ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਹੋਈ ਮੀਟਿੰਗ 'ਚ ਵਿਧਾਨ ਸਭਾ ਹਲਕਾ ਜੈਤੋ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਹੋਏ। ਇਸ ਮੌਕੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸੀਨੀਅਰ ਮਹਿਲਾ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੰਭਾਵੀਂ ਉਮੀਦਵਾਰ ਬੀਬਾ ਜਾਵੇਦ ਅਖ਼ਤਰ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਅਤੇ ਸੀਨੀਅਰ ਕਾਂਗਰਸੀ ਆਗੂ ਸੰਜੀਵ 'ਰਾਜਾ ਭਾਰਦਵਾਜ' ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰ ਇਸ ਕਾਨਫ਼ਰੰਸ ਵਿਚ ਸ਼ਾਮਿਲ ਹੋਏ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਏ ਜਾ ਰਹੇ ਲੋਕਪੱਖੀ ਤੇ ਇਤਿਹਾਸਕ ਫ਼ੈਸਲਿਆਂ ਤੋਂ ਪੰਜਾਬ ਰਾਜ ਦੇ ਲੋਕ ਬੇਹੱਦ ਖੁਸ਼ ਹਨ। ਪਿੰਡ ਸੂਰਘੁਰੀ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੂਰੀ, ਪਿੰਡ ਕਾਸਮ ਭੱਟੀ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਨਰਲ ਸਕੱਤਰ ਗੁਰਸੇਵਕ ਸਿੰਘ ਸਿੱਧੂ ਤੇ ਕੁਲਰਾਜ ਸਿੰਘ ਭਾਊ, ਪਿੰਡ ਮੜ੍ਹਾਕ ਤੋਂ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਪਿੰਡ ਰਾਮੇਆਣਾ ਤੋਂ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਪਿੰਡ ਕਰੀਰਵਾਲੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਮਿਹਰ ਸਿੰਘ ਕਰੀਰਵਾਲੀ ਦੀ ਅਗਵਾਈ ਹੇਠ ਸੈਂਕੜੇ ਵਰਕਰ ਇਸ ਮੀਟਿੰਗ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਗਏ।
ਕੋਟਕਪੂਰਾ, 30 ਨਵੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਵਿਖੇ ਨਵੀਂ ਦਾਣਾ ਮੰਡੀ ਵਿਖੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਨ ਲਈ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੇ ਆਉਣ ਤੋਂ ਪਹਿਲਾਂ ਪੰਡਾਲ ਦੀਆਂ ਤਿਆਰੀਆਂ ਦੌਰਾਨ ਬੀਤੀ ਦੇਰ ਸ਼ਾਮ ਕਾਂਗਰਸ ਪਾਰਟੀ ...
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਯੂਨੀਵਰਸਿਟੀ ਕਾਲਜ ਜੈਤੋ ਦੇ ਪਿ੍ੰਸੀਪਲ ਪ੍ਰੋ: ਪਰਮਿੰਦਰ ਸਿੰਘ ਤੱਗੜ ਰਾਹੀ ਵਾਈਸ ਚਾਂਸਲਰ ਨੂੰ ਮੰਗ ਪੱਤਰ ਭੇਜਿਆ ਗਿਆ | ਵਿਦਿਆਰਥੀ ਆਗੂ ਰਵਿੰਦਰ ਸੇਵੇਵਾਲਾ ਨੇ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਖੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਵਪਾਰੀਆਂ ਦੇ ਰੂਬਰੂ ਇਥੋਂ ਇਕ ਨਿੱਜੀ ਪੈਲੇਸ ਵਿਚ ਕੀਤੀ ਗਈ ਮੀਟਿੰਗ ਵਿਚ ਮੀਡੀਆ ਕਰਮੀਆਂ ਨੂੰ ਮੀਟਿੰਗ ਤੋਂ ਦੂਰੀ ਰੱਖਿਆ ਗਿਆ | ਕੇਵਲ ਇੰਨੀ ...
ਫ਼ਰੀਦਕੋਟ, 30 ਨਵੰਬਰ (ਸਤੀਸ਼ ਬਾਗ਼ੀ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਫ਼ਰੀਦਕੋਟ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਐਸੋਸੀਏਸ਼ਨ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਐਸੋਸੀਏਸ਼ਨ ਵਲੋਂ ਆਪਣੀ ਰਵਾਇਤ ਅਨੁਸਾਰ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਜਨਰਲ ਵਰਗ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਕੋਟਕਪੂਰਾ ਦੀ ਦਾਣਾ ਮੰਡੀ ਵਿਖੇ ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦਾ ਸੂਬਾ ਪੱਧਰੀ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ...
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਗੁਰੂ ਕੀ ਢਾਬ ਦੇ ਨਜ਼ਦੀਕ ਹੋਏ ਸੜਕ ਹਾਦਸੇ 'ਚ ਨਗਰ ਕੌਂਸਲ ਜੈਤੋ ਦਾ ਕਲਰਕ ਪ੍ਰੇਮ ਕੁਮਾਰ ਸ਼ਰਮਾ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੇਮ ਕੁਮਾਰ ਸ਼ਰਮਾ ਆਪਣੇ ਮੋਟਰਸਾਈਕਲ 'ਤੇ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਪਿ੍ੰਸੀਪਲ ਸੈਕਟਰੀ ਪੰਜਾਬ ਹੁਸਨ ਲਾਲ ਆਪਣੇ ਪਰਿਵਾਰ ਸਮੇਤ ਅੱਜ ਫ਼ਰੀਦ ਜੀ ਦੇ ਚਰਨ ਛੋਹ ਧਾਰਮਿਕ ਅਸਥਾਨ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਦੇ ...
ਕੋਟਕਪੂਰਾ, 30 ਨਵੰਬਰ (ਮੇਘਰਾਜ, ਮੋਹਰ ਗਿੱਲ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਕੋਟਕਪੂਰਾ ਆਮਦ 'ਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪ੍ਰੇਮ ...
ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਪ੍ਰਮਾਤਮਾ ਨੇ ਇਹ ਸਿ੍ਸ਼ਟੀ ਅਤੇ ਮਨੁੱਖੀ ਜਨਮ ਕੇਵਲ ਪਿਆਰ ਕਰਨ ਲਈ ਦਿੱਤਾ ਹੈ | ਸਭ ਵਿਚ ਪ੍ਰਮਾਤਮਾ ਦਾ ਰੂਪ ਦੇਖਦੇ ਹੋਏ ਜੀਵਨ ਬਤੀਤ ਕਰੀਏ, ਏਹੀ ਮਨੁੱਖੀ ਜੀਵਨ ਦਾ ਮੁੱਖ ਉਦੇਸ਼ ਹੈ | ਇਹ ਪ੍ਰਵਚਨ ਵਰਚੁਅਲ ਰੂਪ ਵਿਚ ਕਰਵਾਏ ਗਏ ਸੰਤ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਮੰਡੀ ਬੋਰਡ ਦੇ ਨਵ ਨਿਯੁਕਤ ਡਿਪਟੀ ਜਰਨਲ ਮੈਨੇਜਰ ਕੁਲਬਰੀ ਸਿੰਘ ਮੱਤਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਲੰਬੀ ਸਰਕਾਰੀ ਸੇਵਾ ਇਮਾਨਦਾਰੀ ਅਤੇ ਬੇਦਾਗ਼ ਰਹਿ ਕੇ ਲੋਕਾਂ ਦੀ ਦਿਲੋਂ ...
ਫ਼ਰੀਦਕੋਟ, 30 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਫ਼ਰੀਦਕੋਟ ਦੀ ਹੈੱਡ ਟੀਚਰ ਨਿਰਮਲਜੀਤ ਕੌਰ ਦੀ ਅਗਵਾਈ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਤਿਆਰ ਕੀਤੇ ਗਏ ਬਾਲ ਮੈਗਜ਼ੀਨ 'ਨੰਨ੍ਹੇ ਹੱਥ ਭਾਗ-2' ਨੂੰ ਬਲਾਕ ਪ੍ਰਾਇਮਰੀ ...
ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣਨ 'ਤੇ ਵਿਧਾਨ ਸਭਾ ਹਲਕਾ ਜੈਤੋ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਫ਼ਰੀਦਕੋਟ ਸ਼ਹਿਰ ਅੰਦਰ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੀਟਿੰਗ ਵਿਚ ...
ਫ਼ਰੀਦਕੋਟ, 30 ਨਵੰਬਰ (ਸਰਬਜੀਤ ਸਿੰਘ)-ਚੈਂਪੀਅਨਜ਼ ਗਰੁੱਪ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਪੱਧਰ ਦੇ ਅਬੈਕਸ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਅੱਵਲ ਰਹਿੰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਗਿਆ | ਸਕੂਲ ਦੇ ...
ਸਾਦਿਕ, 30 ਨਵੰਬਰ (ਆਰ.ਐਸ.ਧੁੰਨਾ)-ਸ੍ਰੀ ਗੁਰੂ ਨਾਨਕ ਦੇਵ ਟੈਕਸੀ ਯੂਨੀਅਨ ਸਾਦਿਕ ਦੇ ਮੈਂਬਰਾਂ ਅਤੇ ਆਗੂਆ ਨੇ ਸਾਦਿਕ ਵਿਖੇ ਆਉਣ 'ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣੀਆਂ ਮੁਸ਼ਕਿਲਾਂ ਦੱਸਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਟੈਕਸੀ ਸਟੈਂਡ ਲਈ ਪੱਕਾ ...
ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਪੈਰਾ ਅਥਲੈਟਿਕਸ ਦੀ ਟੀਮ ਬਹਿਰੀਨ ਦੇਸ਼ ਵਿਚ ਹੋ ਰਹੀਆਂ ਅੰਤਰ ਰਾਸ਼ਟਰੀ ਖੇਡਾਂ ਵਿਚ ਭਾਗ ਲੈਣ ਲਈ ਏਅਰਪੋਰਟ ਤੋਂ ਰਵਾਨਾ ਹੋਈ | ਇਸ ਵਿਚ ਪੰਜਾਬ ਵਲੋਂ ਤਿੰਨ ਖਿਡਾਰੀ ਭਾਗ ਲੈਣ ਜਾ ਰਹੇ ਹਨ ...
ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹਰ ਵਰਗ ਸਰਕਾਰ ਦੇ ਕੰਮਕਾਰ ਤੋਂ ਬੇਹੱਦ ਖੁਸ਼ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਮੁੜ ਕਾਂਗਰਸ ਪਾਰਟੀ ਨੂੰ ਅਗਲੇ ਪੰਜ ਸਾਲ ਦੀ ਸੇਵਾ ਸੌਂਪਣ ਦਾ ਮਨ ਬਣਾਈ ...
ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਸਮੂਹ ਕਿਸਾਨ ਵੀਰਾਂ ਨੂੰ ਵਧਾਈ ਦਿੰਦਿਆਂ ਕਿਹਾ ਜਿਸ ਤਰ੍ਹਾਂ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਟ੍ਰੇਨਿੰਗ ਇੰਸਟੀਚਿਊਟ ਸੈਕਟਰ 26 ਚੰਡੀਗੜ ਵਿਖੇ ਇੰਟਰਨੈਸ਼ਨਲ ਵੈਸ ਫ਼ੈਡਰੇਸ਼ਨ ਪੰਜਾਬ ਇਕਾਈ ਵਲੋਂ ਕਰਵਾਏ ਗਏ ਓ.ਪੀ ਜਿੰਦਲ ਐਵਾਰਡ ਸਮਾਗਮ 'ਚ ਫ਼ਰੀਦਕੋਟ ਦੇ ਅੱਖਾਂ ਦੇ ਮਾਹਿਰ ਡਾਟਰਕ ਸੰਜੀਵ ਗੋਇਲ ...
ਬਰਗਾੜੀ, 30 ਨਵੰਬਰ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਵਾਸੀ ਅਤੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਦਾ ਕੋਟਕਪੂਰਾ ਆਉਣ 'ਤੇ ਉਨ੍ਹਾਂ ਦੇ ਸਵਾਗਤ ਲਈ ਰਵਾਨਾ ਹੋਏ | ਸਰਪੰਚ ...
ਕੋਟਕਪੂਰਾ, 30 ਨਵੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਤੇ ਸਮੱਸਿਆਵਾਂ ਸੁਣ ਕੇ ਹੱਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੰੁਚੇ | ਉਨ੍ਹਾਂ ਨੂੰ ਸਵਾਲ ਕਰਨ ਲਈ ਸਥਾਨਕ ਬੱਤੀਆ ਵਾਲਾ ਚੌਕ 'ਚ ਪਹੰੁਚ ਆਮ ...
ਕੋਟਕਪੂਰਾ, 30 ਨਵੰਬਰ (ਮੋਹਰ ਗਿੱਲ, ਮੇਘਰਾਜ)-ਪੀਣ ਵਾਲੇ ਪਾਣੀ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆਵਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਦੀ ਕੋਟਕਪੂਰਾ ਫ਼ੇਰੀ ਦੌਰਾਨ ਸਥਾਨਕ ਦੇਵੀ ਵਾਲਾ ਰੋਡ ਵਾਸੀਆਂ ਸਥਾਨਕ ਤਿੰਨਕੋਣੀ ਚੌਕ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਦਾ ...
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਆਪਣਾ ਹੁੁਨਰ ਦਿਖਾਉਂਦੇ ਹੋਏ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਫਿਰ ਓਵਰਆਲ ਟਰਾਫ਼ੀ 'ਤੇ ਆਪਣਾ ਕਬਜ਼ਾ ਬਰਕਾਰ ਰੱਖਿਆ | ਸਕੂਲ ਦੇ ਪਿ੍ੰਸੀਪਲ ਪੰਕਜ ...
• ਕਿਹਾ-ਕਾਂਗਰਸੀ ਤੇ 'ਆਪ' ਵਾਲੇ ਸੱਤਾ ਦੀ ਲਾਲਸਾ 'ਚ ਹੋਏ ਤਰਲੋਮੱਛੀ ਜੈਤੋ, 30 ਨਵੰਬਰ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ...
ਬਰਗਾੜੀ, 30 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨਿਵਾਸੀ ਜਗਦੀਸ਼ ਰਾਏ ਸ਼ਰਮਾ, ਜਗਪਿੰਦਰ ਸ਼ਰਮਾ ਇੰਗਲੈਂਡ, ਰਜਨੀਸ਼ ਕੁਮਾਰ ਸ਼ਰਮਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਦੀ ਸਤਿਕਾਰਤ ਪਰਿਵਾਰਕ ਮੈਂਬਰ ਗੀਤਾ ਰਾਣੀ ਸ਼ਰਮਾ ਜੋ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX