ਤਾਜਾ ਖ਼ਬਰਾਂ


ਵਿਦਿਆਰਥੀ ਕੁਆਡ ਫੈਲੋਸ਼ਿਪ ਪ੍ਰੋਗਰਾਮ ਲਈ ਅਪਲਾਈ ਕਰਨ - ਮੋਦੀ
. . .  about 1 hour ago
ਨਵੀਂ ਦਿੱਲੀ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਮੈਂ ਆਪਣੇ ਵਿਦਿਆਰਥੀਆਂ ਨੂੰ ਕੁਆਡ ਫੈਲੋਸ਼ਿਪ ਪ੍ਰੋਗਰਾਮ ਲਈ ਅਪਲਾਈ ਕਰਨ ....
ਤੂਫ਼ਾਨ ਤੇ ਭਾਰੀ ਗੜੇਮਾਰੀ ਨਾਲ ਭਾਰੀ ਨੁਕਸਾਨ
. . .  about 2 hours ago
ਮੰਡੀ ਲਾਧੂਕਾ, 24ਮਈ (ਮਨਪ੍ਰੀਤ ਸਿੰਘ ਸੈਣੀ) - ਬੀਤੀ ਸ਼ਾਮ ਆਏ ਭਾਰੀ ਤੂਫ਼ਾਨ ਅਤੇ ਹੋਈ ਗੜੇਮਾਰੀ ਨਾਲ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ। ਖੇਤਾਂ ਵਿਚ...
ਤਸਕਰ ਕਾਬੂ, 11 ਕਿਲੋ ਸੋਨਾ ਜ਼ਬਤ
. . .  about 2 hours ago
ਨਵੀਂ ਦਿੱਲੀ, 24 ਮਈ - ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਭਾਰਤ-ਬੰਗਲਾਦੇਸ਼ ਅੰਤਰਰਾਸ਼ਟਰੀ ਸੀਮਾ (ਆਈ.ਬੀ.) ਦੇ ਨਾਲ ਲਗਪਗ 11 ...
ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ਵਿਚ ਝਾਰਖੰਡ ਅਤੇ ਬਿਹਾਰ ਵਿਚ ਛਾਪੇ
. . .  about 2 hours ago
ਨਵੀਂ ਦਿੱਲੀ, 24 ਮਈ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਆਈ.ਏ.ਐਸ. ਅਧਿਕਾਰੀ ਪੂਜਾ ਸਿੰਘਲ ਅਤੇ ਹੋਰਾਂ ਦੀ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ਵਿਚ ਝਾਰਖੰਡ ਅਤੇ ਬਿਹਾਰ ....
ਕਰਨਾਟਕ : ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 3 hours ago
ਕਰਨਾਟਕ, 24 ਮਈ - ਕਰਨਾਟਕ ਦੇ ਹੁਬਲੀ ਦੇ ਬਾਹਰੀ ਇਲਾਕੇ 'ਚ ਯਾਤਰੀ ਬੱਸ ਅਤੇ ਲਾਰੀ ਵਿਚਾਲੇ ਹੋਈ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 26 ਜ਼ਖ਼ਮੀ ਹੋ ਗਏ। ਘ....
ਕਵਾਡ ਨੇ ਇੰਨੇ ਘੱਟ ਸਮੇਂ ਵਿਚ ਦੁਨੀਆਂ ਦੇ ਸਾਹਮਣੇ ਆਪਣੇ ਲਈ ਇਕ ਮਹੱਤਵਪੂਰਨ ਸਥਾਨ ਬਣਾ ਲਿਆ ਹੈ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਟੋਕੀਓ [ਜਾਪਾਨ], 24 ਮਈ - ਕੋਵਿਡ-19 ਚੁਣੌਤੀਆਂ ਦੇ ਬਾਵਜੂਦ ਕਵਾਡ ਦਾ ਦਾਇਰਾ ਵਿਸ਼ਾਲ ਹੋ ਗਿਆ ਹੈ, ਇਸ ਗੱਲ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ, ਆਸਟ੍ਰੇਲੀਆ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ
. . .  1 day ago
ਨਵੀਂ ਦਿੱਲੀ, 23 ਮਈ - ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਹੋਣਗੇ, ਇਹ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਦੁਆਰਾ ਇਕ ਬਿਆਨ ਵਿਚ ਸੂਚਿਤ ਕੀਤਾ ਗਿਆ ਹੈ।
ਇਲਾਹਾਬਾਦ ਹਾਈ ਕੋਰਟ ਨੂੰ ਮਿਲੇ 10 ਸਥਾਈ ਜੱਜ
. . .  1 day ago
ਪ੍ਰਯਾਗਰਾਜ ,23 ਮਈ - ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ
. . .  1 day ago
ਅਟਾਰੀ, 23 ਮਈ( ਗੁਰਦੀਪ ਸਿੰਘ )- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ । ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ...
ਭੋਪਾਲ ਵਿਚ ਪਾਣੀ ਦੀ ਕਿੱਲਤ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭੋਪਾਲ, 23 ਮਈ - ਮੱਧ ਪ੍ਰਦੇਸ਼ ਦੇ ਭੋਪਾਲ ਦੇ ਗਣੇਸ਼ ਨਗਰ 'ਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਸਥਾਨਕ ਨੇ ਕਿਹਾ, ਪਾਣੀ ਦਾ ਟੈਂਕਰ ਰੋਜ਼ਾਨਾ ...
ਫ਼ਿਰੋਜ਼ਪੁਰ 'ਚ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਹਮਲਾਵਰ ਇਕ ਵਿਅਕਤੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ...
ਜਥੇਦਾਰ ਸਾਹਿਬ ਜੀ, ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 23 ਮਈ - ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰ ਸਿੱਖ ਨੂੰ ਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ...
ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ 3 ਦਿਨ ਮੁਫ਼ਤ ਸਫ਼ਰ ਕਰ ਸਕਣਗੇ ਦਿੱਲੀ ਵਾਸੀ
. . .  1 day ago
ਨਵੀਂ ਦਿੱਲੀ, 23 ਮਈ - ਦਿੱਲੀ ਦੇ ਲੋਕ 3 ਦਿਨ ਦਿੱਲੀ ਸਰਕਾਰ ਦੀਆਂ 150 ਇਲੈਕਟ੍ਰਿਕ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ। ਇਨ੍ਹਾਂ ਬੱਸਾਂ ਨੂੰ ਕੱਲ੍ਹ ਯਾਣਿ ਕਿ 24 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...।
ਭਾਰਤ ਵੱਲੋਂ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਵਧਾਉਣ ਨੂੰ ਲੈ ਕੇ ਸਮਝੌਤੇ ਉੱਪਰ ਹਸਤਾਖ਼ਰ
. . .  1 day ago
ਨਵੀਂ ਦਿੱਲੀ, 23 ਮਈ - ਭਾਰਤ ਦੇ ਪ੍ਰਮੁੱਖ ਖੇਤਰਾਂ 'ਚ ਅਮਰੀਕੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਭਾਰਤ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ...
ਭਾਰਤ ਨੇ 100 ਤੋਂ ਵੱਧ ਦੇਸ਼ਾਂ ਨੂੰ ਭੇਜੀ ਕੋਵਿਡ ਵੈਕਸੀਨ - ਪ੍ਰਧਾਨ ਮੰਤਰੀ
. . .  1 day ago
ਟੋਕੀਓ, 23 ਮਈ - ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ...
ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  1 day ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  1 day ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  1 day ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  1 day ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  1 day ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  1 day ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਮਾਨਸਾ

ਮਾਣ ਭੱਤਾ ਤੇ ਕੰਟਰੈਕਟ ਮੁਲਾਜ਼ਮ ਮੋਰਚਾ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

ਬਠਿੰਡਾ, 26 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਮਾਣ ਭੱਤਾ ਤੇ ਕੰਟਰੈਕਟ ਮੁਲਾਜ਼ਮ ਮੋਰਚਾ ਵਲੋਂ ਜ਼ਿਲ੍ਹਾ ਬਠਿੰਡਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕੰਟਰੈਕਟ ਮੁਲਾਜ਼ਮ ਮੋਰਚਾ ਦੇ ਆਗੂ ਸੁਰੰਜਨਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੀਟਿੰਗ ਤੋਂ ਭਗੌੜੇ ਹੋਏ ਮੁੱਖ ਮੰਤਰੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਸਾ ਵਰਕਰਾਂ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ ਲਗਾਉਂਦਿਆਂ ਕਿਹਾ ਕੇ ਸਰਕਾਰ ਨੇ ਆਸਾ ਵਰਕਰਾਂ ਤੋਂ ਆਪਣਾ ਪੱਲਾ ਛੁਡਾਉਣ ਕਾਰਨ ਉਨ੍ਹਾਂ ਦੀ ਕੋਈ ਵੀ ਮੰਗ ਮੰਨਣ ਨੂੰ ਤਿਆਰ ਨਹੀ ਹੈ, ਉਨ੍ਹਾਂ ਕਿਹਾ ਕਿ ਆਸਾ ਵਰਕਰਾਂ ਨੂੰ ਘੱਟੋ ਘੱਟ ਉਜਰਤ ਐਕਟ ਦੇ ਦਾਇਰੇ ਹੇਠ ਲਿਆਉਣ ਦੇ ਆਪਣੇ ਵਾਅਦੇ ਤੋਂ ਸਰਕਾਰ ਮੁਕਰ ਚੁੱਕੀ ਹੈ | ਲੋਕਾ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਸਾ ਵਰਕਰ ਅਹਿਮ ਰੋਲ ਅਦਾ ਕਰ ਰਹੇ ਹਨ | ਇਸ ਮੌਕੇ ਤੇ ਪ੍ਰਨੀਤ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਰਵਿੰਦਰ ਕੌਰ, ਸੀਮਾ, ਰਾਣੀ ਦੇਵੀ ਕੁਸੁਮ, ਨਿਸ਼ਾ ਆਦਿ ਸ਼ਾਮਿਲ ਸਨ |

ਚਮਕੌਰ ਦੀ ਗੜ੍ਹੀ 'ਚ ਸ਼ਹੀਦ ਸਿੰਘਾਂ ਦੀ ਸੂਚੀ 'ਚੋਂ ਬਾਬਾ ਜੀਵਨ ਸਿੰਘ ਦਾ ਨਾਂਅ ਹਟਾਉਣ ਦੀ ਨਿਖੇਧੀ

ਬੋਹਾ, 26 ਨਵੰਬਰ (ਰਮੇਸ਼ ਤਾਂਗੜੀ) - ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਪ੍ਰਧਾਨ ਮਹਾਂ ਸਿੰਘ ਰਾਏਪੁਰ, ਮੇਲਾ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ ਮੀਤ ਪ੍ਰਧਾਨ, ਡਾ. ਤਰਸੇਮ ਸਿੰਘ ਪ੍ਰਚਾਰ ਸਕੱਤਰ ਜ਼ਿਲ੍ਹਾ ਮਾਨਸਾ, ਸੰਤੋਖ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਇਕ ਵਾਰ ਰਾਜ ਕਰਨ ਦਾ ਮੌਕਾ ਦਿੱਤਾ ਜਾਵੇ-ਥਿਆੜਾ

ਝੁਨੀਰ, 26 ਨਵੰਬਰ (ਰਮਨਦੀਪ ਸਿੰਘ ਸੰਧੂ) - ਕਸਬਾ ਝੁਨੀਰ ਵਿਖੇ ਆਮ ਆਦਮੀ ਪਾਰਟੀ ਦੀ ਇਕੱਤਰਤਾ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਰਾਜਵਿੰਦਰ ਕੌਰ ਥਿਆੜਾ ਪ੍ਰਧਾਨ ਮਹਿਲਾ ਵਿੰਗ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੋਵੇਂ ਰਵਾਇਤੀ ਪਾਰਟੀਆਂ ਨੂੰ ਪਰਖ ਲਿਆ ਹੈ | ...

ਪੂਰੀ ਖ਼ਬਰ »

ਟਰਾਂਸਪੋਰਟ ਮਾਫ਼ੀਆ ਦੀ ਅਜ਼ਾਏਦਾਰੀ ਤੋੜਨ ਨਾਲ ਪੀ.ਆਰ.ਟੀ.ਸੀ. ਸਮੇਤ ਹੋਰਨਾਂ ਰੋਡਵੇਜ਼ ਅਦਾਰਿਆਂ ਦੀ ਆਮਦਨ 'ਚ ਵਾਧਾ ਹੋਇਆ-ਚੈੜੀਆਂ

ਬੁਢਲਾਡਾ, 26 ਨਵੰਬਰ (ਸਵਰਨ ਸਿੰਘ ਰਾਹੀ) - ਇਥੇ ਪੀ.ਆਰ.ਟੀ.ਸੀ. ਡਿਪੂ ਦੇ ਅਚਨਚੇਤ ਨਿਰੀਖਣ ਲਈ ਪੁੱਜੇ ਕਾਰਪੋਰੇਸ਼ਨ ਦੇ ਚੇਅਰਮੈਨ ਸਤਵਿੰਦਰ ਸਿੰਘ ਚੈੜੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ 'ਚ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਅੰਦੋਲਨ ਦੌਰਾਨ 80 ਕਿਸਾਨ, ਮਜ਼ਦੂਰ ਹੋਏ ਸ਼ਹੀਦ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 26 ਨਵੰਬਰ - ਲੋਕ ਪੱਖੀ ਲਹਿਰਾਂ 'ਚ ਯੋਗਦਾਨ ਪਾਉਣ ਵਾਲੇ ਮਾਨਸਾ ਜ਼ਿਲੇ੍ਹ ਦੇ ਕਿਰਤੀਆਂ ਨੇ ਕਿਸਾਨੀ ਸੰਘਰਸ਼ 'ਚ ਮੋਹਰੀ ਹੋ ਕੇ ਯੋਗਦਾਨ ਪਾਇਆ ਹੈ ਜਿਥੇ ਦਿੱਲੀ ਅੰਦੋਲਨ 'ਚ ਜ਼ਿਲੇ੍ਹ ਦੇ ਹਜ਼ਾਰਾਂ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ

ਬੁਢਲਾਡਾ, 26 ਨਵੰਬਰ (ਸੁਨੀਲ ਮਨਚੰਦਾ) - ਨੇੜਲੇ ਪਿੰਡ ਅਹਿਮਦਪੁਰ ਨਜ਼ਦੀਕ ਬਣੇ ਰੇਲਵੇ ਫਾਟਕ ਕੋਲ ਨੌਜਵਾਨ ਕਿਸਾਨ ਦੀ ਤੇਜ਼ ਰਫ਼ਤਾਰ ਰੇਲਗੱਡੀ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ ਹੈ | ਪੁਲਿਸ ਸੂਤਰਾਂ ਅਨੁਸਾਰ ਮਿ੍ਤਕ ਵਿਅਕਤੀ ਦੇ ਭਰਾ ਸਿਕੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ) - ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਕੈਦੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਂਚ-ਪੁਲਿਸ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਲਾ, ਸੇਖੋਂ ਤੇ ਜੱਸੀ ਅਕਾਲੀ ਦਲ ਦੇ ਅਹੁਦੇਦਾਰ ਨਿਯੁਕਤ

ਮਾਨਸਾ, 26 ਨਵੰਬਰ (ਸਟਾਫ਼ ਰਿਪੋਰਟਰ) - ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਉਮੀਦਵਾਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਵਲੋਂ ਦਲ 'ਚ ਕੁਝ ਨਿਯੁਕਤੀਆਂ ਕੀਤੀਆਂ ਗਈਆਂ ਹਨ | ਆਤਮਜੀਤ ਸਿੰਘ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਮਾਨਸਾ ਨੂੰ ...

ਪੂਰੀ ਖ਼ਬਰ »

ਬਲਵਾਨ ਸਿੰਘ ਪ੍ਰਧਾਨ ਚੁਣੇ

ਬੁਢਲਾਡਾ, 26 ਨਵੰਬਰ (ਪ. ਪ.) - ਸਥਾਨਕ ਕੈਪਟਨ ਕੇ. ਕੇ. ਗੌੜ ਪਾਰਕ ਵਿਖੇ ਸਫ਼ਾਈ ਯੂਨੀਅਨ ਪੰਜਾਬ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਨੁਰੀ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਸਕੱਤਰ ਬਾਲ ਕਿ੍ਸ਼ਨ ਟਾਂਕ ਨੇ ਦੱਸਿਆ ਕਿ ਮੀਟਿੰਗ 'ਚ ਲੋਕਲ ਪ੍ਰਧਾਨ ...

ਪੂਰੀ ਖ਼ਬਰ »

ਰੋਇਲ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਬੁਢਲਾਡਾ, 26 ਨਵੰਬਰ (ਰਾਹੀ) - ਰਾਇਲ ਗਰੁੱਪ ਆਫ਼ ਕਾਲਜ਼ਿਜ ਬੋੜਾਵਾਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਸੰਬੋਧਨ ਕਰਦਿਆਂ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਸੰਵਿਧਾਨ ਉਸ ਦੇਸ਼ ਦੀ ਕਾਰਜਕੁਸ਼ਲਤਾ ਨੂੰ ਦਰਸਾਉਂਦਾ ਹੈ ਅਤੇ ਭਾਰਤੀ ...

ਪੂਰੀ ਖ਼ਬਰ »

ਸੜਕਾਂ ਨੂੰ ਵਨ-ਵੇ ਕਰਨ ਦੀ ਮੰਗ

ਸਰਦੂਲਗੜ੍ਹ, 26 ਨਵੰਬਰ (ਨਿ.ਪ.ਪ.)- ਸਥਾਨਕ ਸ਼ਹਿਰ ਦੇ ਹਸਪਤਾਲ ਅਤੇ ਰੋੜਕੀ ਰੋਡ 'ਤੇ ਆਵਾਜਾਈ ਜ਼ਿਆਦਾ ਹੋਣ ਕਾਰਨ ਸਾਰਾ ਦਿਨ ਜਾਮ ਲੱਗਦੇ ਰਹਿੰਦੇ ਹਨ, ਜਿਸ ਕਾਰਨ ਦੋਵੇਂ ਸੜਕਾਂ 'ਤੇ ਹਸਪਤਾਲ ਹੋਣ ਕਾਰਨ ਮਰੀਜ਼ਾ ਨੂੰ ਜਾਣ ਸਮੇਂ ਵੱਡੀ ਸਮੱਸਿਆ ਆਉਂਦੀ ਹੈ | ਲੋਕਾਂ ਨੇ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 26 ਨਵੰਬਰ (ਨਿ.ਪ.ਪ.) - ਸਥਾਨਕ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਸ਼ਹਿਰ 'ਚ ਰਾਤ ਸਮੇਂ ਹਨੇਰਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ ਪਰ ਨਗਰ ਪੰਚਾਇਤ ਵਲੋਂ ਮਹੀਨੇ ਭਰ ਤੋਂ ਬੰਦ ਪਈਆਂ ਸਟਰੀਟ ਲਾਈਟਾਂ ਠੀਕ ਨਹੀਂ ਕੀਤੀਆਂ ਗਈਆਂ, ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਤਹਿਤ 13952 ਲਾਭਪਾਤਰੀਆਂ ਦਾ ਮੁਫ਼ਤ ਇਲਾਜ ਕਰਵਾਇਆ - ਡੀ.ਸੀ.

ਮਾਨਸਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ 'ਚ ਪਿਛਲੇ ਮਹੀਨੇ ਅਕਤੂਬਰ ਤੱਕ 13 ਹਜ਼ਾਰ 952 ਯੋਗ ਲਾਭਪਾਤਰੀਆਂ ਦਾ 14 ਕਰੋੜ 77 ਲੱਖ 80 ਹਜ਼ਾਰ 847 ਰੁਪਏ ਨਾਲ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ | ਇਹ ...

ਪੂਰੀ ਖ਼ਬਰ »

ਧਰਨਿਆਂ ਦੇ ਚਲਦਿਆਂ ਬਿਜਲੀ ਕਾਮਿਆਂ ਨੇ ਕਲਮਛੋੜ ਹੜਤਾਲ 2 ਦਸੰਬਰ ਤੱਕ ਵਧਾਈ

ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਮੂਹਿਕ ਛੁੱਟੀ ਲੈ ਕੇ ਧਰਨਿਆਂ 'ਤੇ ਬੈਠੇ ਬਿਜਲੀ ਕਾਮਿਆਂ ਨੇ ਆਪਣੇ ਸੰਘਰਸ਼ ਨੂੰ 2 ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੇ ...

ਪੂਰੀ ਖ਼ਬਰ »

ਦੋ ਦਹਾਕਿਆਂ ਤੋਂ ਨਸੀਬ ਨਹੀਂ ਹੋਇਆ ਕਾਹਨਗੜ੍ਹ ਵਾਸੀਆਂ ਨੂੰ ਵਾਟਰ ਵਰਕਸ ਦਾ ਸ਼ੁੱਧ ਪਾਣੀ

ਪਾਲ ਸਿੰਘ ਮੰਡੇਰ ਬਰੇਟਾ, 26 ਨਵੰਬਰ - ਫਿਰੋਜ਼ਪੁਰ-ਦਿੱਲੀ ਲਾਈਨ 'ਤੇ ਵਸੇ ਪਿੰਡ ਕਾਹਨਗੜ੍ਹ ਦਾ ਸਮੇਂ-ਸਮੇਂ 'ਤੇ ਸਰਕਾਰਾਂ ਵਲੋਂ ਵਿਕਾਸ ਕੀਤਾ ਗਿਆ ਹੈ, ਪਰ ਅਜੇ ਵੀ ਅਨੇਕਾਂ ਸਮੱਸਿਆਵਾਂ ਅਜਿਹੀਆਂ ਹਨ, ਜਿਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਦੋ ਚਾਰ ਹੋਣਾ ਪੈਂਦਾ ਹੈ | ...

ਪੂਰੀ ਖ਼ਬਰ »

10ਵੀਂ ਜਮਾਤ 'ਚ ਸਮਾਜਿਕ ਸਿੱਖਿਆ ਨਾ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਈ.ਟੀ.ਟੀ. 'ਚ ਦਾਖ਼ਲਾ ਦੇਣ ਦੀ ਮੰਗ

ਸਰਦੂਲਗੜ੍ਹ, 26 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਦਸਵੀਂ ਜਮਾਤ 'ਚ ਸਮਾਜਿਕ ਸਿੱਖਿਆ ਦਾ ਵਿਸ਼ਾ ਨਾ ਪੜ੍ਹਨ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਡੀ.ਈ.ਐਲ.ਈ. ਡੀ. (ਈ.ਟੀ.ਟੀ.) ਦੇ ਕੋਰਸ ਵਿਚ ਦਾਖ਼ਲਾ ਨਾ ਮਿਲਣ 'ਤੇ ਭਾਰੀ ਨਿਰਾਸ਼ਾ ਦੇ ਆਲਮ 'ਚ ਹਨ | ਸੇਵਾ ਮੁਕਤ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਵਲੋਂ 30 ਦੀ ਖਰੜ ਰੈਲੀ ਸੰਬੰਧੀ ਲਾਮਬੰਦੀ

ਮਾਨਸਾ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਕੌਮੀ ਸਿਹਤ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ ਉਹ ਮੰਗਾਂ ਮੰਨਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ | ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਲਗਾਏ ਧਰਨਿਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ ਭੀਖੀ ਵਲੋਂ 'ਮੈਨੂੰ ਜਾਣੋ' ਪ੍ਰੋਗਰਾਮ ਦਾ ਆਗਾਜ਼

ਭੀਖੀ, 26 ਨਵੰਬਰ (ਗੁਰਿੰਦਰ ਸਿੰਘ ਔਲਖ) - ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵਾਤਾਵਰਨ ਸਾਂਭ-ਸੰਭਾਲ ਵਿਭਾਗ ਵਲੋਂ ਅਭਿਆਨ ਦਾ ਆਗਾਜ਼ ਕੀਤਾ ਗਿਆ, ਜਿਸ ਦੇ ਤਹਿਤ ਸਕੂਲ 'ਚ ਜੋ ਬੂਟੇ ਲੱਗੇ ਹੋਏ ਹਨ, ਉਨ੍ਹਾਂ 'ਤੇ ਲੈਮੀਨੇਸ਼ਨ ਕੀਤੇ ਹੋਏ ਕਿਊ.ਆਰ. ਕੋਡ ਲਗਾਏ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕੀ ਮੈਨੇਜਮੈਂਟ

ਸੰਗਤ ਮੰਡੀ, 26 ਨਵੰਬਰ (ਅੰਮਿ੍ਤਪਾਲ ਸ਼ਰਮਾ) - ਵਿਦਿਆਰਥੀ ਸੰਘਰਸ਼ ਅੱਗੇ ਅਖੀਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਨੇਜਮੈਂਟ ਨੂੰ ਝੁਕਣਾ ਪਿਆ ਅਤੇ ਉਨ੍ਹਾਂ ਆਦਰਸ਼ ਸਕੂਲ ਨੰਦਗੜ੍ਹ ਤੇ ਭਾਗੁੂ ਦੀਆਂ ਪਿੰ੍ਰਸੀਪਲਾਂ ਦੀ ਕੀਤੀ ਬਦਲੀ ਤੁਰੰਤ ਪ੍ਰਭਾਵ ਨਾਲ ਰੱਦ ਕਰਨ ...

ਪੂਰੀ ਖ਼ਬਰ »

ਈ.ਡੀ. ਵਲੋਂ ਵਪਾਰੀਆਂ ਦੇ ਟਿਕਾਣਿਆਂ 'ਤੇ ਕੀਤੀ ਗਈ ਛਾਪੇਮਾਰੀ ਦੀ ਨਿੰਦਾ

ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ) - ਬੀਤੇ ਦਿਨ ਈ.ਡੀ.ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਵਪਾਰੀਆਂ ਦੇ ਟਿਕਾਣਿਆਂ 'ਤੇ ਵੱਖ-ਵੱਖ ਸ਼ਹਿਰਾਂ ਵਿਚ ਕੀਤੀ ਗਈ ਛਾਪੇਮਾਰੀ ਦੀ ਆੜ੍ਹਤੀ ਐਸੋਸੀਏਸ਼ਨ ਰਾਮਾਂ ਦੇ ਸ਼ਹਿਰੀ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਸੰਵਿਧਾਨ ਦਾ ਸਾਡੀ ਜ਼ਿੰਦਗੀ 'ਚ ਬਹੁਤ ਵੱਡਾ ਯੋਗਦਾਨ ਹੈ - ਸ਼ਿਲਪਾ ਵਰਮਾ

ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਸਥਾਨਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਸਬ-ਡਵੀਜ਼ਨਾਂ ਦੇ ਵੱਖ-ਵੱਖ ਸਕੂਲਾਂ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ...

ਪੂਰੀ ਖ਼ਬਰ »

ਧਰਨਿਆਂ ਮੌਕੇ ਕਿਸਾਨਾਂ ਨੇ 'ਕਿਸਾਨ ਅੰਦੋਲਨ' ਦੀ ਵਰ੍ਹੇਗੰਢ ਮਨਾਈ

ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨ ਅੰਦੋਲਨ ਦੇ ਚੱਲਦਿਆਂ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਧਰਨਿਆਂ ਮੌਕੇ ਕਿਰਤੀਆਂ ਨੇ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮਨਾਈ | ਬੁਲਾਰਿਆਂ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦਾ ਅੰਤਰ ਜ਼ੋਨਲ ਯੁਵਕ ਮੇਲਾ ਸਮਾਪਤ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ 6ਵਾਂ ਅੰਤਰ-ਜੋਨਲ ਯੁਵਕ ਮੇਲਾ-2021 'ਮਾਣ ਵਤਨਾਂ ਦਾ' ਸਿਰਲੇਖ ਨਾਲ ਪ੍ਰਤਿਭਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਾਨੋ-ਸ਼ੌਕਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX