

-
ਮੌਸਮ ਵਿਭਾਗ ਵੱਲੋਂ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
. . . 18 minutes ago
-
ਦੇਹਰਾਦੂਨ, 29 ਮਈ - ਮੌਸਮ ਵਿਭਾਗ ਨੇ ਉੱਤਰਾਖੰਡ ਦੇ ਉੱਤਰਾਕਾਸ਼ੀ, ਰੁਦਰਪ੍ਰਯਾਗ, ਚਮੌਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ 'ਚ ਭਾਰੀ ਮੀਂਹ, ਆਸਮਾਨੀ ਬਿਜਲੀ ਡਿੱਗਣ ਅਤੇ ਤੇਜ...
-
ਯਾਸਿਨ ਮਲਿਕ ਦੇ ਘਰ ਦੇ ਬਾਹਰ ਅੱਗ ਲਗਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ
. . . about 1 hour ago
-
ਸ੍ਰੀਨਗਰ, 29 ਮਈ - ਯਾਸਿਨ ਮਲਿਕ ਦੇ ਘਰ ਦੇ ਬਾਹਰ ਅੱਗ ਲਗਾਉਣ, ਪਥਰਾਅ ਅਤੇ ਨਾਅਰੇਬਾਜ਼ੀ ਦੇ ਮਾਮਲੇ 'ਚ ਹੁਣ ਤੱਕ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਸ੍ਰੀਨਗਰ...
-
ਨੇਪਾਲ : ਲਾਪਤਾ ਹੋਏ ਜਹਾਜ਼ ਦਾ ਮਲਬਾ ਬਰਾਮਦ
. . . about 1 hour ago
-
ਕਾਠਮਾਂਡੂ, 29 ਮਈ - ਨੇਪਾਲ ਵਿਖੇ ਲਾਪਤਾ ਹੋਏ ਜਹਾਜ਼ ਦਾ ਮਲਬਾ ਮੁਸਟਾਂਗ ਦੇ ਕੋਵਾਂਗ ਤੋਂ ਮਿਲਿਆ ਹੈ। ਇਸ ਜਹਾਜ਼ ਵਿਚ 4 ਭਾਰਤੀਆਂ ਸਮੇਤ 22 ਯਾਤਰੀ...
-
ਸੁਨਾਮ ਫਲਾਈਓਵਰ 'ਤੇ ਹੋਏ ਹਾਦਸੇ ਦੇ ਇੱਕ ਹੋਰ ਜਖਮੀਂ ਦੀ ਮੌਤ
. . . about 1 hour ago
-
ਸੁਨਾਮ ਊਧਮ ਸਿੰਘ ਵਾਲਾ, 29 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਦੇਰ ਰਾਤ ਸੁਨਾਮ ਊਧਮ ਸਿੰਘ ਵਾਲਾ ਫਲਾਈਓਵਰ 'ਤੇ ਹੋਏ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਇੱਕ...
-
ਵੱਡੀ ਖ਼ਬਰ: ਵਿਧਾਇਕਾ ਜੀਵਨਜੋਤ ਕੌਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
. . . about 1 hour ago
-
ਅੰਮ੍ਰਿਤਸਰ, 29 ਮਈ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਿਕ ਇਸ ਸੰਬੰਧੀ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ...
-
ਸਿੰਧੂ ਜਲ ਵਾਰਤਾ ਲਈ ਪਾਕਿਸਤਾਨੀ ਵਫ਼ਦ ਭਾਰਤ ਰਵਾਨਾ
. . . about 2 hours ago
-
ਅੰਮ੍ਰਿਤਸਰ, 29 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧੂ ਜਲ ਕਮਿਸ਼ਨਰ ਮੇਹਰ ਅਲੀ ਸ਼ਾਹ ਦੀ ਅਗਵਾਈ ਹੇਠ ਪੰਜ ਮੈਂਬਰੀ ਪਾਕਿਸਤਾਨੀ ਵਫ਼ਦ ਸਿੰਧੂ ਜਲ ਸਮਝੌਤੇ ਤਹਿਤ ਜਲ ਸਰੋਤਾਂ ਦੀ ਵੰਡ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨ ਲਈ ਅੱਜ ਵਾਹਗਾ ਸਰਹੱਦ...
-
ਠੇਕਾ ਕਾਮਿਆਂ ਨੇ ਜੰਡਿਆਲਾ ਗੁਰੂ ਵਿਖੇ ਝੰਡਾ ਮਾਰਚ ਕਰਕੇ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
. . . about 2 hours ago
-
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਝੰਡਾ ਮਾਰਚ ਕਰਨ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ...
-
ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਭ੍ਰਿਸ਼ਟ ਲੋਕਾਂ ਖ਼ਿਲਾਫ਼ ਸਬੂਤ ਦੇਣ ਕੈਪਟਨ
. . . about 2 hours ago
-
ਚੰਡੀਗੜ੍ਹ, 29 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕੈਪਟਨ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਭ੍ਰਿਸ਼ਟ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ...
-
ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
. . . about 3 hours ago
-
ਮੱਲਾਂ ਵਾਲਾ, 29 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਨਸ਼ੇ ਦੀ ਓਵਰਡੋਜ਼ ਨਾਲ ਹਰ ਰੋਜ਼ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਮੱਲਾਂਵਾਲਾ ਦਾਣਾ ਅਧੀਨ ਆਉਂਦੀ ਬਸਤੀ ਖੱਚਰ ਵਾਲੀ ਦਾ ਇਕ ਨੌਜਵਾਨ ਗੁਰਜੋਧਾ ਸਿੰਘ 25 ਸਾਲਾ...
-
ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰਾਂ 'ਤੇ ਸਾਧੇ ਨਿਸ਼ਾਨੇ
. . . about 3 hours ago
-
ਕੁਰੂਕਸ਼ੇਤਰ, 29 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕੁਰੂਕਸ਼ੇਤਰ ਪਹੁੰਚੇ ਹਨ। ਇਸ ਦੌਰਾਨ ਰੈਲੀ ਨੂੰ ਸੰਬੋਧਿਤ ਕਰਦੇ ਹੋਏ, ਜਿੱਥੇ ਉਨ੍ਹਾਂ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨੇ ਸਾਧੇ, ਉੱਥੇ ਹੀ ਉਨ੍ਹਾਂ ਨੇ ਆਪਣੀ ਸਰਕਾਰ ਦੇ ਸੋਹਲੇ ਵੀ ਗਾਏ। ਉਨ੍ਹਾਂ ਨੇ ਕਿਹਾ ਕਿ ਹਰਿਆਣਾ...
-
ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਹੈਰੋਇਨ ਬਰਾਮਦ
. . . about 4 hours ago
-
ਅਜਨਾਲਾ, 29 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਬੀ.ਐੱਸ.ਐੱਫ. 183 ਬਟਾਲੀਅਨ ਵਲੋਂ 3 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹੈਰੋਇਨ ਇਕ ਕਿਸਾਨ...
-
ਟੈਕਸਾਸ ਸਕੂਲ ਗੋਲੀਬਾਰੀ ਕਾਂਡ-ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ ਮਾਪੇ
. . . about 5 hours ago
-
ਸੈਕਰਾਮੈਂਟੋ, 29 ਮਈ (ਹੁਸਨ ਲੜੋਆ ਬੰਗਾ)-ਟੈਕਸਾਸ ਦੇ ਰੌਬ ਐਲੀਮੈਂਟਰੀ ਸਕੂਲ ਵਿਚ ਵਾਪਰੇ ਗੋਲੀਕਾਂਡ ਨੂੰ ਲੈ ਕੇ ਮਾਪਿਆਂ ਦੇ ਮਨਾਂ 'ਚ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਮਾਪੇ ਪੁਲਿਸ ਵਲੋਂ ਕੀਤੇ ਜਾ ਰਹੇ ਦਾਅਵੇ ਨੂੰ ਵੀ ਰੱਦ ਕਰ ਰਹੇ ਹਨ ਤੇ ਮੰਗ ਕਰ ਰਹੇ ਹਨ ਕਿ 19 ਬੱਚਿਆਂ...
-
ਨੇਪਾਲ ’ਚ ਯਾਤਰੀ ਜਹਾਜ਼ ਲਾਪਤਾ, 4 ਭਾਰਤੀਆਂ ਸਮੇਤ 22 ਲੋਕ ਸਵਾਰ
. . . about 5 hours ago
-
ਕਾਠਮੰਡੂ, 29 ਮਈ-ਨੇਪਾਲ ਦੇ ਪਹਾੜਾਂ 'ਚ 22 ਯਾਤਰੀਆਂ ਨਾਲ ਛੋਟਾ ਹਵਾਈ ਜਹਾਜ਼ ਅੱਜ ਲਾਪਤਾ ਹੋ ਗਿਆ ਹੈ। ਇਸ 'ਚ 4 ਭਾਰਤੀ ਵੀ ਸਵਾਰ ਸਨ। ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਹਵਾਈ ਅੱਡੇ ਦੇ ਟਾਵਰ ਨਾਲ ਸੰਪਰਕ ਟੁੱਟ ਗਿਆ।
-
ਮੰਗਾਂ ਨਾ ਮੰਨੇ ਜਾਣ ਤੇ ਭੱਠਾ ਮਜ਼ਦੂਰ ਅੱਜ ਫਿਰ ਫਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਜਾਮ ਕਰਨ ਦੀ ਤਿਆਰੀ 'ਚ
. . . about 5 hours ago
-
ਮੰਡੀ ਘੁਬਾਇਆ/ਫਾਜ਼ਿਲਕਾ, 29 ਮਈ (ਅਮਨ ਬਵੇਜਾ)- ਅੱਜ ਫਿਰ ਪੰਜਾਬ ਭੱਠਾ ਵਰਕਰਸ ਯੂਨੀਅਨ (ਏਟਕ) ਵਲੋਂ ਭੱਠਾ ਸੰਚਾਲਕਾਂ ਦੀ ਮਨ ਮਰਜ਼ੀਆਂ ਦੇ ਖ਼ਿਲਾਫ਼ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਜਾਮ ਕਰਨ ਦੀ ਤਿਆਰੀ 'ਚ ਬੈਠੇ ਹਨ। ਮਾਮਲਾ ਭੱਠਾ ਸੰਚਾਲਕਾਂ ਵਲੋਂ ਸਹੀ ਹਿਸਾਬ ਨਾ ਕਰਨ...
-
ਆਈ.ਪੀ.ਐੱਲ.2022 ਦਾ ਫਾਈਨਲ ਮੈਚ ਅੱਜ, ਗੁਜਰਾਤ ਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ
. . . 1 minute ago
-
ਮੁੰਬਈ, 29 ਮਈ-ਆਈ.ਪੀ.ਐੱਲ.2022 ਦਾ ਫਾਈਨਲ ਮੈਚ ਅੱਜ, ਗੁਜਰਾਤ ਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ 'ਮਨ ਕੀ ਬਾਤ' ਨੂੰ ਸੰਬੋਧਿਤ
. . . about 5 hours ago
-
ਨਵੀਂ ਦਿੱਲੀ, 29 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 89ਵੇਂ ਐਡੀਸ਼ਨ ਨੂੰ ਸੰਬੋਧਿਤ ਕਰ ਰਹੇ ਹਨ। 'ਮਨ ਕੀ ਬਾਤ' ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ 'ਚ ਸਟਾਰਟਅੱਪਸ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਗਲੋਬਲ ਮਹਾਂਮਾਰੀ ਦੇ ਸਮੇਂ ਵੀ ਦੇਸ਼ 'ਚ ਸਟਾਰਟਅੱਪਸ...
-
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਹੁੰਚੇ ਸੂਲਰ ਘਰਾਟ, ਜਨਤਾ ਦੀਆਂ ਸੁਣੀਆਂ ਸਮੱਸਿਆਵਾਂ
. . . about 7 hours ago
-
ਸੂਲਰ ਘਰਾਟ, 29 ਮਈ (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਹੁੰਚੇ। ਉਨ੍ਹਾਂ ਦੇ ਪਹੁੰਚਣ 'ਤੇ ਨਗਰ ਪੰਚਾਇਤ ਤੇ ਕਸਬਾ ਵਾਸੀਆਂ ਵਲੋਂ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ...
-
ਸਹੁਰੇ ਪਰਿਵਾਰ ਤੋਂ ਤੰਗ ਆ ਕੇ ਔਰਤ ਨੇ ਲਿਆ ਫਾਹਾ
. . . about 7 hours ago
-
ਲਹਿਰਾਗਾਗਾ, 29 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪਿੰਡ ਚੋਟੀਆਂ ਵਿਖੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਮ੍ਰਿਤਕ ਔਰਤ ਇਕ ਨਾਬਾਲਗ ਬੱਚੇ ਦੀ ਮਾਂ ਸੀ। ਜਾਣਕਾਰੀ ਅਨੁਸਾਰ...
-
ਅਮਰੀਕਾ ਤੋਂ ਆਏ ਨੇੜਲੇ ਪਿੰਡ ਲਖਮੀਰਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . . about 7 hours ago
-
ਸੁਨਾਮ ਊਧਮ ਸਿੰਘ ਵਾਲਾ, 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਸੁਨਾਮ ਦੇ ਫਲਾਈ ਓਵਰ 'ਤੇ ਹੋਏ ਦਰਦਨਾਕ ਸੜਕ ਹਾਦਸੇ 'ਚ ਅਮਰੀਕਾ ਤੋਂ ਆਏ ਨੇੜਲੇ ਪਿੰਡ ਲਖਮੀਰਵਾਲਾ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ...
-
ਹਾਲੀਵੁੱਡ ਅਦਾਕਾਰ ਬੋਪੰਕਿਸ ਦਾ 80 ਸਾਲ ਦੀ ਉਮਰ 'ਚ ਦਿਹਾਂਤ
. . . about 8 hours ago
-
ਨਵੀਂ ਦਿੱਲੀ, 29 ਮਈ-ਹਾਲੀਵੁੱਡ ਅਦਾਕਾਰ ਬੋਪੰਕਿਸ ਦਾ 80 ਸਾਲ ਦੀ ਉਮਰ 'ਚ ਦਿਹਾਂਤ
-
ਉੱਤਰ ਪ੍ਰਦੇਸ਼ ਦੇ ਬਹਿਰਾਈਚ 'ਚ ਦਰਦਨਾਕ ਹਾਦਸਾ, 2 ਵਾਹਨਾਂ ਦੀ ਟੱਕਰ 'ਚ 5 ਲੋਕਾਂ ਦੀ ਮੌਤ
. . . about 8 hours ago
-
ਲਖਨਊ, 29 ਮਈ-ਉੱਤਰ ਪ੍ਰਦੇਸ਼ ਦੇ ਬਹਿਰਾਈਚ ਦੇ ਮੋਤੀਪੁਰ ਇਲਾਕੇ 'ਚ ਇਕ ਟੈਂਪੂ ਟਰੈਵਲ ਅਤੇ ਟਰੱਕ ਦੀ ਟੱਕਰ ਹੋਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 12 ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
-
ਭਾਰਤ 'ਚ ਕੋਵਿਡ-19 ਕੇਸਾਂ 'ਚ 5 ਫ਼ੀਸਦੀ ਵਾਧਾ, ਪਿਛਲੇ 24 ਘੰਟਿਆਂ 'ਚ 2828 ਨਵੇਂ ਮਾਮਲੇ ਆਏ ਸਾਹਮਣੇ
. . . about 8 hours ago
-
ਨਵੀਂ ਦਿੱਲੀ, 29 ਮਈ-ਨਵੀਂ ਦਿੱਲੀ, 29 ਮਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 2,828 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,035 ਮਰੀਜ਼ ਠੀਕ ਹੋਏ ਹਨ। ਪਿਛਲੇ 24 ਘੰਟਿਆਂ 'ਚ ਹੀ 14 ਲੋਕਾਂ ਦੀ ਮੌਤ ਦਰਜ ਹੋਈ ਹੈ...
-
ਭਾਰਤ-ਬੰਗਲਾਦੇਸ਼ 'ਚ ਅੱਜ ਤੋਂ ਫ਼ਿਰ ਸ਼ੁਰੂ ਹੋਵੇਗੀ ਟਰੇਨ ਸਰਵਿਸ, 2 ਸਾਲ ਤੋਂ ਲੱਗੀ ਸੀ ਰੋਕ
. . . about 9 hours ago
-
ਨਵੀਂ ਦਿੱਲੀ, 29 ਮਈ-ਭਾਰਤ ਅਤੇ ਬੰਗਲਾਦੇਸ਼ 'ਚ ਯਾਤਰੀ ਟਰੇਨ ਸੇਵਾਵਾਂ ਅੱਜ ਤੋਂ ਫਿਰ ਸ਼ੁਰੂ ਹੋਣਗੀਆਂ। ਕੋਵਿਡ-19 ਦੇ ਪ੍ਰਸਾਰ ਦੇ ਵਿਰੁੱਧ ਅਹਿਤਿਆਤ ਤੌਰ 'ਤੇ ਮਾਰਚ 2020 'ਚ ਕੋਲਕਾਤਾ ਅਤੇ ਬੰਗਲਾ ਦੇ ਸ਼ਹਿਰ ਵਿਚਕਾਰ ਟਰੇਨ ਸੇਵਾਵਾਂ ਨੂੰ ਮੁਅੱਤਲ ਕਰ...
-
'ਮਨ ਕੀ ਬਾਤ' ਪ੍ਰੋਗਰਾਮ ਨਾਲ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . . about 9 hours ago
-
ਨਵੀਂ ਦਿੱਲੀ, 29 ਮਈ-'ਮਨ ਕੀ ਬਾਤ' ਪ੍ਰੋਗਰਾਮ ਨਾਲ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
-
⭐ਮਾਣਕ - ਮੋਤੀ⭐
. . . about 9 hours ago
-
⭐ਮਾਣਕ - ਮੋਤੀ⭐
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553
ਅੰਮ੍ਰਿਤਸਰ / ਦਿਹਾਤੀ
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਰਾਜਧਾਨੀ ਦਿੱਲੀ ਤੋਂ ਸੁਲਤਾਨਪੁਰੀ ਦਾ ਰਹਿਣ ਵਾਲਾ 8 ਮੈਂਬਰੀ ਪਰਿਵਾਰ ਇੰਟੈਗ੍ਰੇਟਿਡ ਚੈੱਕ ਪੋਸਟ ਰਸਤੇ ਪਾਕਿਸਤਾਨ ਰਵਾਨਾ ਹੋਇਆ | ਵੀਰੂ ਚੰਦ ਨੇ ਭਰੇ ਮਨ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਸਾਲ 2014 'ਚ ਦਿੱਲੀ ਆ ਵਸਿਆ | ਬਾਕੀ ਪਰਿਵਾਰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਰਹਿੰਦਾ ਹੈ, ਉਸ ਦੀ ਮਾਤਾ ਸੋਨਦੇਵੀ ਜੀ ਸਵਰਗ ਸਿਧਾਰ ਗਏ ਹਨ | ਉਨ੍ਹਾਂ ਦੀ ਰਸਮ ਕਿਰਿਆ ਵਿਚ ਹਿੱਸਾ ਲੈਣ ਜਾ ਰਹੇ ਹਨ | ਉਨ੍ਹਾਂ ਨੂੰ 3 ਮਹੀਨੇ ਦਾ ਵੀਜ਼ਾ ਮਿਲਿਆ ਹੈ, ਜਿਸ ਤੋਂ ਬਾਅਦ ਉਹ ਸਵਦੇਸ਼ ਪਰਤ ਆਉਣਗੇ |
ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਪਰਿਵਾਰ ਨੂੰ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ ਹੈ |
ਬਾਬਾ ਬਕਾਲਾ ਸਾਹਿਬ, 30 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਚੀਫ਼ ਫਾਰਮਾਸਿਸਟ ਹਰਜਿੰਦਰ ਸਿੰਘ ਸੋਢੀ ਨੂੰ ਸੇਵਾ ਮੁਕਤ ਹੋਣ 'ਤੇ ਸਟਾਫ਼ ਵਲੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ...
ਪੂਰੀ ਖ਼ਬਰ »
ਜੈਂਤੀਪੁਰ, 30 ਨਵੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮਜੀਠਾ ਹਲਕੇ ਦੇ ਮੌਜੂਦਾ ਵਿਧਾਇਕ ਮਾਝੇ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਸ. ਸੁਖਬੀਰ ਸਿੰਘ ਬਾਦਲ ਵਲੋਂ ਮਜੀਠਾ ਹਲਕੇ ਤੋਂ ਚੌਥੀ ਵਾਰ ਟਿਕਟ ਨਿਵਾਜਣ 'ਤੇ ...
ਪੂਰੀ ਖ਼ਬਰ »
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਈ. ਟੀ. ਆਈ. ਇੰਸਟਰੱਕਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਦੀ ਅਗਵਾਈ ਹੇਠ ਇਕ ਵਫਦ ਵਲੋਂ ਆਪਣੀਆਂ ਮੰਗਾਂ ਦੇ ਹੱਲ ਸੰਬੰਧੀ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ...
ਪੂਰੀ ਖ਼ਬਰ »
ਸਠਿਆਲਾ, 30 ਨਵੰਬਰ (ਸਫਰੀ)-ਸਿਵਲ ਹਸਪਤਾਲ ਬਾਬਾ ਬਕਾਲਾ ਦੇ ਸਿਵਲ ਸਰਜ਼ਨ ਨੀਰਜ ਭਾਟੀਆ ਦੀ ਟੀਮ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਕੋਰੋਨਾ ਦੇ ਸੈਂਪਲ ਲਏ ਗਏ | ਇਸ ਮੌਕੇ ਡਾ. ਰਾਜੀਵ ਸ਼ਰਮਾ ਏ. ਐੱਮ. ਓ. ਨੇ ਪ੍ਰੈੱਸ ਨੂੰ ਦੱਸਿਆ ਹੈ ਰਾਸ਼ਟਰੀ ਬਾਲ ਸਵਾਸਥ ...
ਪੂਰੀ ਖ਼ਬਰ »
ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ਼ ਮਕਬੂਲਪੁਰਾ ਅੰਮਿ੍ਤਸਰ ਵਿਖੇ ਜ਼ਿਲ੍ਹਾ ਪੱਧਰੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸੈਂਟਰ ਬੋਹਲੀਆਂ ਦੇ ...
ਪੂਰੀ ਖ਼ਬਰ »
ਬੱਚੀਵਿੰਡ, 30 ਨਵੰਬਰ (ਬਲਦੇਵ ਸਿੰਘ ਕੰਬੋ)-ਮਿਲਕ ਪਲਾਂਟ ਵੇਰਕਾ ਦੀ ਸਰਬਸੰਮਤੀ ਨਾਲ ਨੇਪਰੇ ਚੜ੍ਹੇ ਚੋਣ ਅਮਲ ਦੌਰਾਨ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਕੱਕੜ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਪੁੱਜਣ ...
ਪੂਰੀ ਖ਼ਬਰ »
ਅਜਨਾਲਾ, 30 ਨਵੰਬਰ (ਐਸ. ਪ੍ਰਸ਼ੋਤਮ)-ਭਗਵਾਨ ਸ੍ਰੀ ਸ਼ਿਵ ਜੀ ਮਹਾਰਾਜ ਦੇ ਅਸਥਾਨ (ਜੰਮੂ ਕਸ਼ਮੀਰ) ਦੇ ਦਰਸ਼ਨ ਦੀਦਾਰ ਕਰਨ ਲਈ ਦੇਸ਼ ਭਰ ਦੇ ਸ਼ਰਧਾਲੂਆਂ ਵਲੋਂ ਕੀਤੀ ਜਾਂਦੀ ਯਾਤਰਾ (ਸ੍ਰੀ ਅਮਰਨਾਥ ਯਾਤਰਾ) ਦੌਰਾਨ ਸ਼ਰਧਾਲੂਆਂ ਲਈ ਬਾਲਟਾਲ, ਸ੍ਰੀਨਗਰ ਤੇ ਪਹਿਲਗਾਮ ...
ਪੂਰੀ ਖ਼ਬਰ »
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਰਾਜਾਤਾਲ ਅੱਡਾ ਬੀ. ਐੱਸ. ਐੱਫ. ਦੀ ਚੌਕੀ ਕੋਲ ਘੁੰਮਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਚੰਡੀਗੜ੍ਹ ਦੇ ਜਗਤਾਰ ਸਿੰਘ ਵਜੋਂ ਹੋਈ ਹੈ | ਉਸ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ ...
ਪੂਰੀ ਖ਼ਬਰ »
ਜੈਂਤੀਪੁਰ, 30 ਨਵੰਬਰ (ਭੁਪਿੰਦਰ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਦੇ ਮੀਡੀਆ ਇੰਚਾਰਜ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ ਵਲੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ...
ਪੂਰੀ ਖ਼ਬਰ »
ਚੇਤਨਪੁਰਾ, 30 ਨਵੰਬਰ (ਮਹਾਂਬੀਰ ਸਿੰਘ ਗਿੱਲ)-ਚੇਅਰਮੈਨ ਐੱਸ. ਸੀ. ਵਿੰਗ ਇੰਦਰਜੀਤ ਸਿੰਘ ਰਾਏਪੁਰ ਵਲੋਂ ਇੰਦਰਜੀਤ ਸਿੰਘ ਸੰਗਤਪੁਰਾ ਨੂੰ ਹਲਕਾ ਅਜਨਾਲਾ ਤੋਂ ਐੱਸ. ਸੀ. ਵਿੰਗ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਐੱਸ. ਸੀ. ਵਿੰਗ ਦੇ ਹਲਕਾ ਇੰਚਾਰਜ ਦੀ ...
ਪੂਰੀ ਖ਼ਬਰ »
ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਚੇਅਰਮੈਨ ਬਲਜੀਤ ਸਿੰਘ ਸੇਖੋਂ, ਡਾਇਰੈਕਟਰ ਨਿਰੰਜਣ ਸਿੰਘ ਖੁਰਾਣਾ, ਪਿ੍ੰਸੀਪਲ ਮੈਡਮ ਕਵਿਤਾ ਚਾਹਲ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਬਾਲ ਦਿਵਸ ...
ਪੂਰੀ ਖ਼ਬਰ »
ਜੰਡਿਆਲਾ ਗੁਰੂ, 30 ਨਵੰਬਰ (ਰਣਜੀਤ ਸਿੰਘ ਜੋਸਨ)-ਕਾਂਗਰਸ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਬੁਲਾਰਾ ਅਵਤਾਰ ਸਿੰਘ ਟੱਕਰ (ਜਾਣੀਆਂ) ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਦਰਸ਼ਨਾ ਰਾਣੀ ਪਤਨੀ ਸਵ. ਮੋਹਨ ਲਾਲ ਅਚਾਨਕ ...
ਪੂਰੀ ਖ਼ਬਰ »
ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)-ਅਕਾਲੀ ਦਲ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕੀਤਾ ਹੈ ਤੇ ਪੰਜਾਬ 'ਚ ਨਸ਼ਿਆਂ ਦੀ ਭਰਮਾਰ ਅਕਾਲੀ ਦਲ ਦੀ ਸਰਕਾਰ ਵੇਲੇ ਹੋਈ, ਏਨਾ ਹੀ ਨਹੀਂ ਸਗੋਂ ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ...
ਪੂਰੀ ਖ਼ਬਰ »
ਅਜਨਾਲਾ, 30 ਨਵੰਬਰ (ਐੱਸ. ਪ੍ਰਸ਼ੋਤਮ)-ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ, ਸਾਬਕਾ ਵਿਧਾਇਕ ਤੇ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸ. ਬੋਨੀ ਅਮਰਪਾਲ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ...
ਪੂਰੀ ਖ਼ਬਰ »
ਕੱਥੂਨੰਗਲ, 30 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ਼ੋ੍ਰਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਨੂੰ ਸ਼ੋ੍ਰਮਣੀ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਬਣਾਉਣ 'ਤੇ ਸਰਪੰਚ ਜਸਬੀਰ ਕੌਰ ਢੱਡੇ ਸਮੇਤ ਗਰਾਮ ਪੰਚਾਇਤ ਢੱਡੇ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ...
ਪੂਰੀ ਖ਼ਬਰ »
ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸੰਸਦ ਦੇ ਦੋਹਾਂ ਸਦਨਾਂ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਵਾਪਿਸ ਹੋਣਾ ਪਿਛਲੇ ਇਕ ਸਾਲ ਤੋਂ ਕਾਲੇ ਕਾਨੂੰਨਾਂ ਦੀ ਵਾਪਸੀ ਦਿੱਲੀ ਦੇ ਮੋਰਚਿਆਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਲਾ-ਮਿਸਾਲ ਜਿੱਤ ਹੈ | ਇਹ ਪ੍ਰਗਟਾਵਾ ...
ਪੂਰੀ ਖ਼ਬਰ »
ਚੋਗਾਵਾ, 30 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਬਲਾਕ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਭੇਜ ਦਿੱਤਾ | ਇਸ ਸੰਬੰਧੀ ਕਾਹਲੀ ਨਾਲ ਬੁਲਾਈ ਗਈ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 