ਤਾਜਾ ਖ਼ਬਰਾਂ


ਵੱਡੀ ਖਬਰ: ਰਿਤਿਕ ਰੌਸ਼ਨ ਨੂੰ ਬੋਰਵੈੱਲ ‘ਚੋਂ ਬਾਹਰ ਕੱਢਿਆ
. . .  34 minutes ago
ਪੰਜਾਬ ਦੇ 543 ਕਿਸਾਨਾਂ ਸਮੇਤ ਕੁੱਲ 712 ਕਿਸਾਨਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦੀਆਂ ਪਾਈਆਂ
. . .  about 1 hour ago
ਭਗਵੰਤ ਮਾਨ , ਅਰਵਿੰਦ ਕੇਜਰੀਵਾਲ ਤੇ ਕੇ. ਚੰਦਰਸ਼ੇਖਰ ਰਾਓ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਅਤੇ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
. . .  about 1 hour ago
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਮੁੱਖ ਮੰਤਰੀ ਵਲੋਂ ਮਦਦ ਦਾ ਭਰੋਸਾ
. . .  about 1 hour ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ...
ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . .  about 2 hours ago
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 3 hours ago
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . .  about 3 hours ago
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . .  about 3 hours ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  about 4 hours ago
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . .  about 5 hours ago
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . .  about 5 hours ago
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . .  about 6 hours ago
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . .  about 7 hours ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . .  about 7 hours ago
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
ਬੇਕਾਬੂ ਜੀਪ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 8 ਲੋਕਾਂ ਦੀ ਮੌਤ
. . .  about 7 hours ago
ਸਿਧਾਰਥ ਨਗਰ/ ਉੱਤਰ ਪ੍ਰਦੇਸ਼, 22 ਮਈ- ਯੂ.ਪੀ. 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਜ਼ਿਲ੍ਹੇ 'ਚ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਜੀਪ ਦੇ ਖੜ੍ਹੇ ਟਰੱਕ 'ਚ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ...
ਕੋਰੋਨਾ ਕੇਸ: ਪਿਛਲੇ 24 ਘੰਟਿਆਂ 'ਚ 2,226 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 22 ਮਈ-ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,226 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਦੇ 2323 ਨਵੇਂ ਮਾਮਲੇ ਦਰਜ ਕੀਤੇ ਗਏ...
ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . .  about 9 hours ago
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . .  about 9 hours ago
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . .  1 day ago
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . .  1 day ago
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ ਦੇ ਟਕੋਮਾ ਸ਼ਹਿਰ ਵਿਖੇ ਗੋਲੀਬਾਰੀ-2 ਔਰਤਾਂ ਸਮੇਤ 4 ਦੀ ਮੌਤ

ਸਿਆਟਲ, 22 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਨਾਲ ਲਗਦੇ ਸ਼ਹਿਰ ਟੋਕਾਮਾ ਵਿਖੇ ਅੱਜ ਸ਼ਾਮ ਹੋਈ ਗੋਲੀਬਾਰੀ 'ਚ 2 ਔਰਤਾਂ ਸਮੇਤ 4 ਲੋਕਾ ਦੀ ਮੌਤ ਹੋ ਗਈ | ਟਕੋਮਾ ਪੁਲਿਸ ਅਨੁਸਾਰ ਟਕੋਮਾ ਦੇ 420 ਐਵਰੈਟ ਸਟ੍ਰੀਟ ਦੇ ਖੇਤਰ 'ਚ ਹੋਈ ਭਿਆਨਕ ਗੋਲੀਬਾਰੀ 'ਚ 2 ਔਰਤਾਂ ਅਤੇ ਇਕ ਮਰਦ ਦੀ ਮੌਕੇ 'ਤੇ ਮੌਤ ਗਈ ਜਦੋਂ ਕਿ ਇਕ ਜ਼ਖ਼ਮੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਉਥੇ ਪਹੁੰਚ ਕੇ ਮੌਤ ਹੋ ਗਈ | ਪੁਲਿਸ ਨੇ ਅਜੇ ਹੋਰ ਵੇਰਵੇ ਅਤੇ ਮਿ੍ਤਕਾਂ ਦੀ ਪਹਿਚਾਣ ਦੱਸਣ ਤੋਂ ਇਨਕਾਰ ਕੀਤਾ ਹੈ | ਪੁਲਿਸ ਬੜੀ ਤੇਜ਼ੀ ਨਾਲ ਘਟਨਾ ਦੀ ਜਾਂਚ 'ਚ ਲੱਗੀ ਹੋਈ ਹੈ |
ਮੈਕਸੀਕੋ ਦੇ ਰੈਸਟੋਰੈਂਟ 'ਚ ਗੋਲੀਬਾਰੀ- ਭਾਰਤੀ ਔਰਤ ਸਮੇਤ 2 ਮੌਤਾਂ
ਮੈਕਸੀਕੋ ਸਿਟੀ, (ਏਜੰਸੀ)- ਮੈਕਸੀਕੋ ਦੇ ਕੈਰੀਬਿਆਈ ਸ਼ਹਿਰ ਤੁਲੁਮ ਦੇ ਇਕ ਰੈਸਟੋਰੈਂਟ 'ਚ ਗੋਲੀਬਾਰੀ 'ਚ ਇਕ ਭਾਰਤੀ ਔਰਤ ਸਮੇਤ 2 ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ | ਅਧਿਕਾਰੀਆਂ ਅਨੁਸਾਰ ਮਿ੍ਤਕਾਂ 'ਚ ਇਕ ਮਹਿਲਾ ਜਰਮਨੀ ਦੀ ਸੀ ਅਤੇ ਦੂਸਰੀ ਭਾਰਤ ਦੀ ਹੈ | ਜ਼ਖਮੀਆਂ 'ਚ 2 ਜਰਮਨ ਨਾਗਰਿਕ ਤੇ ਇਕ ਨੀਦਰਲੈਂਡ ਦਾ ਹੈ | ਜਾਣਕਾਰੀ ਅਨੁਸਾਰ ਨਸ਼ੀਲੇ ਪਦਾਰਥ ਵੇਚਣ ਵਾਲੇ ਦੋ ਸਮੂਹਾਂ 'ਚ ਝਗੜੇ ਕਾਰਨ ਗੋਲੀਬਾਰੀ ਹੋਈ |

ਕੈਨੇਡਾ 'ਚ ਪੰਜਾਬੀ ਨੌਜਵਾਨ ਦੇ ਕਾਤਲਾਂ ਨੂੰ ਉਮਰ ਕੈਦ

ਐਬਟਸਫੋਰਡ, 22 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਸਥਿਤ ਬਿ੍ਟਿਸ ਕੋਲੰਬੀਆ ਸੁਪਰੀਮ ਕੋਰਟ ਦੇ ਜੱਜ ਮਾਈਕਲ ਜੇ ਨੇ ਤਕਰੀਬਨ ਸਵਾ ਦੋ ਸਾਲ ਪਹਿਲਾਂ ਸਰੀ ਵਿਖੇ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਸ਼ਮਿੰਦਰ ਸਿੰਘ 'ਐਲੀ' ਗਰੇਵਾਲ ਦੇ ਅੰਗਰੇਜ਼ ...

ਪੂਰੀ ਖ਼ਬਰ »

ਸਿਡਨੀ-ਦਿੱਲੀ ਵਿਚਾਲੇ ਉਡਾਣਾਂ 6 ਦਸੰਬਰ ਤੋਂ

ਸਿਡਨੀ, 22 ਅਕਤੂਬਰ (ਹਰਕੀਰਤ ਸਿੰਘ ਸੰਧਰ)-ਕੋਵਿਡ ਮਹਾਂਮਾਰੀ ਦੇ ਚਲਦਿਆਂ ਪਿਛਲੇ ਵਰ੍ਹੇ ਤੋਂ ਉਡਾਣਾਂ ਬੰਦ ਕਰ ਦਿੱਤੀਆਂ ਸੀ ਅਤੇ ਸਿਰਫ ਕੁਝ ਚਾਰਟਰ ਹਵਾਈ ਸੇਵਾਵਾਂ ਹੀ ਸਨ | ਆਸਟ੍ਰੇਲੀਆ ਦੀ ਸਭ ਤੋਂ ਵੱਡੀ ਏਅਰਲਾਈਨ ਕੁਆਂਟਸ ਦੇ ਸੀ ਈ ਓ ਐਲਨ ਜੁਆਇਸ ਨੇ ਅੱਜ ਵੱਡਾ ...

ਪੂਰੀ ਖ਼ਬਰ »

ਐਨ.ਸੀ.ਬੀ. ਵਲੋਂ ਅਨੰਨਿਆ ਤੋਂ 4 ਘੰਟੇ ਪੁੱਛਗਿਛ

ਮੁੰਬਈ, 22 ਅਕਤੂਬਰ (ਏਜੰਸੀ)- ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਸ਼ੁੱਕਰਵਾਰ ਨੂੰ ਲਗਾਤਾਰ ਦੂਸਰੇ ਦਿਨ ਐਨ.ਸੀ.ਬੀ. ਦੇ ਦਫਤਰ ਪਹੁੰਚੀ ਅਤੇ ਉਸ ਤੋਂ ਆਰੀਅਨ ਖ਼ਾਨ ਨਾਲ ਕਥਿਤ ਵਟਸ ਐਪ ਚੈਟ ਨਾਲ ਜੁੜੇ ਮਾਮਲੇ ਦੇ ਸਬੰਧ 'ਚ ਕਰੀਬ ਚਾਰ ਘੰਟੇ ਤੱਕ ਪੁੱਛਗਿਛ ਕੀਤੀ ਗਈ | ...

ਪੂਰੀ ਖ਼ਬਰ »

ਕੈਨੇਡਾ ਵਲੋਂ ਅੰਤਰਰਾਸ਼ਟਰੀ ਸਫਰ ਵਾਸਤੇ ਮਨਾਹੀ ਖ਼ਤਮ

ਟੋਰਾਂਟੋ, 22 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਨੇ ਦੇਸ਼ ਵਾਸੀਆਂ ਤੋਂ ਗੈਰ-ਜ਼ਰੂਰੀ ਕਾਰਨਾਂ ਲਈ ਵਿਦੇਸ਼ਾਂ 'ਚ ਜਾਣ ਦੀ ਮਨਾਹੀ ਖਤਮ ਕਰ ਦਿੱਤੀ ਹੈ | ਕੈਨੇਡਾ ਵਾਸੀ ਲੋਕਾਂ ਨੂੰ ਸਮੁੰਦਰੀ ਸਫਰ ਤੋਂ ਸਾਵਧਾਨ ਕੀਤਾ ਜਾ ਰਿਹਾ ਹੈ ਪਰ ਸੜਕੀ, ਰੇਲ ਅਤੇ ਹਵਾਈ ...

ਪੂਰੀ ਖ਼ਬਰ »

ਸਾਬਕਾ ਸੰਸਦ ਮੈਂਬਰ ਨੇ ਸਵੈ ਇੱਛਾ ਮੌਤ ਮੰਗੀ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਲੇਬਰ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਫਰੈਂਕ ਫੀਲਡ ਨੇ ਅਜੀਬ ਕਿਸਮ ਦੀ ਭਵਿੱਖਬਾਣੀ ਕਰਦਿਆਂ ਕਿਹਾ ਹੈ ਕਿ ਜਲਦੀ ਖੁਦ ਨੂੰ ਮੌਤ ਕੋਲ ਲੈ ਜਾਣਗੇ | ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਹਨ | ਉਨ੍ਹਾਂ ਸਵੈ ਇਛੁਕ ...

ਪੂਰੀ ਖ਼ਬਰ »

ਜਲਵਾਯੂ ਸੰਮੇਲਨ 'ਚ ਮੋਦੀ ਕਰਨਗੇ ਸ਼ਮੂਲੀਅਤ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਲਾਸਗੋ ਜਲਵਾਯੂ ਸੰਮੇਲਨ, ਜੋ 31 ਅਕਤੂਬਰ ਤੋਂ 12 ਨਵੰਬਰ ਤੱਕ ਹੋਵੇਗਾ, 'ਚ ਹਿੱਸਾ ਲੈਣਗੇ | ਇਸ ਸਿਖਰ ਸੰਮੇਲਨ ਦੇ ਮੇਜ਼ਬਾਨ ਬਿ੍ਟੇਨ ਨੇ ਮੋਦੀ ਦੇ ਸੰਮੇਲਨ 'ਚ ਹਾਜ਼ਰ ਹੋਣ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਕਿਸਾਨ ਸ਼ਹੀਦਾਂ ਦੀ ਯਾਦ ਵਿਚ ਭੋਗ ਪਾਏ

ਸਿਡਨੀ, 22 ਅਕਤੂਬਰ (ਹਰਕੀਰਤ ਸਿੰਘ ਸੰਧਰ)-ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਗਲੈਨਵੁੱਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਜਸਬੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਇਸ ਪ੍ਰਤੀ ਉਚਿਤ ਕਾਰਵਾਈ ਕਰਨੀ ...

ਪੂਰੀ ਖ਼ਬਰ »

ਅਮਰੀਕਾ 'ਚ ਫ਼ਿਲਮ ਦੇ ਸੈੱਟ 'ਤੇ ਅਦਾਕਾਰ ਤੋਂ ਚੱਲੀ ਗੋਲੀ- ਔਰਤ ਦੀ ਮੌਤ

ਸਾਂਤਾ ਫੇ (ਸੰਯੁਕਤ ਰਾਸ਼ਟਰ), 22 ਅਕਤੂਬਰ (ਏਜੰਸੀ)- ਅਮਰੀਕਾ ਦੇ ਨਿਊ ਮੈਕਸੀਕਨ 'ਚ ਇਕ ਫ਼ਿਲਮ ਦੇ ਸੈਟ 'ਤੇ ਅਭਿਨੇਤਾ ਅਲੈਕ ਬਾਲਡਵਿਨ ਤੋਂ ਗਲਤੀ ਨਾਲ ਗੋਲੀ ਚੱਲ ਗਈ | ਇਸ ਘਟਨਾ 'ਚ ਇਕ ਮਹਿਲਾ ਸਿਨੇਮਾਟੋਗ੍ਰਾਫਰ ਦੀ ਮੌਤ ਹੋ ਗਈ | ਹਾਦਸੇ 'ਚ ਇਕ ਨਿਰਦੇਸ਼ਕ ਵੀ ਜ਼ਖ਼ਮੀ ...

ਪੂਰੀ ਖ਼ਬਰ »

ਅਮਰੀਕਾ 'ਚ ਪਿਆਜ ਕਾਰਨ ਹੋਣ ਵਾਲੇ ਸਾਲਮੋਨੇਲਾ ਬੈਕਟੀਰੀਆ ਕਾਰਨ 650 ਤੋਂ ਵੱਧ ਲੋਕ ਬਿਮਾਰ

ਨਿਊਯਾਰਕ, 22 ਅਕਤੂੂਬਰ (ਏਜੰਸੀ)- ਅਮਰੀਕਾ 'ਚ ਪਿਆਜ ਦੇ ਕਾਰਨ ਹੋਣ ਵਾਲੇ ਸਾਲਮੋਨੇਲਾ ਬੈਕਟੀਰੀਆ ਦੇ ਪ੍ਰਕੋਪ ਨਾਲ 37 ਰਾਜਾਂ 'ਚ 650 ਤੋਂ ਵੱਧ ਲੋਕ ਬਿਮਾਰ ਹੋ ਗਏ | ਅਮਰੀਕਾ ਦੇ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਨੇ ਕਿਹਾ ਕਿ ਫਿਲਹਾਲ ਕਰੀਬ 129 ਲੋਕ ਹਸਪਤਾਲ 'ਚ ਭਰਤੀ ਹਨ ...

ਪੂਰੀ ਖ਼ਬਰ »

ਗਲਾਸਗੋ 'ਚ ਮੋਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ 30 ਨੂੰ - ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂ.ਕੇ. ਆਮਦ ਨੂੰ ਦੇਖਦਿਆਂ ਸਿੱਖ ਜਥੇਬੰਦੀਆਂ ਨੇ ਜਬਰਦਸਤ ਵਿਰੋਧ ਕਰਨ ਲਈ ਸਰਗਰਮੀਆਂ ਅਰੰਭ ਕਰ ਦਿੱਤੀਆਂ ਹਨ | ਇਸ ਵਾਰ ਨਰਿੰਦਰ ਮੋਦੀ ਨੂੰ ਸਿੱਖਾਂ ਤੋਂ ਇਲਾਵਾ ...

ਪੂਰੀ ਖ਼ਬਰ »

ਅਦਾਕਾਰਾ ਸੁਧਾ ਚੰਦਰਨ ਵਲੋਂ ਪ੍ਰਧਾਨ ਮੰਤਰੀ ਨੂੰ ਹਵਾਈ ਅੱਡੇ 'ਤੇ ਅਪਾਹਜਾਂ ਲਈ ਵਿਸ਼ੇਸ਼ ਕਾਰਡ ਜਾਰੀ ਕਰਨ ਦੀ ਅਪੀਲ

ਮੁੰਬਈ, 22 ਅਕਤੂਬਰ (ਏਜੰਸੀ)- ਬਾਲੀਵੁੱਡ ਅਭਿਨੇਤਰੀ ਸੁਧਾ ਚੰਦਰਨ ਦਾ ਇਕ ਵੀਡੀਆ ਸਾਹਮਣੇ ਆਇਆ ਹੈ, ਜਿਸ 'ਚ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਹਵਾਈ ਅੱਡੇ 'ਤੇ ਹੋ ਰਹੀ ਅਸੁਵਿਧਾ ਨੂੰ ਲੈ ਕੇ ਸ਼ਿਕਾਇਤ ਕਰ ਰਹੀ ਹੈ | ਅਭਿਨੇਤਰੀ ਅਤੇ ਨਿ੍ਤਕਾਰਾ ਸੁਧਾ ਚੰਦਰਨ ਨੇ ਵੀਰਵਾਰ ...

ਪੂਰੀ ਖ਼ਬਰ »

ਮਹਾਰਾਣੀ ਐਲਿਜ਼ਾਬੈੱਥ ਹਸਪਤਾਲ 'ਚ ਭਰਤੀ ਹੋਣ ਬਾਅਦ ਮੁੜ ਵਿੰਡਸਰ ਕਾਸਲ ਪਹੁੰਚੀ

ਲੰਡਨ/ਲੈਸਟਰ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਦੀ 95 ਸਾਲਾ ਮਹਾਰਾਣੀ ਐਲਿਜ਼ਾਬੈੱਥ ਇਕ ਰਾਤ ਹਸਪਤਾਲ 'ਚ ਭਰਤੀ ਹੋਣ ਬਾਅਦ ਮੁੜ ਵਿੰਡਸਰ ਕਾਸਲ ਵਿਖੇ ਪਹੁੰਚ ਗਈ ਹੈ | ਬਕਿੰਘਮ ਪੈਲਿਸ ਅਨੁਸਾਰ ਮਹਾਰਾਣੀ ਦਾ ਸਿਹਤ ਨਿਰੀਖਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX