ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਅਤੇ ਖ਼ਜ਼ਾਨਚੀ ਰਘਵੀਰ ਸਿੰਘ ਦੀ ਅਗਵਾਈ 'ਚ ਮੌਜੂਦ ਭਾਰੀ ਗਿਣਤੀ 'ਚ ਕਿਸਾਨਾਂ ਨੇ ਪਾਤੜਾਂ ਚੰਡੀਗੜ੍ਹ ਮਾਰਗ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫ਼ੂਕ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਉੱਥੇ ਹੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ੍ਹ ਅਤੇ ਬਾਦਸ਼ਾਹਪੁਰ ਇਲਾਕੇ ਦੇ ਪ੍ਰਧਾਨ ਚਰਨਜੀਤ ਕੌਰ ਧੂਹੜ੍ਹੀਆਂ ਦੀ ਅਗਵਾਈ ਵਿੱਚ ਪਾਤੜਾਂ ਦੇ ਭਗਤ ਸਿੰਘ ਚੌਂਕ ਵਿੱਚ ਪ੍ਰਧਾਨ ਮੰਤਰੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕ ਕੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਸੰਘਰਸ਼ ਨੂੰ ਜਾਰੀ ਰੱਖੇ ਜਾਣ ਦਾ ਐਲਾਨ ਕੀਤਾ | ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਰਘਵੀਰ ਸਿੰਘ ਖ਼ਜ਼ਾਨਚੀ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਕਠਪਤੁਲੀ ਬਣੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਨੰੂ ਰੱਦ ਕਰਵਾਉਣ ਵਾਸਤੇ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਅਤੇ ਪੰਜਾਬ 'ਚ ਸੰਘਰਸ਼ ਕਰ ਰਹੀਆਂ ਹਨ ਪਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਬਿਜਾਏ ਕੇਂਦਰ ਅਤੇ ਉੱਤਰ ਪ੍ਰਦੇਸ਼ ਤੇ ਹਰਿਆਣਾ ਦੀ ਭਾਜਪਾ ਸਰਕਾਰਾਂ ਜ਼ੁਲਮ ਢਾਹ ਰਹੀਆਂ ਹਨ ਜਿਨ੍ਹਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਸ਼ਹਿਰ ਦੇ ਭਗਤ ਸਿੰਘ ਚੌਂਕ 'ਚ ਪੁਤਲੇ ਫੂਕਣ ਮਗਰੋਂ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ੍ਹ ਅਤੇ ਬਾਦਸ਼ਾਹਪੁਰ ਇਲਾਕੇ ਦੇ ਪ੍ਰਧਾਨ ਚਰਨਜੀਤ ਕੌਰ ਧੂਹੜ੍ਹੀਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੌਸਲੇ ਪੁਸ਼ਤ ਕਰਨ ਵਾਸਤੇ ਕਈ ਤਰ੍ਹਾਂ ਦੇ ਛੜਯੰਤਰ ਰਚੇ ਜਾ ਰਹੇ ਹਨ ਪਰ ਜੋਸ਼ ਅਤੇ ਹੋਸ਼ ਤੋਂ ਕੰਮ ਲੈ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਗਵਾਈ 'ਚ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਢੱਟੇ ਹੋਏ ਹਨ | ਜਿਸ ਤੋਂ ਘਬਰਾਈ ਹੋਈ ਭਾਜਪਾ ਸਰਕਾਰ ਨੇ ਹੁਣ ਉੱਤਰ ਪ੍ਰਦੇਸ਼ 'ਚ ਕਿਸਾਨਾਂ ਤੇ ਗੱਡੀਆਂ ਚੜ੍ਹਾ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਹੈ ਪਰ ਕਿਸਾਨਾਂ ਦੇ ਹੌਸਲੇ ਜਿਉਂ ਦੇ ਤਿਉਂ ਬਣੇ ਹੋਏ ਹਨ ਅਤੇ ਭਾਜਪਾ ਦੇ ਕਿਸੇ ਜੁਲਮ ਤੋਂ ਨਾਂ ਡਰਦੇ ਹੋਏ ਕਿਸਾਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਸ਼ੰਘਰਸ਼ ਨੂੰ ਜਾਰੀ ਰੱਖਣਗੇ |
ਰਾਜਪੁਰਾ, 16 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਪਹਿਲ ਕਦਮੀ ਕਰਦੇ ਹੋਏ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਮਾਲਕੀ ਦੇ ਹੱਕ ਦੇਣ ਦਾ ਨਿਰਣਾ ਲਿਆ ਹੈ। ਇਸ ਨਾਲ ਲੱਖਾਂ ਹੀ ਲੋਕਾਂ ਨੂੰ ਫਾਇਦਾ ਮਿਲੇਗਾ ਅਤੇ ਹੁਣ ਉਹ ਆਪਣੇ ਘਰਾਂ ਦੇ ਮਾਲਕੀ ...
ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੇਘਾਲਿਆ 'ਚ ਰਹਿ ਰਹੇ ਸਿੱਖਾਂ ਤੇ ਕਿਸਾਨੀ ਸਬੰਧੀ ਚੱਲ ਰਹੇ ਸੰਘਰਸ਼ ਨੂੰ ਹੱਲ ਕਰਨ 'ਚ ਆ ਰਹੀਆਂ ਸਮੱਸਿਆਵਾਂ ਦੇ ਠੋਸ ਤੇ ਢੁਕਵੇਂ ਹੱਲ ਲਈ ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫ਼ਰੰਟ ਪੰਜਾਬ ਦਾ ਇਕ ਉੱਚ ਪੱਧਰੀ ...
ਬਨੂੜ, 16 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਡੇਂਗੂ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ | ਬੀਤੀ ਰਾਤ ਨੇੜਲੇ ਪਿੰਡ ਕਰਾਲਾ ਦੀ 36 ਸਾਲਾ ਗਰਭਵਤੀ ਔਰਤ ਅਤੇ ਬਨੂੜ ਦੇ ਵਾਰਡ ਨੰਬਰ 13 ਦੇ 55 ਸਾਲਾ ਵਿਅਕਤੀ ਦੀ ਡੇਂਗੂ ਨਾਲ ਮੌਤ ਹੋ ਗਈ | ਬਨੂੜ ਖੇਤਰ 'ਚ ਵੱਧ ...
ਪਟਿਆਲਾ, 16 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੇਘਾਲਿਆ 'ਚ ਰਹਿ ਰਹੇ ਸਿੱਖਾਂ ਤੇ ਕਿਸਾਨੀ ਸਬੰਧੀ ਚੱਲ ਰਹੇ ਸੰਘਰਸ਼ ਨੂੰ ਹੱਲ ਕਰਨ 'ਚ ਆ ਰਹੀਆਂ ਸਮੱਸਿਆਵਾਂ ਦੇ ਠੋਸ ਤੇ ਢੁਕਵੇਂ ਹੱਲ ਲਈ ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫ਼ਰੰਟ ਪੰਜਾਬ ਦਾ ਇਕ ਉੱਚ ਪੱਧਰੀ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋ ਦੀ ਲੱਕੜ ਮੰਡੀ ਲਾਗੇ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਫ਼ਰਾਰ ਹੋਣ ਲੱਗੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਕੇ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਦਾ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ | ਮੁਲਜ਼ਮਾਂ ਦੀ ਪਹਿਚਾਣ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਪਿੰਡ ਖੇੜਾ ਜੱਟਾਂ ਲਾਗੇ ਸਕੂਟਰੀ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਮੁਲਜ਼ਮਾਂ ਵਲੋਂ ਰੋਕ ਕੇ ਉਸ ਦਾ ਮੋਬਾਈਲ, ਸਕੂਟਰੀ ਤੇ ਬੈਗ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਗੁਰਿੰਦਰ ...
ਬਨੂੜ, 16 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਵਲੋਂ ਮੁੱਖ ਬਜ਼ਾਰ ਵਿਚ ਰੌਸ਼ਨੀ ਕਰਨ ਲਈ ਲਗਾਇਆ ਜਾ ਰਿਹਾ ਖੰਭਾ ਲੱਗਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰ ਗਿਆ ਹੈ | ਇਸ ਖੰਭੇ ਨੂੰ ਸਹੀ ਜਗ੍ਹਾ ਤੇ ਨਾ ਲਾਉਣ ਦੇ ਚਲਦੇ ਵੱਡੀ ਗਿਣਤੀ 'ਚ ਦੁਕਾਨਦਾਰਾਂ ਨੇ ਇਸ ਦਾ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਸੱਟਾ ਲਗਾਉਂਦੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਸੱਟੇ ਦੇ 25 ਹਜ਼ਾਰ 500 ਹਜ਼ਾਰ ਬਰਾਮਦ ਕੀਤੇ ਹਨ | ਪਹਿਲੇ ਕੇਸ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ...
ਭਾਦਸੋਂ, 16 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ) - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਭੰਗੂ ਆਲੋਵਾਲ, ਪ੍ਰਧਾਨ ਪ੍ਰਗਟ ਸਿੰਘ ਧਨੌਰੀ, ਪ੍ਰਧਾਨ ਗੁਰਜੰਟ ਸਿੰਘ ਸਿੰਬੜੋ ਦੀ ਅਗਵਾਈ ਹੇਠ ਪਿੰਡ ਆਲੋਵਾਲ ਵਿਖੇ ਰੋਡ ਜਾਮ ਕਰਕੇ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਅਲੀਪੁਰ ਅਰਾਈਆਂ ਨੇੜੇ ਸਕੂਟਰੀ 'ਤੇ ਜਾ ਰਹੀ ਔਰਤ ਨੂੰ ਅਣਪਛਾਤੇ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ, ਇਸ ਹਾਦਸੇ 'ਚ ਦੋ ਪਹੀਆ ਵਾਹਨ 'ਤੇ ਸਵਾਰ ਵਿਆਹੁਤਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ...
ਰਾਜਪੁਰਾ, 16 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 48 ਨਸ਼ੀਲੀਆਂ (ਪਾਬੰਦੀਸ਼ੁਦਾ) ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ...
ਸਮਾਣਾ, 16 ਅਕਤੂਬਰ (ਹਰਵਿੰਦਰ ਸਿੰਘ ਟੋਨੀ) - ਮਿਠਾਈ ਦੀ ਦੁਕਾਨ ਤੇ ਖਾਣ ਦੇ ਲਈ ਮੰਨ ਪਸੰਦ ਮਿਠਾਈ ਨਾ ਮਿਲਣ ਤੇ ਨੌਜਵਾਨਾਂ ਵਲੋਂ ਦੁਕਾਨ ਮਾਲਕ ਅਤੇ ਉਸ ਦੇ ਭਤੀਜੇ ਦੀ ਕੁੱਟਮਾਰ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ...
ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...
ਭੁੱਨਰਹੇੜੀ, 16 ਅਕਤੂਬਰ (ਧਨਵੰਤ ਸਿੰਘ)-ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਇਲਾਕੇ ਦੀ ਤਰੱਕੀ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ | ਜਿਸ ਦੇ ਫਲਸਰੂਪ ਖੇਤੀ ਪ੍ਰਫੁੱਲਿਤ ਹੋ ਰਹੀ ਹੈ | ਕਿਸਾਨ ਨੂੰ ਫ਼ਾਇਦਾ ਉਠਾ ਰਹੇ ਹਨ | ਖੇਤੀਬਾੜੀ ਨਾਲ ਸਬੰਧਿਤ ਲੋੜਾਂ ਨੂੰ ਪੂਰਾ ...
ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ | ਇਸ ਬਾਰੇ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ 2 ਲੱਖ 3 ਹਜ਼ਾਰ 624 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ...
ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਪਟਿਆਲਾ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ...
ਸਮਾਣਾ, 16 ਅਕਤੂਬਰ (ਸਾਹਿਬ ਸਿੰਘ)-ਜਦੋਂ ਪੂਰੇ ਭਾਰਤ 'ਚ ਰਾਵਣ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਜਾ ਰਿਹਾ ਸੀ ਤਾਂ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਬਲਾਕ ਸੰਮਤੀ ਦਫ਼ਤਰ 'ਚ ਸਮਾਗਮ ਕਰ ਕੇ ਸਮਾਣਾ ਦੀਆਂ 25 ਪੰਚਾਇਤਾਂ ਨੂੰ 1.6 ਕਰੋੜ ਰੁਪਏ ਦੀਆਂ ਗ੍ਰਾਂਟਾਂ ...
ਸ਼ੁਤਰਾਣਾ, 16 ਅਕਤੂਬਰ (ਬਲਦੇਵ ਸਿੰਘ ਮਹਿਰੋਕ) - ਕਸਬਾ ਸ਼ੁਤਰਾਣਾ ਵਿਖੇ ਆਰਥਿਕ ਮੰਦਹਾਲੀ ਨਾਲ ਜੂਝਦਾ ਹੋਇਆ ਇਕ ਬੇਔਲਾਦ ਬਜ਼ੁਰਗ ਵਿਅਕਤੀ ਬਿਮਾਰ ਹੋਣ ਕਰਕੇ ਪਿਛਲੇ ਕਾਫੀ ਸਮੇਂ ਤੋਂ ਮੰਜੇ 'ਤੇ ਪਿਆ ਆਪਣੇ ਇਲਾਜ ਲਈ ਤਰਸ ਰਿਹਾ ਹੈ | ਜਾਣਕਾਰੀ ਮੁਤਾਬਿਕ ਕਸਬੇ ਦੇ ...
ਸ਼ੁਤਰਾਣਾ, 16 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਦੁਸਹਿਰੇ ਦਾ ਤਿਉਹਾਰ ਦੇਸ਼ ਭਰ 'ਚ ਮਨਾਇਆ ਜਾਂਦਾ ਹੈ ਪਰ ਇਸ ਵਾਰ ਕਿਸਾਨਾਂ 'ਤੇ ਕਿਸਾਨ ਜਥੇਬੰਦੀਆਂ ਨੇ ਦੁਸਹਿਰੇ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਨੂੰ ਰਾਵਣ ਬਣਾ ਕੇ ਸਾੜਿਆ | ਕਸਬਾ ...
ਨਾਭਾ, 16 ਅਕਤੂਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 20 ਅਕਤੂਬਰ ਨੂੰ ਨਾਭਾ ਫੇਰੀ ਕੁਝ ਖਾਸ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ ਨੇ ...
ਰਾਜਪੁਰਾ, 16 ਅਕਤੂਬਰ (ਜੀ. ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗੋਰਖ ਨਾਥ ਦੇ ਮੰਦਰ ਦੇ ਬਾਹਰ ਖੜ੍ਹੇ ਸਪਲੈਂਡਰ ਮੋਟਰਸਾਈਕਲ ਦੇ ਚੋਰੀ ਹੋ ਜਾਣ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...
ਬਨੂੜ, 16 ਅਕਤੂਬਰ (ਭੁਪਿੰਦਰ ਸਿੰਘ)- ਬਨੂੜ-ਲਾਂਡਰਾਂ ਮਾਰਗ ਤੇ ਪੈਂਦੇ ਪਿੰਡ ਫ਼ੌਜੀ ਕਲੋਨੀ ਨੇੜੇ ਸੜਕ ਕਿਨਾਰੇ ਖੜੇ ਟਰੱਕ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਦੇਰ ਸ਼ਾਮ ਉਦੋਂ ਵਾਪਰਿਆ, ਜਦੋਂ ...
ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਪਟਿਆਲਾ ਦੇ ਚੋਣ ਦਫ਼ਤਰ ਵਲੋਂ ਪਿਛਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਅੰਕੜਿਆਂ ਨੂੰ ਦੇਖਦੇ ਹੋਏ ਸ਼ਹਿਰੀ ਖੇਤਰਾਂ 'ਚ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਪਰਾਲੇ ਸ਼ੁਰੂ ਕੀਤੇ ਗਏ ਹਨ | ਇਸ ...
ਭਾਦਸੋਂ, 16 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਵਿਜੈ ਦਸਮੀ ਕਮੇਟੀ (ਰਜਿ:) ਭਾਦਸੋਂ ਵਲੋਂ ਦੁਸਹਿਰਾ ਉਤਸਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ 'ਚ ਕਰਵਾਇਆ ਗਿਆ | ਮਹੰਤ ਹਰਵਿੰਦਰ ਸਿੰਘ ਖਨੌੜਾ ਚੇਅਰਮੈਨ ਜਲ ਸ੍ਰੋਤ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ...
ਸਮਾਣਾ, 16 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਜਵਾਹਰ ਨਵੋਦਿਆ ਫਤਿਹਪੁਰ ਰਾਜਪੂਤਾਂ ਪਟਿਆਲਾ ਵਲੋਂ ਨਵੇਂ ਸੈਸ਼ਨ ਲਈ ਕਰਵਾਈ ਪ੍ਰੀਖਿਆ ਵਿਚ ਚੁਣੇ ਗਏ ਵਿਦਿਆਰਥੀਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਅਮਰਜੀਤ ਸਿੰਘ ਤੇ ਬਲਾਕ ਸਿੱਖਿਆ ਅਫ਼ਸਰ ਗੁਰਪ੍ਰੀਤ ...
ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਫ਼ਕੀਰਾਂ ਓਰਫ ਛੰਨਾ ਬਲਾਕ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਜ਼ਿਲ੍ਹਾ ਪੱਧਰ ਬਲਾਕ ਪੱਧਰ ਤੇ ਤਹਿਸੀਲ ਪੱਧਰ 'ਤੇ ਵੱਖ-ਵੱਖ ਮੁਕਾਬਲਿਆਂ 'ਚ ਮੱਲਾਂ ...
ਡਕਾਲਾ, 16 ਅਕਤੂਬਰ (ਪਰਗਟ ਸਿੰਘ ਬਲਬੇੜਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੀ ਘਟਨਾ ਦੇ ਸਬੰਧ 'ਚ ਸਮੁੱਚੇ ਭਾਰਤ ਵਿਚ ਮੋਦੀ ਸਰਕਾਰ ਦਾ ਵਿਰੋਧ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਅੱਜ ਕਸਬਾ ਬਲਬੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ ਵਲੋਂ ਬੰਦੀਆਂ ਦੀਆਂ ਰਚਨਾਵਾਂ ਨੂੰ ਕਿਤਾਬਚੇ ਦਾ ਰੂਪ ਦੇਣ ਦੀ ਸ਼ੁਰੂ ਕੀਤੀ ਗਈ ਆਪਣੀ ਨਿਵੇਕਲੀ ਪਹਿਲਕਦਮੀ ਨੂੰ ਜਾਰੀ ਰੱਖਦਿਆਂ ਅੱਜ ਤਿਮਾਹੀ ਰਸਾਲੇ 'ਪੰਜਾਬ ਉਜਾਲਾ' ਦਾ ਦੂਸਰਾ ਅੰਕ 'ਸੋਚਾਂ ...
ਬਨੂੜ, 16 ਅਕਤੂਬਰ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬਨੂੜ ਬੈਰੀਅਰ ਚੌਂਕ ਤੇ ਅੱਜ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਕਿਸਾਨ ਮੋਦੀ, ਯੋਗੀ, ਸਾਹ ਦੇ ਨਾਅਰੇ ਮਾਰਦੇ ਹੋਏ, ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਸਨ ...
ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਤਹਿਤ ਅੱਜ ਨੌਜਵਾਨ ਭਾਰਤ ਸਭਾ ਜ਼ਿਲ੍ਹਾ ਪਟਿਆਲਾ ਵਲੋਂ ਖੁਸ਼ਵੰਤ ਤੇ ਸੰਦੀਪ ਦੀ ਅਗਵਾਈ ਹੇਠ ਮੋਦੀ, ਅਮਿਤ ਸ਼ਾਹ ਤੇ ਹੋਰ ਬੀਜੇਪੀ ਆਗੂਆਂ ਦਾ ਪੁਤਲਾ ਫੂਕਿਆ ਗਿਆ | ਜਿਸ ...
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਪਟਿਆਲਾ ਸ਼ਹਿਰ 'ਚ ਸਰਦਾਰ ਭੁਪਿੰਦਰ ਸਿੰਘ ਉਪਰਾਮ (ਅੱਵਲ) ਦੀ ਅਗਵਾਈ 'ਚ ਅਤੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਮੇਜਰ ਆਰ.ਪੀ.ਐੱਸ ਮਲਹੋਤਰਾ ਦੀ ਮਿਹਨਤ ਸਦਕਾ ਇਕ ਦਰਜਨ ਤੋਂ ਵੱਧ ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ...
ਸਮਾਣਾ, 16 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ. ਏ. ਇਤਿਹਾਸ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਦਸੰਬਰ-2020 ਸੈਸ਼ਨ ਦੇ ਐਲਾਨੇ ਨਤੀਜੇ 'ਚ ਪਬਲਿਕ ਕਾਲਜ ਸਮਾਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਇਸ ਕਾਲਜ ਦੀਆਂ ...
ਖਮਾਣੋਂ, 14 ਅਕਤੂਬਰ (ਜੋਗਿੰਦਰ ਪਾਲ) - ਬਾਰ ਐਸੋਸੀਏਸ਼ਨ ਖਮਾਣੋਂ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਬਾਜਵਾ ਅਤੇ ਸਕੱਤਰ ਐਡਵੋਕੇਟ ਮਨਦੀਪ ਰਾਣਾ ਦੀ ਅਗਵਾਈ ਵਿਚ ਰੱਖੇ ਸਾਦੇ ਸਮਾਗਮ ਵਿਚ ਮੁੱਖ ਮੰਤਰੀ ਚੰਨੀ ਦੇ ਭਰਾ ਡਾਕਟਰ ਮਨੋਹਰ ਸਿੰਘ ਵਿਸ਼ੇਸ਼ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ) - ਲੰਘੇ ਮਹੀਨੇ ਆਪਣੇ ਸਾਲੇ ਦੀ ਹੱਤਿਆ ਕਰਕੇ ਫ਼ਰਾਰ ਹੋਏ ਜੀਜਾ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਲਾਲ ਬਹਾਦਰ ਵਾਸੀ ਯੂਪੀ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਕੋਤਵਾਲੀ ਦੇ ...
ਭੁੱਨਰਹੇੜੀ, 16 ਅਕਤੂਬਰ (ਧਨਵੰਤ ਸਿੰਘ)-ਕਾਂਗਰਸ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਸੰਕੇਤ ਦਿੰਦਿਆਂ ਕਿਹਾ ਕਿ ਹਲਕਾ ਸਨੌਰ ਦੇ ਲੋਕਾਂ ਦੀ ਦੱਸ ਪੰਦਰਾਂ ਸਾਲ ਪੁਰਾਣੀ ਮੰਗ ਨੂੰ ਬੂਰ ਪਿਆ ਹੈ ਕਿ ...
ਖਮਾਣੋਂ, 16 ਅਕਤੂਬਰ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ ਹਲਕਾ ਵਿਧਾਇਕ ਬਸੀ ਪਠਾਣਾਂ ਨੇ ਅੱਜ ਦਾਣਾ ਮੰਡੀ ਖਮਾਣੋਂ ਦਾ ਦੌਰਾ ਕੀਤਾ ਤੇ ਉਨ੍ਹਾਂ ਵਲੋਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਵਲੋਂ ਦਾਣਾ ਮੰਡੀ ਵਿਖੇ ਚੱਲ ...
ਅਮਲੋਹ, 16 ਅਕਤੂਬਰ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਦੁਸਹਿਰੇ ਦੇ ਭਾਸ਼ਣ, ਕਵਿਤਾ ਰਮਾਇਣ ਤੇ ਨਾਚਾਂ ਸਮੇਤ ਵੱਖ-ਵੱਖ ਗਤੀਵਿਧੀਆਂ ਨੇ ਇਸ ਮੌਕੇ ਦੀ ਵਡਿਆਈ ਕੀਤੀ | ਇਸ ਮੌਕੇ ਰਾਵਣ ਦਾ ਪੁਤਲਾ ...
ਅਮਲੋਹ, 16 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੀਆਂ ਪੰਚਾਇਤਾਂ ਨੂੰ ਵਿਕਾਸ ਕਰਵਾਉਣ ਲਈ ਹਰ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਪਿੰਡਾਂ ਦਾ ਵੱਡੇ ਪੱਧਰ 'ਤੇ ਵਿਕਾਸ ਹੋ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਰਣਦੀਪ ਸਿੰਘ ਨੇ ਸਹਿਕਾਰੀ ਸਭਾ ...
ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਅੱਜ ਦੇਰ ਸ਼ਾਮ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ ਵਿਖੇ ਪਟਿਆਲਾ ਦੇ ਨਵਨਿਯੁਕਤ ਐੱਸ.ਐੱਸ.ਪੀ.ਹਰਚਰਨ ਸਿੰਘ ਭੁੱਲਰ ਪੁੱਜੇ ਜਿਨ੍ਹਾਂ ਦਾ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਬੀਬੀ ਅਮਰਜੀਤ ...
ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੌੜ) - ਥਾਣਾ ਜੁਲਕਾਂ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 5 ਕੁਇੰਟਲ ਦੇ ਕਰੀਬ ਖੋਆ ਪਟਿਆਲਾ ਲੈ ਕੇ ਆ ਰਹੀਆਂ ਦੋ ਗੱਡੀਆਂ ਨੂੰ ਰੋਕ ਕੇ ਖੋਏ ਦੇ ਸੈਂਪਲ ਸਿਹਤ ਵਿਭਾਗ ਨੂੰ ਭਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਤੋਂ ...
ਡਕਾਲਾ, 16 ਅਕਤੂਬਰ (ਪਰਗਟ ਸਿੰਘ ਬਲਬੇੜਾ)-ਮਾਰਕੀਟ ਕਮੇਟੀ ਡਕਾਲਾ ਅਧੀਨ ਆਉਂਦੀ ਬਲਬੇੜਾ ਅਨਾਜ ਮੰਡੀ ਦਾ ਮਾਰਕੀਟ ਕਮੇਟੀ ਡਕਾਲਾ ਦੇ ਉਪ ਚੇਅਰਮੈਨ ਡਾ. ਰਾਜ ਕੁਮਾਰ ਡਕਾਲਾ ਨੇ ਵਿਸ਼ੇਸ਼ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...
ਬਹਾਦਰਗੜ੍ਹ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਕੇਂਦਰੀ ਸਰਕਾਰ ਵਲੋਂ ਕਿਸਾਨੀ ਸਬੰਧੀ ਪਾਸ ਕੀਤੇ ਗਏ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਬਠਿੰਡਾ ਜ਼ੀਰਕਪੁਰ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ...
ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਪਿੰਡ ਨੂਰਖੇੜੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲਾ ਮੀਤ ਪ੍ਰਧਾਨ ਮਹਿੰਦਰ ਸਿੰਘ ਅਤੇ ਇਕਾਈ ਪ੍ਰਧਾਨ ਹਰਮੇਲ ਸਿੰਘ ਦੀ ਅਗਵਾਈ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪ੍ਰਧਾਨ ਮੰਤਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX