ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਪਿੰਡ ਮਜਾਰਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਮੱਥਾ ਟੇਕਿਆ | ਪ੍ਰਧਾਨ ਇੰਦਰਜੀਤ ਸਿੰਘ ਸਿਆਣ, ਚਰਨ ਸਿੰਘ ਗਿੱਲ, ਕੁਲਵੰਤ ਸਿੰਘ ਹੀਰ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਪੁਰ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਹੁਸਨ ਲਾਲ ਪਿ੍ੰਸੀਪਲ ਸਕੱਤਰ, ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ, ਰਾਮ ਸਿੰਘ ਭਰੋਮਜਾਰਾ, ਚੌ. ਮੋਹਣ ਸਿੰਘ, ਠੇਕੇਦਾਰ ਰਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ ਕੈਂਥ, ਪਰਮਜੀਤ ਕੌਰ ਪ੍ਰਧਾਨ ਹਸਪਤਾਲ ਕਮੇਟੀ, ਜਸਵੀਰ ਸਿੰਘ ਜੱਸਾ, ਹਰਕੇਵਲ ਸਿੰਘ, ਸੁੱਚਾ ਸਿੰਘ ਹੀਰਾ, ਰੇਸ਼ਮ ਸਿੰਘ, ਸਰਪੰਚ ਗੁਰਦਿਆਲ ਸਿੰਘ, ਸਤਨਾਮ ਸਿੰਘ ਸ਼ੇਰਗਿੱਲ, ਬਹਾਦਰ ਸਿੰਘ, ਕੁਲਵੰਤ ਸਿੰਘ, ਸੁੱਖਾ ਰਾਏ, ਅਮਰਜੀਤ ਗੋਗੀ, ਮੱਖਣ ਸਿੰਘ, ਅਵਤਾਰ ਸਿੰਘ ਟੋਨੀ, ਬਾਬਾ ਬਿੱਕਰ ਸਿੰਘ, ਉਂਕਾਰ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ ਪੱਪੂ, ਬੱਬੂ, ਮਹਿੰਦਰ ਸਿੰਘ ਪੰਚ, ਕੁਲਵੀਰ ਸਿੰਘ, ਡਾ. ਮੇਹਰ ਚੰਦ, ਅਵਤਾਰ ਸਿੰਘ, ਬਹਾਦਰ ਸਿੰਘ ਥਾਂਦੀ ਆਦਿ ਹਾਜ਼ਰ ਸਨ |
ਬੰਗਾ, 23 ਨਵੰਬਰ (ਕਰਮ ਲਧਾਣਾ)-ਪਿੰਡ ਪਠਲਾਵਾ ਦੇ ਉੱਘੇ ਸਮਾਜ ਸੇਵੀ ਸ. ਕੁਲਦੀਪ ਸਿੰਘ ਪਠਲਾਵਾ ਐਮ. ਡੀ. ਪੀਜ਼ਾ ਹੌਟ ਬੰਗਾ, ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਪਠਲਾਵਾ ਤੇ ਸਮੁੱਚੇ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ 'ਤੇ ਆਰਥਿਕ ਮਦਦ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਆਈ. ਟੀ. ਆਈ. ਲੜਕੀਆਂ ਨਵਾਂਸ਼ਹਿਰ ਵਿਖੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਸੰਬੰਧੀ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ 'ਚ 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਤੇ ਗੁਰਪ੍ਰਸਾਦ ਸਿੰਘ ਜ਼ਿਲ੍ਹਾ ...
ਮੁਕੰਦਪੁਰ, 23 ਨਵੰਬਰ (ਦੇਸ ਰਾਜ ਬੰਗਾ)-ਸਿਵਲ ਸਰਜਨ ਡਾ. ਇੰਦਰਮੋਹਣ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਵਿਖੇ ਡਾ. ਰਵਿੰਦਰ ਸਿੰਘ ਦੀ ਅਗਵਾਈ 'ਚ ਕੋਰੋਨਾ ਵੈਕਸੀਨ ਲਗਵਾਉਣ ਵਾਸਤੇ ਜਾਗਰੂਕਤਾ ਰੈਲੀ ਸਮੂਹ ਸਟਾਫ਼ ਵਲੋਂ ਕੱਢੀ ...
ਸਾਹਲੋਂ, 23 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਵਿਦੇਸ਼ੀ ਪ੍ਰਬੰਧਕ ਕਮੇਟੀ ਮੈਂਬਰ ਚੇਅਰਮੈਨ ਮਨਜੀਤ ਸਿੰਘ ਢਾਹ (ਯੂ. ਕੇ.) ਤੇ ਨਵਰਾਜ ਕੌਰ ਢਾਹ ਆਪਣੇ ਨਾਲ ਅਮਰਜੀਤ ਸਿੰਘ, ਹਰਜੋਤ ਸਿੰਘ ਕਮੇਟੀ ਮੈਂਬਰਾਂ ਤੋਂ ਇਲਾਵਾ ਯੂ. ...
ਨਵਾਂਸ਼ਹਿਰ, 23 ਨਵੰਬਰ (ਹਰਵਿੰਦਰ ਸਿੰਘ)-ਬਿਜਲੀ ਕਾਮਿਆਂ ਵਲੋਂ ਸਬ-ਡਵੀਜਨ ਦਫ਼ਤਰ ਗੜ੍ਹਸ਼ੰਕਰ ਰੋਡ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਤੇ ਮੈਨੇਜਮੈਂਟ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਮੋਹਣ ਸਿੰਘ ਬੂਟ ਉਟਾਲਾ ...
ਮੁਕੰਦਪੁਰ, 23 ਨਵੰਬਰ (ਦੇਸ ਰਾਜ ਬੰਗਾ)-ਪਾਵਰਕਾਮ ਦਫ਼ਤਰ ਮੁਕੰਦਪੁਰ ਦੇ ਸਮੂਹ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਸਮੂਹਿਕ ਛੁੱਟੀ ਨੂੰ ਬਰਕਾਰਰ ਰੱਖਦੇ ਹੋਏ ਸਥਾਨਕ ਦਫ਼ਤਰ ਵਿਖੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਟੀ. ਐਸ. ਯੂ. ਪ੍ਰਧਾਨ ...
ਰੱਤੇਵਾਲ, 23 ਨਵੰਬਰ (ਸੂਰਾਪੁਰੀ)-ਬੀਤੀ ਸ਼ਾਮ ਪਿੰਡ ਰੱਤੇਵਾਲ ਵਿਖੇ ਸ੍ਰੀ ਸ਼ਨੀ ਮੰਦਰ ਦੇ ਨਜ਼ਦੀਕ ਮਿਹਨਤ ਮਜ਼ਦੂਰੀ ਕਰ ਕੇ ਤੇ ਬੱਕਰੀਆਂ ਪਾਲ ਕੇ ਗੁਜ਼ਾਰਾ ਕਰ ਰਹੇ ਇਕ ਪਰਿਵਾਰ ਦੇ ਘਰ 'ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਪੀੜਤ ...
ਰਾਹੋਂ, 23 ਨਵੰਬਰ (ਬਲਬੀਰ ਸਿੰਘ ਰੂਬੀ)-ਪਿੰਡ ਭਾਰਟਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਐਨ. ਆਰ. ਆਈ. ਪਰਿਵਾਰ ਵਲੋਂ ਵਰਦੀਆਂ ਵੰਡੀਆਂ ਗਈਆਂ | ਪਿ੍ੰਸੀਪਲ ਕਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਐਨ. ਆਰ. ਆਈ. ਮਹਿੰਦਰ ਸਿੰਘ, ਵਰਿੰਦਰ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਨੇ ਆਪਣਾ 54ਵਾਂ ਪਿੜਾਈ ਸੀਜ਼ਨ 2021-22 ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼ੁਰੂ ਕਰ ਲਿਆ ਹੈ | ਜਿਸ ਦੀ ਰਸਮੀ ਤੌਰ 'ਤੇ ਸ਼ੁਰੂਆਤ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ...
ਮੁਕੰਦਪੁਰ, 23 ਨਵੰਬਰ (ਦੇਸ ਰਾਜ ਬੰਗਾ)-ਪਿੰਡ ਚਾਹਲ ਕਲਾਂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਚਾਹਲ ਕਲਾਂ ਵਿਖੇ ਇਲਾਕੇ ਦੇ ਲੋਕਾਂ ਦਾ ਵੱਡਾ ਇਕੱਠ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਮਹਿੰਦਰ ਸਿੰਘ ਖੈਰੜ ਨੇ ...
ਜਾਡਲਾ, 23 ਨਵੰਬਰ (ਬੱਲੀ)-ਇਥੇ ਸਾਂਝੇ ਫੋਰਮ ਦੇ ਸੱਦੇ 'ਤੇ ਪਾਵਰਕਾਮ 220 ਕੇ. ਵੀ. ਸਬ ਸਟੇਸ਼ਨ ਦੇ ਕਾਮਿਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਤੇ ਧਰਨਾ ਦੂਜੇ ਵਿਚ ਦਾਖਲ ਹੋ ਗਿਆ ਹੈ | ਇਸ ਮੌਕੇ ਪ੍ਰਧਾਨ ਪਰਵਿੰਦਰ ਸਿੰਘ, ਪ੍ਰਧਾਨ ਬਲਵੀਰ ਸਿੰਘ, ਸੁਰਿੰਦਰਪਾਲ ...
ਪੋਜੇਵਾਲ ਸਰਾਂ, 23 ਨਵੰਬਰ (ਰਮਨ ਭਾਟੀਆ)-ਕਿਸਾਨ ਭਰਾਵਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਤੇ ਲੰਬੇ ਸਮੇਂ ਤੋਂ ਬੰਦ ਪਏ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਤਿਹਾਸਿਕ ਤੇ ...
ਪੋਜੇਵਾਲ ਸਰਾਂ, 23 ਨਵੰਬਰ (ਰਮਨ ਭਾਟੀਆ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਮਾਲੇਵਾਲ ਦੇ ਵਿਕਾਸ ਲਈ 7 ਲੱਖ 25 ਹਜ਼ਾਰ ਦਾ ਚੈੱਕ ਤੇ ਨਿਊ ਮਾਲੇਵਾਲ ਦੇ ਵਿਕਾਸ ਲਈ 3 ਲੱਖ 25 ਹਜ਼ਾਰ ਦਾ ਚੈੱਕ ਪਿੰਡਾਂ ਦੀ ਪੰਚਾਇਤਾਂ ਨੂੰ ਦਿੱਤਾ | ਉਪਰੰਤ ਵਿਧਾਇਕ ਦਰਸ਼ਨ ...
ਭੱਦੀ, 23 ਨਵੰਬਰ (ਨਰੇਸ਼ ਧੌਲ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮੋਗਾ ਵਿਖੇ ਤੀਜੀ ਗਰੰਟੀ ਅਧੀਨ 18 ਸਾਲ ਤੋਂ ਉੱਪਰ ਵਾਲੀਆਂ ਸਮੁੱਚੀਆਂ ਮਹਿਲਾਵਾਂ ਲਈ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਆਪਣੇ ਆਪ 'ਚ ਹੀ ਇਕ ਵੱਖਰੀ ਮਿਸਾਲ ਪੈਦਾ ਕਰਨ ਦੇ ...
ਰੱਤੇਵਾਲ, 23 ਨਵੰਬਰ (ਸੂਰਾਪੁਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ, ਜਿਸ 'ਚ 19 ਸਕੂਲਾਂ ਨੇ ਭਾਗ ਲਿਆ | ਜਿਸ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ | ਸਕੂਲ ਦੀ ਇਸ ...
ਸੜੋਆ, 23 ਨਵੰਬਰ (ਨਾਨੋਵਾਲੀਆ)-ਅਣਰਿਵਾਈਜ਼ਡ ਤੇ ਪਾਰਸ਼ਲੀ ਰਿਵਾਈਜ਼ਡ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਮੰਗਾਂ ਸੰਬੰਧੀ 24 ਦੀ ਖਰੜ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਹਮਾਇਤ ਦਾ ਐਲਾਨ ਇਥੇ ਮੀਟਿੰਗ ਉਪਰੰਤ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਅਮਨਬੀਰ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਯੋਗਤਾ ਮਿਤੀ 01.01.2022 ਦੇ ਆਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਲਈ ਮਿਤੀ 01.11.2021 ਤੋਂ 30.11.2021 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ | ...
ਬਹਿਰਾਮ, 23 ਨਵੰਬਰ (ਨਛੱਤਰ ਸਿੰਘ, ਸਰਬਜੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਮਿਸ਼ਨ ਪ੍ਰਚਾਰਕ ਵਜੋਂ ਜਾਣੇ ਜਾਂਦੇ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਏ ਤੇ ਸੰਤਾਂ ਦਾ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਨਵਾਂਸ਼ਹਿਰ ਦੇ ਪਿੰਡ ਕਰਿਆਮ ਵਿਖੇ ਇਨ ਸਿਟ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਰਾਜ ...
ਰਾਹੋਂ, 23 ਨਵੰਬਰ (ਬਲਬੀਰ ਸਿੰਘ ਰੂਬੀ)-ਨਵਾਂਸ਼ਹਿਰ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਬਰਾਂਚ ਬਹਿਲੂਰ ਕਲਾਂ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਬਰਾਂਚ ਮੈਨੇਜਰ ਦਲੇਰ ਸਿੰਘ ਨੇ ਦੱਸਿਆ ਕਿ ਬੈਂਕ ਵਲੋਂ ਗਾਹਕਾਂ ਦੀਆਂ ਸਹੂਲਤਾਂ ਵਾਸਤੇ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਬਿਆਨ ਜਾਰੀ ਕਰਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ. ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਜੰਮੂ-ਕਸ਼ਮੀਰ ਤੋਂ ਮਨੁੱਖੀ ਹੱਕਾਂ ਦੇ ...
ਮੁਕੰਦਪੁਰ, 23 ਨਵੰਬਰ (ਦੇਸ ਰਾਜ ਬੰਗਾ)-ਦੀ ਨਵਾਂਸ਼ਹਿਰ ਸਹਿਕਾਰੀ ਬੈਂਕ ਦੇ ਜ਼ਿਲ੍ਹਾ ਮੈਨਜਰ ਰਾਜੀਵ ਸ਼ਰਮਾ ਤੇ ਨਾਬਾਰਡ ਦੀਆਂ ਹਦਾਇਤਾਂ ਅਨੁਸਾਰ ਸ਼ਾਖਾ ਖਾਨਖਾਨਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਬੈਂਕ ਨਾਲ ਜੁੜੇ ਗਾਹਕਾਂ ਨੂੰ ਬੈਂਕ ਦੀਆਂ ...
ਬੰਗਾ, 23 ਨਵੰਬਰ (ਕਰਮ ਲਧਾਣਾ)-ਸਰਕਾਰੀ ਹਾਈ ਸਕੂਲ ਗੁਣਾਚੌਰ ਦੇ ਬੱਚਿਆਂ ਤੇ ਸਟਾਫ਼ ਨੂੰ ਪੀਣ ਵਾਲਾ ਸਾਫ਼ ਸੁਥਰਾ ਜਲ ਮੁਹੱਈਆ ਕਰਾਉਣ ਲਈ ਪਿੰਡ ਦੇ ਇਟਲੀ 'ਚ ਵਸਦੇ ਐਨ. ਆਰ. ਆਈ. ਦਾਨੀ ਬਲਜੀਤ ਬਸਰਾ ਪੁੱਤਰ ਸਵ. ਹੁਸਨ ਲਾਲ ਤੇ ਮਾਤਾ ਕਮਲਜੀਤ ਕੌਰ ਨੇ ਸਕੂਲ ਦੇ ਮੁੱਖ ...
ਬਹਿਰਾਮ, 23 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ...
ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਪਿ੍ੰਸੀਪਲ ਅਮਰਜੀਤ ਖਟਕੜ, ਜ਼ਿਲ੍ਹਾ ਮੈਂਟਰ ਨਰੇਸ਼ ਭਿ੍ਗੂ, ਬਲਾਕ ਮੈਂਟਰ ਬਲਜਿੰਦਰ ਕੁਮਾਰ ਦੀ ਦੇਖ ਰੇਖ ਹੇਠ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ | ...
ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਜਿਸ ਨੂੰ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਪ੍ਰਬੰਧਕਾਂ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਨੂੰ ਲੈ ਕੇ ਜੁਆਇੰਟ ਫੌਰਮ ਦੇ ਸੱਦੇ 'ਤੇ ਬਲਾਚੌਰ ਉੱਪ ਮੰਡਲ ਇਕ ਤੇ ਦੋ ਵਲੋਂ ...
ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਇਕ ਪਾਸੇ ਹਲਕਾ ਵਿਧਾਇਕ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ, ਦੂਜੇ ਪਾਸੇ ਪਿੰਡ ਰੁੜਕੀ ਮੁਗ਼ਲਾਂ ਦੇ ਵਾਰਡ ਨੰਬਰ 5 ਦੇ ਵਾਸੀਆਂ ਨੇ ਪੰਚਾਇਤ ਮਹਿਕਮੇ ਦੇ ਲਾਰਿਆਂ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਵਲੋਂ 10ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨਵੰਬਰ ਨੂੰ ਜੈਨ ਉਪਾਸਰਾ ਸਹਿਜ ਮੁਨੀ ਭਵਨ ਰੇਲਵੇ ਰੋਡ ਵਿਖੇ ਲਗਾਇਆ ਜਾ ...
ਬੰਗਾ, 23 ਨਵੰਬਰ (ਕਰਮ ਲਧਾਣਾ)-ਲੋਕ ਸੇਵਾ ਪ੍ਰਾਜੈਕਟਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਉੱਘੀ ਸਮਾਜ ਸੇਵੀ ਜਥੇਬੰਦੀ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਲਾਇਨ ਡਾ. ਬਲਵੀਰ ਵਸ਼ਿਸ਼ਟ ਦੇ ਸਹਿਯੋਗ ਨਾਲ ਲੋੜਵੰਦ ਬੱਚਿਆਂ ਦੀ ਫੀਸ ਅਦਾ ਕੀਤੀ ਗਈ | ਪ੍ਰਾਜੈਕਟ ਇੰਚਾਰਜ ਤੇ ...
ਸੰਧਵਾਂ, 23 ਨਵੰਬਰ (ਪ੍ਰੇਮੀ ਸੰਧਵਾਂ)-ਡਾ. ਕਸ਼ਮੀਰ ਚੰਦ ਐਮ. ਜੇ. ਲਾਈਫ ਕੇਅਰ ਹਸਪਤਾਲ ਬੰਗਾ ਨੇ ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਸਮੁੱਚਾ ...
ਕਾਠਗੜ੍ਹ, 23 ਨਵੰਬਰ (ਬਲਦੇਵ ਸਿੰਘ ਪਨੇਸਰ)-ਦਿੱਲੀ ਵਿਖੇ ਕਿਸਾਨ ਮੋਰਚਾ ਤੇਜ਼ੀ ਨਾਲ ਜਿੱਤ ਵੱਲ ਵੱਧ ਰਿਹਾ ਹੈ | ਸੰਪੂਰਨ ਜਿੱਤ ਲਈ ਮੋਰਚੇ ਲਈ ਨਵੇਂ ਜਥੇ ਭੇਜਣ ਦਾ ਕੰਮ ਲਗਾਤਾਰ ਜਾਰੀ ਰਹੇਗਾ | ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ਕੁੱਲ ...
ਭੱਦੀ, 23 ਨਵੰਬਰ (ਨਰੇਸ਼ ਧੌਲ)-ਦੀ ਨਵਾਂਸ਼ਹਿਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਾਂਚ ਮੈਨੇਜਰ ਪਿੰਡ ਬਛੌੜੀ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ...
ਪੋਜੇਵਾਲ ਸਰਾਂ, 23 ਨਵੰਬਰ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਨੌਜਵਾਨ ਆਗੂ ਤੇ ਪਿੰਡ ਥੋਪੀਆ ਦੇ ਸਰਪੰਚ ਅਮਿਤ ਕੁਮਾਰ ਸੇਠੀ ਥੋਪੀਆ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਬਣਾਈ ਗਈ ਐਨ. ਜੀ. ਓ. ਗੁਰਸਹਾਰਾ ਸੇਵਾ ਮਿਸ਼ਨ ਦੀ ਆਰੰਭਤਾ ਮੌਕੇ ਸਾਥੀ ਸਮਰਥਕਾਂ ਸਮੇਂ ਕੀਤੇ ਸ਼ਕਤੀ ...
ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਹੱਦ ਤੋਂ ਚੰਡੀਗੜ੍ਹ ਚੌਕ 'ਚ ਸੀਵਰੇਜ ਦੇ ਖੜ੍ਹਦੇ ਗੰਦੇ ਪਾਣੀ ਕਾਰਨ ਚੌਕ ਕੁੰਭੀ ਨਰਕ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਗੁਰਦੁਆਰਾ ਸਿੰਘ ਸਭਾ ਮਾਰਕੀਟ ਤੋਂ ਨਾਲ ਲੱਗਦੇ ਸਮੂਹ ...
ਸੜੋਆ, 23 ਨਵੰਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਲੋਂ ਬਲਾਕ ਸੜੋਆ ਦੇ ਪਿੰਡ ਨਾਨੋਵਾਲ ਵਿਖੇ ਚੌਧਰੀ ਨਰੰਜਣ ਦਾਸ ਨਾਨੋਵਾਲ ਤੇ ਸ੍ਰੀ ...
ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਲਾਦਾਖ ਦੇ ਹੀਰੋ ਵਜੋਂ ਸਤਿਕਾਰਤ ਲੈਫਟੀਨੇਟ ਜਨਰਲ ਬਿਕਰਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ 58ਵੇਂ ਸ਼ਹੀਦੀ ਦਿਹਾੜੇ ਤੇ ਕਿਸਾਨੀ ਸੰਘਰਸ਼ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਲੈਫਟੀਨੇਟ ਜਨਰਲ ਬਿਕਰਮ ਸਿੰਘ ...
ਭੋਗਪੁਰ, 23 ਨਵੰਬਰ (ਕਮਲਜੀਤ ਸਿੰਘ ਡੱਲੀ)- ਸਹਿਕਾਰੀ ਖੰਡ ਮਿੱਲ ਭੋਗਪੁਰ ਨੇ ਆਪਣਾ ਪਿੜਾਈ ਸੀਜਨ ਸ਼ੁਰੂ ਕੀਤਾ, ਇਸ ਪਿੜਾਈ ਸੀਜਨ ਦੀ ਅਰੰਭਤਾ ਸੁਖਜਿੰਦਰ ਸਿੰਘ ਰੰਧਾਵਾ ਉੱਪ ਮੁੱਖ ਮੰਤਰੀ ਪੰਜਾਬ ਵੱਲੋਂ ਬਟਨ ਦਬਾ ਕੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਲੋਂ ਖੰਡ ...
ਜਾਡਲਾ, 23 ਨਵੰਬਰ (ਬਲਦੇਵ ਸਿੰਘ ਬੱਲੀ)- ਅੱਜ ਇੱਥੇ ਇਲਾਕੇ ਭਰ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਹੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਟਰੈਕਟਰਾਂ 'ਤੇ ਸਵਾਰ ਹੋ ਕੇ ਫ਼ਤਿਹ ਮਾਰਚ ਕਰਦਿਆਂ ...
ਨਵਾਂਸ਼ਹਿਰ, 23 ਨਵੰਬਰ (ਹਰਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਨਵਾਂਸ਼ਹਿਰ ਇਕਾਈ ਨੇ ਕੇਂਦਰ ਸਰਕਾਰ ਵਲੋਂ ਕਿਸਾਨੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਸਾਨ-ਮਜ਼ਦੂਰਾਂ ਦੇ ਸੰਘਰਸ਼ ਦੀ ਜਿੱਤ 'ਤੇ ਸ਼ਹਿਰ 'ਚ ਰਾਹੋਂ ਰੋਡ 'ਤੇ ਇਕੱਠੇ ...
ਸਮੁੰਦੜਾ, 23 ਨਵੰਬਰ (ਤੀਰਥ ਸਿੰਘ ਰੱਕੜ)- ਕਸਬੇ ਵਿਖੇ ਆਸ-ਪਾਸ ਦੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਕੀਤੇ ਐਲਾਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਢੋਲ ਵਜਾ ਕੇ ਜਸ਼ਨ ਮਨਾਏ ਗਏ ...
ਕਾਠਗੜ੍ਹ, 23 ਨਵੰਬਰ (ਬਲਦੇਵ ਸਿੰਘ ਪਨੇਸਰ)-ਪਿੰਡ ਭੱਲਾ ਬੇਟ ਵਿਖੇ ਬਾਪੂ ਜੋਗਿੰਦਰ ਸਿੰਘ ਗਿੱਲ ਦੇ ਪਰਿਵਾਰ ਵਲੋਂ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰਬਾਣੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਭਾਈ ਜਗਦੀਪ ਸਿੰਘ ਹਰਨਾਨਾ ਵਾਲਿਆਂ ਦੇ ...
ਬਲਾਚੌਰ, 23 ਨਵੰਬਰ (ਸ਼ਾਮ ਸੁੰਦਰ ਮੀਲੂ)-ਸਥਾਨਕ ਐਮ. ਆਰ. ਸਿਟੀ ਪਬਲਿਕ ਸਕੂਲ ਵਿਖੇ ਨਵੀਂ ਸਿੱਖਿਆ ਨੀਤੀ 2020 ਸੰਬੰਧੀ ਦੋ ਦਿਨਾ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਐੱਮ. ਆਰ. ਗਰੁੱਪ ਆਫ਼ ਸਕੂਲ (ਐਮ. ਆਰ. ਇੰਟਰਨੈਸ਼ਨਲ ਸਕੂਲ, ਪਨਾਮ ਤੇ ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ) ...
ਜਾਡਲਾ, 23 ਨਵੰਬਰ (ਬੱਲੀ)-ਪਿੰਡ ਦੌਲਤਪੁਰ ਦੇ ਡੇਰਾ ਬਾਬਾ ਸ੍ਰੀਚੰਦ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਦੀਵਾਨ ਵਿਚ ਸਿੰਬਲ ਮਜਾਰਾ ਵਾਲਿਆਂ ਦੇ ਪੰਥਕ ਢਾਡੀ ਜਥੇ ...
ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਇਕ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ-ਬਦਲੀ ਨਜ਼ਰ ਆ ਰਹੀ ਹੈ | ਇਹ ਪ੍ਰਗਟਾਵਾ ਲਕਸ਼ਿਆ ਫਾਊਾਡੇਸ਼ਨ ਦੇ ...
ਸੰਧਵਾਂ, 23 ਨਵੰਬਰ (ਪ੍ਰੇਮੀ ਸੰਧਵਾਂ)-ਨਹਿਰਾਂ 'ਚ ਪਾਣੀ ਬੰਦ ਹੋਏ ਨੂੰ ਕਈ ਦਿਨ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਨਹਿਰਾਂ ਵਿਚ ਫੈਲੀ ਗੰਦਗੀ ਦੀ ਸਫ਼ਾਈ ਵੱਲ ਤਵੱਜੋਂ ਨਾ ਦੇਣ ਕਾਰਨ ਰਾਹਗੀਰਾਂ ਦੀ ਪ੍ਰੇਸ਼ਾਨੀ 'ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਇਸ ਸੰਬੰਧੀ ...
ਬੰਗਾ, 23 ਨਵੰਬਰ (ਕਰਮ ਲਧਾਣਾ)-ਨਾਬਾਰਡ ਦੇ ਸਹਿਯੋਗ ਨਾਲ ਤੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ. ਦੀ ਬ੍ਰਾਂਚ ਗੋਬਿੰਦਪੁਰ ...
ਸੰਧਵਾਂ, 23 ਨਵੰਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੰੂਢ ਮੰਡੀ 'ਚ ਇਕੱਤਰ ਹੋਏ ਪ੍ਰਵਾਸੀ ਮਜ਼ਦੂਰਾਂ ਨੇ ਆਪਣਾ ਦੁੱਖੜਾ ਸੁਣਾਉਂਦਿਆਂ ਦੱਸਿਆ ਕਿ ਇਸ ਵਾਰ ਸਰਕਾਰ ਵਲੋਂ ਮੰਡੀਆਂ ਦਾ ਕੰਮ ਜਲਦੀ ਬੰਦ ਕਰ ਦਿੱਤਾ ਗਿਆ ਜਿਸ ਦਾ ਮੰਡੀਆਂ 'ਚ ਕੰਮ ਕਰਨ ਵਾਲੇ ਪ੍ਰਵਾਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX