇਠ ਤੇ ਨੋਡਲ ਅਫ਼ਸਰ ਪ੍ਰੋ: ਦਵਿੰਦਰ ਕੁਮਾਰ ਦੇ ਯਤਨਾ ਸਦਕਾ ਮੋਨੋ ਐਕਟਿਗ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੋਇਲਾ ਵਾਹਿਦਪੁਰ ਦੀ ਵਾਸੀ ਰੀਨਾ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਮਹਿੰਦੀ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ, ਪਿ੍ੰਸੀਪਲ ਡਾ: ਨੰਦ ਕਿਸ਼ੋਰ ਦੀ ਅਗਵਾਈ 'ਚ 'ਟੈਲੇਂਟ ਹੰਟ' ਪ੍ਰੋਗਰਾਮ ਤਹਿਤ ਫ਼ੈਸ਼ਨ ਡਿਜ਼ਾਈਨਿੰਗ ...

ਪੂਰੀ ਖ਼ਬਰ »

ਅਰੋੜਾ ਨੇ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਦੇ ਚੈੱਕ ਸੌਂਪੇ

ਹੁਸ਼ਿਆਰਪੁਰ, 15 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਰਜਾ ਰਾਹਤ ਸਕੀਮ ਤਹਿਤ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਅੱਜ ਪਿੰਡ ਸ਼ੇਰਗੜ੍ਹ, ਨੰਗਲ ਸ਼ਹੀਦਾਂ, ਬਿਲਾਸਪੁਰ, ...

ਪੂਰੀ ਖ਼ਬਰ »

ਮੇਲੇ 'ਚ ਹੜਕੰਪ ਮਚਾ ਕੇ ਭਗਵਾਨ ਦੇ ਸਵਰੂਪ ਦੀ ਕੀਤੀ ਬੇਅਦਬੀ, 1 ਨਾਮਜ਼ਦ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਮੇਲੇ 'ਚ ਹੜਕੰਪ ਮਚਾ ਕੇ ਭਗਵਾਨ ਦੇ ਸਵਰੂਪ ਦੀ ਬੇਅਦਬੀ ਕਰਨ ਦੇ ਕਥਿਤ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲੀਲ੍ਹਾ ਕਲੱਬ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਮੀਟਿੰਗ

ਗੜ੍ਹਦੀਵਾਲਾ, 15 ਅਕਤੂਬਰ (ਚੱਗਰ)-ਨੰਬਰਦਾਰ ਯੂਨੀਅਨ ਗੜ੍ਹਦੀਵਾਲਾ ਦੀ ਮੀਟਿੰਗ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਨੰਬਰਦਾਰਾਂ ਨੇ ਲਖੀਮਪੁਰ ਕਤਲੇਆਮ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਮੀਟਿੰਗ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਬ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਸੁਪਿੰਦਰ ਸਿੰਘ ਫੰਗੂੜਾ ਦੀ ਅਗਵਾਈ 'ਚ ਸਥਾਨਕ ਗੁਰੂ ਤੇਗ ਬਹਾਦਰ ਪਾਰਕ ਵਿਖੇ ਹੋਈ | ਇਸ ਮੌਕੇ ਬ੍ਰਾਂਚ ਦੇ ਜਨਰਲ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

ਹੁਸ਼ਿਆਰਪੁਰ, 15 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਪਿੰਡ ਭੁੰਗਰਨੀ 'ਚ ਦੋਆਬਾ ਜਨਰਲ ਕੈਟਾਗਿਰੀ ਫਰੰਟ ਪੰਜਾਬ ਤੇ ਕੰਢੀ ਕਿਰਸਾਣ ਯੂਨੀਅਨ ਤੇ ਹੋਰ ਹਮਖਿਆਲੀ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਹਾਦਸੇ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਵਲੋਂ ਦੋ ਜ਼ਿੰਦਗੀਆਂ ਨੂੰ ਰੌਸ਼ਨੀ ਪ੍ਰਦਾਨ

ਹੁਸ਼ਿਆਰਪੁਰ, 15 ਅਕਤੂਬਰ (ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕਾਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਦੋ ਲੋਕਾਂ ਦੀ ਹਨ੍ਹੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਪ੍ਰਦਾਨ ਕੀਤੀ ਗਈ | ਅੱਜ ਓਪਰੇਸ਼ਨ ਉਪਰੰਤ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਕੋਟਫ਼ਤੂਹੀ, 15 ਅਕਤੂਬਰ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਰੀਹਲਾ ਵਿਖੇ ਐੱਨ. ਆਰ. ਆਈ. ਰਣਵੀਰ ਸਿੰਘ ਤੇ ਸਰਬਜੀਤ ਸ਼ੀਪਾ ਦੇ ਸਹਿਯੋਗ ਨਾਲ ਸਰਪੰਚ ਸੁਖਵਿੰਦਰ ਸਿੰਘ ਸੰਘਾ ਤੇ ਨਿਰਮਲਜੀਤ ਕੌਰ ਦੀ ਸਰਪ੍ਰਸਤੀ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ ਸ਼ਾਰਦਾ ...

ਪੂਰੀ ਖ਼ਬਰ »

ਬਾਦਲ ਦੀ ਫੇਰੀ ਨਾਲ ਅਕਾਲੀ-ਬਸਪਾ ਵਰਕਰਾਂ 'ਚ ਨਵੀਂ ਰੂਹ ਫੂਕੀ ਗਈ- ਚਿੱਪੜਾ

ਦਸੂਹਾ, 15 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਫੇਰੀ ਨਾਲ ਅਕਾਲੀ-ਬਸਪਾ ਵਰਕਰਾਂ ਵਿਚ ਨਵੀਂ ਰੂਹ ਫੂਕੀ ਗਈ ਹੈ ਤੇ ਆਉਣ ਵਾਲੀਆਂ ਚੋਣਾਂ ਦੌਰਾਨ ਗੱਠਜੋੜ ਪੂਰਨ ...

ਪੂਰੀ ਖ਼ਬਰ »

ਰਿਆਤ ਕਾਲਜ ਆਫ਼ ਲਾਅ ਵਿਖੇ ਸਾਈਬਰ ਕ੍ਰਾਈਮ 'ਤੇ ਵਰਕਸ਼ਾਪ ਲਗਾਈ

ਰੈਲਮਾਜਰਾ, 15 ਅਕਤੂਬਰ (ਸੁਭਾਸ਼ ਟੌਂਸਾ)-ਰਿਆਤ ਕਾਲਜ ਆਫ਼ ਲਾਅ ਰੈਲਮਾਜਰਾ (ਰੋਪੜ ਕੈਂਪਸ) ਵਿਖੇ ਸਾਈਬਰ ਕ੍ਰਾਈਮ 'ਤੇ ਦੋ ਦਿਨਾ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੇ ਕੋਆਰਡੀਨੇਟਰ ਡਾ: ਆਕਾਸ਼ਦੀਪ ਸਿੰਘ ਚੌਧਰੀ ਨੇ ਦੱਸਿਆ ਕਿ ਰਾਸ਼ਟਰੀ ਸਾਈਬਰ ਸੁਰੱਖਿਆ ...

ਪੂਰੀ ਖ਼ਬਰ »

ਕੰਜਕ ਪੂਜਨ ਭੰਡਾਰਾ ਕਰਵਾਇਆ

ਕਟਾਰੀਆਂ, 15 ਅਕਤੂਬਰ (ਨਵਜੋਤ ਸਿੰਘ ਜੱਖੂ)-ਰੌਜ਼ਾ ਸ਼ਰੀਫ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ ਵਿਖੇ ਕੰਜਕ ਪੂਜਨ ਭੰਡਾਰਾ ਮੌਜੂਦਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਕੰਜਕਾਂ ਬੈਠਾਈਆਂ ਗਈਆਂ ਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਬਲਾਚੌਰ, 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਦੇ ਜ਼ਿਲ੍ਹਾ ਆਗੂ ਮਨਦੀਪ ਸਿੰਘ ਕੌਲਗੜ੍ਹ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹੱਕੀ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ 6 ...

ਪੂਰੀ ਖ਼ਬਰ »

ਕਾਂਗਰਸ ਪੰਜਾਬ 'ਚ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੀ ਹੈ- ਐਡ. ਚੌਹਾਨ

ਮਜਾਰੀ/ਸਾਹਿਬਾ, 15 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸੀਨੀਅਰ ਅਕਾਲੀ ਆਗੂ ਐਡਵੋਕੇਟ ਚੌਧਰੀ ਰਾਜਪਾਲ ਚੌਹਾਨ ਪ੍ਰਧਾਨ ਪੰਜਾਬ ਸਪੋਰਟਸ ਵਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਿਰਫ਼ ਆਪਣੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਵਿਦਾਸ ਨਗਰ ਦੀ ਇਮਾਰਤ ਦੀ ਉਸਾਰੀ ਹੋਵੇਗੀ ਜਲਦੀ ਸ਼ੁਰੂ-ਅੰਗਦ ਸਿੰਘ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਪ੍ਰਾਇਮਰੀ ਬਰਾਂਚ ਸਕੂਲ ਰਵਿਦਾਸ ਨਗਰ, ਭਗਵਾਨ ਵਾਲਮੀਕਿ ਮੁਹੱਲਾ (ਪ੍ਰਸਿੰਨੀ ਦੇਵੀ), ਨਵਾਂਸ਼ਹਿਰ ਦੀ ਬਣਨ ਵਾਲੀ ਨਵੀਂ ਇਮਾਰਤ ਦੇ ਸੰਬੰਧ ਵਿਚ ਸੁਨੀਤਾ ਰਾਣੀ ਸਕੂਲ ਮੁਖੀ ਦੀ ਪ੍ਰਧਾਨਗੀ ਹੇਠ ਸੱਤ ਮੈਂਬਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਹੀਂ ਹੋਈ ਕਿਸੇ ਕੋਰੋਨਾ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 28726 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 800 ਸੈਂਪਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX