ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਐਨ.ਪੀ.ਐਸ. (ਨਵੀਂ ਪੈਨਸ਼ਨ ਸਕੀਮ) ਦੇ ਵੱਡੀ ਗਿਣਤੀ ਦੇ ਮੁਲਾਜ਼ਮਾਂ ਵਲੋਂ ਬੇਲਾ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂਆਂ ਗੁਰਿੰਦਰਪਾਲ ਸਿੰਘ ਖੇੜੀ ਅਤੇ ਰਾਜਵੀਰ ਸਿੰਘ ਚੌਂਤਾ ਨੇ ਦੱਸਿਆ ਕਿ ਜਿਸ ਤਰ੍ਹਾਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਲਾ ਮਿਸਾਲ ਲੜਾਈ ਲੜੀ ਹੈ | ਇਹ ਪੂਰੀ ਦੁਨੀਆ ਵਿਚ ਆਪਣੇ ਆਪ 'ਚ ਵਿਲੱਖਣ ਮਿਸਾਲ ਹੈ, ਪਰ ਪੰਜਾਬ ਸਰਕਾਰ ਸੂਬੇ ਦੇ ਦੋ ਲੱਖ ਮੁਲਾਜ਼ਮਾਂ ਨਾਲ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਪੰਜ ਸਾਲ ਬੀਤ ਜਾਣ ਬਾਅਦ ਵੀ ਵਫ਼ਾ ਨਹੀਂ ਹੋਇਆ ਜਿਸ ਦੀ ਭਾਰੀ ਕੀਮਤ ਆਗਾਮੀ ਵਿਧਾਨ ਸਭਾ ਚੋਣਾਂ 'ਚ ਚੁਕਾਉਣੀ ਪਵੇਗੀ | ਕਾਂਗਰਸ ਪਾਰਟੀ ਦੀ ਸਥਿਤੀ ਰਾਸ਼ਟਰ ਪੱਧਰ 'ਤੇ ਵੀ ਪਾਰਟੀ ਆਗੂਆਂ ਵਲੋਂ ਦੂਜੇ ਰਾਜਾਂ 'ਚ ਪੁਰਾਣੀ ਪੈਨਸ਼ਨ ਦੀ ਬਹਾਲੀ ਵਾਲੇ ਆ ਰਹੇ ਬਿਆਨਾਂ ਦੇ ਕਾਰਨ ਹਾਸੋਹੀਣੀ ਬਣੀ ਹੈ, ਪਹਿਲਾਂ ਜਿਥੇ ਕਾਂਗਰਸ ਸਰਕਾਰ ਦਾ ਰਾਜ ਹੈ, ਉਥੇ ਕਥਨੀ ਤੇ ਕਰਨੀ ਇਕ ਕਰ ਕੇ ਦਿਖਾਵੇ | ਇਸ ਮੌਕੇ ਜਗਦੀਸ਼ ਸਿੰਘ ਅਤੇ ਇੰਦਰਜੀਤ ਸਿੰਘ ਚੂਹੜਮਾਜਰਾ ਨੇ ਕਿਹਾ ਕਿ ਪਿਛਲੇ ਸਮਿਆਂ 'ਚ ਹਰ ਨੌਜਵਾਨ ਪੜ੍ਹ ਲਿਖ ਕੇ ਨੌਕਰੀ ਇਸ ਲਈ ਕਰਨਾ ਚਾਹੁੰਦਾ ਸੀ ਕਿਉਂਕਿ ਇਸ ਨਾਲ ਉਮਰ ਭਰ ਨੌਕਰੀ ਕਰਨ ਤੋਂ ਬਾਅਦ ਪੁਰਾਣੀ ਪੈਨਸ਼ਨ ਬੁਢਾਪੇ ਨੂੰ ਸੁਰੱਖਿਅਤ ਕਰਦੀ ਸੀ, ਪਰ ਜਦੋਂ ਤੋਂ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ, ਉਦੋਂ ਤੋਂ ਨੌਜਵਾਨ ਵਰਗ ਦਾ ਪੜ੍ਹਾਈ ਤੋਂ ਮਨ ਮੁੜਿਆ ਹੈ | ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੀ. ਪੀ. ਬੀ .ਐਸ .ਸੀ ਲਗਾਤਾਰ ਸੰਘਰਸ਼ ਕਰ ਰਹੀ ਹੈ | ਬਲਾਕ ਕਨਵੀਨਰ ਮਹਿੰਦਰਪਾਲ ਸਿੰਘ ਖੇੜੀ ਨੇ ਦੱਸਿਆ ਕਿ ਸੂਬਾ ਕਮੇਟੀ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਜੋ ਫ਼ੈਸਲੇ ਲਏ ਹਨ | ਉਨ੍ਹਾਂ ਤਹਿਤ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਆਉਣ ਵਾਲੇ ਐਕਸ਼ਨਾਂ ਵਿਚ ਪੂਰੀ ਤਾਕਤ ਝੋਕ ਦਿੱਤੀ ਜਾਵੇਗੀ ਤੇ ਇਸ 'ਚ 24 ਨਵੰਬਰ ਤੋਂ 5 ਦਸੰਬਰ ਤੱਕ ਪੰਜਾਬ ਸਰਕਾਰ ਸੱਤਾਧਾਰੀ ਪਾਰਟੀ ਦੇ ਆਗੂ ਮੁੱਖ ਮੰਤਰੀ, ਵਿੱਤ ਮੰਤਰੀ, ਨਵਜੋਤ ਸਿੰਘ ਸਿੱਧੂ ਦਾ ਕਿਸੇ ਵੀ ਜ਼ਿਲੇ੍ਹ 'ਚ ਪਹੁੰਚਣ ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਕੇ ਰੋਸ ਕੀਤਾ ਜਾਵੇਗਾ | ਇਸ ਮੌਕੇ ਤੇ ਅਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਵਰਿੰਦਰ ਖੋਖਰ,ਭਾਗ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਬਿੱਟੂ, ਦਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਕੈਂਬੋ, ਦਲੀਪ ਸਿੰਘ, ਹਰਭਜਨ ਸਿੰਘ, ਹਰਨੇਕ ਸਿੰਘ, ਹਰਿੰਦਰ ਸਿੰਘ, ਇਕਬਾਲ ਸਿੰਘ,ਪ੍ਰੀਤੀ ਸ਼ਰਮਾ, ਨੇਹਾ ਬਾਂਸਲ, ਹਰਜੀਤ ਕੌਰ, ਭਾਵਨਾ ਗੁਪਤਾ, ਅਕਵਿੰਦਰ ਕੌਰ ਅਤੇ ਵਰਿੰਦਰਜੀਤ ਕੌਰ ਆਦਿ ਅਧਿਆਪਕ ਮੌਜੂਦ ਸਨ |
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਵਰੇਜ ਪਾਈਪਾਂ ਪਾਉਣ ਦੇ ਚੱਲ ਰਹੇ ਕੰਮ ਕਾਰਨ ਇੱਥੋਂ ਲੰਘਦੇ ਮੁੱਖ ਮਾਰਗ 'ਤੇ ਸਾਰੀ ਆਵਾਜਾਈ ਇੱਕ ਪਾਸੇ ਪਾਉਣ ਨਾਲ ਹਰ ਦਿਨ ਹਾਦਸੇ ਵਾਪਰ ਰਹੇ ਹਨ | ਅੱਜ ਇੱਥੋਂ ਦੇ ਮਹੱਲਾ ਘੱਟੀਵਾਲ ...
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਐੱਨ.ਪੀ.ਐੱਸ. ਕਰਮਚਾਰੀਆਂ ਨੇ ਪੰਜਾਬ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਪ੍ਰਦਰਸ਼ਨ ...
ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਰੋਪੜ ਦਾ 22ਵਾਂ ਜਥਾ ਰੇਲਵੇ ਸਟੇਸ਼ਨ ਤੋਂ ਸੂਬਾ ਮੀਤ ਪ੍ਰਧਾਨ ਕਾਮਰੇਡ ਤਰਸੇਮ ਸਿੰਘ ਭੱਲੜੀ ਦੀ ਅਗਵਾਈ ਹੇਠ ਸਿੰਘੂ ਬਾਡਰ ਨੂੰ ਰਵਾਨਾ ਹੋਇਆ | ਇਸ ਮੌਕੇ ਕਾਮਰੇਡ ਤਰਸੇਮ ਸਿੰਘ ਭੱਲੜੀ, ...
ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਰਾਜ ਜ਼ਿਲ੍ਹਾ (ਡੀ. ਸੀ) ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਾਹਿਲਪੁਰ ਦੇ ਰਜਿਸਟਰੀ ਕਲਰਕ ਮਨਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਖਿਲਾਫ ...
ਮੋਰਿੰਡਾ, 24 ਨਵੰਬਰ (ਕੰਗ) - ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਉਪ ਪ੍ਰਧਾਨ ਸਵ. ਭਗਵੰਤ ਸਿੰਘ ਦੇ ਨਮਿਤ ਗੁਰਦੁਆਰਾ ਰਸੂਲਪੁਰ ਜ਼ਿਲ੍ਹਾ ਰੂਪਨਗਰ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ...
ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ) - ਲਗਪਗ 1 ਮਹੀਨੇ ਤੋਂ ਰੂਪਨਗਰ ਜ਼ਿਲ੍ਹਾ ਡੇਂਗੂ ਦੇ ਬੁਖ਼ਾਰ ਨੇ ਚਪੇਟ 'ਚ ਲੈ ਲਿਆ ਸੀ ਜਦੋਂ ਕਿ ਕੋਰੋਨਾ ਦੇ ਕੇਸ ਵੀ ਫੇਰ ਵਧਣੇ ਸ਼ੁਰੂ ਹੋ ਗਏ ਸਨ ਪਰ ਹੁਣ ਰਾਹਤ ਦੀ ਖ਼ਬਰ ਹੈ ਕਿ ਜ਼ਿਲ੍ਹੇ 'ਚ ਡੇਂਗੂ ਦੇ ਕੁਲ 766 ਮਰੀਜ਼ਾਂ 'ਚੋ 754 ...
ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦਾ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਦਾ ਸੰਘਰਸ਼ ਪਿਛਲੇ ਇੱਕ ਮਹੀਨੇ ਤੋਂ ਜਾਰੀ ਹੈ | ਇਸ ਸਬੰਧ ਵਿਚ ਐਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੇ ਸੂਬਾ ...
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ) - ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਮਨਿੰਦਰ ਸਿੰਘ ਰਾਣੀ ਦਾ ਪ੍ਰਧਾਨਗੀ ਹੇਠ ਹੋਈ | ਜਿਸ ਬਾਰੇ ਉਹਨਾ ਦੱਸਿਆ ਕਿ ਬੀਤੇ 162 ਦਿਨਾਂ ਤੋਂ ...
ਨੂਰਪੁਰ ਬੇਦੀ, 24 ਨਵੰਬਰ (ਵਿੰਦਰ ਪਾਲ ਝਾਂਡੀਆ)-ਯੰਗ ਫਾਰਮਰਜ ਯੂਥ ਕਲੱਬ ਪਿੰਡ ਮਾਧੋਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਜਿਸ ਵਿਚ ਵੱਖ- ...
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨੀ ਅੰਦੋਲਨ ਦੀ ਮਨਾਈ ...
ਪੁਰਖਾਲੀ, 24 ਨਵੰਬਰ (ਬੰਟੀ) - ਪਿੰਡ ਪੜ੍ਹੀ ਦੇ ਸਰਪੰਚ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ 'ਚ ਕਿਹਾ ਕਿ ਪਿੰਡ ਚ ਸਿਆਸੀ ਆਗੂਆਂ ਦੇ ਨਾਂ ਵੜਨ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਕੁਝ ਲੋਕ ਪਿੰਡ ਚ ਪਾਰਟੀਬਾਜ਼ੀ ਬਣਾ ਰਹੇ ਹਨ ਜਦ ਕਿ ਉਨ੍ਹਾਂ ਕੋਲ ...
ਬੇਲਾ 24 ਨਵੰਬਰ (ਮਨਜੀਤ ਸਿੰਘ ਸੈਣੀ) - ਸਾਇੰਸ ਟੀਚਰਜ਼ ਐਸੋਸੀਏਸ਼ਨ (ਰਜਿ) ਪੰਜਾਬ ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ 20 ਸਾਲਾਂ ਦੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਏ, ਸਾਇੰਸ ਅਧਿਆਪਕਾਂ ਲਈ ਵਿਸ਼ੇਸ਼ ਭੱਤੇ ਸੰਬੰਧੀ ...
ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਮੂਹ ਐਨ. ਆਰ. ਐਚ. ਐਮ. ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਸਿੰਘਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਐਨ.ਆਰ.ਐਚ.ਐਮ ਕਾਮਿਆਂ ਨੂੰ ਪੱਕੇ ਨਾ ਕਰਨ ਦੇ ਵਿਰੋਧ 'ਚ ਰੋਸ ਧਰਨਾ ਅੱਜ ਅੱਠਵੇਂ ਦਿਨ ਵੀ ...

ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਐਨ.ਪੀ.ਐਸ. (ਨਵੀਂ ਪੈਨਸ਼ਨ ਸਕੀਮ) ਦੇ ਵੱਡੀ ਗਿਣਤੀ ਦੇ ਮੁਲਾਜ਼ਮਾਂ ਵਲੋਂ ਬੇਲਾ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਮੁਜ਼ਾਹਰਾ ...
ਬੇਲਾ 24 ਨਵੰਬਰ (ਮਨਜੀਤ ਸਿੰਘ ਸੈਣੀ) - ਸਾਇੰਸ ਟੀਚਰਜ਼ ਐਸੋਸੀਏਸ਼ਨ (ਰਜਿ) ਪੰਜਾਬ ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ 20 ਸਾਲਾਂ ਦੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਏ, ਸਾਇੰਸ ਅਧਿਆਪਕਾਂ ਲਈ ਵਿਸ਼ੇਸ਼ ਭੱਤੇ ਸੰਬੰਧੀ ...
ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਮੂਹ ਐਨ. ਆਰ. ਐਚ. ਐਮ. ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਸਿੰਘਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਐਨ.ਆਰ.ਐਚ.ਐਮ ਕਾਮਿਆਂ ਨੂੰ ਪੱਕੇ ਨਾ ਕਰਨ ਦੇ ਵਿਰੋਧ 'ਚ ਰੋਸ ਧਰਨਾ ਅੱਜ ਅੱਠਵੇਂ ਦਿਨ ਵੀ ...
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐਸ. ਨਿੱਕੂਵਾਲ)-ਅੰਤਰ ਰਾਸ਼ਟਰੀ ਪੋਲੋ ਖਿਡਾਰੀ ਅਤੇ ਬਹੁਜਨ ਸਮਾਜ ਪਾਰਟੀ ਦੀ ਟਿਕਟ ਤੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜ ਚੁੱਕੇ ਸੋਢੀ ਬਿਕਰਮ ਸਿੰਘ ਅੰਮਿ੍ਤਸਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ...
ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਨਾਲ ਮਸ਼ਵਰਾ ਕਰਨ ਉਪਰੰਤ ਨੰਗਲ ਦੇ ਨੌਜਵਾਨ ...
ਮੋਰਿੰਡਾ, 24 ਨਵੰਬਰ (ਕੰਗ) - ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ 25 ਨਵੰਬਰ ਦਿਨ ਵੀਰਵਾਰ ਨੂੰ ਅਸੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ...
ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ) - ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਡਾਇਰੈਕਟਰ ਪ੍ਰੋ (ਡਾ.) ਸੈਲੇਸ਼ ਸ਼ਰਮਾ ਅਤੇ ਉਨ੍ਹਾਂ ਦੇ ਰਿਸਰਚ ਸਹਿਯੋਗੀ ਡਾ. ਤੇਜਵੀਰ ਕੌਰ, ਭਵਨਦੀਪ ਗਿੱਲ, ਡਾ. ਸੰਜੇ ਸ਼ਰਮਾ, ਡਾ. ...
ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ) - ਸਥਾਨਕ ਸ੍ਰੀ ਚਮਕੌਰ ਸਾਹਿਬ ਰੋਡ ਨੇੜੇ ਮਾਰਕੀਟ ਕਮੇਟੀ ਮੋਰਿੰਡਾ ਦੇ ਵਾਇਸ ਚੇਅਰਮੈਨ ਚਰਨਜੀਤ ਚੰਨੀ ਦੇ ਗ੍ਰਹਿ ਵਿਖੇ ਪੀ.ਆਰ.ਟੀ.ਸੀ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਵਿਸ਼ੇਸ਼ ਤੌਰ ...
ਸ੍ਰੀ ਚਮਕੌਰ ਸਾਹਿਬ , 24 ਨਵੰਬਰ (ਜਗਮੋਹਣ ਸਿੰਘ ਨਾਰੰਗ) - ਇਤਿਹਾਸਕ ਕਿਸਾਨ ਮੋਰਚੇ ਨੂੰ ਫ਼ਤਿਹ ਕਰਨ ਲਈ ਪੰਜਾਬ ਦੇ ਲੱਖਾਂ ਆਮ ਕਿਸਾਨਾਂ ਨੇ ਭਰਵਾਂ ਯੋਗਦਾਨ ਪਾਇਆ ਹੈ | ਅਜਿਹਾ ਹੀ ਇੱਕ ਯੋਧਾ ਕਿਸਾਨ ਹੈ ਨਜ਼ਦੀਕੀ ਪਿੰਡ ਝੱਲੀਆਂ ਕਲਾਂ ਦਾ ਬਲਜੀਤ ਸਿੰਘ ਹੈਪੀ ਗਿੱਲ | ...
ਮੋਰਿੰਡਾ, 24 ਨਵੰਬਰ (ਕੰਗ) - ਏਾਜਲਜ਼ ਵਰਲਡ ਸਕੂਲ ਮੋਰਿੰਡਾ ਵਿਖੇ 27 ਨਵੰਬਰ ਦਿਨ ਸ਼ਨੀਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ...
ਨੰਗਲ, 24 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ 'ਆਓ ਰਿਵਾਜ ਬਦਲੀਏ' ਸਮਾਗਮ ਲੜੀ ਅਧੀਨ ਅੱਜ ਬੇਬੀ ਅਰਪਿਤਾ ਚੰਦੇਲ ਪਿੰਡ ਦਬੇਟਾ ਦੇ ਜਨਮ ਦਿਨ ਮੌਕੇ 31 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਪੈਨਸਲਵੇਨੀਆ (ਅਮਰੀਕਾ) ...
ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ) - ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਚਿਰੋਕਣੇ ਸਮੇਂ ਤੋਂ ਲਟਕਦੀ ਪੇ-ਬੈਂਡ ਦੀ ਮੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਥਰਮਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX