ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਇਕ ਕਰੋੜ 30 ਲੱਖ ਦੀ ਹੈਰੋਇਨ ਅਤੇ ਪਿਸਤੌਲ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਤਨੂ ਸਿੱਧੂ ਪੁੱਤਰ ਰਾਜਾ ਸਿੱਧੂ ਵਾਸੀ ਘੋੜਾ ਕਾਲੋਨੀ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਿਹਾੜੀ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰਦਾ ਹੈ | ਬੀਤੀ ਰਾਤ ਕਥਿਤ ਦੋਸ਼ੀ ਆਰ.ਕੇ. ਰੋਡ 'ਤੇ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਨਾਕੇ 'ਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਉੱਥੋਂ ਭੱਜ ਪਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ 260 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ | ਬਰਾਮਦ ਕੀਤੀ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 1 ਕਰੋੜ 30 ਲੱਖ ਰੁਪਏ ਦੱਸੀ ਜਾਂਦੀ ਹੈ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ |
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਉਤਰੀ ਦੀਆਂ ਸੜਕਾਂ ਦੀ ਮਾੜੀ ਹਾਲਤ ਅਤੇ ਸਿਹਤ/ਸਿੱਖਿਆ ਸਹੂਲਤਾਂ ਦੀ ਕਮੀ ਖਿਲਾਫ ਗੈਰ ਸਰਕਾਰੀ ਸੰਸਥਾ ਯੁਵਾ ਵਲੋਂ ਕੁਮਾਰ ਗੌਰਵ ਦੀ ਅਗਵਾਈ ਹੇਠ ਹੈਬੋਵਾਲ ਚੌਕ ਵਿਖੇ ਪ੍ਰਦਰਸ਼ਨ ਕੀਤਾ ਗਿਆ | ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਆਨ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰਜ਼ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਗੱਗੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੋਮਵਾਰ ਨੂੰ ਗਿੱਲ ਰੋਡ ਦਾਣਾ ਮੰਡੀ ਵਿਚ ਵਰਕਰ ਮਿਲਣੀ ਦੌਰਾਨ ਨਗਰ ਨਿਗਮ ਦੇ ਕੱਚੇ ਦਰਜਾ ਚਾਰ ਕਰਮਚਾਰੀਆਂ/ਸੀਵਰਮੈਨਾਂ, ਸਫਾਈ ਮੁਲਾਜ਼ਮਾਂ ਨੂੰ 10 ਦਿਨ ਅੰਦਰ ਪੱਕਾ ਕੀਤੇ ਜਾਣ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਸਾਬਾਦ ਪਿੰਡ ਨੇੜੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ 6 ਪ੍ਰਵਾਸੀ ਮਜ਼ਦੂਰਾਂ ਨੂੰ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜ਼ਿਲ੍ਹਾ ਮਜ਼ਦੂਰਾਂ ਨੂੰ ਲੁੱਟਿਆ ਗਿਆ ਹੈ, ਉਨ੍ਹਾਂ ਵਿਚ ਧਰਮਿੰਦਰ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਸੂਬਾਈ ਆਗੂ ਲਖਵਿੰਦਰ ਕੌਰ ਅਤੇ ਮੁਲਾਜ਼ਮ ਆਗੂ ਇੰਦਰਜੀਤ ਸਿੰਘ ਵਿਰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਦਾ ਇਕ ਵਫ਼ਦ ਜਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ...
ਭਾਮੀਆਂ ਕਲਾਂ, 23 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਚੰਡੀਗੜ੍ਹ ਰੋਡ 'ਤੇ ਸਥਿਤ ਬਾਲਾ ਜੀ ਸਿਟੀ ਕਾਲੋਨੀ ਨੇੜੇ ਰਾਮਗੜ੍ਹ ਵਿਖੇ ਇਕ ਅਹਿਮ ਮੀਟਿੰਗ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੋਜੀ ਵਲੋਂ ਕੌਮੀ ਦੁੱਧ ਦਿਵਸ ਦੇ ਮੌਕੇ 'ਤੇ 25 ਅਤੇ 26 ਨਵੰਬਰ 2021 ਨੂੰ ਦੁੱਧ ਵਿਚ ਮਿਲਾਵਟ ਦੀ ਜਾਂਚ ਸੰਬੰਧੀ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਐਨੂਅਲ ਅਥਲੈਟਿਕ ਮੀਟ ਦਾ ਆਗਾਜ਼ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕੀਤਾ ਗਿਆ | ਇਸ ਦੌਰਾਨ ਬੈਂਡ ਅਤੇ ਮਾਰਚ ਪਾਸਟ ਨਾਲ ਖੇਡਾਂ ਦਾ ਸ਼ੁਰੂਆਤੀ ਬਿਗਲ ਬਜਾਇਆ ਗਿਆ | ਖੇਡ ਸਮਾਗਮ ਦੀ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਅਕਾਲੀ-ਭਾਜਪਾ ਗਠਜੋੜ ਵਲੋਂ ਲੁਧਿਆਣਾ ਸ਼ਹਿਰ ਦੇ 6 ਵਿਧਾਨ ਸਭਾ 'ਚ ਚੋਣ ਲੜੀ ਜਾ ਰਹੀ ਹੈ, 6 'ਚੋਂ 1 ਹਲਕੇ ਤੋਂ ਬਸਪਾ ਦਾ ਉਮੀਦਵਾਰ ਖੜਾ ਕੀਤਾ ਜਾਣਾ ਸੀ, ਪਰ ਹੁਣ ਬਸਪਾ ਹਲਕਾ ਲੁਧਿਆਣਾ ਉੱਤਰੀ ਤੋਂ ਆਪਣਾ ਉਮੀਦਵਾਰ ਨਹੀਂ ਉਤਾਰੇਗੀ | ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੁਨਰ ਵਿਕਾਸ ਕੇਂਦਰ ਵਲੋਂ ਕਰਵਾਏ ਗਏ ਰਾਜ ਪੱਧਰੀ ਹੁਨਰ ਮੁਕਾਬਲੇ ਵਿਚ ਸਿਖਿਆਰਥੀਆਂ ਨੇ ਹਿੱਸਾ ਲਿਆ | ਸਿਖਿਆਰਥੀਆਂ ਨੇ ਪਹਿਲਾ ਅਤੇ ਦੂਜਾ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਿਧਾਇਕ ਸੰਜੇ ਤਲਵਾੜ ਵਲੋਂ ਬਾਬਾ ਜਸਵੰਤ ਸਿੰਘ ਚੌਕ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੰਜੇ ਤਲਵਾੜ ਨੇ ਬਾਬਾ ਜੀ ਵਲੋਂ ਸ਼ੁਰੂ ਕੀਤੀਆਂ ਸੰਸਥਾਵਾਂ ਵਲੋਂ ਸਮਾਜ ਅਤੇ ...
ਭਾਮੀਆਂ ਕਲਾਂ, 23 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਇਸੇ ਤਰ੍ਹਾਂ ਵਾਰਡ ਨੰਬਰ 26 ਅਤੇ 27 'ਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਕਾਰੀ ਇੰਸਟੀਚਿਊਟ ਆਫ਼ ਟੈਕਸਟਾਈਲ ਕੈਮਿਸਟਰੀ ਤੇ ਨਿਟਿੰਗ ਤਕਨਾਲੌਜੀ ਰਿਸ਼ੀ ਨਗਰ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਯੁਵਕ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਡੀ ਅਧੀਨ ਪੈਂਦੀ ਮਾਡਲ ਟਾਊਨ ਮਾਰਕੀਟ ਦੇ ਪਿੱਛੇ ਸਥਿਤ ਪਾਰਕ ਵਿਚ ਪਏ ਪੱਤਿਆਂ ਨੂੰ ਇਕ ਕਰਮਚਾਰੀ ਵਲੋਂ ਅੱਗ ਲਗਾ ਦਿੱਤੇ ਜਾਣ ਕਾਰਨ ਸਾਰੇ ਏਰੀਆ 'ਚ ਧੂੰਆਂ ਫੈਲ ਗਿਆ ਜਿਸ ਕਾਰਨ ਕਾਲੋਨੀ ਵਾਸੀਆਂ ਅਤੇ ਸੈਰ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਕੁਲਬੀਰ ਸਿੰਘ ਬੈਨੀਪਾਲ ਅਤੇ ਇੰਜ: ਮੋਹਨ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿਚ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਕੁਲਬੀਰ ਸਿੰਘ ਸੂਰੀ ਤੇ ਕਰਮਵੀਰ ਸਿੰਘ ਸੂਰੀ ਦੇ ਭਰਾਤਾ ਕੁਲਵੰਤ ਸਿੰਘ ਸੂਰੀ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਅਤੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 2654 ਮਰੀਜ਼ਾਂ ਵਿਚ ਡੇਂਗੂ ਹੋਣ ਦੀ ਪੁਸ਼ਟੀ ਕੀਤੀ ਗਈ ਹੈ | ਪੀੜਤਾਂ ਵਿਚ ਲੁਧਿਆਣਾ ਨਾਲ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 1 ਮਰੀਜ਼ ਹੋਰ ਸਾਹਮਣੇ ਆਇਆ ਹੈ, ਜਿਸ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ...
ਆਲਮਗੀਰ, 23 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਟਿੱਬਾ ਪੰਚਾਇਤ ਦੀ ਚੋਣ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਸਮੂਹ ਪੰਚਾਇਤ ਮੈਂਬਰਾਂ ਦੀ ਸਰਬਸੰਮਤੀ ਨਾਲ ਵਿਧਾਇਕ ਵੈਦ ਨੇ ਜਤਿੰਦਰ ...
ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ (ਜਨਰਲ) ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਪਿੰਡ ਬਸੈਮੀ ਤੋਂ ਸ਼ਮਸ਼ਾਨਘਾਟ ਤੱਕ ਪੰਜਾਬ ਮੰਡੀ ਬੋਰਡ ਵਲੋਂ ਬਣਾਈ ਜਾਣ ਵਾਲੀ ਪੱਕੀ ਸੜਕ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਵਲੋਂ 26 ਨਵੰਬਰ ਨੂੰ ਦਿੱਲੀ 'ਚ ਵੱਡੀ ਗਿਣਤੀ ਵਿਚ ਪਹੁੰਚਣ ਲਈ ਤਿਆਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਲੁਧਿਆਣਾ ਦੇ ਨਗਰ ਨਿਗਮ ਪਾਰਕ ਵਿਖੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਵਿਚ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧਨ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਅੱਜ 10 ਰੋਜਾ ਓਰਿਐਂਟੇਸ਼ਨ ਕੋਰਸ ਆਰੰਭ ਕੀਤਾ ਗਿਆ ਹੈ | ਨਵੇਂ ਨਿਯੁਕਤ ਅਧਿਆਪਕਾਂ ਲਈ ਆਰੰਭ ਹੋਏ ਇਸ ਕੋਰਸ ਦਾ ਉਦੇਸ਼ ਅਧਿਆਪਨ, ਖੋਜ ਅਤੇ ਪਸਾਰ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਟਰੈਵਲ ਏਜੰਟ ਤੋਂ 15 ਲੱਖ ਰੁਪਏ ਵਾਪਸ ਕਰਵਾਉਣ ਵਾਲੇ ਪੀੜਤ ਪਰਿਵਾਰ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੂੰ ਸਨਮਾਨਿਤ ਕੀਤਾ | ਜਥੇਦਾਰ ਬੈਂਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਾਹਰਲੇ ...
ਭਾਮੀਆਂ ਕਲਾਂ, 23 ਨਵੰਬਰ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਹਲਕਾ ਸਾਹਨੇਵਾਲ ਵਿਖੇ ਬਲਾਕ ਪ੍ਰਧਾਨਾਂ ਅਤੇ ਆਗੂਆਂ ਸਾਹਿਬਾਨਾਂ ਦੀ ਅਗਵਾਈ ਹੇਠ ਹਲਕੇ ਦੇ ਵਿਚ ਅਰਵਿੰਦ ਕੇਜਰੀਵਾਲ ਦੀ ਤੀਸਰੀ ਗਾਰੰਟੀ ਸੰਬੰਧੀ ਇਕ ਮੀਟਿੰਗ ਹੋਈ ਜਿਸ ਵਿਚ ਮਹਿਲਾਵਾਂ ਦਾ ਹਜੂਮ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਸ੍ਰੀ ਕਰਤਾਰਪੁਰ ਸਾਹਿਬ ਦਾ ਪਵਿੱਤਰ ਲਾਂਘਾ ਖੋਲ੍ਹਣ 'ਤੇ ਲੁਧਿਆਣਾ ਦੀ ਦਸਮੇਸ਼ ਸੇਵਾ ਸੁਸਾਇਟੀ ਤੇ ਮਾਤਾ ਗੰਗਾ ਇਸਤਰੀ ਸਤਿਸੰਗ ਸਭਾ ਵਲੋਂ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਨੇ ਐਲਾਨ ਕੀਤਾ ਹੈ ਕਿ ਕਿਸਾਨ ਸੰਘਰਸ਼ ਦੇ ਪਹਿਰੇਦਾਰ ਰਾਮ ਸਿੰਘ ਰਾਣਾ (ਗੋਲਡਨ ਹੱਟ) ਨੂੰ ਸਥਾਨਕ ਸਰਕਟ ਹਾਊਸ ਵਿਖੇ 28 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਕੇ ਸੋਨ ਤਗਮੇ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 1 ਮਰੀਜ਼ ਹੋਰ ਸਾਹਮਣੇ ਆਇਆ ਹੈ, ਜਿਸ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ...
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸਮੂਹ ਦੁਕਾਨਦਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲੰਘੇ ਵਰ੍ਹੇ ਲਾਗੂ ਕੀਤੇ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੇ ਕਿਸਾਨ ...
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਫੁੱਲਾਂਵਾਲ ਦੇ ਬਲਵੀਰ ਸਿੰਘ ਸੇਖੋਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ...
ਇਯਾਲੀ/ਥਰੀਕੇ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦਿਆਂ ਬਗੈਰ ਕਿਸਾਨਾਂ ਨੂੰ ਭਰੋਸੇ ਵਿਚ ਲਿਆ ਕਾਹਲੀ ਵਿਚ ਭਾਰਤੀ ਜਨਤਾ ਉੱਪਰ ਥੋਪੇ 3 ਕਾਲੇ ਖੇਤੀ ਵਿਰੋਧੀ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਸਿਲੰਡਰ ਅਤੇ ਹੋਰ ਸਾਮਾਨ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਮਿਊਾਸਪਲ ਕਰਮਚਾਰੀ ਦਲ ਵਲੋਂ ਨਗਰ ਨਿਗਮ ਦੇ ਕੱਚੇ ਦਰਜਾ ਚਾਰ ਕਰਮਚਾਰੀਆਂ, ਸੀਵਰਮੈਨਾਂ, ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰਾਉਣ ਲਈ ਪਿਛਲੇ ਦੋ ਹਫਤਿਆਂ ਤੋਂ ਵਿੱਢੇ ਸੰਘਰਸ਼ ਨੂੰ ਮੁੱਖ ਮੰਤਰੀ ਚਰਨਜੀਤ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਜ਼ਰੂਰੀ ਹੈ | ਉਨ੍ਹਾਂ ਕਿਹਾ ...
ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਨੁਜ ਛਾਹੜੀਆ ਨੇ ਕਿਹਾ ਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਦੇ ਐਲਾਨ ਅਨੁਸਾਰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ¢ ਇਨ੍ਹਾਂ ਲਈ ਉਹ 40 ਦਿਨ ਪਟਿਆਲਾ ਅਤੇ 55 ਦਿਨ ਮੋਰਿੰਡਾ ਵਿਖੇ ...
ਮਾਛੀਵਾੜਾ ਸਾਹਿਬ, 23 ਨਵੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ 25 ਗ੍ਰਾਮ ਸਮੈਕ ਸਮੇਤ ਜਗਪ੍ਰੀਤ ਸਿੰਘ ਕਾਲਾ ਉਰਫ਼ ਪ੍ਰੀਤ ਵਾਸੀ ਨੀਵਾਂ ਜਟਾਣਾ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਥਾਣਾ ਮੁਖੀ ਰਾਜੇਸ਼ ਠਾਕੁਰ ਨੇ ਦੱਸਿਆ ...
ਲੁਧਿਆਣਾ, 23 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫਤ ਦੇਣ ਦਾ ਫ਼ੈਸਲਾ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ ਅਤੇ ਡੀਸੀਜ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕੱਲ੍ਹ 24 ਨਵੰਬਰ ਤੋਂ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ...
ਭਾਮੀਆਂ ਕਲਾਂ, 23 ਨਵੰਬਰ (ਜਤਿੰਦਰ ਭੰਬੀ)-ਪੰਜਾਬ ਦੀਆਂ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਹਰੇਕ ਰਾਜਨੀਤਿਕ ਪਾਰਟੀ ਆਪੋ ਆਪਣੇ ਤਰੀਕੇ ਨਾਲ ਲੋਕਾਂ ਨੂੰ ਆਪਣੇ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ ਅਤੇ ਐਸ.ਏ.ਐਸ. (ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ) ਦੀ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਅਤੇ ਚਰਨਜੀਵ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਭਵਨ ਲੁਧਿਆਣਾ ਵਿਖੇ ਹੋਈ | ਮੀਟਿੰਗ ਵਿਚ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਕਥਿਤ ਤੌਰ 'ਤੇ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ 'ਚ ਨਰਾਜ਼ਗੀ ਪਾਈ ਜਾ ਰਹੀ ਹੈ | ਅਨੇਕਾਂ ਹੀ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਸੀਨੀਅਰ ਟਾਊਨ ਪਲਾਨਰ ਸੁਰਿੰਦਰ ਸਿੰਘ ਬਿੰਦਰਾ ਨੇ ਚਾਰਾਂ ਜ਼ੋਨਾਂ ਦੇ ਸਹਾਇਕ ਨਿਗਮ ਯੋਜਨਾਕਾਰਾਂ ਨੂੰ ਪੱਤਰ ਭੇਜਕੇ ਸ਼ਹਿਰ ਵਿਚ ਬਣੇ ਨਵੇਂ 102 ਹੋਟਲਾਂ ਵਿਰੁੱਧ ਕੀਤੀ ਕਾਰਵਾਈ ਦੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਲਾਮਗੰਜ ਵਿਚ ਚੋਰਾਂ ਦਾ ਕਹਿਰ ਰਿਹਾ | ਚੋਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਚਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਅਤੇ ਇਨ੍ਹਾਂ ਵਾਰਦਾਤਾਂ ਵਿਚ ਚੋਰ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਯੂਨਾਇਟਡ ਪ੍ਰੈੱਸ ਕਲੱਬ ਵਲੋਂ ਪਿਛਲੇ ਸਮੇਂ ਦੌਰਾਨ ਵਿਛੜੇ ਪੱਤਰਕਾਰਾਂ ਦੀ ਯਾਦ ਵਿਚ ਇਕ ਸਮਾਗਮ 24 ਨਵੰਬਰ ਨੂੰ ਸਵੇਰੇ 11.00 ਵਜੇ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਵਿਛੜੇ ਪੱਤਰਕਾਰਾਂ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਸ਼ਾਮ ਉਸ ਵਕਤ ਸਥਿਤੀ ਗੰਭੀਰ ਹੋ ਗਈ, ਜਦੋਂ ਸਹੁਰੇ ਪਰਿਵਾਰ ਤੋਂ ਦੁਖੀ ਇਕ ਔਰਤ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ | ਜਾਣਕਾਰੀ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਰਿਕਵਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਵਿੱਤੀ ਵਰ੍ਹੇ 2021-22 ਦਾ ਆਮਦਨ ਟੀਚਾ ਪੂਰਾ ਕੀਤਾ ਜਾ ਸਕੇ | ਕਮਿਸ਼ਨਰ ਵਲੋਂ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਕਥਿਤ ਤੌਰ 'ਤੇ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ 'ਚ ਨਰਾਜ਼ਗੀ ਪਾਈ ਜਾ ਰਹੀ ਹੈ | ਅਨੇਕਾਂ ਹੀ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਪੱਕਾ ਕਰਨ ਦੀ ਮੰਗ ਨੂੰ ਪੂਰਾ ਕਰਕੇ ਇਤਿਹਾਸਿਕ ਫੈਸਲਾ ਕੀਤਾ ਹੈ | ਇਸ ਨਾਲ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ...
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਦੀ ਲੋਕ ਭਲਾਈ ਦੇ ਕੰਮਾਂ 'ਚ ਮੋਹਰੀ ਭੂਮਿਕਾ ਨਿਭਾ ਰਹੀ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਸੰਜੇ ਤਿਵਾੜੀ ਦੀ ਧੀ ਭਾਵਨਾ ਤਿਵਾੜੀ ਨੇ ਅੱਜ ਆਪਣਾ 11ਵਾਂ ਜਨਮ ਦਿਨ ਸੁਸਾਇਟੀ ...
ਲੁਧਿਆਣਾ, 23 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫਤ ਦੇਣ ਦਾ ਫ਼ੈਸਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX