ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਦਿੱਲੀ / ਹਰਿਆਣਾ

ਅਧਿਆਪਕ ਤੇ ਵਿਦਿਆਰਥੀਆਂ ਵਿਚਕਾਰ ਸਮਝ ਪੈਦਾ ਕਰਨਾ ਜ਼ਰੂਰੀ-ਆਰੀਆ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸ਼ਾਨਦਾਰ ਅਧਿਆਪਨ ਕਾਰਜ ਲਈ, ਅਧਿਆਪਕ ਅਤੇ ਵਿਦਿਆਰਥੀਆਂ ਵਿਚਕਾਰ ਬਿਹਤਰ ਸਮਝ ਪੈਦਾ ਕਰਨਾ ਜ਼ਰੂਰੀ ਹੈ | ਇਸ ਸਮਝ ਨੂੰ ਵਿਕਸਤ ਕਰਨੇ ਦੀ ਦਿਸ਼ਾ ਵਿਚ ਮੇਂਟਰ ਮੇਂਟੀ ਮੀਟਿੰਗ ਇਕ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ | ਉਪਰੋਕਤ ਸ਼ਬਦ ਡੀ. ਏ. ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਉਪ ਪ੍ਰਧਾਨ ਰਮੇਸ਼ ਆਰੀਆ ਨੇ ਕਾਲਜ ਦੇ ਆਡੀਟੋਰੀਅਮ ਵਿਚ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਹੇ | ਇਹ ਪ੍ਰੋਗਰਾਮ ਇੰਟਰਨਲ ਕੁਆਲਿਟੀ ਇਸ਼ੋਰੈਂਸ ਕਮੇਟੀ ਦੇ ਅਧੀਨ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਆਭਾ ਖੇਤਰਪਾਲ ਨੇ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਨੂੰ ਪਛਾਣਨਾ ਵੀ ਅਧਿਆਪਕ ਦੀ ਜ਼ਿੰਮੇਵਾਰੀ ਹੈ ਤਾਂ ਜੋ ਨਿਸ਼ਚਿਤ ਸਮੇਂ ਤੋਂ ਬਾਅਦ ਉਨ੍ਹਾਂ ਵਿਚ ਸੁਧਾਰ ਕੀਤਾ ਜਾ ਸਕੇ | ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਇਹ ਵੀ ਕਿਹਾ ਜਾਂਦਾ ਹੈ ਕਿ ਕੰਪਨੀ ਦੁਆਰਾ ਸਫ਼ਲਤਾ ਦੀ ਗਾਰੰਟੀ ਦਿੱਤੀ ਜਾਂਦੀ ਹੈ | ਇਸ ਲਈ ਵਿਦਿਆਰਥੀਆਂ ਦੇ ਆਲੇ-ਦੁਆਲੇ ਅਜਿਹੇ ਲੋਕ ਹੋਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਟੀਚੇ ਦੀ ਪ੍ਰਾਪਤੀ ਲਈ ਪ੍ਰੇਰਿਤ ਕਰਦੇ ਰਹਿਣ | ਉਨ੍ਹਾਂ ਕਿਹਾ ਕਿ ਭਾਰਤ ਹੁਣ ਔਰਤਾਂ ਦੀ ਸਿੱਖਿਆ ਦੇ ਆਧਾਰ 'ਤੇ ਵੱਡਾ ਦੇਸ਼ ਹੈ | ਭਾਰਤੀ ਇਤਿਹਾਸ ਪ੍ਰਤਿਭਾਸ਼ਾਲੀ ਔਰਤਾਂ ਨਾਲ ਭਰਿਆ ਹੋਇਆ ਹੈ | ਅੱਜ ਦੇ ਸਮੇਂ ਵਿਚ ਭਾਰਤ ਦੀਆਂ ਸਾਰੀਆਂ ਮਹਾਨ ਅਤੇ ਇਤਿਹਾਸਕ ਔਰਤਾਂ ਪ੍ਰੇਰਨਾ ਸਰੋਤ ਹਨ | ਸਮਾਜ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਅਸੀਂ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰ ਸਕਦੇ | ਉਨ੍ਹਾਂ ਅਧਿਆਪਕਾਂ ਨੂੰ ਵਧੀਆ ਪੜਾਉਣ ਲਈ ਸੁਝਾਅ ਵੀ ਦਿੱਤੇ | ਨਵੇਂ ਹੁਨਰ ਸਿੱਖਦੇ ਰਹਿਣ ਲਈ ਵੀ ਕਿਹਾ, ਹਾਲਾਂਕਿ ਮੁਹਾਰਤ ਨੂੰ ਹਮੇਸ਼ਾ ਮਹੱਤਵ ਦਿੱਤਾ ਜਾਂਦਾ ਹੈ, ਪਰ ਅੱਜ ਦੇ ਸਮੇਂ ਵਿਚ ਬਹੁ-ਹੁਨਰਮੰਦ ਲੋਕਾਂ ਦੀ ਲੋੜ ਵਧੇਰੇ ਹੈ | ਉਨ੍ਹਾਂ ਕਾਲਜ ਦੀਆਂ ਸਾਰੀਆਂ ਲੈਬਾਂ ਅਤੇ ਸਟਾਫ਼ ਰੂਮਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਵੀ ਲਿਆ | ਕਾਲਜ ਪਿ੍ੰਸੀਪਲ ਆਭਾ ਖੇਤਰਪਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਾਲਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਵਿਦਿਆਰਥੀਆਂ ਦੀ ਪੜ੍ਹ•ਾਈ 'ਚ ਵਿਘਨ ਨਾ ਪਵੇ, ਇਸ ਲਈ ਲੈਕਚਰ ਰਿਕਾਰਡ ਕਰਕੇ ਉਨ੍ਹਾਂ ਨੂੰ ਉਪਲੱਬਧ ਕਰਵਾਏ ਗਏ | ਇਸ ਮੌਕੇ ਵਾਈਸ ਪਿ੍ੰ. ਡਾ. ਮੀਨੂੰ ਜੈਨ, ਡਾ. ਰਚਨਾ ਸੋਨੀ, ਡਾ. ਸੁਨੀਤਾ ਕੌਸ਼ਿਕ, ਡਾ. ਮੀਨਾਕਸ਼ੀ ਸੈਣੀ, ਸੰਗੀਤਾ ਗੋਇਲ ਅਤੇ ਪਾਰੁਲ ਆਦਿ ਹਾਜ਼ਰ ਸਨ |

ਜੀ.ਐਨ.ਜੀ. ਕਾਲਜ ਵਲੋਂ ਦੋ ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਕੈਂਪ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵਲੋਂ 'ਸੋ ਫੋਰਮ ਆਫ਼ ਫ੍ਰੀ ਇੰਟਰਪ੍ਰਾਈਜ਼ ਅਤੇ ਐਮ. ਆਰ. ਪੀ. ਫਾਊਾਡੇਸ਼ਨ ਮੁੰਬਈ ਦੇ ਸਹਿਯੋਗ ਨਾਲ ਦੋ ਰੋਜ਼ਾ 'ਲੀਡਰਸ਼ਿਪ ਟ੍ਰੇਨਿੰਗ ਕੈਂਪ' ...

ਪੂਰੀ ਖ਼ਬਰ »

ਗੂਹਲਾ 'ਚ 20ਵਾਂ ਸਮਾਗਮ ਤੇ ਵਿਸ਼ਾਲ ਭੰਡਾਰਾ

ਗੂਹਲਾ ਚੀਕਾ, 29 ਨਵੰਬਰ (ਓ.ਪੀ. ਸੈਣੀ)-ਸਰਵ ਸਾਂਝਾਂ ਕੀਰਤਨ ਦਰਬਾਰ ਗੂਹਲਾ ਦੇ ਬਾਨੀ ਤੇ ਸੰਚਾਲਕ ਬਾਬਾ ਕਰਤਾਰ ਸਿੰਘ ਗੂਹਲਾ ਨੇ ਵਿਸ਼ਾਲ ਇਕੱਠ ਅਤੇ ਭੰਡਾਰੇ ਦੌਰਾਨ ਆਪਣੇ ਸੰਬੋਧਨ 'ਚ ਕਿਹਾ ਕਿ ਉਹ ਬਾਬਾ ਬਾਲਕ ਨਾਥ, ਬਾਬਾ ਭਰਥਰੀ, ਰਜਿੰਦਰ ਗਿਰੀ ਮਹਾਰਾਜ ਦੇ ...

ਪੂਰੀ ਖ਼ਬਰ »

ਨੀਲੋਖੇੜੀ ਦੇ ਨੌਜਵਾਨ ਦੇ ਕਤਲ ਦੀ ਪੁਲਿਸ ਨੇ ਸੁਲਝਾਈ ਗੁੱਥੀ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)- ਪਿਛਲੇ ਦਿਨੀਂ ਨੀਲੋਖੇੜੀ ਦੇ ਨੌਜਵਾਨ ਦੇ ਜਰਨੈਲੀ ਸੜਕ 'ਤੇ ਥਾਣਾ ਤਰਾਵੜੀ ਹੇਠ ਹੋਏ ਅੰਨੇ੍ਹ ਕਤਲ ਦਾ ਖੁਲਾਸਾ ਪੁਲਿਸ ਨੇ ਕੁਝ ਹੀ ਦਿਨਾਂ ਬਾਅਦ ਕਰ ਦਿੱਤਾ ਹੈ | ਇਸ ਮਾਮਲੇ ਵਿਚ ਮਿ੍ਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਸਮੇਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸੂਖਮ ਸਿੰਚਾਈ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਤ ਕੀਤਾ

ਫ਼ਤਿਹਾਬਾਦ, 29 ਨਵੰਬਰ (ਹਰਬੰਸ ਸਿੰਘ ਮੰਡੇਰ)- ਹਰਿਆਣਾ ਸਰਕਾਰ ਦੁਆਰਾ ਘੋਸ਼ਿਤ ਸੂਖਮ ਸਿੰਚਾਈ ਯੋਜਨਾ ਦੇ ਨਿਰਦੇਸ਼ਾਂ ਦੇ ਅਨੁਸਾਰ, ਕਿਸਾਨਾਂ ਨੂੰ ਸੂਖਮ ਸਿੰਚਾਈ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਐਮ.ਆਈ. ਕਾੜਾ ਵਿਭਾਗ ਫ਼ਤਿਹਾਬਾਦ ਦੁਆਰਾ ...

ਪੂਰੀ ਖ਼ਬਰ »

ਹੁਨਰ ਵਿਕਾਸ ਲਈ ਦੋ ਰੋਜ਼ਾ ਵਰਕਸ਼ਾਪ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)-ਅੱਜ ਸਰਕਾਰੀ ਕਾਲਜ ਮਿੱਠੀ ਸੁਰੇਰਾ ਵਿਚ ਕਾਰਜਕਾਰੀ ਪਿ੍ਸੀਪਲ ਮਦਨ ਗੋਪਾਲ ਭਾਕਰ ਦੀ ਪ੍ਰਧਾਨਗੀ ਵਿਚ ਕੁਲਜੀਤ ਕÏਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਦੋ ਦਿਨਾਂ ਆਰਟ ਐਂਡ ਕਰਾਫਟ ਵਰਕਸ਼ਾਪ ਕਰਵਾਈ ਗਈ | ...

ਪੂਰੀ ਖ਼ਬਰ »

8 ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਦੀ ਛੁੱਟੀ ਕੀਤੀ ਜਾਵੇ-ਮਛੋਂਡਾ

ਸ਼ਾਹਬਾਦ ਮਾਰਕੰਡਾ, 29 ਨਵੰਬਰ (ਅਵਤਾਰ ਸਿੰਘ)-ਹਰਿਆਣਾ ਸਰਕਾਰ ਦੁਆਰਾ ਇਸ ਵਾਰ ਵੀ ਇਕ ਤਰਫ਼ਾ ਐਲਾਨ ਕਰਕੇ ਫਿਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ 24 ਨਵੰਬਰ ਨੂੰ ਐਲਾਨ ਕਰਕੇ ਛੁੱਟੀ ਕਰ ਦਿੱਤੀ ਗਈ ਸੀ, ਜਦੋਂ ਕਿ ਅਸਲ ਵਿਚ ਸ਼ਹੀਦੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਨੇ ਐਨ.ਸੀ.ਸੀ. ਦਿਵਸ ਮਨਾਇਆ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਕਾਲਜ ਦੇ ਵਿਹੜੇ ਵਿਚ 73ਵਾਂ ਐਨ. ਸੀ. ਸੀ. ਦਿਵਸ ਮਨਾਇਆ | ਇਸ ਮੌਕੇ ਕਾਲਜ ਦੇ ਪਿ੍ੰ. ਮੇਜਰ) ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਐਨ. ਸੀ. ਸੀ. ਦਿਵਸ ਹਰ ਸਾਲ ਨਵੰਬਰ ਦੇ ...

ਪੂਰੀ ਖ਼ਬਰ »

ਏਲਨਾਬਾਦ ਦੇ ਹਰੀ ਰਾਮ ਜਾਂਜੜਾ ਬਣੇ ਸੰਘ ਦੇ ਸੂਬਾਈ ਪ੍ਰੈੱਸ ਸਕੱਤਰ

ਏਲਨਾਬਾਦ, 29 ਨਵੰਬਰ (ਜਗਤਾਰ ਸਮਾਲਸਰ)- ਹਰਿਆਣਾ ਰਾਜ ਕਰਮਚਾਰੀ ਸੰਘ ਨਾਲ ਸਬੰਧਿਤ ਰਾਸ਼ਟਰੀ ਰਾਜ ਕਰਮਚਾਰੀ ਮਹਾਸੰਘ (ਬੀ.ਐਮ.ਐਸ.) ਦੀ ਸੂਬਾਈ ਕਾਰਜਕਾਰਨੀ ਦੀ ਬੈਠਕ ਸੰਘ ਦੇ ਸੂਬਾਈ ਪ੍ਰਧਾਨ ਕ੍ਰਿਸ਼ਣ ਲਾਲ ਗੁੱਜਰ ਦੀ ਪ੍ਰਧਾਨਗੀ ਵਿੱਚ ਹੋਈ | ਬੈਠਕ ਵਿੱਚ ਮੁੱਖ ਤÏਰ ਤੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ-ਸਿਰਸਾ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਗੁ: ਰਾਜੌਰੀ ਗਾਰਡਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਨਵੀਂ ਦਿੱਲੀ,29 ਨਵੰਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਵਾਂ ਵਲੋਂ ਤਨਖ਼ਾਹਾਂ 'ਚ ਦੇਰੀ ਨੂੰ ਲੈ ਕੇ ਮੰਗ–ਪੱਤਰ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੀਆਂ ਵੱਖ ਵੱਖ ਬ੍ਰਾਂਚਾਂ ਦੇ ਟੀਚਰਾਂ ਨੇ ਤਨਖਾਹਾਂ 'ਚ ਹੋ ਰਹੀ ਦੇਰੀ ਨੂੰ ਲੈ ਕੇ ਦਿੱਲੀ ਕਮੇਟੀ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ | ਇਸ ...

ਪੂਰੀ ਖ਼ਬਰ »

ਮੱਧ ਪ੍ਰਦੇਸ਼, ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ 33ਵਾਂ ਸਮਾਗਮ ਸਮਾਪਤ

ਇੰਦੌਰ, 29 ਨਵੰਬਰ (ਸ਼ੈਰੀ)-ਸਿੰਘ ਸਭਾ ਲਹਿਰ ਦਾ ਇਤਿਹਾਸ ਚੁੱਕ ਕੇ ਦੇਖੋ ਤਾਂ ਪਤਾ ਚਲਦਾ ਹੈ ਕਿ ਭਾਈ ਵੀਰ ਸਿੰਘ, ਕਾਨ੍ਹ ਸਿੰਘ ਨਾਭਾ, ਗਿ: ਗੁਰਦਿੱਤ ਸਿੰਘ, ਗਿ: ਗੁਰਮੁੱਖ ਸਿੰਘ ਮੁਸਾਫ਼ਿਰ, ਕਪੂਰ ਸਿੰਘ ਆਈ.ਏ.ਐੱਸ. ਵਰਗੇ ਸੂਝਵਾਨ ਸਿੱਖ ਆਗੂਆਂ ਦੇ ਕਾਰਨ ਹੀ ਸਾਡੇ ...

ਪੂਰੀ ਖ਼ਬਰ »

ਬਲਿੰਦਰ ਸਿੰਘ ਖੁਰਾਨਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਬਲਿੰਦਰ ਸਿੰਘ ਖੁਰਾਨਾ (93) ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ 'ਚ ਕਰਵਾਇਆ ਗਿਆ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਰਫ਼ੀ ਮਾਰਗ 'ਤੇ ਲੋਕਾਂ ਨੂੰ ਮਿਲੀ ਰਾਹਤ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜ਼ਿਆਦਾ ਟ੍ਰੈਫ਼ਿਕ ਵਧਣ ਕਾਰਨ ਥਾਂ-ਥਾਂ 'ਤੇ ਟ੍ਰੈਫ਼ਿਕ ਜਾਮ ਹੋ ਰਿਹਾ ਹੈ, ਉਸ ਦੇ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਭਾਵੇਂ ਲੋਕਾਂ ਨੇ ਇਸ ਸਿਰਦਰਦੀ ਤੋਂ ਬਚਣ ਲਈ ਮੈਟਰੋ ਰੇਲ ਵਿਚ ...

ਪੂਰੀ ਖ਼ਬਰ »

ਦਿੱਲੀ ਦੀਆਂ ਸੜਕਾਂ ਤੇ ਚੁਰਾਹਿਆਂ 'ਤੇ ਸੁਰੱਖਿਆ ਪ੍ਰਤੀ ਯੋਜਨਾ ਤਿਆਰ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਸੜਕਾਂ ਅਤੇ ਚੌਕਾਂ 'ਤੇ ਹਾਦਸਿਆਂ ਨੂੰ ਘੱਟ ਕਰਨ ਲਈ ਦਿੱਲੀ ਸਰਕਾਰ ਵਲੋਂ ਇਕ ਯੋਜਨਾ ਤਿਆਰ ਕੀਤੀ ਗਈ ਹੈ | ਇਸ ਯੋਜਨਾ ਪ੍ਰਤੀ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਵੇਖਿਆ ਗਿਆ ਅਤੇ ਇਸ ਦਾ ਨਤੀਜਾ ਠੀਕ ਆਉਣ 'ਤੇ ...

ਪੂਰੀ ਖ਼ਬਰ »

ਅੰਧ ਵਿਸ਼ਵਾਸ ਨਾਲ ਭਰਮ ਪੈਦਾ ਹੁੰਦਾ ਹੈ-ਮਾਤਾ ਸੁਦਿਕਸ਼ਾ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕਿਸੇ ਵੀ ਕਾਲਪਨਿਕ ਗੱਲ 'ਤੇ ਅਸੀਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਦੇ ਜਦੋਂ ਤੱਕ ਉਹ ਚੀਜ਼ ਸਾਨੂੰ ਸਾਹਮਣੇ ਵਿਖਾਈ ਨਹੀਂ ਦਿੰਦੀ | ਇਸ ਤਰ੍ਹਾਂ ਪ੍ਰਭੂ ਪਰਮਾਤਮਾ 'ਤੇ ਵੀ ਸਾਡਾ ਵਿਸ਼ਵਾਸ ਉਦੋਂ ਪ੍ਰਪੱਕ ਹੋ ਸਕਦਾ ਹੈ ...

ਪੂਰੀ ਖ਼ਬਰ »

ਸ਼ਰਾਬ ਦੀ ਦੁਕਾਨ ਖੋਲ੍ਹਣ ਵਿਰੱੁਧ ਪ੍ਰਦਰਸ਼ਨ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਅਰੀਹੰਤ ਨਗਰ ਜੈਨ ਕਾਲੋਨੀ ਦਿੱਲੀ ਵਿਖੇ ਸ਼ਰਾਬ ਦੀ ਦੁਕਾਨ ਖੋਲ੍ਹਣ ਵਿਰੁੱਧ ਜੈਨ ਅਚਾਰੀਆ ਡਾ. ਲੋਕੇਸ਼ ਦੀ ਅਗਵਾਈ ਵਿਚ ਸਰਬਧਰਮ ਲੋਕਾਂ ਦੀ ਇਕ ਸਭਾ ਕੀਤੀ ਗਈ, ਜਿਸ ਵਿਚ ਸੰਤ ਸਮਾਜ ਦੇ ਪ੍ਰਧਾਨ ਮਹੰਤ ਨਵਲ ਕਿਸ਼ੋਰ ...

ਪੂਰੀ ਖ਼ਬਰ »

ਕਸ਼ਮੀਰੀ ਗੇਟ ਮੈਟਰੋ ਸਟੇਸ਼ਨ 'ਤੇ ਸੀ.ਆਈ.ਐੱਸ.ਐੱਫ. ਨੇ ਫੜਿਆ ਪਿਸਤੌਲ

ਨਵੀਂ ਦਿੱਲੀ, 29 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰਾਂਸਪੋਰਟ ਪ੍ਰਤੀ ਮੈਟਰੋ ਰੇਲ ਦਿੱਲੀ ਦੇ ਲੋਕਾਂ ਦੀ ਲਾਇਫ਼ ਲਾਈਨ ਬਣ ਚੁੱਕੀ ਹੈ ਅਤੇ ਇਸ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਰੋਜ਼ਾਨਾ ਸਫ਼ਰ ਕਰ ਰਹੇ ਹਨ | ਮੈਟਰੋ ਰੇਲ ਪ੍ਰਸ਼ਾਸਨ ਵਲੋਂ ਮੈਟਰੋ ਰੇਲ ਦੇ ...

ਪੂਰੀ ਖ਼ਬਰ »

ਫਗਵਾੜਾ ਗਗਨ ਟ੍ਰੇਡਜ਼ ਵਿਖੇ ਭੁੰਗਰਨੀ, ਠੇਕੇਦਾਰ ਤੇ ਚੰਦੀ ਨੂੰ ਕੀਤਾ ਸਨਮਾਨਿਤ

ਫਗਵਾੜਾ, 29 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੇ ਫਗਵਾੜਾ ਵਿਧਾਨ-ਸਭਾ ਹਲਕੇ ਨਾਲ ਸਬੰਧਿਤ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੁੰਗਰਨੀ ਅਤੇ ਠੇਕੇਦਾਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸੇਵਾ, ਸਿਮਰਨ ਤੇ ਦਸਵੰਧ ਕੱਢਣ ਆਦਿ ਨੂੰ ਆਪਣੇ ਜੀਵਨ 'ਚ ਧਾਰਨ ਕਰਨ ਵਿਦਿਆਰਥੀ-ਪ੍ਰੋ: ਗੁਰਪ੍ਰੀਤ ਸਿੰਘ

ਕਪੂਰਥਲਾ, 29 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਗੁਰੂ ਸਾਹਿਬ ਜੀ ਦੇ ਜੀਵਨ ਉਪਦੇਸ਼ਾਂ ਬਾਰੇ ਬੱਚਿਆਂ ਨੂੰ ਜਾਣੰੂ ਕਰਵਾਉਣ ਦੇ ਮਨੋਰਥ ਨਾਲ ਆਨਲਾਈਨ ...

ਪੂਰੀ ਖ਼ਬਰ »

ਜ਼ਮੀਨ 'ਚੋਂ ਜਬਰੀ ਸਫ਼ੈਦੇ ਕੱਟਣ ਸੰਬੰਧੀ 2 ਖ਼ਿਲਾਫ਼ ਕੇਸ ਦਰਜ

ਫਗਵਾੜਾ, 29 ਨਵੰਬਰ (ਹਰਜੋਤ ਸਿੰਘ ਚਾਨਾ)-ਪਿੰਡ ਮਹੇੜੂ ਵਿਖੇ ਇਕ ਵੇਚੀ ਹੋਈ ਜ਼ਮੀਨ 'ਚੋਂ ਸਫ਼ੈਦੇ ਜਬਰੀ ਕੱਟਣ ਦੇ ਦੋਸ਼ 'ਚ ਸਤਨਾਮਪੁਰਾ ਪੁਲੀਸ ਨੇ 2 ਮੈਂਬਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੀੜਤ ਵਿਅਕਤੀ ਲਖਬੀਰ ਸਿੰਘ ਪੁੱਤਰ ਸੁੱਚਾ ਸਿੰਘ ...

ਪੂਰੀ ਖ਼ਬਰ »

ਧੋਖਾਧੜੀ ਕਰਨ ਸੰਬੰਧੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸਮੇਤ 2 ਖ਼ਿਲਾਫ਼ ਕੇਸ ਦਰਜ

ਫਗਵਾੜਾ, 29 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਸਿਟੀ ਪੁਲਿਸ ਨੇ ਇਕ ਕੇਬਲ ਕੰਪਨੀ ਦੀ ਡਿਸਟਰੀਬਿਊਟਰਸ਼ਿਪ ਅਲਾਟ ਕਰਕੇ ਉਸ 'ਚੋਂ ਕਪੂਰਥਲਾ ਜ਼ਿਲੇ੍ਹ ਦਾ ਏਰੀਆ ਕਿਸੇ ਹੋਰ ਨੂੰ ਅਲਾਟ ਕਰਕੇ ਧੋਖਾਧੜੀ ਕਰਨ ਦੇ ਸੰਬੰਧ 'ਚ ਪੁਲਿਸ ਨੇ 2 ਮੈਂਬਰਾਂ ਖ਼ਿਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਚਿੱਟੀ ਵੇਈਾ ਨੂੰ ਚੈਨੇਲਾਈਜ਼ ਕਰਨ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦੇਣ-ਮਾਨ

ਫਗਵਾੜਾ, 29 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਟੀ ਵੇਈਾ ਦੇ ਚੈਨਲਾਈਜ਼ੇਸ਼ਨ ਲਈ 1 ਕਰੋੜ ਰੁਪਏ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX