ਮਲੌਦ, 30 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਖੇਤੀ ਦੇ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਦੀ ਖ਼ੁਸ਼ੀ ਨੂੰ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਮਲੌਦ ਕਨਵੀਨਰ ਲਖਵਿੰਦਰ ਸਿੰਘ ਲਾਡੀ ਉਕਸੀ ਨੇ ਕਿਹਾ ਕਿ ਅਸਲ ਵਿਚ ਇਹ ਜਿੱਤ ਉਨ੍ਹਾਂ ਸੰਘਰਸ਼ੀ ਯੋਧਿਆਂ ਦੇ ਕਾਰਨ ਹੋਈ ਹੈ ਜਿਨ੍ਹਾਂ ਨੇ ਦਿ੍ੜ ਇਰਾਦੇ ਨਾਲ ਇਕ ਕਠੋਰ ਸੰਕਲਪ ਲੈ ਕੇ ਮੋਰਚੇ ਵਿਚ ਡਟੇ ਰਹੇ ਹਨ¢ ਉਨ੍ਹਾਂ ਕਿਹਾ ਕਿ ਭਾਵੇਂ 365 ਦਿਨ ਦੇ ਲੰਬੇ ਸਮੇਂ ਵਿਚ ਅਨੇਕਾਂ ਮੁਸ਼ਕਿਲਾਂ ਆਈਆਂ ਪਰ ਇਹਨਾਂ ਯੋਧਿਆਂ ਦੇ ਦਿ੍ੜ ਇਰਾਦੇ ਸਾਹਮਣੇ ਫਿੱਕੀਆਂ ਪੈਂਦੀਆਂ ਗਈਆਂ ਅਤੇ ਇਸ ਵੱਡੀ ਜਿੱਤ ਵਿਚ ਅਨੇਕਾਂ ਬੁੱਧੀਜੀਵੀ, ਪੱਤਰਕਾਰਾਂ, ਨੌਜਵਾਨਾਂ, ਬਜ਼ੁਰਗ, ਬੱਚੇ, ਮਾਤਾਵਾਂ-ਭੈਣਾਂ, ਵੱਡੀ ਸੋਚ ਰੱਖਣ ਵਾਲੇ ਆਗੂ, ਪ੍ਰਵਾਸੀ ਭਾਰਤੀ ਭਰਾਵਾਂ, ਦੁਕਾਨਦਾਰਾਂ ਸਮੇਤ ਪੰਜਾਬੀ ਮੀਡੀਆ ਨੇ ਭਰਪੂਰ ਯੋਗਦਾਨ ਦਿੱਤਾ | ਇਸ ਮੌਕੇ ਨਵਤੇਜ ਸਿੰਘ ਦੌਲਤਪੁਰ, ਕਰਮ ਉਕਸੀ, ਧੰਨਾ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਮੇਜਰ ਸਿੰਘ, ਟਹਿਲ ਸਿੰਘ ਦੁਧਾਲ, ਨਿਰਮਲ ਸਿੰਘ, ਜਗਦੀਪ ਸਿੰਘ ਦੌਲਤਪੁਰ, ਨਿਰਭੈ ਸਿੰਘ ਕਿਸ਼ਨਪੁਰਾ, ਮਿੰਦਰ ਸਿੰਘ ਚੋਮੋਂ ਆਦਿ ਹਾਜ਼ਰ ਸਨ |
ਰਾੜਾ ਸਾਹਿਬ, 30 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਦੇ ਸਮੂਹ ਵਿਦਿਆਰਥੀਆਂ ਵਲੋਂ ਕਾਲਜ ਤੋਂ ਸ਼ੁਰੂ ਹੋ ਕੇ ਰਾੜਾ ਸਾਹਿਬ ਦੇ ਮੇਨ ਚੌਕ ਤੱਕ, ਹੱਥਾਂ 'ਚ ਤਖ਼ਤੀਆਂ ਲੈ ਕੇ ਭਰਵੀਂ ਰੋਸ ਰੈਲੀ ਕੱਢੀ ਗਈ | ਜਿਸ ਵਿਚ ਉਨ੍ਹਾਂ ...
ਮਲੌਦ, 30 ਨਵੰਬਰ (ਸਹਾਰਨ ਮਾਜਰਾ)-ਅਕਾਲ ਗੁਰਮਤਿ ਸੰਗੀਤ ਅਕੈਡਮੀ ਨਵਾਂ ਪਿੰਡ ਦੇ ਬੱਚਿਆਂ ਨੇ ਗੁਰਮਤਿ ਪ੍ਰਚਾਰ ਟਰੱਸਟ ਫਰਵਾਲੀ ਵਲੋਂ ਕਰਵਾਏ ਕੀਰਤਨ ਪ੍ਰਤੀਯੋਗਤਾ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ਸਕੂਲਾਂ ਦੀਆਂ ਜਮਾਤਾਂ ਅਨੁਸਾਰ ...
ਰਾੜਾ ਸਾਹਿਬ, 30 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਕਰਵਾਏ ਖੇਡ ਸਮਾਗਮ 'ਚ ਮੁੱਖ ਮਹਿਮਾਨ ਪਰਦੀਪ ਸਿੰਘ ਬੈਂਸ ਤਹਿਸੀਲਦਾਰ ਪਾਇਲ ਨੇ ਸ਼ਿਰਕਤ ਕੀਤੀ | ਇਸ ਮÏਕੇ ਉਨ੍ਹਾਂ ਕਿਹਾ ਕਿ ਸੰਪਰਦਾਇ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਐਨ.ਸੀ.ਸੀ ਯੂਨਿਟ ਵਲੋਂ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ ਦੀ ਅਗਵਾਈ ਹੇਠ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਥਕ ਮੁੱਦਿਆਂ ਤੇ ਲਗਾਤਾਰ ਲੜਾਈ ਲੜਦੇ ਆ ਰਹੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਬਣੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਹਲਕਾ ਖੰਨਾ ਦੇ ਪੰਥਕ ਆਗੂ ਅਮਰਜੀਤ ਸਿੰਘ ਖੱਟੜਾ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ...
ਕੁਹਾੜਾ, 30 ਨਵੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਰਤਨਗੜ੍ਹ ਦੇ ਵਾਸੀ ਦਿਲਬਾਗ ਸਿੰਘ (44) ਦੀ ਮੋਟਰਸਾਈਕਲ ਸਮੇਤ ਬਿਨਾਂ ਚਾਰਦੀਵਾਰੀ ਕੀਤੇ ਟੋਭੇ ਵਿਚ ਡਿਗਣ ਨਾਲ ਮੌਤ ਹੋ ਗਈ | ਸਹਾਇਕ ਥਾਣੇਦਾਰ ਹਰਮੇਸ਼ ਲਾਲ ਅਨੁਸਾਰ ਦਿਲਬਾਗ ਸਿੰਘ ...
ਡੇਹਲੋਂ, 30 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਵਿਧਾਇਕ ਗਿੱਲ ਕੁਲਦੀਪ ਸਿੰਘ ਵੈਦ ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਕੈਬਨਿਟ ਮੰਤਰੀ ਪੰਜਾਬ ਦੀ ਧਰਮ ਪਤਨੀ ਸੇਵਾ ਮੁਕਤ ਪਿ੍ੰਸੀਪਲ ਕਮਲਜੀਤ ਕੌਰ ਵੈਦ ਵਲੋਂ ਸਰਕਾਰੀ (ਕੰ) ਸੀਨੀਅਰ ਸੈਕੰਡਰੀ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ ਤੇ ਭੀੜ ਭੜੱਕੇ ਵਾਲੇ ਬਾਜ਼ਾਰ ਵਿਚ ਦੋਵੇਂ ਪਾਸੇ ਖੜੀਆਂ ਰਹਿੰਦੀਆਂ ਸਬਜ਼ੀਆਂ ਅਤੇ ਹੋਰ ਰੇਹੜੀਆਂ, ਮੰੂਗਫਲੀਆਂ ਦੇ ਲੱਗਦੇ ਵੱਡੇ-ਵੱਡੇ ਫੜ੍ਹ, ਅਤੇ ਸੜਕ ਤੋਂ ਤੇਜ਼ ਰਫ਼ਤਾਰ ਨਾਲ ਗੁਜ਼ਰਦੀਆਂ ਬੱਸਾਂ, ...
ਖੰਨਾ, 30 ਨਵੰਬਰ (ਮਨਜੀਤ ਧੀਮਾਨ)-ਨੌਜਵਾਨ ਨੂੰ ਰਾਹ ਵਿਚ ਰੋਕ ਕੇ ਗਾਲੀ-ਗਲੋਚ ਕਰਨ, ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 341, 506 ਅਤੇ 25/54/59 ਅਸਲ੍ਹਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ...
ਈਸੜੂ, 30 ਨਵੰਬਰ (ਬਲਵਿੰਦਰ ਸਿੰਘ)-ਅੱਜ ਸ਼ਾਮ ਈਸੜੂ ਵਿਖੇ ਖ਼ੁਰਦ ਸੜਕ ਨੇੜੇ ਹੋਏ ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ | ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਖ਼ੁਰਦ ਰੋਡ ਨੇੜੇ ਐਕਟਿਵਾ ਅਤੇ ਸਵਿਫ਼ਟ ਕਾਰ ਦੀ ਟੱਕਰ ਹੋ ਗਈ, ਜਿਸ ਕਾਰਨ ਤਿੰਨ ਵਿਅਕਤੀ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਲਲਹੇੜੀ ਰੋਡ ਦੇ ਰੁਕੇ ਕੰਮ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਜਿਨ੍ਹਾਂ 'ਚ ਸੁਖਵੰਤ ਸਿੰਘ ਟਿੱਲੂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸ਼ਾਮਿਲ ਹਨ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ, ਮੁਹੱਲਾ ਰਵਿਦਾਸ ਪੁਰੀ ਖੰਨਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਸੰਬੰਧੀ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਮੁਖੀ ਬਿਮਲਜੀਤ ਕੌਰ ਅਤੇ ਆਰਟ ਐਂਡ ਕਰਾਫ਼ਟ ਅਧਿਆਪਕਾ ਰਜਨੀ ਬਾਲਾ ਦੀ ...
ਮਾਛੀਵਾੜਾ ਸਾਹਿਬ, 30 ਨਵੰਬਰ (ਸੁਖਵੰਤ ਸਿੰਘ ਗਿੱਲ)-ਸਾਹਿਤ ਸਭਾ ਮਾਛੀਵਾੜਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਟੀ. ਲੋਚਨ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਇੱਕ ਸ਼ੋਕ ਮਤੇ ਰਾਹੀਂ ਉੱਘੇ ਕਹਾਣੀਕਾਰ ਮੋਹਣ ਭੰਡਾਰੀ ਦੇ ਅਕਾਲ ਚਲਾਣੇ ...
ਡੇਹਲੋਂ, 30 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਚਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਹਲਕੇ ਵਿਚ ਸੜਕੀ ਸੰਪਰਕ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਦੋ ਹੋਰ ਸੜਕਾਂ ਦਾ ਉਦਘਾਟਨ ਕੀਤਾ¢ ਜਿਸ ਅਧੀਨ ਪਿੰਡ ਭਾਦਲਾ ਨੀਚਾ ਵਿਚ ਗਲੀਆਂ-ਨਾਲੀਆਂ ਦੇ ਪੁਨਰ ਨਿਰਮਾਣ ਅਤੇ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਕਬੱਡੀ (ਪੰਜਾਬ ਸਟਾਈਲ) ਮੁਕਾਬਲੇ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ¢ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਗੋਬਿੰਦ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਰਤਨਹੇੜੀ ਰੋਡ ਸਥਿਤ ਮੈਨਰੋ ਕਰਿਆਨਾ ਸਟੋਰ ਅਤੇ ਆਟਾ ਚੱਕੀ ਵਿਖੇ ਖੇਤੀਬਾੜੀ ਵਿਸਥਾਰ ਅਫ਼ਸਰ ਸ਼ਿਵ ਕੁਮਾਰ ਅਤੇ ਪਿ੍ੰਸ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖੰਨਾ ਅਤੇ ਸੋਸਵਾ (ਨਾਰਥ) ਪੰਜਾਬ ਦੇ ਸਹਿਯੋਗ ਨਾਲ ਡਾ. ਅੰਬੇਡਕਰ ਕਾਲੋਨੀ ਖੰਨਾ ਸਥਿਤ ਡਾ. ਬੀ. ਆਰ. ਅੰਬੇਡਕਰ ਕਮਿਊਨਿਟੀ ਸੈਂਟਰ ਖੰਨਾ ਵਿਖੇ ਆਰ.ਸੀ.ਐਚ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਲਿੰਗ ਸੰਵੇਦਨਸ਼ੀਲਤਾ ਵਿਸ਼ੇ 'ਤੇ ਮਹਿਮਾਨ ਭਾਸ਼ਨ ਕਰਵਾਇਆ ਗਿਆ¢ ਇਸ ਪੋ੍ਰਗਰਾਮ ਵਿਚ ਰਿਸੋਰਸ ਪਰਸਨ ਦੀ ਭੂਮਿਕਾ ਚੰਦਰਕਲਾ ਰਿੰਕੂ (ਆਰਟ ਆਫ਼ ਲਿਵਿੰਗ) ਨੇ ਨਿਭਾਈ ¢ ਇਸ ਤੋਂ ਬਾਅਦ ...
ਮਲੌਦ, 30 ਨਵੰਬਰ (ਨਿਜ਼ਾਮਪੁਰ)-ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਪਾਇਲ ਤੋਂ ਭਗਤ ਸਿੰਘ ਮਿੰਟੂ ਸਿਹੌੜਾ ਨੂੰ ਸੋਸ਼ਲ ਮੀਡੀਆ ਇੰਚਾਰਜ ਤੇ ਸਿਮਰਜੀਤ ਸਿੰਘ ਮਾਂਗੇਵਾਲ ਨੂੰ ...
ਬੀਜਾ, 30 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਕਾਲੇ ਖੇਤੀ ਕਾਨੂੰਨ ਲਾਗੂ ਕਰਨ ਦੇ ਵਿਰੋਧ 'ਚ ਕਿਸਾਨਾਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ ਲਗਾਏ ਹੋਏ ਸਨ ਜਿਸ ਨੰੂ ਅੱਜ ਕੇਂਦਰ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਸਦਨਾਂ 'ਚ ਖੇਤੀ ਕਾਨੂੰਨ ਵਾਪਸ ...
ਪਾਇਲ, 30 ਨਵੰਬਰ (ਰਾਜਿੰਦਰ ਸਿੰਘ)-ਪੀ.ਏ.ਡੀ.ਬੀ ਦੋਰਾਹਾ ਦੀਆਂ ਹੋਈਆਂ ਚੋਣਾਂ ਵਿਚ ਜ਼ੋਨ ਪਾਇਲ ਤੋਂ ਬਿਨਾਂ ਮੁਕਾਬਲਾ ਜੇਤੂ ਚੁਣੇ ਗਏ ਡਾਇਰੈਕਟਰ ਹਰਮੀਤ ਕੌਰ ਗਰਚਾ (ਕੌਂਸਲਰ) ਪਤਨੀ ਸਾਬਕਾ ਡਾਇਰੈਕਟਰ ਰਮਲਜੀਤ ਸਿੰਘ ਗਰਚਾ ਦਾ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਮਲਕੀਤ ...
ਕੁਹਾੜਾ, 30 ਨਵੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬਰਵਾਲਾ ਵਿਖੇ ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ. ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ ਗਿਆ | ਜਿਸ ਵਿਚ ਕਬੱਡੀ ਇਕ ਪਿੰਡ ...
ਮਲੌਦ, 30 ਨਵੰਬਰ (ਸਹਾਰਨ ਮਾਜਰਾ)-ਭੁਪਾਲ ਵਿਖੇ ਹੋਏ 35ਵੇਂ ਸੀਨੀਅਰ ਨੈਸ਼ਨਲ ਕੌਮੀ ਕਿਸ਼ਤੀ ਚਾਲਕ ਮੁਕਾਬਲਿਆਂ 'ਚੋਂ ਲਗਾਤਾਰ ਤਿੰਨ ਵਾਰ ਸੀਨੀਅਰ ਵਰਗ 'ਚੋਂ ਨੈਸ਼ਨਲ ਮੁਕਾਬਲਿਆਂ 'ਚੋਂ ਸੋਨ ਤਗਮਾ ਅਤੇ ਪੂਨਾ ਮਹਾਰਾਸ਼ਟਰ ਵਿਖੇ ਹੋਈਆਂ 36ਵੀਂ ਸੀਨੀਅਰ ਨੈਸ਼ਨਲ ਕੌਮੀ ...
ਮਲੌਦ, 30 ਨਵੰਬਰ (ਸਹਾਰਨ ਮਾਜਰਾ)-ਪੰਜਾਬ ਯੂਥ ਵਿਕਾਸ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ, ਪਾਰਟੀ ਨੂੰ ਸਮਰਪਿਤ ਹੋ ਕੇ ਚੜ੍ਹਦੀ ਕਲਾ ਲਈ ਯਤਨਸ਼ੀਲ ਪ੍ਰੋ. ਭੁਪਿੰਦਰ ਸਿੰਘ ਚੀਮਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਮੀਤ ...
ਸਮਰਾਲਾ, 30 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋ. ਅ. ਦਲ ਨੂੰ ਹੋਰ ਬਲ ਦੇਣ ਲਈ ਹਲਕਾ ਇੰਚਾਰਜ ਤੇ ਸ਼ੋ੍ਰ. ਅ. ਦਲ-ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਸਮਰਾਲਾ ਵਿਚ ਪਾਰਟੀ ਦੇ ਇਸਤਰੀ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਉੱਘੇ ਸਮਾਜ ਸੇਵੀ ਨੌਜਵਾਨ ਨੇਤਾ ਸੁਧੀਰ ਜੋਸ਼ੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਖੰਨਾ ਦਾ ਸੋਸ਼ਲ ਮੀਡੀਆ ਸੈੱਲ ਦਾ ਪ੍ਰਧਾਨ ਲਾਉਣ 'ਤੇ ਇਲਾਕਾ ਨਿਵਾਸੀਆਂ ਅਤੇ ਉਨ੍ਹਾਂ ਦੇ ...
ਮਲੌਦ, 30 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਲੌਦ ਵਿਖੇ 2 ਤੇ 3 ਦਸੰਬਰ ਨੂੰ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਗਰੇਵਾਲ ਕੈਨੇਡਾ, ਹੈਪੀ ਯੂ. ਐੱਸ. ਏ., ਵਿੱਕੀ ਆਸਟਰੇਲੀਆ, ਪ੍ਰਭਜੋਤ ਸੋਮਲ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਏ ਜਾਣ ਵਾਲੇ ਦੋ ਰੋਜ਼ਾ ...
ਮਲੌਦ, 30 ਨਵੰਬਰ (ਸਹਾਰਨ ਮਾਜਰਾ)-ਹਲਕਾ ਪਾਇਲ ਦੇ ਸੀਨੀਅਰ ਆਗੂ ਅਤੇ ਕਿਸਾਨੀ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਜਥੇਦਾਰ ਨਾਹਰ ਸਿੰਘ ਪੰਧੇਰ ਰੌਸ਼ੀਆਣਾ ਦੇ ਸਤਿਕਾਰਯੋਗ ਮਾਤਾ ਸ਼ਿਆਮ ਕੌਰ ਪੰਧੇਰ (90) ਆਪਣੀ ਲੰਮੀ ਨਿਰੋਗ ਜੀਵਨ ਬਤੀਤ ਕਰਦਿਆਂ ਗੁਰੂ ਚਰਨਾਂ ...
ਮਾਛੀਵਾੜਾ ਸਾਹਿਬ, 30 ਨਵੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ...
ਮਾਛੀਵਾੜਾ ਸਾਹਿਬ, 30 ਨਵੰਬਰ (ਸੁਖਵੰਤ ਸਿੰਘ ਗਿੱਲ)-ਸੂਬਾ ਸਰਕਾਰ ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੋਤੇ ਅਤੇ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਡਾਇਰੈਕਟਰ ...
ਮਲੌਦ, 30 ਨਵੰਬਰ (ਸਹਾਰਨ ਮਾਜਰਾ)-ਕਿਸਾਨੀ ਸੰਘਰਸ਼ ਦੇ ਅਮਰ ਸ਼ਹੀਦ ਧੰਨ ਧੰਨ ਸੰਤ ਬਾਬਾ ਰਾਮ ਸਿੰਘ ਨਾਨਕਸਰ ਸੀਂਘੜੇ ਵਾਲਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੁਸ਼ੋਭਿਤ ਕਰਕੇ ਸ਼ੋ੍ਰਮਣੀ ਗੁਰਦੁਆਰਾ ...
ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)- ਚੜ੍ਹਦੀ ਕਲਾ ਮੰਚ ਖੰਨਾ ਵਲੋਂ ਸਾਂਝੀ ਰਸੋਈ ਖੰਨਾ ਵਿਖੇ ਆ ਕੇ ਲੋੜਵੰਦਾਂ ਲਈ ਬਣਾਏ ਖਾਣੇ ਦੀ ਜਾਂਚ ਕੀਤੀ ਗਈ | ਇਸ ਮੌਕੇ ਇਨ੍ਹਾਂ ਆਗੂਆਂ ਨੇ ਵਧਿਆ ਪੌਸ਼ਟਿਕ ਖਾਣੇ ਲਈ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਏ ਗਏ ਲੰਗਰ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX