ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਅੰਮ੍ਰਿਤਸਰ

ਹਲਕਾ ਅੰਮਿ੍ਤਸਰ ਉੱਤਰੀ 'ਚ ਜੋਸ਼ੀ ਵਲੋਂ ਮਨਾਏ ਦੁਸਹਿਰਾ ਉਤਸਵ 'ਚ ਸ਼ਾਮਿਲ ਹੋਏ ਸੁਖਬੀਰ, ਮਜੀਠੀਆ ਤੇ ਹੋਰ ਆਗੂ

ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਭਾਜਪਾ ਛੱਡ ਕੇ ਹਾਲ ਹੀ ਵਿਚ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅਗਵਾਈ 'ਚ ਹਲਕਾ ਅੰਮਿ੍ਤਸਰ ਉੱਤਰੀ ਦੁਸਹਿਰਾ ਕਮੇਟੀ ਵਲੋਂ ਰਣਜੀਤ ਐਵੀਨਿਊ ਵਿਖੇ ਮਨਾਏ ਗਏ ਦੁਸਹਿਰਾ ਉਤਸਵ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦੋਂ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਹੋਰ ਸੀਨੀਅਰ ਅਕਾਲੀ ਤੇ ਸੰਤ ਸਮਾਜ ਦੇ ਆਗੂ ਵੀ ਹਾਜ਼ਰ ਸਨ | ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਵੱਡ ਅਕਾਰੀ ਪੁਤਲਿਆਂ ਨੂੰ ਅਗਨ ਭੇਟ ਕੀਤੇ ਜਾਣ ਦੀ ਰਸਮ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਜੁੜੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਆਸੀ ਲੀਡਰ ਉਹੀ ਚੰਗਾ, ਜਿਸਦਾ ਮਨੋਰਥ ਕੇਵਲ ਚੋਣ ਜਿੱਤਣਾਂ ਨਹੀਂ ਬਲਕਿ ਲੋਕਾਂ ਦੀ ਸੇਵਾ ਕਰਨਾ ਹੋਵੇ | ਉਨ੍ਹਾਂ ਕਿਹਾ ਕਿ ਚੰਗਿਆਈ ਕਦੇ ਵੀ ਖਤਮ ਨਹੀਂ ਹੁੰਦੀ ਤੇ ਇਸ ਨੂੰ ਲੁਕਾਇਆ ਨਹੀਂ ਜਾ ਸਕਦਾ | ਮੁੱਖ ਮੰਤਰੀ ਚੰਨੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਚੰਨੀ ਜੋ ਹੁਣ ਮੁੱਖ ਮੰਤਰੀ ਹਨ, ਜੇ ਇੰਨਾਂ ਪਹਿਲਾਂ ਪੰਜ ਸਾਲ ਮੰਤਰੀ ਹੁੰਦਿਆਂ ਪੰਜਾਬ ਲਈ ਕੁੱਝ ਨਹੀਂ ਕੀਤਾ ਤਾਂ ਹੁਣ ਇਨ੍ਹਾਂ ਤੋਂ ਪੰਜਾਬ ਵਾਸੀ ਕੀ ਆਸ ਰੱਖ ਸਕਦੇ ਹਨ | ਇਸ ਤੋਂ ਪਹਿਲਾਂ ਅਨਿਲ ਜੋਸ਼ੀ, ਜੋ ਉੱਤਰੀ ਹਲਕੇ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਵੀ ਹਨ, ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਨਾਉਣ ਕਰਕੇ ਸਿੱਧੂ ਹੁਣ ਆਪਣੀ ਹੀ ਪਾਰਟੀ 'ਤੇ ਔਖਾ ਹੋਇਆ ਫਿਰਦਾ ਹੈ | ਇਸ ਮੌਕੇ ਜੈ ਸ੍ਰੀ ਰਾਮ ਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਵਾਰ ਵਾਰ ਗੁੂੰਜਦੇ ਰਹੇ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਅਨਿਲ ਜੋਸ਼ੀ ਵਲੋਂ ਬੀਤੇ ਸਮੇਂ ਵਿਚ ਹਲਕੇ ਦੇ ਕੀਤੇ ਵਿਕਾਸ ਦੀ ਪ੍ਰਸ਼ੰਸਾ ਕੀਤੀ ਜਦੋਂ ਕਿ ਇਸ ਸਮਾਗਮ ਵਿਚ ਭਾਈ ਮਨਜੀਤ ਸਿੰਘ ਭੂਰਾਕੋਹਨਾ, ਗੁਰਪ੍ਰਤਾਪ ਸਿੰਘ ਟਿੱਕਾ, ਹਲਕਾ ਪੱਛਮੀਂ ਦੇ ਇੰਚਾਰਜ ਡਾ: ਦਲਬੀਰ ਸਿੰਘ ਵੇਰਕਾ, ਗੁਰਪ੍ਰੀਤ ਸਿੰਘ ਵਡਾਲੀ, ਮਹੰਤ ਸੁਖਦੇਵਾ ਨੰਦ, ਮਹੰਤ ਭੁਪਿੰਦਰ ਸਿੰਘ ਡੇਰਾ ਮਿਸ਼ਰਾ ਸਿੰਘ, ਮਹੰਤ ਸਵਰਨਾ ਪ੍ਰਸਾਦ, ਕੌਂਸਲਰ ਅਮਨ ਐਰੀ ਸਮੇਤ ਹੋਰ ਰਾਜਸੀ ਤੇ ਦੁਸਹਿਰਾ ਕਮੇਟੀ ਹਲਕਾ ਅੰਮਿ੍ਤਸਰ ਉੱਤਰੀ ਨਾਲ ਸਬੰਧਤ ਹੋਰ ਧਾਰਮਿਕ ਸ਼ਖਸੀਅਤਾਂ ਹਾਜ਼ਰ ਸਨ |

ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਵਿਧਾਇਕ ਹਰਪ੍ਰਤਾਪ ਨੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸਥਾਨਕ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ 'ਚ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ...

ਪੂਰੀ ਖ਼ਬਰ »

ਬਜ਼ੁਰਗ ਔਰਤ ਪਾਸੋਂ ਖੋਹੀਆਂ ਸੋਨੇ ਦੀਆਂ ਚੂੜੀਆਂ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਪਿਛਲੇ 5 ਸਾਲਾਂ ਤੋਂ ਸਾਲ ਛਿਮਾਹੀ ਇਕ ਵਾਰਦਾਤ ਕਰਕੇ ਚੁੱਪ ਹੋ ਜਾਣ ਵਾਲੀਆਂ ਕਾਰ ਸਵਾਰ ਔਰਤਾਂ ਦੇ ਗਿਰੋਹ ਵਲੋਂ ਇਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਜਿਨ੍ਹਾਂ ਆਪਣੇ ਪਤੀ ਨਾਲ ਮੰਦਰ 'ਚ ਮੱਥਾ ਟੇਕਣ ਆਈ ਇਕ ਔਰਤ ਪਾਸੋਂ ਧੋਖੇ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਕੇਵਲ ਇਕ ਮਾਮਲਾ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ ਇਕ ਮਾਮਲਾ ਹੀ ਕੋਰੋਨਾ ਦਾ ਜ਼ਿਲ੍ਹੇ ਭਰ 'ਚ ਮਿਲਿਆ ਹੈ | ਇਸ ਨਾਲ ਹੁਣ ਜ਼ਿਲ੍ਹੇ ਭਰ 'ਚ ਕੇਵਲ ਸਰਗਰਮ ਮਾਮਲੇ 5 ਰਹਿ ਗਏ ਹਨ ਜਿਨ੍ਹਾਂ ਦੀ ਹਾਲਤ ਤਸੱਲੀਬਖਸ਼ ਹੈ ਤੇ ਕੋਈ ਵੀ ਗੰਭੀਰ ...

ਪੂਰੀ ਖ਼ਬਰ »

ਬੁਰਾਈ ਦਾ ਅੰਤ ਹਮੇਸ਼ਾ ਬੁਰਾ ਹੀ ਹੁੰਦਾ ਹੈ- ਸੋਨੀ

ਅੰਮਿ੍ਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਦੁਸਹਿਰੇ ਦੇ ਤਿਉਹਾਰ ਦਾ ਮੱੁਖ ਸਮਾਗਮ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਉਂਡ 'ਚ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ 'ਚ ਪੰਜਾਬ ਦੇ ਉਪ ਮੱੁਖ ਮੰਤਰੀ ਓ. ਪੀ. ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਈ.ਟੀ.ਪੀ.ਬੀ. ਦੇ ਨਵ-ਨਿਯੁਕਤ ਅਧਿਕਾਰੀ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਐਡਿਸ਼ਨਲ ਸਕੱਤਰ ਮੁਹੰਮਦ ਤਾਰਿਕ ਵਜ਼ੀਰ ਨੂੰ ਸੇਵਾਮੁਕਤ ਕੀਤੇ ਜਾਣ ਉਪਰੰਤ ਉਨ੍ਹਾਂ ਦੀ ਜਗ੍ਹਾ ਰਾਣਾ ਸ਼ਾਹਿਦ ਸਲੀਮ ਦੀ ਨਿਯੁਕਤੀ ਕੀਤੀ ਗਈ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਆਰਥਿਕ ਹਾਲਤ ਤਰਸਯੋਗ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਪਿਛਲੇ 20 ਸਾਲਾਂ ਤੋਂ ਸਾਂਭ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਆਰਥਿਕ ਹਾਲਤ ਤਰਸਯੋਗ ਬਣੀ ਹੋਈ ਹੈ | ਸੂਬੇ ਦੇ ਸਰਕਾਰੀ ਕਾਲਜਾਂ 'ਚ ਰੈਗੂਲਰ ਪਾਰਟ-ਟਾਈਮ, ਗੈਸਟ ...

ਪੂਰੀ ਖ਼ਬਰ »

ਲੋਕ ਮੋਦੀ ਸਰਕਾਰ ਵਲੋਂ ਬੀ. ਐਸ. ਐਫ. ਨੂੰ ਸਰਹੱਦੀ ਖੇਤਰ 'ਚ ਦਿੱਤੀਆਂ ਵਧੇਰੇ ਤਾਕਤਾਂ ਦੇ ਫ਼ੈਸਲੇ ਦਾ ਵਿਰੋਧ ਕਰਨ-ਭਾਈ ਸਖੀਰਾ

ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੰਜਾਬ 'ਚ ਅਸਥਿਰਤਾ ਤੇ ਅਰਾਜਕਤਾ ਵਾਲਾ ਮਾਹੌਲ ਪੈਦਾ ਕਰਨ ਤੇ ਮੁੜ ਤੋਂ ਸਿੱਖ ਨੌਜਵਾਨਾਂ ਦਾ ਘਾਣ ਕਰਨ ਵਾਸਤੇ ਇਕ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਆਰ. ਐੱਸ. ...

ਪੂਰੀ ਖ਼ਬਰ »

ਕਹਾਣੀਕਾਰਾ ਡਾ: ਸਰਘੀ ਦਾ ਨਾਂਅ 'ਢਾਹਾਂ ਗਲਪ ਪੁਰਸਕਾਰ­'ਲਈ ਚੁਣਿਆ ਗਿਆ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਕੈਨੇਡਾ ਵਿਖੇ ਪੰਜਾਬੀ ਗਲਪਕਾਰੀ ਵਿਚ ਹਰ ਵਰ੍ਹੇ ਦਿੱਤਾ ਜਾਣ ਵਾਲਾ ਬਹੁ ਵਕਾਰੀ 'ਢਾਹਾਂ ਪੁਰਸਕਾਰ' ਇਸ ਵਾਰੀ ਚਰਚਿਤ ਕਹਾਣੀਕਾਰਾ ਡਾ. ਸਰਘੀ ਅੰਮਿ੍ਤਸਰ ਦੀ ਝੋਲੀ ਪਿਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੇਂਦਰੀ ...

ਪੂਰੀ ਖ਼ਬਰ »

ਗੁੰਮਟਾਲਾ ਲਿੰਕ ਸੜਕ 'ਤੇ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਉਦਘਾਟਨ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 5 ਦੇ ਇਲਾਕੇ ਗੁੰਮਟਾਲਾ-ਹਵਾਈ ਅੱਡਾ ਮਾਰਗ ਨੂੰ ਜੋੜਦੀ ਿਲੰਕ ਸੜਕ ਦੇ ਦੋ ਪਾਸੇ ਚਾਰ ਚਾਰ ਫੁੱਟ ਚੌੜੇ ਰਕਬੇ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਵਾਰਡ ਕੌਂਸਲਰ ਜਤਿੰਦਰ ਕੌਰ ਦੇ ...

ਪੂਰੀ ਖ਼ਬਰ »

ਸ੍ਰੀ ਰਮਾਇਣ ਮਹਾਂਯੱਗ ਦੀ ਸੰਪੂਰਨਤਾ 'ਤੇ ਮੇਅਰ ਰਿੰਟੂ ਨੇ ਪਹੁੰਚ ਕੇ ਲਿਆ ਅਸ਼ੀਰਵਾਦ

ਅੰਮਿ੍ਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਹੰਸ ਰਾਜ ਜੀ ਦੀ ਕ੍ਰਿਪਾ ਨਾਲ ਸ੍ਰੀ ਤਿਲਕ ਰਾਜ ਵਾਲੀਆ ਦੀ ਰਹਿਨੁਮਾਈ 'ਚ ਸਥਾਨਕ ਸ੍ਰੀ ਰਾਮ ਮੰਦਰ ਸ਼ਿਵਾਲਾ ਬਾਗ ਭਾਈਆਂ ਵਿਖੇ ਚੱਲ ਰਹੇ ਸ੍ਰੀ ਰਮਾਇਣ ਮਹਾਂਯੱਗ ਦੀ ਸੰਪੂਰਨਤਾ ਮੌਕੇ ਮੇਅਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਬਣੇਗਾ ਸੂਬੇ ਦਾ ਸਭ ਤੋਂ ਵੱਡਾ 16 ਮੰਜ਼ਿਲਾ 5 ਤਾਰਾ ਹੋਟਲ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਲਗਭਗ 7.3 ਏਕੜ ਭੂਮੀ 'ਤੇ 1,113 ਸੁਇਟਸ ਕਮਰਿਆਂ ਦਾ ਪੰਜਾਬ ਦਾ ਸਭ ਤੋਂ ਵੱਡਾ 5 ਸਿਤਾਰਾ ਰਿਜ਼ੋਰਟ ਹੋਟਲ ਅੰਮਿ੍ਤਸਰ 'ਚ ਬਣਨ ਜਾ ਰਿਹਾ ਹੈ | ਸਿੰਘਾਪੁਰ ਦੀ ਡੀ. ਜੇ. ਬੀ. ਗਰੁੱਪ ਆਫ਼ ਕੰਪਨੀਜ਼ ਸਿੰਘਾਪੁਰ ਵਲੋਂ ਤਿਆਰ ਕੀਤੇ ਜਾ ਰਹੇ ...

ਪੂਰੀ ਖ਼ਬਰ »

ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ 'ਚ ਵਿਜ਼ਡਮ ਕਲਾਸਿਸ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੇ. ਈ. ਈ. ਐਡਵਾਂਸ ਦਾ ਅੱਜ ਨਤੀਜਾ ਐਲਾਨਿਆ ਗਿਆ | ਸਿੱਖਿਆ ਦੇ ਖੇਤਰ 'ਚ ਨਾਮਣਾ ਖੱਟਣ ਵਾਲੀ ਸੰਸਥਾ ਵਿਜ਼ਡਮ ਕਲਾਸਿਸ ਰਾਣੀ ਕਾ ਬਾਗ ਦੀ ਹੋਣਹਾਰ ਵਿਦਿਆਰਥਣ ਕਿ੍ਤੀ ਅਰੋੜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੀ. ਐਸ. ਐਫ. ਨੂੰ ਵਧੇਰੇ ਅਧਿਕਾਰ ਦੇਣੇ ਦੇਸ਼ ਹਿੱਤ ਲਈ ਹਨ : ਮਲਿਕ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਬੀ. ਐਸ. ਐਫ ਨੂੰ 50 ਕਿਲੋਮੀਟਰ 'ਚ ਸਰਚ ਤੇ ਗਿ੍ਫ਼ਤਾਰ ਕਰਨ ਦੇ ਅਧਿਕਾਰ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਤੇ ਵਿਰੋਧੀ ਪਾਰਟੀਆਂ ਵਲੋਂ ਇਸ ਦਾ ਵਿਰੋਧ ...

ਪੂਰੀ ਖ਼ਬਰ »

20 ਨੂੰ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਜਾਵੇਗਾ ਧਰਨਾ-ਕਿਸਾਨ ਆਗੂ

ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਹਰਸਾ ਛੀਨਾ ਦੇ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵਲੋਂ ਪਿੰਡ ਝੰਜੋਟੀ ਵਿਚ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਕਰਕੇ ਫ਼ੈਸਲਾ ਕੀਤਾ ਗਿਆ ਕਿ 18 ਅਕਤੂਬਰ ਨੂੰ ਰੇਲ ਰੋਕਣ ਦਾ ...

ਪੂਰੀ ਖ਼ਬਰ »

ਦੀਪਕ ਅਰੋੜਾ ਦੀ ਅਗਵਾਈ 'ਚ ਕਾਂਗਰਸੀਆਂ ਦੀ ਇਕੱਤਰਤਾ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਵੋਟਰਾਂ ਨੂੰ ਲਾਮਬੰਦ ਕਰਨ ਲਈ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ...

ਪੂਰੀ ਖ਼ਬਰ »

ਕਰਨਾਟਕਾ ਹਾਈਕੋਰਟ ਦੇ ਜਸਟਿਸ ਨੇ ਪਰਿਵਾਰ ਸਮੇਤ ਅਟਾਰੀ ਸਰਹੱਦ 'ਤੇ ਰੀਟਰੀਟ ਸੈਰਾਮਨੀ ਵੇਖੀ

ਅਟਾਰੀ, 15 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ)-ਕਰਨਾਟਕ ਹਾਈ ਕੋਰਟ ਦੇ ਜਸਟਿਸ ਸ਼ਿਵ ਸ਼ੰਕਰ ਅਮਰਾਨ ਅਈਅਰ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾਜਾਸਾਂਸੀ, 15 ਅਕਤੂਬਰ (ਹੇਰ)-ਮੱਸੇ ਰੰਗੜ ਦਾ ਸਿਰ ਕਲਮ ਕਰਨ ਵਾਲੇ ਸੂਰਬੀਰ ਯੋਧੇ ਭਾਈ ਮਹਿਤਾਬ ਸਿੰਘ ਦੇ ਜੱਦੀ ਪਿੰਡ ਮੀਰਾਂ ਕੋਟ ਵਿਖੇ ਸਥਿਤ ਗੁ: ਮਲ੍ਹਾ ਸਾਹਿਬ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਸ਼੍ਰੋਮਣੀ ...

ਪੂਰੀ ਖ਼ਬਰ »

ਸੋਨੀ ਨੇ ਰਾਮ ਨਗਰ ਵਿਖੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਕੀਤੇ ਅਗਨ ਭੇਟ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਅੱਜ ਇਥੇ ਰਾਮ ਨਗਰ ਇਸਲਾਮਾਬਾਦ ਵਿਖੇ ਦੁਸਹਿਰੇ ਦੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਉਪ ਮੁਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਦੁਸਹਿਰੇ ਦੇ ਤਿਓਹਾਰ ਤੋਂ ਇਹ ਸਬਕ ਮਿਲਦਾ ਹੈ ਕਿ ਦੁਨੀਆਂ ਤੋਂ ਚੰਗਿਆਈ ਕਦੇ ...

ਪੂਰੀ ਖ਼ਬਰ »

ਕੌ ਾਸਲ ਆਫ ਡਿਪਲੋਮਾ ਇੰਜੀਨੀਅਰ ਪੰਜਾਬ ਦਾ ਜਥਾ 18 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕਰੇਗਾ ਮਾਰਚ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੌਂਸਲ ਆਫ ਡਿਪਲੋਮਾ ਇੰਜਨੀਅਰ ਪੰਜਾਬ ਦਾ 501 ਮੈਂਬਰੀ ਜਥਾ ਸਮੂਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 18 ਅਕਤੂਬਰ ਨੂੰ ਮੋਰਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਮਾਰਚ ਕਰੇਗਾ ਤੇ ਆਪਣੀਆਂ ਹੱਕੀ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਏ. ਡੀ. ਸੀ. ਪੀ. ਟਰੈਫਿਕ ਨੇ ਝੁੱਗੀਆਂ ਝੌਂਪੜੀਆਂ 'ਚ ਰਹਿੰਦੇ ਬੱਚਿਆਂ ਨਾਲ ਮਨਾਇਆ ਜਨਮ ਦਿਨ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਦੁਸਹਿਰੇ ਦੇ ਤਿਓਹਾਰ ਮੌਕੇ ਆਪਣੇ ਜਨਮ ਦਿਨ ਨੂੰ ਯਾਦਗਾਰੀ ਬਣਾਉਂਦਿਆਂ ਏ. ਡੀ. ਸੀ. ਪੀ. (ਟਰੈਫਿਕ) ਜਸਵੰਤ ਕੌਰ ਨੇ ਗਰੀਬ ਝੁੱਗੀ ਝੌਂਪੜੀ 'ਚ ਰਹਿੰਦੇ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾ ਕੇ ਇਸ ਨੂੰ ਯਾਦਗਾਰੀ ਬਣਾ ਲਿਆ | ...

ਪੂਰੀ ਖ਼ਬਰ »

ਸੇਖੜੀ ਦੇ ਘਰ ਹਿੰਦੂ ਸੰਗਠਨ ਵਲੋਂ ਮੀਟਿੰਗ, ਸੋਨੀ ਵੀ ਪੁੱਜੇ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਸਾਬਕਾ ਕੇਂਦਰੀ ਮੰਤਰੀ ਸਵ: ਰਘੂਨੰਦਨ ਲਾਲ ਭਾਟੀਆ ਦੇ ਜਵਾਈ ਤੇ ਬਟਾਲਾ ਤੋਂ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੇ ਅੱਜ ਇਥੇ ਆਪਣੇ ਘਰ ਰਣਜੀਤ ਐਵਨਿਊ ਵਿਖੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂਆਂ ਦਾ ਇਕੱਠ ਕੀਤਾ ਇਸ ਨੂੰ ਇਕ ...

ਪੂਰੀ ਖ਼ਬਰ »

ਨਹੀਂ ਠੱਲ੍ਹ ਪੈ ਰਹੀ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੂੰ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਤਿਉਹਾਰਾਂ ਦੇ ਸੀਜ਼ਨ 'ਚ ਵਸਤੂਆਂ ਦੀ ਖ਼ਰੀਦੋ ਫ਼ਰੋਖ਼ਤ ਵੱਧ ਜਾਂਦੀ ਹੈ | ਇਸ ਕਾਰਨ ਹਰ ਦੁਕਾਨਦਾਰ ਵੱਧ ਤੋਂ ਵੱਧ ਕਮਾਈ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ | ਇਸ ਦੇ ਲਈ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਗਲਤ ਮੈਂਬਰਾਂ ਨੂੰ ਖ਼ਾਰਜ ਕਰਨ ਲਈ ਕਮਿਸ਼ਨ ਦਾ ਗਠਨ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਤਾਲਿਬਾਨ ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲੇ, ਜਨਤਾ ਨਾਲ ਦੁਰਵਿਹਾਰ ਕਰਨ ਵਾਲੇ ਤੇ ਮਾੜੇ ਰਿਕਾਰਡ ਵਾਲੇ ਮੈਂਬਰਾਂ ਨੂੰ ਕੱਢਣ ਲਈ ਇਕ ਕਮਿਸ਼ਨ ਕਾਇਮ ਕੀਤਾ ਹੈ | ...

ਪੂਰੀ ਖ਼ਬਰ »

ਸਰਹੱਦੀ ਸੁਰੱਖਿਆ ਬਲਾਂ ਨੂੰ ਦਿੱਤੇ ਵਿਸ਼ੇਸ਼ ਅਧਿਕਾਰਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਤਣਾਅ ਵਧੇਗਾ-ਜਥੇ: ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੇਂਦਰ ਸਰਕਾਰ ਵਲੋਂ ਸਰਹੱਦਾਂ 'ਤੇ ਤਾਇਨਾਤ ਬੀ.ਐੱਸ.ਐਫ ਦੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੱਲ੍ਹ ਮਨਾਇਆ ਜਾਵੇਗਾ-ਜਥੇ: ਰਣੀਕੇ

ਚੱਬਾ, 15 ਅਕਤੂਬਰ (ਜੱਸਾ ਅਨਜਾਣ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 17 ਅਕਤੂਬਰ ਦਿਨ ਐਤਵਾਰ ਨੂੰ ਰਾਮ ਤੀਰਥ ਦੇ ਸਤਿਸੰਗ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਹ ਵਿਚਾਰ ਐੱਸ. ਸੀ. ਵਿੰਗ ਦੇ ਕੌਮੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਰਚਰਨ ਸਿੰਘ ਦਾ ਜੋੜ ਮੇਲਾ ਕੱਲ੍ਹ

ਚੱਬਾ, 15 ਅਕਤੂਬਰ (ਜੱਸਾ ਅਨਜਾਣ)-1757 ਈ: 'ਚ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਹਰਚਰਨ ਸਿੰਘ ਦਾ ...

ਪੂਰੀ ਖ਼ਬਰ »

ਰੈਲੀ ਦੀਆਂ ਤਿਆਰੀਆਂ ਸੰਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਇਕਾਈ ਅੰਮਿ੍ਤਸਰ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਬਲਜਿੰਦਰ ਵਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸੂਬਾ ਜਨਰਲ ਸਕੱਤਰ ਬਲਕਾਰ ਵਲਟੋਹਾ ਨੇ ਸਰਕਾਰ ਦੀ ਤਨਖਾਹ ਕਮਿਸ਼ਨ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੋਨੀ ਨੂੰ ਮਿਲਿਆ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਮਨਜਿੰਦਰ ਸਿੰਘ, ਪ੍ਰਭਜਿੰਦਰ ਸਿੰਘ ਅੰਮਿ੍ਤਸਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX