ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ 15 ਪ੍ਰਮੁੱਖ ਯੂਨੀਅਨਾਂ ਵਲੋਂ ਹੈੱਡ ਆਫ਼ਿਸ ਪਟਿਆਲਾ ਦੇ ਮੁੱਖ ਗੇਟਾਂ 'ਤੇ ਲਗਾਤਾਰ ਅੱਠਵੇਂ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ | ਹੈੱਡ ਆਫਿਸ ਦੇ ਗੇਟਾਂ ਨੂੰ ਤਾਲੇ ਲੱਗੇ ਰਹੇ ਤੇ ਬਿਜਲੀ ਦਫ਼ਤਰਾਂ ਦਾ ਕੰਮ ਠੱਪ ਰਿਹਾ | ਬਿਜਲੀ ਕਾਮਿਆਂ ਨੇ ਸਮੁੱਚੇ ਪੰਜਾਬ ਦੇ ਬਿਜਲੀ ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਤੇ 2 ਦਸੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾਈ ਧਰਨੇ ਲਈ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ | ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਪਾਵਰ ਮੈਨੇਜਮੈਂਟ ਦੀ ਅੜੀਅਲ, ਟਾਲਮਟੋਲ ਤੇ ਮੁਲਾਜ਼ਮ ਵਿਰੋਧੀ ਨੀਤੀ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ 'ਚ ਵੱਖ-ਵੱਖ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਕੇ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਜ਼ਬਰਦਸਤ ਰੋਸ ਮੁਜ਼ਾਹਰਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਜੇਕਰ ਪਾਵਰ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ ਏਟਕ, ਇੰਪਲਾਈਜ਼ ਫੈਡਰੇਸ਼ਨ ਚਾਹਲ, ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ, ਇੰਪਲਾਈਜ਼ ਫੈਡਰੇਸ਼ਨ ਪਾਵਰ ਕਾਮ ਤੇ ਟਰਾਂਸਕੋ ਵਲੋਂ ਬਿਜਲੀ ...
ਨਾਭਾ, 23 ਨਵੰਬਰ (ਕਰਮਜੀਤ ਸਿੰਘ)-ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ (ਸੰਘਰਸ਼ ਕਮੇਟੀ) ਪੰਜਾਬ ਦੇ ਸੱਦੇ 'ਤੇ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਧਰਨਾ 23ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਪ੍ਰੋ. ...
ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਥਾਣਾ ਸਦਰ ਦੀ ਪੁਲਿਸ ਵਲੋਂ ਪਿੰਡ ਜੋੜਾਮਾਜਰਾ ਵਿਖੇ ਇਕ ਵਿਅਕਤੀ ਵਲੋਂ ਸ਼ਰਾਬੀ ਹਾਲਤ 'ਚ ਬੂਟ ਜੁਰਾਬਾਂ ਸਣੇ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ...
ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਨੇੜ੍ਹੇ ਸਵਿਫਟ ਕਾਰ ਦੀ ਮੋਟਰਸਾਇਕਲ ਨਾਲ ਹੋਈ ਟੱਕਰ 'ਚ 2 ਮੋਟਰਸਾਇਕਲ ਸਵਾਰ ਗੰਭੀਰ ਰੂਪ 'ਚ ਫੱਟੜ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ ...
ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪਿੰਡ ਤੁਲੇਵਾਲ ਦੇ ਰਹਿਣ ਵਾਲੇ ਚਮਕੌਰ ਸਿੰਘ ਪੁੱਤਰ ਜਸਪਾਲ ਸਿੰਘ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਹੈ ਕਿ ਬੀਤੇ ਦਿਨੀਂ ਰਾਤ ਸਮੇਂ ਉਹ ਆਪਣੇ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 11 ਬੀ ਪੀ 3527 ਮਾਰਕਾ ...
ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬ੍ਰਾਹਮਣ ਸਭਾ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਰਜਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਜਿਨ੍ਹਾਂ ਦਾ ਸਭਾ ਦੇ ਅਹੁਦੇਦਾਰਾਂ ਵਲੋਂ ਫੁੱਲਾਂ ਦਾ ...
ਡਕਾਲਾ, 23 ਨਵੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਸਰਕਲ ਬਲਬੇੜਾ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਬੈਠਕ ਪਿੰਡ ਪੰਜੌਲਾ ਵਿਖੇ ਹੋਈ | ਜਿਸ 'ਚ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਪਾਰਟੀ ਵਰਕਰਾਂ ...
ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ, ਧਰਮਿੰਦਰ ਸਿੰਘ ਸਿੱਧੂ)-ਕਾਲੇ ਧੰਨ ਦੇ ਮਾਮਲੇ 'ਚ ਮੋਹਾਲੀ ਅਦਾਲਤ ਵਲੋਂ ਪਟਿਆਲਾ ਜੇਲ੍ਹ 'ਚ 14 ਦਿਨ ਲਈ ਨਿਆਇਕ ਹਿਰਾਸਤ ਭੇਜੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਲਈ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ...
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਤੇ ਏ.ਡੀ.ਸੀ. ...
ਦੇਵੀਗੜ੍ਹ, 23 ਨਵੰਬਰ (ਰਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਹਿਣੀ ਤੇ ਕਰਨੀ ਦੇ ਪੱਕੇ ਹਨ ਜੋ ਉਨ੍ਹਾਂ ਨੇ ਦਿੱਲੀ 'ਚ ਕਰਕੇ ਵਿਖਾਇਆ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ...
ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਗਿਆਨ ਦੀਪ ਸਾਹਿਤ ਸਾਧਨਾ ਮੰਚ, ਤਿਵੇਣੀ ਸਾਹਿਤ ਪ੍ਰੀਸ਼ਦ ਤੇ ਰਾਸ਼ਟਰੀ ਕਾਵਿ ਸਾਗਰ ਵਲੋਂ ਸਾਂਝੇ ਯਤਨਾਂ ਤਹਿਤ, ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਦੋ ਪ੍ਰਵਾਸੀ ਸਾਹਿਤਕ ਸ਼ਖ਼ਸੀਅਤਾਂ ਦਾ ਰੂਬਰੂ ਸਮਾਗਮ ਕਰਵਾਇਆ ਗਿਆ | ...
ਖਮਾਣੋਂ, 23 ਨਵੰਬਰ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੇ ਸਰਪ੍ਰਸਤ ਤੇ ਸੀਨੀਅਰ ਕਿਸਾਨ ਆਗੂ ਦਵਿੰਦਰ ਸਿੰਘ ਮਾਜਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਿਸਾਨੀ ਸੰਘਰਸ਼ ਨੂੰ ਪੰਜਾਬ ਵਾਸੀਆਂ ਨੇ ਆਪਣੇ ਸਹਿਯੋਗ ...
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਅੱਜ ਐੱਸ.ਡੀ.ਐਮ ਸੰਜੀਵ ਕੁਮਾਰ ਨੇ ਸੁਵਿਧਾ ਸੈਂਟਰਾਂ ਦਾ ਦੌਰਾ ਕੀਤਾ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਜਨਤਾ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ | ਇਸ ਸਬੰਧੀ ਜਾਣਕਾਰੀ ਦਿੰਦੇ ਐੱਸ.ਡੀ.ਐਮ ਸੰਜੀਵ ਕੁਮਾਰ ਨੇ ...
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਐਨ.ਆਰ.ਆਈ. ਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਕਾਲਾ ਨੇ ਇੱਥੇ ਇਕ ਸਾਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਨੂੰ ਯੂ.ਐੱਸ.ਏ. ਡਾਲਰਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ...
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਅੱਜ ਇੱਥੇ ਵਕੀਲਾਂ ਨੇ ਖੇਤੀ ਕਾਨੂੰਨ ਰੱਦ ਹੋਣ 'ਤੇ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਕਾਰਨ ਸਾਰੇ ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਫ਼ੈਸਲੇ ਦਾ ਸਾਰਿਆਂ ਨੂੰ ਸਵਾਗਤ ਕਰਨਾ ਚਾਹੀਦਾ ਹੈ | ਇਸ ...
ਸਮਾਣਾ, 23 ਨਵੰਬਰ (ਪ੍ਰੀਤਮ ਸਿੰਘ ਨਾਗੀ /ਟੋਨੀ)-ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਕਮੇਟੀ ਦੀ ਮੀਟਿੰਗ ਹੋਈ ਤੇ ਨਵੀਂ ਚੋਣ ਕੀਤੀ ਗਈ | ਜਿਸ ਅਨੁਸਾਰ ਪ੍ਰਧਾਨ ਲਾਭ ਸਿੰਘ, ਖ਼ਜ਼ਾਨਚੀ ਬਲਵਿੰਦਰ ਸਿੰਘ ਤੇ ਸੁਤੰਤਰ ਸਿੰਘ (ਸਾਬਕਾ ਪੰਚਾਇਤ ਅਫ਼ਸਰ), ਮੀਤ ਪ੍ਰਧਾਨ ...
ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 8800 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ...
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੰਪਤੀ ਪ੍ਰਾਣ ਸੱਭਰਵਾਲ ਤੇ ਸੁਨੀਤਾ ਸੱਭਰਵਾਲ ਵਲੋਂ ਪਦਮਸ਼੍ਰੀ ਡਾ. ਖੁਸ਼ਦੇਵਾ ਸਿੰਘ ਕੁਸ਼ਟ ਨਿਵਾਰਨ ਕਲੋਨੀ ਵਿਖੇ ਯੁੱਗ ਅਵਤਾਰ ਸਤਿਆ ਸਾਂਈ ਬਾਬਾ ਦੇ 96ਵੇਂ ਜਨਮ ਉਤਸਵ 'ਤੇ ਕੁਸ਼ਟ ...
ਭਾਦਸੋਂ, 23 ਨਵੰਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਪਿੰਡ ਰੋੜਗੜ ਵਿਖੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੇ ਸਪੁੱਤਰ ਮੋਹਿਤ ਮੋਹਿੰਦਰਾ ਵਲੋਂ ਅੱਜ ਵੱਖ-ਵੱਖ ਪ੍ਰੋਜੈਕਟਾਂ ਜਿਸ ਵਿਚ ਸਕੂਲ ਦੇ ਕਮਰਿਆਂ ਦੇ ਨਿਰਮਾਣ ਲਈ 10 ਲੱਖ, ਜਨਰਲ ਤੇ ਐੱਸ.ਸੀ. ...
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਬਲਾਕ ਪੱਧਰ 'ਤੇ ਰੋਜ਼ਗਾਰ-ਕਮ-ਰਜਿਸਟ੍ਰੇਸ਼ਨ-ਕਮ-ਮੋਬਲਾਈਜੇਸ਼ਨ ...
ਦੇਵੀਗੜ੍ਹ, 23 ਨਵੰਬਰ (ਰਜਿੰਦਰ ਸਿੰਘ ਮੌਜੀ)-ਦਿੱਲੀ ਵਿਖੇ 26 ਜਨਵਰੀ ਨੂੰ ਕਿਸਾਨਾਂ 'ਤੇ ਹੋਏ ਤਸ਼ੱਦਦ ਸਬੰਧੀ ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਇਕੋ ਥੈਲੀ ਦੇ ਚੱਟੇ ਵੱਟੇ ਹਨ | ਇਹ ਪ੍ਰਗਟਾਵਾ ...
ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕੁਲਵੰਤ ਸਿੰਘ ਨੇ ਪਾਤੜਾਂ ਵਿਖੇ ਇਕ ਇਕੱਠ ਕਰਕੇ ਅਬਜ਼ਰਵਰ ਹਰਪ੍ਰੀਤ ਸਿੰਘ ਚੀਮਾ ਸਾਹਮਣੇ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਤੇ ਅਬਜ਼ਰਵਰ ਚੀਮਾ ਨੇ ...
ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)-ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਮਾਨ ਤੇ ਰਤਿੰਦਰਪਾਲ ਸਿੰਘ ਰਿੱਕੀ ਮਾਨ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਨੇ ਹਲਕਾ ਸਨੌਰ ਦੇ ...
ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਜਿਉਣਪੁਰਾ ਦੇ ਲੋਕਾਂ ਵਲੋਂ ਡੀਪੂ ਹੋਲਡਰ ਤੇ ਸਰਕਾਰ ਵਲੋਂ ਭੇਜੀ ਜਾ ਰਹੀ ਕਣਕ ਕਾਰਡ ਧਾਰਕਾਂ ਨੂੰ ਪੂਰੀ ਨਾ ਦਿੱਤੇ ਜਾਣ ਦੇ ਦੋਸ਼ ਲਾਉਂਦਿਆਂ ਪਿੰਡ ਵਾਸੀਆਂ ਨੇ ਪਿੰਡ ਦੇ ਗੁਰਦੁਆਰਾ ...
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਜਦੋਂ ਸੰਸਦ ਵਿਚ ਰੱਦ ਕੀਤੇ ਜਾਣਗੇ ਤਾਂ ਹੀ ਲੋਕਾਂ ਨੂੰ ਤਸੱਲੀ ਹੋਵੇਗੀ, ਕਿਉਂਕਿ ਨਰਿੰਦਰ ਮੋਦੀ ਦੇ ਸਾਰੇ ਐਲਾਨ ਸ਼ੱਕ ਦੇ ਘੇਰੇ ਵਿਚ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਾਲ, ...
ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 24 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚ ਰਹੇ ਹਨ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਕ ਮੀਡੀਆ ਇੰਟਰਵਿਊ 'ਚ ...
ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਸੜਕਾਂ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਸੜਕਾਂ ਦੇ ਖੱਡਿਆਂ ਨੂੰ ਮਿੱਟੀ ਨਾਲ ਭਰਿਆ ਗਿਆ | ਇਸ ਮੌਕੇ ਸੈਕੂਲਰ ...
ਗੂਹਲਾ-ਚੀਕਾ, 23 ਨਵੰਬਰ (ਓ.ਪੀ. ਸੈਣੀ)- ਮੁੱਖ ਕਾਰਜਕਾਰੀ ਅਧਿਕਾਰੀ ਸੁਰੇਸ਼ ਰਵੀਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲ ਰਹੇ ਹਰਿਆਣਾ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ ਦੇ ਤਹਿਤ ਖੰਡ ਗੂਹਲਾ ਦੇ ਪਿੰਡ ਬਲਬੇਹੜਾ 'ਚ ਨਵੀਂ ਮਹਿਲਾ ਗਰਾਮ ਸੰਗਠਨ ਦਾ ਗਠਨ ਕੀਤਾ ਗਿਆ | ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਰਵਿੰਦਰ ਮੌਦਗਿਲ)-ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਅੰਦਰ 26 ਨਵੰਬਰ ਤੋਂ 'ਮੁੱਖ ਮੰਤਰੀ ...
ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਸੂਬੇਦਾਰ ਜੋਗਿੰਦਰ ਸਿੰਘ ਪੈਦਲ ਸਫ਼ਰ ਕਰਦਿਆਂ ਭੱਜ ਕੇ ਦਿੱਲੀ ਨੂੰ ਜਾ ਰਹੇ ਹਨ | ਸੂਬੇਦਾਰ ਜੋਗਿੰਦਰ ਸਿੰਘ ਪਹਿਲਾਂ ਵੀ ਇਸੇ ਤਰ੍ਹਾਂ ਸਫ਼ਰ ਤੈਅ ਕਰਕੇ ਕਿਸਾਨ ਅੰਦੋਲਨ 'ਚ ਯੋਗਦਾਨ ਪਾਉਣ ਗਏ ਸਨ | ਕਿਸਾਨੀ ਦੇ ਝੰਡੇ ਫੜ ਕੇ ...
ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਮਿਸ਼ਨ ਪੰਜਾਬ ਦੀ ਸ਼ੁਰੂਆਤ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੋਗਾ ਰੈਲੀ ਦੌਰਾਨ 'ਆਪ' ਦੀ ਸਰਕਾਰ ਬਣਨ ਉਪਰੰਤ ਪੰਜਾਬ ਦੀ 18 ਸਾਲ ਤੋਂ ਉੱਪਰ ਹਰ ਔਰਤ ਨੂੰ ਮਹੀਨੇ ਦਾ 1000 ਰੁਪਏ ਦੇਣ ਦਾ ਇਤਿਹਾਸਿਕ ...
ਨਾਭਾ, 23 ਨਵੰਬਰ (ਅਮਨਦੀਪ ਸਿੰਘ ਲਵਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਾਭਾ ਦੀ ਬੈਠਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਤੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਕਕਰਾਲਾ ਦੀ ਅਗਵਾਈ ਹੇਠ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਵਿਖੇ ਹੋਈ | ...
ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਲੰਘੇ ਦਿਨ ਪੰਜਾਬ ਦੀ ਮੁਫ਼ਤ ਐਂਬੂਲੈਂਸ ਸਰਵਿਸ 108 'ਚ ਹੀ ਇਕ ਮਾਂ ਨੇ ਇਕ ਲੜਕੀ ਨੂੰ ਜਨਮ ਦੇ ਦਿੱਤਾ | ਮਾਂ-ਧੀ ਨੂੰ ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਡਾਕਟਰਾਂ ਅਨੁਸਾਰ ਜੱਚਾ ਤੇ ਬੱਚਾ ਦੋਵੇਂ ਬਿਲਕੁਲ ਠੀਕ ਹਨ | ...
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਦੇ ਸਮੇਂ ਖੇਡ ਪ੍ਰਾਪਤੀਆਂ ਸਰੀਰਕ ਸਮਰੱਥਾ ਦੇ ਨਾਲ-ਨਾਲ ਸਾਇੰਟਿਫਿਕ ਕੋਚਿੰਗ ਦੀ ਵੀ ਮੰਗ ਕਰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਉਪ ...
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਤਹਿਸੀਲ ਪਟਿਆਲਾ ਦੇ ਸਮੁੱਚੇ ਪਟਵਾਰੀਆਂ ਵਲੋਂ ਦੀ ਪਟਵਾਰ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਟਹਿਲ ਸਿੰਘ ਦੀ ਅਗਵਾਈ ਹੇਠ ਤਹਿਸੀਲਦਾਰ ਰਾਮ ਕ੍ਰਿਸ਼ਨ ਨੂੰ ਬੁੱਕੇ ਸੌਂਪ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ...
ਪਟਿਆਲਾ, 23 ਨਵੰਬਰ (ਭਗਵਾਨ ਦਾਸ)- ਫੱਗਣਮਾਜਰਾ ਦੇ ਲੋਕਾਂ ਦੀ ਪਿਛਲੇ 70 ਸਾਲਾਂ ਦੀ ਮੰਗ ਨੂੰ ਵੇਖਦਿਆਂ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੇ ਸਪੁੱਤਰ ਤੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਮੋਹਿਤ ਮੋਹਿੰਦਰਾ ਨੇ ਪੰਜਪੰਜ ਮਰਲੇ ਦੇ 81 ਪਰਿਵਾਰਾਂ ਨੂੰ ਪਲਾਟ ਵੰਡੇ | ਇਸ ...
ਬਨੂੜ, 23 ਨਵੰਬਰ (ਭੁਪਿੰਦਰ ਸਿੰਘ)-ਪਿਛਲੇ ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਠੱਪ ਹੋਈ ਸਪਲਾਈ ਤੋਂ ਸ਼ਹਿਰ ਦੇ 3 ਵਾਰਡਾਂ ਦੇ ਵਸਨੀਕ ਡਾਢੇ ਪ੍ਰੇਸ਼ਾਨ ਹਨ, ਪਰ ਉਨ੍ਹਾਂ ਦੀ ਸਮੱਸਿਆ ਹੱਲ ਹੋਣ ਦੀ ਬਜਾਏ ਅੱਜ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ | ਵਾਰਡ ਦੇ ਵਸਨੀਕ ...
ਪਟਿਆਲਾ, 23 ਨਵੰਬਰ (ਅ.ਸ. ਆਹਲੂਵਾਲੀਆ)-ਪਿੰਡਾਂ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ 'ਚ ਯੂਰੀਆ ਖਾਦ ਤੇ ਪ੍ਰਾਈਵੇਟ ਦੁਕਾਨਦਾਰ ਜਿਹੜੇ ਮਹਿੰਗੇ ਭਾਅ 'ਤੇ ਇਹ ਖਾਦ ਵੇਚ ਰਹੇ ਹਨ 'ਤੇ ਕਾਰਵਾਈ ਸਬੰਧੀ ਕਿਸਾਨਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲੀਆ | ਕਿਸਾਨਾਂ ...
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ ਨੂੰ ਕਾਂਗਰਸ ਪਾਰਟੀ ਵਲੋਂ ਟਿਕਟ ਮਿਲੇਗੀ ਜਾਂ ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ ਚੋਣ ਲੜਨਗੇ | ਸਿਆਸੀ ਗਲਿਆਰਿਆਂ 'ਚ ਇਹ ਸਵਾਲ ਬਣਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX