ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  16 minutes ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  about 1 hour ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 1 hour ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 3 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 4 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 4 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 5 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 5 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 5 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫਾਜ਼ਿਲਕਾ / ਅਬੋਹਰ

ਕਿਸਾਨ ਆਗੂਆਂ ਨੇ ਮੋਦੀ, ਅਡਾਨੀ, ਅੰਬਾਨੀ ਅਤੇ ਭਾਜਪਾ ਆਗੂਆਂ ਦੇ ਪੁਤਲੇ ਫੂਕੇ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਅਨਾਜ ਮੰਡੀ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਅੰਡਾਨੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਨਵੀਨਰ ਜਗਜੀਤ ਸਿੰਘ ਸੰਧੂ, ਸੁਭਾਸ਼ ਗੋਦਾਰਾ ਆਦਿ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਬਿੱਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੜੀਅਲ ਰਵੱਈਆ ਧਾਰੀ ਬੈਠੀ ਹੈ | ਜਿਸ ਕਰ ਕੇ ਦੇਸ਼ ਭਰ ਦੇ ਕਿਸਾਨ ਬੀਤੇ ਕਰੀਬ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਧਰਨੇ ਲਾਈ ਬੈਠੇ ਹਨ | ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਕੋਈ ਫ਼ਿਕਰ ਨਹੀਂ ਹੈ | ਅੰਤਰਰਾਸ਼ਟਰੀ ਸਰਹੱਦ ਨਾਲ 50 ਕਿੱਲੋਮੀਟਰ ਤੱਕ ਦਾ ਏਰੀਆ ਬੀ.ਐੱਸ.ਐਫ. ਨੂੰ ਦਿੱਤੇ ਜਾਣ ਦੀ ਵੀ ਨਿੰਦਾ ਕੀਤੀ | ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਲਖੀਮਪੁਰ ਘਟਨਾ ਨੂੰ ਲੈ ਕੇ ਕੇਂਦਰੀ ਮੰਤਰੀ ਅਮਿੱਤ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ | ਇਸ ਮੌਕੇ ਕਿਸਾਨ ਆਗੂ ਨਿਰਮਲ ਜੀਤ ਸਿੰਘ ਬਹਾਵਵਾਲਾ, ਵਿਨੋਦ ਡੱਡੀ, ਕੁਲਵੰਤ ਕਿਰਤੀ, ਵਜ਼ੀਰ ਚੰਦ, ਕਾਮਰੇਡ ਅਵਤਾਰ ਸਿੰਘ ਸਣੇ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
ਫੋਕਲ ਪੁਆਇੰਟ ਹਲੀਮ ਵਾਲਾ ਵਿਖੇ ਪੁਤਲੇ ਫੂਕੇ
ਮੰਡੀ ਰੋੜਾਂਵਾਲੀ, (ਮਨਜੀਤ ਸਿੰਘ ਬਰਾੜ)-ਫੋਕਲ ਪੁਆਇੰਟ ਹਲੀਮ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਅਤੇ ਯੋਗੀ ਸਮੇਤ ਭਾਜਪਾ ਆਗੂਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪੱੁਜੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪੁਤਲਾ ਫ਼ੂਕ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਘੋਲਾ ਘੇਰੂ ਵਾਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਸਮੇਤ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਗਏ ਹਨ | ਉਨ੍ਹਾਂ ਕਿਹਾ ਕਿ ਅਗਰ ਮੋਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ |
ਭਾਰਤੀ ਕਿਸਾਨ ਏਕਤਾ ਡਕੌਦਾ ਵਲੋਂ ਪੁਤਲੇ ਫੂਕੇ
ਮੰਡੀ ਲਾਧੂਕਾ, (ਮਨਪ੍ਰੀਤ ਸਿੰਘ ਸੈਣੀ)-ਪਿੰਡ ਥੇਹ ਕਲੰਦਰ ਟੋਲ ਪਲਾਜ਼ੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਨੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਲਾਧੂਕਾ ਦੀ ਅਗਵਾਈ 'ਚ ਭਾਰੀ ਗਿਣਤੀ 'ਚ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਕਿਸਾਨੀ ਨੂੰ ਬਚਾਉਣ ਲਈ ਰਾਵਣ ਦੀ ਥਾਂ 'ਤੇ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਨਾਲ ਅਮਿੱਤ ਸ਼ਾਹ, ਸੁਰਜੀਤ ਕੁਮਾਰ ਜਿਆਣੀ, ਹਰਜੀਤ ਗਰੇਵਾਲ, ਦੇਸ਼ ਦੇ ਖੇਤੀ ਮੰਤਰੀ ਤੋਮਰ ਦਾ ਪੁਤਲਾ ਫੂਕਿਆ | ਬੀਕੇਯੂ ਡਕੌਦਾ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਚੱਲਦੇ ਤਕਰੀਬਨ ਇਕ ਸਾਲ ਦਾ ਸਮਾਂ ਹੋ ਗਿਆ ਹੈ ਅਤੇ 700 ਦੇ ਕਰੀਬ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਵੀ ਇਹ ਲੜਾਈ ਕੇਂਦਰ ਤੋਂ ਜਿੱਤ ਕੇ ਹੀ ਸਾਹ ਲੈਣਗੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਹਰਮੀਤ ਢਾਬਾ, ਸੰਨ੍ਹੀ ਕੰਬੋਜ, ਸਾਹਿਲ ਕੰਬੋਜ, ਪ੍ਰਵੀਨ ਥਿੰਦ, ਤਰਸੇਮ ਲਾਲ, ਅੰਕੁਸ਼ ਕੰਬੋਜ, ਜੁਗਰਾਜ ਸਿੰਘ, ਅਸ਼ੋਕ ਕੁਮਾਰ, ਲਵਪ੍ਰੀਤ ਸਿੰਘ, ਕਰਨ ਥਿੰਦ, ਬੱਬੂ ਕੰਬੋਜ, ਗੁਰਪ੍ਰੀਤ ਸਿੰਘ, ਪਰਮਾਨੰਦ ਕੰਬੋਜ, ਸਾਲੂ ਕੰਬੋਜ, ਭਗਤ ਸਿੰਘ, ਬਰਿੰਦਰ ਪ੍ਰਧਾਨ, ਵਿਪਨ ਢੋਟ, ਨਿਸ਼ਾਨ ਕੰਬੋਜ, ਬੱਬੂ ਲਾਧੂਕਾ, ਖੁਸ਼ਵਿੰਦਰ ਸਿੰਘ ਬਰਾੜ ਅਤੇ ਹੋਰ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਬੀ.ਕੇ.ਯੂ ਕਾਦੀਆਂ ਵਲੋਂ ਅਰਨੀਵਾਲਾ 'ਚ ਭਾਜਪਾ ਆਗੂਆਂ ਦੇ ਪੁਤਲੇ ਫੂਕੇ
ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਆਗੂਆਂ ਦੇ ਦਸਹਿਰੇ ਮਗਰੋਂ ਪੁਤਲੇ ਫੂਕੇ ਜਾਣ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਅਰਨੀਵਾਲਾ ਨਾਲ ਸੰਬੰਧਿਤ ਕਿਸਾਨ ਆਗੂਆਂ ਨੇ ਅਰਨੀਵਾਲਾ ਦੇ ਡੱਬਵਾਲਾ ਕਲਾਂ ਚੌਕ ਵਿਚ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਜ ਗ੍ਰਹਿ ਮੰਤਰੀ , ਯੂ.ਪੀ ਦੇ ਮੁੱਖ ਮੰਤਰੀ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫ਼ੂਕ ਕੇ ਰੋਸ ਜ਼ਾਹਿਰ ਕੀਤਾ | ਇਸ ਮੌਕੇ ਕਿਸਾਨ ਆਗੂ ਨਿਸ਼ਾਨ ਸਿੰਘ ਢਿੱਲੋਂ, ਜੋਗਿੰਦਰ ਸਿੰਘ ਬੰਨਾ ਵਾਲਾ, ਕੇਵਲਜੀਤ ਸਿੰਘ ਭੋਲਾ, ਬਾਜ ਸਿੰਘ ਘੱਟਿਆਵਾਲੀ, ਮਨਜੀਤ ਸਿੰਘ ਢਿੱਲੋਂ, ਨਰਿੰਦਰ ਪਾਲ ਸਿੰਘ ਵੈਰੜ ਮੂਲਿਆਵਾਲੀ, ਜਤਿੰਦਰ ਸਿੰਘ, ਲਖਵਿੰਦਰ ਸਿੰਘ ਕੁਹਾੜਿਆਵਾਲੀ, ਹਰਜੀਤ ਸਿੰਘ, ਤੇਜਾ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਭੰਬਾ, ਬੂਟਾ ਸਿੰਘ, ਸੋਹਣ ਸਿੰਘ, ਬਲਵਿੰਦਰ ਸਿੰਘ ਡੱਬਵਾਲਾ ਕਲਾਂ, ਸਿਮਰਨ ਇਸਲਾਮ ਵਾਲਾ, ਜਸਪਾਲ ਸਿੰਘ ਪਾਕਾਂ, ਚੰਨਣ ਸਿੰਘ ਕਮਾਲ ਵਾਲਾ, ਆਕਾਸ਼ਦੀਪ ਸਿੰਘ, ਸੂਰਮਾ ਸਿੰਘ, ਲਖਵਿੰਦਰ ਸਿੰਘ , ਹਰਨੇਕ ਸਿੰਘ, ਭੁਪਿੰਦਰ ਸਿੰਘ, ਲਖਬੀਰ ਸਿੰਘ, ਬਿੱਟੂ ਬਾਜਾਜ ਅਤੇ ਹੋਰ ਵੀ ਕਿਸਾਨ ਹਾਜ਼ਰ ਸਨ |
ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਫੂਕੇ ਪੁਤਲੇ
ਜਲਾਲਾਬਾਦ, (ਕਰਨ ਚੁਚਰਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ,ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਪਿੰਡ ਕਾਠਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ ਗਏ ਅਤੇ ਨਰਿੰਦਰ ਮੋਦੀ ਸਰਕਾਰ ਦੇ ਖ਼ਿਲਾਫ਼ ਪੂਰੀ ਤਰ੍ਹਾਂ ਭੜਾਸ ਕੱਢਦਿਆਂ ਕਿਸਾਨਾਂ ਨੇ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਤਿੰਨੋ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਪੁਤਲੇ ਫੂਕਣ ਤੋਂ ਪਹਿਲਾਂ ਸੂਬਾਈ ਜੁਆਇੰਟ ਸਕੱਤਰ/ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਕਾਮਰੇਡ ਨੱਥਾ ਸਿੰਘ, ਕਾਮਰੇਡ ਲਛਮਣ ਸਿੰਘ ਮਹਾਲਮ, ਸੁਰਜੀਤ ਸਿੰਘ ਖ਼ਾਲਸਾ ਕਾਠਗੜ੍ਹ,ਪੰਜਾਬ ਖੇਤ ਮਜ਼ਦੂਰ ਸਭਾ, ਦੇ ਆਗੂ ਕਾਮਰੇਡ ਮਨਜੀਤ ਕੌਰ, ਕਾਮਰੇਡ ਗੁਰਮੀਤ ਕੌਰ ਕਾਠਗੜ੍ਹ, ਕਾਮਰੇਡ ਸਤਪਾਲ ਕਾਠਗੜ੍ਹ ਆਦਿ ਨੇ ਸੰਬੋਧਨ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਨਹੀਂ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ, ਮਜ਼ਦੂਰਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ |

ਅਕਾਲੀ ਦਲ ਨੇ ਬੀ.ਐੱਸ.ਐਫ. ਦਾ ਦਾਇਰਾ ਵਧਾਉਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੀ ਸਹਿਮਤੀ ਨਾਲ ਜੋ 50 ਕਿੱਲੋਮੀਟਰ ਦੇ ਘੇਰੇ ਨੂੰ ਬੀ.ਐੱਸ.ਐਫ. ਦੇ ਹਵਾਲੇ ਕਰਨ ਦੇ ਬਣਾਏ ਜਾ ਰਹੇ ਕਾਨੂੰਨ ਦੇ ਖ਼ਿਲਾਫ਼ ਅਕਾਲੀ ਦਲ ਦੇ ਆਗੂਆਂ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜਤਾਲ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਤਨਖ਼ਾਹ ਨਾ ਮਿਲਣ ਦੇ ਰੋਸ ਵਿਚ ਨਗਰ ਨਿਗਮ ਅਬੋਹਰ ਦੇ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਕਰਕੇ ਨਿਗਮ ਦੇ ਗੇਟ ਮੂਹਰੇ ਰੋਸ ਧਰਨਾ ਦਿੱਤਾ | ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਸੰਘਰਸ਼ ਕਮੇਟੀ ਦੇ ਮੈਂਬਰ ਸੁਨੀਲ ਭਗਾਨੀਆ ਮੁਕੇਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਜੰਡਵਾਲਾ ਭੀਮੇਸ਼ਾਹ ਦੇ ਅਹੁਦੇਦਾਰਾਂ ਦਾ ਐਲਾਨ

ਮੰਡੀ ਅਰਨੀਵਾਲਾ, 16 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਜੰਡਵਾਲਾ ਭੀਮੇਸ਼ਾਹ ਸਰਕਲ ਦੇ ਅਹੁਦੇਦਾਰਾਂ ਦਾ ਐਲਾਨ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵਲੋਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਜਾਰੀ ...

ਪੂਰੀ ਖ਼ਬਰ »

ਪੰਜਾਬ 'ਚ ਲਾਗੂ ਹੋਵੇਗਾ ਦਿੱਲੀ ਵਿਕਾਸ ਮਾਡਲ-ਸਮਰਬੀਰ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਵਾਰਡ ਨੰਬਰ 18 ਵਿਚ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਮਿਸ਼ਨ 2022 ਸਬੰਧੀ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਪਿ੍ੰਸੀਪਲ ...

ਪੂਰੀ ਖ਼ਬਰ »

ਅਦਬ ਸਿੰਘ ਮਾਨ ਨੇ ਜੇ.ਈ.ਈ ਐਡਵਾਂਸ ਦੀ ਪਰੀਖਿਆ 'ਚ 2984ਵਾਂ ਰੈਂਕ ਕੀਤਾ ਹਾਸਲ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਆਈ.ਆਈ.ਟੀ ਕਾਉਂਸਲ ਵਲੋਂ ਲਈ ਗਈ ਜੇ.ਈ.ਈ ਐਡਵਾਂਸ ਦੀ ਪਰੀਖਿਆ 'ਚ ਸਵ. ਸ ਜੋਰਾ ਸਿੰਘ ਮਾਨ ਦੇ ਪੋਤੇ ਅਤੇ ਐਡਵੋਕੇਟ ਗੁਰਸੇਵਕ ਸਿੰਘ ਕੈਸ਼ ਮਾਨ (ਚੱਕ ਸੁਹੇਲੇ ਵਾਲਾ) ਦੇ ਬੇਟੇ ਅਦਬ ਸਿੰਘ ਮਾਨ ਨੇ ਪੂਰੇ ਭਾਰਤ 'ਚ 2984ਵਾਂ ਰੈਂਕ ਹਾਸਿਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਮੁਕੱਦਮਾ ਦਰਜ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮੁਖ਼ਤਿਆਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਚਾਰੇ ਸੀਟਾਂ ਜਿੱਤੇਗਾ- ਡਾ. ਰਿਣਵਾ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅਕਾਲੀ ਬਸਪਾ ਗੱਠਜੋੜ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਿਤ ਚਾਰੇ ਸੀਟਾਂ 'ਤੇ ਜਿੱਤ ਹਾਸਿਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਬੋਹਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਡਾ. ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੇ ਇਲਾਜ ਲਈ 5ਵਾਂ ਜਥਾ ਰਵਾਨਾ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਏ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਲ਼ੋਂ ਮੁਫ਼ਤ ਮੈਡੀਕਲ ਕੈਂਪ ਤੋਂ ਬਾਅਦ ਅੱਜ ਗੁਰਦੁਆਰਾ ਸਾਹਿਬ ਤੋਂ ਪੰਜਵਾਂ ਜਥਾ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ...

ਪੂਰੀ ਖ਼ਬਰ »

ਜਲਾਲਾਬਾਦ ਦੇ ਮਾਨਸ ਕੁੱਕੜ ਨੇ ਕੀਤਾ ਜੇ.ਈ.ਈ. ਮੇਨਜ਼ ਦਾ ਪੇਪਰ ਪਾਸ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਵਾਸੀ ਮਾਨਸ ਕੁੱਕੜ ਪੁੱਤਰ ਮੁਨੀਸ਼ ਕੁਮਾਰ ਕੁੱਕੜ ਨੇ ਆਈ ਆਈ ਟੀ ਦੇ ਦਾਖ਼ਲੇ ਲਈ ਪੂਰੇ ਭਾਰਤ ਵਿਚ ਹੋਣ ਵਾਲੇ ਟੈੱਸਟ ਏ ਜੇ ਈ ਈ ਮੇਨਜ਼ (55) ਦਾ ਪੇਪਰ ਪਾਸ ਕਰਕੇ ਜਲਾਲਾਬਾਦ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਂ ...

ਪੂਰੀ ਖ਼ਬਰ »

ਚੋਰੀ ਹੋਈ ਸਕੂਟਰੀ ਮਿਲੀ

ਅਬੋਹਰ, 16 ਅਕਤੂਬਰ (ਬਰਾੜ)-ਸਥਾਨਕ ਸ਼ਹਿਰ ਦੇ ਵਸਨੀਕ ਚਿੰਟੂ ਧਵਨ ਦੀ ਬੀਤੇ ਦਿਨ ਰਾਮ-ਲੀਲ੍ਹਾ ਗਰਾਊਾਡ ਨੇੜੇ ਚੋਰੀ ਹੋਈ ਸਕੂਟਰੀ ਰੇਲਵੇ ਪੁਲਿਸ ਦੇ ਉਪਰਾਲੇ ਨਾਲ ਮਿਲ ਗਈ ਹੈ | ਚਿੰਟੂ ਧਵਨ ਨੇ ਦੱਸਿਆ ਕਿ ਰੇਲਵੇ ਪੁਲਿਸ ਨੂੰ ਉਸ ਦੀ ਚੋਰੀ ਹੋਈ ਸਕੂਟਰੀ ਰੇਲਵੇ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਬੋਹਰ, 16 ਅਕਤੂਬਰ (ਬਰਾੜ)-ਸਥਾਨਕ ਸਿਟੀ ਥਾਣਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਬੀਰ ਸਿੰਘ ਅਤੇ ਪੁਲਿਸ ਪਾਰਟੀ ਨੇ ਸੂਚਨਾ ਦੇ ਆਧਾਰ 'ਤੇ ਸ਼ਮਸ਼ਾਨ ਭੂਮੀ ...

ਪੂਰੀ ਖ਼ਬਰ »

ਬਿਸ਼ਨੋਈ ਬੈਲਟ 'ਚ ਵਿਨੋਦ ਮੇਘ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਬੱਲੂਆਣਾ, 16 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਵਿਚ ਪੈਂਦੇ ਬਿਸ਼ਨੋਈ ਬੈਲਟ ਦੇ 16 ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਵਿਨੋਦ ਮੇਘ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਹ ਬਿਸ਼ਨੋਈ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਭਰਤੀ ਪ੍ਰੀਖਿਆ 'ਚ 953 ਪ੍ਰੀਖਿਆਰਥੀ ਰਹੇ ਗੈਰ ਹਾਜ਼ਰ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. ਦੀਆਂ 6635 ਪੋਸਟਾਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਸ ਪ੍ਰੀਖਿਆ ਲਈ ਜ਼ਿਲ੍ਹੇ ਦੇ 5254 ਉਮੀਦਵਾਰਾਂ ਨੇ ਅਪਲਾਈ ਕੀਤੀ ਸੀ | ...

ਪੂਰੀ ਖ਼ਬਰ »

100 ਕਰੋੜ ਲੋਕਾਂ ਦੇ ਕੋਰੋਨਾ ਟੀਕੇ ਲੱਗਣ 'ਤੇ ਸਟਾਫ਼ ਨੇ ਕੇਕ ਕੱਟਿਆ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਹਸਪਤਾਲ ਦੇ ਸਟਾਫ਼ ਵਲੋਂ ਦੇਸ਼ ਵਿਚ 100 ਕਰੋੜ ਤੋਂ ਉੱਪਰ ਲੋਕਾਂ ਦੇ ਕੋਰੋਨਾ ਵੈਕਸੀਨ ਲਗ ਜਾਣ ਦੀ ਖ਼ੁਸ਼ੀ ਸਾਂਝੀ ਕਰਦਿਆਂ ਕੇਕ ਕੱਟਿਆ | ਸਟਾਫ਼ ਵਲੋਂ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਕੇਕ ਕੱਟ ਕੇ ...

ਪੂਰੀ ਖ਼ਬਰ »

ਸਵੱਛ ਭਾਰਤ ਹਫ਼ਤੇ ਤਹਿਤ ਸਵੱਛਤਾ ਮੁਹਿੰਮ ਚਲਾਈ

ਬੱਲੂਆਣਾ, 16 ਅਕਤੂਬਰ(ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਮਲੂਕ ਪੁਰਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਮੁੱਖ ਅਧਿਆਪਕ ਮਨਮੋਹਨ ਦੀ ਅਗਵਾਈ ਹੇਠ ਅਧਿਆਪਕ ਸੰਦੀਪ ਕੁਮਾਰ ਅਤੇ ਪ੍ਰਦੀਪ ਕੁਮਾਰ ਇੰਚਾਰਜ ਵਲੋਂ ਸਵੱਛ ਭਾਰਤ ਹਫ਼ਤੇ ਤਹਿਤ ਸਵੱਛਤਾ ...

ਪੂਰੀ ਖ਼ਬਰ »

ਕੌਂਸਲਰ ਵਾਰਡ ਵਾਸੀਆਂ ਨਾਲ ਮਿਲ ਕੇ ਭਲਕੇ ਦੇਵੇਗੀ ਧਰਨਾ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਵਾਰਡ ਨੰਬਰ ਇਕ ਦੀ ਨਗਰ ਕੌਂਸਲਰ ਸੋਮਾ ਬਾਈ ਨੇ ਨਗਰ ਕੌਂਸਲ ਪ੍ਰਧਾਨ ਵਲੋਂ ਵਾਰਡ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ | ਪ੍ਰੈੱਸ ਨੂੰ ਦਿੱਤੇ ਬਿਆਨ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਿਤ ਨਗਰ ਕੌਂਸਲਰ ਸੋਮਾ ਬਾਈ ਨੇ ਦੱਸਿਆ ...

ਪੂਰੀ ਖ਼ਬਰ »

ਬੇਰੁਜ਼ਗਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦਿੱਤਾ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬੇਰੁਜ਼ਗਾਰ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਕਾਂਗਰਸ ਦੇ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਨੂੰ ਦਿੱਤਾ | ਵਿਦਿਆਰਥੀ ਆਗੂਆਂ ਵੇਦ ਪ੍ਰਕਾਸ਼ ਭਾਟੀ, ਰਣਜੀਤ ਕੁਮਾਰ ਆਦਿ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ

ਮੰਡੀ ਲਾਧੂਕਾ, 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ 'ਤੇ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ | ਵਿਧਾਇਕ ਦਵਿੰਦਰ ਘੁਬਾਇਆ ਨੂੰ ਵਿਰੋਧ ਦੇ ਚੱਲਦਿਆਂ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਜਲਾਲਾਬਾਦ ਚੋਣ ਨੂੰ ਕੀਤਾ ਰੱਦ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਹੈੱਡ ਕੁਆਰਟਰ ਫ਼ਾਜ਼ਿਲਕਾ ਵਿਖੇ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲਏ ਗਏ ਫ਼ੈਸਲੇ ਮੁਤਾਬਿਕ ਜਲਾਲਾਬਾਦ ਵਿਖੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਆਓ ਲੋਕਤੰਤਰ ਜਸ਼ਨ ਮਨਾਈਏ ਸਮਾਗਮ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ 2022 ਆਓ ਲੋਕਤੰਤਰ ਜਸ਼ਨ ਮਨਾਈਏ ਵਿਸ਼ੇ 'ਤੇ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਇਸ ਵਿਸ਼ੇ 'ਤੇ ਲੇਖ, ਕਵਿਤਾ, ਭਾਸ਼ਣ ਆਦਿ ...

ਪੂਰੀ ਖ਼ਬਰ »

ਪੰਜਾਬ ਦੇ ਅਧਿਕਾਰਾਂ 'ਤੇ ਕੇਂਦਰ ਸਰਕਾਰ ਦੇ ਧੱਕੇ ਨੂੰ ਬਰਦਾਸ਼ਤ ਨਹੀਂ ਕਰਾਂਗੇ-ਡਾ: ਰਿਣਵਾ

ਖੂਈਆਂ ਸਰਵਰ, 16 ਅਕਤੂਬਰ (ਵਿਵੇਕ ਹੂੜੀਆ)-ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐਫ. ਦੇ ਦਾਇਰੇ ਨੂੰ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਵੱਖ-ਵੱਖ ਸਿਆਸੀ ਧਿਰਾਂ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਤਹਿਤ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਵੱਖ-ਵੱਖ ਪਿੰਡਾਂ 'ਚ ਲਗਾਏ ਜਾਗਰੂਕਤਾ ਸੈਮੀਨਾਰ

ਖੂਈਆਂ ਸਰਵਰ, 16 ਅਕਤੂਬਰ (ਵਿਵੇਕ ਹੂੜੀਆ)-ਜ਼ਿਲ੍ਹਾ ਸੇਵਾਵਾਂ ਅਥਾਰਿਟੀ ਨੇ ਖੂਈਆਂ ਸਰਵਰ ਦੇ ਪਿੰਡ ਤੂਤਵਾਲਾ, ਉਸਮਾਨ ਖੇੜਾ ਅਤੇ ਭੰਗਰਖੇੜਾ ਵਿਖੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਸੈਮੀਨਾਰ ਲਗਾਏ ਗਏ | ਪਿੰਡਾਂ ਵਿਚ ...

ਪੂਰੀ ਖ਼ਬਰ »

ਪੰਜਾਬ ਨੂੰ ਕਸ਼ਮੀਰ ਬਣਾਉਣਾ ਚਾਹੁੰਦੀ ਕੇਂਦਰ ਸਰਕਾਰ-ਲੱਖਾ ਸਿਧਾਣਾ

ਖੋਸਾ ਦਲ ਸਿੰਘ, 16 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਕੇਂਦਰ ਸਰਕਾਰ ਪੰਜਾਬ ਅੰਦਰ ਭਾਰਤ ਪਾਕਿ ਸੀਮਾ ਤੋਂ 50 ਕਿੱਲੋਮੀਟਰ ਦਾ ਏਰੀਆ ਬੀ.ਐੱਸ.ਐਫ. ਦੇ ਹੱਥ ਦੇ ਪੰਜਾਬ ਨੂੰ ਕਸ਼ਮੀਰ ਬਣਾਉਣਾ ਚਾਹੁੰਦੀ ਹੈ ਅਤੇ ਪੰਜਾਬ ਅੰਦਰ ਅਸਿੱਧੇ ਢੰਗ ਨਾਲ ਰਾਸ਼ਟਰਪਤੀ ਰਾਜ ਲਾਗੂ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਕੱਲ੍ਹ ਨੂੰ ਕਰਨਗੇ ਆਕਸੀਜਨ ਪਲਾਂਟ ਦਾ ਉਦਘਾਟਨ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਮਰੀਜ਼ਾਂ ਨੂੰ ਆਕਸੀਜਨ ਦੀ ਸਮੱਸਿਆ ਪੇਸ਼ ਨਾ ਆਵੇ ਇਸ ਲਈ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਆਕਸੀਜਨ ਪਲਾਂਟ ਤਿਆਰ ਕਰਵਾਇਆ ਗਿਆ, ਜਿਸ ਸਬੰਧੀ ਲੋਕ ਅਰਪਿਤ ਸਮਾਗਮ ਮਿਤੀ 18 ਅਕਤੂਬਰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਸਰਕਾਰ ਤੋਂ ਡੀ.ਏ.ਪੀ ਖਾਦ ਦੀ ਘਾਟ ਪੂਰੀ ਕਰਨ ਦੀ ਮੰਗ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਸ਼ੀਹਾਂ ਪਾੜੀ ਵਿਖੇ ਹੋਈ, ਜਿਸ ਵਿਚ ਕਿਸਾਨੀ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਅਹਿਮ ਵਿਚਾਰਾਂ ਕਰਦਿਆਂ ਸਰਕਾਰ ਵਲੋਂ ਕੋਆਪਰੇਟਿਵ ...

ਪੂਰੀ ਖ਼ਬਰ »

ਵਰਲਡ ਫੂਡ ਡੇਅ ਮੌਕੇ ਲੀਗਲ ਲਿਟਰੇਸੀ ਕਲੱਬ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਅੱਜ ਪਿ੍ੰਸੀਪਲ ਸ੍ਰੀ ਸੁਰੇਸ਼ ਕੁਮਾਰ ਦੀ ਦੇਖ-ਰੇਖ ਵਿਚ ਵਰਲਡ ਫੂਡ ਡੇ ਦੇ ਮੌਕੇ 'ਤੇ ਲੀਗਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 112295 ਕੁਇੰਟਲ ਝੋਨੇ ਦੀ ਖ਼ਰੀਦ- ਬਾਹਰ ਵਾਲੀ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦਫ਼ਤਰ ਮਾਰਕੀਟ ਕਮੇਟੀ ਮਖੂ ਅਧੀਨ ਮੇਨ ਮੰਡੀ ਅਤੇ ਖ਼ਰੀਦ ਕੇਂਦਰਾਂ 'ਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬਹੁਤ ਹੀ ਸੁਚੱਜੇ ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਆਗੂ ਵਲੋਂ ਆਪਣੇ ਕਾਫ਼ਲੇ ਨੂੰ ਵੱਡਾ ਕਰਨ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਬੈਠਕਾਂ ਕਰਨ ਦਾ ਦੌਰ ਸ਼ੁਰੂ ...

ਪੂਰੀ ਖ਼ਬਰ »

ਅਬੋਹਰ ਦੇ ਹਸਪਤਾਲ 'ਚ ਡੇਂਗੂ ਸੰਬੰਧੀ ਐਮਰਜੈਂਸੀ ਮੀਟਿੰਗ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ਼ਹਿਰ ਅਤੇ ਇਲਾਕੇ ਵਿਚ ਵਧਦੇ ਡੇਂਗੂ ਦੇ ਮਾਮਲਿਆਂ ਨੂੰ ਦੇਖਦਿਆਂ ਸਥਾਨਕ ਸਿਵਲ ਹਸਪਤਾਲ ਵਿਖੇ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਵਲੋਂ ਸਟਾਫ਼ ਨਾਲ ਐਮਰਜੈਂਸੀ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਿਤਨੇ ਵੀ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਦੇ ਲੋਕਾਂ ਨੂੰ ਨਵਜੀਵਨ ਹਸਪਤਾਲ ਨੇ ਦਿੱਤੀ ਇਕ ਹੋਰ ਸੁਵਿਧਾ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਨਵਜੀਵਨ ਹਸਪਤਾਲ ਵਲੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਯੂ.ਐੱਸ.ਏ. ਤੋਂ ਬਣੀ ਸਿਟੀ ਸਕੈਨ ਮਸ਼ੀਨ ਨੂੰ ਹਸਪਤਾਲ ਵਿਚ ਸਥਾਪਿਤ ਕੀਤਾ ਗਿਆ ਹੈ, ਜੋ ਸਰਹੱਦੀ ...

ਪੂਰੀ ਖ਼ਬਰ »

ਬੀਕੇਯੂ ਸਿੱਧੂਪੁਰ ਨੇ ਪਿੰਡ ਬੁਰਜ ਹਨੂਮਾਨਗੜ੍ਹ ਵਿਖੇ ਭਾਜਪਾ ਆਗੂਆਂ ਦੇ ਪੁਤਲੇ ਫੂਕੇ

ਮੰਡੀ ਅਰਨੀਵਾਲਾ, 16 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਘੁੜਿਆਣਾ ਅਤੇ ਬੁਰਜ ਹਨੂਮਾਨਗੜ੍ਹ ਵਿਖੇ ਸਾਂਝੇ ਤੌਰ ਤੇ ਪਿੰਡ ਬੁਰਜ ਹਨੂਮਾਨਗੜ੍ਹ ਦੇ ਅੱਡੇ ਤੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX