ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਸਿਹਤ ਵਿਭਾਗ 'ਚ ਪਿਛਲੇ ਲੰਮੇਂ ਸਮੇਂ ਤੋਂ ਤਾਇਨਾਤ ਏ. ਐੱਨ. ਐੱਮ. ਵਲੋਂ ਪੱਕੇ ਹੋਣ ਦੀ ਮੰਗ ਕਰਦਿਆਂ ਅੱਜ ਇਥੇ ਉੱਪ ਮੁੱਖ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਘਰ ਮੂਹਰੇ ਧਰਨਾ ਦਿੱਤਾ ਤੇ ਘਰ ਦੇ ਬਾਹਰ ਪੁਲਿਸ ਤਾਇਨਾਤ ਹੋਣ ਕਾਰਨ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਸੂਬੇ ਭਰ 'ਚੋਂ ਪੁੱਜੀਆਂ ਵਰਕਰਾਂ ਨੇ ਇਥੇ ਭੰਡਾਰੀ ਪੁੱਲ 'ਤੇ ਧਰਨਾ ਮਾਰ ਦਿੱਤਾ, ਜਿਸ ਕਾਰਨ ਪੂਰੇ ਸ਼ਹਿਰ ਦੀ ਆਵਾਜਾਈ ਹੀ ਪ੍ਰਭਾਵਿਤ ਹੋ ਗਈ ਅਤੇ ਕਈ ਥਾਂਈ ਲੰਮੇਂ ਲੰਮੇਂ ਜਾਮ ਲੱਗ ਗਏ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਤੇ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ ਜਦੋਂ ਕਿ ਟ੍ਰੈਫਿਕ ਪੁਲਿਸ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖਦੀ ਰਹੀ | ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦੇ ਮੂਹਰੇ ਧਰਨਾ ਮਾਰਨ ਵਾਲੀਆਂ ਏ. ਐੱਨ. ਐੱਮ. ਵਰਕਰਾਂ ਦੀ ਆਗੂ ਕਰੁਣਾ ਕੁਮਾਰੀ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੱਕੀ ਨੌਕਰੀ ਦੀ ਮੰਗ ਕਰ ਰਹੀਆਂ ਹਨ ਉਨ੍ਹਾਂ ਕੋਰੋਨਾ ਕਾਲ 'ਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਆਪਣੀ ਡਿਊਟੀ ਨਿਭਾਈ ਪਰ ਸਰਕਾਰ ਨੇ ਉਨ੍ਹਾਂ ਦੇ ਕੰਮ ਦਾ ਕੋਈ ਮੁੱਲ ਨਹੀਂ ਪਾਇਆ, ਜਿਸ ਕਾਰਨ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਬੇਅਸਰ ਸਾਬਤ ਹੋ ਰਹੇ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ : ਉੱਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਤੋਂ ਇਲਾਵਾ ਦੋ ਹੋਰ ਕੈਬਟਿਨ ਮੰਤਰੀਆਂ ਦੀ ਰਿਹਾਇਸ਼ ਗਾਹ ਹੋਣ ਕਾਰਨ ਅੰਮਿ੍ਤਸਰ ਇਸ ਵੇਲੇ ਧਰਨਿਆਂ ਦਾ ਸ਼ਹਿਰ ਬਣਿਆ ਹੋਇਆ ਹੈ ਜਿਥੇ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਤ ਦਿਨ ਧਰਨੇ ਦਿੱਤੇ ਜਾ ਰਹੇ ਹਨ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਦੂਜੇ ਪਾਸੇ ਇਨ੍ਹਾਂ ਧਰਨਿਆਂ ਕਾਰਨ ਹੁੰਦੀ ਆਵਾਜਾਈ ਜਾਮ ਤੋਂ ਨਜਿੱਠਣ ਲਈ ਟ੍ਰੈਫਿਕ ਪੁਲਿਸ ਨੇ ਕੋਈ ਠੋਸ ਨੀਤੀ ਨਹੀਂ ਬਣਾਈ ਜਿਸ ਕਾਰਨ ਬਿਨਾਂ ਧਰਨਿਆਂ ਤੋਂ ਵੀ ਇਥੇ ਆਵਾਜਾਈ ਜਾਮ ਰਹਿੰਦੀ ਹੈ ਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਅੱਜ ਧਰਨੇ ਕਾਰਨ ਭੰਡਾਰੀ ਪੁੱਲ ਜਾਮ ਹੋ ਗਿਆ, ਜਿਸ ਕਾਰਨ ਮਦਨ ਮੋਹਨ ਮਾਲਵੀਆ ਰੋਡ, ਰੇਲਵੇ ਸਟੇਸ਼ਨ, ਮਜੀਠਾ ਰੋਡ ਤੇ ਬੱਸ ਅੱਡੇ ਆਦਿ ਇਲਾਕਿਆਂ ਨੂੰ ਪੂਰੀ ਤਰ੍ਹਾਂ ਜਾਮ ਲਗ ਗਿਆ ਤੇ ਲੋਕ ਖ਼ਜਲ ਖੁਆਰ ਹੁੰਦੇ ਰਹੇ |
ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਾਬਕਾ ਸ਼ਹਿਰੀ ਪ੍ਰਧਾਨ ਤੇ ਆਰ. ਟੀ. ਆਈ. ਐਕਟੀਵਿਸਟ ਸੁਰੇਸ਼ ਸ਼ਰਮਾ ਵਲੋਂ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਨਾਲ ਮੁਲਾਕਾਤ ਕਰਕੇ ਨਗਰ ਸੁਧਾਰ ਟਰੱਸਟ ਦੇ ਟੈਂਡਰ ਦੀ ਅਲਾਟਮੈਂਟ 'ਚ ਹੋਈ ...
ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ ਤਹਿਸੀਲ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਪੁਲਿਸ ਵਲੋਂ ਗਿ੍ਫਤਾਰ ਕੀਤੇ ਜਾਣ ਦੇ ਖਿਲਾਫ ਰੈਵਨਿਊ ਅਫਸਰ ਐਸੋਸੀਏਸ਼ਨ ਵਲੋਂ ਬੀਤੇ ...
ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰਾਜ ਬਿਜਲੀ ਬਰੋਡ ਹੁਣ ਪਾਵਰਕਾਮ ਜੁਆਇੰਟ ਫੋਰਮ/ਏਕਤਾ ਮੰਚ ਦੇ ਸੱਦੇ 'ਤੇ ਸ਼ਹਿਰੀ ਹਲਕਾ ਹਾਲ ਗੇਟ ਅਤੇ ਮਾਲ ਮੰਡੀ ਉੱਪ ਮੰਡਲ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਐੱਮ. ਐੱਸ. ਯੂ. ਜਥੇਬੰਦੀ ਦੇ ਸਰਕਲ ਪ੍ਰਧਾਨ ...
ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਯੂਨੀਵਰਸਿਟੀਆਂ, ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ 'ਚ ਕੰਮ ਕਰਦੇ ਸਮੂਹ ਅਧਿਆਪਕਾਂ ਨੇ ਪੀ ਐੱਫ. ਯੂ. ਸੀ. ਟੀ. ਓ. ਤੇ ਪੀ. ਸੀ. ਸੀ. ਟੀ. ...
ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਹੈ | ਇਸ ਨਗਰੀ ਦੇ ਕਰੀਬ ਹਰ ਖੇਤਰ ਦੀ ਇਤਿਹਾਸਕ ਮਹੱਤਤਾ ਹੈ ਅਤੇ ਵਿਰਾਸਤੀ ਇਮਾਰਤਾਂ ਮੌਜੂਦ ਹਨ ਪਰ ਪੁਰਾਤਨ ਇਤਿਹਾਸਕ ਅਤੇ ਵਿਰਾਸਤ ਦਰਸਾਉਂਦੀਆਂ ਇਸ ਸ਼ਹਿਰ ...
ਛੇਹਰਟਾ 1 ਦਸੰੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਕਰਤਾਰ ਨਗਰ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਨੇ ਆਪਣੀ ਗਲੀ ਵਿਚ ਰਹਿੰਦੇ ਹੋਏ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰ ਨਾਲ ਜਾਨ ਲੇਵਾ ਹਮਲਾ ਕਰਕੇ ਉਸਨੂੰ ...
ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਪਤ ਕੀਤਾ ਗਿਆ ਰੋਜ਼ਗਾਰ ਬਿਊਰੋ ਜ਼ਿਲ੍ਹੇ ਦੇ ਨੌਜ਼ਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਲੜੀ ਅਧੀਨ ਰੋਜ਼ਗਾਰ ਬਿਊਰੋ ਵਲੋਂ 7 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...
ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)-ਰੇਲ ਆਵਾਜਾਈ 'ਤੇ ਸੰਘਣੀ ਧੁੰਦ ਦਾ ਅਸਰ ਦਿੱਖਣਾ ਸ਼ੁਰੂ ਹੋ ਗਿਆ ਹੈ ਜਿਸ ਦੇ ਚੱਲਦਿਆਂ ਅੰਮਿ੍ਤਸਰ ਤੋਂ ਚੱਲਣ ਵਾਲੀਆਂ ਪੰਜ ਰੇਲ ਗੱਡੀਆਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਨ੍ਹਾਂ ਰੇਲ ਗੱਡੀਆਂ 'ਚ ਗੱਡੀ ਨੰਬਰ 15708 ...
ਛੇਹਰਟਾ, 1 ਦਸੰਬਰ (ਪੱਤਰ ਪ੍ਰੇਰਕ)-ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਦੇ ਕੌਮੀ ਚੇਅਰਮੈਨ ਬਾਬਾ ਨਛੱਤਰ ਨਾਥ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਬਾਬਾ ਲੱਖਾ ਪ੍ਰਧਾਨ ਪੰਜਾਬ ਤੇ ਗੁਰਪ੍ਰੀਤ ਸਿੰਘ ਛਿੱਡਣ ਚੇਅਰਮੈਨ ਯੂਥ ਵਿੰਗ ਪੰਜਾਬ ਵਲੋਂ ਸਾਂਝੇ ਤੌਰ ...
ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਨਜਿੰਦਰ ਸਿੰਘ ਸਿਰਸਾ ਦਾ ਭਾਜਪਾ ਵਿਚ ਸ਼ਾਮਲ ਹੋਣ 'ਤੇ ...
ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)-ਮਿੰਨੀ ਬੱਸ ਅਪ੍ਰੇਟਰ ਯੂਨੀਅਨ ਪੰਜਾਬ ਵਲੋਂ ਸੂਬਾ ਸਰਕਾਰ ਦੇ ਵਿਰੁੱਧ ਭਲਕੇ 2 ਦਸੰਬਰ ਵੀਰਵਾਰ ਨੂੰ ਅੰਮਿ੍ਤਸਰ 'ਚ ਮੁਕੰਮਲ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ | ਪੰਜਾਬ ਪ੍ਰਧਾਨ ਬਲਦੇਵ ਸਿੰਘ ਬੱਬੂ ...
ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਜ਼ਿਲ੍ਹੇ 'ਚ ਜਲ ਸ਼ਕਤੀ ਮੁਹਿੰਮ 'ਕੈਚ ਦ ਰੇਨ' ਪ੍ਰਾਜੈਕਟ ਚਲਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ...
ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ 552ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਜਥੇ 'ਚ ਸ਼ਾਮਿਲ ਕਲਕੱਤਾ ਦੇ ਆਸ਼ੂਤੋਸ਼ ਸਿੰਘ ਨੇ ਕਿਸੇ ਫ਼ਿਲਮੀ ਕਹਾਣੀ ਦੀ ਤਰਜ਼ 'ਤੇ ਆਪਣੀ ਪਤਨੀ ...
ਛੇਹਰਟਾ, 1 ਦਸੰਬਰ (ਪੱਤਰ ਪ੍ਰੇਰਕ)-ਹਲਕਾ ਅਜਨਾਲਾ ਦੇ ਮਿਹਨਤੀ ਨੌਜਵਾਨ ਹੁਸਨਪ੍ਰੀਤ ਸਿੰਘ ਨਿੱਜਰ ਨੇ ਐੱਸ. ਓ. ਆਈ. ਅਜਨਾਲਾ ਦਾ ਪ੍ਰਧਾਨ ਬਣਨ ਉਪਰੰਤ ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵਿਖੇ ਪੁੱਜ ਕੇ ਪਾਰਟੀ ਵਿਚ ...
ਅੰਮਿ੍ਤਸਰ, 1 ਦਸੰਬਰ (ਜਸਵੰੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਦੇ ਖਿਡਾਰੀਆਂ ਨੇ 26ਵੀਂ ਜੂਨੀਅਰ ਪੰਜਾਬ ਸਾਫਟਬਾਲ ਚੈਂਪੀਅਨਸ਼ਿਪ, ਜੋ ਲੁਧਿਆਣਾ ਦੇ ਗੁਰੂ ਨਾਨਕ ...
ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਲਿਵਰ ਟਰਾਂਸਪਲਾਂਟ ਸਰਜਰੀ ਦੇ ਖੇਤਰ ਵਿਚ ਹੋਈ ਤਰੱਕੀ ਦੀ ਨਾਲ ਫੋਰਟਿਸ ਹਾਸਪਿਟਲ ਗੁਰੂਗ੍ਰਾਮ ਦੇ ਡਾਕਟਰਾਂ ਨੇ ਦੂਰਬੀਨੀ ਅਪਰੇਸ਼ਨ ਨਾਲ ਸਫਲ ਅਪਰੇਸ਼ਨ ਕਰਕੇ ਜਿਗਰ ਤਬਦੀਲ ਕੀਤਾ ਤੇ ਅੰਮਿ੍ਤਸਰ ਦੇ 2 ਮਰੀਜ਼ਾਂ ਦੀ ਜਾਨ ਬਚਾ ...
ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 15ਵੇਂ ਪਾਈਟੈਕਸ ਮੇਲੇ ਸਬੰਧੀ ਅੱਜ ਪੱਤਰਕਾਰ ਮਿਲਣੀ ਕਰਵਾਈ ਗਈ, ਜਿਸ 'ਚ ਡਿਪਟੀ ਕਮਿਸ਼ਨਰ ਅੰਮਿ੍ਤਸਰ ...
ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਕਲਾਕਾਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 'ਏ' ਜ਼ੋਨ ਜ਼ੋਨਲ ਯੁਵਕ ਮੇਲੇ ਦੀ ਓਵਰਆਲ ਚੈਂਪੀਅਨ ਟਰਾਫੀ ਹਾਸਿਲ ਕਰਨ 'ਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨ: ਸਕੱਤਰ ਰਜਿੰਦਰ ...
ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿਤੀਆਂ ਹਨ ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਵੋਟਾਂ ਨੂੰ ਲੈ ਕੇ ਉਤਸ਼ਾਹ ਪੈਦਾ ਕਰਨ ਲਈ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ...
ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਰਿਆ ਸਮਾਜ ਮੰਦਰ ਲਾਰੰਸ ਰੋਡ ਵਿਖੇ ਡਾ: ਐਸ਼ਵਰਿਆ ਮਹਿਰਾ ਦੀ ਪ੍ਰਧਾਨਗੀ ਹੇਠ ਗਾਯਤਰੀ ਮਹਾਂਯੱਗ ਕਰਵਾਇਆ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਪਿੰ੍ਰਸੀਪਲ ਡਾ: ਸ਼ਰੂਤੀ ਮਹਾਜਨ ਨੇ ਦੱਸਿਆ ਕਿ 5 ਦਸੰਬਰ ...
ਮਾਨਾਂਵਾਲਾ, 1 ਦਸੰਬਰ (ਗੁਰਦੀਪ ਸਿੰਘ ਨਾਗੀ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ...
ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੇ ਜੇ. ਈ., ਨਗਰ ਨਿਗਮ ਤਾਲਮੇਲ ਦਲ ਦੇ ਪ੍ਰਧਾਨ ਕੁਲਦੀਪ ਸਿੰਘ ਪੰਡੋਰੀ ਅੱਜ ਸੇਵਾ-ਮੁਕਤ ਹੋ ਗਏ | ਸ. ਪੰਡੋਰੀ ਦੇ ਸੇਵਾ-ਮੁਕਤ ਹੋਣ 'ਤੇ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਵਿਦਾਇਗੀ ਸਮਾਗਮ ...
ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਰੇਜ਼ੀਡੈਂਟ ਹਸਪਤਾਲ 'ਚ ਇਕ ਵਾਰ ਮੁੜ ਦੋ ਘੰਟਿਆਂ ਲਈ ਓ.ਪੀ.ਡੀ. ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਆਪਣੀਆਂ ਮੰਗਾਂ ਨਾਲ ਮੰਨੇ ਜਾਣ ...
ਰਾਜਾਸਾਂਸੀ, 1 ਦਸੰਬਰ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ: ਸੁੱਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਸਮੂਹ ਪਿੰਡਾਂ ਵਿਚ ਕਰੋੜਾਂ ਰੁਪਏ ਖਰਚ ਕਰਕੇ ਉਹ ਵਿਕਾਸ ਕਾਰਜ ਜੰਗੀ ਪੱਧਰ ਕਰਵਾਏ ਹਨ ...
ਰਾਜਾਸਾਂਸੀ, 1 ਦਸੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਸਮੁੱਚੇ ਪੰਜਾਬ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਦਿਆਂ ਜੋ ਐਲਾਨ ਕੀਤੇ ਅਤੇ ਲਾਰੇ ਲਾਏ ਹਨ ਉਹ ਸਾਰੇ ਝੂਠੇ ...
ਛੇਹਰਟਾ, 1 ਦਸੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਾਮ ਲੇਵਾ (ਭੇਟਾ ਰਹਿਤ) ਸ੍ਰੀ ਅਖੰਡ ਪਾਠ ਸਭਾ ਰਜਿ: ਨਿਊ ਰਣਜੀਤਪੁਰਾ ਛੇਹਰਟਾ ਵਿਖੇ ਪ੍ਰਧਾਨ ਗੁਰਦੇਵ ਸਿੰਘ ਮਾਨ ਦੀ ਦੇਖਰੇਖ ਹੇਠ ਮਹਾਨ ...
ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੂੰ ਸਨਮਾਨਿਤ ਕਰਨ ਵਾਲਿਆਂ ਦਾ ਅੱਜ ਤਾਂਤਾ ਲੱਗਾ ਰਿਹਾ | ਇਸ ਦੌਰਾਨ ਕਾਨੂੰਨਗੋ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਲਖਵਿੰਦਰ ਸਿੰੰਘ ਕੋਹਾਲੀ ਦੀ ਅਗਵਾਈ ਹੇਠੇ ...
ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੰਨਾ ਪੇਪਰ ਮਿੱਲਜ਼ ਲਿਮਟਿਡ, ਅੰਮਿ੍ਤਸਰ ਵਿਖੇ ਫੈਕਟਰੀਜ਼ ਦੇ ਡਾਇਰੈਕਟਰ, ਪੰਜਾਬ ਅਤੇ ਪੰਜਾਬ ਸੇਫਟੀ ਕੌਂਸਲ ਵਲੋਂ ਕਿੱਤਾ ਮੱੁਖੀ ਸਿਹਤ ਅਤੇ ਸੁਰੱਖਿਆ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਸਿਖਲਾਈ ...
ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਉਤਰੀ ਦੇ ਸੀਨੀਅਰ ਆਗੂ ਅਤੇ ਟਰੇਡ ਤੇ ਇੰਡਸਟਰੀਅਲ ਵਿੰਗ ਪੰਜਾਬ ਦੇ ਸਹਿ ਪ੍ਰਧਾਨ ਮੁਨੀਸ਼ ਅਗਰਵਾਲ ਦੀ ਅਗਵਾਈ ਹੇਠ ਸਥਾਨਕ 'ਆਪ' ਦਫਤਰ ਵਿਖੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ 'ਚ ...
ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਐ~ਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ: ਇੰਦਰਪਾਲ ਵਲੋਂ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੂੰ ਮੰਗ ਪੱਤਰ ਸੌਂਪਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਪੱਛਮੀ ...
ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀਆਂ ਕਈ ਸਮਾਜ ਸੇਵੀ ਤੇ ਧਾਰਮਿਕ ਸੁਸਾਇਟੀਆਂ ਵਲੋਂ ਡੀ.ਸੀ. ਗੁਰਪ੍ਰੀਤ ਸਿੰਘ ਖਹਿਰਾ ਨੂੰ ਮੰਗ ਪੱਤਰ ਸੌਂਪ ਕੇ ਗੁਰੂ ਨਗਰੀ ਵਿਚ ਸਾਫ ਸਫ਼ਾਈ ਨੂੰ ਮੁੱਖ ਰੱਖਦਿਆਂ ਰੇਤਾ, ਬੱਜਰੀ, ਮਿੱਟੀ, ਇੱਟਾਂ ਤੇ ਕੁੂੜੇ ...
ਅੰਮਿ੍ਤਸਰ 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਹੀ ਮੁਕੇਸ਼ ਮਹਿਰਾ ਵਲੋਂ ਅੱਜ ਤਰਨ ਤਾਰਨ ਸ਼ਹਿਰ 'ਚ ਪੰਜਾਬ ਦਾ ਤੀਸਰਾ ਸ਼ੋਅਰੂਮ ਖੋਲਿ੍ਹਆ ਗਿਆ, ਜਿਸਦਾ ਉਦਘਾਟਨ ਅੱਜ ਉੱਘੇ ਗਾਇਕ ਲਖਵਿੰਦਰ ਵਡਾਲੀ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਸੰਦੀਪ ਅਗਨੀਹੋਤਰੀ, ਐੱਸ. ਪੀ. ...
ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 4 ਦੇ ਇਲਾਕੇ ਸ਼ਹਿਰ ਦੀ ਪਾਸ਼ ਕਾਲੋਨੀ ਰਣਜੀਤ ਐਵੀਨਿਊ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਬੀਤੇ ਦਿਨੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਹਲਕਾ ...
ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਉਪ੍ਰੰਤ ਹੁਣ ਸ਼ੋ੍ਰਮਣੀ ਕਮੇਟੀ ਦੇ ਉੱਚ ਅਹੁਦਿਆਂ 'ਤੇ ਕੰਮ ਕਰਦੇ ਅਧਿਕਾਰੀਆਂ ਤੇ ਵਿਭਾਗ ਮੁਖੀਆਂ ਦੀਆਂ ਆਉਂਦੇ ਦਿਨਾਂ ਵਿਚ ਬਦਲੀਆਂ ਤੇ ...
ਅੰਮਿ੍ਤਸਰ, 1 ਦਸੰਬਰ (ਜਸਵੰੰਤ ਸਿੰਘ ਜੱਸ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਬਣਾਇਆ ਵਿਸ਼ੇਸ਼ ਲਾਂਘਾ ਭਾਵੇਂ ਕੋਰੋਨਾ ਤੋਂ ਬਾਅਦ 17 ਨਵੰਬਰ ਤੋਂ ਮੁੜ ਖੋਲ੍ਹ ਦਿੱਤਾ ਗਿਆ ਹੈ ਤੇ ਰੋਜ਼ਾਨਾ ਸ਼ਰਧਾਲੂ ਗੁ: ਸਾਹਿਬ ਦੇ ਦਰਸ਼ਨ ...
ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਫਿਨਕੇਅਰ ਸਮਾਲ ਫਾਈਨਾਂਸ ਬੈਂਕ ਵਲੋਂ ਅੱਜ ਅੰਮਿ੍ਤਸਰ 'ਚ ਆਪਣੀ ਪਹਿਲੀ ਬ੍ਰਾਂਚ ਦਾ ਉਦਘਾਟਨ ਕੀਤਾ ਗਿਆ | ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਫਿਨਕੇਅਰ ਸਮਾਲ ਫਾਈਨਾਂਸ ਬੈਂਕ ਦੇ ਰਿਟੇਲ ਬੈਕਿੰਗ ਦੇ ਸੀ. ਈ. ਓ. ਡਾ: ...
ਛੇਹਰਟਾ, 1 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਅੰਮਿ੍ਤਸਰ-1 ਟੀ. ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੱਛਮੀ ਦੇ ਵੋਟਰਾਂ ਲਈ ਸ. ਸ. ਸ. ਸਕੂਲ ਕੋਟ ਖ਼ਾਲਸਾ ਵਿਖੇ ...
ਸੁਲਤਾਨਵਿੰਡ, 1 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ 'ਚ ਵਿਧਾਨ ਸਭਾ ਦੀਆ ਆ ਰਹੀਆਂ ਚੋਣਾਂ ਨੂੰ ਲੈ ਕੇ ਜਿੱਥੇ ਕਾਂਗਰਸ ਅਤੇ ਅਕਾਲੀ ਪੱਬਾਂ ਭਾਰ ਹੋਈ ਬੈਠੇ ਹਨ, ਉੱਥੇ ਹੀ 'ਆਪ' ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਨੂੰ ਲੈ ਕੇ 'ਆਪ' ਦੇ ਹਲਕਾ ...
ਮਾਨਾਂਵਾਲਾ, 1 ਦਸੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪਿੰਡ ਰਾਮਪੁਰਾ ਵਿਖੇ ਸਾਬਕਾ ਸਰਪੰਚ ਗੱਜਣ ਸਿੰਘ ਤੇ ਕਾਰਜ ਸਿੰਘ ਦੇ ਡੇਰੇ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਹਲਕਾ ਵਿਧਾਇਕ ਸ. ਤਰਸੇਮ ਸਿੰਘ ਡੀ. ਸੀ. ਵਲੋਂ ਜਾਰੀ ਕੀਤੀ ਗਈ 2 ...
ਅੰਮਿ੍ਤਸਰ, 1 ਦਸਬੰਰ (ਰੇਸ਼ਮ ਸਿੰਘ)-ਨਸ਼ਿਆਂ ਨੂੰ ਚਾਰ ਹਫਤਿਆਂ 'ਚ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਹੁਣ ਪੁਲਿਸ ਰਾਹੀਂ ਨਸ਼ਿਆਂ ਦਾ ਦਾਗ ਧੋਣ ਦੀ ਤਿਆਰੀ ਕਰ ਰਹੀ ਹੈ | ਨਸ਼ਿਆਂ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX