ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਮੋਗਾ ਜ਼ਿਲੇ੍ਹ ਦੇ ਵੱਖ-ਵੱਖ ਪ੍ਰੋਗਰਾਮਾਂ ਉਪਰੰਤ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ, ਦੀਨ ਦੁਖੀਆਂ ਦਾ ਸਹਾਰਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ (ਮੋਗਾ) ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨਾਲ ਇਸ ਅਸਥਾਨ 'ਤੇ ਚੱਲ ਰਹੇ ਸਮੂਹ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਬਣਾਈਆਂ ਯਾਦਗਾਰਾਂ ਨੂੰ ਦੇਖਿਆ | ਉਪਰੰਤ ਸ. ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਇਸ ਅਸਥਾਨ ਪ੍ਰਤੀ ਪਹਿਲਾਂ ਤੋਂ ਹੀ ਵੱਡੀ ਸ਼ਰਧਾ ਹੈ ਜਿਸ ਨੂੰ ਮੁੱਖ ਰੱਖਦਿਆਂ ਮੈਂ ਰਾਤ ਵੀ ਇੱਥੇ ਹੀ ਗੁਜ਼ਾਰੀ ਹੈ | ਬਾਬਾ ਗੁਰਦੀਪ ਸਿੰਘ ਵਲੋਂ ਮੈਨੂੰ ਅਤੇ ਮੇਰੀ ਪੂਰੀ ਟੀਮ ਨੂੰ ਜੋ ਸਤਿਕਾਰ ਬਖ਼ਸ਼ਿਆ ਗਿਆ ਹੈ ਮੈਂ ਹਮੇਸ਼ਾ ਰਿਣੀ ਰਹਾਂਗਾ ਅਤੇ ਇਸ ਸਤਿਕਾਰ ਕਰਕੇ ਮੇਰੀ ਅਸਥਾਨ ਪ੍ਰਤੀ ਸ਼ਰਧਾ ਹੋਰ ਵੀ ਵਧ ਗਈ ਹੈ | ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਅਸਥਾਨ ਉੱਪਰ ਆਉਣ ਵਾਲੇ ਹਰ ਇਕ ਵਿਅਕਤੀ ਵਿਸ਼ੇਸ਼ ਦਾ ਪੂਰਾ ਸਨਮਾਨ ਕੀਤਾ ਜਾਂਦਾ ਹੈ | ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕਰਦਿਆਂ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ | ਇਸ ਮੌਕੇ ਵਿਧਾਇਕ ਹਰਜੋਤ ਕਮਲ, ਚਮਕੌਰ ਸਿੰਘ, ਮੇਜਰ ਸਿੰਘ ਗਿੱਲ, ਅਮਰਜੀਤ ਸਿੰਘ, ਚੇਅਰਮੈਨ ਇੰਦਰਜੀਤ ਤਲਵੰਡੀ ਭੰਗੇਰੀਆਂ, ਚੇਅਰਮੈਨ ਇੰਦਰਜੀਤ ਬੀੜ ਚੜਿੱਕ, ਬਿੱਲੂ ਸਿੰਘ, ਦਰਸ਼ਨ ਸਿੰਘ ਡਰੋਲੀ ਭਾਈ, ਜਿੰਦਰ ਸਿੰਘ, ਅਵਤਾਰ ਸਿੰਘ, ਮਨਿੰਦਰ ਸਿੰਘ ਤਲਵੰਡੀ ਭਾਈ ਤੇ ਹੋਰ ਸੰਗਤਾਂ ਹਾਜ਼ਰ ਸਨ |
• ਨੌਜਵਾਨ ਨੇ ਭੱਜ ਕੇ ਕੀਤਾ ਬਚਾਅ, ਹਮਲਾਵਰਾਂ ਵਲੋਂ ਹਵਾਈ ਫਾਇਰ- ਗੱਡੀ ਦੀ ਕੀਤੀ ਭੰਨਤੋੜ
ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਭਰੇ ਬਾਜ਼ਾਰ, ਮੇਨ ਚੌਕ ਨਜ਼ਦੀਕ ਸ੍ਰੀ ਅੰਮਿ੍ਤਸਰ ਸਾਹਿਬ ਰੋਡ 'ਤੇ ਅਣਪਛਾਤੇ ਕਰੇਟਾ ਸਵਾਰ ...
ਨੱਥੂਵਾਲਾ ਗਰਬੀ, 26 ਨਵੰਬਰ (ਲੰਗੇਆਣਾ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੇਜ਼ ਕੀਤੀਆਂ ਸਰਗਰਮੀਆਂ ਤਹਿਤ ਹੀ ਜਨ ਸਭਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਾਰਟੀ ਦੇ ਵਿਧਾਇਕ ਅਤੇ ਵਰਕਰ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਲਈ ਵਿਚਾਰ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਧਾਇਕ ਡਾ. ਹਰਜੋਤ ਕਮਲ ਦੀ ਪ੍ਰੇਰਨਾ ਨਾਲ ਕਸ਼ਯਪ ਰਾਜਪੂਤ ਮਹਾਂ ਸਭਾ ਦੇ ਸੂਬਾ ਪ੍ਰਧਾਨ ਡਾ. ਮਨਮੋਹਣ ਸਿੰਘ ਭਾਗੋਵਾਲੀਆ 18 ਜ਼ਿਲ੍ਹਾ ਪ੍ਰਧਾਨਾਂ ਸਮੇਤ ...
ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ.ਸਟਾਫ਼ ਬਾਘਾ ਪੁਰਾਣਾ ਪੁਲਿਸ ਵਲੋਂ ਅਜੀਤਵਾਲ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਅਧਾਰ 'ਤੇ ਬੇਆਬਾਦ ਜਗਾ 'ਚ ਖੜੇ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕਾਂ ਦੀ ਸਿਹਤ ਨਾਲ ਜੁੜੇ ਵਾਤਾਵਰਨ ਦੇ ਅਹਿਮ ਮੁੱਦੇ ਨੂੰ ਰਾਜਨੀਤਕ ਪਾਰਟੀਆਂ ਦੇ ਏਜੰਡੇ 'ਚ ਲਿਆਉਣ ਹਿਤ ਇਕ ਸੂਬਾ ਪੱਧਰੀ ਸਮਾਗਮ 27 ਨਵੰਬਰ ਸਨਿੱਚਰਵਾਰ ਨੂੰ ਬਾਬਾ ਫਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਆਯੋਜਿਤ ...
ਮੋਗਾ, 26 ਨਵੰਬਰ (ਅ. ਬ)-ਦੂਜੇ ਦੇਸ਼ ਵਿਚ ਰਹਿਣ ਅਤੇ ਕੰਮ ਕਰਨ ਦੀ ਚਾਹ ਰੱਖਣਾ ਲਗਾਤਾਰ ਚੱਲਨ ਵਿਚ ਰਿਹਾ ਹੈ। ਵਿਦੇਸ਼ਾਂ ਵਿਚ ਜਾਣ ਵਾਲੇ ਲੋਕਾਂ ਦੀ ਇਕ ਵੱਡੀ ਤਾਦਾਦ ਹੈ। ਇਸ ਦੀ ਵਜ੍ਹਾ ਹੈ ਉੱਥੇ ਕੰਮ ਦੇ ਬਿਹਤਰ ਮੌਕੇ ਅਤੇ ਉੱਚ ਜੀਵਨ ਪੱਧਰ ਦੀ ਉਪਲਬਧਤਾ। ਇੰਝ ਹੀ ਇਕ ...
ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਇੱਥੇ ਪ੍ਰਧਾਨ ਅਰਜਨ ਸਿੰਘ ਡੇਅਰੀ ਵਾਲਿਆਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 28 ...
ਮੋਗਾ, 26 ਨਵੰਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਅਫਸਰ ਐਸੋਸੀਏਸ਼ਨ, ਟੈਕਸ ਕੁਲੈਕਟਰ ਯੂਨੀਅਨ ਅਤੇ ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਸਾਂਝੀ ਮੀਟਿੰਗ ਸੁਰਜੀਤ ਸਿੰਘ ਰਾਊਕੇ ਪੰਚਾਇਤ ਅਫਸਰ ਅਤੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਨੰਗਲ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੇ ਭਰਪੂਰ ਯਤਨਾਂ ਸਦਕਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...
ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ ਦੇ ਦਫ਼ਤਰ ਪਿੰਡ ਭਾਗਪੁਰ ਗਗੜਾ ਵਿਖੇ ਸਾਬਕਾ ਖੇਤੀਬਾੜੀ ਮੰਤਰੀ ਜਥੇ: ਤੋਤਾ ਸਿੰਘ ਦੀ ਧਰਮ ਪਤਨੀ ਬੀਬੀ ...
ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ...
ਕੋਟ ਈਸੇ ਖਾਂ, 26 ਨਵੰਬਰ (ਕਾਲੜਾ)-ਸਥਾਨਕ ਸਰਵਹਿੱਤਕਾਰੀ ਸਕੂਲ ਬਾਬਾ ਤੁਲਸੀ ਦਾਸ ਰੋਡ ਵਿਖੇ ਮੁੰਬਈ ਵਿਚ ਹੋਏ 26/11 ਅੱਤਵਾਦੀ ਹਮਲੇ ਵਿਚ ਮਾਰੇ ਗਏ ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਦੀ ਯਾਦ ਵਿਚ ਇਕ ਸਮਾਗਮ ਆਯੋਜਿਤ ਕੀਤਾ ਗਿਆ | ਸਕੂਲ ਮੁਖੀ ਸਾਗਰ ਮੋਂਗਾ ਨੇ ਕਿਹਾ ...
ਕਿਸ਼ਨਪੁਰਾ ਕਲਾਂ, 26 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਵ. ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਥਾਨਕ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ...
ਅਜੀਤਵਾਲ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਅਨੁਸਾਰ 21 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਪੰਦ੍ਹਰਵਾੜੇ ਦੌਰਾਨ 27 ਨਵੰਬਰ ਤੱਕ ਜਾਗਰੂਕਤਾ ਅਭਿਆਨ ...
ਨਿਹਾਲ ਸਿੰਘ ਵਾਲਾ, 26 ਨਵੰਬਰ (ਸੁਖਦੇਵ ਸਿੰਘ ਖਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਲੋਪੋ ਵਾਲਿਆਂ ਦੀ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਬਰਸੀ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਮੌਜੂਦਾ ਮੁਖੀ ਸੁਆਮੀ ਸੰਤ ਬਾਬਾ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਟਸ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਪੰਜਾਬ ਦੇ ਕਾਲਜਾਂ ਨੂੰ ਦਰਪੇਸ਼ ...
ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ਗੌਰਵ ...
ਨੱਥੂਵਾਲਾ ਗਰਬੀ, 26 ਨਵੰਬਰ (ਸਾਧੂ ਰਾਮ ਲੰਗੇਆਣਾ)-ਜਥੇਦਾਰ ਅਜਮੇਰ ਸਿੰਘ ਲੰਗੇਆਣਾ ਸਾਬਕਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸਰਕਲ ਬਾਘਾ ਪੁਰਾਣਾ ਦੀ ਧਰਮ ਪਤਨੀ ਮਨਜੀਤ ਕੌਰ ਪੁਰਬਾ ਜੋ ਕੁਝ ਦਿਨ ਪਹਿਲਾਂ ਕੈਨੇਡਾ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ...
ਨੱਥੂਵਾਲਾ ਗਰਬੀ, 26 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਨਾਥੇਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਹਾਂਪੁਰਖ ਬਾਬਾ ਸੰਤੋਖ ਸਿੰਘ ਰਣੀਏ ਵਾਲਿਆਂ ਦੀ 6ਵੀਂ ਬਰਸੀ ਮੁੱਖ ਸੇਵਾਦਾਰ ਭਾਈ ਗੁਰਸ਼ਰਨ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਮਨਾਈ ਗਈ | ...
• ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਬਾਰੇ ਕੀਤਾ ਜਾਗਰੂਕ ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ...
ਕਿਸ਼ਨਪੁਰਾ ਕਲਾਂ, 26 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਕੋਕਰੀ ਬੁੱਟਰਾਂ ਦੇ ਪਿਛਲੇ ਅਰਸੇ ਤੋਂ ਫ਼ੌਜ ਵਿਚ ਸੇਵਾ ਕਰ ਰਹੇ ਨੌਜਵਾਨ ਸੂਬੇਦਾਰ ਮੇਜਰ ਕਿਰਨਜੀਤ ਸਿੰਘ ਨੂੰ ਪੱਦ ਉੱਨਤ ਹੋ ਕੇ ਪਿੰਡ ਪਰਤਣ 'ਤੇ ਸਮੂਹ ਨਗਰ ਨਿਵਾਸੀਆਂ ਤੇ ਪੰਚਾਇਤ ...
50 ਸਾਲ ਤੋਂ ਉੱਪਰ ਦੇ ਵਿਅਕਤੀ ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕਰਵਾ ਸਕਦੇ ਹਨ- ਪਰਮਵੀਰ ਸਿੰਘ ਅਜੀਤਵਾਲ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਸ਼੍ਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਲੋਕਾਂ ਨੂੰ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਗਾ ਵਿਖੇ ਸਥਾਪਤ ਕੀਤੇ ਗਏ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਦਾ ਆਦਮ ਕੱਦ ਬੁੱਤ ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਿੱਖ ਕੌਮ ਦੇ ਮਹਾਨ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਗਾ ਵਿਖੇ ਸਥਾਪਤ ਕੀਤੇ ਗਏ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਦਾ ਆਦਮ ਕੱਦ ਬੁੱਤ ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਿੱਖ ਕੌਮ ਦੇ ਮਹਾਨ ...
ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)- ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸ਼ਨ ਇੰਸਟੀਚਿਊਟ ਆਇਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਉਕਤ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਹਰਿੰਦਰ ਸਿੰਘ ਬਰਾੜ ...
ਬੱਧਨੀ ਕਲਾਂ, 26 ਨਵੰਬਰ (ਕੋਛੜ)-ਅੱਜ ਸਥਾਨਕ ਸਬ ਡਵੀਜ਼ਨ ਵਿਚ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ ਜਿਸ ਦੀ ਸ਼ੁਰੂਆਤ ਹਰਜਿੰਦਰ ਸਿੰਘ ਮਾਨਕ ਦੇ ਇਨਕਲਾਬੀ ਗੀਤ ਨਾਲ, ਪੰਜਾਬ ਸਰਕਾਰ ਤੇ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੇ ...
• ਵੋਟਾਂ ਮੰਗਣ ਆਏ ਕਾਂਗਰਸੀ ਤੇ ਆਪ ਵਾਲਿਆਂ ਤੋਂ ਵਿਕਾਸ ਕੰਮਾਂ ਦਾ ਹਿਸਾਬ ਜ਼ਰੂਰ ਲਿਓ-ਮੱਖਣ ਬਰਾੜ ਅਜੀਤਵਾਲ, 26 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ...
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਵੱਲੋਂ ਸੰਸਥਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਪਨੇਸਰ ਪੁੱਤਰੀ ਸਤਨਾਮ ਸਿੰਘ ...
ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਦਾਦਾ ਜੀ ਸ੍ਰ. ਦਲੀਪ ਸਿੰਘ ਵਿਰਦੀ ਸੇਵਾ ਮੁਕਤ ਫੋਰਮੈਨ ਬਿਜਲੀ ਬੋਰਡ ਸਦੀਵੀ ਵਿਛੋੜਾ ਦੇ ਗਏ | ਉਹ 90 ਵਰਿ੍ਹਆਂ ਦੇ ਸਨ | ...
ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਜੇ.ਐਮ.ਐਸ. ਇਮੀਗੇ੍ਰਸ਼ਨ ਸੰਸਥਾ ਜੋ ਕਿ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਆਸਟੇ੍ਰਲੀਆ ਵਿਦਿਆਰਥੀਆਂ ਲਈ ਖੁੱਲ੍ਹ ਚੁੱਕਾ ਹੈ | ਸੰਸਥਾ ਵਲੋਂ ਧਰਮਦੀਪ ਸਿੰਘ ...
ਨਿਹਾਲ ਸਿੰਘ ਵਾਲਾ, 26 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਪਿੰਡ ਮਾਛੀਕੇ ਵਿਖੇ ਲੋਪੋ ਸੰਪਰਦਾਇ ਦੇ ਮੁਖੀ ਸੰਤ ਜਗਜੀਤ ਸਿੰਘ ਲੋਪੋ ਵਲੋਂ ਚਲਾਈ ਜਾ ਰਹੀ ਇਕ ਗਊਸ਼ਾਲਾ ਵਿਚ ਪਿਛਲੇ ਦੋ ਮਹੀਨੇ ਤੋਂ ਇਕ ਹਜ਼ਾਰ ਤੋਂ ਵੱਧ ਗਊਆਂ ਦੀਆਂ ਭੁੱਖ ਨਾਲ ਮੌਤ ਹੋਣ ਦਾ ...
ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਫ਼ੌਜੀ ਮਾਣੂੰਕੇ ਦੀ ਚੋਣ ਮਹਿੰਮ ਨੂੰ ਤੇਜ਼ ਕਰਦਿਆ ਖਣਮੁੱਖ ਭਾਰਤੀ ਪੱਤੋ ਚੇਅਰਮੈਨ, ਜਥੇਦਾਰ ਜਗਰੂਪ ਸਿੰਘ ਕੱੁਸਾ ਸਾਬਕਾ ਚੇਅਰਮੈਨ ਅਤੇ ਆਈ.ਟੀ. ਵਿੰਗ ਦੇ ਹਲਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX