ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਪਿਉਰੀ ਵਿਖੇ ਨਵੀਂ ਪਾਈਪ ਲਾਈਨ ਦੇ ਉਦਘਾਟਨ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀਆਂ 10 ਫ਼ਸਲਾਂ ਦੀ ਨਿਰਵਿਘਨ ਖ਼ਰੀਦ ਕੀਤੀ ਅਤੇ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਫ਼ਸਲ ਦੀ ਬਣਦੀ ਰਕਮ ਦੀ ਅਦਾਇਗੀ ਵੀ ਕੀਤੀ ਅਤੇ ਸਰਕਾਰ ਕਿਸਾਨਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ | ਰਾਜਾ ਵੜਿੰਗ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਕਿਸਾਨਾਂ ਦੀ ਮੰਗ ਨੂੰ ਦੇਖਦੇ ਹੋਏ ਉਨ੍ਹਾਂ ਨਵੀਆਂ ਪਾਈਪ ਲਾਈਨਾਂ, ਮੋਘਿਆਂ ਦਾ ਨਿਰਮਾਣ ਕਰਵਾਇਆ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲ ਸਕੇ | ਪਿੰਡ ਦੇ ਕਾਂਗਰਸੀ ਆਗੂ ਰੁਪਿੰਦਰ ਪਿਉਰੀ ਨੇ ਦੱਸਿਆ ਕਿ ਕਰੀਬ 7 ਕਿੱਲੋਮੀਟਰ ਲੰਬੀ ਇਸ ਪਾਈਪ ਲਾਈਨ 'ਤੇ ਇਕ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਹੋਈ ਹੈ ਅਤੇ ਇਸ ਨਾਲ ਪਿੰਡ ਪਿਉਰੀ ਦੇ 1000 ਏਕੜ ਰਕਬੇ ਦੀ ਸਿੰਚਾਈ ਹੋਵੇਗੀ | ਵਰਨਣਯੋਗ ਹੈ ਕਿ ਇਹ ਪਾਈਪ ਲਾਈਨ ਖਾਲ ਦੀ ਜਗ੍ਹਾ 'ਤੇ ਬਣਾਈ ਗਈ ਹੈ, ਕਿਉਂਕਿ ਖਾਲ ਟੁੱਟਣ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਪਾਣੀ ਪੂਰਾ ਨਹੀਂ ਸੀ ਮਿਲਦਾ |
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਲੈ ਕੇ 14 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ)-ਨੌਜਵਾਨ ਭਾਰਤ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦਾ ਵਫ਼ਦ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਮਰਜੀਤ ਸਿੰਘ ਨੂੰ ਮਿਲਿਆ ਅਤੇ ਪਿੰਡ ਖੋਖਰ ਦੇ ...
ਮੰਡੀ ਬਰੀਵਾਲਾ, 30 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਪ੍ਰਮੁੱਖ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਕਾਰਨਾਂ ਕਰਕੇ 1 ਦਸੰਬਰ ਨੂੰ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਸ੍ਰੀ ਮੁਕਤਸਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ)-ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਬੱਚੀ ਉਮਰ ਤਕਰੀਬਨ 14 ਸਾਲ, ਲਾਵਾਰਸ ਹਾਲਤ ਵਿਚ ਮਲੋਟ ਵਿਖੇ ਮਿਲੀ ਹੈ, ਜੋ ਕਿ ਆਪਣਾ ਨਾਂਅ ਮਨੂੰ ...
ਦੋਦਾ, 30 ਨਵੰਬਰ (ਰਵੀਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਦੇ ਵਾਸੀਆਂ ਨੇ ਕੁਝ ਤਸਕਰਾਂ ਨੂੰ ਫੜ੍ਹਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਨÏਜਵਾਨ ਦੀ ਮਦਦ ਨਾਲ ਕੁਝ ਵਿਅਕਤੀ ਪਿੰਡ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਜਿਨ੍ਹਾਂ ਦੇ ਪਰਿਵਾਰ ਮੈਂਬਰਾਂ ਦੀ ਕੋਰੋਨਾ ਕਾਲ ਦੌਰਾਨ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ, ਪੰਜਾਬ ਸਰਕਾਰ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 150 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ...
ਲੰਬੀ, 30 ਨਵੰਬਰ (ਮੇਵਾ ਸਿੰਘ)-ਬੀਤੀ ਦੇਰ ਰਾਤ ਪਿੰਡ ਅਬੁੱਲਖੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਢਾਹਣੀ ਹੀਰਾਂ ਵਾਲੀ ਦੇ ਨੇੜੇ ਸੜਕ 'ਤੇ ਖੜੇ੍ਹ ਟਰੱਕ ਵਿਚ ਪਿਛਲੇ ਪਾਸਿਉਂ ਟਕਰਾਉਣ ਨਾਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ...
ਸ੍ਰੀ ਮੁਕਤਸਰ ਸਾਹਿਬ 30 ਨਵੰਬਰ (ਰਣਧੀਰ ਸਿੰਘ ਸਾਗੂ)-ਸ੍ਰੀਮਤੀ ਕੁਸ਼ਮ ਅਗਰਵਾਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਾਮ ਪੰਚਾਇਤ ਬੱਲਮਗੜ੍ਹ ਵਿਖੇ ਮਗਨਰੇਗਾ ਸਕੀਮ ਅਧੀਨ ਲੇਬਰ ਦੀਆਂ ਗ਼ਲਤ ਅਤੇ ਮਿ੍ਤਕ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਧੀਰ ਸਿੰਘ ਸਾਗੂ)-ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਪਾਰਕਿੰਗ ਲਈ ਮੁਫ਼ਤ ਪਾਰਕਿੰਗ ਪਰਚੀ ਸੇਵਾ ਸ਼ੁਰੂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬ ਨੇ ਦੱਸਿਆ ਕਿ ਹੁਣ ਗੁਰਦੁਆਰਾ ਸ਼ਹੀਦ ...
ਦੋਦਾ, 30 ਨਵੰਬਰ (ਰਵੀਪਾਲ)-ਪਿੰਡ ਛੱਤਿਆਣਾ ਵਿਖੇ ਨੌਜਵਾਨਾਂ ਦੇ ਉੱਦਮ ਨਾਲ ਸਮੂਹ ਖਿਡਾਰੀਆਂ ਵਲੋਂ ਲੋਕਲ ਕਮੇਟੀ, ਗਰਾਮ ਪੰਚਾਇਤ, ਐੱਨ.ਆਈ.ਆਰ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਥਲੈਟਿਕਸ ਪਿੰਡ ਪੱਧਰੀ ਅਤੇ ਫੁੱਟਬਾਲ ਤੇ ਵਾਲੀਬਾਲ ਬਲਾਕ ...
ਲੰਬੀ, 30 ਨਵੰਬਰ (ਮੇਵਾ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁੱਲਖੁਰਾਣਾ ਦੇ ਲੋੜਵੰਦ ਬੱਚਿਆਂ ਨੂੰ ਗੁਰੂ ਨਾਨਕ ਮਿਸ਼ਨ (ਰਜਿ:) ਮਲੋਟ ਵਲੋਂ ਸਕੂਲ ਪਿ੍ੰਸੀਪਲ ਤੇ ਸਮੂਹ ਸਟਾਫ਼ ਤੇ ਸਹਿਯੋਗ ਨਾਲ ਸਰਦੀਆਂ ਦੀ ਰੁੱਤ ਮਹਿਸੂਸ ਕਰਦਿਆਂ 25 ਕੋਟੀਆਂ ਤੇ ਬੂਟ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਐੱਸ.ਐੱਮ.ਓ. ਡਾ: ਸੁਨੀਲ ਬਾਂਸਲ ਦੀ ਅਗਵਾਈ ਵਿਚ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ...
ਮੰਡੀ ਕਿੱਲਿਆਂਵਾਲੀ, 30 ਨਵੰਬਰ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਵਿਖੇ ਕਾਲਜ ਰੈੱਡ ਰਿਬਨ ਕਲੱਬ ਅਤੇ ਆਰ.ਟੀ.ਆਈ. ਸੈੱਲ ਵਲੋਂ 'ਸੂਚਨਾ ਦਾ ਅਧਿਕਾਰ 2005' ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਮਿਹਨਤੀ ਨੌਜਵਾਨ ਆਗੂ ਪ੍ਰਲਾਦ ਬਰਾੜ ਭੂੰਦੜ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ...
ਸ੍ਰੀ ਮੁਕਤਸਰ ਸਾਹਿਬ 30 ਨਵੰਬਰ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮਲਕੀਤ ਸਿੰਘ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਵਿਚ 26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ...
ਕੋਟਕਪੂਰਾ, 30 ਨਵੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਤੇ ਸਮੱਸਿਆਵਾਂ ਸੁਣ ਕੇ ਹੱਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੰੁਚੇ | ਉਨ੍ਹਾਂ ਨੂੰ ਸਵਾਲ ਕਰਨ ਲਈ ਸਥਾਨਕ ਬੱਤੀਆ ਵਾਲਾ ਚੌਕ 'ਚ ਪਹੰੁਚ ਆਮ ...
ਸਾਦਿਕ, 30 ਨਵੰਬਰ (ਆਰ.ਐਸ.ਧੁੰਨਾ)-ਸ੍ਰੀ ਗੁਰੂ ਨਾਨਕ ਦੇਵ ਟੈਕਸੀ ਯੂਨੀਅਨ ਸਾਦਿਕ ਦੇ ਮੈਂਬਰਾਂ ਅਤੇ ਆਗੂਆ ਨੇ ਸਾਦਿਕ ਵਿਖੇ ਆਉਣ 'ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣੀਆਂ ਮੁਸ਼ਕਿਲਾਂ ਦੱਸਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਟੈਕਸੀ ਸਟੈਂਡ ਲਈ ਪੱਕਾ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਖ਼ਿਲਾਫ਼ ਅੱਜ ਆਲ ਇੰਡੀਆ ਬੈਂਕ ਆਫ਼ੀਸਰਜ਼ ਕਨਫੈਡਰੇਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਰਾਜਦੀਪ ਕੌਰ ਵਲੋਂ ਡੀ.ਡੀ.ਯੂ.ਜੀ.ਕੇ.ਵਾਈ. ਸਕੀਮ ਅਧੀਨ ਚੱਲ ਰਹੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧਿਕਾਰੀਆਂ ਬਲਵੰਤ ਸਿੰਘ ਅਤੇ ਸੂਰਜ ਕੁਮਾਰ ਨਾਲ ਸਕਿੱਲ ...
ਲੰਬੀ, 30 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤਹਿਤ ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਦੀ ਦੇਖ-ਰੇਖ ਵਿਚ ਲੰਬੀ ਵਿਖੇ ਚੀਰਾ ਰਹਿਤ ਨਸਬੰਦੀ ਪੰਦਰਵਾੜੇ ਤਹਿਤ ਸਪੈਸ਼ਲ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਚੀਰਾ ਰਹਿਤ ਨਸਬੰਦੀ ਪੰਦਰਵਾੜਾ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਭਾਰਤ ਸਰਕਾਰ ਦੁਆਰਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਲਈ ਕਲਾ ਉਤਸਵ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਪ੍ਰਾਈਵੇਟ, ਸਰਕਾਰੀ, ਅਰਧ ਸਰਕਾਰੀ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਸਮਰਪਿਤ ਸੰਸਥਾ ਮਾਨਵਤਾ ਫਾਊਾਡੇਸ਼ਨ (ਰਜਿ:) ਵਲੋਂ ਇਕ ਬੇਸਹਾਰਾ ਲੜਕੀ ਨੂੰ ਪਿੰਗਲਵਾੜਾ ਅੰਮਿ੍ਤਸਰ ਵਿਖੇ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਮਜ਼ਬੂਤ ਤੀਜਾ ਫ਼ਰੰਟ ਹੀ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਰਵਾਇਤੀ ਪਾਰਟੀਆਂ ਨੂੰ ਲੋਕ ਵੇਖ ਅਤੇ ਪਰਖ ਚੁੱਕੇ ਹਨ | ਇਹ ਵਿਚਾਰ ਅੱਜ ਲੁਬਾਣਿਆਂਵਾਲੀ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਕੋਟਲੀ ਸੰਘਰ ਵਿਖੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਕੁਆਰਡੀਨੇਟਰ ਮੈਡਮ ਕੋਮਲ ਨਿਗਮ ਦੀ ਰਹਿਨੁਮਾਈ ਹੇਠ ਸਿਲਾਈ-ਕਢਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਹ ਕੋਰਸ ਤਿੰਨ ਮਹੀਨੇ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਪੋਰਟਸ ਤਾਈਕਵਾਂਡੋ ਐਸੋਸੀਏਸ਼ਨ ਪੰਜਾਬ ਵਲੋਂ ਤਾਈਕਵਾਂਡੋ ਬੋਰਡ ਆਫ਼ ਇੰਡੀਆ ਦੇ ਬੈਨਰ ਹੇਠ ਸਰਹਿੰਦ ਵਿਖੇ ਹੋਈ 16ਵੀਂ ਕੌਮੀ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਦੇਸ਼ ਭਰ ਦੇ 13 ਸੂਬਿਆਂ ਤੋਂ 400 ਖਿਡਾਰੀਆਂ ਨੇ ...
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਜ਼ ਵੈਟਰਨਜ਼ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ...
ਲੰਬੀ, 30 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਲਾਲਬਾਈ ਵਿਖੇ ਪਿੰਡ ਦੇ ਵਿਚਕਾਰ ਬਣੇ ਛੱਪੜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੱਖਾਂ ਦਾ ਪ੍ਰਾਜੈਕਟ ਚਿੱਟਾ ਹਾਥੀ ਬਣਿਆ ਹੋਇਆ ਹੈ | ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਹੋਣ ਦੇ ਬਾਵਜੂਦ ...
ਫ਼ਰੀਦਕੋਟ, 30 ਨਵੰਬਰ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਟ੍ਰੇਨਿੰਗ ਇੰਸਟੀਚਿਊਟ ਸੈਕਟਰ 26 ਚੰਡੀਗੜ ਵਿਖੇ ਇੰਟਰਨੈਸ਼ਨਲ ਵੈਸ ਫ਼ੈਡਰੇਸ਼ਨ ਪੰਜਾਬ ਇਕਾਈ ਵਲੋਂ ਕਰਵਾਏ ਗਏ ਓ.ਪੀ ਜਿੰਦਲ ਐਵਾਰਡ ਸਮਾਗਮ 'ਚ ਫ਼ਰੀਦਕੋਟ ਦੇ ਅੱਖਾਂ ਦੇ ਮਾਹਿਰ ਡਾਟਰਕ ਸੰਜੀਵ ਗੋਇਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX