ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਸੰਗਰੂਰ

ਵਿਰਾਸਤ-ਏ-ਸਭਾ ਸਰੌਦ ਵਿਖੇ ਅਮਿਟ ਯਾਦਾਂ ਨਾਲ ਸਮਾਪਤ

ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬੀਆਂ ਦੀ ਪਰਿਵਾਰਕ ਧਰੋਹਰ ਕਵੀਸ਼ਰੀ ਕਲਾ ਨੂੰ ਜਿਊਾਦਾ ਰੱਖਣ ਦੇ ਮਕਸਦ ਤਹਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਵਲੋਂ ਸਵਰਗੀ ਪ੍ਰਧਾਨ ਅਮਨਦੀਪ ਸਿੰਘ ਰੰਗੀ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਵਿਰਾਸਤ-ਏ-ਸਭਾ ਪਿੰਡ ਸਰੌਦ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ ਜਿਸ ਵਿਚ ਪੰਜਾਬ ਦੇ ਮਸ਼ਹੂਰ ਕਵੀਸ਼ਰੀ ਜਥਿਆਂ ਨੇ ਰੰਗ ਬੰਨਿ੍ਹਆ | ਮੁੱਖ ਪ੍ਰਬੰਧਕ ਜਥੇਦਾਰ ਗੁਰਜੀਵਨ ਸਿੰਘ ਸਰੌਦ ਅਤੇ ਪ੍ਰਧਾਨ ਨਾਰੰਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਇਕਬਾਲ ਸਿੰਘ ਵਲੋਂ ਅਰਦਾਸ ਉਪਰੰਤ ਪਹਿਲੇ ਦਿਨ ਪੰਜਾਬ ਦੇ ਨਾਮੀ ਕਵੀਸ਼ਰੀ ਜਥੇ ਜਗਤਾਰ ਸਿੰਘ ਧਾਂਦਰਾ, ਪੰਡਤ ਮਦਨ ਲਾਲ ਮੌੜਾਂ ਤੇ ਦੂਜੇ ਦਿਨ ਗੁਰਜੀਤ ਸਿੰਘ ਮੰਡੇਰ ਤੋਂ ਬਾਅਦ ਗੁਰਚਰਨ ਸਿੰਘ ਛਾਜਲੀ ਅਤੇ ਕੁਲਦੀਪ ਸਿੰਘ ਚੱਠਾ ਦੇ ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਸੇਵਾ ਸੁਸਾਇਟੀ ਵੱਲੋਂ ਉੱਘੇ ਸਮਾਜ ਸੇਵੀ ਬਲਬੀਰ ਸਿੰਘ ਸੋਹੀ ਅਤੇ ਕਵੀਸ਼ਰੀ ਜਗਤ ਦੇ ਬਾਬਾ ਬੋਹੜ ਬਾਬੂ ਰਾਮ ਖ਼ਾਨਪੁਰ ਫ਼ਕੀਰਾਂ ਦਾ ਨਾਜ਼ਰ ਸਿੰਘ ਐਵਾਰਡ ਨਾਲ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਸ਼ਿਰਕਤ ਕਰਨ ਵਾਲਿਆਂ 'ਚ ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਕੈਬਨਿਟ ਮੰਤਰੀ ਚੌਧਰੀ ਅਬਦੁੱਲ ਗੁਫ਼ਾਰ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਇੰਜ. ਮਨਵਿੰਦਰ ਸਿੰਘ ਗਿਆਸਪੁਰਾ, ਮੁਹੰਮਦ ਤੁਫੈਲ ਮਲਿਕ, ਪ੍ਰਧਾਨ ਦਰਬਾਰਾ ਸਿੰਘ ਚਹਿਲ, ਗਿਆਨੀ ਅਮਰ ਸਿੰਘ ਦਸਮੇਸ਼, ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐਸ ਗਰੁੱਪ, ਚੇਅਰਮੈਨ ਹਰਬੰਸ ਸਿੰਘ ਚੌਂਦਾ, ਥਾਣਾ ਮੁਖੀ ਸਦਰ ਅਹਿਮਦਗੜ੍ਹ ਇੰਸ. ਰਣਦੀਪ ਕੁਮਾਰ, ਥਾਣਾ ਮੁਖੀ ਮਲੇਰਕੋਟਲਾ ਇੰਸ. ਜਸਬੀਰ ਸਿੰਘ ਤੂਰ, ਐਮ.ਡੀ.ਟਰੈਕਰ ਅਚਿੰਤ ਗੋਇਲ, ਕਰਮਜੀਤ ਸਿੰਘ ਬਾਲੇਵਾਲ, ਹਰਜੀਤ ਸਿੰਘ ਭੈਣੀ, ਕਮਲਜੀਤ ਸਿੰਘ ਹਥਨ, ਪਰਮਜੀਤ ਸਿੰਘ ਗੁਆਰਾ, ਜਥੇ. ਜਗਦੀਸ਼ ਸਿੰਘ ਘੁੰਮਣ, ਅਮਰਿੰਦਰ ਸਿੰਘ ਮੰਡੀਆਂ, ਤਾਰਾ ਸਿੰਘ ਸ਼ੇਰ ਸਿੰਘ ਭੋਗੀਵਾਲ, ਜਸਵੀਰ ਸਿੰਘ ਕਾਕਾ ਨਾਰੀਕੇ, ਪ੍ਰਧਾਨ ਦੀਦਾਰ ਸਿੰਘ ਛੋਕਰਾਂ, ਮਨਸ਼ਾਂਤ ਸਿੰਘ ਢੀਂਡਸਾ, ਪਰਮਜੀਤ ਸਿੰਘ ਪਟਵਾਰੀ, ਹਰਬੰਸ ਸਿੰਘ ਭੱਟੀ, ਜਗਤਾਰ ਸਿੰਘ ਰੋਹਣੋ, ਰਾਮ ਸਿੰਘ ਮੰਨਵੀ, ਬਾਬਾ ਹਰਫੂਲ ਸਿੰਘ ਖ਼ਾਲਸਾ, ਖ਼ਜ਼ਾਨਚੀ ਜਸਪਾਲ ਸਿੰਘ, ਵਾਹਿਗੁਰੂਪਾਲ ਸਿੰਘ ਬੁਰਜ, ਨਰਿੰਦਰ ਕੌਰ ਰਾਣੀ, ਅਮਰਜੀਤ ਸਿੰਘ, ਅਵਤਾਰ ਸਿੰਘ ਰੰਗੀ, ਨਰਿੰਦਰ ਸਿੰਘ, ਗੁਰਦੀਪ ਸਿੰਘ, ਗੁਰਜੰਟ ਸਿੰਘ, ਪਰਨਜੀਤ ਸਿੰਘ, ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਮੁਖ ਸਿੰਘ, ਪ੍ਰਧਾਨ ਬਾਵਾ ਸਿੰਘ, ਨਿਰਮਲ ਸਿੰਘ, ਸ਼ੈਟੀ ਸਿੰਘ, ਬਿੱਕਰ ਸਿੰਘ ਜੇ.ਈ., ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ ਅਮਰਗੜ੍ਹ ਅਤੇ ਜਸਬੀਰ ਸਿੰਘ ਜੱਸੀ ਸੰਦੌੜ ਅਤੇ ਸਮੁੱਚੇ ਕਲੱਬ ਮੈਂਬਰਾਂ ਤੋਂ ਇਲਾਵਾ ਮਹੰਤ ਹਰਪਾਲ ਦਾਸ ਡੇਰਾ ਸਮਾਧਾਂ ਸਮੇਤ ਸੰਪਰਦਾਵਾਂ ਦੇ ਆਗੂ ਮੌਜੂਦ ਸਨ |

ਪੰਜਾਬ 'ਚ ਨਕਲੀ ਘੁੰਮ ਰਹੇ ਕੇਜਰੀਵਾਲ ਤੋਂ ਲੋਕ ਸੁਚੇਤ ਰਹਿਣ - ਮਿੰਕੂ ਜਵੰਧਾ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ...

ਪੂਰੀ ਖ਼ਬਰ »

'ਸਾਇੰਸ ਪ੍ਰਾਜੈਕਟ ਪ੍ਰਦਰਸ਼ਨੀ' 'ਚ ਦੂਸਰਾ ਸਥਾਨ

ਚੀਮਾ ਮੰਡੀ, 29 ਨਵੰਬਰ (ਜਗਰਾਜ ਮਾਨ) - ਵਸੰਤ ਵੈਲੀ ਪਬਲਿਕ ਸਕੂਲ ਲੱਡਾ ਵਿਖੇ ਸਹੋਦਿਆ ਦੁਆਰਾ 'ਸਾਇੰਸ ਪ੍ਰੋਜੈਕਟ ਪ੍ਰਦਰਸ਼ਨੀ ਮੁਕਾਬਲੇ' ਕਰਵਾਏ ਗਏ ਜਿਸ ਵਿਚ ਸੰਗਰੂਰ ਜ਼ਿਲੇ੍ਹ ਦੇ 12 ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸੁੰਦਰ ਕਾਰਜਕਾਰੀ ਮਾਡਲ ...

ਪੂਰੀ ਖ਼ਬਰ »

'ਆਪ' ਨੇ ਹਲਕਾ ਪੱਧਰੀ ਮੀਟਿੰਗ ਦੌਰਾਨ ਪ੍ਰੋ. ਗੱਜਣਮਾਜਰਾ ਦੀ ਅਗਵਾਈ 'ਚ ਕੀਤਾ 'ਤੀਜੀ ਗਾਰੰਟੀ' ਦਾ ਵਿਖਿਆਨ

ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰੌਦ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਮ ਆਦਮੀ ਪਾਰਟੀ ਨੂੰ ਪੱਕੇ ਪੈਰੀਂ ਕਰਨ ਲਈ ਪੂਰੀ ਵਿਉਂਤਬੰਦੀ ਤਹਿਤ ਪੰਜਾਬ ਦੇ ਨਵੇਂ ਮਾਡਲ ਨੂੰ ਜਨਤਾ ਸਾਹਮਣੇ ਪੇਸ਼ ਕਰਦਿਆਂ ਇਕ ਤੋਂ ਬਾਅਦ ਦੂਜੀ ਅਤੇ ਫਿਰ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦੇ ਹੱਥ ਹਾਲੇ ਤੱਕ ਵੀ ਖਾਲੀ

ਛਾਜਲੀ, 29 ਨਵੰਬਰ (ਕੁਲਵਿੰਦਰ ਸਿੰਘ ਰਿੰਕਾ) - ਪੰਚਾਇਤੀ ਚੋਣਾਂ ਦੇ ਸਮੇਂ ਐਮ. ਪੀ. ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਸੀ ਕਿ ਪਿੰਡ ਵਿਚੋਂ ਜੋ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਜਾਵੇਗੀ ਉਸ ਪੰਚਾਇਤ ਨੂੰ 5 ਲੱਖ ਦੀ ਗਰਾਂਟ ਜਾਰੀ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਰਾਜਨੀਤਕ ਆਗੂ ਖ਼ਿਲਾਫ਼ ਔਰਤ ਨਾਲ ਛੇੜਖ਼ਾਨੀ ਕਰਨ ਦਾ ਮੁਕੱਦਮਾ ਦਰਜ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ) - ਪਿੰਡ ਲਹਿਲ ਖ਼ੁਰਦ ਵਿਖੇ ਰਾਜਨੀਤਕ ਆਗੂ ਵਲੋਂ ਪਿੰਡ ਦੀ ਇਕ ਔਰਤ ਨਾਲ ਛੇੜਖ਼ਾਨੀ ਕਰਨ ਅਤੇ ਉਸ ਨੂੰ ਡਰਾਉਣ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਰਾਜਨੀਤਕ ਆਗੂ ਬਲਵਿੰਦਰ ਸਿੰਘ ਬਿੱਟੂ ਖ਼ਿਲਾਫ਼ ਔਰਤ ਨਾਲ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਖੇਤੀਬਾੜੀ ਨਿਰਮਾਤਾ ਕੰਪਨੀਆਂ ਖ਼ਿਲਾਫ਼ ਗਲਤ ਪ੍ਰਚਾਰ ਕਰ ਕੇ ਪੈਸੇ ਦੀ ਮੰਗ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਚੀਮਾ ਮੰਡੀ, 29 ਨਵੰਬਰ (ਜਗਰਾਜ ਮਾਨ) - ਹਰ ਦਿਨ ਗਲਤ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਭੰਡੀ ਪ੍ਰਚਾਰ ਕਰ ਕੇ ਜਿੱਥੇ ਸੋਸ਼ਲ ਮੀਡੀਆ ਦਾ ਨਾਜਾਇਜ਼ ਫ਼ਾਇਦਾ ਉਠਾਇਆ ਜਾ ਰਿਹਾ ਹੈ, ਉੱਥੇ ਹੀ ਸਮਾਜ ਵਿਚ ਚੰਗਾ ਨਾਂ ਰੱਖਣ ਵਾਲੇ ਵਿਅਕਤੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮੇ ਅੱਜ ਖਰੜ ਵਿਖੇ ਕਰਨਗੇ ਵਿਸ਼ਾਲ ਰੈਲੀ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ) - ਐਨ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਉੱਤੇ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਸ.ਐਮ.ਓ. ਡਾਕਟਰ ਬਲਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਬਲਾਕ ਪ੍ਰਧਾਨ ਡਾਕਟਰ ...

ਪੂਰੀ ਖ਼ਬਰ »

ਦੁਰਗਾ ਸੇਵਾ ਦਲ ਦੇ ਸਮਾਗਮ 'ਚ ਉੱਘੀਆਂ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸੰਗਰੂਰ, 29 ਨਵੰਬਰ (ਦਮਨਜੀਤ ਸਿੰਘ) - ਪ੍ਰਸਿੱਧ ਸਮਾਜ ਸੇਵੀ ਸੰਸਥਾ ਸ਼੍ਰੀ ਦੁਰਗਾ ਸੇਵਾ ਦਲ ਸੰਗਰੂਰ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਉੱਘੇ ਸਮਾਜ ਸੇਵੀ ਸ਼੍ਰੀ ਅਰੂਪ ਸਿੰਗਲਾ, ਸ਼੍ਰੀ ਦੇਵੀ ਸਿੰਗਲਾ, ਡਿੰਪਲ ਜਿੰਦਲ, ਗੁਰਮੀਤ ਸਿੰਘ, ਪਵਨ ਕੁਮਾਰ, ਮਾਸਟਰ ਗੋਬਿੰਦ ...

ਪੂਰੀ ਖ਼ਬਰ »

ਚੰਨੋਂ ਵਿਖੇ ਇਕ ਘਰ ਉਪਰ ਹਮਲਾ ਕਰ ਕੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 9 ਵਿਰੁੱਧ ਮਾਮਲਾ ਦਰਜ

ਨਦਾਮਪੁਰ, ਚੰਨੋ, 29 ਨਵੰਬਰ (ਹਰਜੀਤ ਸਿੰਘ ਨਿਰਮਾਣ) - ਬੀਤੇ ਦਿਨ ਚੰਨੋ ਵਿਖੇ ਇਕ ਪਰਿਵਾਰ ਉਪਰ ਲੋਹੇ ਦੀਆਂ ਰਾਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ 9 ਵਿਅਕਤੀਆਂ ...

ਪੂਰੀ ਖ਼ਬਰ »

ਕਾਂਸਟੇਬਲ ਭਰਤੀ ਦੇ ਨਤੀਜੇ ਤੋਂ ਖ਼ਫ਼ਾ ਨੌਜਵਾਨਾਂ ਨੇ ਲਾਇਆ ਧਰਨਾ

ਸੰਗਰੂਰ, 29 ਨਵੰਬਰ (ਦਮਨਜੀਤ ਸਿੰਘ) - ਪੰਜਾਬ ਪੁਲਿਸ ਵਿਚ ਕਾਂਸਟੇਬਲ ਦੀ ਭਰਤੀ ਦੇ ਪੇਪਰ ਦੇ ਚੁੱਕੇ ਨੌਜਵਾਨ ਲੜਕੇ-ਲੜਕੀਆਂ ਵਲੋਂ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਭਰਤੀ ਪੇਪਰ ਵਿਚ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਸਥਾਨਕ ਬਰਨਾਲਾ ਕੈਂਚੀਆਂ ਵਿਖੇ ਧਰਨਾ ...

ਪੂਰੀ ਖ਼ਬਰ »

ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੀ ਚੋਣ

ਅਮਰਗੜ੍ਹ, 29 ਨਵੰਬਰ (ਸੁਖਜਿੰਦਰ ਸਿੰਘ ਝੱਲ) - ਰਾਮ ਸਰੂਪ ਮੈਮੋਰੀਅਲ ਸਕੂਲ ਚੌਂਦਾ ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਕਰਵਾਈ ਗਈ, ਜ਼ਿਲ੍ਹਾ ਮਲੇਰਕੋਟਲਾ ਕਬੱਡੀ ਐਸੋਸੀਏਸ਼ਨ ਦੀ ਚੋਣ ਵਿਚ ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 29 ਨਵੰਬਰ (ਮਹੋਲੀ/ਪੁਰੀ) - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 68ਵਾਂ ਰਾਸ਼ਨ ਵੰਡ ਸਮਾਗਮ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਸ਼ੂਗਰ ਦੇ ਰੋਗਾਂ ਤੋਂ ਬਚਣ ਲਈ ਜਾਗਰੂਕਤਾ ਸੈਮੀਨਾਰ

ਮਲੇਰਕੋਟਲਾ, 29 ਨਵੰਬਰ (ਪਾਰਸ ਜੈਨ) - ਰੋਟਰੀ ਕਲੱਬ ਮਲੇਰਕੋਟਲਾ ਵਲੋਂ ਸ਼ੂਗਰ ਦੀ ਬਿਮਾਰੀ ਅਤੇ ਇਸ ਤੋਂ ਬਚਾਅ ਬਾਰੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਨਾਮਵਰ ਡਾਕਟਰ ਸਈਅਦ ਤਨਵੀਰ ਹੂਸੈਨ ਨੇ ਦਿਲ ਦੀਆਂ ਬਿਮਾਰੀਆਂ ਦੇ ਨਾਮਵਰ ਡਾਕਟਰ ਨਾਵੇਦ ਅਸਲਮ ਨੇ ...

ਪੂਰੀ ਖ਼ਬਰ »

6 ਲੋੜਵੰਦ ਜੋੜਿਆਂ ਦੇ ਕਰਵਾਏ ਆਨੰਦ ਕਾਰਜ

ਮਸਤੂਆਣਾ ਸਾਹਿਬ, 29 ਨਵੰਬਰ (ਦਮਦਮੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ.) ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ...

ਪੂਰੀ ਖ਼ਬਰ »

ਲਹਿਰਾਗਾਗਾ ਪੁਲਿਸ ਨੇ ਦਰਖਾਸਤਾਂ ਦੇ ਨਿਪਟਾਰੇ ਲਈ ਲਗਾਇਆ ਰਾਹਤ ਕੈਂਪ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਦਰਖਾਸਤਾਂ ਦੇ ਨਿਪਟਾਰੇ ਸੰਬੰਧੀ ਇਕ ਰਾਹਤ ਕੈਂਪ ਡੀ.ਐਸ.ਪੀ ਮਨੋਜ ਗੋਰਸੀ ਦੀ ਅਗਵਾਈ ਹੇਠ ਪੁਲਿਸ ਥਾਣਾ ਲਹਿਰਾਗਾਗਾ ਵਿਖੇ ਲਗਾਇਆ ਗਿਆ, ਜਿਸ ਵਿਚ ਥਾਣੇ ਅਧੀਨ ਆਉਂਦੇ ਪਿੰਡਾਂ ਦੇ ...

ਪੂਰੀ ਖ਼ਬਰ »

ਖੇਡ ਜੇਤੂਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਰਾਜ) ਦੀ ਸਾਲਾਨਾ ਸਪੋਰਟਸ ਮੀਟ ਪਿ੍ੰਸੀਪਲ ਰਾਜਿੰਦਰ ਕੁਮਾਰ ਸਿੰਗਲਾ ਦੀ ਅਗਵਾਈ ਵਿਚ ਕਰਵਾਈ ਗਈ | ਸਪੋਰਟਸ ਮੀਟ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਬਖਸ਼ੀਵਾਲਾ ਤੋਂ ਨਦਾਮਪੁਰ ਤੱਕ ਸੜਕ ਬਣਨ ਨਾਲ ਲੋਕਾਂ ਦੀ ਮੰਗ ਪੂਰੀ ਹੋਵੇਗੀ-ਭੱਠਲ

ਲਹਿਰਾਗਾਗਾ, 29 ਨਵੰਬਰ (ਪ੍ਰਵੀਨ ਖੋਖਰ) - ਬਖਸ਼ੀਵਾਲਾ ਤੋਂ ਨਦਾਮਪੁਰ ਤੱਕ ਦੀ ਨਵੀਂ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਹੀ ਵੱਡਾ ਲਾਭ ਹੋਵੇਗਾ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪਲੈਨਿੰਗ ਬੋਰਡ ਦੀ ਵਾਇਸ ...

ਪੂਰੀ ਖ਼ਬਰ »

ਟਿੱਕਰੀ ਬਾਰਡਰ 'ਤੇ ਵਰੇ੍ਹਗੰਢ ਸਮਾਗਮ ਦੌਰਾਨ 'ਝੰਡੇ ਕਿਸਾਨੀ ਦੇ ਵਾਰ' ਕੀਤੀ ਰਿਲੀਜ਼

ਮੂਣਕ, 29 ਨਵੰਬਰ (ਅ.ਬ) - ਕਿਸਾਨ ਮਜਦੂਰ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਜੋ ਕਿ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ ਦੇ ਵਰ੍ਹੇਗੰਢ ਸਮਾਗਮ ਦੌਰਾਨ ਮੂਣਕ ਦੇ ਸੀਨੀਅਰ ਵਕੀਲ ਅਤੇ ਤਰਕਸ਼ੀਲ ਆਗੂ ਨਰਿੰਦਰ ਲਾਲੀ ਦੀ ਲਿਖੀ, ਕੁਲਦੀਪ ਮੂਣਕ ਦੇ ਗੁਰੂ ਭਾਈ ਮੇਘਾ ਮਾਣਕ ਦੀ ...

ਪੂਰੀ ਖ਼ਬਰ »

ਤਾਜ਼ਾ ਸਥਿਤੀ ਬਾਰੇ ਅਕਾਲੀ ਦਲ (ਸ) ਦੇ ਆਗੂਆਂ ਕੀਤੀ ਬੈਠਕ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗਿਆਨ ਸਿੰਘ ਚੰਗਾਲ ਦੀ ਅਗਵਾਈ ਵਿਚ ਪਿੰਡ ਚੰਗਾਲ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਜਲਾਣ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਅਲੀਸ਼ੇਰ ਵਲੋਂ ਪਾਏ ਯੋਗਦਾਨ ਬਦਲੇ ਕੀਤਾ ਸਨਮਾਨ

ਲਹਿਰਾਗਾਗਾ, 29 ਨਵੰਬਰ (ਪ੍ਰਵੀਨ ਖੋਖਰ) - ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਵਿੱਢੇ ਸੰਘਰਸ਼ ਨੂੰ ਇਕ ਸਾਲ ਦਾ ਸਮਾਂ ਹੋ ਚੁੱਕਿਆਂ ਹੈ | ਇਸ ਸੰਘਰਸ਼ ਵਿਚ ਬਲਾਕ ਲਹਿਰਾ ਦੇ ਪਿੰਡ ਅਲੀਸ਼ੇਰਾਂ ਦਾ ਕਾਂਮਰੇਡ ਲਛਮਣ ...

ਪੂਰੀ ਖ਼ਬਰ »

ਕੁਲਦੀਪ ਸਿੰਘ ਮਕਰੋੜ ਸਾਹਿਬ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਹਰਪ੍ਰੀਤ ਕੌਰ ਬਣੇ ਉਪ-ਚੇਅਰਪਰਸਨ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ) - ਦੀ ਲਹਿਰਾਗਾਗਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਡ ਲਹਿਰਾਗਾਗਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਰਿਟਰਨਿੰਗ ਅਫ਼ਸਰ ਸੋਨੂੰ ਮਹਾਜਨ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਧੂਰੀ ਦੀ ਹਾਜ਼ਰੀ ਵਿਚ ਹੋਈ ਜਿਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਦਿੱਖ ਸੰਵਾਰਨ ਲਈ ਗਰਾਂਟ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਮਿਸ਼ਨ ਪੰਜਾਬ 2022 ਦੇ ਹਲਕਾ ਸੁਨਾਮ ਦੇ ਮੁੱਖ ਸੇਵਾਦਾਰ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਇਕ ਵਫ਼ਦ ਨਾਲ ਸੰਗਰੂਰ ਦੇ ਸੰਸਦ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਿੰਟੂ ਗੁਰਨੇ ਕਲੱਬ ਖਨੌਰੀ ਵਲੋਂ ਕਰਵਾਇਆ ਪਹਿਲਾ ਕਿ੍ਕਟ ਟੂਰਨਾਮੈਂਟ ਠਰੂਆ ਦੀ ਟੀਮ ਨੇ 45 ਦੌੜਾਂ ਨਾਲ ਜਿੱਤਿਆ

ਖਨੌਰੀ, 29 ਨਵੰਬਰ (ਬਲਵਿੰਦਰ ਸਿੰਘ ਥਿੰਦ) - ਮਿੰਟੂ ਗੁਰਨੇ ਕਲੱਬ ਖਨੌਰੀ ਵਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਵਾਇਆ ਗਿਆ ਪਹਿਲਾ ਕਿ੍ਕਟ ਟੂਰਨਾਮੈਂਟ ਪਿੰਡ ਠਰੂਆ ਦੀ ਟੀਮ ਨੇ ਮੇਜ਼ਬਾਨ ਕਲੱਬ ਦੀ ਟੀਮ ਨੂੰ 45 ਦੌੜਾਂ ਨਾਲ ਆਸਾਨੀ ਨਾਲ ਹਰਾ ਕੇ ਜਿੱਤ ਲਿਆ | ਇਸ ਕਿ੍ਕਟ ...

ਪੂਰੀ ਖ਼ਬਰ »

ਲੇਖਕ ਕਲਮਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਸ਼ਤਰੰਜ ਖ਼ਿਲਾਫ਼ ਸੇਧਿਤ ਕਰਨ- ਗੁਲਜ਼ਾਰ ਪੰਧੇਰ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ) - 'ਸਮਕਾਲੀ ਪ੍ਰਸਥਿਤੀਆਂ ਵਿਚ ਰੰਗ-ਬਿਰੰਗੇ ਮੁਹਾਂਦਰੇ ਵਾਲੀਆਂ ਦਿਖਾਈ ਦਿੰਦੀਆਂ ਸਰਕਾਰਾਂ ਕਾਰਪੋਰੇਟ ਘਰਾਨਿਆਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਗਈਆਂ ਹਨ, ਜਿਸ ਕਰ ਕੇ ਇਹ ਬੇਹੱਦ ਜ਼ਰੂਰੀ ਹੋ ਗਿਆ ਹੈ ਕਿ ਲੇਖਕ ...

ਪੂਰੀ ਖ਼ਬਰ »

ਉਦਯੋਗਿਕ ਇਮਾਰਤਾਂ ਦੇ ਨਕਸ਼ੇ ਪੁੱਡਾ ਤੋਂ ਮਨਜ਼ੂਰ ਕਰਵਾਉਣ ਦੀ ਸ਼ਰਤ ਜਲਦ ਹਟੇਗੀ- ਗੁਰਕੀਰਤ ਕੋਟਲੀ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁਲਰ, ਧਾਲੀਵਾਲ) - ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਬਲਾਕ ਸੁਨਾਮ ਵਲੋਂ ਬਲਾਕ ਪ੍ਰਧਾਨ ਰਾਜੀਵ ਮੱਖਣ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ 'ਖ਼ੁਸ਼ਹਾਲ ਉਦਯੋਗ, ਖ਼ੁਸ਼ਹਾਲ ਪੰਜਾਬU ਆਯੋਜਿਤ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਮੂਣਕ ਨੂੰ ਪਟਿਆਲੇ ਵਾਂਗ ਚਮਕਾਇਆ ਜਾਵੇਗਾ-ਬੀਬੀ ਭੱਠਲ

ਮੂਣਕ, 29 ਨਵੰਬਰ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਮੇਰਾ ਜ਼ਿੰਦਗੀ ਵਿਚ ਹਰ ਮੁਕਾਬਲਾ ਭਾਵੇਂ ਰਾਜਨੀਤਿਕ ਤੇ ਵਿਕਾਸ ਦੀ ਗੱਲ ਹੋਵੇ ਹਰ ਮੁਕਾਬਲਾ ਪਟਿਆਲੇ ਨਾਲ ਹੀ ਰਿਹਾ ਹੈ | ਸਿਆਸੀ ਤਾਕਤ ਮਿਲਣ 'ਤੇ ਹਲਕੇ ਲਹਿਰੇ ਵਿਚ ਵੀ ਪਟਿਆਲੇ ਵਾਂਗ ਪਾਰਕ, ਸਕੂਲ, ਏ.ਸੀ. ...

ਪੂਰੀ ਖ਼ਬਰ »

ਸਮਾਜ ਸੇਵਾਵਾਂ ਲਈ ਗੋਸਲ ਸਨਮਾਨਿਤ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਬਿਰਧ ਆਸ਼ਰਮ ਬਡਰੁੱਖਾਂ ਦੇ ਪ੍ਰਧਾਨ ਸ. ਬਲਦੇਵ ਸਿੰਘ ਗੋਸਲ ਨੰੂ ਸਮਾਜ ਪ੍ਰਤੀ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਇੱਥੇ ਹੋਏ ਇਕ ਵਿਸ਼ੇਸ਼ ਸਮਾਰੋਹ ਵਿਚ ਰਮਨੀਤ ਚਾਨੀ ਵਲੋਂ ਕੀਤੇ ਮੰਚ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਅਹਿਮਦਗੜ੍ਹ, 29 ਨਵੰਬਰ (ਮਹੋਲੀ/ਪੁਰੀ/ਸੋਢੀ) - ਰੋਟਰੀ ਕਲੱਬ ਵਲੋਂ ਜੈਨ ਸਥਾਨਕ ਵਿਖੇ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ | ਪਿ੍ੰਸੀਪਲ ਸਵ. ਸ਼੍ਰੀਮਤੀ ਚਿੱਤਰ ਰੇਖਾ ਸ਼ਰਮਾ ਦੀ ਯਾਦ ਵਿਚ ਲਗਾਏ ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖ਼ੂਨਦਾਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 3 ਤੋਂ

ਸੂਲਰ ਘਰਾਟ, 29 ਨਵੰਬਰ (ਜਸਵੀਰ ਸਿੰਘ ਔਜਲਾ) - ਸੰਤ ਬਾਬਾ ਈਸਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਵਿਚ ਗੁਰਦੁਆਰਾ ਸੰਤ ਆਸਰਮ ਈਸਰ ਭਵਨ ਛਾਹੜ ਵਿਖੇ ਸੰਤ ਬਾਬਾ ਸਾਧੂ ਸਿੰਘ ਵਾਲਿਆਂ ਦੀ ਰਹਿਨੁਮਾਈ ਹੇਠ ਤਿੰਨ ਦਿਨ ਗੁਰਮਿਤ ਸਮਾਗਮ ਕਰਵਾਇਆ ਜਾ ਰਿਹਾ ਹੈ | ਸੰਤ ...

ਪੂਰੀ ਖ਼ਬਰ »

ਡੀ.ਐਸ.ਪੀ. ਚੰਦ ਸਿੰਘ ਅਤੇ ਥਾਣਾ ਮੁਖੀ ਚੀਮਾ ਸਨਮਾਨਿਤ

ਚੀਮਾ ਮੰਡੀ, 29 ਨਵੰਬਰ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਸਥਾਨਕ ਅਕਾਲ ਅਕੈਡਮੀ ਵਿਖੇ ਨਿਸ਼ਕਾਮ ਮੈਡੀਕਲ ਕੇਅਰ ਸੁਸਾਇਟੀ ਪੰਜਾਬ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਹੱਕ 'ਚ ਲਹਿਰ ਬਣ ਰਹੀ ਹੈ-ਮਲਕੀਤ, ਮੱਖਣ

ਕੌਹਰੀਆਂ, 29 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਵਿਚ ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਆਮ ਆਦਮੀ ਪਾਰਟੀ ਨਾਲ ਲੋਕ ਜੁੜ ਰਹੇ ਹਨ ਅਤੇ ਪਾਰਟੀ ਦੇ ਹੱਕ ਵਿਚ ਲਹਿਰ ਬਣ ਰਹੀ ਹੈ | ਇਹ ਵਿਚਾਰ ਮਲਕੀਤ ਸਿੰਘ ਕੌਹਰੀਆਂ ਆਗੂ ਕਿਸਾਨ ਵਿੰਗ, ਮੱਖਣ ਸਿੰਘ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੂੰ ਪੂਰੇ ਭੱਤਿਆਂ ਸਮੇਤ ਸਿੱਖਿਆ ਵਿਭਾਗ 'ਚ ਮਰਜ਼ ਕੀਤੇ ਜਾਣ ਦੀ ਮੰਗ

ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ)-ਆਪਣੀ ਜਵਾਨੀ ਦੇ ਕੀਮਤੀ ਵਰੇ੍ਹ ਸਿੱਖਿਆ ਵਿਭਾਗ ਵਿਚ ਲਗਾਉਣ ਦੇ ਬਾਵਜੂਦ ਹਜ਼ਾਰਾਂ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਪੂਰੇ ਭੱਤਿਆਂ ਸਮੇਤ ਮਰਜ਼ ਹੋਣ ਲਈ ਸੰਘਰਸ਼ ਲੜ ਰਹੇ ਹਨ, ਪੰਜਾਬ ਦੀ ਹੈਂਕੜਬਾਜ਼ ਸਰਕਾਰ ਲਗਾਤਾਰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੂੰ ਪੂਰੇ ਭੱਤਿਆਂ ਸਮੇਤ ਸਿੱਖਿਆ ਵਿਭਾਗ 'ਚ ਮਰਜ਼ ਕੀਤੇ ਜਾਣ ਦੀ ਮੰਗ

ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ)-ਆਪਣੀ ਜਵਾਨੀ ਦੇ ਕੀਮਤੀ ਵਰੇ੍ਹ ਸਿੱਖਿਆ ਵਿਭਾਗ ਵਿਚ ਲਗਾਉਣ ਦੇ ਬਾਵਜੂਦ ਹਜ਼ਾਰਾਂ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਪੂਰੇ ਭੱਤਿਆਂ ਸਮੇਤ ਮਰਜ਼ ਹੋਣ ਲਈ ਸੰਘਰਸ਼ ਲੜ ਰਹੇ ਹਨ, ਪੰਜਾਬ ਦੀ ਹੈਂਕੜਬਾਜ਼ ਸਰਕਾਰ ਲਗਾਤਾਰ ...

ਪੂਰੀ ਖ਼ਬਰ »

ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਸਹੋਦਿਆ ਵਿਦਿਆਲਿਆ ਦੇ ਮੈਂਬਰ ਸਕੂਲਾਂ ਵਲੋਂ ਸਥਾਨਕ ਡੀ.ਏ.ਵੀ. ਸਕੂਲ ਦੇ ਪਿ੍ੰਸੀਪਲ ਵੀ.ਪੀ. ਗੁਪਤਾ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਫੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਮੰਚ ਨੇ ਸੰਘਰਸ਼ ਵਾਪਸ ਲਿਆ

ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ) - ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਦੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਹੋਈ | ਜਿਸ ਵਿਚ ਮੰਚ ਦੇ ਆਗੂ ਅਵਤਾਰ ਸਿੰਘ ਸ਼ੇਰਗਿੱਲ ਅਤੇ ਗਿਰੀਸ਼ ਮਹਾਜਨ ਸ਼ਾਮਲ ਹੋਏ | ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਸਰਕਲ ਸੰਗਰੂਰ ...

ਪੂਰੀ ਖ਼ਬਰ »

ਇਮਾਰਤੀ ਮਿਸਤਰੀ ਤੇ ਮਜ਼ਦੂਰ ਦਲ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਇਮਾਰਤੀ ਮਿਸਤਰੀ ਅਤੇ ਮਜ਼ਦੂਰ ਦਲ ਸੁਨਾਮ ਦੀ ਮੀਟਿੰਗ ਪ੍ਰਧਾਨ ਮੇਜਰ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਜਿਸ ਵਿਚ ਮਿਸਤਰੀ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਵਿਖੇ ਪਿ੍ੰਸੀਪਲ ਦਿਨੇਸ਼ ਕੁਮਾਰ ਅਤੇ ਬੀ.ਐਮ ਦਵਿੰਦਰ ਸਿੰਘ ਦੀ ਅਗਵਾਈ ਵਿਚ ਬੱਚਿਆਂ ਵਿਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ ਪੈਦਾ ਕਰਨ ਤੋਂ ਇਲਾਵਾ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ ਕਰਵਾਏ

ਲਹਿਰਾਗਾਗਾ, 29 ਨਵੰਬਰ (ਪ੍ਰਵੀਨ ਖੋਖਰ) - ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਕਲਸਟਰ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਾਈ ਕੀ ਪਿਸ਼ੌਰ ਵਿਖੇ ਕਰਵਾਏ ਗਏ | ਸੈਂਟਰ ਹੈੱਡ ਟੀਚਰ ਅਮਿੱਤ ਕੁਮਾਰ ਅਤੇ ਅਧਿਆਪਕ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਨੂੰ ਦਿੱਤੇ ਟਰੈਕ ਸੂਟ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ) - ਇਲਾਕੇ ਦੀ ਪ੍ਰਸਿਧ ਧਾਰਮਿਕ ਅਤੇ ਸਮਾਜਕ ਸੰਸਥਾ ਬਾਬਾ ਨਗਨ ਸਾਹਿਬ ਜਾਸ ਹਾਕੀ ਅਕੈਡਮੀ ਵਲੋਂ ਵਾਰ ਹੀਰੋਜ ਸਟੇਡੀਅਮ ਵਿਚ ਬਾਲ ਹਾਕੀ ਖਿਡਾਰੀਆਂ ਨੰੂ ਟਰੈਕ ਸੂਟ ਵੰਡੇ ਗਏ | ਇਸ ਸਮਾਰੋਹ ਵਿਚ 'ਅਜੀਤ' ਉੱਪ ਦਫਤਰ ਸੰਗਰੂਰ ਦੇ ...

ਪੂਰੀ ਖ਼ਬਰ »

ਵਪਾਰ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਬਾਦਲ ਨੂੰ ਮਿਲਿਆ ਵਫ਼ਦ

ਲਹਿਰਾਗਾਗਾ, 29 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਵਿਚ ਜਦੋਂ ਤੋਂ ਰਾਜ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਆਈ ਹੈ ਉਦੋਂ ਤੋਂ ਪੰਜਾਬ ਦਾ ਵਪਾਰ ਤਬਾਹ ਹੋ ਕੇ ਰਹਿ ਗਿਆ ਹੈ ਜਿਸ ਕਰ ਕੇ ਵਪਾਰੀ ਵਰਗ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਨੁਸਰਤ ਇਕਰਾਮ ਖਾਂ ਬੱਗਾ ਨੂੰ ਉਮੀਦਵਾਰ ਐਲਾਨਣ 'ਤੇ ਖ਼ੁਸ਼ੀ ਪ੍ਰਗਟਾਈ

ਸੰਦੌੜ, 29 ਨਵੰਬਰ (ਜਸਵੀਰ ਸਿੰਘ ਜੱਸੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਿਆਸਤੀ ਸ਼ਹਿਰ ਮਾਲੇਰਕੋਟਲਾ ਅਤੇ ਹਾਂਅ ਦੇ ਨਾਅਰੇ ਦੀ ਧਰਤੀ ਤੋਂ ਲੋਕਲ ਵਿਅਕਤੀ ਦੇ ਹੱਥ ਵਾਗ ਡੋਰ ਦੀ ਉੱਠੀ ਆਵਾਜ਼ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਲਕਾ ਸਾਬਕਾ ਖੇਡ ...

ਪੂਰੀ ਖ਼ਬਰ »

ਅਕਾਲੀ ਦਲ ਨੇ ਟਿਕਟ ਬਦਲ ਕੇ ਟਕਸਾਲੀ ਵਰਕਰਾਂ ਨੂੰ ਮਾਣ ਦਿੱਤਾ-ਦਿਓਲ

ਅਮਰਗੜ੍ਹ, 29 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੀ ਟਿਕਟ ਬਦਲ ਕੇ ਹਲਕਾ ਅਮਰਗੜ੍ਹ ਅਤੇ ਮਲੇਰਕੋਟਲਾ ਦੇ ਟਕਸਾਲੀ ਅਕਾਲੀ ਵਰਕਰਾਂ ਦਾ ਮਾਣ ਵਧਾਇਆ ਗਿਆ ਹੈ, ਇਹ ਵਿਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX