ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਯਾਤਰੀ ਸੇਵਾਵਾਂ ਕਮੇਟੀ (ਰੇਲਵੇ ਬੋਰਡ) ਦੇ ਚੇਅਰਮੈਨ ਰਮੇਸ਼ ਚੰਦਰ ਰਤਨ ਵਲੋਂ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਰੇਲਵੇ ਸਟੇਸ਼ਨ 'ਤੇ ਯਾਤਰੀ ਸਹੂਲਤਾਂ ਦਾ ਜਾਇਜ਼ਾ ਲਿਆ | ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਕਾਰਜਾਂ ਵਿਚ ਹੋ ਰਹੀ ਦੇਰੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੇਅਰਮੈਨ ਰਮੇਸ਼ ਚੰਦਰ ਰਤਨ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਕਾਰਜ ਸ਼ੁਰੂ ਨਹੀਂ ਹੋ ਸਕੇ | ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੀ ਸੰਭਾਵੀ ਤੀਜੀ ਲਹਿਰ ਦੀ ਦਸਤਕ ਦੇ ਚਲਦਿਆਂ ਵਲਡ ਕਲਾਸ ਰੇਲਵੇ ਸਟੇਸ਼ਨ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ | ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਰੇਲਵੇ ਬੋਰਡ ਦੀ ਇਕ ਬੈਠਕ ਹੋਣੀ ਹੈ, ਜਿਸ ਵਿਚ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਦਰਜਾ ਦਿਵਾਉਣ ਨੂੰ ਲੈ ਕੇ ਗੱਲਬਾਤ ਹੋਵੇਗੀ | ਉਨ੍ਹਾਂ ਕਿਹਾ ਕਿ ਉਮੀਦ ਹੈ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਦਰਜਾ ਦਿਵਾਉਣ ਦਾ ਕੰਮ ਜਲਦੀ ਸ਼ੁਰੂ ਹੋ ਜਾਏਗਾ |
ਬੁੱਕ ਸਟਾਲ 'ਤੇ ਪਏ ਰਸਾਲਿਆਂ 'ਤੇ ਛਪੀਆਂ ਇਤਰਾਜ਼ਯੋਗ ਤਸਵੀਰਾਂ 'ਤੇ ਚੁੱਕੇ ਸਵਾਲ
ਚੇਅਰਮੈਨ ਰਮੇਸ਼ ਚੰਦਰ ਰਤਨ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ਪਲੇਟਫਾਰਮ ਨੰਬਰ-1 'ਤੇ ਬਣੀ ਇਕ ਬੁੱਕ ਸਟਾਲ ਵਾਲੇ ਕੋਲ ਪਏ ਕੁਝ ਰਸਾਲਿਆਂ ਦੇ ਕਵਰ ਪੇਜ 'ਤੇ ਛਪੀਆਂ ਇਤਰਾਜ਼ਯੋਗ ਤਸਵੀਰਾਂ ਦੇਖ 'ਤੇ ਉਨ੍ਹਾਂ ਨਾਰਾਜ਼ਗੀ ਜ਼ਾਹਿਰ ਕਰਦਿਆਂ ਬੁੱਕ ਸਟਾਲ ਦੇ ਮਾਲਕ ਨੂੰ ਆਦੇਸ਼ ਦਿੱਤਾ ਕਿ ਇਸ ਤਰ੍ਹਾਂ ਦੇ ਇਤਰਾਜ਼ਯੋਗ ਤਸਵੀਰਾਂ ਵਾਲੇ ਰਸਾਲੇ ਨਾ ਰੱਖੇ ਜਾਣ ਤਾਂ ਜੋ ਨੌਜਵਾਨ ਪੀੜੀ ਤੇ ਪੈਣ ਵਾਲੇ ਬੁਰੇ ਅਸਰ ਨੂੰ ਰੋਕਿਆ ਜਾ ਸਕਾ |
ਪੁਲਿਸ ਬੂਥ ਬਣਾਉਣ ਦੀ ਕੀਤੀ ਮੰਗ
ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਜੀ.ਆਰ.ਪੀ. ਥਾਣਾ ਮੁਖੀ ਵਲਾਇਤੀ ਸੈਣੀ ਨੇ ਚੇਅਰਮੈਨ ਨੂੰ ਕਿਹਾ ਕਿ ਚੰਡੀਗੜ੍ਹ ਵੱਲ ਸੁਰੱਖਿਆ ਦੇ ਜ਼ਿਆਦਾ ਇੰਤਜ਼ਾਮ ਹਨ ਪਰ ਰੇਲਵੇ ਸਟੇਸ਼ਨ ਦੇ ਪੰਚਕੂਲਾ ਵਾਲੇ ਪਾਸੇ ਸੁਰੱਖਿਆ ਦੇ ਇੰਤਜ਼ਾਮ ਨਹੀਂ ਹਨ | ਉਨ੍ਹਾਂ ਮੰਗ ਕੀਤੀ ਕਿ ਪੰਚਕੂਲਾ ਵਾਲੇ ਪਾਸੇ ਜੀ.ਆਰ.ਪੀ. ਪੁਲਿਸ ਬੂਥ ਬਣਾਇਆ ਜਾਵੇ ਤਾਂ ਕਿ ਉਥੇ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਹੋ ਸਕਣ | ਉਨ੍ਹਾਂ ਕਿਹਾ ਕਿ ਪੰਚਕੂਲਾ ਵਾਲੇ ਪਾਸੇ ਜ਼ਿਆਦਾ ਲੁੱਟ ਖੋਹ ਦੇ ਮਾਮਲੇ ਸਾਹਮਣੇ ਆਉਂਦੇ ਹਨ, ਜੇਕਰ ਇਥੇ ਜੀ.ਆਰ.ਪੀ. ਪੁਲਿਸ ਬੂਥ ਬਣਦਾ ਹੈ ਤਾਂ ਅਪਰਾਧ ਮਾਮਲਿਆਂ ਵਿਚ ਕਮੀ ਆ ਸਕਦੀ ਹੈ |
ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਂਅ ਬਦਲਣ ਦੀ ਕੀਤੀ ਮੰਗ
ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਪਹੁੰਚੇ | ਉਨ੍ਹਾਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਰੱਖਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੰਚਕੂਲਾ ਵਾਲੇ ਪਾਸੇ ਚੰਡੀਗੜ੍ਹ ਰੇਲਵੇ ਸਟੇਸ਼ਨ ਕੋਲ ਲਗਪਗ 400 ਏਕੜ ਜਮੀਨ ਉਪਲਬਧ ਹੈ | ਇਸ ਲਈ ਇਥੇ ਵਿਸਥਾਰ ਦੀਆਂ ਕਾਫ਼ੀ ਸੰਭਾਵਨਾਵਾਂ ਹਨ |
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ 'ਊਰਜਾ ਬੱਚਤ ਬਜ਼ਾਰ' ਵਿਚ ਨਿਵੇਸ਼ ...
ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 48 ਹੋ ਗਈ ਹੈ | ਅੱਜ ਆਏ ਕੋਰੋਨਾ ...
ਚੰਡੀਗੜ੍ਹ, 26 ਨਵੰਬਰ (ਐਨ.ਐਸ ਪਰਵਾਨਾ)-ਪੰਜਾਬ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਰਾਜ ਸਰਕਾਰ ਨੂੰ ਮੰਗ ਕੀਤੀ ਹੈ ਕਿ ਨਾਇਬ ਤਹਿਸੀਲਦਾਰਾਂ, ਤਹਿਸੀਲਦਾਰਾਂ ਤੇ ਮਾਲ ਅਫ਼ਸਰਾਂ ਦੀਆਂ ਦਰਜਨਾਂ ਪੋਸਟਾਂ ਖ਼ਾਲੀ ਪਈਆਂ ਹਨ, ਜਿਸ ਕਾਰਨ ਕੰਮਕਾਜ ਦਰਜ ...
ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਇਫੈਕਟ੍ਰਸਿਟੀ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਅੱਜ ਚੰਡੀਗੜ੍ਹ ਦੇ ਕਰਮਚਾਰੀਆਂ ਵਲੋਂ ਸ਼ਹਿਰ ਦੀਆਂ 20 ਵੱਖ-ਵੱਖ ਥਾਵਾਂ 'ਤੇ ਕਿਸਾਨ ਦੇ ਸਮਰਥਨ ਵਿਚ ਜੇਤੂ ...
ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਐਮ.ਸੀ.ਏ ਪਹਿਲਾ ਸਮੈਸਟਰ, ਡਿਪੋਲਮਾ ਇਨ ਪੀ.ਜੀ.ਡੀ.ਜੀ.ਸੀ ਦੂਸਰਾ ਸਮੈਸਟਰ, ਡਿਪਲੋਮਾ ਇਨ ਪੀ.ਜੀ.ਐਮ.ਐਮ ਦੂਜਾ ਸਮੈਸਟਰ, ਐਮ.ਸੀ.ਏ ਤੀਜਾ ਸਮੈਸਟਰ, ਬੀ ਕਾਮ ਐਲ.ਐਲ.ਬੀ ਆਨਰਜ਼ ਪੰਜ ਸਾਲਾ ਇੰਟੀਟੈਗਰਿਟ ...
ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਭਾਰਤ ਦੇ ਸੰਵਿਧਾਨ ਦੀ ਮਹੱਤਤਾ ਨੂੰ ਹੋਰ ਮਜ਼ਬੂਤੀ ਦੇਣ ਲਈ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿੱਚ ...
ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ)-ਬਾਪੂਧਾਮ ਕਾਲੋਨੀ ਦੇ ਸਾਹਿਲ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ 2 ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰੋਂ 40 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੀ ਅੰਗੂਠੀ ਅਤੇ ਇਕ ਲੈਪਟਾਪ ਅਤੇ ਮੋਬਾਈਲ ਫ਼ੋਨ ਚੁਰਾ ਲੈ ਗਏ | ਸੈਕਟਰ 26 ...
ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਵਿਭਾਗਾਂ ਵਿਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਬਣਾਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੈਕਟਰ-2 ਸਰਕਾਰੀ ਰਿਹਾਇਸ਼ ...
ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਨਗਰ ਨਿਗਮ ਚੰਡੀਗੜ੍ਹ ਵਲੋਂ ਅੱਜ ਪਿੰਡ ਫਾਇਦਾਂ ਨਿਜ਼ਾਮਪੁਰ, ਯੂ.ਟੀ. ਚੰਡੀਗੜ੍ਹ ਵਿਚ ਨਿੱਜੀ ਜ਼ਮੀਨ 'ਤੇ ਸਰਕਾਰੀ ਮਸ਼ੀਨਰੀ ਅਤੇ ਫ਼ੰਡਾਂ ਰਾਹੀਂ ਨਾਜਾਇਜ਼ ਸੜਕ ਦਾ ਨਿਰਮਾਣ ਕਰਨ ਲਈ ਕਾਰਜਕਾਰੀ ਇੰਜੀਨੀਅਰ ਰੋਡਜ਼-1 ਅਜੈ ...
ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੀ ਸ਼ਿਕਾਇਤਾਂ 'ਤੇ ਦੋ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਚੰਡੀਗੜ੍ਹ ਦੀ ਇਕ ਮਹਿਲਾ ਨੇ ਸ਼ਿਕਾਇਤ ਦਿੱਤੀ ਹੈ ਕਿ ਪੰਚਕੂਲਾ ਵਸਨੀਕ ਉਨ੍ਹਾਂ ਦੇ ਪਤੀ ਅਤੇ ਹੋਰਨਾਂ ਨੇ ...
ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ)-ਸੈਕਟਰ 48 ਦੇ ਸਰਕਾਰੀ ਮਾਡਲ ਸਕੂਲ ਵਿਚ ਪੜ੍ਹਨ ਵਾਲੀ 11 ਸਾਲਾਂ ਦੀ ਲੜਕੀ ਲਾਪਤਾ ਹੋ ਗਈ ਹੈ | ਸੈਕਟਰ 49 ਥਾਣਾ ਪੁਲਿਸ ਨੇ ਅਗਵਾ ਕਰਨ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਦੀ ਟੀਮ ਲੜਕੀ ਦੀ ਭਾਲ ਵਿਚ ਲੱਗੀ ਹੋਈ ਹੈ ਅਤੇ ਮਾਮਲੇ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਖਰੜ ਵਿਚ ਬਣਾਏ ਜਾ ਰਹੇ ਜੱਚਾ-ਬੱਚਾ ਹਸਪਤਾਲ ਅਤੇ ਫ਼ਤਿਹਗੜ੍ਹ ਸਾਹਿਬ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਗ਼ੈਰ-ਪੰਜਾਬੀਆਂ ਨੂੰ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਵਲੋਂ ਭਰਤੀ ਕੀਤੇ ਜਾਣ ਨੂੰ ਪੰਜਾਬ, ਪੰਜਾਬੀ ...
ਖਰੜ, 26 ਨਵੰਬਰ (ਮਾਨ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਰੜ ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਪਾਈ ਜਾਣ ਵਾਲੀ ਫੇਰੀ ਸੰਬੰਧੀ ਮੁਲਾਜ਼ਮ ਜਥੇਬੰਦੀਆਂ ਨੂੰ ਪਤਾ ਲੱਗਣ 'ਤੇ ਅੱਜ ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਮੁਲਾਜ਼ਮ ਇਕੱਠੇ ਹੋਣੇ ਸ਼ੁਰੂ ਹੋ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਜ਼ਬਰ ਵਿਰੋਧ ਐਕਸ਼ਨ ਅਤੇ ਵੈੱਲਫੇਅਰ ਕਮੇਟੀ ਵਲੋਂ ਵੱਖ- ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੇੜੇ ਦਿੱਤਾ ਜਾ ਧਰਨਾ ਅੱਜ ਵੀ ਜਾਰੀ ਰਿਹਾ | ਇਸ ਮੌਕੇ ਕਮੇਟੀ ਦੇ ਆਗੂ ਜਸਵੰਤ ਸਿੰਘ ਭਾਰਟਾ ਨੇ ...
ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਆਗਾਮੀ ਸਮੈਸਟਰ ਦੀਆਂ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਵਿਚਲੀ ਐੱਸ.ਐੱਫ.ਐੱਸ ਵਿਦਿਆਰਥੀ ਜਥੇਬੰਦੀ ਵਲੋਂ ਉਪ ਕੁਲਪਤੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ | ਜਥੇਬੰਦੀ ਮੰਗ ਕਰ ਰਹੀ ਸੀ ਕਿ ...
ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਅਤੇ ਕਾਂਗਰਸ ਪਾਰਟੀ ਆਪਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਨੂੰ ਲੈ ਕੇ ਖ਼ਾਸੀ ਪ੍ਰੇਸ਼ਾਨ ਨਜ਼ਰ ਆ ਰਹੀ ਹੈ | ਪਹਿਲਾਂ ਕਈ ਮੁੱਦਿਆਂ 'ਤੇ ਸਾਬਕਾ ਮੁੱਖ ...
ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਮਾਮਲਿਆਂ ਵਿਚ ਹੋਏ ਵਾਧੇ ਤੋਂ ਬਾਅਦ ਪ੍ਰਸ਼ਾਸਨ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਦੇਸ਼ ਨੂੰ ਤਬਾਹ ਕਰ ...
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਾਪਿਤ ਕਰਨ ਦਾ ...
ਐਸ. ਏ. ਐਸ. ਨਗਰ 26 ਨਵੰਬਰ (ਅ. ਬ)-ਸ੍ਰੀ ਸ਼ਿਵ ਮੰਦਰ ਅਤੇ ਧਰਮਸ਼ਾਲਾ, ਸ੍ਰੀ ਸਨਾਤਨ ਧਰਮ ਸਭਾ, ਫੇਸ-9 ਸੈਕਟਰ 63 ਮੁਹਾਲੀ ਗੋਡਿਆਂ ਦੇ ਦਰਦ ਦੇ ਇਲਾਜ ਲਈ ਵਿਸ਼ੇਸ਼ ਓ. ਪੀ. ਡੀ. ਲਗਾਇਆ ਜਾ ਰਿਹਾ ਹੈ | ਡਾ. ਅਮਿਤ ਕਾਦਿਆਨ ਅਤੇ ਡਾ. ਅਨਿਲ ਨੇ ਦੱਸਿਆ ਕਿ ਹਰ ਤੀਜੇ ਵਿਅਕਤੀ ਨੂੰ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੇ. ਪੀ. ਰਾਣਾ ਨਾਲ ਉਨ੍ਹਾਂ ਦੀ ਮਾਤਾ ਸ੍ਰੀਮਤੀ ਰਾਜ ਰਾਣੀ ਦਾ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ | ਰਾਜਪਾਲ ਬਨਵਾਰੀਲਾਲ ਪੁਰੋਹਿਤ ਸਪੀਕਰ ਪੰਜਾਬ ਦੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕਰਜ਼ਾ ਮੁਆਫ਼ੀ ਦੀ ਰਕਮ ਨਾ ਮਿਲਣ 'ਤੇ ਪੰਜਾਬ ਸਰਕਾਰ ...
ਖਰੜ , 26 ਨਵੰਬਰ (ਗੁਰਮੁੱਖ ਸਿੰਘ ਮਾਨ/ਤਰਸੇਮ ਸਿੰਘ ਜੰਡਪੁਰੀ)-ਖਰੜ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਖਰੜ ਵਿਖੇ 127.54 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਪ੍ਰਾਜੈਕਟਾਂ ਦੇ ਨੀਂਹ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ) - ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ 'ਆਪ' ਆਗੂ ਵਲੋਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਇਸ ਜ਼ਮੀਨ 'ਤੇ ਕਿਹੜੀ ਸਿੱਖਿਆ ਕ੍ਰਾਂਤੀ ਲਿਆਉਣਗੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਮੀਟਿੰਗ ਅੱਜ ਗੁਰਦੁਆਰਾ ਅੰਬ ਸਾਹਿਬ ਫ਼ੇਜ਼-8 ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸਾਬਕਾ ਸੂਬਾ ਪ੍ਰਧਾਨ ਬਲਵੰਤ ਸਿੰਘ ਦਰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ...
ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)-ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਧਾਰਾ ਤਹਿਤ ਦਰਜ ਇਕ ਕੇਸ ਨੂੰ ਰੱਦ ਕਰਨ ਸਬੰਧੀ ਮੰਗ 'ਤੇ ਸੁਣਵਾਈ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨ੍ਹਾ ਕਰ ਦਿੱਤਾ ਹੈ | ਹਾਈਕੋਰਟ ਨੇ ਇਹ ਫ਼ੈਸਲਾ ਟਰਾਇਲ ਕੋਰਟ 'ਤੇ ਛੱਡ ਦਿੱਤਾ ...
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਕੁਰਾਲੀ, ਚੰਡਿਆਲਾ, ਅਮਲਾਲਾ, ਬਰੋਲੀ, ਬੋਹੜਾ-ਬੋਹੜੀ, ਕਾਰਕੌਰ, ਸ਼ੇਖਪੁਰਾ ਕਲਾਂ, ਫ਼ਤਿਹਪੁਰ ਜੱਟਾਂ, ਮਹਿਮਦਪੁਰ ਤੇ ਧਨੌਨੀ ਆਦਿ ਪੰਜ ਗ੍ਰਾਮੀ ਦੇ ਪਿੰਡਾਂ ਦੇ ਲੋਕਾਂ ਨੇ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਪੱਤਰ ਭੇਜ ਕੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ) - ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਅੱਜ ਸਰਕਾਰੀ ਹਾਈ ਸਕੂਲ ਸਿੰਘਪੁਰਾ ਵਿਖੇ ਜੈਂਡਰ ਸੈਂਸਟਿਵ ਸਕੂਲਿੰਗ ਇਨਵਾਇਰਮੈਂਟ ਦੀ ਪਹਿਲਕਦਮੀ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਏ. ਡੀ. ...
ਚੰਡੀਗੜ੍ਹ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਰਾਜ ਵਿਚ ਕੋਵਿਡ-19 ਦੇ ਕਾਰਨ ਹੋਈ ਮੌਤ ਦੇ ਮਾਮਲਿਆਂ ਵਿਚ ਮਿ੍ਤਕ ਦੇ ਨੇੜੇ ਸਬੰਧੀ ਨੂੰ 50000 ਰੁਪਏ ਪਤੀ ਕੇਸ ਦੇ ਅਨੁਸਾਰ ਐਕਸ-ਗੇ੍ਰਸ਼ੀਆ ਸਹਾਇਤਾ ਪ੍ਰਦਾਨ ਕਰਨ ਦੇ ਲਈ ...
ਜ਼ੀਰਕਪੁਰ, 26 ਨਵੰਬਰ (ਅਵਤਾਰ ਸਿੰਘ) - ਇਕ ਸਮਾਗਮ ਵਿਚ ਜੈਕ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਬਲੈਕਮੇਲਰ ਕਹਿਣ ਨੂੰ ਲੈ ਕੇ ਜੈਕ ਨੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਜੈਕ ਪ੍ਰਧਾਨ ...
ਲਾਲੜੂ, 26 ਨਵੰਬਰ (ਰਾਜਬੀਰ ਸਿੰਘ) - ਕਸਬਾ ਲਾਲੜੂ 'ਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ (ਮੁੰਡਿਆਂ) ਦੇ ਬਦਲੇ ਸਮੇਂ ਨੇ ਮਾਪਿਆਂ-ਬੱਚਿਆਂ ਦੀ ਚਿੰਤਾ ਵਧਾ ਦਿੱਤੀ ਹੈ | ਇਸ ਸਕੂਲ 'ਚ ਇਸ ਸਮੇਂ 2455 ਵਿਦਿਆਰਥੀ ਹਨ, ਜਦ ਕਿ ਵਿਦਿਆਰਥੀਆਂ ਦੇ ਬੈਠਣ ਲਈ ...
ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ) - ਨਗਰ ਨਿਗਮ ਚੋਣਾਂ ਦੇ ਐਲਾਨ ਨਾਲ ਸ਼ਹਿਰ ਵਿਚ ਚੋਣਾਵੀਂ ਬਿਗਲ ਵੱਜ ਚੁੱਕਾ ਹੈ | ਧਨਾਸ ਦੀ ਈ. ਡਬਲਿਊ. ਐਸ. ਕਾਲੋਨੀ ਵਿਚ ਵੀ ਚੋਣਾਂ ਸਬੰਧੀ ਹੱਲ ਚੱਲ ਤੇਜ਼ ਹੋ ਗਈ ਹੈ | ਇਸ ਦੌਰਾਨ ਕਾਂਗਰਸ ਦੇ ਸਕੱਤਰ ਪ੍ਰੇਮਪਾਲ ਚੌਹਾਨ ਨੇ ...
ਚੰਡੀਗੜ੍ਹ, 26 ਨਵੰਬਰ(ਅ.ਬ.) - ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਉਦੋਂ ਬਲ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਸੋਢੀ ਵਿਕਰਮ ਸਿੰਘ ਨੇ ...
ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ) - ਵਿਸ਼ਵ ਨਿਵੇਸ਼ਕ ਹਫ਼ਤੇ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮਲਟੀਕਮੋਡਿਟੀ ਐਕਸਚੇਂਜ ਦੇ ਸਹਿਯੋਗ ਨਾਲ 'ਨਿਵੇਸ਼ਕ ਸਿੱਖਿਆ ਤੇ ਜਾਗਰੂਕਤਾ' ਦੇ ਬੈਨਰ ਹੇਠ ਸਮਾਗਮ ਕੀਤਾ | ਇਸ ਮੌਕੇ ਪੋ੍ਰ. ਦਵਿੰਦਰ ਸਿੰਘ ਚੇਅਰਪਰਸਨ ...
ਚੰਡੀਗੜ੍ਹ, 26 ਨਵੰਬਰ (ਵਿਕਰਮਜੀਤ ਸਿੰਘ ਮਾਨ)- ਆਪਣੀਆਂ ਸੇਵਾਵਾਂ ਰੈਗੂਲਰ ਕਰਵਾੳਾੁਣ ਲਈ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਰੋਸ ਪ੍ਰਦਰਸ਼ਨ ਜਾਰੀ ਹਨ | ਉਥੇ ਮੰਗਾਂ ...
ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਥਾਈ ਸਮਾਜਿਕ ਤਬਦੀਲੀਆਂ ਲਈ ਪ੍ਰਭਾਵੀ ਸੰਚਾਰ ਵਿਸ਼ੇ 'ਤੇ ਇਕ ਵਿਸ਼ੇਸ਼ ਆਨਲਾਈਨ ਭਾਸ਼ਣ ਕੀਤਾ ਗਿਆ | ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਸਕੂਲ ਆਫ਼ ਕਮਿਊਨੀਕੇਸ਼ਨ ਸਟੱਡੀਜ਼ ਦੇ ...
ਚੰਡੀਗੜ੍ਹ, 26 ਨਵੰਬਰ (ਮਨਜੋਤ ਸਿੰਘ ਜੋਤ)- ਸਟੇਟ ਬੈਂਕ ਆਫ਼ ਇੰਡੀਆ ਨੇ ਬੈਂਕ ਦੀ ਡਿਜੀਟਲ ਐਪ ਯੋਨੋ ਦੀ ਚੌਥੀ ਵਰੇ੍ਹਗੰਢ ਮਨਾਈ | ਇਸ ਐਪ ਨੂੰ ਬੈਂਕ ਦੁਆਰਾ ਨਵੰਬਰ 2017 ਵਿਚ ਲਾਂਚ ਕੀਤਾ ਗਿਆ ਸੀ | ਇਹ ਇਕ ਡਿਜੀਟਲ ਐਪ ਹੈ ਜੋ ਕਿ ਬੈਂਕਿੰਗ, ਜੀਵਨ ਸ਼ੈਲੀ, ਬੀਮਾ, ਨਿਵੇਸ਼ ...
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਕਹਾਣੀ ਦੇ ਨਾਮਵਰ ਕਥਾਕਾਰ ਮੋਹਨ ਭੰਡਾਰੀ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ | ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਆਪਣੇ ਸ਼ੋਕ ਸੰਦੇਸ਼ ...
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ) - ਪਿੰਡ ਸਿਆਲਬਾ ਮਾਜਰੀ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਵਿਖੇ ਪਿ੍ੰ. ਕਮਲੇਸ਼ ਸ਼ੁਕਲਾ ਦੀ ਅਗਵਾਈ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਚੇਅਰਪਰਸਨ ਮੀਤਾ ਯਾਦਵ ਤੇ ਕੋਮਲ ...
ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਲਾਰਿਆਂ ਤੋਂ ਤੰਗ ਆਏ ਕੰਪਿਊਟਰ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਅੱਜ ਸੰਵਿਧਾਨ ਦਿਵਸ ਮੌਕੇ ਸੂਬਾ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ...
ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਖੈਰਪੁਰ) - ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਜਨਤਾ ਦੀ ਇਕਜੁੱਟਤਾ ਸਦਕਾ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ | ਜਦੋਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਪਾਰਲੀਮੈਂਟ ਰਾਹੀਂ ਰੱਦ ...
ਚੰਡੀਗੜ੍ਹ, 26 ਨਵੰਬਰ (ਐਨ. ਐਸ ਪਰਵਾਨਾ) - ਹਰਿਆਣਾ ਬਿਜਲੀ, ਨਵੀਨ ਅਤੇ ਨਵੀਕਰਣੀ ਉਰਜਾ ਤੇ ਜ਼ੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਹੇ ਕਿ ਕਿਸਾਨਾਂ ਨੂੰ ਖੇਤਾਂ ਵਿਚ ਸਿੰਚਾਈ ਦੇ ਲਈ ਵੱਧ ਤੋਂ ਵੱਧ ਬਿਜਲੀ ਕਨੈਕਸ਼ਨ ਜਲਦੀ ਦਿੱਤੇ ਜਾਣ ਅਤੇ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ) - ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੀਆਂ ...
ਚੰਡੀਗੜ੍ਹ, 26 ਨਵੰਬਰ (ਬਿ੍ਜੇਂਦਰ ਗੌੜ)- ਐਡਵੋਕੇਟ ਅਨਿਲ ਮਹਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਕੇਸਾਂ ਦੀ ਪੈਰਵੀ ਕਰਨ ਲਈ ਸੀਨੀਅਰ ਸਟੈਂਡਿੰਗ ਕਾਉਂਸਿਲ ਨਿਯੁਕਤ ਕੀਤਾ ਗਿਆ ਹੈ | ਇਹ ਅਹੁਦਾ ਸਾਬਕਾ ਸੀਨੀਅਰ ...
ਖਰੜ, 26 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ 'ਤੇ ਕਬੱਡੀ ਖੇਡ ਨੂੰ ਵਿਸ਼ਵ ਪੱਧਰ ਤੇ ਲਿਜਾਇਆ ਜਾਵੇਗਾ ਅਤੇ ਖਿਡਾਰੀਆਂ ਨੂੰ ਵੀ ਵੱਡੀਆਂ ਰਾਹਤ ਦਿੱਤੀਆਂ ਜਾਣਗੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ...
ਕੁਰਾਲੀ, 26 ਨਵੰਬਰ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਟੀਕਾਕਰਨ ਦੇ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਚਨਾਲੋਂ (ਵਾਰਡ ਨੰ : 10) ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ | ਨਗਰ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਮਟੌਰ ਅਤੇ ਫੇਜ਼-10 ਵਿਖੇ 35 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ...
ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਦਿਲਬਰ ਸਿੰਘ ਖੈਰਪੁਰ)-ਲੰਮੇ ਸਮੇਂ ਤੋਂ ਮਿਊਾਸੀਪਲ ਕਮੇਟੀ ਨਵਾਂਗਰਾਉਂ ਦੀ ਰਸਮੀ ਮੀਟਿੰਗ ਨਾ ਹੋਣ ਕਾਰਨ ਵਿਕਾਸ ਕਾਰਜਾਂ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਵੱਖ-ਵੱਖ ਕੌਂਸਲਰਾਂ ਨੇ ਇਸ ਮੁੱਦੇ ਨੂੰ ਲੈ ਕੇ ਸਥਾਨਕ ਸਰਕਾਰਾਂ ...
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ) - ਕਸਬਾ ਨਵਾਂਗਰਾਉਂ ਦੀ ਹਦੂਦ ਅੰਦਰ ਵੱਖ-ਵੱਖ ਵਾਰਡਾਂ 'ਚ ਅਤੇ ਸੰਪਰਕ ਸੜਕਾਂ ਦੇ ਕਿਨਾਰੇ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਸਵੱਛ ਭਾਰਤ ਮੁਹਿੰਮ ਦੀ ਪੋਲ ਖੋਲ੍ਹ ਰਹੇ ਹਨ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗਲੀਆਂ 'ਚ ਰੱਖੇ ...
ਜੀਰਕਪੁਰ, 26 ਨਵੰਬਰ (ਅਵਤਾਰ ਸਿੰਘ) - ਜੀਰਕਪੁਰ ਵਿਖੇ ਬਿਜਲੀ ਦੀ ਸਮੱਸਿਆ ਖ਼ਤਮ ਕਰਨ ਲਈ ਸਰਕਾਰ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਮਕਸਦ ਨਾਲ ਬਲਟਾਣਾ ਲਈ ਪੁਰਾਣੀ ਕਾਲਕਾ ਰੋਡ 'ਤੇ ਗੋਲੈਡ ਮਾਰਕ ਪ੍ਰਾਜੈਕਟ ਦੇ ਨਾਲ 10 ਕਰੋੜ ਦੀ ਲਾਗਤ ਨਾਲ ਵੱਖਰਾ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ) - ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ/ ਚੰਡੀਗੜ੍ਹ ਵਲੋਂ 28 ਨਵੰਬਰ ਨੂੰ ਐਸੋਸੀਏਸ਼ਨ ਦੇ ਸਾਬਕਾ ਚੇਅਰਮੈਨ ਸਵ. ਬਲਦੇਵ ਸਿੰਘ ਸਿੱਧੂ ਦੀ ਬਰਸੀ ਨੂੰ ਸਮਰਪਿਤ ਅੰਗਹੀਣ ਸੁਵਿਧਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ...
ਪੰਚਕੂਲਾ, 26 ਨਵੰਬਰ (ਕਪਿਲ)-ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੂਬਾ ਪ੍ਰਧਾਨ ਸੁਭਾਸ਼ ਲਾਂਬਾ ਨੇ ਪੰਚਕੂਲਾ ਦੇ ਸੈਕਟਰ-8 ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਨ ਮੌਕੇ ਐਲਾਨ ਕੀਤਾ ਕਿ 12 ਦਸੰਬਰ ਨੂੰ ਸੰਘ ਵਲੋਂ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ...
ਪੰਚਕੂਲਾ, 26 ਨਵੰਬਰ (ਕਪਿਲ)-ਹਰਿਆਣਾ ਲੋਕ ਸੇਵਾ ਕਮਿਸ਼ਨ 'ਚ ਡੈਂਟਲ ਸਰਜਨ ਭਰਤੀ ਦੌਰਾਨ ਹੋਏ ਘਪਲੇ ਦੇ ਮਾਮਲੇ ਨੂੰ ਲੈ ਕੇ ਅੱਜ ਸੈਕਟਰ-4 ਸਥਿਤ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਨਵੀਨ ਜੈਹਿੰਦ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸੰਵਿਧਾਨ ਦਿਵਸ ਦੇ ਮੁਬਾਰਕ ਮੌਕੇ ਉੱਤੇ ਨਗਰ ਨਿਗਮ ਮੁਹਾਲੀ ਵਲੋਂ ਰਾਸ਼ਟਰੀ ਸੰਵਿਧਾਨ ਦਿਵਸ ਕਮਿਸ਼ਨਰ ਨਗਰ ਨਿਗਮ ਕਮਲ ਗਰਗ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵਲੋਂ ਨਗਰ ...
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ 'ਚ ਸੜਕਾਂ ਦੀ ਖ਼ਸਤਾ ਹਾਲਤ ਹੋਣ ਕਰਕੇ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਸੜਕਾਂ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਲੋਕਾਂ ਦੀ ਪ੍ਰੇਸ਼ਾਨੀਆਂ ਘੱਟ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 27 ਨਵੰਬਰ ਨੂੰ ਆਪਣੇ ਮੁਹਾਲੀ ਦੌਰੇ ਦੌਰਾਨ ਸਥਾਨਕ ਫੇਜ਼-8 ਵਿਖੇ ਜਾਰੀ ਅਧਿਆਪਕਾਂ ਦੇ ਧਰਨੇ 'ਚ ਸ਼ਿਰਕਤ ਕਰਨਗੇ | ਇਸ ਸੰਬੰਧੀ ...
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਦੇ ਐਮ. ਐਲ. ਏ. ਫਲੈਟਾਂ ਦੇ ਨੇੜੇ ਵਰਨਾ ਕਾਰ ਤੇ ਮੋਟਰਸਾਈਕਲ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 'ਚ ਪਿਛਲੇ ਕਈ ਦਿਨਾਂ ਤੋਂ ਘਰਾਂ 'ਚ ਗੰਦੇ ਪਾਣੀ ਦੀ ਸਪਲਾਈ ਆਉਣ ਕਾਰਨ ਇਲਾਕਾ ਵਾਸੀਆਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ...
ਉਕਤ ਮਾਮਲੇ ਬਾਰੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਬੇਘਰੇ ਲੋਕਾਂ ਦੇ ਨਾਂਅ ਉੱਤੇ ਕਿਸੇ ਪ੍ਰਕਾਰ ਦੀ ਵੀ ਠੱਗੀ ਨਹੀਂ ਮਾਰਨ ਦਿੱਤੀ ਜਾਵੇਗੀ, ਇਸ ਲਈ ਭਾਵੇਂ ਉਨ੍ਹਾਂ ਨੂੰ ਮਾਣਯੋਗ ਅਦਾਲਤ ਦਾ ਦਰਵਾਜਾ ਹੀ ਕਿਉਂ ਨਾ ਖੜਕਾਉਣਾ ਪਏ | ਉਨ੍ਹਾਂ ਦੋਸ਼ ਲਾਇਆ ਕਿ ...
ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਬੀਤੇ ਕੱਲ੍ਹ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਨਗਰ ਕੌਂਸਲ 'ਤੇ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਦੇ ਦੋਸ਼ ਲਗਾਉਣ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ | ਵਿਧਾਇਕ ਵਲੋਂ ਕੱਲ੍ਹ ਇਸ ਮਾਮਲੇ 'ਚ ਪਾਈ ਲਾਈਵ ਫੇਸਬੁੱਕ ਪੋਸਟ ਤੋਂ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-'ਕਾਇਆ ਕਲਪ ਸਵੱਛ ਭਾਰਤ' ਮੁਹਿੰਮ ਅਧੀਨ ਸਥਾਨਕ ਮੈਡੀਕਲ ਕਾਲਜ ਵਿਖੇ ਕਰਵਾਏ ਗਏ, ਜ਼ਿਲ੍ਹਾ ਪੱਧਰੀ ਸਮਾਗਮ ਵਿਚ ਜ਼ਿਲ੍ਹੇ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਪੁਰਸਕਾਰ ਦੇ ਕੇ ਨਿਵਾਜਿਆ ਗਿਆ | ...
ਪੰਚਕੂਲਾ, 26 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-11 'ਚ ਇਕ ਬਜ਼ੁਰਗ ਨਾਲ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੇ ਥਾਣਾ ਸੈਕਟਰ-5 ਇੰਚਾਰਜ ਦਲੀਪ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਪਿੰਡ ਬਲੌਂਗੀ ਦੇ ਕਬਰਿਸਤਾਨ ਵਿਚ ਕੰਮਕਾਰ ਮੁਕੰਮਲ ਕਰਵਾਉਣ ਉਪਰੰਤ ਮੁਸਲਿਮ ਭਾਈਚਾਰੇ ਨੂੰ ਚਾਬੀਆਂ ਸੌਂਪੀਆਂ ਗਈਆਂ | ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 'ਚ ਦਰਜ ਪੁਲਿਸ ਕਰਮਚਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਆਕਾਸ਼ ਵਾਸੀ ਉਦਯੋਗਿਕ ਖੇਤਰ ਫੇਜ਼-8 ਬੀ ਮੁਹਾਲੀ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਲੋਂ ਸਰਕਾਰੀ ਧਿਰ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੰਪਿਊਟਰ ਯੁੱਗ ਨੇ ਮਨੁੱਖੀ ਜ਼ਿੰਦਗੀ 'ਚ ਕ੍ਰਾਂਤੀ ਲਿਆਂਦੀ ਹੈ, ਹਾਲਾਂਕਿ ਇਸ ਖਿੱਤੇ 'ਚ ਹਾਲੇ ਵੀ ਬਹੁਤ ਕੁਝ ...
ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਝਾਰਮੜੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਲਾਲੜੂ ਪੁਲਿਸ ਅਨੁਸਾਰ ਪੁਲਿਸ ਪਾਰਟੀ ਨੇ ਅੰਬਾਲਾ-ਚੰਡੀਗੜ੍ਹ ਕੌਮੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਸਿਵਲ ਹਸਪਤਾਲ 'ਚ ਇਲਾਜ ਲਈ ਆਏ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਫੇਜ਼-6 ਵਿਚਲੀ ਪੁਲਿਸ ਚੌਕੀ ਦੀ ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਅਣਪਛਾਤਾ ਹੈ ਅਤੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਵਿਕਾਸ ਪੱਖੋਂ ਪੂਰੇ ਪੰਜਾਬ ਵਿਚੋਂ ਸਭ ਤੋਂ ਮੋਹਰੀ ਹੈ ਅਤੇ ਹਲਕੇ ਦੇ ਸਮੁੱਚੇ ਪਿੰਡਾਂ ਅੰਦਰ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੁਹਾਲੀ ...
ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ ਦੇ ਖੇਡ ਸਟੇਡੀਅਮ ਦੀ ਇਮਾਰਤ ਦੀ ਮੁਰੰਮਤ ਤੇ ਦੌੜ ਲਈ ਟਰੈਕ ਤਿਆਰ ਕਰਵਾ ਕੇ ਸ਼ੈਲਟਰ ਚੈਰੀਟੇਬਲ ਟਰੱਸਟ ਵਲੋਂ ਲਾਲੜੂ ਖੇਤਰ ਦੇ ਵਸਨੀਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ | ...
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੀ ਜਨਤਾ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਮਹਿਲਾਵਾਂ ਸਮੇਤ 10 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ 'ਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਜ਼ਿਲ੍ਹੇ 'ਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਦੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ 'ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ' ਵਿਖੇ ਕਿਸ਼ਤਾਂ 'ਤੇ ਫ਼ਰਨੀਚਰ ਦੇਣ ਦੀ ਸਕੀਮ ਦੀ ਸ਼ੁਰੂਆਤ ਕੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX