ਯਮੁਨਾਨਗਰ, 23 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਅੰਤਰਰਾਸ਼ਟਰੀ ਬਾਲ ਦਿਵਸ ਅਤੇ ਅੰਤਰਰਾਸ਼ਟਰੀ ਪੇਂਡੂ ਮਹਿਲਾ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਤਹਿਤ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਕੋਲਾਜ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਭਾਗ ਦੀ ਮੁਖੀ ਬਬੀਲਾ ਚੌਹਾਨ ਨੇ ਦੱਸਿਆ ਕਿ ਇਹ ਪ੍ਰੋਗਰਾਮ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰਸੀਪਲ ਡਾ. ਅਨੂ ਅਤਰੇਜਾ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਕਾਲਜਾਂ ਦੇ ਕਰੀਬ 56 ਵਿਦਿਆਰਥੀਆਂ ਨੇ ਭਾਗ ਲਿਆ | ਪੋਸਟਰ ਮੇਕਿੰਗ ਮੁਕਾਬਲੇ ਵਿਚ ਜੀ. ਐਨ. ਜੀ. ਕਾਲਜ ਦੀ ਵਿਦਿਆਰਥਣ ਪਰਜਿੰਦਰ ਕੌਰ ਨੇ ਪਹਿਲਾ, ਐਮ. ਐਲ. ਐਨ. ਕਾਲਜ ਰਾਦੌਰ ਦੀ ਦੀਪਤੀ ਨੇ ਦੂਜਾ, ਜੀ. ਐਨ. ਜੀ. ਕਾਲਜ ਦੀ ਸੀਤਲ ਨੇ ਤੀਜਾ ਸਥਾਨ ਅਤੇ ਆਰਿਆ ਪੀ. ਜੀ. ਕਾਲਜ ਦੀ ਅਰੁਣਿਮਾ ਨੇ ਕੰਸੋਲੇਸ਼ਨ ਇਨਾਮ ਹਾਸਲ ਕੀਤਾ | ਕੋਲਾਜ ਮੇਕਿੰਗ ਮੁਕਾਬਲੇ ਵਿਚ ਐਮ. ਐਲ. ਐਨ. ਕਾਲਜ ਯਮੁਨਾਨਗਰ ਦੇ ਅਭਿਸ਼ੇਕ ਲੂਥਰਾ ਨੇ ਪਹਿਲਾ ਸਥਾਨ ਹਾਸਲ ਕੀਤਾ | ਸਲੋਗਨ ਰਾਈਟਿੰਗ ਮੁਕਾਬਲੇ ਵਿਚ ਜੀ. ਐਨ. ਜੀ. ਕਾਲਜ ਦੀ ਪਲਵਿੰਦਰ ਨੇ ਪਹਿਲਾ, ਪਰਜਿੰਦਰ ਨੇ ਦੂਜਾ ਸਥਾਨ, ਡੀ. ਏ. ਜੀ. ਪੀ. ਜੀ. ਕਾਲਜ ਦੇਹਰਾਦੂਨ ਦੀ ਵਸੁਧਾ ਅਤੇ ਅੰਜੁਮ ਅੰਸਾਰੀ ਨੇ ਤੀਜਾ ਸਥਾਨ ਅਤੇ ਜੀ. ਐਨ. ਜੀ. ਕਾਲਜ ਦੀ ਨੇਹਾ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ | ਪਿੰ੍ਰਸੀਪਲ ਡਾ. ਅਨੂ ਅਤਰੇਜਾ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਨ੍ਹਾਂ ਮੁਕਾਬਲਿਆਂ ਦੇ ਸਫ਼ਲ ਆਯੋਜਨ 'ਚ ਪ੍ਰੋਫ਼ੈਸਰ ਸ਼ੰਮੀ ਬਜਾਜ, ਅਨੁਰਾਧਾ, ਨਿਧੀ, ਗੁਨੀਤ ਅਤੇ ਸ਼ਿਵਾਨੀ ਨੇ ਅਹਿਮ ਯੋਗਦਾਨ ਪਾਇਆ |
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਬਾਬਾ ਰਾਮਦੇਵ ਮੰਦਰ ਦੇ ਸਾਹਮਣੇ ਸਰਵਿਸ ਰੋਡ 'ਤੇ ਨਰਮੇ ਦੀ ਭਰੀ ਟਰਾਲੀ ਪਲਟ ਗਈ ਜਿਸ ਨਾਲ ਰਸਤਾ ਬੰਦ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ | ਮਿਲੀ ਜਾਣਕਾਰੀ ...
ਯਮੁਨਾਨਗਰ, 23 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖ਼ਾਲਸਾ ਕਾਲਜ, ਕਰਨਾਲ ਵਲੋਂ 22 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਅੰਤਰ-ਕਾਲਜ ਸ਼ਬਦ ਗਾਇਣ ਮੁਕਾਬਲੇ 'ਚ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ...
ਏਲਨਾਬਾਦ, 23 ਨਵੰਬਰ (ਜਗਤਾਰ ਸਮਾਲਸਰ)- ਭਾਰਤੀ ਕਿਸਾਨ ਏਕਤਾ ਵਲੋਂ 24 ਨਵੰਬਰ ਨੂੰ ਸਵੇਰੇ 11 ਵਜੇ ਸਰ ਛੋਟੂ ਰਾਮ ਜੈਅੰਤੀ ਦੇ ਸਬੰਧ ਵਿੱਚ ਨਵੀ ਅਨਾਜ਼ ਮੰਡੀ ਸਥਿਤ ਗਾਂਧੀ ਪਾਰਕ ਸਿਰਸਾ 'ਚ ਇਕ ਪ੍ਰੋਗਰਾਮ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਏਕਤਾ ਨੇ ...
ਪਿਹੋਵਾ, 23 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਕਿਸਾਨ ਮੋਰਚਾ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸਰਦਾਰ ਹਰਪਾਲ ਸਿੰਘ ਚੀਕਾ ਨੇ ਸੂਬੇ ਦੇ ਲੋਕਾਂ ਦੀਆਂ ਜ਼ਮੀਨਾਂ ਨਾਲ ਸਬੰਧਿਤ ਰਾਜਸਵ ਰਿਕਾਰਡ ਆਨਲਾਈਨ ਉਪਲਬਧ ...
ਫ਼ਤਿਹਾਬਾਦ, 23 ਨਵੰਬਰ (ਹਰਬੰਸ ਸਿੰਘ ਮੰਡੇਰ)- ਵਣ ਵਿਭਾਗ ਹਰਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰਿਆਪੁਰ ਵਿਚ ਕੁਦਰਤ ਸਿਖਲਾਈ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਗਰੂਕਤਾ ਕੈਂਪ 'ਚ ਵਣ ਅਧਿਕਾਰੀ ਅਨਿਲ ਨੇ ਸਕੂਲੀ ਬੱਚਿਆਂ ਨੂੰ ਜੈਵ ਵਿਭਿੰਨਤਾ ਬਾਰੇ ...
ਰਤੀਆ, 23 ਨਵੰਬਰ (ਬੇਅੰਤ ਕੌਰ ਮੰਡੇਰ)- ਸ਼ਹੀਦ ਦਵਿੰਦਰ ਸਿੰਘ ਯਾਦਗਾਰੀ ਟਰੱਸਟ ਵਲੋਂ ਸ਼ਹੀਦੀ ਹਫ਼ਤੇ ਦੇ ਚੌਥੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੜਾ ਵਿਖੇ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਟਰੱਸਟ ਦੇ ਸਲਾਹਕਾਰ ਟੇਕ ਸਿੰਘ ਚਹਿਲ ...
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਫਾਇਰ ਬਿ੍ਗੇਡ ਵੱਲੋਂ ਅੱਜ ਮਿੰਨੀ ਸਕੱਤਰੇਤ ਦੇ ਆਲੇ ਦੁਆਲੇ ਪਾਣੀ ਦਾ ਛਿੜਕਾਅ ਕੀਤਾ ਗਿਆ | ਪਾਰਲੀ ਨੂੰ ਅੱਗ ਲਾਉਣ ਵਾਲੇ ਕਰੀਬ ਢਾਈ ਸੌ ਕਿਸਾਨਾਂ ਨੂੰ 7 ਲੱਖ ਰੁਪਏ ਤੋਂ ਵੱਧ ਦਾ ...
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਪਿੰਡ ਝੰਡਾ ਖੁਰਦ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਮਿ੍ਤਕ ਤੇ ਉਸ ਦੀ ਭੈਣ ਦਾ ਅਗਲੇ 11 ਤੇ 12 ਦਸੰਬਰ ਨੂੰ ਵਿਆਹ ਰੱਖਿਆ ਹੋਇਆ ਸੀ | ਪੋਸਟਮਾਰਟਮ ਮਗਰੋਂ ਦੇਹ ਵਾਰਸਾਂ ਨੂੰ ...
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਜਾਬ ਸਰਕਾਰ ਦੀ ਲਾਟਰੀ ਨਾਲ ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ 'ਚ ਤਿੰਨ ਵਿਅਕਤੀ ਕਰੋੜਪਤੀ ਬਣਨ ਤੋਂ ਬਾਅਦ ਹੁਣ ਨਾਗਾਲੈਂਡ ਸਰਕਾਰ ਦੀ ਲਾਟਰੀ ਨੇ ਮੰਡੀ ਵਿਚ ਚੁੰਨੀਆਂ ਦੀ ਦੁਕਾਨ ਕਰਨ ਵਾਲੇ ਤਿੰਨ ਭਰਾਵਾਂ ਨੂੰ ...
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨਹਿਰੂ ਪਾਰਕ 'ਚ 24 ਨਵੰਬਰ ਨੂੰ ਸਰ ਛੋਟੂ ਰਾਮ ਦੀ ਜੈਅੰਤੀ ਧੂਮਧਾਮ ਨਾਲ ਮਨਾਈ ਜਾਵੇਗੀ | ਇਸ ਮੌਕੇ ਹੋਣ ਵਾਲੇ ਸਮਾਗਮ 'ਚ ਕਿਸਾਨੀਂ ਅੰਦੋਲਨ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਰਸਾ ਦੇ ਕਿਸਾਨਾਂ ਨੂੰ ...
ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ...
ਏਲਨਾਬਾਦ, 23 ਨਵੰਬਰ (ਜਗਤਾਰ ਸਮਾਲਸਰ)- ਇੱਥੋਂ ਦੇ ਚੌਧਰੀ ਮਨੀ ਰਾਮ ਝੋਰੜ ਕਾਲਜ ਵਿਚ ਅੱਜ ਪਿ੍ੰ. ਸ਼ੀਸਪਾਲ ਹਰਡੂ ਦੀ ਪ੍ਰਧਾਨਗੀ 'ਚ ਮਹਿਲਾ ਵਿੰਗ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਾਂਝੇ ਉੱਦਮ ਨਾਲ ਮੈਡਮ ਕੁਲਜੀਤ ਕੌਰ ਦੀ ਦੇਖਰੇਖ 'ਚ ਸਿਹਤ ਅਤੇ ਸਫ਼ਾਈ ਵਿਸ਼ੇ 'ਤੇ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਬਾਅਦ ਥਾਂ-ਥਾਂ 'ਤੇ ਨਵੇਂ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਰਹੇ ਹਨ | ਇਨ੍ਹਾਂ ਸ਼ਰਾਬ ਦੇ ਠੇਕਿਆਂ ਦੇ ਖੋਲ੍ਹਣ ਪ੍ਰਤੀ ਸਥਾਨਕ ਲੋਕਾਂ ਆਰ.ਡਬਲਿਊ.ਏ., ਬਾਜ਼ਾਰਾਂ ਦੀਆਂ ...
ਪਿਹੋਵਾ, 23 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਹਰ ਹੈਂਡਬਾਲ ਵੈੱਲਫੇਅਰ ਐਸੋਸੀਏਸ਼ਨ ਦੇ ਨਵਨਿਯੁਕਤ ਸੂਬਾ ਪ੍ਰਧਾਨ ਲੈਫ਼ਟੀਨੈਂਟ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪਿਹੋਵਾ 'ਚ ਹੈਂਡਬਾਲ ਖਿਡਾਰੀਆਂ ਲਈ ਉੱਚ ਪੱਧਰੀ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ | ਇਸ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਸਾਂਵਲ ਧਾਮੀ ਦੀ ਪੁਸਤਕ 'ਦੁੱਖੜੇ ਸੰਨ ਸੰਤਾਲੀ ਦੇ' 'ਤੇ ਚਰਚਾ ਕੀਤੀ ਗਈ, ਜਿਸ ਵਿਚ ਪ੍ਰੋ. ਡਾ. ਗੁਰਮੁੱਖ ਸਿੰਘ ਅਤੇ ਪ੍ਰੋ. ਡਾ. ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ ਅਤੇ ਨਾਲ ਹੀ ਕਿਸਾਨੀ ਝੰਡੇ, ਬੈਚ, ਬਿੱਲੇ ਦੀਆਂ ਦੁਕਾਨਾਂ ਵੀ ਪੂਰੀ ਤਰ੍ਹਾਂ ਨਾਲ ਸਜ ਗਈਆਂ ਹਨ | ਇਸ ਤੋਂ ਇਲਾਵਾ ਜੋ ਹੋਰ ਦੁਕਾਨਾਂ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਅਨੇਕਾਂ ਰਾਜਾਂ ਦੇ ਮੰਡਪ ਲੱਗੇ ਹੋਏ ਹਨ, ਜਿਨ੍ਹਾਂ ਤੋਂ ਲੋਕ ਇਨ੍ਹਾਂ ਦਿਨਾਂ 'ਚ ਖੂਬ ਖ਼ਰੀਦਦਾਰੀ ਕਰ ਰਹੇ ਹਨ | ਤੀਸਰੀ ਮੰਜ਼ਿਲ 'ਤੇ ਲੱਗੇ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਠੰਢ ਵਧਣ ਨਾਲ ਡੇਂਗੂ ਦੇ ਮਾਮਲੇ ਵੀ ਪਹਿਲਾਂ ਨਾਲੋਂ ਘਟਦੇ ਜਾ ਰਹੇ ਹਨ | ਪਿਛਲੇ ਦਿਨਾਂ ਦੇ ਮੁਕਾਬਲੇ ਹੁਣ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਘੱਟ ਹੈ | ਡਾਕਟਰਾਂ ਦਾ ਵੀ ਇਹੀ ਕਹਿਣਾ ਹੈ ਕਿ ਠੰਢ ਦੇ ਵਧਣ 'ਤੇ ਡੇਂਗੂ ਦੇ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ) ਦੇ ਵਰਕਰਾਂ ਅਤੇ ਦਿੱਲੀ ਯੂਨੀਵਰਸਿਟੀ ਦੇ ਸਕੂਲ ਆਫ਼ ਓਪਨ ਲਰਨਿੰਗ (ਐੱਸ.ਓ.ਐੱਲ) ਦੇ ਵਿਦਿਆਰਥੀਆਂ ਨੇ ਅੱਜ ਐੱਸ.ਓ.ਐੱਲ. ਬਿਲਡਿੰਗ ਅਤੇ ਦਿੱਲੀ ਯੂਨੀਵਰਸਿਟੀ ਦੇ ਨਾਰਥ ...
ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਦੁਆਰਾ ਪ੍ਰਦੂਸ਼ਣ 'ਚ ਸੁਧਾਰਾ ਹੋਣ ਦਾ ਸਹਾਰਾ ਲੈਂਦੇ ਹੋਏ ਬਿਲਡਰ ਮਾਫੀਆ ਨਾਲ ਗੰਢਤੁਪ ਕਰਕੇ ...
ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)- ਕੋਰੀਆ ਗਣਰਾਜ ਦੇ ਭਾਰਤ ਵਿਚ ਰਾਜਦੂਤ ਚੈਂਗ ਜੇਅ ਬੁਕ ਨੇ ਆਪਣੀ ਪਤਨੀ ਸਮੇਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਕੋਰੀਆ ਦੇ ਕੌਂਸਲ ਜਨਰਲ ਜਗਦੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਵੀ ਸ਼ਾਮਿਲ ਸਨ | ...
ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਚੌਕ ਦਾ ਨਾਂਅ ਸੰਗਤਾਂ ਵਲੋਂ 'ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ' ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈਂ | ਇਸ ਬਾਰੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਰਾਜਾ ਸਿੰਘ ...
ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਨੇ ਕੋਰੋਨਾ ਕਾਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕੀਤੇ ਗਏ ਫੈਸਲਿਆਂ ਲਈ ਧੰਨਵਾਦ ਜਤਾਉਂਦੇ ਹੋਏ ਕਿਹਾ ਕਿ ਮੋਦੀ ਦੇ ਮਾਰਗ ਦਰਸ਼ਨ ਦੇ ਕਾਰਨ ਹੀ 116 ਕਰੋੜ ਜਨਤਾ ਨੂੰ ਮੁਫਤ ਕੋਰੋਨਾ ਟੀਕਾ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ ਅਤੇ ਨਾਲ ਹੀ ਕਿਸਾਨੀ ਝੰਡੇ, ਬੈਚ, ਬਿੱਲੇ ਦੀਆਂ ਦੁਕਾਨਾਂ ਵੀ ਪੂਰੀ ਤਰ੍ਹਾਂ ਨਾਲ ਸਜ ਗਈਆਂ ਹਨ | ਇਸ ਤੋਂ ਇਲਾਵਾ ਜੋ ਹੋਰ ਦੁਕਾਨਾਂ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਬਲੌਂਗੀ ਦੀ ਪੁਲਿਸ ਵਲੋਂ ਜਾਅਲੀ ਨੋਟ ਤਿਆਰ ਕਰਕੇ ਬਾਜ਼ਾਰ 'ਚ ਚਲਾਉਣ ਵਾਲੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਨਵਾਬ ਉਰਫ਼ ਫਿਰੋਜ਼ ਜੋ ਮੂਲ ਰੂਪ 'ਚ ...
ਮਾਜਰੀ, 23 ਨਵੰਬਰ (ਕੁਲਵੰਤ ਸਿੰਘ ਧੀਮਾਨ) - ਸਬ-ਡਵੀਜ਼ਨ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡ ਨੱਗਲ ਗੜੀਆ, ਮੁੰਧੋਂ ਸੰਗਤੀਆਂ, ਮੁੰਧੋਂ ਭਾਗ ਸਿੰਘ, ਅਕਾਲਗੜ੍ਹ, ਧਗਤਾਣਾ, ਸੁਲੇਮਪੁਰ ਕਲਾਂ ਤੇ ਸੁਲੇਮਪੁਰ ਖੁਰਦ ਆਦਿ ਪਿੰਡਾਂ ਦੇ ਕਿਸਾਨਾਂ ਦੀ 2019 'ਚ ਗੜ੍ਹੇਮਾਰੀ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ) - ਸੀ. ਆਈ. ਏ. ਸਟਾਫ਼ ਵਲੋਂ ਇਲਾਕੇ ਵਿਚ ਦੜਾ ਸੱਟਾ ਲਗਵਾਉਣ ਵਾਲੇ 1 ਨੌਜਵਾਨ ਨੂੰ ਨਕਦੀ ਅਤੇ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਬਾਦਲ ਵਾਸੀ ਖਰੜ, ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਪੰਜਾਬੀ ਮਾਹ ਸਮਾਗਮਾਂ ਦੀ ਲੜੀ ਤਹਿਤ ਰੂ-ਬ-ਰੂ ਤੇ ਮਿੰਨੀ ਕਵੀ ਦਰਬਾਰ ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ) ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਕਰਵਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਉੱਘੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਰਾਮਗੜ੍ਹੀਆ ਸਭਾ (ਰਜਿ.) ਮੁਹਾਲੀ ਵਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸਭਾ ਦੇ ਸਾਬਕਾ ਪ੍ਰਧਾਨਾਂ ਦਾ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਪਾਏ ਗਏ ਯੋਗਦਾਨ ਅਤੇ ਨਿਭਾਈਆਂ ਗਈਆਂ ...
ਚੰਡੀਗੜ੍ਹ, 23 ਨਵੰਬਰ (ਐਨ.ਐਸ.ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਗਾਮੀ ਖੇਡੋਂ ਇੰਡੀਆ-2021 ਦੇ ਲਈ ਇਕ ਰਾਜ ਪੱਧਰੀ ਕਮੇਟੀ ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ | ਕਮੇਟੀ ਦੀ ਅਗਵਾਈ ਖੇਡ ਅਤੇ ਯੁਵਾ ਮਾਮਲਿਆਂ ਦੇ ਰਾਜ ਮੰਤਰੀ ਸੰਦੀਪ ਸਿੰਘ ਕਰਨਗੇ | ਇਹ ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਭਾਰਤ 'ਚ ਇਜਾਰਇਲ ਦੇ ਰਾਜਦੂਤ ਨਾਓਰ ਗਿਲੋਨ ਨੇ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿਚ ਹਰਿਆਣਾ ਦੇ ਨਾਲ ਆਪਣੇ ਮੌਜੂਦਾ ਨਿਵੇਸ਼ ...
ਪੰਚਕੂਲਾ, 23 ਨਵੰਬਰ (ਕਪਿਲ) - ਐਚ. ਪੀ. ਐਸ. ਸੀ. 'ਚ ਨੌਕਰੀ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਐਚ. ਪੀ. ਐਸ. ਸੀ. ਦੇ ਡੈਂਟਲ ਸਰਜਨ ਦੀ ਭਰਤੀ 'ਚ ਧੋਖਾਧੜੀ ਦੇ ਦੋਸ਼ 'ਚ ਗਿ੍ਫ਼ਤਾਰ ਡਿਪਟੀ ਸਕੱਤਰ ਅਨਿਲ ਨਾਗਰ, ਅਸ਼ਵਨੀ ਅਤੇ ਨਵੀਨ ਨੂੰ ਸਟੇਟ ...
ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ) - ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ 'ਤੇ ਵੱਧ ਰਹੀ ਟ੍ਰੈਫ਼ਿਕ ਅਤੇ ਜਾਮ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ੀਰਕਪੁਰ ਬੈਰੀਅਰ ਨਜ਼ਦੀਕ ਬਣਾਏ ਜਾ ਰਹੇ ਅੰਡਰਪਾਸ ਦੇ ਨਿਰਮਾਣ ਦੌਰਾਨ ਵੱਡੀ ਸਮੱਸਿਆ ਆਉਣ ਵਾਲੀ ਹੈ | ਵਾਹਨਾਂ ਲਈ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀਆਂ ਦੀ ਸ਼ਾਮਲਾਤ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂਅ ਤਬਦੀਲ ਕਰਵਾਉਣ ਅਤੇ ਉਨ੍ਹਾਂ ਦੇ ਨਾਂਅ 'ਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ 'ਚ ਨਾਮਜ਼ਦ ਸ਼ਿਆਮ ਲਾਲ ਨੂੰ ਗਿ੍ਫ਼ਤਾਰ ਕਰ ਲਿਆ ...
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਨਿੱਕੂਵਾਲ)-ਇੱਥੋਂ ਦੇ ਸ੍ਰੀ ਅਨੰਦਪੁਰ ਸਾਹਿਬ ਮੁੱਖ ਸੜਕ ਤੇ ਰੇਲਵੇ ਸਟੇਸ਼ਨ ਲਾਗੇ ਵਾਪਰੇ ਹਾਦਸੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਤਫ਼ਤੀਸ਼ੀ ਅਫ਼ਸਰ ਏ ਐਸ ਆਈ ਨਸੀਮ ਖ਼ਾਨ ਨੇ ਦੱਸਿਆ ਕਿ ਹਿਮਾਚਲ ...
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ) - ਸਿਹਤ ਵਿਭਾਗ ਦੇ ਐਨ.ਐੱਚ.ਐਮ.ਕਾਮਿਆਂ ਦੀ ਹੜਤਾਲ ਕਰਮਚਾਰੀ ਦੀ ਹੜਤਾਲ ਅੱਜ ਸੱਤਵੇਂ ਦਿਨ ਵਿਚ ਦਾਖਲ ਹੋ ਗਈ ਹੈ, ਜਿਸ ਕਾਰਨ ਪੰਜਾਬ ਭਰ ਦੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ | ਜਿਸ ਦੀ ਸਮੁੱਚੀ ਜ਼ਿੰਮੇਵਾਰੀ ...
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ) - ਮਲੋਆ ਥਾਣਾ ਪੁਲਿਸ ਨੇ ਡੱਡੂ ਮਾਜਰਾ ਦੇ ਨਿਖਿਲ ਦੀ ਸ਼ਿਕਾਇਤ 'ਤੇ ਸੈਕਟਰ 38 (ਵੈੱਸਟ) ਦੇ ਅਮਿਤ ਉਰਫ਼ ਪੇਤਾਲ ਦੇ ਖ਼ਿਲਾਫ਼ ਹੱਤਿਆ ਦੇ ਯਤਨ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ | ਦੋਸ਼ ਮੁਤਾਬਿਕ ਮੁਲਜ਼ਮ ਨੇ ਸ਼ਿਕਾਇਤਕਰਤਾ 'ਤੇ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਦੋ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 32 ਹੋ ਗਈ ਹੈ | ਅੱਜ ਆਏ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ) - ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜੀਆਂ ਵਲੋਂ ਅੱਜ ਇਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ 'ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ' ਐਪ ਲਾਂਚ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਗਿਲਜੀਆਂ ਨੇ ਦੱਸਿਆ ਕਿ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ 'ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ | ਇਸ ਦੇ ਨਾਲ ਹੀ ਹਰ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ-ਐਮ.ਐਮ.ਐਸ.ਬੀ.ਵਾਈ) ਤਹਿਤ ਸੂਬੇ ਭਰ 'ਚ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ 'ਚ 9.63 ਲੱਖ ਯੋਗ ਲਾਭਪਾਤਰੀਆਂ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ) - ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਮਿਸਾਲੀ ਫ਼ੈਸਲਾ ਲੈਂਦਿਆਂ ਨਗਰ ਨਿਗਮ, ਚੰਡੀਗੜ੍ਹ ਦੇ ਮੈਡੀਕਲ ਅਫ਼ਸਰ ਅੰਮਿ੍ਤ ਪਾਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਕਾਰਜ ਮੁਕਤ ਕਰ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਪਿੰਡ ਧਨਾਸ, ਸਾਰੰਗਪੁਰ ਅਤੇ 8448 ਫਲੈਟਾਂ, ਧਨਾਸ ਨੂੰ ਨਹਿਰੀ ਪਾਣੀ ਦੀ ਸਪਲਾਈ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਅੱਜ ਇੱਥੇ ਨੀਂਹ ਪੱਥਰ ਰੱਖਿਆ | ਇਹ ਨੀਂਹ ਪੱਥਰ ਚੰਡੀਗੜ੍ਹ ਨਗਰ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਵਿਚਲੀਆਂ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਪੀ.ਐਸ.ਯੂ. (ਲਲਕਾਰ), ਏ.ਐਸ.ਏ, ਐਸ.ਐਫ.ਐਸ, ਸੋਪੂ, ਵਾਈ ਫਾਰ ਐਸ ਆਦਿ ਜਥੇਬੰਦੀਆਂ ਵਲੋਂ ਆਨਲਾਈਨ ਪ੍ਰੀਖਿਆਵਾਂ ਦੀ ਮੰਗ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਦੇ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਮੌਕੇ ਭਾਜਪਾ ਦਾ 20 ਮੈਂਬਰੀ ਵਫ਼ਦ ਮੋਰਚੇ ਦੇ ਸੂਬਾ ਪ੍ਰਧਾਨ ਰਾਜਿੰਦਰ ਬਿੱਟਾ ਦੀ ਅਗਵਾਈ ਹੇਠ ਪਾਕਿਸਤਾਨ ਸਥਿਤ ਸਾਹਿਬ ਸ੍ਰੀ ਗੁਰੂ ਨਾਨਕ ...
ਚੰਡੀਗੜ੍ਹ, 23 ਨਵੰਬਰ (ਐਨ. ਐਸ. ਪਰਵਾਨਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਇੰਚਾਰਜ ਦੁਸ਼ਿਯੰਤ ਗੌਤਮ ਜੋ ਪੰਜਾਬ, ਚੰਡੀਗੜ੍ਹ ਤੇ ਉੱਤਰਾਖੰਡ ਦੇ ਇੰਚਾਰਜ ਹਨ, ਵਲੋਂ ਦਿੱਤਾ ਗਿਆ ਨਵਾਂ ਸੁਝਾਓ ਕਿ ਹੁਣ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦਾ 'ਛੋਟਾ ਭਰਾ' ਹੈ, ਇਸ ਲਈ ਉਸ ਨਾਲ ਇਸ ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਟਰਾਂਸਪੋਰਟ ਮੰਤਰੀ ਹਰਿਆਣਾ ਮੂਲਚੰਦ ਸ਼ਰਮਾ ਨੇ ਕਿਹਾ ਕਿ ਟ੍ਹਾਂਸਪੋਰਟ ਵਿਭਾਗ ਨੂੰ ਲਗਾਤਾਰ ਮਜਬੂਤ ਕਰਨ ਦੇ ਨਾਲ੍ਰਨਾਲ ਜਨਤਾ ਦੀ ਸੇਵਾ ਦੇ ਉਦੇਸ਼ ਨਾਲ ਇਸ ਨੂੰ ਹੋਰ ਵੱਧ ਪਾਰਦਰਸ਼ੀ ਵੀ ਬਣਾਇਆ ਜਾ ਰਿਹਾ ਹੈ | ...
ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਦੋ ਅਲੱਗ-ਅਲੱਗ ਮਾਮਲਿਆਂ ਵਿਚ ਦੋ ਵਿਅਕਤੀਆਂ ਨੂੰ 6 ਗ੍ਰਾਮ ਸਮੈਕ ਅਤੇ 217 ਗ੍ਰਾਮ ਗਾਂਜਾ ਪੱਤੀ ਸਮੇਤ ਗਿ੍ਫ਼ਤਾਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਇਕ ਟੀਮ ਨੇ ਦੀਪਕ ਉਰਫ਼ ਰਿੰਪੀ ਨਿਸਿੰਗ ਤੋਂ 6 ...
ਰਾਸ਼ਟਰਪਤੀ ਦੇ ਨਾਂਅ ਦਿੱਤਾ ਜਾਵੇਗਾ ਮੰਗ ਪੱਤਰ ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਕਾਂਗਰਸ ਵਲੋਂ ਆਗਾਮੀ 26 ਨਵੰਬਰ ਨੂੰ ਸੀ.ਐਮ. ਸਿਟੀ. ਕਰਨਾਲ ਵਿਖੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਅਰਥੀ ਯਾਤਰਾ ਕੱਢੀ ਜਾਵੇਗੀ ਤੇ ਰਾਸ਼ਟਰਪਤੀ ਦੇ ਨਾਂਅ ਡੀ.ਸੀ. ...
ਡੱਬਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)- ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਅੰਮਿ੍ਤਸਰ-ਜਾਮਨਗਰ ਐਕਸਪ੍ਰੈਸ ਵੇਅ (ਨੈਸ਼ਨਲ ਹਾਈਵੇ-754) ਲਈ ਗ੍ਰਹਿਣ ਕਰੀਬ 800 ਏਕੜ ਜ਼ਮੀਨ ਦੇ ਘੱਟ ਮੁਆਵਜ਼ੇ ਖ਼ਿਲਾਫ਼ 9 ਪਿੰਡਾਂ ਦੇ ਕਿਸਾਨ ਸੰਘਰਸ਼ ਨੂੰ ਪੁਲਿਸ-ਪ੍ਰਸ਼ਾਸਨ ...
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਨਗਰ ਨਿਗਮ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ 'ਚੋਂ ਪਹਿਲੇ ਡਿਪਟੀ ਮੇਅਰ ਬਣਨ ਵਾਲੇ ਨੌਜਵਾਨ ਆਗੂ ਰਣਜੀਤ ਸਿੰਘ ਖੁਰਾਣਾ ਜੋ ਇਸ ਸਮੇਂ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੀ ਸੇਵਾ ਨਿਵਾ ਰਹੇ ਹਨ, ...
ਸਿੱਧਵਾਂ ਦੋਨਾਂ, 23 ਨਵੰਬਰ (ਅਵਿਨਾਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਧਵਾਂ ਦੋਨਾਂ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸਮੂਹ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ 'ਚ ਚੜ੍ਹਦੀ ਕਲਾ ਪ੍ਰਭਾਤ ਫੇਰੀ ਵਲੋਂ ਮਹੰਤ ਸੁਖਦੇਵ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX