ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ), ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਅੇੈੱਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਸਾਂਝਾ ਫੋਰਮ, ਏਕਤਾ ਮੰਚ ਦੀਆਂ ਸੂਬਾ ਕਮੇਟੀਆਂ ਦੇ ਸੱਦੇ 'ਤੇ ਸਰਕਲ ਅਤੇ ਗਰਿੱਡ ਖੰਨਾ ਦੇ ਗੇਟ ਅੱਗੇ ਰੈਲੀ ਕੀਤੀ ਗਈ | ਇਸ ਮੌਕੇ ਕਰਤਾਰ ਚੰਦ, ਅਵਤਾਰ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਪਾਵਰਕਾਮ/ਟਰਾਂਸਕੋ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀ ਪੇਅ ਬੈਂਡ ਅਤੇ ਹੋਰ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਮੁਕਰਨ ਕਰ ਕੇ, ਮਹੀਨਾ ਨਵੰਬਰ ਦੀ ਤਨਖ਼ਾਹ ਨਾ ਦੇਣ ਦੇ ਰੋਸ ਵਜੋਂ ਸਰਕਲ ਖੰਨਾ ਦੇ ਅੱਗੇ ਬਿਜਲੀ ਕਾਮਿਆਂ ਨੇ ਇਕੱਠੇ ਹੋ ਕੇ ਸਾਂਝੇ ਰੂਪ ਵਿਚ ਪੰਜਾਬ ਸਰਕਾਰ, ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੇ ਖ਼ਿਲਾਫ਼ ਅੱਜ ਵਿਸ਼ਾਲ ਗੇਟ ਰੈਲੀ ਕੀਤੀ ¢ ਅੱਜ ਦੀ ਰੈਲੀ ਦੌਰਾਨ ਜਗਦੇਵ ਸਿੰਘ, ਹਰਜਿੰਦਰ ਸਿੰਘ ਫ਼ੌਜੀ, ਸੁਖਵਿੰਦਰ ਸਿੰਘ (ਰਾਜੂ), ਗੁਰਦੀਪ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਅਰਵਿੰਦਰ ਸਿੰਘ, ਰਾਜੇਸ਼ ਕੁਮਾਰ, ਸਕਤੀ ਸਿੰਘ, ਰਾਮ ਇੰਦਰਪਾਲ ਸਿੰਘ, ਰਾਜ ਸਿੰਘ, ਮਨਪ੍ਰੀਤ ਸਿੰਘ, ਸੇਰ ਸਿੰਘ ਮੀਟਰ ਇੰਸਪੈਕਟਰ, ਨਵਜੋਤ ਕੁਮਾਰ, ਬਹਾਦਰ ਸਿੰਘ, ਜਗਜੀਤ ਸਿੰਘ, ਗੁਰਪਿੰਦਰ ਸਿੰਘ (ਰਾਜੂ), ਰਣਬੀਰ ਜੀਤ ਕੌਰ, ਪ੍ਰੇਮ ਲਤਾ, ਰਾਜਵੀਰ ਸਿੰਘ ਸਰਕਲ ਸੁਪਰਡੈਂਟ, ਅਜੇ ਕੁਮਾਰ, ਮਨੀ ਰਾਮ, ਸਟੇਜ ਸਕੱਤਰ ਹਰਜਿੰਦਰ ਸਿੰਘ ਜੇ. ਈ ਆਦਿ ਹਾਜ਼ਰ ਸਨ |
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਲਿਨਫੌਕਸ ਕੰਪਨੀ 'ਚੋਂ ਕੱਢੇ ਕਿਰਤੀਆਂ ਨੇ ਕੰਪਨੀ ਦੇ ਹੈੱਡ ਆਫ਼ਿਸ ਮੁੰਬਈ ਤੋਂ ਆਈ ਪ੍ਰਬੰਧਕੀ ਟੀਮ ਨੂੰ ਆਪਣੇ ਪਰਿਵਾਰਾਂ ਅਤੇ ਸਹਿਯੋਗੀ ਸੰਘਰਸ਼ਸ਼ੀਲ ਮਜ਼ਦੂਰ, ਕਿਸਾਨ, ਮੁਲਾਜ਼ਮ ਜਥੇਬੰਦੀਆਂ ਦੇ ...
ਪਾਇਲ, 1 ਦਸੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਨੌਜਵਾਨ ਕਾਂਗਰਸ ਪਾਰਟੀ ਦਾ ਹਰਿਆਵਲ ਦਸਤਾ ਹੈ | ਉਹ ਕਾਂਗਰਸ ਪਾਰਟੀ ਵਿਚ ਨਵੀਆਂ ਨਿਯੁਕਤੀਆਂ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ¢ ਉਨ੍ਹਾਂ ...
ਖੰਨਾ, 1 ਦਸੰਬਰ (ਮਨਜੀਤ ਧੀਮਾਨ)-ਸਿਵਲ ਹਸਪਤਾਲ ਦੇ ਸਮੂਹ ਐਨ.ਐਚ.ਐਮ ਸਟਾਫ਼ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਅਣਮਿਥੇ ਸਮੇਂ ਲਈ ਆਰੰਭੀ ਹੜਤਾਲ 16ਵੇਂ ਦਿਨ ਦਾਖ਼ਲ ਹੋ ਗਈ ਹੈ ¢ ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂ ਡਾ. ...
ਡੇਹਲੋਂ, 1 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੇ ਪਿੰਡਾਂ ਅੰਦਰ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਸਮੇਂ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖੰਨਾ 'ਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਭੁਮੱਦੀ ਨੇ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਲ ਹੋਣ ...
ਸਮਰਾਲਾ, 1 ਦਸੰਬਰ (ਕੁਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸਮਰਾਲਾ ਤੋਂ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੋਤਰੇ ਕਾਂਗਰਸੀ ਆਗੂ ਤੇ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਟਰਾਂਸਕੋ ਦਾ ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਓਪਨ-ਜ਼ਿਲ੍ਹਾ ਅਥਲੈਟਿਕ ਮੀਟ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ ¢ ਕਾਲਜ ਦੇ ਡੀਨ ਆਫ਼ ਸਪੋਰਟਸ ਡਾ. ਸੰਜੇ ਤਲਵਾਨੀ ਨੇ ਦੱਸਿਆ ਕਿ 25-27 ...
ਸਮਰਾਲਾ, 1 ਦਸੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਮਾਲਵਾ ਕਾਲਜ ਬੌਂਦਲੀ-ਸਮਰਾਲਾ ਵਿਖੇ ਮਾਲਵਾ ਐਜੂਕੇਸ਼ਨ ਕੌਂਸਲ ਦਾ ਜਨਰਲ ਇਜਲਾਸ ਹੋਇਆ ¢ ਜਿਸ ਵਿਚ ਆਉਣ ਵਾਲੇ ਤਿੰਨ ਸਾਲਾਂ ਲਈ ਚੁਣੇ ਗਏ ਮਾਲਵਾ ਐਜੂਕੇਸ਼ਨ ਕੌਂਸਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ...
ਪਾਇਲ, 1 ਦਸੰਬਰ (ਨਿਜ਼ਾਮਪੁਰ)-ਗੁਰੂ ਰਵਿਦਾਸ ਨੌਜਵਾਨ ਸਭਾ ਧਮੋਟ ਕਲਾਂ ਵਲੋਂ 3 ਦਸੰਬਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਲਗਵਾਇਆ ਜਾ ਰਿਹਾ ਹੈ | ਇਹ ਕੈਂਪ ਯੂਨਾਈਟਿਡ ਸਿੱਖ ਮਿਸ਼ਨ (ਅਮਰੀਕਾ) ਦੀ ਸਰਪ੍ਰਸਤੀ ...
ਡੇਹਲੋਂ, 1 ਦਸੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦੇ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਚੱਲ ਰਹੇ ਯੁਵਕ ਅਤੇ ਵਿਰਾਸਤੀ ਮੇਲੇ ਦੇ ਚੌਥੇ ਦਿਨ ਵੱਖ-ਵੱਖ ਕਾਲਜਾਂ ਦੇ ਪ੍ਰਤੀ ਭਾਗੀਆਂ ਨੇ ਔਰਤਾਂ ਦੇ ਰਵਾਇਤੀ ਗੀਤ, ...
ਗੁਰਦਾਸਪੁਰ, 1 ਦਸੰਬਰ (ਪੰਕਜ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਅਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਜੇਕਰ ਪੇਅ ਬੈਂਡ ਸਬੰਧੀ ਸਰਕੁਲਰ ਤੁਰੰਤ ਜਾਰੀ ਨਾ ਕੀਤਾ ਤਾਂ 2 ...
ਖੰਨਾ, 1 ਦਸੰਬਰ (ਮਨਜੀਤ ਧੀਮਾਨ)-ਟਰੱਕ ਦੀ ਲਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਗੁਰਚਰਨ ਸਿੰਘ ਵਾਸੀ ਭਾਦਲਾ ਉੱਚਾ ਵਜੋਂ ਹੋਈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ -2 ਦੇ ਏ.ਐੱਸ.ਆਈ ਚਰਨਜੀਤ ...
ਮਲੌਦ, 1 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸਿੱਖਿਆ ਵਿਭਾਗ ਵਲੋਂ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਰੋਸ਼ੀਆਣਾ ਦੇ ਵਿਦਿਆਰਥੀ ਗੁਰਜੋਤ ਸਿੰਘ ਪੁੱਤਰ ਰਾਮ ਸ਼ਰਨ ਸਿੰਘ ਵਾਸੀ ਰੋਸ਼ੀਆਣਾ ...
ਬੀਜਾ, 1 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਖੰਨਾ ਵਿਖੇ 4 ਦਸੰਬਰ ਨੂੰ ਹੋਣ ਵਾਲੀ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿਚ ਆਗੂ ਪਹੁੰਚੇ ਰਹੇ ਹਨ¢ ਇਸ ਰੈਲੀ ਵਿਚ ਰਿਕਾਰਡਤੋੜ ਇਕੱਠ ...
ਮਲੌਦ, 1 ਦਸੰਬਰ (ਸਹਾਰਨ ਮਾਜਰਾ)-ਸ਼ਹੀਦ ਸੁਰਿੰਦਰ ਸਿੰਘ ਗੋਲਡੀ ਅਤੇ ਕਿਸਾਨ ਮਜ਼ਦੂਰ ਏਕਤਾ ਨੂੰ ਸਮਰਪਿਤ ਮਲੌਦ, ਰੋੜੀਆਂ ਅਤੇ ਸੋਮਲ ਖੇੜੀ ਤਿੰਨੇ ਨਗਰਾਂ ਦੇ ਸਾਂਝੇ ਯੂਥ ਸੋਮਲ਼ ਸਪੋਰਟਸ ਕਲੱਬ ਵਲੋਂ ਅੱਜ 2 ਦਸੰਬਰ ਅਤੇ 3 ਦਸੰਬਰ ਨੂੰ ਖੇਡ ਸਟੇਡੀਅਮ ਮਲੌਦ ਰੋੜੀਆਂ ...
ਮਾਛੀਵਾੜਾ ਸਾਹਿਬ, 1 ਦਸੰਬਰ (ਸੁਖਵੰਤ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ 'ਚ ਪੈਂਦੇ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਜ਼ਿਲ੍ਹਾ ਸਿੱਖਿਆ ...
ਦੋਰਾਹਾ, 1 ਦਸੰਬਰ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੋਰਾਹਾ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਦੀ ਪ੍ਰੇਰਨਾ ਨਾਲ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਰਹਿਨੁਮਾਈ ਹੇਠ ਨੌਜਵਾਨ ਰਜਤ ਕੁਮਾਰ, ਨਰੇਸ਼ ਕੁਮਾਰ, ਰਵਿੰਦਰ ਸਿੰਘ, ਸੁਰਜੀਤ ਸਿੰਘ ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਲਾਇਨਜ਼ ਕਲੱਬ ਖੰਨਾ ਗ੍ਰੇਟਰ ਵਲੋਂ ਈ.ਐਨ.ਟੀ ਮੈਡੀਕਲ ਕੈਂਪ ਲਲਹੇੜੀ ਰੋੜ ਖੰਨਾ ਵਿਖੇ ਲਗਾਇਆ ਗਿਆ | ਜਿਸ ਵਿਚ ਇੰਡੋ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰ ਪਹੁੰਚੇ ਜਿਨ੍ਹਾਂ ਨੇ ਆਧੁਨਿਕ ਮਸ਼ੀਨਾਂ ਨਾਲ ਮਰੀਜ਼ਾਂ ਦੀ ਜਾਂਚ ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਜਨਤਾ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਪ੍ਰਬੰਧ ਤੋਂ ਪੂਰੀ ਤਰ੍ਹਾਂ ਨਾਲ ਤੰਗ ਪ੍ਰੇਸ਼ਾਨ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ 'ਚ ਲਿਆ ਕੇ ਸੂਬੇ ਨੂੰ ਇਕ ਵਾਰ ਫਿਰ ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਵੇਦ ਮੰਦਰ ਮਾਡਲ ਹਾਈ ਸਕੂਲ, ਖੰਨਾ 'ਚ ਰੋਟਰੀ ਕਲੱਬ ਖੰਨਾ ਵਲੋਂ ਜ਼ਰੂਰਤਮੰਦ ਬੱਚਿਆਂ ਨੂੰ ਠੰਢ ਤੋਂ ਬਚਾਅ ਲਈ ਸਵੈਟਰ ਅਤੇ ਬੂਟ ਵੰਡੇ ਗਏ | ਇਸ ਦੇ ਨਾਲ ਹੀ ਸਕੂਲ ਦੇ ਬੱਚਿਆਂ ਦੇ ਇੰਟਰੈਕਟ ਕਲੱਬ ਦਾ ਗਠਨ ਵੀ ਕੀਤਾ ਗਿਆ | ਇਸ ਮੌਕੇ ...
ਮਾਛੀਵਾੜਾ ਸਾਹਿਬ, 1 ਦਸੰਬਰ (ਮਨੋਜ ਕੁਮਾਰ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸੀ.ਐੱਚ.ਸੀ ਮਾਛੀਵਾੜਾ ਸਾਹਿਬ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ...
ਅਹਿਮਦਗੜ੍ਹ, 1 ਦਸੰਬਰ (ਰਵਿੰਦਰ ਪੁਰੀ/ਰਣਧੀਰ ਸਿੰਘ ਮਹੋਲੀ)-ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦੇ ਵਿਦਿਆਰਥੀਆਂ ਨਾਲ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਲਿੰਕ ਵਰਕਰਾਂ ਵਲੋਂ ਏਡਜ਼ ਵਿਰੋਧੀ ਜਾਗਰੂਕਤਾ ਰੈਲੀ ਕੀਤੀ ਗਈ | ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਫੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਦੇ ਬੈਨਰ ਹੇਠ ਪੀ.ਸੀ.ਸੀ.ਟੀ.ਯੂ. ਦੀ ਸਥਾਨਕ ਇਕਾਈ ਵਲੋਂ ਅੱਜ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਾਲਜ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ¢ ਇਕਾਈ ਦੇ ਸਮੂਹ ...
ਖੰਨਾ, 1 ਦਸੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਐਨ.ਐੱਸ.ਐੱਸ.ਯੂਨਿਟ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਖ਼ੂਨਦਾਨ ਵਿਸ਼ੇ 'ਤੇ ਜਾਗਰੂਕਤਾ ਮਹਿਮਾਨ ਭਾਸ਼ਨ ਕਰਵਾਇਆ ਗਿਆ ¢ ਇਸ ਪੋ੍ਰਗਰਾਮ ਵਿਚ ਰਿਸੋਰਸ ਪਰਸਨ ਦੀ ਭੂਮਿਕਾ ਡਾ. ਰਾਘਵ ਸੂਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX