ਤਾਜਾ ਖ਼ਬਰਾਂ


ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  48 minutes ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 1 hour ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 1 hour ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 1 hour ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 2 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  1 minute ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  1 day ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਸਨਅਤ ਤੇ ਵਪਾਰ

ਸੀ.ਜੀ.ਸੀ. ਝੰਜੇੜੀ ਕੈਂਪਸ ਵਲੋਂ ਸੈਂਕੜੇ ਵਿਦਿਆਰਥੀਆਂ ਨੂੰ ਦਿੱਤੀ ਗਈ 5 ਕਰੋੜ ਦੀ ਸਕਾਲਰਸ਼ਿਪ

ਐੱਸ.ਏ.ਐੱਸ. ਨਗਰ, 18 ਅਕਤੂਬਰ (ਕੇ.ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਲੋਂ 2020-21 ਲਈ ਲਾਂਚ ਕੀਤੀ 5 ਕਰੋੜ ਦੀ ਸਕਾਲਰਸ਼ਿਪ ਸਕੀਲ ਅਧੀਨ 72 ਵਿਦਿਆਰਥੀਆਂ ਨੂੰ ਲਾਭ ਮਿਲਿਆ ਹੈ | ਸੀ. ਜੀ. ਸੀ. ਝੰਜੇੜੀ ਦੇ ਐਮ. ਡੀ. ਅਰਸ਼ ਧਾਲੀਵਾਲ ਨੇ ਦੱਸਿਆ ਕਿ ਦੋ ਪੜਾਵਾਂ ਵਿਚ ਲਾਂਚ ਕੀਤੀ ਸਕਾਲਰਸ਼ਿਪ ਦਾ ਹਜ਼ਾਰਾਂ ਵਿਦਿਆਰਥੀਆਂ ਵਲੋਂ ਫ਼ਾਇਦਾ ਚੁੱ ਕਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਵਿਚ ਕਰਵਾਏ ਪਹਿਲੇ ਪੜਾਅ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ 1.14 ਕਰੋੜ ਦੀ ਸਕਾਲਰਸ਼ਿਪ ਵੰਡੀ ਗਈ ਸੀ, ਜੋ ਵੱਖਰੇ ਤੌਰ 'ਤੇ ਪ੍ਰੀਖਿਆ ਪਾਸ ਕਰਨ ਦੇ ਯੋਗ ਸਨ | ਇਸ ਪੜਾਅ ਤਹਿਤ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਚੁਣਿਆ ਗਿਆ ਸੀ, ਜਦਕਿ ਅਗਸਤ ਵਿਚ ਕਰਵਾਏ ਦੂਜੇ ਪੜਾਅ ਵਿਚ 72 ਵਿਦਿਆਰਥੀਆਂ ਨੂੰ ਬਾਕੀ ਰਹਿੰਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਸੀ | ਇਸ ਦੌਰਾਨ 38 ਫ਼ੀਸਦੀ ਵਿਦਿਆਰਥੀਆਂ ਨੂੰ 25 ਫ਼ੀਸਦੀ, 27 ਵਿਦਿਆਰਥੀਆਂ ਨੂੰ 10 ਫ਼ੀਸਦੀ, 5 ਵਿਦਿਆਰਥੀਆਂ ਨੂੰ 50 ਫ਼ੀਸਦੀ ਅਤੇ ਇਕ-ਇਕ ਵਿਦਿਆਰਥੀ ਨੂੰ ਕ੍ਰਮਵਾਰ 75 ਫ਼ੀਸਦੀ ਅਤੇ 100 ਫ਼ੀਸਦੀ ਸਕਾਲਰਸ਼ਿਪ ਦਿੱਤੀ ਗਈ | ਇਸੇ ਦੌਰਾਨ ਸੀ.ਜੀ.ਸੀ. ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਸਕਾਲਰਸ਼ਿਪ ਹਾਸਲ ਕਰਨੇ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਇਸ ਸਕਾਲਰਸ਼ਿਪ ਲਈ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ ਸਮੇਤ ਆਸਾਮ, ਨਾਗਾਲੈਂਡ ਅਤੇ ਨਿਪਾਲ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ ਸੀ |

ਸੈਂਸੈਕਸ ਅਤੇ ਨਿਫਟੀ ਦਾ ਨਵਾਂ ਰਿਕਾਰਡ

ਮੁੰਬਈ, 18 ਅਕਤੂਬਰ (ਏਜੰਸੀ)-ਸ਼ੇਅਰ ਬਾਜ਼ਾਰਾਂ ਵਿਚ ਤੇਜ਼ੀ ਦਾ ਸਿਲਸਿਲਾ ਸੋਮਵਾਰ ਨੂੰ ਵੀ ਲਗਾਤਾਰ 7ਵੇਂ ਕਾਰੋਬਾਰੀ ਦਿਨ ਜਾਰੀ ਰਿਹਾ | ਬੈਂਕ, ਸੂਚਨਾ ਤਕਨੀਕੀ ਅਤੇ ਧਾਤੂ ਕੰਪਨੀਆਂ ਦੇ ਸ਼ੇਅਰਾਂ ਵਿਚ ਜ਼ਬਰਦਸਤ ਵਾਧੇ ਨਾਲ ਸੈਂਸੈਕਸ 460 ਅੰਕ ਹੋਰ ਮਜ਼ਬੂਤ ਹੋ ਕੇ ...

ਪੂਰੀ ਖ਼ਬਰ »

ਏਅਰ ਇੰਡੀਆ ਦੀ ਵਿਕਰੀ 'ਮਹੱਤਪੂਰਨ ਮੀਲ ਪੱਥਰ' ਸਾਬਤ ਹੋਵੇਗੀ-ਆਈ.ਐਮ.ਐਫ. ਅਧਿਕਾਰੀ

ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅੰਤਰਰਾਸ਼ਟਰੀ ਮੁਦਰਾ ਫੰਡ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰੀ ਜਹਾਜ਼ ਕੰਪਨੀ ਏਅਰ ਇੰਡੀਆ ਦੀ ਵਿਕਰੀ ਭਾਰਤ ਦੇ ਨਿੱਜੀਕਰਨ ਦੇ ਯਤਨਾਂ ਵਿਚ ਇਕ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗੀ | ਟਾਟਾ ਸਮੂਹ ਘਾਟੇ ਵਿਚ ਚੱਲ ਰਹੀ ਏਅਰ ...

ਪੂਰੀ ਖ਼ਬਰ »

ਕੇਂਦਰੀ ਵਿੱਤ ਰਾਜ ਮੰਤਰੀ ਕਰਾਦ ਨੇ ਐਲ.ਆਈ.ਸੀ. ਦੇ ਕੇਂਦਰੀ ਦਫ਼ਤਰ ਦਾ ਕੀਤਾ ਦੌਰਾ

ਮੁੰਬਈ, 18 ਅਕਤੂਬਰ (ਏਜੰਸੀ)- ਭਾਰਤ ਸਰਕਾਰ ਦੇ ਕੇਂਦਰੀ ਵਿੱਤੀ ਸੇਵਾਵਾਂ ਵਿਭਾਗ ਦੇ ਰਾਜ ਮੰਤਰੀ ਭਾਗਵਤ ਕਿਸ਼ਨਰਾਓ ਕਰਾਦ ਨੇ ਅੱਜ ਮੁੰਬਈ ਵਿਖੇ ਐਲ.ਆਈ.ਸੀ. ਇੰਡੀਆ ਦੇ ਕੇਂਦਰੀ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਐਲ.ਆਈ.ਸੀ. ਦੇ ਚੇਅਰਪ੍ਰਸਨ ਐਮ.ਆਰ. ਕੁਮਾਰ, ਮੈਨੇਜਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX