ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  37 minutes ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  about 1 hour ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 1 hour ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 2 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 3 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 4 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 5 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 6 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 8 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 9 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 10 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਦਿੱਲੀ / ਹਰਿਆਣਾ

ਜਮਨਾ ਨਦੀ 'ਚ ਫੁੱਲ, ਮੂਰਤੀਆਂ ਤੇ ਹੋਰ ਸਾਮਾਨ ਵਹਾਉਣ ਤੋਂ ਰੋਕ ਰਹੇ ਪੁਲਿਸ ਵਾਲੇ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨਰਾਤਿਆਂ 'ਚ ਲੋਕਾਂ ਨੇ ਆਪਣੇ ਘਰਾਂ 'ਚ ਖੂਬ ਪੂਜਾ ਕੀਤੀ ਅਤੇ ਉਨ੍ਹਾਂ 'ਚ ਇਸਤੇਮਾਲ ਹੋਣ ਵਾਲੇ ਫੁੱਲਾਂ, ਮੂਰਤੀਆਂ ਅਤੇ ਹੋਰ ਸਾਮਾਨ ਨੂੰ ਲੋਕ ਕੂੜੇ 'ਚ ਨਹੀਂ ਸੁੱਟਦੇ ਬਲਕਿ ਉਸ ਨੂੰ ਜਮਨਾ ਨਦੀ 'ਚ ਜਾਂ ਕਿਸੇ ਚਲਦੇ ਪਾਣੀ 'ਚ ਵਹਾਉਂਦੇ ਹਨ | ਦਿੱਲੀ 'ਚ ਲੋਕ ਉਪਰੋਕਤ ਸਾਮਾਨ ਜਮਨਾ ਨਦੀ 'ਚ ਵਹਾਉਣ ਲਈ ਆਪਣੇ ਘਰਾਂ ਤੋਂ ਆਉਂਦੇ ਹਨ ਹਾਲਾਂਕਿ ਜਮਨਾ ਨਦੀ 'ਚ ਸਾਮਾਨ ਵਹਾਉਣ ਲਈ ਮਨਾਹੀ ਕੀਤੀ ਹੋਈ ਹੈ ਤਾਂ ਕਿ ਜਮਨਾ ਨਦੀ ਦਾ ਪਾਣੀ ਸਵੱਛ ਰਹਿ ਸਕੇ | ਪਿਛਲੇ ਦਿਨੀਂ ਇਸ ਦੀ ਕਈ ਵਾਰ ਸਫ਼ਾਈ ਵੀ ਕੀਤੀ ਗਈ ਪ੍ਰੰਤੂ ਇਸ ਨਦੀ 'ਚ ਲੋਕ ਆਪਣਾ ਸਾਮਾਨ ਵਹਾਉਣ ਤੋਂ ਨਹੀਂ ਰੁਕ ਰਹੇ | ਜਮਨਾ ਦੇ ਕਿਨਾਰਿਆਂ 'ਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਜੋ ਕਿ ਸਾਮਾਨ ਸੁੱਟਣ ਆਏ ਲੋਕਾਂ ਨੂੰ ਸਮਝਾ ਰਹੀ ਹੈ ਪ੍ਰੰਤੂ ਫਿਰ ਵੀ ਲੋਕ ਨਹੀਂ ਮੰਨ ਰਹੇ ਅਤੇ ਚੋਰੀ-ਛੁਪੇ ਜਮਨਾ ਨਦੀ 'ਚ ਪੂਜਾ ਦਾ ਸਾਮਾਨ ਵਹਾ ਰਹੇ ਹਨ |

ਪ੍ਰਧਾਨ ਮੰਤਰੀ ਨੂੰ ਅਪੀਲ, ਸ਼ਿਲਾਂਗ 'ਚ ਸਿੱਖ-ਪੰਜਾਬੀਆਂ ਦਾ ਉਜਾੜਾ ਤੁਰੰਤ ਰੋਕਿਆ ਜਾਵੇ-ਮਲਸੀਆਂ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਸੱਦੀ ਗਈ ਮੀਟਿੰਗ 'ਚ ਸ਼ਿਲੌਂਗ 'ਚ ਸਿੱਖ-ਪੰਜਾਬੀਆਂ ਦੇ ਉਜਾੜੇ ਸਮੇਤ ਹੋਰਨਾ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਬੱਸ 'ਚ ਸੁੱਤੀ ਰਹਿ ਗਈ ਬੱਚੀ ਪੁਲਿਸ ਨੇ ਭਾਲ ਕੇ ਵਾਰਸਾਂ ਹਵਾਲੇ ਕੀਤੀ

ਫਿਲੌਰ, 15 ਅਕਤੂਬਰ (ਸਤਿੰਦਰ ਸ਼ਰਮਾ)- ਯੂ.ਪੀ. ਤੋਂ ਆ ਰਹੇ ਪ੍ਰਵਾਸੀ ਪਰਿਵਾਰ ਦੀ ਇਕ 7 ਸਾਲਾ ਬੱਚੀ ਬੱਸ 'ਚ ਹੀ ਸੁੱਤੀ ਰਹਿ ਗਈ, ਜਿਸ ਨੂੰ ਪੁਲਿਸ ਨੇ ਭਾਲ ਕੇ ਵਾਰਸਾਂ ਹਵਾਲੇ ਕੀਤਾ | ਐਸ.ਐੱਚ.ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਇਕ ਪ੍ਰਵਾਸੀ ਜਤਿੰਦਰ ...

ਪੂਰੀ ਖ਼ਬਰ »

ਦਿੱਲੀ ਦੇ ਭੀੜਭਾੜ ਵਾਲੇ ਇਲਾਕਿਆਂ 'ਚ ਪੁਲਿਸ ਸੁਰੱਖਿਆ ਨੂੰ ਲੈ ਕੇ ਕਰ ਰਹੀ ਹੈ ਗਸ਼ਤ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਇਨ੍ਹਾਂ ਦਿਨਾਂ ਵਿਚ ਤਿਉਹਾਰੀ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਸੁਰੱਖਿਆ ਪ੍ਰਤੀ ਪੁਲਿਸ ਵੀ ਚੌਕਸ ਹੋ ਗਈ ਹੈ | ਪੁਲਿਸ ਨੇ ਭੀੜਭਾੜ ਵਾਲੇ ਬਾਜ਼ਾਰਾਂ, ਧਾਰਮਿਕ ਸਥਾਨਾਂ, ਮਾਲ, ਕਮਰਸ਼ੀਅਲ ਹਾਲ ਅਤੇ ਹੋਰ ਥਾਵਾਂ 'ਤੇ ...

ਪੂਰੀ ਖ਼ਬਰ »

ਕੈਬ-ਆਟੋ ਵਾਲੇ ਪੈਟਰੋਲ ਤੇ ਸੀ.ਐਨ.ਜੀ. ਦੀ ਕੀਮਤ 'ਚ ਹੋਏ ਵਾਧੇ ਤੋਂ ਡਾਢੇ ਪ੍ਰੇਸ਼ਾਨ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੈਟਰੋਲ, ਡੀਜ਼ਲ ਤੇ ਸੀ.ਐਨ.ਜ਼ੀ. ਦੀ ਕੀਮਤ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਕੈਬ ਚਲਾਉਣ ਵਾਲੇ ਬਹੁਤ ਪ੍ਰੇਸ਼ਾਨ ਹੋ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਤੇ ਪਰਿਵਾਰ ਨੂੰ ਪਾਲਣਾ ਮੁਸ਼ਕਿਲ ਹੋ ਗਿਆ ਹੈ | ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੇ ਵਿਦਿਆਰਥੀ ਪਾਠਕ੍ਰਮ ਪੂਰਾ ਨਾ ਹੋਣ 'ਤੇ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 15 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ (ਪਹਿਲੀ ਟਰਮ) ਨਵੰਬਰ-ਦਸੰਬਰ ਮਹੀਨੇ ਹੋਣੀਆਂ ਹਨ, ਪ੍ਰੰਤੂ ਸਕੂਲਾਂ ਵਿਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਸੰਤਗੜ੍ਹ ਇਲਾਕੇ 'ਚ ਮੰਥਨ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਇਲਾਕੇ ਸੰਤਗੜ੍ਹ ਦੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਬੀਬੀ ਰਣਜੀਤ ਕੌਰ ਦੇ ਸਹਿਯੋਗ ਨਾਲ ਭਾਰਤ ਮੰਥਨ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਦੀ ...

ਪੂਰੀ ਖ਼ਬਰ »

ਐਲਨਾਬਾਦ ਜ਼ਿਮਨੀ ਚੋਣ ਮਤਗਣਨਾ ਕੇਂਦਰਾਂ ਦੇ ਪੰਜ ਸੌ ਮੀਟਰ ਦੇ ਦਾਇਰੇ 'ਚ ਧਾਰਾ 144 ਲਾਗੂ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਐਲਨਾਬਾਦ ਦੀ ਜ਼ਿਮਨੀ ਚੋਣ ਨੂੰ ਸ਼ਾਂਤੀ ਪੂਰਨ ਨਿਪੇਰੇ ਚਾੜ੍ਹਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ | ਜਿਥੇ ਸੁਰੱਖਿਆ ਬਲਾਂ ਨੂੰ ਪਿੰਡਾਂ ਵਿਚ ਤਾਇਨਾਤ ਕੀਤਾ ਜਾ ਰਿਹਾ ਹੈ ਉਥੇ ਹੀ ਮਤਗਣਨਾ ...

ਪੂਰੀ ਖ਼ਬਰ »

ਇਤਿਹਾਸ ਦੇ ਪੰਨਿਆਂ 'ਤੇ ਲਿਖਿਆ ਜਾਵੇਗਾ ਸਰਕਾਰ ਦੁਆਰਾ ਨੌਜਵਾਨਾਂ ਲਈ ਲਿਆ ਗਿਆ ਫ਼ੈਸਲਾ -ਡਾ. ਖਹਿਰਾ

ਸ਼ਾਹਬਾਦ ਮਾਰਕੰਡਾ, 15 ਅਕਤੂਬਰ (ਅਵਤਾਰ ਸਿੰਘ)-ਜਨਨਾਇਕ ਜਨਤਾ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਡਾ. ਜਸਵਿੰਦਰ ਖਹਿਰਾ ਨੇ ਕਿਹਾ ਹੈ ਕਿ ਜਜਪਾ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦਾ ਕੀਤਾ ਸੀ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਨੌਕਰੀਆਂ 'ਚ 75 ਫ਼ੀਸਦੀ ਰਾਖਵਾਂਕਰਨ ...

ਪੂਰੀ ਖ਼ਬਰ »

ਜਥੇ. ਕਸ਼ਮੀਰ ਸਿੰਘ ਅਹਿਰਵਾਂ ਚੜ੍ਹਦੀਕਲਾ 'ਚ ਰਹਿਣ ਵਾਲੀ ਧਾਰਮਿਕ ਸ਼ਖ਼ਸੀਅਤ-ਜਥੇਦਾਰ ਖ਼ਾਲਸਾ

ਰਤੀਆ, 15 ਅਕਤੂਬਰ (ਬੇਅੰਤ ਕੌਰ ਮੰਡੇਰ)- ਖੇਤਰ ਦੇ ਪ੍ਰਮੁੱਖ ਸਮਾਜ ਸੇਵੀ ਅਤੇ ਧਾਰਮਿਕ ਸ਼ਖ਼ਸੀਅਤ ਜਥੇਦਾਰ ਕਸ਼ਮੀਰ ਸਿੰਘ ਅਹਿਰਵਾਂ ਦੀ ਅੰਤਿਮ ਅਰਦਾਸ ਮੌਕੇ ਖੇਤਰ ਦੀਆਂ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਅੱਜ ਟਿਕਰੀ ਬਾਰਡਰ ਲਈ ਰਵਾਨਾ ਹੋਵੇਗੀ ਸ਼ਹੀਦ ਕਿਸਾਨਾਂ ਦੇ ਫੁੱਲਾਂ ਦੀ ਯਾਤਰਾ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਪਿੰਡ ਪਿੰਡ ਲੈ ਕੇ ਜਾਣ ਦੇ ਦਿੱਤੇ ਗਏ ਸੱਦੇ 'ਤੇ ਭਲਕੇ 16 ਅਕਤੂਬਰ ਸਿਰਸਾ ਦੇ ਪਿੰਡ ਗੰਗਾ ਤੋਂ ਅਸਥੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਚੋਣ ਖਰਚਾ ਨਿਗਰਾਨ ਨੇ ਕੀਤੀ ਐਮ.ਸੀ.ਐਮ.ਸੀ. ਰੂਮ ਦਾ ਨਿਰੀਖਣ

ਸਿਰਸਾ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਐਲਨਾਬਾਦ ਦੀ ਜ਼ਿਮਨੀ ਚੋਣ 'ਚ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਖਰਚੇ 'ਤੇ ਨਿਗਾਹ ਰੱਖਣ ਵਾਲੇ ਨਿਗਰਾਨ ਸ਼ਿਆਮ ਕੁਮਾਰ ਨੇ ਜ਼ਿਲ੍ਹਾ ਸੂਚਨਾ ਅਤੇ ਜਨ ਸੰਪਰਕ ਅਧਿਕਾਰੀ ਦੇ ਦਫ਼ਤਰ 'ਚ ਸਥਾਪਿਤ ਕੀਤੇ ਗਏ ਐਮਸੀਐਮਸੀ ਰੂਮ ਦਾ ...

ਪੂਰੀ ਖ਼ਬਰ »

ਭਾਜਪਾ ਨੇ ਦੇਸ਼ ਦੇ ਕਿਸਾਨ ਨਾਲ ਵੱਡਾ ਧੋਖਾ ਕੀਤਾ-ਚੌਟਾਲਾ

ਏਲਨਾਬਾਦ, 15 ਅਕਤੂਬਰ (ਜਗਤਾਰ ਸਮਾਲਸਰ)-ਇਨੈਲੋ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚÏਟਾਲਾ ਨੇ ਏਲਨਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਚÏਪਟਾ ਵਿਚ ਇਨੈਲੋ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮÏਕੇ ਹਵਨ ਯੱਗ ਵੀ ਕੀਤਾ ਗਿਆ | ਇਸ ਦੌਰਾਨ ਇਨੈਲੋ ...

ਪੂਰੀ ਖ਼ਬਰ »

ਡਾ. ਏ. ਪੀ. ਜੇ. ਅਬਦੁਲ ਕਲਾਮ ਦੀ 90ਵੀਂ ਜਨਮ ਵਰ੍ਹੇਗੰਢ ਮੌਕੇ ਰਾਸ਼ਟਰ ਪੱਧਰੀ ਵਰਚੂਅਲ ਕੁਇਜ਼ ਮੁਕਾਬਲਾ

ਯਮੁਨਾਨਗਰ, 15 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਭਾਰਤ ਦੇ 11ਵੇਂ ਰਾਸ਼ਟਰਪਤੀ ਅਤੇ ਮਿਜ਼ਾਈਲ ਮੈਨ ਡਾ. ਏ. ਪੀ. ਜੇ. ਅਬਦੁਲ ਕਲਾਮ ਦੀ 90ਵੀਂ ਜਨਮ ਵਰ੍ਹੇਗੰਢ ਮੌਕੇ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਦੁਆਰਾ ਰਾਸ਼ਟਰੀ ਪੱਧਰ 'ਤੇ ਅੰਤਰ-ਕਾਲਜ ਵਰਚੂਅਲ ...

ਪੂਰੀ ਖ਼ਬਰ »

ਚੀਕਾ 'ਚ ਹੁਣ ਤੱਕ ਦਾ ਸਭ ਤੋਂ ਉੱਚਾ 65 ਫੁੱਟ ਦਾ ਰਾਵਣ ਸਾੜਿਆ

ਗੂਹਲਾ ਚੀਕਾ, 15 ਅਕਤੂਬਰ (ਓ.ਪੀ. ਸੈਣੀ)-ਅੱਜ ਸ੍ਰੀ ਭਵਾਨੀ ਮੰਦਿਰ ਚੀਕਾ ਦੇ ਵਿਹੜੇ ਵਿਚ ਦੁਸ਼ਹਿਰਾ ਮੇਲਾ ਆਯੋਜਿਤ ਕੀਤਾ ਗਿਆ | ਜਿਸ ਵਿਚ ਪਿਛਲੇ 9 ਦਿਨਾਂ ਤੋਂ ਸ੍ਰੀ ਆਦਰਸ਼ ਨਾਟਕ ਕਲੱਬ ਦੁਆਰਾ ਆਯੋਜਿਤ ਕੀਤੀ ਜਾ ਰਹੀ ਰਾਮ ਲੀਲਾ ਤੋਂ ਬਾਅਦ ਰਾਵਣ ਦਾ 65 ਫੁੱਟ ਉੱਚਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵਪਾਰੀ ਵਰਗ ਤੇ ਹੋਰ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ-ਕਪੂਰ

ਕਪੂਰਥਲਾ, 15 ਅਕਤੂਬਰ (ਵਿ.ਪ੍ਰ.)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ 24 ਘੰਟੇ ਨਿਰਵਿਘਨ ਸਪਲਾਈ ਦੇਣ, ਬੁਨਿਆਦੀ ਢਾਂਚੇ ਦੀਆਂ ਸਾਰੀਆਂ ਮੁਸ਼ਕਿਲਾਂ ਇਕ-ਦੋ ਵਰਿ੍ਹਆਂ ਵਿਚ ਹੱਲ ਕਰਨ, ...

ਪੂਰੀ ਖ਼ਬਰ »

ਲੋਕ ਦੁਸਹਿਰੇ ਮੌਕੇ ਸਮਾਜਿਕ ਦੂਰੀ ਦੀ ਪਾਲਣਾ ਕਰਨ-ਏ.ਡੀ.ਸੀ ਵਰਮਾ

ਫਗਵਾੜਾ, 15 ਅਕਤੂਬਰ (ਹਰਜੋਤ ਸਿੰਘ ਚਾਨਾ)-ਇਥੋਂ ਦੇ ਏ.ਡੀ.ਸੀ. ਤੇ ਨਗਰ ਨਿਗਮ ਦੇ ਕਮਿਸ਼ਨਰ ਰਾਜੀਵ ਵਰਮਾ ਤੇ ਐੱਸ.ਪੀ. ਸਰਬਜੀਤ ਸਿੰਘ ਬਾਹੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁਸਹਿਰਾ ਦੇਖਣ ਮੌਕੇ ਕੋਵਿਡ-19 ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ | ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਖੇ ਬੱਚਿਆਂ ਨੇ ਦੁਸਹਿਰਾ ਮਨਾਇਆ

ਫਗਵਾੜਾ, 15 ਅਕਤੂਬਰ (ਹਰਜੋਤ ਸਿੰਘ ਚਾਨਾ)-ਕੈਂਬਰਿਜ ਸਕੂਲ ਵਿਖੇ ਦੁਸਹਿਰਾ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਆਰਟ ਆਫ਼ ਕਰਾਫ਼ਟ ਦੁਆਰਾ ਰਾਵਣ ਦਾ ਪੁਤਲਾ ਵਿਦਿਆਰਥੀਆਂ ਨੇ ਬਣਾਇਆ ਤੇ ਕਠਪੁਤਲੀ ਦੁਆਰਾ ਵਿਦਿਆਰਥੀਆਂ ਨੇ ਉਨ੍ਹਾਂ ਦੀਆਂ ਚੰਗੀਆਂ ਤੇ ...

ਪੂਰੀ ਖ਼ਬਰ »

ਡੀ.ਏ.ਪੀ. ਖ਼ਾਦ ਦੀ ਕਾਲਾ ਬਾਜ਼ਾਰੀ ਬੰਦ ਹੋਵੇ-ਕੌੜਾ

ਡਡਵਿੰਡੀ, 15 ਅਕਤੂਬਰ (ਦਿਲਬਾਗ ਸਿੰਘ ਝੰਡ)-ਡੀਏਪੀ ਖ਼ਾਦ ਦੀ ਭਾਰੀ ਕਿੱਲਤ ਕਾਰਨ ਕਿਸਾਨਾਂ ਵਿਚ ਹਾਹਾਕਾਰ ਮਚੀ ਹੋਈ ਹੈ ਅਤੇ ਡੀਏਪੀ ਖ਼ਾਦ ਦੀ ਪ੍ਰਾਪਤੀ ਲਈ ਕਿਸਾਨ ਇੱਧਰ-ਉੱਧਰ ਭੱਜ ਦੌੜ ਕਰ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਹਲਕੇ ਦੇ ਹਰ ਪਿੰਡ 'ਚ ਲਾਏ ਜਾਣਗੇ ਗੁਰਮਤਿ ਕੈਂਪ-ਬੀਬੀ ਰੂਹੀ

ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ, ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸ਼ੁਰੂ ਕੀਤੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਜੱਬੋਸੁਧਾਰ ਦੇ ਗੁਰਦੁਆਰਾ ਸਾਹਿਬ ਵਿਖੇ 7 ਦਿਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX