ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਾਜ਼ਿਲਕਾ / ਅਬੋਹਰ

ਜ਼ਿਲ੍ਹੇ 'ਚ ਖਿੱਚ ਦਾ ਕੇਂਦਰ ਬਣਿਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਘੇ ਕੇ ਉਤਾੜ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਘੇ ਕੇ ਉਤਾੜ ਦਿੱਖ ਅਤੇ ਸਹੂਲਤਾਂ ਨਾਲ ਲੈਸ ਹੋਣ ਕਾਰਨ ਹਰੇਕ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਸਕੂਲ ਵਿਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਚ ਪੜ੍ਹਾਈ ਕਰਵਾਈ ਜਾਂਦੀ ਹੈ | ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ਉੱਤੇ ਸਥਿਤ ਇਸ ਸਕੂਲ ਦੀ ਇਮਾਰਤ ਇਤਨੀ ਖ਼ੂਬਸੂਰਤ ਹੈ ਕਿ ਹਾਈਵੇ ਤੋਂ ਲੰਘਦੇ ਹਰ ਰਾਹੀ ਨੂੰ ਆਪਣੇ ਵੱਲ ਦੇਖਣ ਲਈ ਮਜਬੂਰ ਕਰ ਦਿੰਦੀ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਇਹ ਸਕੂਲ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਸਰਹੱਦੀ ਜ਼ਿਲ੍ਹੇ ਵਿਚ ਸਭ ਤੋਂ ਮੋਹਰੀ ਰਹਿਣ ਵਾਲਾ ਸਕੂਲ ਹੈ | ਜਿਸ ਨੂੰ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਬੈੱਸਟ ਸਕੂਲ ਦਾ ਐਵਾਰਡ ਦਿੱਤਾ ਜਾ ਚੁੱਕਾ ਹੈ | ਪਿ੍ੰਸੀਪਲ ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਸਕੂਲ ਵਿਚ 825 ਵਿਦਿਆਰਥੀ ਹਨ | ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਉੱਚ ਸਿੱਖਿਅਤ ਅਤੇ ਤਜਰਬੇਕਾਰ ਅਧਿਆਪਕ ਤਾਇਨਾਤ ਹਨ | ਸਕੂਲ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਸ਼ਾਨਦਾਰ ਆ ਰਹੇ ਹਨ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਅਤੇ ਰਾਜ ਪੱਧਰੀ ਕੁਇਜ਼ ਅਤੇ ਸਾਇੰਸ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨਾ ਮਾਣ ਵਾਲੀ ਗੱਲ ਹੈ | ਇਸ ਤੋਂ ਇਲਾਵਾ ਹਰ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਵਿਚ ਕਾਮਯਾਬ ਰਹਿੰਦੇ ਹਨ | ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿਚ ਵੀ ਇਸ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ 'ਤੇ ਮੱਲ੍ਹਾਂ ਮਾਰ ਚੁੱਕੇ ਹਨ | ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਲਈ ਬਿਊਟੀ ਵੈਲਨੈਸ ਅਤੇ ਆਈ.ਟੀ. ਦੇ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਗਏ ਹਨ | ਸਕੂਲ ਦੇ ਕਲਾਸ ਰੂਪ ਖ਼ੂਬਸੂਰਤ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਹਨ | ਕਲਾਸ ਰੂਮਾਂ ਵਿਚ 8 ਪ੍ਰੋਜੈਕਟਰ ਹਨ ਅਤੇ ਸਾਇੰਸ ਮੈਥ ਪਾਰਕ, ਵਿਰਾਸਤੀ ਪਾਰਕ, ਆਧੁਨਿਕ ਕੰਪਿਊਟਰ ਲੈਬ, ਲਾਇਬ੍ਰੇਰੀ, 10 ਤੋਂ ਵੱਧ ਸਮਾਰਟ ਕਲਾਸ ਰੂਮ, ਖੇਡ ਪਾਰਕ, ਲੈਡਸਕੇਪਿੰਗ, ਅਤਿ ਆਧੁਨਿਕ ਕੰਪਿਊਟਰ ਲੈਬ, ਲਿਸਨਿਗ ਲੈਬ ਆਦਿ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ਵਿਚ ਮੁਹਾਰਤ ਹਾਸਲ ਕਰਨ ਲਈ ਮੌਕੇ ਪ੍ਰਦਾਨ ਕਰਦੇ ਹਨ | ਇਸ ਮੌਕੇ ਪਿੰਡ ਬੱਘੇ ਕੇ ਉਤਾੜ ਦੇ ਸਰਪੰਚ ਸਰਵਨ ਕੁਮਾਰ, ਮੋਹਰ ਸਿੰਘ ਵਾਲਾ ਦੇ ਸਰਪੰਚ ਮੁਖ਼ਤਿਆਰ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਧਰਮ ਸਿੰਘ ਨੇ ਕਿਹਾ ਕਿ ਸਕੂਲ ਇਲਾਕੇ ਦੇ ਬੱਚਿਆਂ ਨੂੰ ਗਿਆਨ ਵੰਡ ਰਿਹਾ ਹੈ ਅਤੇ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਦੀ ਇਕ ਮਿਸਾਲ ਹੈ | ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੁਖਵਿੰਦਰ ਕੌਰ ਦੇ ਪਿਤਾ ਰਮੇਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਇਸ ਸਕੂਲ ਵਿਚ ਚੰਗੀ ਸਿੱਖਿਆ ਦੇ ਨਾਲ-ਨਾਲ ਸਮੇਂ ਸਮੇਤ ਤੇ ਹੋਣ ਵਾਲੇ ਵੱਖ-ਵੱਖ ਟੈੱਸਟਾਂ ਦੀ ਤਿਆਰੀ ਲਈ ਵਿਸ਼ੇਸ਼ ਤੌਰ 'ਤੇ ਕੋਚਿੰਗ ਦਿੱਤੀ ਜਾਂਦੀ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਿ੍ਜ ਮੋਹਨ ਸਿੰਘ ਬੇਦੀ ਅਤੇ ਜ਼ਿਲ੍ਹਾ ਮੀਡੀਆ ਕੁਆਰਡੀਨੇਟਰ ਇਨਕਲਾਬ ਸਿੰਘ ਗਿੱਲ ਨੇ ਦੱਸਿਆ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹੇ ਦੇ ਇਹ ਮੋਹਰੀ ਸਕੂਲਾਂ ਵਿਚ ਸ਼ੁਮਾਰ ਹੈ |

ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਅੰਦਰ ਖ਼ਰੀਦੇ ਪਰਮਲ ਝੋਨੇ 'ਚੋਂ ਅੱਧ ਦੀ ਹੋਈ ਚੁਕਾਈ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਰਮਲ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ | ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੁੱਲ ਮੰਡੀਆਂ ਵਿਚ ਖ਼ਰੀਦੇ ਗਏ ਪਰਮਲ ਝੋਨੇ ਵਿਚੋਂ 50 ਫ਼ੀਸਦੀ ਦੇ ਕਰੀਬ ਝੋਨੇ ਦੀ ਚੁਕਾਈ ਦਾ ਕੰਮ ਹੋ ਚੁੱਕਿਆ ...

ਪੂਰੀ ਖ਼ਬਰ »

24 ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਵਿਖੇ 10 ਤੋਂ 31 ਤੱਕ-ਬਾਬਾ ਅਮਰਜੀਤ ਸਿੰਘ

ਮੰਡੀ ਲਾਧੂਕਾ, 17 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਬ੍ਰਹਮ ਗਿਆਨੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ 24ਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ਤਪ ਅਸਥਾਨ ਗੁਰਦੁਆਰਾ ਠਾਠ ਨਾਨਕਸਰ ਟਿੰਡਾਂ ਵਾਲਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਨੇ ਵੱਖ-ਵੱਖ ਪਿੰਡਾਂ 'ਚ ਸੜਕਾਂ ਦੇ ਰੱਖੇ ਨੀਂਹ ਪੱਥਰ

ਗੁਰੂਹਰਸਹਾਏ, 17 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕੇ ਅੰਦਰ ਪਿੰਡਾਂ ਤੋਂ ਢਾਣੀਆਂ ਨੂੰ ਜਾਣ ਵਾਲੀਆਂ ਪੱਕੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ | ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿੰਡਾਂ ਦੇ ਦੌਰੇ ...

ਪੂਰੀ ਖ਼ਬਰ »

ਜ਼ੀਰਾ ਦੀ ਮੁੱਖ ਮੰਡੀ ਸਮੇਤ ਹੋਰ ਕੇਂਦਰਾਂ 'ਚ 1,12,000 ਕੁਇੰਟਲ ਕੁਇੰਟਲ ਦੀ ਹੋਈ ਖ਼ਰੀਦ

ਜ਼ੀਰਾ, 17 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ੁਰੂ ਕੀਤੀ ਝੋਨੇ ਦੀ ਖ਼ਰੀਦ ਉਪਰੰਤ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਨੇ ਤੇਜ਼ੀ ਫੜ੍ਹ ਲਈ ਸੀ, ਜਿਸ ਦੇ ਚੱਲਦਿਆਂ ਹੁਣ ਤੱਕ ਜ਼ੀਰਾ ਦੀ ਮੁੱਖ ਮੰਡੀ ਅਤੇ 16 ਹੋਰ ਖ਼ਰੀਦ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਖੂਈਆਂ ਸਰਵਰ, 17 ਅਕਤੂਬਰ (ਵਿਵੇਕ ਹੂੜੀਆ)-ਪੇਂਡੂ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰਾਂ ਨੇ ਬਲਾਕ ਖੂਈਆਂ ਸਰਵਰ ਦੇ ਬੀ.ਡੀ.ਪੀ.ਓ. ਵਰਿੰਦਰ ਕੁਮਾਰ ਦੀ ਅਗਵਾਈ ਹੇਠ ਪਿੰਡ ਮੁਰਾਦਵਾਲਾ ਭੋਮਗੜ੍ਹ, ਸਿਵਾਨਾ ਤੇ ਸਿਵਾਨਾ ...

ਪੂਰੀ ਖ਼ਬਰ »

ਕੈਨੇਡਾ ਵਿਖੇ ਰੇਲ ਹਾਦਸੇ ਦਾ ਸ਼ਿਕਾਰ ਹੋਈਆਂ ਇੱਕੋ ਪਿੰਡ ਦੀਆਂ ਦੋ ਕੁੜੀਆਂ 'ਚੋਂ ਇਕ ਦੀ ਮੌਤ ਤੇ ਦੂਜੀ ਜ਼ਖ਼ਮੀ

ਮੰਡੀ ਅਰਨੀਵਾਲਾ, 17 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਕੈਨੇਡਾ ਵਿਚ ਪੜ੍ਹਨ ਗਈ ਪਿੰਡ ਰਾਣੀਵਾਲਾ ਦੀ ਇਕ ਲੜਕੀ ਦੀ ਉੱਥੇ ਹਾਦਸੇ ਵਿਚ ਮੌਤ ਹੋ ਗਈ ਜਦ ਕਿ ਇਸੇ ਪਿੰਡ ਨਾਲ ਸੰਬੰਧਿਤ ਇਕ ਹੋਰ ਲੜਕੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਕੈਨੇਡਾ ਦੇ ਸ਼ਹਿਰ ਟਰਾਂਟੋ ਦੇ ਉੱਤਰੀ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਨਿਵਾਸੀ ਰਾਜੇਸ਼ ਕੁਮਾਰ, ਜੋ ਕਿ 20-22 ਦਿਨ ਪਹਿਲਾਂ ਕੋਰੋਨਾ ...

ਪੂਰੀ ਖ਼ਬਰ »

ਦਰੱਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਕਿੱਕਰ ਵਾਲਾ ਰੂਪਾ ਵਿਖੇ ਇਕ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ | ਉਸ ਦੀ ਲਾਸ਼ ਘਰ ਦੇ ਵਿਹੜੇ ਵਿਚ ਨਿੰਮ ਦੇ ਦਰਖ਼ਤ ਨਾਲ ਲਟਕਦੀ ਮਿਲੀ | ਮਿ੍ਤਕ ਦੇ ਭਰਾ ਜੋਗਿੰਦਰ ਕੁਮਾਰ ਨੇ ਦੱਸਿਆ ਕਿ ਉਸ ਨੂੰ ਸਵੇਰੇ ...

ਪੂਰੀ ਖ਼ਬਰ »

ਜਲਾਲਾਬਾਦ ਦਾਣਾ ਮੰਡੀ 'ਚ ਪਹੁੰਚੀ 25,470 ਮੀਟਰਿਕ ਟਨ ਝੋਨੇ ਦੀ ਫ਼ਸਲ, 24820 ਮੀਟਰਿਕ ਟਨ ਦੀ ਹੋਈ ਖਰੀਦ

ਜਲਾਲਾਬਾਦ, 17 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਜਲਾਲਾਬਾਦ ਦਾਣਾ ਮੰਡੀ ਵਿਚ ਹੁਣ ਤਕ 25470 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ਵਿਚੋਂ 24820 ਮੀਟਰਿਕ ਟਨ ਝੋਨੇ ਦੀ ਖ਼ਰੀਦ ਏਜੰਸੀਆਂ ਵਜੋਂ ਕੀਤੀ ਜਾ ਚੁੱਕੀ ਹੈ | ਜਾਣਕਾਰੀ ਦਿੰਦੇ ਹੋਏ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਜਲਾਲਾਬਾਦ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਵੀ ਹੋਈ ਸ਼ੁਰੂ

ਜਲਾਲਾਬਾਦ, 17 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਦਾਣਾ ਮੰਡੀ ਵਿਚ ਅੱਜ ਬਾਸਮਤੀ ਫ਼ਸਲ ਦੀ ਆਮਦ ਵੀ ਸ਼ੁਰੂ ਹੋ ਗਈ | ਪਹਿਲੀ ਢੇਰੀ ਪਿੰਡ ਲਮੋਚੜ ਤੋਂ ਰਮੇਸ਼ ਕੁਮਾਰ ਪੁੱਤਰ ਵੈਦ ਪ੍ਰਕਾਸ਼ ਲੈ ਕੇ ਫ਼ਰਮ ਰੁਲੀਆ ਰਾਮ ਮੰਗਤ ਰਾਮ 'ਤੇ ਲੈ ਕੇ ਆਇਆ | ਅੱਜ ਲੱਗੀ ...

ਪੂਰੀ ਖ਼ਬਰ »

ਨਹਿਰ 'ਤੇ ਪਾਣੀ ਭਰਨ ਗਈ ਲੜਕੀ ਦੀ ਨਹਿਰ 'ਚ ਡਿੱਗਣ ਨਾਲ ਮੌਤ

ਖੂਈਆਂ ਸਰਵਰ, 17 ਅਕਤੂਬਰ (ਵਿਵੇਕ ਹੂੜੀਆ)-ਪਿੰਡ ਦੌਲਤਪੁਰਾ ਦੀ ਨਹਿਰ 'ਤੇ ਪਾਣੀ ਭਰਨ ਗਈ ਲੜਕੀ ਦੀ ਨਹਿਰ ਵਿਚ ਡਿੱਗਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਜੂ ਰਾਣੀ ਪੁੱਤਰੀ ਬਲਰਾਮ ਵਾਸੀ ਪਿੰਡ ਢਾਬਾ ਕੋਕਰੀਆ ਆਪਣੀ ਭੈਣ ਦੇ ਕੋਲ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »

ਈ.ਟੀ.ਟੀ. ਦੇ ਪੇਪਰ 'ਚ ਉਮੀਦਵਾਰ ਦੀ ਥਾਂ 'ਤੇ ਪੇਪਰ ਦੇ ਰਿਹਾ ਵਿਅਕਤੀ ਗਿ੍ਫ਼ਤਾਰ

ਜਲਾਲਾਬਾਦ,17 ਅਕਤੂਬਰ (ਜਤਿੰਦਰ ਪਾਲ ਸਿੰਘ)-ਬੀਤੇ ਰੋਜ਼ ਹੋਏ ਈ.ਟੀ.ਟੀ ਦੇ ਪੇਪਰ ਵਿਚ ਉਮੀਦਵਾਰ ਦੀ ਥਾਂ 'ਤੇ ਪੇਪਰ ਦੇ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਈ.ਟੀ.ਟੀ ਦੇ ਪੇਪਰ ...

ਪੂਰੀ ਖ਼ਬਰ »

ਰਾਜਸਥਾਨ ਤੋਂ ਪੰਜਾਬ ਝੋਨਾ ਵੇਚਣ ਆਉਂਦੇ ਟਰੈਕਟਰ-ਟਰਾਲੀ ਸਣੇ ਗਿ੍ਫ਼ਤਾਰ

ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਰਾਜਸਥਾਨ ਤੋਂ ਪੰਜਾਬ ਝੋਨਾ ਵੇਚਣ ਆਉਂਦੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਾਰਕੀਟ ਕਮੇਟੀ ਅਬੋਹਰ ਦੇ ਮੰਡੀ ...

ਪੂਰੀ ਖ਼ਬਰ »

ਦੂਸਰੀ ਲੜਕੀ ਦੀ ਥਾਂ 'ਤੇ ਈ. ਟੀ. ਟੀ. ਦਾ ਪੇਪਰ ਦੇਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਦੂਸਰੀ ਲੜਕੀ ਦੀ ਥਾਂ 'ਤੇ ਈ.ਟੀ.ਟੀ. ਪੇਪਰ ਦੇਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੁਪਰਡੈਂਟ ਬਲਜਿੰਦਰ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ 300 ਲੜਕੀਆਂ ਵਲੋਂ ਸਾਈਕਲ ਰੈਲੀ

ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)-ਚੌਧਰੀ ਸੁਰਿੰਦਰ ਕੁਮਾਰ ਜਾਖੜ ਇਫਕੋ ਟਰੱਸਟ ਵਲੋਂ ਅਬੋਹਰ ਵਿਚ ਲੜਕੀਆਂ ਦੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਸਾਈਕਲ ਰੈਲੀ ਵਿਚ ਜ਼ਿਲ੍ਹੇ ਦੀਆਂ 300 ਲੜਕੀਆਂ ਨੇ ਹਿੱਸਾ ਲਿਆ | ਸਾਈਕਲ ਰੈਲੀ ਨੂੰ ਕਾਂਗਰਸ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ ਆਸ਼ਰਮ 'ਚ ਲਗਾਇਆ ਮੁਫ਼ਤ ਮੈਡੀਕਲ ਕੈਂਪ

ਜਲਾਲਾਬਾਦ, 17 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਿਰੋਜਪੁਰ ਸੜਕ 'ਤੇ ਸਥਿਤ ਸ਼੍ਰੀ ਰਾਮ ਸ਼ਰਣਮ ਆਸ਼ਰਮ ਵਿਖੇ ਅੱਜ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਲਗਭਗ 200 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਮੈਡੀਕਲ ਟੈੱਸਟ ਵੀ ਮੁਫ਼ਤ ਕਰਕੇ ...

ਪੂਰੀ ਖ਼ਬਰ »

ਗੋਲਡੀ ਮੁਸਾਫ਼ਰ ਨੇ ਪਿੰਡ ਰਾਜਪੁਰਾ 'ਚ ਕੀਤੀ ਮੀਟਿੰਗ

ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਪਿੰਡ ਰਾਜਪੁਰਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਕੀਮਤਾਂ 'ਚ ਵਾਧੇ ਲਈ ਮੋਦੀ ਸਰਕਾਰ ਜ਼ਿੰਮੇਵਾਰ- ਕਿਸਾਨ ਸੁਖਦੀਪ ਸਿੰਘ ਸੰਧੂ

ਮੰਡੀ ਲਾਧੂਕਾ, 17 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਕਿਸਾਨ ਸੁਖਦੀਪ ਸਿੰਘ ਸੰਧੂ ਮੋਹਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਲੈ ਕੇ ਆਮ ਜਨਤਾ ਦੇ ਮਨ 'ਚ ਭਾਰੀ ਰੋਸ, ...

ਪੂਰੀ ਖ਼ਬਰ »

ਸੀਵਰੇਜ ਦੇ ਟੁੱਟੇ ਢੱਕਣ ਬਣ ਸਕਦੇ ਹਨ ਹਾਦਸੇ ਦਾ ਕਾਰਨ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਸ਼ਹਿਰ ਦੇ ਕਮਰੇ ਵਾਲਾ ਤੇ ਅਰਾਈਆ ਵਾਲਾ ਰੋਡ 'ਤੇ ਸੀਵਰੇਜ ਦੇ ਢੱਕਣ ਖਸਤਾ ਹਾਲਤ 'ਚ ਹਨ ਅਤੇ ਕੁੱਝ ਅੱਧੇ ਟੁੱਟ ਵੀ ਚੁੱਕੇ ਹਨ ਜੋ ਵਰਤਮਾਨ ਸਮੇਂ ਅੰਦਰ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦੇ ਹਨ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਾਬਾ ਖ਼ੁਸ਼ਦਿਲ ਅਕੈਡਮੀ ਦੇ ਖਿਡਾਰੀਆਂ ਨੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਜਿੱਤੇ ਸੋਨ ਤਗਮੇ

ਮੰਡੀ ਅਰਨੀਵਾਲਾ, 17 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸਕੂਲ ਗੇਮਜ਼ ਡਿਵੈਲਪਮੈਂਟ ਫਾੳਾੂਡੇਸ਼ਨ ਇੰਡੀਆ ਵਲੋਂ ਸੋਨੀਪਤ ਵਿਖੇ ਕਰਵਾਈ ਗਈ ਪੰਜਵੀਂ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਬਾਬਾ ਖ਼ੁਸ਼ਦਿਲ ਅਕੈਡਮੀ ਅਰਨੀਵਾਲਾ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ...

ਪੂਰੀ ਖ਼ਬਰ »

ਬੀ. ਐੱਸ. ਐਫ. ਦਾ ਦਾਇਰਾ ਵਧਾਉਣਾ ਲੋਕਤੰਤਰ ਦਾ ਘਾਣ-ਬਰਾੜ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਾਊਸਫੈੱਡ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਸੂਬੇ ਵਿਚ ਬੀ.ਐੱਸ.ਐਫ. ਦਾ ਦਾਇਰਾ ਵਧਾਉਣ ਦੀ ਸਖ਼ਤ ਨਿੰਦਾ ਕੀਤੀ ਹੈ | ਕੇਂਦਰ ਸਰਕਾਰ ਦਾ ਇਹ ਫ਼ੈਸਲਾ ਤਰਕਹੀਣ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਜਲਾਲਾਬਾਦ ਹਲਕੇ ਦੇ ਸਰਕਲਾਂ ਦੀ ਬਾਡੀ ਦਾ ਐਲਾਨ

ਜਲਾਲਾਬਾਦ, 17 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲ਼ੋਂ ਜਲਾਲਾਬਾਦ ਹਲਕੇ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਪਾਰਟੀ ਵਲ਼ੋਂ ਹਲਕੇ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ | ਪਾਰਟੀ ...

ਪੂਰੀ ਖ਼ਬਰ »

ਸੁਖਬੀਰ ਅੱਜ ਅਬੋਹਰ ਤੇ ਫ਼ਾਜ਼ਿਲਕਾ ਹਲਕਿਆਂ ਅੰਦਰ ਜਨਤਕ ਇਕੱਠਾਂ ਨੂੰ ਕਰਨਗੇ ਸੰਬੋਧਨ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਬੋਹਰ ਅਤੇ ਫ਼ਾਜ਼ਿਲਕਾ ਵਿਧਾਨ ਸਭਾ ਹਲਕਿਆਂ ਅੰਦਰ ਅਬੋਹਰ ਤੋਂ ਡਾ. ਮਹਿੰਦਰ ਕੁਮਾਰ ਰਿਣਵਾ, ਫ਼ਾਜ਼ਿਲਕਾ ਤੋਂ ਸ਼੍ਰੀ ਹੰਸ ਰਾਜ ਜੋਸਨ ਦੇ ਹੱਕ ਵਿਚ 18 ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 54 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ 'ਚ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ 'ਚ ਹਰ ਐਤਵਾਰ ਤੇ ਬੁੱਧਵਾਰ ਨੂੰ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਅਤੇ ਅੱਜ ਵੀ ਸਭਾ ਵਲੋਂ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਤਿਲਕ ਰਾਜ ਕੁਮਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX