ਬਟਾਲਾ, 2 ਦਸੰਬਰ (ਕਾਹਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘਾ ਦੁਬਾਰਾ ਖੁੱਲ੍ਹਵਾਉਣ ਲਈ ਕੀਤੇ ਗਏ ਯਤਨ ਬਹੁਤ ਹੀ ਸ਼ਾਲਾਘਾਯੋਗ ਹਨ, ਜਿਸ ਕਰਕੇ ਦੁਬਾਰਾ ਲਾਂਘਾ ਖੁੱਲ੍ਹ ਜਾਣ ਉਪਰੰਤ ਵੱਡੀ ਤਾਦਾਦ ਵਿਚ ਫਿਰ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਡੇਰਾ ਬਾਬਾ ਨਾਨਕ ਲਾਂਘਾ ਵਿਖੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਭਾਰੀ ਸੰਗਤਾਂ ਦੇ ਇਕੱਠ ਨਾਲ ਭਰਵਾਂ ਸਵਾਗਤ ਕਰਨ ਮÏਕੇ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਨ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੇਂ-ਸਮੇਂ 'ਤੇ ਕੇਂਦਰ ਸਰਕਾਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਕੀਤੇ ਯਤਨਾਂ ਸਦਕਾ ਇਹ ਲਾਂਘਾ ਖੁੱਲਣ ਨਾਲ ਹੁਣ ਸੰਗਤਾਂ ਦਰਸ਼ਨ ਦੀਦਾਰਿਆਂ ਲਈ ਵੱਡੀ ਤਾਦਾਦ ਵਿਚ ਪਹੁੰਚ ਰਹੀਆਂ ਹਨ | ਗÏਰਤਲਬ ਹੈ ਕਿ ਸੰਪਰਦਾਇ ਮਲਕਪੁਰ ਅਤੇ ਸੰਗਤਾਂ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਫੁੱਲਾਂ ਦੀ ਵਰਖਾ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮÏਕੇ ਹੋਰਨਾਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਕੈਨੇਡਾ, ਗੁਰਚਰਨ ਸਿੰਘ ਸਾਬਕਾ ਚੇਅਰਮੈਨ, ਪਲਵਿੰਦਰ ਸਿੰਘ ਲੰਬੜਦਾਰ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ, ਮਨਜੀਤ ਸਿੰਘ ਸਰਪੰਚ ਮਲਕਪੁਰ, ਸਤਨਾਮ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਲੰਬੜਦਾਰ, ਪੂਰਨ ਸਿੰਘ ਸਾਬਕਾ ਸਰਪੰਚ ਪਿੰਡ ਸੂਰ, ਪਿ੍ੰਸੀਪਲ ਗੁਰਸ਼ਰਨ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਜੋਬਨਪ੍ਰੀਤ ਸਿੰਘ ਇਟਲੀ, ਐਡਵੋਕੇਟ ਬੋਹੜ ਸਿੰਘ, ਗੁਰਦੀਪ ਸਿੰਘ ਆਸਟ੍ਰੇਲੀਆ, ਬਲਵਿੰਦਰ ਸਿੰਘ ਭਿੱਟੇਵੱਢ, ਜਗਤਾਰ ਸਿੰਘ ਬਾਜਵਾ, ਸਲਵਿੰਦਰ ਸਿੰਘ ਫ਼ੌਜੀ, ਭਾਈ ਜਗਦੀਸ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ, ਬਾਪੂ ਸੁਰਿੰਦਰ ਸਿੰਘ, ਭੁਪਿੰਦਰ ਸਿੰਘ ਮਲਕਪੁਰ, ਸੂਬੇਦਾਰ ਹਰਦੀਪ ਸਿੰਘ ਸ਼ਹੀਦ, ਹਰਜੀਤ ਸਿੰਘ ਫ਼Ïਜੀ, ਜਥੇਦਾਰ ਗਰਜਾ ਸਿੰਘ, ਨਿਸ਼ਾਨ ਸਿੰਘ ਮੈਂਬਰ, ਰਣਜੀਤ ਸਿੰਘ ਬਜੁਰਗਵਾਲ, ਕੁਲਵੰਤ ਸਿੰਘ ਮਲਕਪੁਰ, ਸੁਰਿੰਦਰ ਸਿੰਘ ਰੰਧਾਵਾ, ਬਲਵਿੰਦਰ ਸਿੰਘ ਸ਼ਕਰੀ, ਗੁਰਸ਼ਰਨ ਸਿੰਘ ਮਲਕਪੁਰ, ਤਰਲੋਚਨ ਸਿੰਘ ਬਾਜਵਾ, ਦਲਜੀਤ ਸਿੰਘ ਜੱਟਾ, ਗੁਰਪਾਲ ਸਿੰਘ ਸ਼ਹੂਰ, ਬਲਜਿੰਦਰ ਸਿੰਘ, ਸੁਖਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ |
ਗੁਰਦਾਸਪੁਰ, 2 ਦਸੰਬਰ (ਆਰਿਫ਼)-ਦੀਨਾਨਗਰ ਤੋਂ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਲੋਂ ਬੀਤੇ ਦਿਨੀਂ ਹਲਕੇ ਅੰਦਰ ਚੱਲ ਰਹੀਆਂ ਸਿਆਸੀ ਗਤੀਵਿਧੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਮੁਲਾਕਾਤ ਕਰਕੇ ਅਹਿਮ ...
ਧਾਰੀਵਾਲ, 2 ਦਸੰਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲੀਸ ਨੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਧਾਰੀਵਾਲ ਦੇ ਮੁਖੀ ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਭੈੜੇ ਪੁਰਸਾਂ ਦੀ ਤਲਾਸ ਵਿਚ ਏ.ਐਸ.ਆਈ. ਜਗਦੀਸ਼ ਸਿੰਘ ...
ਬਟਾਲਾ, 2 ਦਸੰਬਰ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਵਿਚ ਐਡਵੋਕੇਟ ਜਥੇ: ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪਿ੍ੰਸੀਪਲ ਸੁਰਿੰਦਰ ਸਿੰਘ ...
ਕੋਟਲੀ ਸੂਰਤ ਮੱਲ੍ਹੀ, 2 ਦਸੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵੱਖ-ਵੱਖ ਮੁਕਾਬਲਿਆਂ 'ਚੋਂ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ਸਮਾਗਮ ਕਰਵਾਇਆ ਗਿਆ | ਸੰਸਥਾ ਦੀ ਪਿ੍ੰਸੀਪਲ ਸ੍ਰੀਮਤੀ ...
ਕੋਟਲੀ ਸੂਰਤ ਮੱਲ੍ਹੀ, 2 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਬੀਤੀ ਸ਼ਾਮ ਅਕਾਲੀ ਆਗੂ ਕੁਲਜੀਤ ਸਿੰਘ ਮਝੈਲ ਦੇ ਗ੍ਰਹਿ ਪਿੰਡ ਸੰਗਤੂਵਾਲ 'ਚ ਅਕਾਲੀ ਵਰਕਰਾਂ ਦੀ ...
ਬਟਾਲਾ, 2 ਦਸੰਬਰ (ਕਾਹਲੋਂ)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਐਜ਼ੂਕੇਸ਼ਨ ਕਲਾਨÏਰ ਵਿਖੇ ਸਾਲਾਨਾ ਖੇਡ ਉਤਸਵ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ | ਖੇਡਾਂ ਦਾ ਆਗ਼ਾਜ਼ ਇੰਜੀਨੀਅਰ ਕੁਲਵਿੰਦਰ ਸਿੰਘ ਵਲੋਂ ਗੁਬਾਰੇ ਛੱਡ ਕੇ ...
ਗੁਰਦਾਸਪੁਰ, 2 ਦਸੰਬਰ (ਆਰਿਫ਼)-ਦੀ ਬਿ੍ਟਿਸ਼ ਲਾਇਬੇ੍ਰਰੀ ਵਲੋਂ ਬਿਨਾਂ ਆਈਲੈਟਸ ਅਤੇ ਬਿਨਾਂ ਇੰਟਰਵਿਊ ਦੇ ਵਿਦਿਆਰਥੀਆਂ ਦੇ ਵਿਦੇਸ਼ ਦੇ ਸੁਪਨੇ ਨੰੂ ਪੂਰਾ ਕੀਤਾ ਜਾ ਰਿਹਾ ਹੈ | ਬੀਤੇ ਦਿਨੀਂ 'ਦੀ ਬਿ੍ਟਿਸ਼ ਲਾਇਬ੍ਰੇਰੀ' ਵਲੋਂ ਇਕ ਹੋਰ ਵਿਦਿਆਰਥੀ ਅਮਿੱਤ ਸਿੰਘ ...
ਬਟਾਲਾ, 2 ਦਸੰਬਰ (ਕਾਹਲੋਂ)-ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਲੋਂ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ਵਿਚ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਗਰਮ ਕੰਬਲ ਵੰਡੇ ਗਏ | ਇਸ ਮੌਕੇ ਰੈੱਡ ਕਰਾਸ ...
ਕਲਾਨੌਰ, 2 ਦਸੰਬਰ (ਪੁਰੇਵਾਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਸੋਸਲ ਮੀਡੀਆ ਇੰਚਾਰਜ ਨਿਯੁਕਤ ਕੀਤੇ ਗਏ ਸ੍ਰੀ ਰੋਹਿਤ ਭਾਰਦਵਾਜ਼ ਵਲੋਂ ਕਲਾਨੌਰ ਵਿਖੇ ਗ੍ਰਹਿ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਸ: ਉਦੇਵੀਰ ਸਿੰਘ ...
ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)-ਬੀਤੇ ਕੁਝ ਦਿਨ ਪਹਿਲਾਂ ਪਠਾਨਕੋਟ ਦੇ ਆਰਮੀ ਕੈਂਟ ਦੇ ਤਿ੍ਵੇਣੀ ਗੇਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਜਿਥੇ ਹਾਈ ਅਲਰਟ ਕਰ ਦਿੱਤਾ ਗਿਆ ਸੀ | ਉਸ ਤੋਂ ਬਾਅਦ ਹੁਣ ਦੀਨਾਨਗਰ ਵਿਖੇ ਇਕ ਵਿਅਕਤੀ ਕੋਲੋਂ ਭਾਰੀ ਮਾਤਰਾ ਵਿਚ ...
ਵਡਾਲਾ ਗ੍ਰੰਥੀਆਂ, 2 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਇਥੋਂ ਨਜ਼ਦੀਕੀ ਪਿੰਡ ਦਿਆਲਗੜ੍ਹ ਵਿਖੇ ਸਰਕਲ ਦਿਆਲਗੜ੍ਹ ਦੇ ਅਹੁਦੇਦਾਰਾਂ, ਪੰਚਾਂ, ਸਰਪੰਚਾਂ ...
ਊਧਨਵਾਲ, 2 ਦਸੰਬਰ (ਪਰਗਟ ਸਿੰਘ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਪਿੰਡ ਹਰਪੁਰਾ ਦੀਆਂ ਗਲੀਆਂ-ਨਾਲੀਆਂ ਦਾ ਕੰਮ ਕਰਵਾਇਆ ਜਾ ਰਿਹਾ ਹੈ | ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਪਾਲ ਸਿੰਘ ਨੇ ਕਿਹਾ ਕਿ ਸਰਪੰਚ ...
ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)-ਕਸਬਾ ਪੁਰਾਣਾ ਸ਼ਾਲਾ ਤੋਂ ਚੱਕ ਸ਼ਰੀਫ਼ ਨੂੰ ਜਾਣ ਵਾਲੀ ਮੁੱਖ ਸੜਕ ਨੰੂ ਹਾਲ ਹੀ ਵਿਚ ਪ੍ਰੀਮਿਕਸ ਪਾ ਕੇ ਬਣਾਇਆ ਗਿਆ ਸੀ | ਪਰ ਹੁਣ ਮੁੜ ਤੋਂ ਇਹ ਸੜਕ ਟੁੱਟਣੀ ਸ਼ੁਰੂ ਹੋ ਗਈ ਹੈ | ਜਿਸ ਨਾਲ ਹਲਕੇ ਦੇ ਲੋਕਾਂ ਵਲੋਂ ਇਸ ਸੜਕ 'ਤੇ ...
ਦੀਨਾਨਗਰ, 2 ਦਸੰਬਰ (ਸੋਢੀ, ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਸ੍ਰੀ ਅੰਮਿ੍ਤਸਰ ਵਿਖੇ ਹੋਏ ਸਾਲਾਨਾ ਚੋਣ ਇਜਲਾਸ ਵਿਚ ਜਥੇਦਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ...
ਫਤਹਿਗੜ੍ਹ ਚੂੜੀਆਂ, 2 ਦਸੰਬਰ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆ ਦੇ ਪ੍ਰਾਇਮਰੀ ਸਕੂਲ ਬੱਦੋਵਾਲ ਖੁਰਦ ਦੇ ਪੰਜਵੀਂ ਕਲਾਸ ਦੇ ਛੋਟੇ ਬੱਚੇ ਇਮਰਾਨ ਨੇ ਜ਼ਿਲ੍ਹਾ ਪੱਧਰ ਪੜਨ ਦੇ ਹੋਏ ਮੁਕਾਬਲਿਆਂ 'ਚ ਬਾਜ਼ੀ ਮਾਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ ਹੈ | ਇਸ ...
ਧਾਰੀਵਾਲ, 2 ਦਸੰਬਰ (ਸਵਰਨ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਾਰੀ ਸੂਚੀ ਤਹਿਤ ਸਥਾਨਕ ਸ਼ਹਿਰ ਧਾਰੀਵਾਲ ਦੇ ਵਾਸੀ ਰਾਜੇਸ਼ ਪੰਡਿਤ ਨੂੰ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਵਿਭਾਗ ਵਿਧਾਨ ਸਭਾ ...
ਬਟਾਲਾ, 2 ਦਸੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਐਗਜੈਕਟਿਵ ਕਮੇਟੀ ਮੈਂਬਰਾਂ ਦੀ ਚੋਣ ਬੀਤੇ ਦਿਨੀਂ ਕੀਤੀ ਗਈ, ਜਿਸ 'ਚ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਜਥੇਦਾਰ ਗੁਰਿੰਦਰਪਾਲ ...
ਡੇਹਰੀਵਾਲ ਦਰੋਗਾ, 2 ਦਸੰਬਰ (ਹਰਦੀਪ ਸਿੰਘ ਸੰਧੂ)-ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅੱਜ ਬਜ਼ੁਰਗ ਨੇਤਾ ਟਕਸਾਲੀ ਅਕਾਲੀ ਆਗੂ ਹਰਬੰਸ ਸਿੰਘ ਸਿਧਵਾਂ ਦੇ ਘਰ ਪਹੁੰਚੇ ਅਤੇ ਸਿਆਸਤ ਸਬੰਧੀ ਕਈ ਮਸ਼ਵਰੇ ...
ਗੁਰਦਾਸਪੁਰ, 2 ਦਸੰਬਰ (ਆਰਿਫ਼)-ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਿਲ ਹੋਣ ਉਪਰੰਤ ਅਕਾਲੀ ਦਲ ਬਾਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਦੇ ਬਿਆਨ ਨੰੂ ਹਾਸੋਹੀਣਾ ਦੱਸਦਿਆਂ ਸਿਰਸਾ ਦੇ ਭਾਜਪਾ ਵਿਚ ਜਾਣ ਨਾਲ ਪੰਥ ਖ਼ਤਰੇ ਵਿਚ ਹੈ | ਇਨ੍ਹਾਂ ਵਿਚਾਰਾਂ ਦਾ ...
ਗੁਰਦਾਸਪੁਰ, 2 ਦਸੰਬਰ (ਆਰਿਫ਼)-ਜ਼ਿਲ੍ਹਾ ਗਾਈਡੈਂਸ ਕਾਉਂਸਲਰਾਂ ਦਾ ਵਫ਼ਦ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਨੰੂ ਮਿਲਿਆ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਸਟੇਟ ਐਵਾਰਡੀ, ਸੰਦੀਪ ਕੁਮਾਰ ਫ਼ਿਰੋਜ਼ਪੁਰ, ਜਸਬੀਰ ਸਿੰਘ ਫ਼ਰੀਦਕੋਟ, ਗੁਰਇਕਬਾਲ ਸਿੰਘ ...
ਦੀਨਾਨਗਰ, 2 ਦਸੰਬਰ (ਸੰਧੂ, ਸ਼ਰਮਾ)-ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਕੁੰਡਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਵਲੋਂ ਆਮ ਜਨਤਾ ਨੂੰ ...
ਗੁਰਦਾਸਪੁਰ, 2 ਦਸੰਬਰ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ 'ਮੁੱਖ ਮੰਤਰੀ ਵਜ਼ੀਫ਼ਾ ਸਕੀਮ' ਲਾਗੂ ਕਰਨ ਦੀ ਪ੍ਰਵਾਨਗੀ ...
ਕਾਦੀਆਂ, 2 ਦਸੰਬਰ (ਕੁਲਵਿੰਦਰ ਸਿੰਘ)-ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਭਰ ਦੇ ਸਮੂਹ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਵਲੋਂ 'ਸਿੱਖਿਆ ਬੰਦ' ਦੇ ਦਿੱਤੇ ਸੱਦੇ ਤਹਿਤ ਅਣਮਿੱਥੇ ਸਮੇਂ ਦੀ ਆਰੰਭ ਕੀਤੀ ਹੜਤਾਲ ਅੱਜ ਦੂਸਰੇ ...
ਘੁਮਾਣ, 2 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਹਰ ਹਾਲਤ 'ਚ ਚੋਣ ਲੜਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ...
ਸ੍ਰੀ ਹਰਿਗੋਬਿੰਦਪੁਰ, 2 ਦਸੰਬਰ (ਕੰਵਲਜੀਤ ਸਿੰਘ ਚੀਮਾ)-ਬਟਾਲਾ ਨਜ਼ਦੀਕ ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਪਿੰਡ ਚੀਮਾ ਖੁੱਡੀ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਵਲੋਂ ਜ਼ਿਲ੍ਹਾ ...
ਅੱਚਲ ਸਾਹਿਬ, 2 ਦਸੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਕਸਾਲੀ ਕਾਂਗਰਸੀ ਆਗੂ ਮਨਦੀਪ ਸਿੰਘ ਰੰਗੜ ਨੰਗਲ ਨੂੰ ਟਿਕਟ ਦੇਣ ਲਈ ਕਾਂਗਰਸ ਹਾਈਕਮਾਂਡ 'ਤੇ ਦਬਾਅ ਬਣਾਉਂਦੇ ਹੋਏ ਜ਼ੋਨ ਦੇ ਪੰਚਾਂ-ਸਰਪੰਚਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ...
ਅੱਚਲ ਸਾਹਿਬ, 2 ਦਸੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਕਸਾਲੀ ਕਾਂਗਰਸੀ ਆਗੂ ਮਨਦੀਪ ਸਿੰਘ ਰੰਗੜ ਨੰਗਲ ਨੂੰ ਟਿਕਟ ਦੇਣ ਲਈ ਕਾਂਗਰਸ ਹਾਈਕਮਾਂਡ 'ਤੇ ਦਬਾਅ ਬਣਾਉਂਦੇ ਹੋਏ ਜ਼ੋਨ ਦੇ ਪੰਚਾਂ-ਸਰਪੰਚਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ...
ਦੀਨਾਨਗਰ, 2 ਦਸੰਬਰ (ਸੰਧੂ, ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਪਠਾਨਕੋਟ ਕੱਢੀ ਗਈ ਤਿਰੰਗਾ ਯਾਤਰਾ ਵਿਚ ਹਿੱਸਾ ਲੈਣ 'ਤੇ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਹਲਕਾ ਇੰਚਾਰਜ ...
ਡੇਰਾ ਬਾਬਾ ਨਾਨਕ, 2 ਦਸੰਬਰ (ਅਵਤਾਰ ਸਿੰਘ ਰੰਧਾਵਾ)-ਪੂਰੇ ਪੰਜਾਬ ਅੰਦਰੋਂ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਮੁੜ ਜਿੱਤ ਦੀ ਆਸ ਰੱਖਣਾ ਕਾਂਗਰਸ ਪਾਰਟੀ ਇਸ ਵਾਰ ਛੱਡ ਦੇਵੇ, ਜਦ ਕਿ ਪੰਜਾਬ ਦੀ ਸਮੁੱਚੀ ਵਾਗਡੋਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਨੇ ...
ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)-ਬਿਜਲੀ ਦੇ ਅਣ ਐਲਾਨੇ ਕੱਟਾਂ ਕਾਰਨ ਵੱਖ-ਵੱਖ ਡਵੀਜ਼ਨਾਂ ਅਧੀਨ ਪੈਂਦੀਆਂ ਉਦਯੋਗਿਕ ਇਕਾਈਆਂ ਦੇ ਲੋਕ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਬਿਜਲੀ ਬੋਰਡ ਦੀ ਇਸ ਅਣਦੇਖੀ ਕਾਰਨ ਜਿਥੇ ਲੋਕਾਂ ਦੇ ਵਪਾਰ ਪ੍ਰਭਾਵ ਹੋ ਰਹੇ ਹਨ, ਉੱਥੇ ...
ਘੁਮਾਣ, 2 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਬਣਾਉਣ ਉਪਰੰਤ ਹਲਕੇ ਅੰਦਰ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਵਲੋਂ ਘੁਮਾਣ ...
ਬਟਾਲਾ, 2 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਵਲੋਂ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ...
ਬਟਾਲਾ, 2 ਦਸੰਬਰ (ਕਾਹਲੋਂ)-ਜੁਆਇੰਟ ਫ਼ੋਰਮ ਵਲੋਂ 26 ਨੰਬਰ 66 ਕੇ.ਵੀ. ਸਬ-ਸਟੇਸ਼ਨ ਬਟਾਲਾ ਵਿਖੇ ਰੋਸ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਹੀਰਾ ਲਾਲ ਪ੍ਰਧਾਨ ਸ਼ਹਿਰੀ ਮੰਡਲ ਕਰਮਚਾਰੀ ਦਲ, ਸੁਰਜੀਤ ਸਿੰਘ ਅਮਰਗੜ੍ਹ, ਗੁਰਪ੍ਰੀਤ ਸਿੰਘ ਮੱਲੀ ਏਕਤਾ ਮੰਚ, ਰਾਜਕੁਮਾਰ ...
ਧਾਰੀਵਾਲ, 2 ਦਸੰਬਰ (ਸਵਰਨ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਾਰੀ ਸੂਚੀ ਤਹਿਤ ਸਥਾਨਕ ਸ਼ਹਿਰ ਧਾਰੀਵਾਲ ਦੇ ਵਾਸੀ ਰਾਜੇਸ਼ ਪੰਡਿਤ ਨੂੰ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਵਿਭਾਗ ਵਿਧਾਨ ਸਭਾ ...
ਸ਼ਾਹਪੁਰ ਕੰਢੀ, 2 ਦਸੰਬਰ (ਰਣਜੀਤ ਸਿੰਘ)-ਪਠਾਨਕੋਟ ਸਰਕਾਰੀ ਹਸਪਤਾਲ ਦੇ ਸਿਵਲ ਸਰਜਨ ਦੇ ਡਰਾਈਵਰ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਅਨਿਲ ਕੁਮਾਰ ਨੇ ਆਪਣੇ ਮੈਡੀਕਲ ਦੇ ਆਧਾਰ 'ਤੇ ...
ਪਠਾਨਕੋਟ, 2 ਨਵੰਬਰ (ਚੌਹਾਨ)-ਪਠਾਨਕੋਟ ਅਤੇ ਗੁਰਦਾਸਪੁਰ ਲੋਕ ਸਭਾ ਹਲਕਿਆਂ ਦੇ ਵੋਟਰ ਅਭਿਨੇਤਾ ਸੰਨੀ ਦਿਉਲ ਨੂੰ ਆਪਣਾ ਸੰਸਦ ਮੈਂਬਰ ਬਣਾਉਣ 'ਤੇ ਪਛਤਾ ਰਹੇ ਹਨ, ਕਿਉਂਕਿ ਸਾਂਸਦ ਮੈਂਬਰ ਸੰਨੀ ਦਿਉਲ ਸਾਹਿਬ ਕਰੋਨਾ ਦੇ ਦੌਰ 'ਚ ਵੀ ਲਾਪਤਾ ਰਹੇ ਅਤੇ ਆਪਣੇ ਹਲਕਾ ...
ਪਠਾਨਕੋਟ, 2 ਦਸੰਬਰ (ਸੰਧੂ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਦੀ ਪਿ੍ੰਸੀਪਲ ਡਾ: ਰੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਵਿਸ਼ਵ ਏਡਜ਼ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਤੋਂ ਇਲਾਵਾ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ...
ਨਰੋਟ ਮਹਿਰਾ, 2 ਦਸੰਬਰ (ਰਾਜ ਕੁਮਾਰੀ)-ਅੱਜ ਟੋਲ ਪਲਾਜ਼ਾ ਲੱਦਪਾਲਵਾਂ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਗੁਰਦਿਆਲ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅੱਜ ਕੱਲ੍ਹ ਦੇ ਹਾਲਾਤਾਂ ਸਬੰਧੀ ਚਰਚਾ ...
ਪਠਾਨਕੋਟ, 2 ਦਸੰਬਰ (ਸੰਧੂ)-ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਕਨਵਰ ਮਿੰਟੂ ਅਤੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ...
ਪਠਾਨਕੋਟ, 2 ਦਸੰਬਰ (ਚੌਹਾਨ)-ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਚਾਰ ਲੋਕ ਕੋਰੋਨਾ ਪਾਜ਼ੀਟਿਵ ਆਏ ਹਨ | 6 ਕੋਰੋਨਾ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਘਰਾਂ ਨੰੂ ਪਰਤੇ ਹਨ | ਜ਼ਿਲ੍ਹੇ ਵਿਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 50 ਹੈ | ...
ਪਠਾਨਕੋਟ, 2 ਦਸੰਬਰ (ਚੌਹਾਨ)-ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਕਸ਼ੀ ਦੀ ਅਗਵਾਈ ਵਿਚ ਜ਼ਿਲ੍ਹਾ ਮਲੇਰੀਆ ਲੈਬ ਵਿਚ ਹੋਈ | ਜਿਸ ਦੌਰਾਨ ਮਹੀਨਾਵਾਰ ਰਿਪੋਰਟਾਂ ਇਕੱਤਰ ਕੀਤੀਆਂ ਗਈਆਂ ਅਤੇ ਅਗਲੇ ਏਜੰਡੇ ਤਿਆਰ ਕੀਤੇ ਗਏ | ...
ਸ਼ਾਹਪੁਰ ਕੰਢੀ, 2 ਦਸੰਬਰ (ਰਣਜੀਤ ਸਿੰਘ)-ਪਾਵਰਕਾਮ ਰਣਜੀਤ ਸਾਗਰ ਡੈਮ ਹਲਕਾ ਸ਼ਾਹਪੁਰ ਕੰਢੀ ਦੀਆਂ ਸਮੂਹ ਜਥੇਬੰਦੀਆਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ | ਆਗੂਆਂ ਕਿਹਾ ਕਿ ਬਿਜਲੀ ਕਾਮਿਆਂ ਦੇ ਸੰਘਰਸ਼ ਅੱਗੇ ਗੋਡੇ ਟੇਕਦੇ ...
ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਸੂਬਾ ਸਰਕਾਰ ਆਪਣੀ ਹਾਰ ਦੇ ਡਰ ਕਾਰਨ ਆਏ ਦਿਨ ਨਵੇਂ ਐਲਾਨ ਕਰਕੇ ਲੋਕਾਂ ਨੰੂ ਗੁੰਮਰਾਹ ਕਰ ਰਹੀ ਹੈ | ਲੋਕ ਇਸ ਵਾਰ ਇਨ੍ਹਾਂ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ | ਇਹ ਗੱਲ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਪਿੰਡ ਲਾਹੜੀ ਗੁੱਜਰਾਂ ...
ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-4 ਦਸੰਬਰ ਨੰੂ ਬਾਬਾ ਸਿੱਧ ਗੋਰਿਆ ਨਾਥ 18ਵਾਂ ਸਾਲਾਨਾ ਮੇਲਾ ਧੂਮਧਾਮ ਨਾਲ ਪਿੰਡ ਜੰਗਲ ਵਿਖੇ ਆਯੋਜਿਤ ਹੋਵੇਗਾ | ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਗੱਲ ਦਾ ਪ੍ਰਗਟਾਵਾ ਆਯੋਜਕ ਧੀਰਜ ਸੱਚਰ ਨੇ ਕੀਤਾ | ...
ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਬਲਾਕ ਦੇ ਪਿੰਡ ਛੰਨੀ ਟੋਲਾ ਵਿਖੇ ਮਹਿਕਮੇ ਦੀ ਅਣਦੇਖੀ ਦੇ ਸ਼ਿਕਾਰ ਛੱਪੜ ਦਾ ਨਵੀਨੀਕਰਨ ਕਰਕੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੰੂ ਪੂਰਾ ਕੀਤਾ ਜਾਵੇ | ਇਸ ਗੱਲ ਦਾ ਪ੍ਰਗਟਾਵਾ ਕਿਸਾਨ ਆਗੂ ਸਾਬਕਾ ਸਰਪੰਚ ਸੁਰੈਨ ...
ਡਮਟਾਲ, 2 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਅਧੀਨ ਪੈਂਦੇ ਪਿੰਡ ਧਮੋਤਾ 'ਚ ਪੁਲਿਸ ਨੇ ਇਕ ਘਰ 'ਚੋਂ ਚਿੱਟਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਇੰਦੌਰਾ ਅਤੇ ਨਾਰਕੋਟਿਕਸ ਸੈਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਧਮੋਤਾ 'ਚ ਇਕ ਘਰ 'ਚ ਛਾਪੇਮਾਰੀ ...
ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਬਲਾਕ ਦੇ ਪਿੰਡ ਛੰਨੀ ਟੋਲਾ ਵਿਖੇ ਮਹਿਕਮੇ ਦੀ ਅਣਦੇਖੀ ਦੇ ਸ਼ਿਕਾਰ ਛੱਪੜ ਦਾ ਨਵੀਨੀਕਰਨ ਕਰਕੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੰੂ ਪੂਰਾ ਕੀਤਾ ਜਾਵੇ | ਇਸ ਗੱਲ ਦਾ ਪ੍ਰਗਟਾਵਾ ਕਿਸਾਨ ਆਗੂ ਸਾਬਕਾ ਸਰਪੰਚ ਸੁਰੈਨ ...
ਪਠਾਨਕੋਟ, 2 ਦਸੰਬਰ (ਚੌਹਾਨ)-ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਹੱਲਾ-ਬੋਲ ਹੜਤਾਲ 18ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਡਾ: ਵਿਮੁਕਤ ਸ਼ਰਮਾ ਵਲੋਂ ਦੱਸਿਆ ਗਿਆ ਬੀਤੇ ਕੱਲ੍ਹ 1 ਦਸੰਬਰ ਨੂੰ ਪੰਜਾਬ ਸਰਕਾਰ ਵਲੋਂ ਯੂਨੀਅਨ ਨਾਲ ਪੈਨਲ ਮੀਟਿੰਗ ਕੀਤੀ ...
ਸ਼ਾਹਪੁਰ ਕੰਢੀ, 2 ਦਸੰਬਰ (ਰਣਜੀਤ ਸਿੰਘ)-ਪਠਾਨਕੋਟ ਸਰਕਾਰੀ ਹਸਪਤਾਲ ਦੇ ਸਿਵਲ ਸਰਜਨ ਦੇ ਡਰਾਈਵਰ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਅਨਿਲ ਕੁਮਾਰ ਨੇ ਆਪਣੇ ਮੈਡੀਕਲ ਦੇ ਆਧਾਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX