ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)- ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ ਨਾਲ ਜੁੜੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਤੇ ਜੋਰਦਾਰ ਨਾਅਰੇਬਾਜੀ ਕੀਤੀ | ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਜਲਦ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਬੇਮਿਆਦੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੀਡੀਐਲਯੂ ਦੇ ਮੁੱਖ ਗੇਟ 'ਤੇ ਧਰਨਾ ਦੇ ਰਹੇ ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ ਇੰਡੀਆ ਨਾਲ ਜੁੜੇ ਵਿਦਿਆਰਥੀਆਂ ਨੇ ਅੱਜ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਤੇ ਯੂਨੀਵਰਸਿਟੀ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ 'ਚ ਡਾ. ਅੰਬੇਡਕਰ ਦਾ ਬੁੱਤ ਲਾਇਆ ਜਾਏ | ਪਾਰਟ ਟਾਈਮ ਨੌਕਰੀਆਂ 'ਚ ਬੀ.ਸੀ. ਤੇ ਐਸ.ਈ./ ਐਸ.ਟੀ. ਦਾ ਕੋਟਾ ਤੈਅ ਕੀਤਾ ਜਾਵੇ | ਬੈਕਲਾਗ ਨੂੰ ਤੁਰੰਤ ਭਰਿਆ ਜਾਏ | ਇਸ ਦੌਰਾਨ ਸੀਡੀਐਲਯੂ ਦੇ ਕਈ ਵਿਦਿਆਰਥੀ ਮੌਜੂਦ ਸਨ |
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁੰਦਰੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਹਿੰਦੁਸਤਾਨ ਦੀ ਵੰਡ ਅਤੇ ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਪ੍ਰਤੀ ਅੰਤਰਰਾਸ਼ਟਰੀ ਕਾਨਫਰੰਸ ਅੱਜ ਸ਼ੁਰੂ ਹੋਈ | ਕਾਲਜ ਦੀ ਪਿ੍ੰਸੀਪਲ ਡਾ. ਹਰਮੀਤ ਕੌਰ ਨੇ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਸਰ ਗੱਡੀਆਂ ਦੀ ਚੋਰੀ ਦੀਆਂ ਰੋਜ਼ਾਨਾ ਵਾਰਦਾਤਾਂ ਹੋ ਰਹੀਆਂ ਹਨ | ਇਸ ਦੀ ਰੋਕਥਾਮ ਲਈ ਚੋਰਾਂ ਨੂੰ ਫੜਨ ਲਈ ਦਿੱਲੀ ਪੁਲਿਸ ਅੱਗੇ ਵਧੀ ਹੈ | ਹੁਣ ਮੋਬਾਈਲ 'ਤੇ ਗੱਡੀ ਦਾ ਨੰਬਰ ਪਾਉਣ 'ਤੇ ਹੀ ਪਤਾ ਲੱਗ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦੁਰਘਟਨਾ ਦੇ ਨਾਲ ਪੀੜਤ ਲੋਕਾਂ ਲਈ ਮੁੱਖ ਹਸਪਤਾਲ ਵਿਚ ਜੋ ਟਰਾਮਾ ਸੈਂਟਰ ਬਣਿਆ ਹੋਇਆ ਸੀ, ਉਸ ਨੂੰ ਬੰਦ ਕਰ ਦਿੱਤਾ ਗਿਆ ਸੀ, ਹੁਣ ਇਸ ਨੂੰ ਖੋਲ੍ਹ ਦਿੱਤਾ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-40ਵਾਂ ਅੰਤਰਰਾਸ਼ਟਰੀ ਵਪਾਰ ਮੇਲਾ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਿਹਾ ਹੈ ਅਤੇ ਇਹ ਮੇਲਾ ਹੁਣ 27 ਨਵੰਬਰ ਨੂੰ ਸਮਾਪਤ ਹੋ ਜਾਵੇਗਾ, ਜਿਸ ਕਰਕੇ ਮੇਲੇ ਵਿਚ ਭੀੜ ਵਧ ਗਈ ਹੈ | ਜਿੰਨੇ ਵੀ ਮੰਡਪ ਹਨ ਉਨ੍ਹਾਂ ਵਿਚ ਲੱਗੇ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟਰੇਨਿੰਗ ਸੰਸਥਾਨ, ਕਮਲਾ ਨਹਿਰੂ ਨਗਰ ਗਾਜ਼ੀਆਬਾਦ ਸੰਪਰਦਾਇਕ ਸਦਭਾਵ ਮੁਹਿੰਮ ਦਾ ਹਫਤਾ ਮਨਾਇਆ ਅਤੇ ਨਾਲ ਹੀ ਇਸੇ ਵਿਸ਼ੇ 'ਤੇ ਭਾਸ਼ਨ ਅਤੇ ਦੌੜ ਕਰਵਾਈ | ਇਸ ਪ੍ਰੋਗਰਾਮ ਦਾ ਵਿਸ਼ੇਸ਼ ਤੌਰ 'ਤੇ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਇਨ੍ਹਾਂ ਸਕੂਲਾਂ ਵਿਚ ਪੜ੍ਹਾਉਣ ਵਾਲੇ ਅਧਿਆਪਕਾਂ ਦੀਆਂ ਡਿਊਟੀਆਂ ਜ਼ਿਆਦਾ ਕਰਕੇ ਕੋਵਿੰਡ ਵਿਚ ਲਗਾ ਦਿੱਤੀਆਂ ਗਈਆਂ ਸਨ, ਜੋ ਅਧਿਆਪਕ ਨੌਵੀਂ ...
ਨਵੀਂ ਦਿੱਲੀ, 26 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਨੇ ਹੁਣ ਫਿਰ ਰਿਹਾਇਸ਼ੀ ਯੋਜਨਾ ਲਿਆਉਣ ਦਾ ਫ਼ੈੈਸਲਾ ਕੀਤਾ ਹੈ, ਜਿਸ ਦੀ ਡੀ. ਡੀ. ਏ. ਬੋਰਡ ਨੇ ਹਰੀ ਝੰਡੀ ਦੇ ਦਿੱਤੀ ਹੈ | ਉਮੀਦ ਕੀਤੀ ਜਾ ਰਹੀ ਹੈ ਕਿ ਇਹ ਯੋੋਜਨਾ ਦਸੰਬਰ ਮਹੀਨੇ ਦੇ ਅੰਤ ਤੱਕ ਲਾਂਚ ਹੋਵੇਗੀ | ਇਸ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਥਾਣਾ ਕਾਲਾਂਵਾਲੀ ਪੁਲਿਸ ਨੇ 21 ਦਸੰਬਰ 2019 ਨੂੰ ਅਦਾਲਤ ਵਲੋਂ ਸਿਵਲ ਸੂਟ ਮਾਮਲੇ ਵਿੱਚ ਭਗੌੜਾ ਐਲਾਨੇ ਮੁਲਜ਼ਮ ਨੂੰ ਗਿ੍ਫਤਾਰ ਕੀਤਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਾਲਾਂਵਾਲੀ ਥਾਣਾ ...
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡੀ.ਏ.ਵੀ ਗਰਲਜ਼ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਲੀਗਲ ਲਿਟਰੇਸੀ ਸੈੱਲ ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ਸੰਵਿਧਾਨ ਦਿਵਸ ਸਬੰਧੀ ਐਕਸਟੇਂਸ਼ਨ ਲੈਕਚਰ ਕਰਵਾਇਆ ਗਿਆ, ਜਿਸ 'ਚ ਐਡਵੋਕੇਟ ਸੋਨੀਆ ਰੋਹਿਲਾ ਨੇ ...
ਸ਼ਾਹਬਾਦ ਮਾਰਕੰਡਾ, 26 ਨਵੰਬਰ (ਅਵਤਾਰ ਸਿੰਘ)- ਸ੍ਰੀ ਕਿ੍ਸ਼ਨਾ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉੱਤੇ ਗੋਸ਼ਟੀ ਕਰਵਾਈ ਗਈ, ਜਿਸ ਦੌਰਾਨ ਹਾਜ਼ਰ ਮਹਿਮਾਨਾਂ ਦੁਆਰਾ ਗੁਰੂ ਸਾਹਿਬ ਅੱਗੇ ਸਿਰ ਝੁਕਾਉਂਦਿਆਂ ਸ਼ਰਧਾ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਸੰਘਰਸ਼ ਦੌਰਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਨੂੰ ਜਾਣ ਵਾਲੇ ਰਾਹ ਤਕਰੀਬਨ ਪੂਰਾ ਸਾਲ ਬੰਦ ਰਹੇ | ...
ਗੂਹਲਾ ਚੀਕਾ, 26 ਨਵੰਬਰ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਸਰਕਾਰ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਹਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਵਿਧਾਇਕ ਨੇ ...
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਦੇ ਵੂਮੈਨ ਸੈੱਲ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਆਧਾਰਿਤ ਭਾਸ਼ਣ ਮੁਕਾਬਲੇ, ਕਵਿਤਾ ਉਚਾਰਨ, ਪੇਂਟਿੰਗ ਅਤੇ ਕੁਇਜ਼ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਦਾਦੂ ਰੋਡ ਉੱਤੇ ਮਹਾਜਨ ਧਰਮਸ਼ਾਲਾ ਦੇ ਸਾਹਮਣੇ ਅੱਜ ਖੜ੍ਹੀ ਕਾਰ ਵਿਚ ਅਚਾਨਕ ਅੱਗ ਲੱਗ ਗਈ | ਜਿਸ ਕਰਕੇ ਨੇੜੇ ਤੇੜੇ ਦੇ ਲੋਕਾਂ ਵਿੱਚ ਭਗਦੜ ਮੱਚ ਗਈ | ਅੱਗ ਲੱਗਣ ਨਾਲ ਕਾਰ ਨੂੰ ...
ਗੂਹਲਾ ਚੀਕਾ, 26 ਨਵੰਬਰ (ਓ.ਪੀ. ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਲ ਵਿਖੇ ਐਨ.ਐਸ.ਐਸ ਦੇ ਬੱਚਿਆਂ ਨੇ ਸੰਵਿਧਾਨ ਦਿਵਸ ਮਨਾਇਆ | ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ 26 ਨਵੰਬਰ ਨੂੰ ਪੂਰੇ ਭਾਰਤ ਵਿਚ ਸੰਵਿਧਾਨ ਦਿਵਸ ਮਨਾਇਆ ...
ਏਲਨਾਬਾਦ, 26 ਨਵੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਭਜਨ ਕੌਰ ਨੇ 38ਵੇਂ ਐਨ.ਟੀ.ਪੀ.ਸੀ. ਸਬ-ਜੂਨੀਅਰ ਕੌਮੀ ਤੀਰ-ਅੰਦਾਜ਼ੀ ਮੁਕਾਬਲੇ ਵਿਚ ਹਰਿਆਣਾ ਦੀ ਟੀਮ ਲਈ ਸੋਨੇ ਦਾ ਅਤੇ ਨਿੱਜੀ ਤੌਰ 'ਤੇ ਚਾਂਦੀ ਦਾ ਤਗਮਾ ਜਿੱਤ ਕੇ ਪੂਰੇ ਸਿਰਸਾ ...
ਏਲਨਾਬਾਦ, 26 ਨਵੰਬਰ (ਜਗਤਾਰ ਸਮਾਲਸਰ)- ਜੀਵਨ ਨਗਰ ਸਥਿਤ ਬੇਅੰਤ ਵਿੱਦਿਆ ਭਵਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਬੰਧਕ ...
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਰਾਜਨੀਤਿਕ ਵਿਭਾਗ ਦੁਆਰਾ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਇਆ ਗਿਆ ਪ੍ਰੋਗਰਾਮ ਰਾਜਨੀਤੀ ਵਿਭਾਗ ਦੇ ਸਮੂਹ ਪ੍ਰੋਫੈਸਰਾਂ ਡਾ: ਧਰਮਿੰਦਰ ਸਿੰਘ, ਡਾ: ਸ੍ਰੀ ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)- ਆਂਗਨਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਸਰਕਾਰ ਦਾ ਪਿੱਟ-ਸਿਆਪਾ ਕਰਕੇ ਧਰਨਾ ਦਿੱਤਾ | ਆਂਗਣਵਾੜੀ ਵਰਕਰ ਸਰਕਾਰੀ ਕਰਮਚਾਰੀ ਦੇ ਦਰਜ ਦੀ ਮੰਗ ਕਰ ਰਹੀਆਂ ਹਨ | ...
ਸਿਰਸਾ, 26 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮੰਗਾਂ ਨੂੰ ਲੈ ਕੇ ਪ੍ਰਾਰਪਟੀ ਡੀਲਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇਣ ਮਗਰੋਂ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਪ੍ਰੀਸ਼ਦ ਦੇ ਦਫ਼ਤਰ ਅੱਗੇ ਨਗਰ ਪ੍ਰੀਸ਼ਦ ਦੇ ਈ.ਓ. ਦਾ ਪੁਤਲਾ ਫੂਕਿਆ ਤੇ ਸਰਕਾਰ ਤੇ ਜ਼ਿਲ੍ਹਾ ...
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸੰਸਦੀ ਕਾਰਜ ਮੰਤਰਾਲਾ ਭਾਰਤ ਸਰਕਾਰ ਅਤੇ ਉਚੇਰੀ ਸਿੱਖਿਆ ਡਾਇਰੈਕਟੋਰੇਟ ਹਰਿਆਣਾ ਸਰਕਾਰ ਦੀਆਂ ਹਦਾਇਤਾਂ ਤਹਿਤ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...
ਕੋਲਕਾਤਾ, 26 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮੌਕੇ ਕੋਲਕਾਤਾ 'ਚ ਕਈ ਥਾਂ ਸਮਾਗਮ ਕੀਤੇ ਗਏ | ਸੰਯੁਕਤ ਕਿਸਾਨ ਮੋਰਚਾ ਵਲੋਂ ਕੋਲਕਾਤਾ ਚ ਰੈਲੀ ਕੀਤੀ ਗਈ ਅਤੇ ਵੈਸਟ ਬੰਗਾਲ ਕਿਸਾਨ ਕੋਆਰਡੀਨੇਸ਼ਨ ਕਮੇਟੀ ਵਲੋਂ ਪ੍ਰੈੱਸ ਕਾਨਫਰੰਸ ...
ਰਤੀਆ, 26 ਨਵੰਬਰ (ਬੇਅੰਤ ਕੌਰ ਮੰਡੇਰ)- ਸ਼ਹੀਦ ਦਵਿੰਦਰ ਸਿੰਘ ਯਾਦਗਾਰੀ ਟਰੱਸਟ ਵਲੋਂ ਬੁਢਲਾਡਾ ਰੋਡ 'ਤੇ ਸਥਿਤ ਸ਼ਹੀਦ ਦੀ ਸਮਾਧ 'ਤੇ ਸ਼ਹੀਦ ਦਵਿੰਦਰ ਸਿੰਘ ਦੇ 21ਵੇਂ ਸ਼ਹੀਦੀ ਸਮਾਗਮ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਪਟਨ ਜਗਜੀਤ ਸਿੰਘ ਮੁੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX