ਤਾਜਾ ਖ਼ਬਰਾਂ


ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  4 minutes ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  54 minutes ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 1 hour ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 2 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 9 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਮੋਗਾ

ਮੋਗਾ ਪੁਲਿਸ ਵਲੋਂ 24 ਕਿੱਲੋ ਅਫ਼ੀਮ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਇਕ ਕਾਬੂ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਦੇ ਦਿਸਾ ਨਿਰਦੇਸ਼ਾਂ ਹੇਠ, ਜਗਤਪ੍ਰੀਤ ਸਿੰਘ ਐਸ.ਪੀ.(ਆਈ) ਮੋਗਾ ਦੀ ਅਗਵਾਈ 'ਚ ਸੀ.ਆਈ.ਏ ਸਟਾਫ਼ ਮੋਗਾ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ 24 ਕਿੱਲੋ ਅਫ਼ੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ | ਜਿਸ ਪੁਲਿਸ ਮੁਖੀ ਨੇ ਅੱਜ ਮੋਗਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਮੁੱਖ ਅਫ਼ਸਰ ਇੰਸਪੈਕਟਰ ਕਿੱਕਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਰਿੰਪੀ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਚੁਗਾਵਾਂ ਹਾਲ ਆਬਾਦ ਕਰਤਾਰ ਨਗਰ ਵਾਰਡ ਨੰਬਰ 7 ਮੋਗਾ ਜੋ ਕਿ ਅਫ਼ੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਅਫ਼ੀਮ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਲਿੰਕ ਰੋਡ ਪਿੰਡ ਮਹਿਮੇ ਵਾਲਾ ਤੋਂ ਹੁੰਦਾ ਹੋਇਆ ਫੋਕਲ ਪੁਆਇੰਟ ਮੋਗਾ ਲੁਧਿਆਣਾ ਜੀ. ਟੀ. ਰੋਡ ਵੱਲ ਨੂੰ ਆ ਰਿਹਾ ਹੈ | ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦੇ ਹੋਏ ਇੰਸ: ਕਿੱਕਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਕਰਕੇ ਜਤਿੰਦਰ ਸਿੰਘ, ਡੀ.ਐਸ.ਪੀ. (ਡੀ) ਮੋਗਾ ਦੀ ਹਾਜ਼ਰੀ 'ਚ ਗੁਰਪ੍ਰੀਤ ਸਿੰਘ ਉਰਫ਼ ਰਿੰਪੀ ਨੂੰ ਗਿ੍ਫ਼ਤਾਰ ਕਰਕੇ ਉਸ ਦੀ ਕਾਰ ਸਵਿਫ਼ਟ ਡੀਜ਼ਾਇਰ ਕਾਰ ਨੰਬਰ ਪੀ.ਬੀ-04-ਏ.ਡੀ-7962 ਦੀ ਤਲਾਸ਼ੀ ਦੌਰਾਨ ਕਾਰ ਵਿਚੋਂ 24 ਕਲੋਂ (ਚੌਵੀ ਕਿੱਲੋ) ਅਫ਼ੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 183 ਮਿਤੀ 16-10-2021 ਅ/ਧ 18-61-85 ਐਨ. ਡੀ. ਪੀ. ਐਸ. ਐਕਟ ਥਾਣਾ ਸਿਟੀ ਮੋਗਾ ਦਰਜ ਰਜਿਸਟਰ ਕੀਤਾ ਗਿਆ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨ ਨੇ ਇਹ ਅਫ਼ੀਮ ਕਿਥੋਂ ਲਿਆਂਦੀ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ ਜਿਸ ਤੋਂ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ |

2364 ਈ.ਟੀ.ਟੀ. ਸਿਲੈਕਟਿਡ ਅਧਿਆਪਕਾਂ ਵਲੋਂ 20 ਨੂੰ ਖਰੜ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਅਧਿਆਪਕ ਆਗੂਆਂ ਨੇ ਦੱਸਿਆ ਕਿ 2364 ਈ.ਟੀ.ਟੀ. ਭਰਤੀ ਜੋ 6 ਮਾਰਚ 2020 ਨੂੰ ਜਾਰੀ ਹੋਈ ਸੀ, ਜਿਸ ਦਾ ਸਕਰੀਨਿੰਗ ਟੈਸਟ 29 ਨਵੰਬਰ ਨੂੰ ਹੋਣ ਤੋਂ ਬਾਅਦ ਦਸੰਬਰ 2020 ਤੱਕ ਸਕਰੂਟਨੀ ਪ੍ਰਕਿਰਿਆ ਵੀ ਪੂਰੀ ਹੋ ਚੁੱਕੀ ਹੈ, ਪਰੰਤੂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ-19 ਨਾਲ ਸਬੰਧਿਤ ਹਦਾਇਤਾਂ ਨੂੰ 30 ਅਕਤੂਬਰ ਤੱਕ ਕੀਤਾ ਲਾਗੂ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਦੀ ਹਦੂਦ ਅੰਦਰ ਕੋਡ ਸਬੰਧੀ ਪਾਬੰਦੀਆਂ ਲਗਾਉਣ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਨਰਿੰਦਰਪਾਲ ਸਿੱਧੂ ਵਲੋਂ ਵਿਧਾਇਕ ਡਾ. ਹਰਜੋਤ ਕਮਲ ਤੋਂ ਅਸਤੀਫ਼ੇ ਦੀ ਮੰਗ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਨੇ ਬੀਤੇ ਕੱਲ੍ਹ ਆਪਣੀ ਚੇਅਰਮੈਨੀ ਦਾ ਅਹੁਦਾ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ...

ਪੂਰੀ ਖ਼ਬਰ »

ਗਰੀਨ ਗਰੋਵ ਸਕੂਲ 'ਚ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਬੱਚਿਆਂ ਤੇ ਸਕੂਲ ਅਧਿਆਪਕਾਂ ਵਲੋਂ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੰਜੂ ਅਰੋੜਾ ਵਲੋਂ ਬੱਚਿਆਂ ਨੂੰ ਡਾ. ਅਬਦੁਲ ਕਲਾਮ ਜੀ ਦੇ ...

ਪੂਰੀ ਖ਼ਬਰ »

ਬੱਦਲਾਂ ਨੇ ਉਡਾਇਆ ਕਿਸਾਨਾਂ ਦਾ ਚੈਨ, ਝੋਨੇ ਦੀ ਨਮੀ 'ਚ ਕੀਤਾ ਜਾਵੇ ਵਾਧਾ-ਦੀਨਾ

ਸਮਾਧ ਭਾਈ, 17 ਅਕਤੂਬਰ (ਰਾਜਵਿੰਦਰ ਰੌਂਤਾ)-ਅਸਮਾਨ 'ਤੇ ਛਾਈ ਬੱਦਲਵਾਈ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ | ਵਰਾਊ ਹੋਏ ਬੱਦਲ ਦੇਖ ਕੇ ਕਿਸਾਨ ਡਾਢੇ ਅੱਗੇ ਦੁਆ ਕਰ ਰਹੇ ਹਨ ਕਿ ਉਨ੍ਹਾਂ ਦੀ ਫ਼ਸਲ ਪੱਕ ਕੇ ਤਿਆਰ ਹੈ | ਜੇਕਰ ਬਾਰਸ਼ ਹੋ ਜਾਂਦੀ ਹੈ ਤਾਂ ਸਮਾਂ ਲੇਟ ਹੋਣ ...

ਪੂਰੀ ਖ਼ਬਰ »

ਡੀ.ਸੀ. ਮੋਗਾ ਵਲੋਂ ਮੋਗਾ ਅਨਾਜ ਮੰਡੀ ਦਾ ਅਚਨਚੇਤ ਦੌਰਾ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਦੇ ਡੀ.ਸੀ. ਹਰੀਸ਼ ਨਈਅਰ ਵਲੋਂ ਅਨਾਜ ਮੰਡੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ 'ਤੇ ਮੁਆਵਜ਼ਾ ਲੈਣ ਲਈ ਲਗਾਏ ਮੋਰਚੇ ਦੌਰਾਨ ਪ੍ਰਸ਼ਾਸਨ ਦੀ ਅਰਥੀ ਫੂਕੀ

 ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੁਆਵਜ਼ੇ ਦੇ ਚੈ?ਕ ਲੈਣ ਲਈ ਰਾਸ਼ਟਰੀ ਮਾਰਗ 'ਤੇ ਪੀੜਤ ਪਰਿਵਾਰਾਂ ਵਲੋਂ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਲਗਾਏ ਗਏ ਪੱਕੇ ਮੋਰਚੇ ਵਿਚ ਅੱਜ ਪ੍ਰਦਰਸ਼ਨਕਾਰੀਆਂ ਨੇ ਰੋਹ ਵਿਚ ਆ ਕੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

''ਆਈ-ਖੇਤ ਪੰਜਾਬ" ਐਪ ਵਾਤਾਵਰਨ ਪੱਖੀ ਖੇਤੀ 'ਚ ਨਿਭਾਅ ਰਿਹੈ ਅਹਿਮ ਭੂਮਿਕਾ-ਡਾ. ਬਲਵਿੰਦਰ ਸਿੰਘ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ Tਆਈ-ਖੇਤ ਪੰਜਾਬU ਐਪ ਲਾਹੇਵੰਦ ਸਿੱਧ ਹੋ ਰਿਹਾ ਹੈ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ

ਫ਼ਤਿਹਗੜ੍ਹ ਪੰਜਤੂਰ, 17 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਧਾਰਮਿਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਜਿਨ੍ਹਾਂ ਵਿਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ, ਨੈਤਿਕਤਾ ਸਿੱਖਿਆ ਦੇ ਇਮਤਿਹਾਨ, ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ, ਖੇਤ ਮਜ਼ਦੂਰ ਸਭਾ ਤੇ ਸੀਟੂ ਨੇ ਸਾੜੇ ਕੇਂਦਰ ਸਰਕਾਰ ਦੇ ਪੁਤਲੇ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਹੋਈ ਦਰਦਨਾਕ ਘਟਨਾ ਜਿਸ ਵਿਚ ਅੱਠ ਵਿਅਕਤੀਆਂ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਜਿਨ੍ਹਾਂ ਵਿਚ ਚਾਰ ਕਿਸਾਨ ਅਤੇ ਇਕ ਪੱਤਰਕਾਰ ਵੀ ਸ਼ਾਮਲ ਸੀ ਦੇ ਵਿਰੋਧ ਵਿਚ ਅਤੇ ਕੇਂਦਰ ...

ਪੂਰੀ ਖ਼ਬਰ »

ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਮਲੋਟ ਸ਼ਹਿਰ 'ਚ ਮੋਟਰਸਾਈਕਲਾਂ ਦਾ ਚੋਰੀ ਹੋਣਾ ਜਾਰੀ-ਪੁਲਿਸ ਬੇਵੱਸ

ਮਲੋਟ, 17 ਅਕਤੂਬਰ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਵਿਚ ਮੋਟਰਸਾਈਕਲਾਂ ਦਾ ਚੋਰੀ ਹੋਣਾ ਆਮ ਜਿਹੀ ਗੱਲ ਹੋ ਗਈ ਹੈ ਤੇ ਰੋਜ਼ਾਨਾ ਵਾਂਗ ਮੋਟਰਸਾਈਕਲ ਚੋਰੀ ਹੋ ਰਹੇ ਹਨ | ਤਾਜ਼ਾ ਮਾਮਲਾ ਡੂਮੜਾ ਇਲੈਕਟ੍ਰੋਨਿਕਸ ਵਾਲਿਆਂ ਦਾ ਹੈ | ਰਾਹੁਲ ਡੂਮੜਾ ਨੇ ਥਾਣਾ ਸਿਟੀ ਮਲੋਟ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਢੁੱਡੀਕੇ ਇਕਾਈ ਦਾ ਗਠਨ

ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜਥੇਬੰਦੀ ਦੀ ਹੋਰ ਲਾਮਬੰਦੀ ਕਰਦਿਆਂ ਬਲਾਕ ਮੋਗਾ-1 ਦੇ ਜਨ. ਸਕੱਤਰ ਨਛੱਤਰ ਸਿੰਘ ਹੇਰ ਦੀ ਅਗਵਾਈ ਹੇਠ ਪਿੰਡ ਢੁੱਡੀਕੇ ਵਿਖੇ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋ. ਰਜਿ: 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਹੋਈ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਨੀਲਮ ਨੌਵਾਂ ਹੋਟਲ 'ਚ ਡਾ. ਸ਼ਿੰਦਰ ਸਿੰਘ ਕਲੇਰ ਦੀ ਪ੍ਰਧਾਨਗੀ ਵਿਚ ਹੋਈ | ਇਸ ਸਮੇਂ ਉਨ੍ਹਾਂ ਨੇ ਪੇਟ ਦੀਆਂ ਹਰਨੀਆਂ ਦਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਪੰਜਾਬ ਨੰਬਰਦਾਰ ਯੂਨੀਅਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ...

ਪੂਰੀ ਖ਼ਬਰ »

ਪਿੰਡ ਰਣੀਆਂ ਵਿਖੇ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਹੋਇਆ ਭਾਰੀ ਇਕੱਠ

ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਬੀਤੇ ਤਕਰੀਬਨ 15 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੇ ਭੁਪਿੰਦਰ ਸਿੰਘ ਸਾਹੋਕੇ ਨੇ ਹਲਕੇ ਦੇ ਸਾਰੇ ਪਿੰਡਾਂ 'ਚ ਘਰ-ਘਰ ਜਾ ਕੇ ਜਿੱਥੇ ...

ਪੂਰੀ ਖ਼ਬਰ »

ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਰੋਹ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬੇਦਾਰ ਜੋਗਿੰਦਰ ਸਿੰਘ ਚੌਕ ਵਿਸ਼ੇਸ਼ ਸਮਾਰੋਹ ਕਿਸਾਨ ਸੰਘਰਸ਼ ਸੰਮਤੀ ਵਲੋਂ ਡਾ. ਕੁਲਦੀਪ ਸਿੰਘ ਗਿੱਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਸਾੜੇ ਗਏ ਮੋਦੀ ਸਰਕਾਰ ਦੇ ਪੁਤਲੇ

ਬਾਘਾ ਪੁਰਾਣਾ, 17 ਅਕਤੂਬਰ (ਕਿ੍ਸ਼ਨ ਸਿੰਗਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਸਾਮਰਾਜੀ ਅਤੇ ਉਨ੍ਹਾਂ ਦੇ ਜੋਟੀਦਾਰ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਸ਼ਹੀਦ ਹੋਏ ਕਿਸਾਨਾਂ ਅਤੇ ਫ਼ੌਜੀ ਨੌਜਵਾਨਾਂ ਨੂੰ ਸਾਹਿਤ ਸਭਾ ਬਾਘਾ ਪੁਰਾਣਾ ਦੇ ਮੈਂਬਰਾਂ ਦਿੱਤੀ ਸ਼ਰਧਾਂਜਲੀ

ਬਾਘਾ ਪੁਰਾਣਾ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਬਾਘਾ ਪੁਰਾਣਾ (ਰਜਿ.) ਦੀ ਵਿਸ਼ੇਸ਼ ਇਕੱਤਰਤਾ ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾ ਪੁਰਾਣਾ ਵਿਖੇ ਪ੍ਰਧਾਨ ਲਖਵੀਰ ਸਿੰਘ ਕੋਮਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਕੱਤਕ ਮਹੀਨੇ ਦੀ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਪ੍ਰਤਿਮਾ ਸਥਾਪਿਤ ਕਰਨ ਲਈ ਕਾਰਜ ਸ਼ੁਰੂ-ਗੌਰਵ ਗਰਗ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ)-ਅਗਰਵਾਲ ਭਾਈਚਾਰੇ ਦੀ ਪਿਛਲੇ ਲੰਬੇ ਸਮੇਂ ਤੋਂ ਮਹਾਰਾਜਾ ਅਗਰਸੈਨ ਜੀ ਦੀ ਪ੍ਰਤਿਮਾ ਨੂੰ ਮੋਗਾ ਵਿਖੇ ਸਥਾਪਿਤ ਕਰਨ ਦੀ ਮੰਗ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਜਲਦੀ ਪੂਰੀ ਹੋਣ ਜਾ ਰਹੀ ਹੈ | ਇਹ ਵਿਚਾਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਐਸ.ਸੀ, ਬੀ.ਸੀ. ਅਧਿਆਪਕ ਯੂਨੀਅਨ ਦੀ ਬਲਾਕ ਪੱਧਰੀ ਅਹਿਮ ਇਕੱਤਰਤਾ ਬਾਘਾ ਪੁਰਾਣਾ ਵਿਖੇ ਹੋਈ

ਬਾਘਾਪੁਰਾਣਾ, 17 ਅਕਤੂਬਰ (ਕਿ੍ਸ਼ਨ ਸਿੰਗਲਾ)-ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ ਇਕਾਈ ਬਾਘਾਪੁਰਾਣਾ ਦੀ ਬਲਾਕ ਪੱਧਰੀ ਇਕੱਤਰਤਾ ਏਥੇ ਹੋਈ | ਜਿਸ ਵਿਚ ਐਚ.ਟੀ., ਸੀ.ਐਚ.ਟੀ. ਤਰੱਕੀਆਂ ਸਮੇਂ ਕੋਟਾ ਅਤੇ ਮੁੱਖ ਤੌ ਰ ਤੇ ਬੈਕਲਾਗ ਪੂਰਾ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸੰਪਰਦਾਇ ਲੋਪੋ ਵਲੋਂ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ...

ਪੂਰੀ ਖ਼ਬਰ »

ਤਰਸੇਮ ਸਿੰਘ ਸੋਮਾ ਘੋਲੀਆਂ ਨੇ ਆਪਣੀ ਸੱਸ ਦੀ ਯਾਦ 'ਚ ਵੰਡੇ ਫਲਦਾਰ ਬੂਟੇ

ਬਾਘਾ ਪੁਰਾਣਾ, 17 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆਂ ਕਲਾਂ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਅਤੇ ਅਗਾਂਹਵਧੂ ਕਿਸਾਨ ਵਜੋਂ ਜਾਣੇ ਜਾਂਦੇ ਤਰਸੇਮ ਸਿੰਘ ਸੋਮਾ ਘੋਲੀਆਂ ਵਲੋਂ ਆਪਣੀ ਸੱਸ ਦੀ ਯਾਦ 'ਚ ਫਲਦਾਰ ਬੂਟੇ ਵੰਡੇ ਗਏ | ਇਸ ਮੌਕੇ ਮਾਸਟਰ ਜਸਵੀਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਮਸੀਤਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਕੋਟ ਈਸੇ ਖਾਂ, 17 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਲਾਕਾ ਕੋਟ ਈਸੇ ਖਾਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕਸਰ ਪਿੰਡ ਮਸੀਤਾਂ ਵਿਖੇ ਮੁੱਖ ਸੇਵਾਦਾਰ ਬਾਬਾ ਸ਼ੇਰ ਸਿੰਘ ਦੀ ਅਗਵਾਈ ਅਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਹੋਈ

ਕੋਟ ਈਸੇ ਖਾਂ, 17 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਸਾਹਿਤਕ ਮੀਟਿੰਗ ਸ੍ਰੀ ਜੀਵਨ ਮੱਲ ਸੀਨੀ. ਸੈ. ਮਾਡਲ ਹਾਈ ਸਕੂਲ ਵਿਖੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਇਸ ਸਮੇਂ ਭਰਵੀਂ ਗਿਣਤੀ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਪ੍ਰਬੰਧਕਾਂ ਨੇ ਬੱਚਿਆਂ ਦੇ ਦਾਦੇ-ਦਾਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਮੀਰੀ-ਪੀਰੀ ਵਿੱਦਿਅਕ ਸੰਸਥਾ ਦੇ ਪ੍ਰਬੰਧਕਾਂ ਵਲੋਂ ਸਕੂਲ ਦੇ ਪ੍ਰਾਇਮਰੀ ਵਿਭਾਗ ਦੇ ਬੱਚਿਆਂ ਦੀਆਂ ਰੋਜ਼ਾਨਾ ਦੀਆਂ ਸਕੂਲ ਅਤੇ ਘਰ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕਰਨ ਲਈ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ (ਰਜਿ.) ਪੰਜਾਬ ਸਰਕਲ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਗੁਰਮਤਿ ਰਾਗੀ ਗ੍ਰੰਥੀ ਸਭਾ (ਰਜਿ.) ਪੰਜਾਬ ਸਰਕਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਇੰਦਰਜੀਤ ਸਿੰਘ ਰਾਮਾ ਦੀ ਅਗਵਾਈ ਹੇਠ ਮਹੀਨਾਵਾਰ ਵਿਸ਼ੇਸ਼ ਮੀਟਿੰਗ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਸਾਹਿਬ ਵਿਖੇ ਹੋਈ ...

ਪੂਰੀ ਖ਼ਬਰ »

ਕਿਸ਼ਨਪੁਰਾ ਦੇ ਸਰਕਾਰੀ ਸਕੂਲ ਨੂੰ ਇਨਵਰਟਰ ਦਾਨ

ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਰਕਾਰੀ ਕੰਨਿਆ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਮੁੱਖ ਅਧਿਆਪਕ ਤਿਰਲੋਚਨ ਸਿੰਘ ਨੇ ਸੇਵਾ-ਮੁਕਤੀ 'ਤੇ ਆਪਣੀ ਦਸਾਂ ਨੌਹਾਂ ਦੀ ਕਿਰਤ ਕਮਾਈ ਵਿਚੋਂ ਸਕੂਲ ਨੂੰ ਇਨਵਰਟਰ ਦਾਨ ਕਰਦਿਆਂ ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰਨ ਵਾਲੇ ਕਿਸਾਨਾਂ ਦਾ ਕਤਲ ਹੋਇਆ-ਮਠਾੜੂ/ਡਾ. ਸੇਖਾ/ਕੈਨੇਡੀਅਨ

ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪਿਛਲੇ ਦਿਨੀਂ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂ ਦੇ ਪੁੱਤਰ ਵਲੋਂ ਗੱਡੀ ਹੇਠਾਂ ਦੇ ਕੇ ਮਾਰੇ ਗਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਪਿੰਡ ਠੱਠੀ ਭਾਈ ਦੇ ਗੁਰਦੁਆਰਾ ਹਰਗੋਬਿੰਦ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਪੁਸਤਕ ਮੇਲਾ ਦੂਸਰੇ ਦਿਨ 'ਚ ਪੁੱਜਾ

ਮੋਗਾ, 17 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਸਾਹਿਤ ਪਸਾਰ ਮੰਚ ਪੰਜਾਬ ਵਲੋਂ ਇਨਰਵੀਲ ਕਲੱਬ ਰਾਇਲ ਮੋਗਾ ਦੇ ਸਹਿਯੋਗ ਨਾਲ ਹੋ ਰਹੇ ਤਿੰਨ ਰੋਜ਼ਾ ਪੁਸਤਕ ਅਤੇ ਸਾਹਿਤਕ ਮੇਲੇ ਦੇ ਦੂਸਰੇ ਦਿਨ ਦੀ ਸ਼ੁਰੂਆਤ ਅਮਨਦੀਪ ਸਿੰਘ, ਸੰਦੀਪ ਕੌਰ, ...

ਪੂਰੀ ਖ਼ਬਰ »

ਖੱਤਰੀ ਸਭਾ ਨੇ ਰਾਮ ਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ)- ਪੰਜਾਬ ਖੱਤਰੀ ਸਭਾ ਨੇ ਰਾਮ ਨੌਮੀ ਦਾ ਤਿਉਹਾਰ ਪੰਚਮੁਖੀ ਹਨੂੰਮਾਨ ਮੰਦਰ ਵਿਚ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌੜਾ, ਪ੍ਰਧਾਨ ਪਵਨ ਕੌੜਾ, ਮਹਿਲਾ ਪ੍ਰਧਾਨ ਨੀਤੂ ਚੋਪੜਾ ਦੀ ਅਗਵਾਈ ਵਿਚ ਬੜੀ ਧੂਮਧਾਮ 'ਤੇ ਸ਼ਰਧਾ ਨਾਲ਼ ਮਨਾਇਆ ਗਿਆ ਤੇ ...

ਪੂਰੀ ਖ਼ਬਰ »

ਬੀ.ਐਸ.ਐਫ. ਨੂੰ 50 ਕਿੱਲੋਮੀਟਰ ਵੱਧ ਏਰੀਆ ਦੇਣ ਨਾਲ ਕਾਂਗਰਸ ਭਾਜਪਾ ਦਾ ਰਿਸ਼ਤਾ ਹੋਇਆ ਜੱਗ ਜ਼ਾਹਿਰ-ਢੋਸ

ਫ਼ਤਿਹਗੜ੍ਹ ਪੰਜਤੂਰ, 17 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਪਿੰਡ ਚੋਟੀਆਂ ਵਿਚ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਵਰਕਰਾਂ ਨਾਲ ਰਾਬਤਾ ਕਾਇਮ ਰੱਖਦੇ ਹੋਏ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਬੂਹੇ ਆਈ ਜੰਝ-ਵਿੰਨੋ ਕੁੜੀ ਦੇ ਕੰਨ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਹੁਣ ਜਦੋਂ ਸਥਾਨਕ ਨਵੀਂ ਅਨਾਜ ਮੰਡੀ ਵਿਚ ਝੋਨੇ ਦਾ ਸੀਜਨ ਪੂਰੇ ਸਿਖਰ ਤੇ ਆ ਗਿਆ ਹੈ ਤਾਂ ਮਾਰਕਿਟ ਕਮੇਟੀ ਵਲੋਂ ਵਾਟਰ-ਵਰਕਸ ਟੈਂਕੀ ਵਾਲੇ ਪਾਸੇ ਦਾ ਮੁੱਖ ਗੇਟ ਉਖਾੜ ਕੇ ਉਥੇ ਆਵਾਰਾ ਜਾਨਵਰਾਂ ਦੀ ਮੰਡੀ ਵਿਚ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਰੈਲੀ ਕੱਢੀ

ਗਿੱਦੜਬਾਹਾ, 17 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪਿ੍ੰਸੀਪਲ ਮਨੀ ਰਾਮ ਦੀ ਅਗਵਾਈ ਅਧੀਨ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਕਰਸਰ ਥੇੜ੍ਹੀ ਵਲੋਂ ਜਾਗਰੂਕਤਾ ਰੈਲੀਆਂ ਅਤੇ ਘਰ-ਘਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਉਸ ...

ਪੂਰੀ ਖ਼ਬਰ »

ਪੰਜਾਬ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕੇ ਦੇ ਪਿੰਡਾਂ ਦਾ ਕੀਤਾ ਦੌਰਾ

ਦੋਦਾ, 17 ਅਕਤੂਬਰ (ਰਵੀਪਾਲ)-ਪੰਜਾਬ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦਾ ਸਵਾਗਤ ਕਬੂਲਦੇ ਉਨ੍ਹਾਂ ਦੀ ਮੁਸ਼ਕਿਲਾਂ ਵੀ ਸੁਣੀਆਂ | ਬੀਤੀ ਦੇਰ ਸ਼ਾਮ ਪਿੰਡ ਗੂੜ੍ਹੀ ਸੰਘਰ ਸਾਬਕਾ ਸਰਪੰਚ ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਪ੍ਰਧਾਨ ਕੇ.ਜੀ. ਅਗਰਵਾਲ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਇੰਟਰਨੈਸ਼ਨਲ ਅਲਾਇੰਸ ਦੇ ਸੈਕਟਰੀ ਸੁਭਾਸ਼ ਮੰਗਲਾ ਦੀ ਪ੍ਰੇਰਨਾ ਅਨੁਸਾਰ ਦਿੱਤੇ ਟਾਰਗੇਟ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਵੱਖ-ਵੱਖ ਸਕੀਮਾਂ ਤਹਿਤ ਫਾਰਮ ਭਰੇ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ)-ਵਾਰਡ ਨੰ. 26 ਦੀ ਸ਼੍ਰੋਮਣੀ ਅਕਾਲੀ ਦੀ ਟੀਮ ਵਲੋਂ ਵੱਖ-ਵੱਖ ਸਕੀਮਾਂ ਤਹਿਤ ਫਾਰਮ ਭਰੇ ਗਏ, ਜਿਸ ਦਾ ਮੁਹੱਲਾ ਵਾਸੀਆਂ ਨੇ ਵੱਧ ਤੋਂ ਵੱਧ ਲਾਭ ਉਠਾਇਆ | ਅਕਾਲੀ ਆਗੂ ਪਿ੍ੰਸਪਾਲ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਆਖਿਆ ਕਿ ਮੌਜੂਦਾ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਚੁੱਕਣ ਲਈ ਵਚਨਬੱਧ-ਗੁਰਪ੍ਰਤਾਪ ਖੋਸਾ

ਕੋਟ ਈਸੇ ਖਾਂ, 17 ਅਕਤੂਬਰ (ਨਿਰਮਲ ਸਿੰਘ ਕਾਲੜਾ)- ਅੱਜ ਦਾਣਾ ਮੰਡੀ ਬਲਖੰਡੀ ਵਿਖੇ ਪਨਸਪ ਅਤੇ ਪਨਗ੍ਰੇਨ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੁਲਰਾਜ ਸਿੰਘ ਐਂਡ ਸੰਨਜ਼ ਵਿਖੇ ਝੋਨੇ ਦੀ ਬੋਲੀ ਸ਼ੁਰੂ ਕਰਵਾਉਂਦਿਆਂ ਗੁਰਪ੍ਰਤਾਪ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਦੇ ਮੈਂਬਰਾਂ ਦੀ ਮੀਟਿੰਗ ਹੋਈ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਦੇ ਮੈਂਬਰਾਂ ਦੀ ਮੀਟਿੰਗ ਪੰਜਾਬ ਚੇਅਰਮੈਨ ਅਗਰੋਹਾ ਧਾਮ ਵਿਕਾਸ ਟਰੱਸਟ ਡਾ. ਅਜੇ ਕਾਂਸਲ ਦੀ ਅਗਵਾਈ ਹੇਠ ਹੋਈ | ਇਸ ਮੌਕੇ 20 ਅਕਤੂਬਰ ਨੂੰ ਅਗਰੋਹਾ ਧਾਮ ਵਿਚ ਸਾਲਾਨਾ ਮੇਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਡਰੋਲੀ ਭਾਈ ਤੋਂ ਕੋਰੇਵਾਲਾ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਕਰਵਾਈ ਆਰੰਭਤਾ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਲਕਾ ਮੋਗਾ ਦੇ ਪਿੰਡ ਡਰੋਲੀ ਭਾਈ ਤੋਂ ਕੋਰੇਵਾਲਾ ਤੱਕ ਸੜਕ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਵਿਧਾਇਕ ਡਾ. ਹਰਜੋਤ ਕਮਲ ਦੇ ਉਚੇਚੇ ਯਤਨਾਂ ਸਦਕਾ ਸੜਕ ਦੇ ਪੁਨਰ ਨਿਰਮਾਣ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਭੋਜਨ ਦਿਵਸ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਸਕੂਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਦਫ਼ਤਰ ਦਾ ਮੱਖਣ ਬਰਾੜ ਨੇ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ, 17 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਚੋਣ ਦਫ਼ਤਰ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX