ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਵੈ-ਰੁਜ਼ਗਾਰ/ਰੁਜ਼ਗਾਰ ਕੈਂਪਸ ਸੰਬਧੀ ਵਿਸ਼ੇਸ ਮੀਟਿੰਗ ਹੋਈ | ਮੀਟਿੰਗ ਦੌਰਾਨ ਵਿਚ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸਵੈ-ਰੁਜ਼ਗਾਰ/ਪਲੇਸਮੈਂਟ ਕੈਂਪਸ ਸੰਬਧੀ ਨੌਜਵਾਨਾਂ ਨੂੰ ਸਵੈ-ਰੁਜ਼ਗਾਰ/ਰੁਜ਼ਗਾਰ ਮੁੱਹਈਆ ਕਰਵਾਉਣ ਦੇ ਕਾਬਲ ਬਣਾਉਣ ਲਈ ਪੰਜਾਬ ਸਰਕਾਰ ਤੋਂ ਪ੍ਰਾਪਤ ਟੀਚਿਆ ਸਬੰਧੀ ਵੱੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਗਈ | ਮੀਟਿੰਗ ਵਿਚ ਮਹੀਨਾ ਦਸੰਬਰ ਵਿਚ ਲੱਗਣ ਵਾਲੇ ਸਵੈ-ਰੁਜ਼ਗਾਰ ਕੈਂਪ/ਪਲੇਸਮੈਂਟ ਕੈਂਪਸ ਬਾਰੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ/ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ ਯੋਗ ਉਮੀਦਵਾਰਾਂ/ਲਾਭਪਾਤਰੀਆਂ ਨੂੰ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਵਿੱਤੀ ਸੰਸਥਾਵਾਂ ਦੁਆਰਾ ਲੋਨ ਦੇ ਕੇ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕਰਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਉਨ੍ਹਾਂ ਵਲੋਂ ਕਿਹਾ ਗਿਆ ਕਿ ਨੌਜਵਾਨਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ ਅਤੇ ਉਪਰਾਲੇ ਕੀਤੇ ਜਾਣਗੇ | ਮੀਟਿੰਗ ਵਿਚ ਹਾਜ਼ਰ ਹੋਏ ਵੱਖ-ਵੱਖ ਬੈਕਾਂ ਡੀ. ਸੀ. ਓਜ਼ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਸਵੈ-ਰੁਜ਼ਗਾਰ ਸਕੀਮਾਂ ਅਧੀਨ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਕੀਤਾ ਜਾਵੇ | ਇਸ ਸੰਬਧੀ ਵੱਖ-ਵੱਖ ਵਿਭਾਗ ਨੂੰ ਬੈਕਾਂ ਦੇ ਡੀ. ਸੀ. ਓਜ਼ ਨਾਲ ਤਾਲਮੇਲ ਕਰਨ ਨੂੰ ਕਿਹਾ ਗਿਆ ਤਾਂ ਜੋ ਲੋਨ ਕੇਸਾ ਦਾ ਨਿਪਟਾਰਾ ਜਲਦੀ ਤੋਂ ਜਲਦੀ ਹੋ ਸਕੇ | ਉਨ੍ਹਾਂ ਦੱਸਿਆ ਕਿ 7 ਦਸੰਬਰ ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇਕ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਬੈਂਕਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ ਤੇ ਸਵੈ-ਰੁਜ਼ਗਾਰ ਨਾਲ ਸੰਬਧਤ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ | ਸਵੈ-ਰੁਜ਼ਗਾਰ ਦੀਆਂ ਸਕੀਮਾਂ ਦੇ ਅਧੀਨ ਬੇਰੁਜ਼ਗਾਰ ਉਮੀਦਵਾਰਾਂ ਨੂੰ ਸਵੈ-ਰੁਜਗਾਰ ਕਰਨ ਲਈ ਕਰਜੇ ਦੇ ਫਾਰਮ ਭਰਵਾਏ ਜਾਣਗੇ | ਮੀਟਿੰਗ ਵਿਚ ਜ਼ਿਲ੍ਹਾ ਰੁਜਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗਿਕ ਕੇਂਦਰ, ਜ਼ਿਲ੍ਹਾ ਲੀਡ ਬੈਂਕ ਮੈਨਜਰ, ਜ਼ਿਲ੍ਹਾ ਮੈਨੇਜਰ ਐੱਸ.ਸੀ. ਕਾਰਪੋਰੇਸ਼ਨ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਡੀ. ਪੀ. ਐੱਮ., ਐੱਸ.ਆਰ.ਐੱਲ.ਐੱਮ., ਐੱਲ.ਡੀ.ਐੱਮ. ਤੇ ਵੱਖ-ਵੱਖ ਬੈਕਾਂ ਦੇ ਡੀ.ਸੀ.ਓਜ. ਵੀ ਹਾਜ਼ਰ ਹੋਏ |
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਨਗਰ ਕੌਂਸਲ ਤਰਨ ਤਾਰਨ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਬਜ਼ੁਰਗਾਂ, ਅੰਗਹੀਣਾਂ, ਵਿਧਵਾਵਾਂ ਤੇ ਬੇਆਸਰਿਆਂ ਨੂੰ ਪੈਨਸ਼ਨਾਂ ਦੇਣ ਲਈ ਇਕ ਮੈਗਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵਿਧਾਇਕ ਡਾ. ਧਰਮਬੀਰ ...
ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,25,354 ਲਾਭਪਾਤਰੀਆਂ ਨੂੰ 8,60,172 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...
ਪੱਟੀ, 1 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਮਿਸ਼ਨ-2022 ਸਬੰਧੀ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਪੀ.ਪੀ.ਸੀ.ਸੀ. ਮੈਂਬਰ ਹਰਪ੍ਰੀਤ ਸਿੰਘ ਸੰਧੂ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਵਲੋਂ ਹਲਕਾ ਪੱਟੀ ਦੇ ਪਿੰਡ ਚੂਸਲੇਵੜ ਵਿਖੇ ਬਲਾਕ ਸੰਮਤੀ ...
ਤਰਨ ਤਾਰਨ, 1 ਦਸੰਬਰ (ਵਿਕਾਸ ਮਰਵਾਹਾ)-ਮਨੁੱਖ ਦੀ ਜਿੰਦਗੀ ਦਾ ਹਰ ਪਲ ਸਾਹਸ ਭਰਿਆ ਹੁੰਦਾ ਹੈ | ਸਾਹਸ ਹੀ ਸਾਰੇ ਗੁਣਾਂ ਦਾ ਸਹੀ ਉਪਯੋਗ ਹੀ ਮਨੁੱਖ ਨੁੰ ਸ਼ੇ੍ਰਸ਼ਠ, ਮਿਹਨਤੀ, ਲਗਨਸ਼ੀਲ, ਫ਼ਰਜ਼ਾਂ ਪ੍ਰਤੀ ਜ਼ਿੰਮੇਵਾਰ ਨਾਗਰਿਕ ਅਤੇ ਫ਼ੌਜੀ ਅਫ਼ਸਰ ਬਣਾ ਦਿੰਦਾ ਹੈ | ...
ਫਤਿਆਬਾਦ, 1 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਵਿਖੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਬਲਾਕ ਪ੍ਰਧਾਨ ਤੇ ਯੂਥ ਆਗੂ ਰਣਜੀਤ ਸਿੰਘ ਪਵਾਰ ਨੇ ਕਿਹਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨਾਲ ...
ਗੋਇੰਦਵਾਲ ਸਾਹਿਬ, 1 ਦਸੰਬਰ (ਸਕੱਤਰ ਸਿੰਘ ਅਟਵਾਲ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਜਨ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਦਿਸ਼ਾ ਨਿਰਦੇਸ਼ਾਂ, ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਯੋਗ ਉੱਦਮਾਂ ਸਾਹਿਤ ਅਤੇ ...
ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਕਿਸਾਨ ਯੂਨੀਅਨ ਸੰਬੰਧਿਤ ਕੁਲਹਿੰਦ ਕਿਸਾਨ ਮਹਾਂ ਸਭਾ ਜ਼ਿਲ੍ਹਾ ਤਰਨ ਤਾਰਨ-ਅੰਮਿ੍ਤਸਰ ਦੇ ਜਨਰਲ ਸਕੱਤਰ ਦਲਵਿੰਦਰ ਸਿੰਘ ਪੰਨੂੰ ਨੇ ਮਜ਼ਦੂਰ, ਕਿਸਾਨ ਤੇ ਆਮ ਕਿਰਤੀ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲੀ, ਭਾਜਪਾ ਅਤੇ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਅਮਰੀਕ ਸਿੰਘ ...
ਖਾਲੜਾ, 1 ਦਸੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਨੇ ਕਹੀ ਮਾਰ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖਾਲੜਾ ਵਿਖੇ ਬਲਬੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਡੱਲ ਹਾਲ ਵਾਸੀ ...
ਫਤਿਆਬਾਦ, 1 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾ ਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਸਾ. ਚੇਅਰਮੈਨ ਜਥੇ. ਗੁਰਦਿਆਲ ਸਿੰਘ ਮੁੰਡਾ ਪਿੰਡ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਭਰਵੀ ਇਕੱਰਤਰਾ ਹੋਈ, ਜਿਸ ਦੌਰਾਨ ਸੰਮਤੀ ਮੈਂਬਰ ਰਘਬੀਰ ਸਿੰਘ ...
ਝਬਾਲ, 1 ਦਸੰਬਰ (ਸੁਖਦੇਵ ਸਿੰਘ)-ਪਿਛਲੇ ਪੌਣੇ ਪੰਜ ਸਾਲਾਂ 'ਚ ਕਾਂਗਰਸ ਪਾਰਟੀ ਦੇ ਰਾਜ 'ਚ ਪੰਜਾਬ ਦਾ ਜੋ ਮਾੜਾ ਹਾਲ ਹੋਇਆ ਹੈ, ਓਨਾ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਇਆ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ...
ਅਮਰਕੋਟ, 1 ਦਸੰਬਰ (ਗੁਰਚਰਨ ਸਿੰਘ ਭੱਟੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦੇ ਮੱਦੇਨਜ਼ਰ ਬਲਾਕ ਵਲਟੋਹਾ ਵਿਚੋਂ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 100 ਦਿਨ ਰੋਡ ਮੈਪ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਜਾਰੀ ਪ੍ਰੋਗਰਾਮ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਹੋਇਆ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ' ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 1407 ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ...
ਅੰਮਿ੍ਤਸਰ 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਹੀ ਮੁਕੇਸ਼ ਮਹਿਰਾ ਵਲੋਂ ਅੱਜ ਤਰਨ ਤਾਰਨ ਸ਼ਹਿਰ 'ਚ ਪੰਜਾਬ ਦਾ ਤੀਸਰਾ ਸ਼ੋਅਰੂਮ ਖੋਲਿ੍ਹਆ ਗਿਆ, ਜਿਸਦਾ ਉਦਘਾਟਨ ਅੱਜ ਉੱਘੇ ਗਾਇਕ ਲਖਵਿੰਦਰ ਵਡਾਲੀ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਸੰਦੀਪ ਅਗਨੀਹੋਤਰੀ, ਐੱਸ. ਪੀ. ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਨੂੰ ਦਿੱਤੇ ਭਰੋਸੇ ਦੇ ਉਲਟ ਪਾਵਰ ਮੈਨੇਜਮੈਂਟ ਵਲੋਂ ਮੁੜ ਟਾਲ ਮਟੌਲ ਦੀ ਨੀਤੀ ਅਖ਼ਤਿਆਰ ਕਰਨ ਦੇ ਨਾਲ-ਨਾਲ ਨਵੰਬਰ ਮਹੀਨੇ ਦੀ ਤਨਖਾਹ ਜਾਰੀ ਨਾ ਕਰਨ ਦੇ ਮੁਲਾਜ਼ਮ ਮਾਰੂ ਫ਼ੈਸਲੇ ਖਿਲਾਫ਼ ...
ਪੱਟੀ, 1 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਤੋਂ ਆਸਲ ਰੋਡ 'ਤੇ ਖੁੱਲ੍ਹੇ ਸੀਵਰੇਜ ਦੇ ਢੱਕਣ ਕਿਸੇ ਵੇਲੇ ਹਾਦਸਿਆਂ ਨੂੰ ਸੱਦਾ ਦੇ ਸਕਦੇ ਹਨ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਕਈ ਵਾਰ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਪੰਜਾਬ ਦੀ ਬਰਬਾਦੀ ਤੋਂ ਬਾਅਦ ਬਾਕੀ ਦੇਸ਼ ਵਿਚ ਭੁੱਖਮਰੀ ਫੈਲਾਅ ਕੇ ਅਤੇ ਲੋਕਾਂ ਉਪਰ ਜੁਲਮ ਢਾਹ ਕੇ ਹੁਣ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਕਰਕੇ ਪੰਜਾਬ ਸੁਧਾਰ ਦੀਆਂ ਗੱਲ੍ਹਾਂ ਕਰਨ ਵਾਲੇ ਕੇਜਰੀਵਾਲ ਲੋਕਾਂ ਨੂੰ ਮੂਰਖ ਬਣਾ ...
ਗੋਇੰਦਵਾਲ ਸਾਹਿਬ, 1 ਦਸੰਬਰ (ਸਕੱਤਰ ਸਿੰਘ ਅਟਵਾਲ)-ਪਿੰਡ ਫਤਿਹਪੁਰ ਬਦੇਸ਼ਾ 'ਚ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ ਕਿ੍ਸ਼ਚਨ ਭਾਈਚਾਰੇ ਵਲੋਂ ਮਹਾਨ ਮਸੀਹ ਉਤਸਵ ਮਨਾਇਆ ਗਿਆ, ਜਿਸ ਵਿਚ ਇਲਾਕੇ ਤੇ ਦੂਰ ਨੇੜੇ ਤੋਂ ਕਿ੍ਸ਼ਚਨ ਮਸੀਹ ਭਾਈਚਾਰੇ ਨੇ ਹਾਜ਼ਰੀ ...
ਖਡੂਰ ਸਾਹਿਬ, 1 ਦਸੰਬਰ ( ਰਸ਼ਪਾਲ ਸਿੰਘ ਕੁਲਾਰ)-ਕਿਰਸਾਨੀ ਨੂੰ ਬਚਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਜਿੱਤ ਜਿੱਥੇ ਇਤਿਹਾਸਕ ਹੋ ਨਿਬੜੀ ਹੈ, ਉੱਥੇ ਹੀ ਇਸ ਜਿੱਤ ਨੂੰ ਲੋਕ ਸਦਾ ਲਈ ਯਾਦ ਰੱਖਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਖਡੂਰ ਸਾਹਿਬ, 1 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਆਗੂ ਹਰਬਿੰਦਰਜੀਤ ਸਿੰਘ ਕੰਗ ਤੇ ਇਕਬਾਲ ਸਿੰਘ ਵੜਿੰਗ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਦਰ ਥਾਣਾ ਤਰਨ ...
ਫਤਿਆਬਾਦ, 1 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਘਰ ਦੇ ਹਾਲਾਤਾਂ ਨੂੰ ਸੁਧਾਰਨ ਦਾ ਸੁਪਨਾ ਲੈ ਕੇ 2014 ਵਿਚ ਅਮਰੀਕਾ ਗਏ ਤਿੰਨਾਂ ਭੈਣ-ਭਰਾਵਾਂ 'ਚੋਂ ਸਭ ਤੋਂ ਛੋਟੇ ਬਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਭੈਲ ਢਾਏ ਵਾਲਾ ਦੀ ਅਮਰੀਕਾ ਦੇ ਬੈਨਸਾਲੇਮ 'ਚ ਅਚਾਨਕ ਮੌਤ ਹੋ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ' ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 1407 ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ...
ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਕੁੱਲਹਿੰਦ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਮੋਦੀ ਸਰਕਾਰ ਵਾਂਗੂ ਅੰਗਰੇਜ ਹਾਕਮਾਂ ਨੇ ਵੀ ਖੇਤੀ ਕਾਨੂੰਨ ਬਣਾਏ ਸੀ, ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਬਾਬਾ ਵਿਸਾਖਾ ਸਿੰਘ ਦਦੇਹਰ ਸਾਹਿਬ, ...
ਤਰਨ ਤਾਰਨ, 1 ਦਸੰਬਰ (ਵਿਕਾਸ ਮਰਵਾਹਾ)-ਲੋਕ ਪਿ੍ਯ ਸਮਾਜ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਸੰਬੋਧਨ ਕਰਦੇ ਹੋਏ ਕੌਮੀ ਜਨਰਲ ਸਕੱਤਰ ਜਸਪਾਲ ਸਿੰਘ ਬਰਾਹ ਨੇ ਕਿਹਾ ਕਿ ਆਖਰ ਕਿਸਾਨਾਂ ਦੇ ਰੋਹ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਹੀ ਪਿਆ, ...
ਖਾਲੜਾ, 1 ਦਸੰਬਰ (ਜੱਜਪਾਲ ਸਿੰਘ ਜੱਜ)-ਕਸਬਾ ਖਾਲੜਾ ਤੋਂ ਥੋੜੀ ਦੂਰ ਹਰੀਕੇ-ਖਾਲੜਾ ਮੁੱਖ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਮੀਸ਼ਾਹ ਦਾ ਨੌਜਵਾਨ ਆਈ ਟਵੰਡੀ ਗੱਡੀ ਨੰਬਰ ਪੀ.ਬੀ.06 ...
ਖਾਲੜਾ, 1 ਦਸੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 1 ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫ਼ੜੇ ਗਏ ਵਿਅਕਤੀ ਖਿਲਾਫ਼ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੀ ਪ੍ਰਧਾਨਗੀ ਹੇਠ ਚੀਰਾ ਰਹਿਤ ਨਸਬੰਦੀ ਪੰਦਰਵਾੜੇ ਸਬੰਧੀ ਸੁਪਰਵਾਇਜਰ ਮੇਲ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ | ਇਸ ਦੇ ਨਾਲ ਹੀ ਸਿਵਲ ਸਰਜਨ ਤਰਨ ਤਾਰਨ ਵਲੋਂ ਇਸ ਸਬੰਧੀ ਪੋਸਟਰ ਵੀ ਰਿਲੀਜ਼ ਕੀਤਾ ...
ਪੱਟੀ, 1 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੱਟੀ ਵਿਖੇ ਐੱਨ.ਸੀ.ਸੀ. ਵਿਭਾਗ ਦੇ ...
ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਕੰਨਾਂ ਦਾ ਬੋਲਾਪਣ ਇਕ ਗੰਭੀਰ ਬਿਮਾਰੀ ਹੈ, ਸਮੇਂ ਸਿਰ ਇਸ ਦਾ ਇਲਾਜ ਕਰਵਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ | ਬੋਲੇਪਣ ਦੇ ਕਈ ਲੱਛਣ ਹਨ ਜਿਵੇਂ ਕਿ ਕੰਨਾਂ 'ਚ ਛਾ-ਛਾ ਹੋਣਾ, ਕੰਨ 'ਚ ਆਵਾਜ਼ਾਂ ਆਉਣੀਾਂ, ਕਿਸੇ ਦੀ ਗੱਲ ਦੀ ਸਮਝ ਨਾ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਭਾਰਤ/ਪਾਕਿਸਤਾਨ ...
ਖਾਲੜਾ, 1 ਦਸੰਬਰ -ਚੰਨੀ ਸਰਕਾਰ 'ਚ ਨਵੇਂ ਬਣੇ ਨੌਜਵਾਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਬੇਸ਼ੱਕ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਜੇ ਜ਼ਮੀਨੀ ਹਕੀਕਤ ਦੀ ਗੱਲ ਕਰੀਏ ਤਾਂ ਅੱਜ ਵੀ ਬਹੁਤ ਜ਼ਿਆਦਾ ਕਸਬੇ ਸਹੂਲਤਾਂ ਤੋਂ ਵਾਂਝੇ ਹਨ, ਜਿਸ ਦੀ ਮਿਸਾਲ ...
ਗੋਇੰਦਵਾਲ ਸਾਹਿਬ, 1 ਦਸੰਬਰ (ਸਕੱਤਰ ਸਿੰਘ ਅਟਵਾਲ)-ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ | ਇਸ ਖੇਡ ਸਮਾਰੋਹ ਵਿਚ ਬਲਾਕ ਨੋਡਲ ਅਫ਼ਸਰ ਵਿਕਾਸ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਮਰੈਨ ਗੁਰਸੇਵਕ ਸਿੰਘ ਸ਼ੇਖ ਨੇ ਅਗਾਮੀ ਚੋਣਾਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਤੇ ਹਲਕਾ ਖਡੂਰ ਸਾਹਿਬ ...
ਝਬਾਲ, 1 ਦਸੰਬਰ (ਸਰਬਜੀਤ ਸਿੰਘ)-ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਹਲਕੇ ਦੇ ਲੋਕਾਂ ਨੂੰ ਪੂਰੀਆਂ ਸਹੂਲਤਾਂ ਦਿੱਤੇ ਜਾਣ ਦੇ ਕੀਤੇ ਜਾ ਰਹੇ ਸ਼ਲਾਘਾਯੋਗ ਉਦਮ ਕਰਕੇ ਗੱਗੋਬੂਹਾ ਵਿਖੇ ਚੱਲ ਰਹੇ ਲਿੰਕ ਸੜਕ ਬਣਾਉਣ ਦਾ ਕੰਮ ਜਲਦੀ ਹੀ ਮੁਕੰਮਲ ਹੋਵੇਗਾ, ਜਦ ...
ਅਮਰਕੋਟ, 1 ਦਸੰਬਰ (ਗੁਰਚਰਨ ਸਿੰਘ ਭੱਟੀ)-ਮਾਰਕੀਟ ਕਮੇਟੀ ਖੇਮਕਰਨ ਦੇ ਅਧੀਨ ਆਉਂਦੀ ਸਭ ਤੋਂ ਵੱਡੀ ਅਨਾਜ ਮੰਡੀ ਅਮਰਕੋਟ ਵਿਖੇ ਪੱਕੇ ਫੜ ਦਾ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀ ਪੱਕੇ ਫੜਾ ਲਈ ਕੋਈ ਇਕ ...
ਖੇਮਕਰਨ, 1 ਦਸੰਬਰ (ਰਾਕੇਸ਼ ਬਿੱਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਪਿੰਡ ਭੂਰਾ ਕੋਹਨਾ 'ਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਉਦਘਾਟਨ ਪਿ੍ੰਸੀਪਲ ਸਿਸਟਰ ਜਯੋਤੀ ਨੇ ਕੀਤਾ ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਫਾਦਰ ਸਿਬਿਨ ਐੱਫ.ਐੱਮ.ਜੇ. ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਪਾਵਰ ਮੈਨੇਜਮੈਂਟ ਵਿਰੁੱਧ ਬਾਰਡਰ ਜ਼ੋਨ ਅਧੀਨ ਕੰਮ ਕਰਦੇ ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਨਾਲ ਸਬੰਧਤ ਕੈਟਾਗਿਰੀ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸਥਾਨਕ ਸਰਕਲ ਦਫ਼ਤਰ ਦੇ ਮੇਨ ਗੇਟ 'ਤੇ ਸਿਮਰਨਜੀਤ ਸਿੰਘ ਦੀ ...
ਅਮਰਕੋਟ, 1 ਦਸੰਬਰ (ਗੁਰਚਰਨ ਸਿੰਘ ਭੱਟੀ)-ਬਲਾਕ ਵਲਟੋਹਾ ਅਧੀਨ ਆਉਂਦੇ ਪਿੰਡ ਦਾਸੂਵਾਲ ਵਿਖੇ ਖੇਡ ਗਰਾਊਾਡ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਅੰਗਰੇਜ਼ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਨੀਂਹ ਸਰਪੰਚ ਸਾਰਜ ਸਿੰਘ ਦਾਸੂਵਾਲ ਵਲੋਂ ਰੱਖੀ ਗਈ | ...
ਤਰਨ ਤਾਰਨ, 1 ਦਸੰਬਰ (ਵਿਕਾਸ ਮਰਵਾਹਾ)-ਬਸਪਾ (ਅੰਬੇਦਕਰ) ਪਾਰਟੀ ਦੇ ਪ੍ਰਧਾਨ ਮਨੋਜ ਕੁਮਾਰ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖ 'ਚ ਆਗੂ ਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਪੌਣੇ ਪੰਜ ਸਾਲ ਤੋਂ ਕਾਂਗਰਸ ਦਾ ਰਾਜ ਚੱਲ ਰਿਹਾ ਹੈ, ਜਿਸ ...
ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐੱਸ.ਡੀ.ਐੱਮ. ਖਡੂਰ ਸਾਹਿਬ ਅਨਮਜੋਤ ਕੌਰ ਦੁਆਰਾ ਕੀਤਾ ਗਿਆ | ਇਸ ਮੌਕੇ ਖ਼ੂਨਦਾਨੀਆਂ ਵਲੋਂ 22 ਯੂਨਿਟ ਖੂਨ ...
ਝਬਾਲ, 1 ਦਸੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਸਹਾਇਤਾ ਰਾਸ਼ੀ ਦੇ ਚੈੱਕ ਇਤਿਹਾਸਕ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਵਲੋਂ ਲੋੜਵੰਦਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX