ਤਾਜਾ ਖ਼ਬਰਾਂ


ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰਨ ਦੇ ਹੁਕਮ
. . .  24 minutes ago
ਚੰਡੀਗੜ੍ਹ, 24 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੇ ਮੁੱਦੇ 'ਤੇ ਗ੍ਰਹਿ ਮੰਤਰਾਲੇ...
ਖ਼ਰਾਬ ਮੌਸਮ ਕਾਰਨ ਘੱਟੋ-ਘੱਟ 15 ਉਡਾਣਾਂ ਨੂੰ ਕੀਤਾ ਵਾਪਸ
. . .  48 minutes ago
ਨਵੀਂ ਦਿੱਲੀ, 24 ਮਈ - ਬੀਤੀ ਰਾਤ ਦਿੱਲੀ ਵਿਚ ਖ਼ਰਾਬ ਮੌਸਮ ਕਾਰਨ ਘੱਟੋ-ਘੱਟ 15 ਉਡਾਣਾਂ ਨੂੰ ਜੈਪੁਰ, ਲਖਨਊ, ਵਾਰਾਣਸੀ, ਅਹਿਮਦਾਬਾਦ ਅਤੇ ਚੰਡੀਗੜ੍ਹ ਵਲ ...
ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਹੋਈ ਕਾਰਵਾਈ, ਕੀਤਾ ਬਰਖ਼ਾਸਤ
. . .  39 minutes ago
ਚੰਡੀਗੜ੍ਹ, 24 ਮਈ - ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ...
ਭਾਰਤ ਜੋੜੋ ਯਾਤਰਾ' ਲਈ ਬਣਾਏ ਗਏ ਗਰੁੱਪ
. . .  about 1 hour ago
ਨਵੀਂ ਦਿੱਲੀ, 24 ਮਈ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਲਈ ਸਿਆਸੀ ਮਾਮਲਿਆਂ ਦੇ ਗਰੁੱਪ, ਟਾਸਕ ਫੋਰਸ-2024 ਅਤੇ ...
150 ਇਲੈਕਟ੍ਰਿਕ ਬੱਸਾਂ ਨੂੰ ਕੇਜਰੀਵਾਲ ਨੇ ਕੀਤਾ ਰਵਾਨਾ
. . .  about 1 hour ago
ਨਵੀਂ ਦਿੱਲੀ, 24 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈ.ਪੀ. ਐਕਸਟੈਂਸ਼ਨ ਬੱਸ ਡਿਪੂ ਵਿਖੇ 150 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ...
ਪੰਜਾਬ ਸਰਕਾਰ ਦਾ ਨਵਾਂ ਐਲਾਨ
. . .  about 2 hours ago
ਚੰਡੀਗੜ੍ਹ, 24 ਮਈ - ਮੁਹੱਲਾ ਕਲੀਨਿਕਾਂ ਤੋਂ ਬਾਅਦ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਵਿਚ ਪੰਜਾਬ ਸਰਕਾਰ ਨਜ਼ਰ ਆਂ ਰਹੀ ਹੈ | ਹੁਣ ਪੰਜਾਬ ‘ਚ 117 ....
ਵਿਦਿਆਰਥੀ ਕੁਆਡ ਫੈਲੋਸ਼ਿਪ ਪ੍ਰੋਗਰਾਮ ਲਈ ਅਪਲਾਈ ਕਰਨ - ਮੋਦੀ
. . .  about 3 hours ago
ਨਵੀਂ ਦਿੱਲੀ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਮੈਂ ਆਪਣੇ ਵਿਦਿਆਰਥੀਆਂ ਨੂੰ ਕੁਆਡ ਫੈਲੋਸ਼ਿਪ ਪ੍ਰੋਗਰਾਮ ਲਈ ਅਪਲਾਈ ਕਰਨ ....
ਤੂਫ਼ਾਨ ਤੇ ਭਾਰੀ ਗੜੇਮਾਰੀ ਨਾਲ ਭਾਰੀ ਨੁਕਸਾਨ
. . .  about 4 hours ago
ਮੰਡੀ ਲਾਧੂਕਾ, 24ਮਈ (ਮਨਪ੍ਰੀਤ ਸਿੰਘ ਸੈਣੀ) - ਬੀਤੀ ਸ਼ਾਮ ਆਏ ਭਾਰੀ ਤੂਫ਼ਾਨ ਅਤੇ ਹੋਈ ਗੜੇਮਾਰੀ ਨਾਲ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ। ਖੇਤਾਂ ਵਿਚ...
ਤਸਕਰ ਕਾਬੂ, 11 ਕਿਲੋ ਸੋਨਾ ਜ਼ਬਤ
. . .  about 5 hours ago
ਨਵੀਂ ਦਿੱਲੀ, 24 ਮਈ - ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਭਾਰਤ-ਬੰਗਲਾਦੇਸ਼ ਅੰਤਰਰਾਸ਼ਟਰੀ ਸੀਮਾ (ਆਈ.ਬੀ.) ਦੇ ਨਾਲ ਲਗਪਗ 11 ...
ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ਵਿਚ ਝਾਰਖੰਡ ਅਤੇ ਬਿਹਾਰ ਵਿਚ ਛਾਪੇ
. . .  about 5 hours ago
ਨਵੀਂ ਦਿੱਲੀ, 24 ਮਈ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਆਈ.ਏ.ਐਸ. ਅਧਿਕਾਰੀ ਪੂਜਾ ਸਿੰਘਲ ਅਤੇ ਹੋਰਾਂ ਦੀ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ਵਿਚ ਝਾਰਖੰਡ ਅਤੇ ਬਿਹਾਰ ....
ਕਰਨਾਟਕ : ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 5 hours ago
ਕਰਨਾਟਕ, 24 ਮਈ - ਕਰਨਾਟਕ ਦੇ ਹੁਬਲੀ ਦੇ ਬਾਹਰੀ ਇਲਾਕੇ 'ਚ ਯਾਤਰੀ ਬੱਸ ਅਤੇ ਲਾਰੀ ਵਿਚਾਲੇ ਹੋਈ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 26 ਜ਼ਖ਼ਮੀ ਹੋ ਗਏ। ਘ....
ਕਵਾਡ ਨੇ ਇੰਨੇ ਘੱਟ ਸਮੇਂ ਵਿਚ ਦੁਨੀਆਂ ਦੇ ਸਾਹਮਣੇ ਆਪਣੇ ਲਈ ਇਕ ਮਹੱਤਵਪੂਰਨ ਸਥਾਨ ਬਣਾ ਲਿਆ ਹੈ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਟੋਕੀਓ [ਜਾਪਾਨ], 24 ਮਈ - ਕੋਵਿਡ-19 ਚੁਣੌਤੀਆਂ ਦੇ ਬਾਵਜੂਦ ਕਵਾਡ ਦਾ ਦਾਇਰਾ ਵਿਸ਼ਾਲ ਹੋ ਗਿਆ ਹੈ, ਇਸ ਗੱਲ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ, ਆਸਟ੍ਰੇਲੀਆ ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਤਰਨਤਾਰਨ

ਇਹ ਹੋਈ ਕੀ ਜਾਂਦੈ? ਪੰਜਾਬ ਦੇ ਲੋਕਾਂ ਦੀਆਂ ਵੋਟਾਂ ਦੀ ਐਲਾਨਾਂ ਰਾਹੀਂ ਸ਼ਰੇਆਮ ਬੋਲੀ ਦੀ ਸ਼ੁਰੂਆਤ- ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੀਆਂ ਸਾਰੀਆਂ ਸਰਗਰਮ ਪਾਰਟੀਆਂ ਨੇ ਵਰਕਰਾਂ ਨੂੰ ਵਰਗਲਾਉਣ ਲਈ ਵੱਖ-ਵੱਖ ਐਲਾਨ ਕਰਕੇ ਵੋਟਾਂ ਦੀ ਬੋਲੀ ਦੀ ਸ਼ੁਰੂਆਤ ਕਰ ਦਿੱਤੀ ਹੈ | ਪੱਤਰਕਾਰਾਂ ਨਾਲ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਸੰਯੁਕਤ ਅਕਾਲੀ ਦਲ ਨੇ ਕਿਹਾ ਪਹਿਲਾਂ ਲੀਡਰ ਵੋਟਾਂ ਤੋਂ ਕੁਝ ਦਿਨ ਪਹਿਲਾਂ ਸ਼ਰਾਬ ਤੇ ਪੈਸੇ ਦੇ ਕੇ ਵਰਗਲਾਉਂਦੇ ਸੀ, ਪਰ ਹੁਣ ਲੋਕਾਂ ਨੂੰ ਖ਼ਰੀਦਣ ਵਾਸਤੇ ਵੱਖ-ਵੱਖ ਪ੍ਰਕਾਰ ਦੇ ਐਲਾਨ ਕਰਕੇ ਵੋਟਾਂ ਦੀਆਂ ਬੋਲੀਆਂ ਸ਼ੁਰੂ ਕਰ ਦਿੱਤੀਆਂ ਹਨ | ਸ. ਬ੍ਰਹਮਪੁਰਾ ਨੇ ਕਿਹਾ ਪੰਜਾਬ ਉਪਰ ਪਹਿਲਾਂ ਤੋਂ ਹੀ ਤਕਰੀਬਨ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ | ਉਸ ਬਾਰੇ ਕਦੀ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹੋ ਜਿਹੇ ਲੀਡਰਾਂ ਦਾ ਵਿਰੋਧ ਕਰਨ, ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ | ਉਨ੍ਹਾਂ ਨੇ ਕਿਹਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ , ਪੰਜਾਬ ਦੇ ਹੈਲਥ ਸਿਸਟਮ ਤੇ ਸਿੱਖਿਆ ਮੁਫ਼ਤ ਕੀਤੀ ਜਾਵੇ, ਇਹੋ ਜਿਹੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਆਪਣਾ ਰੋਜ਼ਗਾਰ ਆਪ ਪੈਦਾ ਕਰ ਸਕਣ | ਸ. ਬ੍ਰਹਮਪੁਰਾ ਨੇ ਕਿਹਾ ਲੋਕ ਖੁਸ਼ ਨਾ ਹੋਣ, ਇਹ ਜੋ ਪਾਰਟੀਆਂ ਵਲੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ | ਇਹ ਬੋਝ ਆਮ ਵਰਗ ਆਦਮੀ ਅਤੇ ਲੋਕਾਂ ਦੇ ਸਿਰ 'ਤੇ ਹੀ ਪੈਣਾ ਹੈ |
ਪੂਰੇ ਦੇਸ਼ ਦਾ ਢਿੱਡ ਭਰਨ ਵਾਲੀ ਇਸ ਪੰਜਾਬੀ ਕੌਮ ਨੂੰ ਇਹ ਲੋਕ ਮੰਗਤੇ ਹੋਣ ਦਾ ਅਹਿਸਾਸ ਕਰਾ ਰਹੇ ਹਨ | ਕਿਸੇ ਨੇ ਵੀ ਕਿਹਾ ਕਿ ਪੰਜਾਬ ਵਿਚ ਆਹ-ਆਹ ਉਦਯੋਗ ਲੈ ਕੇ ਆਊਾ, ਕਿਸੇ ਨੇ ਵੀ ਕਿਹਾ ਕਿ ਮੈਂ ਪੰਜਾਬ ਦੇ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਾਂਗਾ, ਕਿਸੇ ਨੇ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਖ਼ਾਲੀ ਪਈਆਂ ਡਾਕਟਰਾਂ ਦੀਆਂ ਆਸਾਮੀਆਂ ਪੂਰੀਆਂ ਕਰਾਂਗਾ, ਕਿਸੇ ਨੇ ਵੀ ਕਿਹਾ ਕਿ ਮੈਂ ਪੰਜਾਬ ਦੀ ਹਰ ਤਹਿਸੀਲ ਵਿਚ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਖੋਲ੍ਹਾਂਗਾ, ਕਿਸੇ ਨੇ ਵੀ ਕਿਹਾ ਕਿ ਬੇਰੁਜ਼ਗਾਰੀ ਤੋਂ ਤੰਗ ਆਈ ਜਵਾਨੀ ਜੋ ਨਸ਼ਿਆਂ ਦਾ ਸਹਾਰਾ ਲੈ ਰਹੀ ਹੈ, ਉਸ ਲਈ ਰੁਜ਼ਗਾਰ ਪੈਦਾ ਕਰਾਂਗਾ | ਕਿਸੇ ਨੇ ਵੀ ਕਿਹਾ ਹੈ ਕਿ ਹਨੇਰੇ ਭਵਿੱਖ ਦੀ ਚਿੰਤਾ ਵਿਚ ਯੋਜਨਾ ਕਰ ਰਹੀ ਜਵਾਨੀ ਦਾ ਭਵਿੱਖ ਰੋਸ਼ਨ ਕਰਨ ਲਈ ਮੇਰੀ ਪਾਰਟੀ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਸਧਾਰਨ ਵਿਅਕਤੀ ਨੂੰ ਕੋਈ ਫ਼ਰਕ ਨਹੀਂ ਕਿ ਸਰਕਾਰ ਤੱਕੜੀ ਦੀ ਹੈ ਕਿ ਪੰਜੇ ਦੀ, ਝਾੜੂ ਦੀ ਐ ਜਾਂ ਹਾਥੀ ਦੀ |
ਸਾਨੂੰ ਉਹ ਸਰਕਾਰ ਚਾਹੀਦੀ ਹੈ ਜੋ ਸਾਡੀ ਮਿਹਨਤ ਦਾ ਸਹੀ ਮੁੱਲ ਪਾਵੇ, ਸਾਡੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਵੇ, ਰੁਜ਼ਗਾਰ ਮੁਹੱਈਆ ਕਰਾਵੇ, ਸਿਹਤ ਸੇਵਾਵਾਂ ਦੇਵੇ, ਫੇਰ ਅਸੀਂ ਸਾਰਾ ਕੁੱਝ ਮੁੱਲ ਲਵਾਂਗੇ, ਕੁਝ ਨੀ ਮੁਫ਼ਤ ਮੰਗਦੇ | ਸਿਆਸੀ ਪਾਰਟੀਆਂ ਤੇ ਫਿਰਕੂ ਤਾਕਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਲਈ ਲੋਕਤਾਂਤਰਿਕ ਢੰਗ ਨਾਲ ਮਰਿਆਦਾ 'ਚ ਰਹਿ ਕੇ ਬਾ-ਤਹਿਜ਼ੀਬ ਸਵਾਲ ਕਰਨ ਦਾ ਵੇਲਾ ਹੈ |

ਕੇਂਦਰੀ ਸਿੱਖ ਅਜਾਇਬ ਘਰ 'ਚ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ- ਬਲਜਿੰਦਰ ਸਿੰਘ ਫੈਲੋਕੇ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਆਜਾਇਬ ਘਰ 'ਚ ਬੀਤੇ ਦਿਨੀਂ ਸਿੱਖ ਪੰਥ ਦੀ ਅਹਿਮ ਸ਼ਖ਼ਸੀਅਤ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਤਸਵੀਰ ਸ਼ੁਸ਼ੋਭਿਤ ਹੋਣ 'ਤੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਅਨੂਰੀਤ ਕੌਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਸੌਂਪਿਆ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਅਨੂਰੀਤ ਕੌਰ ਵਾਸੀ ਰਸੂਲਪੁਰ ਨੂੰ ਉਸਦਾ ਕੈਨੇਡਾ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਇਸ ਹੋਣਹਾਰ ਸਟੂਡੈਂਟ ...

ਪੂਰੀ ਖ਼ਬਰ »

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਪੱਟੀ, 26 ਨਵੰਬਰ (ਅਵਤਾਰ ਸਿੰਘ ਖਹਿਰਾ)-ਸਰਕਾਰੀ ਹਾਈ ਸਮਾਰਟ ਸਕੂਲ ਚੂਸਲੇਵੜ ਵਿਖੇ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ 32 ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ, ਜਿਨ੍ਹਾਂ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1176 ਸੈਂਪਲ- ਡੀ. ਸੀ.

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ ...

ਪੂਰੀ ਖ਼ਬਰ »

ਏ. ਡੀ. ਸੀ. (ਵਿਕਾਸ) ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਤੇ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਪੰਜਾਬ ਸਰਕਾਰ ਤੋਂ ਪ੍ਰਾਪਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਦੀ ਠੱਗੀ ਮਾਰੀ, ਕੇਸ ਦਰਜ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸਰਕਾਰੀ ਅਧਿਕਾਰੀਆਂ ਵਲੋਂ ਐੱਸ. ਸੀ. ਭਾਈਚਾਰੇ ਨਾਲ ਕੀਤੇ ਜਾਂਦੇ ਪੱਖਪਾਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸੱਭਰਵਾਲ

ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਮੇਂ-ਸਮੇਂ ਦੀਆਂ ਸਿਆਸੀ ਪਾਰਟੀਆਂ ਤੇ ਸਰਕਾਰਾ ਨੇ ਐੱਸ. ਸੀ. ਸਮਾਜ ਨੂੰ ਸਿਰਫ ਆਪਣੇ ਸਿਆਸੀ ਹਿੱਤਾਂ ਲਈ ਵਰਤ ਕੇ ਉਨ੍ਹਾਂ ਨੂੰ ਆਪਣੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖ ਕੇ ਨਿੱਜਤਾਂ ਨੂੰ ਹਮੇਸ਼ਾਂ ਪਹਿਲ ਦਿੱਤੀ ...

ਪੂਰੀ ਖ਼ਬਰ »

ਦਾਤਰ ਦਾ ਵਾਰ ਕਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਦਾਤਰ ਦੇ ਵਾਰ ਕਰ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਕੰਮਾਂ ਨੂੰ ਦੇਖ ਕੇ ਲੋਕ ਦੁਬਾਰਾ ਸਰਕਾਰ ਬਣਾਉਣਗੇ- ਆਸਲ

ਖੇਮਕਰਨ, 26 ਨਵੰਬਰ (ਰਾਕੇਸ਼ ਬਿੱਲਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗੱਦੀ ਸੰਭਾਲਦਿਆਂ ਹੀ ਜਿਸ ਪ੍ਰਕਾਰ ਤੇਜੀ ਨਾਲ ਲੋਕ ਹਿੱਤ ਕੰਮਾਂ ਕਾਰਨ ਉਨ੍ਹਾਂ ਦੀ ਲੋਕਪਿ੍ਯਤਾ ਵੱਧ ਰਹੀ ਹੈ | ਇਸ ਲਈ ਪੰਜਾਬ ਵਾਸੀ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਮੁੜ ...

ਪੂਰੀ ਖ਼ਬਰ »

ਲੁਧਿਆਣਾ ਰੈਲੀ 'ਚ ਮਜ਼ਦੂਰ, ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ- ਪੰਨੂੰ

ਤਰਨ ਤਾਰਨ, 26 ਨਵੰਬਰ (ਵਿਕਾਸ ਮਰਵਾਹਾ)-ਮਜ਼ਦੂਰ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਸਿੱਧਵਾਂ ਨੇ 28 ਨਵੰਬਰ ਦੀ ਲੁਧਿਆਣਾ ਰੈਲੀ ਚੋਂ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਨਹੀਂ ਰਹੇ

ਸਰਾਏ ਅਮਾਨਤ ਖਾਂ, 26 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਮਾਤਾ ਮਹਿੰਦਰ ਕੌਰ ਕਸੇਲ ਪਤਨੀ ਪੂਰਨ ਸਿੰਘ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਕੰਮਾਂ ਨੂੰ ਦੇਖ ਕੇ ਲੋਕ ਦੁਬਾਰਾ ਸਰਕਾਰ ਬਣਾਉਣਗੇ- ਆਸਲ

ਖੇਮਕਰਨ, 26 ਨਵੰਬਰ (ਰਾਕੇਸ਼ ਬਿੱਲਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗੱਦੀ ਸੰਭਾਲਦਿਆਂ ਹੀ ਜਿਸ ਪ੍ਰਕਾਰ ਤੇਜੀ ਨਾਲ ਲੋਕ ਹਿੱਤ ਕੰਮਾਂ ਕਾਰਨ ਉਨ੍ਹਾਂ ਦੀ ਲੋਕਪਿ੍ਯਤਾ ਵੱਧ ਰਹੀ ਹੈ | ਇਸ ਲਈ ਪੰਜਾਬ ਵਾਸੀ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਮੁੜ ...

ਪੂਰੀ ਖ਼ਬਰ »

ਐੱਚ. ਆਈ. ਵੀ. ਏਡਜ਼ ਜਾਗਰੂਕਤਾ ਵੈਨ ਨੇ ਲੋਕਾਂ ਨੂੰ ਕੀਤਾ ਜਾਗਰੂਕ

ਪੱਟੀ, 26 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਗੁਰਪ੍ਰੀਤ ਸਿੰਘ ਰਾਏ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਪੱਟੀ ਦੀ ਅਗਵਾਈ ਹੇਠ ਐੱਚ.ਆਈ.ਵੀ. ਏਡਜ਼ ਜਨ ਜਾਗਰੂਕਤਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦਾ ਵਫ਼ਦ ਮਾਰਕੀਟ ਕਮੇਟੀ ਸੈਕਟਰੀ ਖਡੂਰ ਸਾਹਿਬ ਨੂੰ ਮਿਲਿਆ

ਖਡੂਰ ਸਾਹਿਬ, 26 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਕੰਗ ਦਾ ਇਕ ਵਫ਼ਦ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਜ਼ੋਨ ਪ੍ਰਧਾਨ ਹਰਬਿੰਦਰਜੀਤ ਸਿੰਘ ਕੰਗ ਤੇ ਇਕਬਾਲ ਸਿੰਘ ਵੜਿੰਗ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਫੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾ. ਸੋਹਲ ਤੇ ਝਬਾਲ ਵਲੋਂ ਵਾਈਸ ਚਾਂਸਲਰ ਅਰਵਿੰਦ ਦੇ ਨਾਂਅ ਨੂੰ ਆਰ. ਐੱਸ. ਐੱਸ. ਨਾਲ ਜੋੜਨ ਦੀ ਨਿਖੇਧੀ

ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਕਾ. ਦਵਿੰਦਰ ਕੁਮਾਰ ਸੋਹਲ ਤੇ ਪ੍ਰਮੁੱਖ ਆਗੂ ਰਾਜਪਾਲ ਸਿੰਘ ਝਬਾਲ ਨੇ ਬੀਤੇ ਦਿਨੀਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਪੰਜਾਬੀ ਯੂਨੀਵਰਿਸਟੀ ਪਟਿਆਲਾ ਦੇ ਵਾਇਸ ਚਾਂਸਲਰ ਅਰਵਿੰਦ ਦੇ ਨਾਂਅ ਨੂੰ ਆਰ. ਐੱਸ. ਐੱਸ. ਨਾਲ ...

ਪੂਰੀ ਖ਼ਬਰ »

ਮੇਲੇ ਨੂੰ ਸਮਰਪਿਤ ਅੱਠ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜੀਓਬਾਲਾ, 26 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਸ਼ੇਖ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਦੋ ਰੋਜਾ ਸਲਾਨਾ ਮੇਲੇ ਸਬੰਧੀ ਅੱਠ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਕਬੱਡੀ ਦੇ ਫਸਵੇਂ ਮੈਚ 'ਚ ਭਗਵਾਨਪੁਰ ਦੀ ਟੀਮ ਜੇਤੂ

ਜੀਓਬਾਲਾ, 26 ਨਵੰਬਰ (ਰਜਿੰਦਰ ਸਿੰਘ ਰਾਜੂ)-ਪਿੰਡ ਡਾਲੇਕੇ ਵਿਖੇ ਬਾਬਾ ਸ਼ਹੀਦ ਸਿੰਘ ਜੀ ਦੇ ਸਾਲਾਨਾ ਮੇਲੇ ਨੂੰ ਸਮਰਪਿਤ ਜੀਓਬਾਲਾ ਦੇ ਸ਼ੋਅ ਮੈਚ ਕਰਵਾਏ ਗਏ, ਜਿਸ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ | ਪਹਿਲਾ ਮੈਚ ਖਡੂਰ ਸਾਹਿਬ ਤੇ ਘਰਆਲਾ ਦੀਆਂ ਟੀਮਾਂ ...

ਪੂਰੀ ਖ਼ਬਰ »

ਸਵ. ਮੁਖਤਾਰ ਕੌਰ ਚੀਮਾ ਨੂੰ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੰਚਾਇਤ ਸੈਕਟਰੀ ਗੁਰਪਾਲ ਸਿੰਘ ਚੀਮਾ ਦੇ ਮਾਤਾ ਮੁਖਤਾਰ ਕੌਰ ਚੀਮਾ, ਜੋ ਪਿਛਲੇ ਦਿਨੀਂ ਪਰਿਵਾਰ ਨੂੰ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਸੀ. ਐੱਚ. ਸੀ. ਖੇਮਕਰਨ ਪਹੁੰਚੀ

ਖੇਮਕਰਨ, 26 ਨਵੰਬਰ (ਰਾਕੇਸ਼ ਬਿੱਲਾ)-ਸਿਵਲ ਸਰਜਨ ਤਰਨ ਤਾਰਨ ਡਾ.ਰੋਹਿਤ ਮਹਿਤਾ ਦੀਆਂ ਹਦਾਇਤਾਂ ਮੁਤਾਬਿਕ ਡਾ. ਸਤਨਾਮ ਸਿੰਘ ਸੀਨੀਅਰ ਮੈਡੀਕਲ ਅਫਸਰ ਖੇਮਕਰਨ ਦੀ ਰਹਿਨੁਮਾਈ ਹੇਠ ਵੱਖ-ਵੱਖ ਪਿੰਡਾਂ ਵਿਚ ਜਿਵੇਂ ਖੇਮਕਰਨ, ਰੱਤੋਕੇ, ਆਸਲ ਉਤਾੜ, ਵਲਟੋਹਾ, ਅਮਰਕੋਟ ਆਦਿ ...

ਪੂਰੀ ਖ਼ਬਰ »

ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ ਕਸਬਾ ਸੁਰ ਸਿੰਘ

ਸੁਰ ਸਿੰਘ, 26 ਨਵੰਬਰ -ਕਰੀਬ 9 ਹਜ਼ਾਰ ਵੋਟਰ ਤੇ 20 ਹਜ਼ਾਰ ਤੋਂ ਵੱਧ ਆਬਾਦੀ ਦੀ ਸਮਰੱਥਾ ਰੱਖਦਾ ਕਸਬਾ ਸੁਰ ਸਿੰਘ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ | ਚੋਣਾਂ ਵੇਲੇ ਸਿਆਸੀ ਪਾਰਟੀਆਂ ਦੇ ਆਗੂ ਲੋਕਾਂ ਨੂੰ ਮੁਸ਼ਕਿਲਾਂ ...

ਪੂਰੀ ਖ਼ਬਰ »

ਪਿੰਡ ਐਮਾਂ ਖੁਰਦ ਦੀ ਪੰਚਾਇਤ ਕਾਂਗਰਸ 'ਚ ਸ਼ਾਮਿਲ

ਝਬਾਲ, 26 ਨਵੰਬਰ (ਸੁਖਦੇਵ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਬਦੌਲਤ ਲੋਕ ਸੂਬੇ ਵਿਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ. ...

ਪੂਰੀ ਖ਼ਬਰ »

ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ ਕਸਬਾ ਸੁਰ ਸਿੰਘ

ਸੁਰ ਸਿੰਘ, 26 ਨਵੰਬਰ -ਕਰੀਬ 9 ਹਜ਼ਾਰ ਵੋਟਰ ਤੇ 20 ਹਜ਼ਾਰ ਤੋਂ ਵੱਧ ਆਬਾਦੀ ਦੀ ਸਮਰੱਥਾ ਰੱਖਦਾ ਕਸਬਾ ਸੁਰ ਸਿੰਘ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ | ਚੋਣਾਂ ਵੇਲੇ ਸਿਆਸੀ ਪਾਰਟੀਆਂ ਦੇ ਆਗੂ ਲੋਕਾਂ ਨੂੰ ਮੁਸ਼ਕਿਲਾਂ ...

ਪੂਰੀ ਖ਼ਬਰ »

ਸਰਕਾਰੀ ਐਲਾਨ ਦੇ ਬਾਵਜੂਦ ਨਹੀਂ ਘਟੇ ਰੇਤ ਦੇ ਭਾਅ- ਸੰਘਾ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਮਾਫਿਆ ਨੂੰ ਖਤਮ ਕਰਨ ਤੇ ਰੇਤ ਦੇ ਭਾਅ ਤੈਅ ਕਰਨ ਦੇ ਬਾਵਜੂਦ ਵੀ ਜ਼ਿਲ੍ਹਾ ਤਰਨ ਤਾਰਨ ਵਿਖੇ ਰੇਤ ਦੇ ਭਾਅ ਨਹੀਂ ਘਟੇ ਅਤੇ ਲੋਕਾਂ ਨੂੰ ਪਹਿਲਾਂ ਦੀ ਤਰ੍ਹਾਂ ਮਹਿੰਗੇ ...

ਪੂਰੀ ਖ਼ਬਰ »

ਪੰਜਾਬ 'ਚ ਗਊ ਹੱਤਿਆਵਾਂ ਦੀਆਂ ਘਟਨਾਵਾਂ ਵਧਣਾ ਚਿੰਤਾਜਨਕ- ਅਭਿਸ਼ੇਕ ਜੋਸ਼ੀ

ਤਰਨ ਤਾਰਨ, 26 ਨਵੰਬਰ (ਵਿਕਾਸ ਮਰਵਾਹਾ)-ਸ਼ਿਵ ਸੈਨਾ ਕੇਸਰੀ ਦੇ ਪੰਜਾਬ ਵਾਈਸ ਪ੍ਰਧਾਨ (ਯੂਥ ਵਿੰਗ) ਅਭਿਸ਼ੇਕ ਜੋਸ਼ੀ ਨੇ ਪੰਜਾਬ 'ਚ ਲਗਾਤਾਰ ਗਊ ਹੱਤਿਆਵਾਂ ਦੀਆਂ ਘਟਨਾਵਾਂ ਦੇ ਵੱਧਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਬਲਾਕ ਚੋਹਲਾ ਸਾਹਿਬ ਦੇ ਵਿੱਦਿਅਕ ਮੁਕਾਬਲੇ ਸਮਾਪਤ

ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬੀ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਸਮੂਹ ਸਰਕਾਰੀ ਸਕੂਲਾਂ ਵਿਚ ਵਿਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਬਲਾਕ ਚੋਹਲਾ ਸਾਹਿਬ ਦੇ ...

ਪੂਰੀ ਖ਼ਬਰ »

ਮਨੂੰਵਾਦੀਆਂ ਨੇ ਘੱਟ ਗਿਣਤੀਆਂ, ਕਿਸਾਨਾਂ ਤੇ ਗ਼ਰੀਬਾਂ 'ਤੇ ਜ਼ੁਲਮ ਕੀਤਾ- ਖਾਲੜਾ ਮਿਸ਼ਨ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂਆਂ ਕ੍ਰਿਪਾਲ ਸਿੰਘ ਰੰਧਾਵਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਸਤਵਿੰਦਰ ਸਿੰਘ ਤੇ ਵਿਰਸਾ ਸਿੰਘ ਬਹਿਲਾ ਨੇ ਆਖਿਆ ...

ਪੂਰੀ ਖ਼ਬਰ »

28 ਦੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ- ਪੰਡੋਰੀ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਬਚਾਓ ਦੇਸ਼ ਬਚਾਓ ਕਾਰਪੋਰੇਟ ਭਜਾਓ ਦੇ ਨਾਹਰੇ ਤਹਿਤ ਪੰਜਾਬ ਬਚਾਓ ਸਯੁੰਕਤ ਮੋਰਚੇ ਵਲੋਂ ਕੀਤੀ ਜਾ ਰਹੀ 28 ਨਵੰਬਰ ਨੂੰ ਲੁਧਿਆਣਾ ਵਿਖੇ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਆਫ਼ ਟਰੇਡ ...

ਪੂਰੀ ਖ਼ਬਰ »

ਦੇਸ਼ ਦਾ ਸਿਰੜੀ ਕਿਸਾਨ ਹੱਕੀ ਮੰਗਾਂ ਮੰਨਵਾ ਕੇ ਹੀ ਘਰਾਂ ਨੂੰ ਪਰਤੇਗਾ- ਸਤਨਾਮ ਸਿੰਘ ਚੋਹਲਾ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਸਕੱਤਰ ਸਤਨਾਮ ਸਿੰਘ ਚੋਹਲਾ ਨੇ ਐੱਮ. ਐੱਸ. ਪੀ. ਤੇ ਪੱਕਾ ਗਰੰਟੀ ਕਾਰਡ ਕਾਨੂੰਨ ਸਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ 29 ਨਵੰਬਰ ਨੂੰ ਸੰਸਦ ਵੱਲ ਕੂਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਿਸਤਰੀ ਵਲੋਂ ਘਰ 'ਚੋਂ 50 ਹਜ਼ਾਰ ਰੁਪਏ ਚੋਰੀ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚੋਂ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਮਿਸਤਰੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਧਰਮਜੀਤ ਕੌਰ ਪਤਨੀ ...

ਪੂਰੀ ਖ਼ਬਰ »

ਸਰਕਾਰ ਦੇ ਐਲਾਨ ਦੇ ਬਾਵਜੂਦ ਲੋਕ ਮਹਿੰਗਾਈ ਦੀ ਮਾਰ ਸਹਿਣ ਨੂੰ ਮਜਬੂਰ- ਕਾ. ਅਸ਼ੋਕ ਸੋਹਲ

ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕ ਹਿਤਾਂ ਲਈ ਕੀਤੇ ਜਾ ਰਹੇ ਐਲਾਨਾ ਨੂੰ ਅਸਲੀ ਰੂਪ ਨਾ ਮਿਲਣ ਕਰਕੇ ਲੋਕ ਮਹਿੰਗਾਈ ਦੀ ਮਾਰ ਸਹਿਣ ਨੂੰ ਮਜ਼ਬੂਰ ਹਨ ਕਿਉਂਕਿ ਜਿਥੇ ਪੰਜਾਬ ਸਰਕਾਰ ਵਲੋਂ ਰੇਤਾ, ਕੇਬਲ ਸਸਤੀ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ...

ਪੂਰੀ ਖ਼ਬਰ »

ਸਰਕਾਰ ਦੇ ਐਲਾਨ ਦੇ ਬਾਵਜੂਦ ਲੋਕ ਮਹਿੰਗਾਈ ਦੀ ਮਾਰ ਸਹਿਣ ਨੂੰ ਮਜਬੂਰ- ਕਾ. ਅਸ਼ੋਕ ਸੋਹਲ

ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕ ਹਿਤਾਂ ਲਈ ਕੀਤੇ ਜਾ ਰਹੇ ਐਲਾਨਾ ਨੂੰ ਅਸਲੀ ਰੂਪ ਨਾ ਮਿਲਣ ਕਰਕੇ ਲੋਕ ਮਹਿੰਗਾਈ ਦੀ ਮਾਰ ਸਹਿਣ ਨੂੰ ਮਜ਼ਬੂਰ ਹਨ ਕਿਉਂਕਿ ਜਿਥੇ ਪੰਜਾਬ ਸਰਕਾਰ ਵਲੋਂ ਰੇਤਾ, ਕੇਬਲ ਸਸਤੀ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ...

ਪੂਰੀ ਖ਼ਬਰ »

ਪਾਵਰਕਾਮ ਦੇ ਕਰਮਚਾਰੀ ਆਪਣੇ ਮੁੱਖ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ- ਢਿੱਲੋਂ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੀ. ਐੱਸ. ਈ. ਬੀ. ਇੰਪਲਾਇਜ਼ ਜੁਆਇੰਟ ਫੋਰਮ ਤੇ ਭਰਾਤਰੀ ਜਥੇਬੰਦੀਆਂ ਦੀ ਪਟਿਆਲਾ ਵਿਖੇ ਮੀਟਿੰਗ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਚੱਲ ਰਹੇ ਸੰਘਰਸ਼ ਪ੍ਰੋਗਰਾਮ ਤੇ ਅਗਲੇ ਸੰਘਰਸ਼ ਪ੍ਰੋਗਰਾਮ ਬਾਰੇ ...

ਪੂਰੀ ਖ਼ਬਰ »

ਬੈਂਕਾਂ 'ਚ ਪੈਨਸ਼ਨ ਤੇ ਹੋਰ ਜ਼ਰੂਰੀ ਕੰਮ ਲਈ ਜਾਂਦੇ ਸਾਬਕਾ ਸੈਨਿਕਾ ਨੂੰ ਆ ਰਹੀਆਂ ਮੁਸ਼ਕਿਲਾਂ- ਪ੍ਰਧਾਨ ਸੋਹਲ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਬੈਂਕਾ 'ਚ ਆਪਣੀ ਪੈਨਸ਼ਨ ਤੇ ਹੋਰ ਜ਼ਰੂਰੀ ਕੰਮ ਕਰਨ ਲਈ ਜਾਂਦੇ ਸਾਬਕਾ ਸੈਨਿਕਾ ਤੇ ਸੀਨੀਅਰ ਸਿਟੀਜਨਾਂ ਨੂੰ ਵੱਡੀਆਂ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਤੇ ਲਾਈਨਾਂ ਵਿਚ ਕਈ-ਕਈ ਚਿਰ ਖੜੇ ਹੋ ਕੇ ਆਪਣੀ ਵਾਰੀ ਦਾ ਇੰਤਜਾਰ ਕਰਨਾ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਪੱਟੀ, 26 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਰਜੇਸ਼ ਕੁਮਾਰ ਸ਼ਰਮਾ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਪੱਟੀ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX