ਤਾਜਾ ਖ਼ਬਰਾਂ


ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  8 minutes ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  31 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 2 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 3 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 4 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 8 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 8 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 9 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 9 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 9 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 9 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  1 minute ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਤਰਨਤਾਰਨ

ਦਾਣਾ ਮੰਡੀ ਢੰਡ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਸਰਾਏ ਅਮਾਨਤ ਖਾਂ, 19 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਬਲਾਕ ਗੰਡੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਢੰਡ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਲਗਾਇਆ ਗਿਾਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਦਲਬੀਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀ ਵਿਚ ਝੋਨਾ ਲਿਆਦਿਆਂ ਨੂੰ 8-9 ਦਿਨ ਹੋ ਗਏ ਹਨ, ਪਰ ਫੂਡ ਇੰਸਪੈਕਟਰ ਵਲੋਂ ਝੋਨੇ 'ਚ ਨਮੀ ਜ਼ਿਆਦਾ ਹੋਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ | ਕੁੱਝ ਕਿਸਾਨਾਂ ਨੇ ਦੱਸਿਆ ਕਿ ਨਮੀ ਕਾਰਨ ਸਾਡੇ ਕੋਲੋਂ ਕਾਟ ਕੱਟੀ ਜਾ ਰਹੀ ਹੈ | ਪਿਛਲੇ 3-4 ਦਿਨਾਂ ਤੋਂ ਮੰਡੀ ਵਿਚ ਇਕ ਵੀ ਢੇਰੀ ਦੀ ਖ਼ਰੀਦ ਨਹੀਂ ਪਾਈ ਗਈ | ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਧਰਨਾ ਲਗਾਉਣਾ ਪਿਆ | ਜੇਕਰ ਸਰਕਾਰ ਨੇ ਕਿਸਾਨਾਂ ਦੀ ਲੁੱਟ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਸਮੇਂ ਪ੍ਰਧਾਨ ਲੱਖਾ ਸਿੰਘ ਢੰਡ, ਚੰਨਣ ਸਿੰਘ, ਰਛਪਾਲ ਸਿੰਘ ਕਸੇਲ ਨਾਗ, ਕੁਲਵਿੰਦਰ ਸਿੰਘ, ਤੇਜਬੀਰ ਸਿੰਘ, ਲਖਬੀਰ ਸਿੰਘ, ਬਘੇਲ ਸਿੰਘ ਮੀਆਂਪੁਰ, ਲਖਵਿੰਦਰ ਸਿੰਘ, ਸ਼ੀਤਲ ਸਿੰਘ, ਹਰਜਿੰਦਰ ਸਿੰਘ, ਤੇਜਿੰਦਰ ਸਿੰਘ, ਰੁਪਿੰਦਰ ਸਿੰਘ, ਜੋਗਿੰਦਰ ਸਿੰਘ ਫ਼ੌਜੀ, ਪਿਆਰਾ ਸਿੰਘ, ਸਕੱਤਰ ਸਿੰਘ, ਸਤਨਾਮ ਸਿੰਘ, ਭੋਲਾ ਬਾਈ, ਜੈਦੀਪ ਸਿੰਘ, ਸੁਖਵੰਤ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ | ਪਨਸਪ ਇੰਸਪੈਕਟਰ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਸੀਂ 17 ਫ਼ੀਸਦੀ ਨਮੀ ਤੱਕ ਦਾ ਝੋਨਾ ਖਰੀਦ ਰਹੇ ਹਾਂ, ਪਰ ਕਿਸਾਨ ਉਸ ਤੋਂ ਵੱਧ ਨਮੀ ਵਾਲਾ ਝੋਨਾ ਜੋ ਮੰਡੀ ਲਿਆ ਰਹੇ ਹਨ | ਅਸੀਂ ਉਸ ਦੀ ਖ਼ਰੀਦ ਨਹੀਂ ਕਰ ਰਹੇ | ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਮੰਡੀ ਵਿਚ ਵੱਧ ਨਮੀ ਝੋਨਾ ਨਾ ਲਿਆਂਦਾ ਜਾਵੇ |
ਪਨਸਪ ਦੇ ਜ਼ਿਲ੍ਹਾ ਮੈਨੇਜ਼ਰ ਦੀਪਕ ਸਵਰਨ ਵਲੋਂ ਮੰਡੀ ਵਿਚ ਪਹੁੰਚ ਕੇ ਕਿਸਾਨਾਂ ਨੂੰ ਝੋਨਾ ਦੀ ਖ਼ਰੀਦ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਤੇ ਕਿਸਾਨਾਂ ਵਲੋਂ ਧਰਨੇ ਦੀ ਸਮਾਪਤੀ ਕੀਤੀ ਗਈ |

ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ 1290 ਸੈਂਪਲ-ਡਿਪਟੀ ਕਮਿਸ਼ਨਰ

ਤਰਨ ਤਾਰਨ, 19 ਅਕਤੂਬਰ (ਵਿਕਾਸ ਮਰਵਾਹਾ)-ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1290 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੁਨੀਮ ਕੋਲੋਂ 16 ਹਜ਼ਾਰ ਨਗਦੀ ਤੇ ਮੋਬਾਈਲ ਖੋਹਿਆ

ਹਰੀਕੇ ਪੱਤਣ, 19 ਅਕਤੂਬਰ( ਸੰਜੀਵ ਕੁੰਦਰਾ)-ਬੀਤੀ ਰਾਤ ਹਰੀਕੇ ਹੈੱਡ ਵਰਕਸ ਨਜ਼ਦੀਕ ਮੋਟਰਸਾਈਕਲ ਸਵਾਰ ਲੁਟੇਰੇ ਐਕਟਿਵਾ 'ਤੇ ਆ ਰਹੇ ਮੁਨੀਮ ਦੀ ਕੁੱਟਮਾਰ ਕਰਕੇ ਹਜ਼ਾਰਾਂ ਰੁਪਏ ਨਗਦੀ ਤੇ ਮੋਬਾਈਲ ਖੋਹ ਕੇ ਰਫੂਚੱਕਰ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਗੱਡੀ ਚੋਰੀ

ਤਰਨ ਤਾਰਨ, 19 ਅਕਤੂਬਰ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਲੋਂ ਵਰਨਾ ਗੱਡੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਬਲਵੰਤ ਸਿੰਘ ...

ਪੂਰੀ ਖ਼ਬਰ »

ਬਰਾਮਦ ਹੋਏ ਤੋਪ ਦੇ ਦੋ ਗੋਲੇ ਕੀਤੇ ਪੁਲਿਸ ਹਵਾਲੇ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਥਾਨਕ ਸ਼ਹਿਰ ਦੇ ਘਾਟੀ ਬਾਜ਼ਾਰ ਸਥਿਤ ਚੋਪੜਾ ਜਨਰਲ ਸਟੋਰ ਦੇ ਨਾਲ ਲੱਗਦੇ ਪੁਰਾਣੇ ਮਕਾਨ 'ਚੋਂ ਇਕ ਕਮਰੇ ਵਿਚੋਂ ਤੋਪ ਦੇ ਦੋ ਗੋਲੇ ਬਰਾਮਦ ਹੋਏ ਹਨ | ਦੁਕਾਨਦਾਰ ਸੁਖਦੇਵ ਰਾਜ ਚੋਪੜਾ ਨੇ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 3 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 3 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਗੁਰਜੰਟ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫਰੰਦੀਪੁਰ ਖਿਲਾਫ਼ ਐੱਚ.ਡੀ.ਐੱਫ.ਸੀ. ਬੈਂਕ ਜੰਡਿਆਲਾ ਰੋਡ ਤਰਨ ਤਾਰਨ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਭਾਲ ਲਈ ਵਰੰਟ ਅਫ਼ਸਰ ਵਲੋਂ ਥਾਣਾ ਸਿਟੀ 'ਤੇ ਛਾਪੇਮਾਰੀ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਗੁਰਦੁਆਰਾ ਭੱਠ ਸਾਹਿਬ 'ਤੇ ਕਬਜ਼ੇ ਦੌਰਾਨ ਪੁਲਿਸ ਵਲੋਂ ਫੜੇ ਗਏ ਸੇਵਾਦਾਰ ਨਰਬੀਰ ਸਿੰਘ ਦੀ ਬਰਾਮਦੀ ਲਈ ਦੇਰ ਸ਼ਾਮ 7 ਵਜੇ ਦੇ ਕਰੀਬ ਪੰਜਾਬ ਹਰਿਆਣਾ ਹਾਈਕੋਰਟ ਤੋਂ ਆਏ ਵਰੰਟ ਅਫ਼ਸਰ ਵਲੋਂ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਸੀਵਰੇਜ ਦੇ ਕੰਮ ਦਾ ਉਦਘਾਟਨ

ਖੇਮਕਰਨ, 19 ਅਕਤੂਬਰ (ਰਾਕੇਸ਼ ਬਿੱਲਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਗਾਤਾਰ ਜਨਹਿੱਤ 'ਚ ਲਏ ਜਾ ਰਹੇ ਫ਼ੈਸਲਿਆਂ ਨੇ ਪੰਜਾਬ ਵਾਸੀਆਂ ਨੂੰ ਖੁਸ਼ ਕਰ ਦਿੱਤਾ ਹੈ, ਕਿਉਂਕਿ ਦੂਸਰੀਆਂ ਪਾਰਟੀਆਂ ਪੰਜਾਬ ਦੀ ਜਨਤਾ ਨੂੰ ਰਾਹਤਾਂ ਦੇਣ ਦੇ ਵਾਅਦੇ ਕਰ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਵਿਕਾਸ ਲਈ ਪੰਚਾਇਤ ਨੂੰ 10 ਲੱਖ ਦਾ ਚੈੱਕ ਦਿੱਤਾ

ਝਬਾਲ, 19 ਅਕਤੂਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡਾਂ ਦੇ ਹੋਰ ਵਿਕਾਸ ਲਈ ਯਤਨਸ਼ੀਲ ਹੋਏ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਪੰਚਾਇਤ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਟਾਂ ਤਹਿਤ ਹਲਕੇ ਦੀ ਗ੍ਰਾਮ ਪੰਚਾਇਤ ਛਿਛਰੇਵਾਲ ਦੇ ਵਿਕਾਸ ਲਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)¸ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ 'ਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ 'ਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ...

ਪੂਰੀ ਖ਼ਬਰ »

25 ਤੱਕ ਤਰੱਕੀਆਂ ਨਾ ਹੋਈਆਂ ਤਾਂ ਲੱਗੇਗਾ ਧਰਨਾ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਵੱਖ-ਵੱਖ ਅਧਿਆਪਕ ਜਥੇਬੰਦੀਆਂ ਦਾ ਇਕ ਸਾਂਝਾ ਵਫ਼ਦ ਗੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਈ.ਟੀ.ਯੂ, ਪ੍ਰਭਜੋਤ ਸਿੰਘ ਗੋਹਲਵੜ ਜ਼ਿਲ੍ਹਾ ਪ੍ਰਧਾਨ ਬੀ.ਐੱਡ ਅਧਿਆਪਕ ਫਰੰਟ, ਕਾਰਜ ਸਿੰਘ ਕੈਰੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪਿ੍ੰਸੀਪਲ ਜਸਪਾਲ ਕੌਰ ਸੰਧੂ ਦਾ ਸਰਬਸ੍ਰੇਸ਼ਠ ਪਿ੍ੰਸੀਪਲ ਵਜੋਂ ਸਨਮਾਨ

ਚੋਹਲਾ ਸਾਹਿਬ, 19 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਗੁਰੂ ਅਰਜਨ ਦੇਵ ਸਹੋਦਿਆ ਸਕੂਲ ਕੰਪਲੈਕਸ ਤਰਨ ਤਾਰਨ ਤੇ ਗੁਰੂ ਨਾਨਕ ਦੇਵ ਅਕੈਡਮੀ ਤਰਨ ਤਾਰਨ ਵਲੋਂ ਕੀਤੇ ਗਏ ਅਧਿਆਪਕ ਪੁਰਸਕਾਰ ਸਮਾਗਮ 2021 ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਰਬੰਸ ਇੰਟਰਨੈਸ਼ਨਲ ...

ਪੂਰੀ ਖ਼ਬਰ »

ਕੋਵਿਡ-19 ਰੋਕੂ ਵੈਕਸੀਨੇਸ਼ਨ ਕੈਂਪ ਲਗਾਇਆ

ਜੀਓਬਾਲਾ, 19 ਅਕਤੂਬਰ (ਰਜਿੰਦਰ ਸਿੰਘ ਰਾਜੂ)-ਪਿੰਡ ਰਾਮਰੌਣੀ (ਨਿੱਕਾ ਮਾਲੂਵਾਲ) ਵਿਖੇ ਕੋਵਿਡ-19 ਰੋਕੂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਨ.ਐੱਮ. ਭੁਪਿੰਦਰ ਕੌਰ ਤੇ ਸੀ.ਐੱਚ.ਓ ਮਨਪ੍ਰੀਤ ਕੌਰ ਨੇ ਦੱਸਿਆ ਕਿ ਸੀ.ਐੱਚ.ਸੀ. ਝਬਾਲ ਦੇ ...

ਪੂਰੀ ਖ਼ਬਰ »

ਬਾਬਾ ਸਾਹਿਬ ਦਿੱਤਾ ਦਾ ਸਾਲਾਨਾ ਮੇਲਾ ਮਨਾਇਆ

ਜੀਓਬਾਲਾ, 19 ਅਕਤੂਬਰ (ਰਜਿੰਦਰ ਸਿੰਘ ਰਾਜੂ)¸ਕਸਬਾ ਜੀਓਬਾਲਾ ਦੇ ਨਜ਼ਦੀਕੀ ਪਿੰਡ ਰਾਮਰੌਣੀ ਵਿਖੇ ਸਥਿਤ ਗੁਰਦੁਆਰਾ ਬਾਬਾ ਸਾਹਿਬ ਦਿੱਤਾ ਜੀ ਵਿਖੇ ਬਾਬਾ ਸਾਹਿਬ ਦਿੱਤਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸੱਚਖੰਡ ਵਾਸੀ ਮਹੰਤ ਬਾਬਾ ਗੁਰਚਰਨ ਸਿੰਘ ਤੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਕਿਸਾਨੀ ਅੰਦੋਲਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਬਾਬਾ ਪ੍ਰਗਟ ਸਿੰਘ ਪਿ੍ੰਗੜੀ ਤੇ ਬਲਦੇਵ ਸਿੰਘ ਵਲਟੋਹਾ ਨੂੰ ਕ੍ਰਮਵਾਰ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ

ਖੇਮਕਰਨ, 19 ਅਕਤੂਬਰ (ਰਾਕੇਸ਼ ਬਿੱਲਾ)¸ਵਿਧਾਨ ਹਲਕਾ ਖੇਮਕਰਨ ਦੇ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਨੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਤੇ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਰਹੱਦੀ ਪਿੰਡ ਕਲਸ 'ਚ 35 ਲੱਖ ਦੀ ਲਾਗਤ ਨਾਲ ਮਹਾਂਬੀਰ ਸਿੰਘ, ...

ਪੂਰੀ ਖ਼ਬਰ »

ਪਿੰਡ ਭੰਡਾਲ ਦੇ ਵਿਕਾਸ ਲਈ ਵਿਧਾਇਕ ਭੁੱਲਰ ਨੇ 10 ਲੱਖ ਦੀ ਗ੍ਰਾਂਟ ਦਿੱਤੀ

ਅਮਰਕੋਟ, 19 ਅਕਤੂਬਰ (ਗੁਰਚਰਨ ਸਿੰਘ ਭੱਟੀ)¸ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤੇ ਵੱਧ ਤੋਂ ਵੱਧ ਗ੍ਰਾਂਟਾਂ ਦੇ ਗੱਫ਼ੇ ਪਿੰਡਾਂ ਨੰੂ ਦਿੱਤੇ ਗਏ ਹਨ ਤੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕਰਾਈਮ ਐਂਡ ਕੁਰੱਪਸ਼ਨ ਰਿਫੋਰਮਜ਼ ਆਰਗੇਨਾਈਜੇਸ਼ਨ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਕਰਾਈਮ ਐਂਡ ਕੁਰੱਪਸ਼ਨ ਰਿਫੋਰਮਜ਼ ਆਰਗੇਨਾਈਜੇਸ਼ਨ ਪੰਜਾਬ ਆਲ ਇੰਡੀਆ ਬ੍ਰਾਂਚ ਪੱਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਰਾਮ ਸਰੂਪ ਗਰਗ ਦੇ ਨਿਰਦੇਸ਼ਾਂ 'ਤੇ ਬਲਵੰਤ ਸਿੰਘ ਬੰਟੀ ਪੰਜਾਬ ਪ੍ਰਧਾਨ ਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਪ੍ਰਬੰਧਕਾਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਬੀ.ਐੱਸ.ਐੱਫ਼.ਦਾ ਅਧਿਕਾਰ ਖੇਤਰ ਵਧਾਉਣ ਖਿਲਾਫ਼ ਸੁਖਬੀਰ ਦੀ ਤਰਨ ਤਾਰਨ ਫੇਰੀ ਜਲਦ-ਜੋਧਬੀਰ ਸਿੰਘ

ਤਰਨ ਤਾਰਨ, 19 ਅਕਤੂਬਰ (ਵਿਕਾਸ ਮਰਵਾਹਾ)-ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ਼. ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਜਸਵੰਤ ਸਿੰਘ ਛਾਪੜੀ ਸਾਹਿਬ ਦਾ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ ਹੋਣ 'ਤੇ ਸਨਮਾਨ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ. ਗੁਲਜ਼ਾਰ ਸਿੰਘ ਰਣੀਕੇ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ ਦੇ ਮੱਦੇਨਜ਼ਰ ਪਿੰਡ ਛਾਪੜੀ ਸਾਹਿਬ ਦੇ ਅਕਾਲੀ ਆਗੂ ਜਸਵੰਤ ਸਿੰਘ ਨੂੰ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਹਲਕੇ ਨੂੰ ਸੁੰਦਰ ਬਣਾਉਣ ਲਈ ਵੰਡ ਰਹੇ ਨੇ ਗ੍ਰਾਂਟਾਂ ਦੇ ਖੁੱਲੇ੍ਹ ਗੱਫੇ-ਚੇਅ. ਸਾਬੀ, ਸਰਪੰਚ ਸਫ਼ਰੀ

ਖਡੂਰ ਸਾਹਿਬ, 18 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਵੰਡੇ ਜਾ ਰਹੇ ਹਨ ਤਾਂ ਜੋ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਸਕਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬੀ.ਐੱਸ.ਐੱਫ਼ ਨੂੰ ਜ਼ਿਆਦਾ ਅਧਿਕਾਰ ਦੇਣ 'ਤੇ ਅਕਾਲੀ ਦਲ ਕਰ ਰਿਹਾ ਡਰਾਮੇਬਾਜ਼ੀ-ਕਾਮਰੇਡ ਬਲਵਿੰਦਰ ਸਿੰਘ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਬਿਆਂ ਦੇ ਅਧਿਕਾਰ ਖੋਹਣ ਅਤੇ ਹੋਰ ਲੋਕ ਵਿਰੋਧੀ ਕਾਨੂੰਨ ਵਿਚ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਐੱਸ.ਏ.ਜੀ.ਏ.ਡੀ. ਕਾਲਜ ਵਿਖੇ ਇੰਟਰ ਕਾਲਜ ਮੁਕਾਬਲੇ

ਤਰਨ ਤਾਰਨ, 19 ਅਕਤੂਬਰ (ਵਿਕਾਸ ਮਰਵਾਹਾ)-ਐੱਸ.ਏ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨ ਤਾਰਨ ਅਤੇ ਰੈੱਡ ਰੀਬਨ ਕਲੱਬ ਤਰਨ ਤਾਰਨ ਦੇ ਸਹਿਯੋਗ ਨਾਲ ਇੰਟਰ ਕਾਲਜ ਮੁਕਾਬਲੇ ਕਰਵਾਏ ਗਏ | ਇਸ ਬਾਰੇ ਕਾਲਜ ਪਿ੍ਸੀਪਲ ਡਾ. ਹਰਵਿੰਦਰ ...

ਪੂਰੀ ਖ਼ਬਰ »

ਭਰਤੀ ਸੰਬੰਧੀ ਕੈਂਪ 21 ਨੂੰ ਨੌਸ਼ਹਿਰਾ ਪੰਨੂਆ ਅਤੇ 22 ਨੂੰ ਗੰਡੀਵਿੰਡ ਵਿਖੇ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ) - ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਤਰਨ ਤਾਰਨ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ...

ਪੂਰੀ ਖ਼ਬਰ »

ਬਾਬਾ ਸਿੱਧ ਸਿਲਵਰਾ ਡੋਗਰ ਪੀਰ ਦਾ ਮਨਾਇਆ ਜੋੜ ਮੇਲਾ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਝੰਡੇਰ ਮਹਾਪੁਰਖਾ ਵਿਖੇ ਬਾਬਾ ਸਿੱਧ ਸਿਲਵਰਾ ਡੋਗਰ ਪੀਰ ਜੀ ਦੇ ਅਸਥਾਨ 'ਤੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲਾ ਇਥੋਂ ਦੇ ਮੁੱਖ ਪ੍ਰਬੰਧਕ ਬਾਬਾ ਬਲਦੇਵ ਸਿੰਘ ਦੀ ਅਗਵਾਈ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਤੇ ਬਲਾਕ ਅਧਿਕਾਰੀਆਂ ਦੀ ਹਾਜ਼ਰੀ 'ਚ ਨੌਸ਼ਹਿਰਾ ਢਾਲਾ ਦੀ ਪੰਚਾਇਤੀ ਜ਼ਮੀਨ ਦੀ ਹੋਈ ਬੋਲੀ

ਸਰਾਏ ਅਮਾਨਤ ਖਾਂ, 19 ਅਕਤੂਬਰ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਦੀ ਪੰਚਾਇਤੀ ਜ਼ਮੀਨ ਦੀ ਪਿਛਲੇ ਲੰਬੇ ਸਮੇਂ ਤੋਂ ਬੋਲੀ ਨਹੀਂ ਹੋ ਰਹੀ ਸੀ | ਪੁਲਿਸ ਪ੍ਰਸ਼ਾਸਨ, ਬਲਾਕ ਅਧਿਕਾਰੀਆਂ ਤੇ ਸਮੂਹ ਪੰਚਾਇਤ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਨੱਕ ਤੇ ਸਾਈਨਸ ਦੀ ਬਿਮਾਰੀ ਨੂੰ ਗੰਭੀਰ ਹੋਣ ਤੋਂ ਬਚਾਓ-ਡਾ. ਰੰਧਾਵਾ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਜਿਨ੍ਹਾਂ ਲੋਕਾਂ ਨੂੰ ਹਮੇਸ਼ਾ ਸਰਦੀ ਜੁਕਾਮ ਲੱਗਾ ਰਹਿੰਦਾ ਹੈ, ਉਨ੍ਹਾਂ ਮਰੀਜਾਂ 'ਚ ਸਾਈਨਸਾਇਟਸ ਮਤਲਬ ਸਾਈਨਸ ਦੀ ਬੀਮਾਰੀ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ | ਇਹ ਜਾਣਕਾਰੀ ਈ.ਐੱਨ.ਟੀ.ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਕੀਤੇ ਪਾਪਾਂ ਦੀ ਸਜ਼ਾ ਮਿਲੀ-ਸੰਘਾ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਸੀ.ਬੀ.ਆਈ. ਅਦਾਲਤ ਵਲੋਂ ਰਣਜੀਤ ਸਿੰਘ ਹੱਤਿਆ ਦੇ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਜੋ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ, ਉਹ ਸ਼ਲਾਘਾਯੋਗ ਫੈਸਲਾ ਹੈ ਤੇ ਡੇਰਾ ਮੁਖੀ ਨੂੰ ਆਪਣੇ ਕੀਤੇ ਹੋਏ ਪਾਪਾਂ ਦੀ ਸਜ਼ਾ ਮਿਲੀ ਹੈ | ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ 'ਚ ਮਾਝਾ ਕਾਲਜ ਫਾਰ ਵੂਮੈਨ ਜੇਤੂ

ਤਰਨ ਤਾਰਨ, 19 ਅਕਤੂਬਰ (ਵਿਕਾਸ ਮਰਵਾਹਾ)- ਰੈਡ ਰਿਬਨ ਕਲੱਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਤਰਨ ਤਾਰਨ ਵਿਖੇ ਕੁਵਿਜ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਰੇਕ ਸਹੂਲਤ ਨੂੰ ਆਮ ਵਰਗ ਤੱਕ ਪਹੁੰਚਾਉਣਾ ਸਾਡਾ ਮੁਢਲਾ ਫ਼ਰਜ਼-ਡਾ. ਅਗਨੀਹੋਤਰੀ

ਤਰਨ ਤਾਰਨ, 19 ਅਕਤੂਬਰ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਵਲੋਂ ਆਈ ਹੋਈ ਹਰੇਕ ਸਹੂਲਤ ਨੂੰ ਆਮ ਵਰਗ ਤੱਕ ਪਹੁੰਚਾਉਣਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ ਨੇ ਬਿਜਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX