ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ) - ਅਕਾਲੀ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨਾਲ ਸਬੰਧਿਤ ਸਥਾਨ ਕੁੰਮਾ ਮਾਸ਼ਕੀ ਨੂੰ ਜੋੜਦੇ ਸਫਰ-ਏ-ਸ਼ਹਾਦਤ ਮਾਰਗ ਅਰੰਭ ਕਰਾਇਆ ਸੀ, ਜਿਸ ਦੇ ਪੁਲ ਤੇ ਪੁਲੀਆਂ ਬਣ ਗਏ ਸਨ ਅਤੇ ਲੋਦੀਮਾਜਰਾ ਤੱਕ ਮਾਰਗ ਬਣ ਵੀ ਗਿਆ ਸੀ, ਪਰ ਕੁੰਮਾ ਮਾਸ਼ਕੀ ਅਤੇ ਅਗਲੇ ਸਥਾਨਾਂ ਤੱਕ ਮੁਕੰਮਲ ਨਾ ਹੋ ਸਕਿਆ | ਹੁਣ ਕਾਂਗਰਸ ਸਰਕਾਰ ਨੂੰ ਬਣਿਆ 5 ਸਾਲ ਹੋ ਚੱਲੇ ਹਨ ਪਰ ਅੱਜ ਤੱਕ ਇਸ ਮਾਰਗ ਨੂੰ ਪੂਰਾ ਤਾਂ ਕੀ ਕਰਨਾ ਸੀ ਬਲਕਿ ਪਹਿਲਾਂ ਬਣੇ ਮਾਰਗ 'ਤੇ ਖੱਡੇ ਪੈ ਚੁੱਕੇ ਹਨ ਅਤੇ ਨਾਂ ਹੀ ਪੁਲ ਤੇ ਪੁਲੀਆਂ ਨੂੰ ਮਾਰਗ ਨਾਲ ਜੋੜਨ ਦਾ ਕੰਮ ਅੱਗੇ ਵਧਿਆ ਹੈ | ਇਸ ਲਈ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਅਤੇ ਸਾਥੀਆਂ ਨੇ ਸੰਘਰਸ਼ ਵਿੱਢਿਆ ਹੈ | ਉਨ੍ਹਾਂ ਕਿਹਾ ਕਿ 20-21 ਦਸੰਬਰ ਨੂੰ ਵੱਡੀ ਗਿਣਤੀ ਸੰਗਤਾਂ ਵਲੋਂ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਸੰਗਤਾਂ ਫੇਰ ਖ਼ੱਜਲ਼-ਖ਼ੁਆਰ ਹੋਣਗੀਆਂ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਗੁਰੂ ਗੋਬਿੰਦ ਸਿੰਘ ਮਾਰਗ ਰਾਹੀਂ ਘਨੌਲੀ ਤੋਂ ਥਰਮਲ ਪਲਾਂਟ, ਨੰੂਹੋ, ਰਤਨਪੁਰਾ, ਫਿੱਡੇ, ਲੋਦੀਮਾਜਰਾ, ਕਟਲੀ ਰਾਹੀ ਰੂਪਨਗਰ ਤੋਂ ਅੱਗੇ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਹ ਮਾਰਗ ਘਨੌਲੀ ਨਹਿਰ ਤੋਂ ਨੰੂਹੋ ਰਤਨਪੁਰਾ ਅਤੇ ਲੋਦੀਮਾਜਰਾ ਤੋਂ ਰੋਪੜ ਸੜਕ ਕਟਲੀ ਤੱਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਦੇ ਨਿਰਮਾਣ ਅਤੇ ਮੁਰੰਮਤ ਲਈ ਉਹ ਲੋਕ-ਨਿਰਮਾਣ ਵਿਭਾਗ, ਥਰਮਲ ਮੈਨੇਜਮੈਂਟ ਅਤੇ ਅੰਬੂਜਾ ਕੰਪਨੀ ਨੂੰ ਗੁਹਾਰ ਲਾਉਂਦੇ ਆ ਰਹੇ ਹਨ, ਪਰ ਧਰਨੇ ਪ੍ਰਦਰਸ਼ਨਾਂ ਦੇ ਬਾਵਜੂਦ ਵੀ ਕਿਸੇ ਦੇ ਕੰਨੀ ਜੰੂ ਨਹੀਂ ਸਰਕੀ | ਉਨ੍ਹਾਂ ਐਲਾਨ ਕੀਤਾ ਕਿ ਜੇ ਇਸ ਮਾਰਗ ਦੀ ਮੁਰੰਮਤ ਆਰੰਭ ਨਾ ਹੋਈ ਤਾਂ 6 ਦਸੰਬਰ ਤੋਂ ਐਕਸੀਅਨ ਪੀ. ਡਬਲਿਊ. ਡੀ. ਦਫ਼ਤਰ ਬਾਹਰ ਲਗਾਤਾਰ ਧਰਨਾ ਆਰੰਭ ਕੀਤਾ ਜਾਵੇਗਾ | ਇਸ ਮੌਕੇ ਗਿਆਨ ਸਿੰਘ ਘਨੌਲੀ, ਹਰਦੇਵ ਸਿੰਘ ਖੇੜੀ, ਕਰਮ ਸਿੰਘ, ਸੁਖਵੀਰ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ, ਇੰਦਰਜੀਤ ਸਿੰਘ, ਕੁਲਜੀਤ ਸਿੰਘ ਅਤੇ ਰਾਮ ਸਿੰਘ ਆਦਿ ਸ਼ਾਮਿਲ ਸਨ |
ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਵਿਧਾਨ ਸਭਾ ਚੋਣਾਂ 2022 ਨੂੰ ਵੇਖਦਿਆਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਹਲਕਾ ਇੰਚਾਰਜ ਰਘਵੀਰ ਸਿੰਘ ਬਡਾਲਾ ਅੱਜ ਆਪਣੇ ...
ਨੰਗਲ, 2 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਦੌਰੇ ਮਗਰੋਂ ਪੰਜਾਬ ਸਰਕਾਰ ਨੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ | ਸਕੂਲ ਮੁਖੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਸਕੂਲ ਦਾ ਗੇਟ ਬੰਦ ਰੱਖਿਆ ਜਾਵੇ ਅਤੇ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ.ਐਸ.ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਇਲਾਕੇ ਦੀ ਇੱਕ ਸਦੀ ਤੋਂ ਵੀ ਵੱਧ ਪੁਰਾਣੀ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੂੰ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਸੋਨਾਲੀ ਗਿਰਿ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ...
ਸ੍ਰੀ ਚਮਕੌਰ ਸਾਹਿਬ, 30 ਨਵੰਬਰ (ਜਗਮੋਹਣ ਸਿੰਘ ਨਾਰੰਗ) - ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਦਿਅਕ ਵਰ੍ਹੇ 2022-23 ਲਈ 6ਵੀਂ ਜਮਾਤ ਦੇ ਦਾਖ਼ਲੇ ਲਈ ਹੋਣ ਵਾਲੀ ਚੋਣ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਅੰਤਿਮ ਮਿਤੀ ਪ੍ਰਸ਼ਾਸਨਿਕ ਕਾਰਨਾਂ ਕਰਕੇ 30 ਨਵੰਬਰ ਤੋਂ ਵਧਾ ...
ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਅੱਜ ਆਪਣੀਆਂ ਸਰਗਰਮੀਆਂ ਹਲਕੇ ਅੰਦਰ ਤੇਜ਼ ਕਰਦਿਆਂ ਕਈ ਪਿੰਡਾਂ ਵਿਚ ਮੀਟਿੰਗ ਕੀਤੀਆਂ ਤੇ ਲੋਕਾਂ ਨੂੰ ਪਾਰਟੀ ...
ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ) - ਜੁਆਇੰਟ ਫੋਰਮ ਦੇ ਸੱਦੇ 'ਤੇ ਉਲੀਕੇ ਸੰਘਰਸ਼ ਦੇ ਤਹਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀਆਂ ਪ੍ਰਮੁੱਖ ਜਥੇਬੰਦੀਆਂ ਆਰ. ਟੀ. ਪੀ. ਇੰਪਲਾਈਜ਼ ਯੂਨੀਅਨ, ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਭਾਰਦਵਾਜ ...
ਨੰਗਲ, 2 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਪਿਛਲੇ 32 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਇਹ ਟੀਚਰ ...
ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ) - ਪਿੰਡ ਕਾਹਨਪੁਰ ਵਿਖੇ ਬਾਬਾ ਹਸਨ ਸ਼ਾਹ ਵੈੱਲਫੇਅਰ ਕਲੱਬ (ਰਜਿ:) ਵਲੋਂ ਸਮੂਹ ਗਰਾਮ ਪੰਚਾਇਤ, ਐਨ. ਆਈ. ਆਰ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਹਸਨਸ਼ਾਹ ਦੀ ਯਾਦ 'ਚ 23ਵਾਂ ਕਬੱਡੀ ਕੱਪ ਕਰਵਾਇਆ ਗਿਆ | ਇਸ ...
ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ) - ਰੂਪਨਗਰ, ਕਕਰਾਲਾ, ਸਰਸਾ ਨੰਗਲ, ਭਰਤਗੜ੍ਹ, ਬੁੰਗਾ ਸਾਹਿਬ, ਜਗਾਤਖਾਨਾ (ਹਿ.ਪ੍ਰ) ਆਦਿ ਦੇ ਮਾਨਤਾ ਪ੍ਰਾਪਤ ਸਕੂਲਾਂ ਦੇ ਅਨੇਕਾਂ ਵਿਦਿਆਰਥੀਆਂ ਅਤੇ ਸਬੰਧਿਤ ਵਾਹਨ ਚਾਲਕਾਂ ਨੂੰ ਭਰਤਗੜ੍ਹ ਦੇ ਰੇਲਵੇ ਸਟੇਸ਼ਨ ਦੇ ਨੇੜੇ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ) - ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ 'ਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ...
ਮੋਰਿੰਡਾ, 2 ਦਸੰਬਰ (ਕੰਗ) - ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਦੀ ਅਜੈਕਟਿਵ ਬਾਡੀ ਵਲੋਂ ਪ੍ਰਧਾਨ ਰਾਮ ਸਰੂਪ ਸ਼ਰਮਾ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਮਾ. ਹਾਕਮ ਸਿੰਘ ਨੇ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਕੈਡਿਟਾਂ ਨੇ ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ ਦੇ ਹੁਕਮਾਂ ਤਹਿਤ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਵਿਚ ਬਾਬਾ ਹਰਭਜਨ ਸਿੰਘ ...
ਮੋਰਿੰਡਾ, 2 ਦਸੰਬਰ (ਕੰਗ) - ਪੈਨਸ਼ਨਰ ਬਹਾਲੀ ਸੰਘਰਸ਼ ਕਮੇਟੀ ਵਲੋਂ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ 'ਚ 5 ਦਸੰਬਰ ਨੂੰ ਅਨਾਜ ਮੰਡੀ ਮੋਰਿੰਡਾ ਵਿਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...
ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ) - ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਦੋ ਰੋਜ਼ਾ ਟਰੇਨਿੰਗ ਵਰਕਸ਼ਾਪ ਕਰਵਾਈ ਗਈ | ਇਸ ਦੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸਮੇਂ ਦੀ ਮੰਗ ਨੂੰ ਮੁੱਖ ...
ਰੂਪਨਗਰ, 2 ਦਸੰਬਰ (ਸਟਾਫ਼ ਰਿਪੋਰਟਰ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਤੋਂ ਪੁੱਛਿਆ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਯਾ ਦਿੱਲੀ ਦੇ ਜਿਹੜੇ ਆਏ ਦਿਨ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜ਼ਿਲ੍ਹੇ ਦੇ ਸੀਨੀਅਰ ਪੱਤਰਕਾਰ ਅਤੇ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਹਾਦਰਜੀਤ ਸਿੰਘ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਆਪਣੀ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)- ਸਰਕਾਰੀ ਸੀ. ਸੈ. ਸਮਾਰਟ ਸਕੂਲ (ਲੜਕੇ) ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਸੁਲੇਖ ਮੁਕਾਬਲੇ ਕਰਵਾਏ ਗਏ | ਜਿਸ ਦਾ ਉਦਘਾਟਨ ਸਕੂਲ ਦੀ ਪਿੰ੍ਰਸੀਪਲ ਜਸਵਿੰਦਰ ਕੌਰ ਨੇ ਕੀਤੀ |ਇਸ ਮੌਕੇ ਡੀ. ਐਮ. ਗੁਰਨਾਮ ਸਿੰਘ ਨੇ ਦੱਸਿਆ ...
ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦਾ ਵਫ਼ਦ ਸਕੱਤਰ ਕੇਵਲ ਸਿੰਘ ਹਜ਼ਾਰਾ ਦੀ ਅਗਵਾਈ ਹੇਠ ਲੇਬਰ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਮਿਲਿਆ | ਉਨ੍ਹਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਵਾਰੇ ...
ਨੂਰਪੁਰ ਬੇਦੀ, 2 ਦਸੰਬਰ (ਵਿੰਦਰ ਪਾਲ ਝਾਂਡੀਆ) - ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਅੱਜ ਸੀ. ਐੱਚ. ਸੀ ਸਿੰਘਪੁਰ ਵਿਖੇ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਸਲਾਨਾ ਜਨਰਲ ਇਜਲਾਸ ਵਿਚ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਣੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਰਾਖਵਾਂ ਤੋਂ ਮੈਂਬਰ ਪਿ੍ੰਸੀਪਲ ...
ਮੋਰਿੰਡਾ, 2 ਦਸੰਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਕਾਲਜ ਦੀਆਂ ਖਿਡਾਰਨਾਂ ਮਨੀਸ਼ਾ, ਅੰਜੂ ਤੇ ਜਮੁਨਾ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ...
ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕੇਂਦਰ ਸਰਕਾਰ ਦੀ ਸਕੀਮ ਤਹਿਤ ਕੰਮ ਕਰਦੇ ਐਨ.ਐੱਚ.ਐੱਮ. ਦੇ ਸਿਹਤ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਅੱਜ 17ਵੇਂ ਦਿਨ ਵੀ ਸਮੁੱਚੀਆਂ ...
ਨੂਰਪੁਰ ਬੇਦੀ, 2 ਦਸੰਬਰ (ਹਰਦੀਪ ਸਿੰਘ ਢੀਂਡਸਾ) - ਬਲਾਕ ਨੂਰਪੁਰ ਬੇਦੀ ਦੇ ਪਿੰਡ ਥਾਣਾ ਦੇ ਜੰਮਪਲ ਅਤੇ ਸ੍ਰੀ ਦਸਮੇਸ਼ ਅਕੈਡਮੀ ਦੇ ਪੁਰਾਣੇ ਵਿਦਿਆਰਥੀ ਸਰਦਾਰ ਦਿਲਰੋਜ ਸਿੰਘ ਦੇ ਭਾਰਤੀ ਨੇਵੀ ਵਿਚ ਲੈਫ਼ਟੀਨੈਂਟ ਬਣਨ ਉਪਰੰਤ ਆਪਣੇ ਪਿੰਡ ਥਾਣਾ ਪਹੁੰਚਣ ਤੇ ਪਿੰਡ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ) - ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਵਲੋਂ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਾਂ ਸਬੰਧਿਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਆਪਣੀਆਂ ਪ੍ਰਤੀ ...
ਪੁਰਖਾਲੀ, 2 ਦਸੰਬਰ (ਬੰਟੀ) - ਕੋਰੋਨਾ ਵੈਕਸੀਨ ਨੂੰ ਹਰ ਘਰ ਤੱਕ ਪੁਜਾਉਣ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਹਰ ਘਰ ਤੱਕ ਦਸਤਕ ਤਹਿਤ ਤੰਦਰੁਸਤ ਸਿਹਤ ਕੇਂਦਰ ਭੱਦਲ ਦੀ ਟੀਮ ਵਲੋਂ ਪਿੰਡ ਭੱਦਲ ਵਿਖੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ | ਐਸ. ਆਈ. ਜਗਦੀਸ਼ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐਸ. ਨਿੱਕੂਵਾਲ)-ਸਾਂਝੀ ਐਕਸ਼ਨ ਕਮੇਟੀ ਵਲੋਂ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਨਾ ਮਾਰਿਆ ਗਿਆ | ਜਿਸ ਦੀ ਪ੍ਰਧਾਨਗੀ ਪੀ. ਐਸ. ਈ. ਬੀ. ਇੰਪ: ਫੈਡਰੇਸ਼ਨ ਏਟਕ ਦੇ ਪ੍ਰਧਾਨ ਦੇਸ ਰਾਜ ਘਈ ਅਤੇ ਟੀ. ਐਸ. ਯੂ. ਸੋਢੀ ਦੇ ਪ੍ਰਧਾਨ ...
ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਲਈ ਦਿੱਤੀ ਜਾ ਰਹੀ ਰਾਹਤ ਨਾਲ ਲੋਕਾਂ ਦੇ ਚਿਹਰੇ 'ਤੇ ਖ਼ੁਸ਼ੀ ਪਾਈ ਜਾ ਰਹੀ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਵਿਚ ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ...
ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ) - ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ. ਏ. ਭਾਗ ਪਹਿਲਾ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਮਿਕਸ ਟੀਮ ਵਿਚ ਪੰਜਾਬ ਵਲੋਂ ਖੇਡਦਿਆਂ 64ਵੀਂ ਨੈਸ਼ਨਲ ਸ਼ੂਟਿੰਗ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਪੇਨਕਿਕ ਸਿਲਾਟ ਖੇਡ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਰੋਪੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਓਵਰਆਲ ਟਰਾਫ਼ੀ ਹਾਸਲ ਕੀਤੀ ਹੈ | ਜੇਤੂ ਖਿਡਾਰੀਆਂ ਦੇ ਕਾਲਜ ਪਹੁੰਚਣ 'ਤੇ ...
ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਦੀ ਇੱਕ ਮੀਟਿੰਗ ਹੋਈ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਵਲੋਂ ਮੋਰਿੰਡਾ ਵਿਖੇ 8 ਦਸੰਬਰ ਨੂੰ ਕੀਤੀ ਜਾ ਰਹੀ ਰੋਸ ਰੈਲੀ ਚ ਮਾਸਟਰ ਕੇਡਰ ਯੂਨੀਅਨ ਵਲੋਂ ਵੱਧ ਚੜ ਕੇ ...
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਗੁਰਦੁਆਰਾ ਭਗਤ ਰਵੀਦਾਸ ਜੀ ਚੌਕ ਤੋਂ ਲੈ ਕੇ ਤਹਿਸੀਲ ਕੰਪਲੈਕਸ ਤੱਕ ਕਬਜ਼ਾਧਾਰੀਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਅਤੇ ਸੜਕ ਤੇ ਖੜਦੀਆਂ ਦਰਜਨਾਂ ਹੀ ਰੇਹੜੀਆਂ ਵਾਲਿਆਂ ਕਾਰਨ ਇੱਥੇ ਸਵੇਰ ਤੋਂ ਲੈ ਕੇ ...
ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ ਭਗੜਾਣਾ ਹੈੱਡ ਵਰਕਸ ਮੰਡਲ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੇਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮੰਡਲ ਦਫ਼ਤਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਵਿਚਾਰ ...
ਸੁਖਸਾਲ, 2 ਦਸੰਬਰ (ਧਰਮ ਪਾਲ) - ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਹੇ ਕਿਸਾਨ ਮੋਰਚਿਆਂ ਨੂੰ ਇੱਕ ਸਾਲ ਤੋਂ ਉੱਪਰ ਸਮਾਂ ਹੋ ਗਿਆ ਹੈ | ਕੇਂਦਰ ਦੀ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਭਾਵੇਂ ਵਾਪਸ ਲੈ ਲਏ ਹਨ ਪਰ ਕਿਸਾਨ ਹੋਰ ...
ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਪਿੰ੍ਰਸੀਪਲ ਸੁਰਿੰਦਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਖੇਤਰ ਦੀਆਂ ਸਮੂਹ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX