ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਲੁਧਿਆਣਾ

ਮਾਰਕੀਟ ਕਮੇਟੀ ਦੀਆਂ ਮੰਡੀਆਂ 'ਚ 8087.77 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਹੋਈ, 7356.73 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਬਾਕੀ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਅਧੀਨ ਪੈਂਦੀਆਂ 8 ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਅੱਜ ਤੱਕ 9894.50 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ ਵਿਚੋਂ 7844.53 ਮੀਟਿ੍ਕ ਟਨ ਝੋਨ ਦੀ ਖਰੀਦ ਹੋ ਚੁੱਕੀ ਹੈ | ਮੰਡੀਆਂ ਵਿਚ 2015.70 ਮੀਟਿ੍ਕ ਟਨ ਝੋਨੇ ਦੀ ਖਰੀਦ ਬਾਕੀ ਹੈ | ਮੰਡੀਆਂ ਵਿਚੋਂ 8087.77 ਮੀਟਿ੍ਕ ਟਨ ਝੋਨੇ ਦੀ ਲਿਫਟਿੰਗ ਹੋ ਚੱੁਕੀ ਹੈ, ਜਦਕਿ 7356.73 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਬਾਕੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਾਣਾ ਮੰਡੀ ਸਲੇਮਟਾਬਰੀ 'ਚ 5050 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 1537.50 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 1465 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 287 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 995 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 3680 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 960 ਮੀਟਿ੍ਕ ਟਨ, ਮੱਤੇਵਾਲਾਂ ਦਾਣਾ ਮੰਡੀ 'ਚ 1470 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਦਾਣਾ ਮੰਡੀ ਸਲੇਮਟਾਬਰੀ 'ਚ 4836.82 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 1308.34 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 1333.69 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 178.92 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 562.05 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 3515.18 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 786.72 ਮੀਟਿ੍ਕ ਟਨ, ਮੱਤੇਵਾੜਾ ਦਾਣਾ ਮੰਡੀ 'ਚ 907.09 ਮੀਟਿ੍ਕ ਟਨ ਝੋਨੇ ਦੀ ਖਰੀਦ ਹੋਈ ਹੈ | ਜਦਕਿ ਦਾਣਾ ਮੰਡੀ ਸਲੇਮ ਟਾਬਰੀ 'ਚ 213.18 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 229.16 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 131.31 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 108.09 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 432.95 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 164.82 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 173.28 ਮੀਟਿ੍ਕ ਟਨ, ਮੱਤੇਵਾੜਾ ਦਾਣਾ ਮੰਡੀ 'ਚ 562.91 ਮੀਟਿ੍ਕ ਟਨ ਝੋਨੇ ਦੀ ਖਰੀਦ ਬਾਕੀ ਹੈ |
ਦਾਣਾ ਮੰਡੀ ਸਲੇਮ ਟਾਬਰੀ 'ਚ 3471 ਮੀਟਿ੍ਕ ਟਨ, ਗਿੱਲ ਰੋਡ ਦਾਣਾ ਮੰਡੀ 'ਚ 862.67 ਮੀਟਿ੍ਕ ਟਨ, ਬੱਗਾ ਖੁਰਦ ਦਾਣਾ ਮੰਡੀ 'ਚ 340.80 ਮੀਟਿ੍ਕ ਟਨ, ਧਾਂਦਰਾ ਦਾਣਾ ਮੰਡੀ 'ਚ 35.50 ਮੀਟਿ੍ਕ ਟਨ, ਇਯਾਲੀ ਦਾਣਾ ਮੰਡੀ 'ਚ 137.40 ਮੀਟਿ੍ਕ ਟਨ, ਖਾਂਸੀ ਕਲਾਂ ਦਾਣਾ ਮੰਡੀ 'ਚ 2381.65 ਮੀਟਿ੍ਕ ਟਨ, ਲਲਤੋਂ ਕਲਾਂ ਦਾਣਾ ਮੰਡੀ 'ਚ 393.75 ਮੀਟਿ੍ਕ ਟਨ, ਮੱਤੇਵਾੜਾ ਦਾਣਾ ਮੰਡੀ 'ਚ 465.01 ਮੀਟਿ੍ਕ ਟਨ ਝੋਨੇ ਦੀ ਲਿਫ਼ਟਿੰਗ ਹੋਈ ਹੈ | ਝੋਨੇ ਦੀ ਖਰੀਦ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਤੇ ਐੱਫ.ਸੀ.ਆਈ. ਵਲੋਂ ਹੀ ਕੀਤੀ ਗਈ ਹੈ | ਹਾਲੇ ਤੱਕ ਮਾਰਕੀਟ ਕਮੇਟੀ ਲੁਧਿਆਣਾ ਦੀ ਕਿਸੇ ਵੀ ਦਾਣਾ ਮੰਡੀ ਵਿਚ ਪ੍ਰਾਈਵੇਟ ਵਪਾਰੀ ਵਲੋਂ ਝੋਨੇ ਦਾ ਇਕ ਵੀ ਦਾਣਾ ਨਹੀਂ ਖਰੀਦਿਆ ਗਿਆ | ਮਾਰਕੀਟ ਕਮੇਟੀ ਲੁਧਿਆਣਾ ਵਿਚ ਆਉਣ ਵਾਲੇ ਝੋਨੇ ਦੀ ਖਰੀਦ ਤਾਂ ਭਾਵੇਂ ਨਾਲੋਂ-ਨਾਲ ਹੀ ਹੋ ਰਹੀ ਹੈ, ਪਰ ਲਿਫ਼ਟਿੰਗ ਦਾ ਕੰਮ ਥੋੜ੍ਹਾ ਪੱਛੜ ਕੇ ਹੋ ਰਿਹਾ ਹੈ | ਮੰਡੀਆਂ ਵਿਚ ਝੋਨੇ ਵਿਚ ਨਮੀ ਦੀ ਮਾਤਰਾ ਜਿਆਦਾ ਹੋਣ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕੁੱਝ ਸਮਾਂ ਇੰਤਜਾਰ ਕਰਨਾ ਪੈ ਰਿਹਾ ਹੈ | ਅੱਜ ਸ਼ਾਮ ਨੂੰ ਅਚਾਨਕ ਮੀਂਹ ਪੈਣ ਲੱਗ ਪਿਆ, ਤਾਂ ਦਾਣਾ ਮੰਡੀਆਂ 'ਚ ਖੁੱਲ੍ਹੇ ਆਸਮਾਨ ਹੇਠਾਂ ਪਈ ਝੋਨੇ ਦੀ ਫ਼ਸਲ ਨੂੰ ਫਟੀਆਂ ਤਰਪਾਲਾਂ ਦੇ ਨਾਲ ਢਕਿਆ ਗਿਆ, ਜਿਸ ਕਰਕੇ ਝੋਨੇ ਦੀ ਫ਼ਸਲ ਗਿੱਲੀ ਹੋ ਗਈ ਤੇ ਉਸ ਵਿਚ ਨਮੀ ਦੀ ਮਾਤਰਾ ਵੱੱਧ ਗਈ | ਫਟੀਆਂ ਤਰਪਾਲਾਂ ਕਰਕੇ ਗਿੱਲੀ ਹੋਈ ਝੋਨੇ ਦੀ ਫ਼ਸਲ ਨੂੰ ਸੁਕਾਉਣ ਲਈ ਕੁੱਝ ਦਿਨ ਲੱਗਣਗੇ, ਕਿਉਂਕਿ ਝੋਨੇ ਦੀ ਫ਼ਸਲ ਵਿਚੋਂ ਨਮੀ ਨੂੰ ਘੱਟ ਕਰਨ ਲਈ ਪੱਖਾਂ ਲਗਾਉਣ ਪਵੇਗਾ ਅਤੇ ਧੁੱਪ ਲਗਾਉਣੀ ਪਵੇਗੀ | ਨਮੀ ਦੀ ਮਾਤਰਾ ਘੱਟ ਹੋਣ ਤੋਂ ਬਾਅਦ ਹੀ ਝੋਨੇ ਦੀ ਫ਼ਸਲ ਦੀ ਖਰੀਦ ਹੋਵੇਗੀ |
ਫ਼ਟੀਆਂ ਤਰਪਾਲਾਂ ਨਾਲ ਝੋਨਾ ਢੱਕਣ ਵਾਲਿਆਂ ਨੂੰ ਨੋਟਿਸ ਕੱਢਾਂਗੇ-ਸਕੱਤਰ
ਮਾਰਕੀਟ ਕਮੇਟੀ ਲੁਧਿਆਣਾ ਦੇ ਸਕੱਤਰ ਟੇਕ ਬਹਾਦਰ ਸਿੰਘ ਦੇ ਨਾਲ ਜਦੋਂ ਦਾਣਾ ਮੰਡੀਆਂ ਵਿਚ ਮੀਂਹ ਪੈਣ ਤੋਂ ਬਾਅਦ ਫਟੀਆਂ ਤਰਪਾਲਾਂ ਨਾਲ ਝੋਨੇ ਦੀ ਫ਼ਸਲ ਢਕੀ ਹੋਣ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਲਈ ਪ੍ਰਬੰਧ ਤੇ ਬਿਜਲੀ ਦਾ ਪ੍ਰਬੰਧ ਕਰਨਾ ਹੁੰਦਾ ਹੈ | ਜਿੱਥੋਂ ਤੱਕ ਤਰਪਾਲਾਂ ਦਾ ਸਵਾਲ ਹੈ ਤਰਪਾਲਾਂ ਦਾ ਪ੍ਰਬੰਧ ਆੜ੍ਹਤੀਆਂ ਵਲੋਂ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆੜ੍ਹਤੀ ਨੇ ਫਟੀਆਂ ਤਰਪਾਲਾਂ ਨਾਲ ਮੀਂਹ ਪੈਣ ਸਮੇਂ ਝੋਨੇ ਦੀ ਫ਼ਸਲ ਨੂੰ ਢਕਿਆ ਹੈ, ਤਾਂ ਉਸ ਨੂੰ ਨੋਟਿਸ ਕੱਢ ਕੇ ਇਸ ਦਾ ਜਵਾਬ ਮੰਗਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਕਿਸਾਨਾਂ ਦੀ ਭਲਾਈ ਲਈ ਹਰ ਯਤਨ ਕੀਤਾ ਜਾ ਰਿਹਾ ਹੈ |

- ਮਾਮੂਲੀ ਵਿਵਾਦ ਬਣਿਆ ਕਤਲ ਦਾ ਕਾਰਨ-

ਨੌਜਵਾਨ ਨੂੰ ਕਤਲ ਕਰਨ ਵਾਲੇ ਤਿੰਨ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੇ ਇਲਾਕੇ ਰਾਮ ਨਗਰ ਵਿਚ ਦੁਸਹਿਰੇ ਵਾਲੀ ਰਾਤ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਵੱਡੀ ਗਿਣਤੀ ਵਿਚ ਨੌਜਵਾਨ ਯੂਥ ਅਕਾਲੀ ਦਲ ਵਿਚ ਸ਼ਾਮਿਲ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੁਰਦੀਪ ਸਿੰਘ ਗੋਸ਼ਾ ਦੀ ਪ੍ਰੇਰਨਾ ਸਦਕਾ ਅਰੁਣ ਡੁਲਗਚ, ਪੰਕਜ ਲੁਧਿਆਣਾ, ਸੂਰਜ ਕੁਮਾਰ, ਗੁਰਦੀਪ ਚੌਧਰੀ, ਸੌਰਵ ਲੁਧਿਆਣਾ ਤੋਂ ਇਲਾਵਾ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ ਹਰਦੀਪ ਸਿੰਘ ਮੁੰਡੀਆਂ ਹੋਏ 'ਆਪ' 'ਚ ਸ਼ਾਮਿਲ

ਭਾਮੀਆਂ ਕਲਾਂ, 1 7 ਅਕਤੂਬਰ (ਜਤਿੰਦਰ ਭੰਬੀ )-ਹਲਕਾ ਸਾਹਨੇਵਾਲ 'ਚ ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਿਆ ਜਦ ਸੀਨੀਅਰ ਕਾਂਗਰਸੀ ਆਗੂ ਅਤੇ ਉਘੇ ਸਮਾਜ ਸੇਵੀ ਹਰਦੀਪ ਸਿੰਘ ਮੁੰਡੀਆਂ ਕਾਂਗਰਸ ਪਾਰਟੀ ਛੱਡ ਕੇ ਆਪ 'ਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਲੁਧਿਆਣਾ ਵਿਚ ਡੇਂਗੂ ਬੁਖ਼ਾਰ ਤੋਂ ਪੀੜਤ 13 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖ਼ਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖ਼ਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੈਬ ਜਾਂਚ ਦੌਰਾਨ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਰੋਹ ਦੇ ਮੈਂਬਰ ਚੋਰੀਸ਼ੁਦਾ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 17 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2620002 ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਉਜਵਲਾ ਯੋਜਨਾ ਦਾ ਵਿਸਥਾਰ

ਲਧਿਆਣਾ, 17 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫਤ ਦੇਣ ਦਾ ਫੈਸਲਾ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਚੌਹਾਨ ਹੋਏ 'ਆਪ' 'ਚ ਸ਼ਾਮਿਲ

ਭਾਮੀਆਂ ਕਲਾਂ, 17 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਰਹਿ ਚੁੱਕੇ ਚੁੱਕੇ ਟਕਸਾਲੀ ਅਕਾਲੀ ਆਗੂ ਗੁਰਮੇਲ ਸਿੰਘ ਚੌਹਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪ 'ਚ ਸ਼ਾਮਿਲ ਹੋ ਗਏ ਹਨ ...

ਪੂਰੀ ਖ਼ਬਰ »

ਆਪਣੇ ਆਲੇ-ਦੁਆਲੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 17 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਅਤਿ ਜਰੂਰੀ ਹੈ ਤੇ ਇਸਦੇ ਨਾਲ-ਨਾਲ ਸ਼ਹਿਰ ਨੂੰ ...

ਪੂਰੀ ਖ਼ਬਰ »

ਕੇਂਦਰ ਆਪਣੇ ਸਿਆਸੀ ਲਾਭ ਲਈ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਬੰਦ ਕਰੇ-ਬੈਂਸ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਪੰਜਾਬ ਸਮੇਤ ਕੁੱਝ ਸੂਬਿਆ ਵਿਚ ਬੀ.ਐੱਸ.ਐੱਫ. ਦਾ ਸਰਹੱਦ ਨੇੜੇ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਐਲੂਮਨੀ ਮੀਟ

ਫੁੱਲਾਂਵਾਲ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਠੱਕਰਵਾਲ ਦੇ ਪੜ੍ਹਾਈ 'ਚ ਅਹਿਮ ਰੋਲ ਅਦਾ ਕਰਨ ਵਾਲੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ | ਸਮੁੱਚੇ ...

ਪੂਰੀ ਖ਼ਬਰ »

ਸ਼ਾਸਨ/ਪ੍ਰਸ਼ਾਸਨ ਦੀਆਂ ਨਜ਼ਰਾਂ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਜਾਂ ਪੱਖੋਵਾਲ ਰੋਡ ਜ਼ਿੰਮੇਵਾਰ ਕੌਣ?

ਫੁੱਲਾਂਵਾਲ 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬਾਲ ਉਮਰੇ ਅਜਾਦੀ ਲਈ ਜੂਝਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ, ਦੀ ਯਾਦ ਨੂੰ ਤਾਜਾ ਕਰਦਿਆਂ ਉਨ੍ਹਾਂ ਦੇ ਨਾਂਅ 'ਤੇ ਭਾਈ ਬਾਲਾ ਚੌਕ ਤੋਂ ਰਾਏਕੋਟ ਨੂੰ ਜਾਣ ਵਾਲੀ ਸੜਕ ਦਾ ਨਾਮ ਸਵ: ਮੁੱਖ ...

ਪੂਰੀ ਖ਼ਬਰ »

ਇੰਦਰਵੀਰ ਸਿੰਘ ਕਾਦੀਆਂ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ

ਲਾਡੋਵਾਲ,17 ਅਕਤੂਬਰ (ਬਲਬੀਰ ਸਿੰਘ ਰਾਣਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮਨਾਈ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਕੱਤਕ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਆਸਾ ਦੀ ਵਾਰ ...

ਪੂਰੀ ਖ਼ਬਰ »

ਆਟੋ ਪਾਰਟਸ ਵਿਖੇ ਇੰਟਲੈਕਚੂਅਲ ਪ੍ਰਾਪਰਟੀ ਜਾਗਰੂਕਤਾ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਐੱਮ.ਐੱਸ.ਐੱਮ.ਈ. ਬੋਰਡ ਦੇ ਨਿਰਦੇਸ਼ਕ ਤੇ ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਆਗੂ ਗੁਰਪ੍ਰੀਤ ਸਿੰਘ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਇੰਟਲਐਕਚੂਅਲ ਪ੍ਰਾਪਰਟੀ ਬਾਰੇ ...

ਪੂਰੀ ਖ਼ਬਰ »

ਭੋਲਾ ਝਾਅ ਵਲੋਂ ਕੇਂਦਰੀ ਕੈਬਨਿਟ ਮੰਤਰੀ ਪੇਂਡੂ ਵਿਕਾਸ ਨਾਲ ਮੁਲਾਕਾਤ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਸਨਅਤਕਾਰ ਤੇ ਭਾਜਪਾ ਦੀ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਭੋਲਾ ਝਾਅ ਵਲੋਂ ਕੇਂਦਰ ਕੈਬਨਿਟ ਮੰਤਰੀ ਪੇਂਡੂ ਵਿਕਾਸ ਗਿਰੀਰਾਜ ਸਿੰਘ ਨਾਲ ਮੁਲਾਕਾਤ ਕੀਤੀ | ਜਿਸ ਦੌਰਾਨ ਉਨ੍ਹਾਂ ਨੇ ਦੇਸ਼ ਦੇ ਪਿੰਡਾਂ ਵਾਂਗ ਪੰਜਾਬ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੂਬੇ ਵਿਚ 'ਸਿੱਖਿਆ ਦਾ ਅਧਿਕਾਰ ਕਾਨੂੰਨ' ਲਾਗੂ ਕਰਨ ਮੁੱਖ ਮੰਤਰੀ ਚੰਨੀ-ਲਵਲੀ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)- ਅਜਾਦ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 20 ਅਕਤੂਬਰ ਨੂੰ ਭਗਵਾਨ ਵਾਲਮੀਕੀ ਜਯੰਤੀ ਦੇ ਸ਼ੁਭ ਮੌਕੇ ਸੂਬੇ ਵਿਚ 'ਸਿੱਖਿਆ ਦਾ ਅਧਿਕਾਰ ਕਾਨੂੰਨ-2009' ਲਾਗੂ ...

ਪੂਰੀ ਖ਼ਬਰ »

ਮਲਕਪੁਰ ਬੇਟ 'ਚ ਸੰਤ ਬਾਬਾ ਭੈਣੀ ਵਾਲਿਆਂ ਤੇ ਸੰਤ ਬਾਬਾ ਨੱਥੂ ਮਾਜਰੇ ਵਾਲਿਆਂ ਦੇ ਦੀਵਾਨ ਭਲਕੇ

ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-ਧੰਨ ਧੰਨ ਬਾਬਾ ਮਹਾਂਹਰਨਾਮ ਸਿੰਘ ਜੀ ਭੁੱਚੋ ਵਾਲੇ, ਧੰਨ ਧੰਨ ਬਾਬਾ ਅਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੇ ਪ੍ਰਥਮ ਪਰਮ ਹਜੂਰੀ ਸੇਵਕ ਧੰਨ ਧੰਨ ਬਾਬਾ ਹਜੂਰਾ ਸਿੰਘ ਜੀ ਦੀ 47ਵੀਂ ਬਰਸੀ ਅਤੇ ਧੰਨ ਧੰਨ ਬਾਬਾ ਜਗਰੂਪ ਸਿੰਘ ਜੀ ਦੀ ...

ਪੂਰੀ ਖ਼ਬਰ »

ਹਲਕਾ ਗਿੱਲ ਲਈ ਚੰਨੀ ਸਰਕਾਰ ਫੰਡਾਂ ਦੀ ਥੁੜ੍ਹ ਨਹੀਂ ਆਉਣ ਦੇਵੇਗੀ-ਵੈਦ

ਲਾਡੋਵਾਲ, 17 ਅਕਤੂਬਰ (ਬਲਬੀਰ ਸਿੰਘ ਰਾਣਾ)-ਪਿੰਡ ਜੱਸੀਆਂ ਦੇ ਸਰਪੰਚ ਹਰਜੀਤ ਸਿੰਘ ਚੀਮਾ ਦੇ ਗ੍ਰਹਿ ਵਿਖੇ ਰੱਖੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਹਲਕਾ ਗਿੱਲ ਦੇ ਵਿਕਾਸ ਕੰਮਾਂ ਲਈ ਪੰਜਾਬ ...

ਪੂਰੀ ਖ਼ਬਰ »

'ਪ੍ਰਦੂਸ਼ਣ ਤੋਂ ਆਜ਼ਾਦੀ' ਵਿਸ਼ੇ 'ਤੇ ਪੀ. ਏ. ਸੀ. ਮੱਤੇਵਾੜਾ ਤੇ ਸਤਲੁਜ ਦਰਿਆ ਵਲੋਂ ਵਿਚਾਰ ਵਟਾਂਦਰਾ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਪੀ.ਏ.ਸੀ. ਮੱਤੇਵਾੜਾ ਤੇ ਸਤਲੁਜ ਦਰਿਆ ਵਲੋਂ 'ਪ੍ਰਦੂਸ਼ਣ ਤੋਂ ਆਜ਼ਾਦੀ' ਵਿਸ਼ੇ ਸਬੰਧੀ ਵਿਚਾਰ ਚਰਚਾ ਕੀਤੀ ਗਈ | ਜਿਸ ਵਿਚ ਪੀ.ਏ.ਸੀ. ਦੇ ਸਾਰੇ ਮੈਂਬਰ, ਸਮਾਜ ਸੇਵੀ, ਵਾਤਾਵਰਣ ਪ੍ਰੇਮੀ, ਸਾਈਕਲ ਸਵਾਰ ਅਤੇ ਫੋਟੋਗ੍ਰਾਫਰ ਇਸ ਸਮਾਗਮ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਕੱਤਕ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਗੁਰਬਾਣੀ ਅਨੁਸਾਰ ਕੱਤਕ ਦਾ ਮਹੀਨਾ ਜਿੱਥੇ ਮਨੁੱਖ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਉਪਦੇਸ਼ ਦੇਦਾ ਹੈ ਉੱਥੇ ਨਾਲ ਹੀ ਪ੍ਰਮਾਤਮਾ ਦੇ ਹੁਕਮ ਵਿਚ ਰਹਿ ਕੇ ਆਪਣਾ ਜੀਵਨ ਗੁਰ ਆਸੇ ਅਨੁਸਾਰ ਜੀਉਣ ਦੀ ਪ੍ਰੇਣਾ ਵੀ ਦਿੰਦਾ ਹੈ | ਇਹ ...

ਪੂਰੀ ਖ਼ਬਰ »

ਮੁੰਡੀਆ ਦੇ ਗ੍ਰਹਿ ਵਿਖੇ ਪਹੁੰਚੇ ਸ਼ਾਹੀ ਇਮਾਮ ਲੁਧਿਆਣਵੀ ਦਾ ਕੀਤਾ ਸਨਮਾਨ

ਭਾਮੀਆਂ ਕਲਾਂ, 17 ਅਕਤੂਬਰ (ਜਤਿੰਦਰ ਭੰਬੀ)-ਮੁਸਲਿਮ ਭਾਈਚਾਰੇ ਦੇ ਮਹਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਸਮਾਜ ਸੇਵਕ ਗੁਰਮੀਤ ਸਿੰਘ ਮੁੰਡੀਆਂ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਸਮੇਤ ਪਹੁੰਚੇ | ਇਸ ਮੌਕੇ ਗੁਰਮੀਤ ਸਿੰਘ ਮੁੰਡੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੱਚਿਆਂ ਨੂੰ ਵਿਦਾਇਗੀ ਸਬੰਧੀ ਸਮਾਗਮ

ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੱਤ ਦਰਜੇ ਦੀ ਤਕਨੀਕ ਨਾਲ ਮੈਡੀਕਲ ਸਹੂਲਤਾਂ ਦੇਣ ਵਾਲੀ ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਲੰਬੇ ਅਰਸੇ ਤੋਂ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਵਿਸ਼ਵ ਭੋਜਨ ਦਿਵਸ ਮੌਕੇ ਵੈਟਰਨਰੀ ਯੂਨੀਵਰਸਿਟੀ ਨੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਭੋਜਨ ਤੇ ਖੇਤੀਬਾੜੀ ਜਥੇਬੰਦੀ (ਐੱਫ. ਏ. ਓ.) ਦੀ ਸਥਾਪਨਾ ਦੇ ਸੰਬੰਧ ਵਿਚ ਵਿਸ਼ਵ ਭਰ ਵਿਚ ਅੱਜ ਦਾ ਦਿਨ ਵਿਸ਼ਵ ਭੋਜਨ ਦਿਵਸ ਵਜੋਂ ਮਨਾਇਆ ਜਾਂਦਾ ਹੈ | ਜਿਸ ਦੇ ਤਹਿਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ...

ਪੂਰੀ ਖ਼ਬਰ »

ਨਹਿਰੀ ਪਾਣੀ ਸਾਫ਼ ਕਰਕੇ 24 ਘੰਟੇ ਸ਼ਹਿਰੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਤੇਜ਼ੀ ਨਾਲ ਸ਼ੁਰੂ ਹੋਵੇਗਾ ਅਮਲ

ਲੁਧਿਆਣਾ, 17 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸੰਸਾਰ ਬੈਂਕ ਦੇ ਸਹਿਯੋਗ ਨਾਲ ਸਨਅਤੀ ਸ਼ਹਿਰ ਲੁਧਿਆਣਾ ਦੇ ਕਰੀਬ 22 ਲੱਖ ਲੋਕਾਂ ਨੂੰ ਸਿੱਧਵਾਂ ਨਹਿਰ ਦਾ ਪਾਣੀ ਸਾਫ ਕਰਕੇ 24 ਘੰਟੇ ਸਪਲਾਈ ਲਈ 3200 ਕਰੋੜ ਦੀ ਯੋਜਨਾ ਨੂੰ ਦੋ ਹਿੱਸਿਆ ਵਿਚ ਪੂਰਾ ਕੀਤਾ ਜਾਵੇਗਾ | ਵਾਟਰ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਸਮੇਤ ਸੀਨੀਅਰ ਭਾਜਪਾ ਆਗੂ ਕਾਂਗਰਸ 'ਚ ਸ਼ਾਮਿਲ ਹੋਏ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਵਾਰਡ ਨੰਬਰ 77 ਤੋਂ ਕੌਂਸਲਰ ਮਨਿੰਦਰ ਕੌਰ ਘੁਮਾਣ ਜੋ ...

ਪੂਰੀ ਖ਼ਬਰ »

ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਪ੍ਰਗਟ ਦਿਵਸ ਦੇ ਸਬੰਧ 'ਚ ਕਰਵਾਇਆ ਰਾਜ ਪੱਧਰੀ ਸਤਿਸੰਗ ਸਮਾਗਮ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਰਾਜ ਪੱਧਰੀ ਵਿਸ਼ਾਲ ਸਤਿਸੰਗ ਸਮਾਗਮ ਸੰਸਥਾ ਦੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਰਿਜ਼ੌਰਟ ਵਿਚੋਂ ਸਾਮਾਨ ਚੋਰੀ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪੰਜਾਬ ਰਿਜ਼ੌਰਟਸ ਲਿਮਟਿਡ ਦੇ ਪ੍ਰਬੰਧਕ ਆਗਿਆਪਾਲ ਸਿੰਘ ਦੀ ਸ਼ਿਕਾਇਤ 'ਤੇ ਹਰਜੋਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਗੋਲਡਨ ਐਵੀਨਿਊ ਖਿਲਾਫ਼ ਕੇਸ ਦਰਜ ਕਰਕੇ ਮਨਜੋਤ ਸਿੰਘ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਸ਼ਿਵਾਲਿਕ ਤੇ ਧਾਲੀਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਹਲਕਾ ਗਿੱਲ ਦਾ ਕੀਤਾ ਵਿਸਥਾਰ

ਇਯਾਲੀ/ਥਰੀਕੇ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਦੇ ਯੂਥ ਅਕਾਲੀ ਦਲ ਹਲਕਾ ਗਿੱਲ ਦਾ ਵਿਸਥਾਰ ਕਰਦਿਆਂ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜੰਡਿਆਲੀ ਨੂੰ ਅਕਾਲੀ ਦਲ ਪਹਿਲਾਂ ਹੀ ਦਰ-ਕਿਨਾਰ ਕਰ ਚੁੱਕਿਆ-ਵਿਧਾਇਕ ਢਿੱਲੋਂ

ਭਾਮੀਆਂ ਕਲਾਂ, 17 ਅਕਤੂਬਰ (ਜਤਿੰਦਰ ਭੰਬੀ)-ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ ਦੀਆਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਮਾੜੀ ਕਾਰਗੁਜ਼ਾਰੀ ਨੂੰ ਦੇਖਦੇ ਹੋਇਆਂ ਸ਼੍ਰੋਮਣੀ ਅਕਾਲੀ ਦਲ ਕਈ ਸਾਲ ਪਹਿਲਾਂ ਹੀ ਜੰਡਿਆਲੀ ਨੂੰ ਦਰ-ਕਿਨਾਰ ਕਰ ਚੁੱਕਿਆ ਹੈ | ਉਪਰੋਕਤ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਸੰਗਰਾਂਦ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ

ਆਲਮਗੀਰ, 17 ਅਕਤੂਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਧਰਤੀ ਪਿੰਡ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ...

ਪੂਰੀ ਖ਼ਬਰ »

ਸਮੂਹ ਵਾਲਮੀਕਿ ਸਮਾਜ ਏਕਤਾ ਮੰਚ, ਬਾਬਾ ਸਾਹਿਬ ਦਲਿਤ ਫੋਰਸ ਪੰਜਾਬ ਤੇ ਭਾਵਾਧਸ ਵਲੋਂ ਸਾਂਝੇ ਤੌਰ 'ਤੇ ਕੱਢੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਸੰਸਕਿ੍ਤੀ ਦੇ ਪਿਤਾਮਾ,ਯੋਗਵਿਸ਼ਿਸ਼ਟ-ਮਹਾਰਾਮਾਇਣ ਰਚਇਤਾ, ਮਾਤਾ ਸੀਤਾ ਰੱਖਿਅਕ, ਲਵਕੁਸ਼ ਪਾਲਕ, ਤਿ੍ਕਾਲਦਰਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ ਇਥੋਂ ਦੇ ਛਾਉਣੀ ਮੁਹੱਲਾ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਇਸਲਾਮਗੰਜ ਤੋਂ ਕੱਢੀ ਪ੍ਰਭਾਤ ਫੇਰੀ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਸੇਵਕ ਸੰਘ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਐਤਵਾਰ ਸਵੇਰੇ 5 ਵਜੇ ਮੁਹੱਲਾ ਵਾਲਮੀਕਿ ਨਗਰ ਇਸਲਾਮਗੰਜ ਨਿਵਾਸੀਆਂ ਦੇ ਸਹਿਯੋਗ ਨਾਲ ਵਿੱਕੀ ਸਹੋਤਾ ਦੀ ਅਗਵਾਈ ...

ਪੂਰੀ ਖ਼ਬਰ »

ਐਟਲਸ ਸਾਈਕਲ ਤੋਂ ਸਨਅਤਕਾਰਾਂ ਦੇ ਬਕਾਇਆ ਪੈਸੇ ਦੁਆਉਣ ਲਈ ਯੂ. ਸੀ. ਪੀ. ਐੱਮ. ਏ. ਵਲੋਂ ਯਤਨ ਤੇਜ਼

ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਐਟਲਸ ਸਾਈਕਲ ਤੋਂ ਸਨਅਤਕਾਰਾਂ ਦੇ ਬਕਾਇਆ ਪੈਸੇ ਦੁਆਉਣ ਲਈ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੁੂ.ਸੀ.ਪੀ.ਐੱਮ.ਏ.) ਵਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ | ਜਿਸ ਦੇ ਤਹਿਤ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX