ਬਟਾਲਾ, 5 ਦਸੰਬਰ (ਕਾਹਲੋਂ)-ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ ਚੀਮਾਂ ਦੀ ਅਗਵਾਈ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ ਕਾਂਗਰਸੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਵਿਚ ਹਲਕਾ ਵਿਧਾਇਕ ਦੀ ਪੰਜ ਸਾਲਾਂ ਕਾਰਗੁਜਾਰੀ ਦੀ ਸਮੀਖਿਆ ਕਰਦਿਆਂ ਹਲਕੇ ਦੇ ਬਦਲੇ ਸਿਆਸੀ ਸਮੀਕਰਨਾਂ ਅਤੇ ਭਵਿੱਖ ਦੀ ਰਣਨੀਤੀ ਤਹਿ ਕਰਨ ਬਾਰੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ | ਖ਼ਾਸਕਾਰ 5 ਸਾਲ ਅੱਖੋਂ-ਪਰੋਖੇ ਕੀਤੇ ਗਏ ਟਕਸਾਲੀ ਕਾਂਗਰਸੀਆਂ ਨੇ ਮੀਟਿੰਗ ਦੌਰਾਨ ਆਪਣੇ ਦਿਲ ਦੀਆਂ ਭੜਾਸਾਂ ਕੱਢਦੇ ਹੋਏ ਤੁਰੰਤ ਅਗਲੀ ਰਣਨੀਤੀ ਲਈ ਸ: ਚੀਮਾ ਨੂੰ ਹਾਈਕਮਾਂਡ ਤੱਕ ਪਹੁੰਚ ਕਰਨ ਲਈ ਸਾਰੇ ਅਧਿਕਾਰ ਦਿੱਤੇ | ਇਸ ਮੌਕੇ ਆਗੂਆਂ ਨੇ ਸ: ਚੀਮਾ ਨਾਲ ਖੜਨ ਦਾ ਪ੍ਰਣ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ ਲੱਲਾ ਸੋਹੀਆਂ, ਸੰਮਤੀ ਮੈਂਬਰ ਕਸ਼ਮੀਰ ਸਿੰਘ ਨੱਤ, ਡਾ. ਬਲਵਿੰਦਰ ਸਿੰਘ ਬਹਾਦਰ ਹੁਸੈਨ, ਸਰਪੰਚ ਭੁਪਿੰਦਰ ਸਿੰਘ ਭਿੰਦਾ ਮਾੜੀ ਪੰਨਵਾਂ, ਸਰਪੰਚ ਕੁਲਦੀਪ ਸਿੰਘ ਫ਼ੌਜੀ ਮੀਰਪੁਰ, ਸਰਪੰਚ ਰਣਜੀਤ ਸਿੰਘ ਬਹਾਦਰ ਹੁਸੈਨ, ਸਰਪੰਚ ਮਨਦੀਪ ਸਿੰਘ ਟਨਾਨੀਵਾਲ, ਨੰਬਰਦਾਰ ਗੁਰਜੋਤ ਸਿੰਘ ਧਾਰੋਵਾਲ, ਸਰਪੰਚ ਰਣਜੀਤ ਸਿੰਘ ਧੀਰੋਵਾਲ, ਸਰਪੰਚ ਜਗਜੋਤ ਸਿੰਘ ਪੁਰੀਆਂ ਖੁਰਦ, ਸਰਪੰਚ ਗੁਰਦੀਪ ਸਿੰਘ ਸੋਹੀਆਂ, ਸਰਪੰਚ ਲਖਵਿੰਦਰ ਸਿੰਘ ਮਠੋਲਾ, ਸਰਪੰਚ ਬਲਜਿੰਦਰ ਸਿੰਘ ਨੰਗਲ ਝੌਰ, ਸਰਪੰਚ ਜੋਗਿੰਦਰ ਸਿੰਘ ਮੰਨਣ, ਸਰਪੰਚ ਰਘਬੀਰ ਸਿੰਘ ਸੱਲੋ ਚਾਹਲ, ਸਰਪੰਚ ਕੁਲਵਿੰਦਰ ਸਿੰਘ, ਸਰਪੰਚ ਸਹਿਜਪਾਲ ਸਿੰਘ ਸੱਖੋਵਾਲ, ਸਰਪੰਚ ਨਰਿੰਦਰ ਸਿੰਘ ਛਾਪਿਆਂਵਾਲੀ, ਸਰਪੰਚ ਹਰਜਿੰਦਰ ਸਿੰਘ ਸੰਦਲਪੁਰ, ਸਰਪੰਚ ਸੁਖਵਿੰਦਰ ਸਿੰਘ ਰਾਜਾ, ਡਾਇਰੈਕਟਰ ਸਰਬਜੀਤ ਸਿੰਘ ਜਾਹਦਪੁਰ, ਸਰਪੰਚ ਸੁੱਚਾ ਸਿੰਘ ਪੱਤੀ ਪੰਨਵਾਂ, ਸਰਪੰਚ ਗੁਰਬਖ਼ਸ਼ ਸਿੰਘ ਸੰਗਤਪੁਰਾ, ਸਰਪੰਚ ਬਲਵੰਤ ਸਿੰਘ ਸੇਰੋਵਾਲ, ਸਰਪੰਚ ਨਿਸ਼ਾਨ ਸਿੰਘ ਕੋਹਾਲੀ, ਪੰਚ ਸਤਨਾਮ ਸਿੰਘ, ਪੰਚ ਝਿਰਮਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪੰਜਾਬ ਸਿੰਘ ਜਾਹਦਪੁਰ, ਫਤਹਿ ਸਿੰਘ, ਨਿਸ਼ਾਨ ਸਿੰਘ, ਖ਼ਜਾਨ ਸਿੰਘ (ਸਾਰੇ ਪੰਚ), ਬਿੱਕਰ ਸਿੰਘ ਜਾਹਦਪੁਰ, ਹੀਰਾ ਸਿੰਘ ਸੰਦਲਪੁਰ, ਗੁਰਮੇਜ ਸਿੰਘ ਛਾਪਿਆਂਵਾਲੀ, ਜਗਜੀਤ ਸਿੰਘ, ਸੁਰਜੀਤ ਸਿੰਘ ਬਾਸਰਪੁਰ, ਬਿੱਕਰ ਸਿੰਘ ਸਾਹ ਨਸੀਰਪੁਰ, ਸੁਖਚੈਨ ਸਿੰਘ ਸੇਖਵਾਂ ਸਮੇਤ 50 ਦੇ ਕਰੀਬ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ |
ਬਟਾਲਾ, 5 ਦਸੰਬਰ (ਕਾਹਲੋਂ)-ਸਿੱਖਾਂ ਦੀ ਸਿਰਮÏਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ 44ਵੇਂ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ...
ਘੁਮਾਣ, 5 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ਼ਹੀਦ ਬਾਬਾ ਫਿਰਨਾ ਜੀ ਦੇ ਸਥਾਨ ਘੁਮਾਣ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਰਾਸ਼ੀ ਦਾ ਚੈੱਕ ਵਿਧਾਇਕ ਲਾਡੀ ਦੇ ਪੁੱਤਰ ਹਰਵਿੰਦਰ ਸਿੰਘ ਹੈਰੀ ਵਲੋਂ ...
ਗੁਰਦਾਸਪੁਰ, 5 ਦਸੰਬਰ (ਆਰਿਫ਼)-ਪੰਜਾਬ ਦੀ ਚੰਨੀ ਸਰਕਾਰ ਪੰਜਾਬ ਅੰਦਰ ਬਿਜਲੀ ਸਸਤੀ ਕਰਨ ਦੇ ਦਾਅਵੇ ਕਰ ਰਹੀ ਹੈ | ਜਦੋਂ ਕਿ ਲੋਕਾਂ ਨੰੂ ਬਿਜਲੀ ਸਪਲਾਈ ਹੀ ਨਹੀਂ ਮਿਲ ਰਹੀ | ਜਿਸ ਕਾਰਨ ਵਿਦਿਆਰਥੀਆਂ ਤੇ ਕਿਸਾਨਾਂ ਨੰੂ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਨ੍ਹਾਂ ...
ਡੇਰਾ ਬਾਬਾ ਨਾਨਕ, 5 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀਂ ਨਜ਼ਦੀਕੀ ਪਿੰਡ ਸਮਰਾਏ ਦੀ ਇਕ 84 ਸਾਲਾ ਬਜ਼ੁਰਗ ਮਾਤਾ ਦਾ ਕਤਲ ਕਰ ਕੇ ਉਸ ਦੀ ਅੱਧ ਸੜੀ ਲਾਸ਼ ਨੂੰ ਨੇੜੇ ਰਜਬਾਹੇ 'ਚ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਕਤਲ ਦੀ ਗੁੱਥੀ ਸੁਲਝਾ ਲਈ ...
ਬਟਾਲਾ, 5 ਦਸੰਬਰ (ਕਾਹਲੋਂ)-ਆਜ਼ਾਦ ਪਾਰਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਸ਼ਿਵ ਸੈਨਾ ਬਾਲ ਠਾਕਰੇ ਦੇ ਉਪ ਪ੍ਰਧਾਨ ਰਮੇਸ਼ ਨਈਅਰ ਤੇ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਬਟਾਲਾ ਵਿਜੈ ਤ੍ਰੇਹਣ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਕੀਤੀ ...
ਬਟਾਲਾ, 5 ਦਸੰਬਰ (ਹਰਦੇਵ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਦੇ ਸਾ. ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਵਿੰਝਵਾਂ ਮਿਲਕ ਪਲਾਂਟ ਗੁਰਦਾਸਪੁਰ ਦੇ ਬਿਨਾਂ ਮੁਕਾਬਲਾ ਡਾਇਰੈਕਟਰ ਬਣੇ | ਡਾਇਰੈਕਟਰ ਬਣਨ ਤੋਂ ਬਾਅਦ ਸਵਿੰਦਰ ਸਿੰਘ ਵਿੰਝਵਾਂ ਆਪਣੇ ਸਾਥੀਆਂ ਸਮੇਤ ...
ਗੁਰਦਾਸਪੁਰ, 5 ਦਸੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਆਪਣੇ ਪਿੰਡ ਬੱਬੇਹਾਲੀ ਤੋਂ ...
ਗੁਰਦਾਸਪੁਰ, 5 ਦਸੰਬਰ (ਆਰਿਫ਼)-ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿਚ ਅੱਜ 367ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਤਰਲੋਕ ਸਿੰਘ ਬਹਿਰਾਮਪੁਰ, ਚੰਨਣ ਸਿੰਘ ਦੋਰਾਂਗਲਾ, ਸੁਖਦੇਵ ਰਾਜ, ਅਜੀਤ ਸਿੰਘ ਬੱਲ ਆਦਿ ਨੇ ਹਿੱਸਾ ਲਿਆ | ਇਸ ਮੌਕੇ ...
ਜੌੜਾ ਛੱਤਰਾਂ, 5 ਦਸੰਬਰ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਸਮੇਂ ਆਧੁਨਿਕ ਤਕਨੀਕਾਂ ਵਾਲੀ ਮਸ਼ੀਨਰੀ ਦੀ ਵੱਡੇ ਪੱਧਰ 'ਤੇ ਵਰਤੋਂ ਕਰਨ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸਬਸਿਡੀ ਉੱਪਰ ਦਿੱਤੇ ਗਏ ਖੇਤੀ ਉਪਕਰਨਾਂ ਦੀ ਵਰਤੋਂ ਦੇ ਉਲਟ ...
ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਨੇ ਪਿੰਡ ਖਹਿਰਾ ਸੁਲਤਾਨ ਸਮੇਤ ਪਿੰਡਾਂ 'ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਦਾ ਕੁਝ ...
ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨਾਲ ਹਲਕੇ ਦੇ ਲੋਕਾਂ ਦਾ ਧੜਾ-ਧੜ ਜੁੜਨਾ ਬਹੁਤ ਹੀ ਵਧੀਆ ਸੰਕੇਤ ਹਨ | ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀਂ ਨੀਤੀਆਂ ਤੋਂ ਸੰਤੁਸ਼ਟ ਲੋਕ ...
ਸ੍ਰੀ ਹਰਿਗੋਬਿੰਦਪੁਰ/ਊਧਨਵਾਲ, 5 ਦਸੰਬਰ (ਕੰਵਲਜੀਤ ਸਿੰਘ ਚੀਮਾ, ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ (ਰਾਖਵੇਂ) ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਅਤੇ ਪਾਰਟੀ ...
ਗੁਰਦਾਸਪੁਰ, 5 ਦਸੰਬਰ (ਆਰਿਫ਼)-ਜ਼ਿਲ੍ਹੇ ਅੰਦਰ ਅੱਜ 6 ਦਸੰਬਰ ਨੰੂ ਸਵੈ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੁਜ਼ਗਾਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ...
ਕਲਾਨੌਰ, 5 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੁੱਖ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਡੇਰਾ ਬਾਬਾ ਨਾਨਕ ਸਥਿਤ ਗੁ. ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ 'ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ...
ਕਲਾਨੌਰ, 5 ਦਸੰਬਰ (ਪੁਰੇਵਾਲ)-ਬ੍ਰਾਈਟਸਾਈਡ ਫਾਊਾਡੇਸ਼ਨ ਇੰਡੀਆਂ ਵਲੋਂ ਕਰਵਾਏ ਗਏ ਰਾਸ਼ਟਰੀ ਕਲਾ ਮੁਕਾਬਲੇ 2021 'ਚ ਸਥਾਨਕ ਕਸਬੇ ਦੇ ਸਾਹਿਬਜਾਦਾ ਜ਼ੋਰਾਵਰ ਸਿੰਘ-ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸ਼ਮੂਲੀਅਤ ਕਰਕੇ ਮੋਹਰੀ ਸਥਾਨ ...
ਕਲਾਨੌਰ, 5 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਵਲੋਂ ਸਰਹੱਦੀ ਪਿੰਡ ਸ਼ਹੂਰ ਖੁਰਦ, ਬੋਹੜਵਡਾਲਾ, ਚੌੜਾ ਕਲਾਂ, ਛੋਡ ਤੇ ਕੁੱਕਰ ਆਦਿ 'ਚ ਵਰਕਰ ਮੀਟਿੰਗਾਂ ਕੀਤੀਆਂ ਗਈਆਂ ...
ਧਾਰੀਵਾਲ, 5 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਖਾਨਮਲੱਕ ਵਿਖੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ ਆਦਿ ਦਾ ਵਿਕਾਸ ਕਾਰਜਾਂ ਦਾ ਕੰਮ ਸਰਪੰਚ ਜੱਗਬੀਰ ਸਿੰਘ ਖਾਨਮਲੱਕ ਦੀ ਅਗਵਾਈ ਵਿਚ ...
ਫਤਹਿਗੜ੍ਹ ਚੂੜੀਆਂ, 5 ਦਸੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 10 ਦੇ ਬਾਜ਼ਾਰ ਮੰਦਰ ਬੂਟੀ ਦਾਸ ਤੋਂ ਲੈ ਕੇ ਮੂਲਾ ਸਿੰਘ ਦੇ ਘਰ ਦੀ ਪੁਲੀ ਤੱਕ ਨਵੀਂ ਸੜਕ ਦੇ ਨਿਰਮਾਣ ਕੌਂਸਲਰ ਰਾਜੀਵ ਸੋਨੀ ਅਤੇ ਜੇ.ਈ. ਮੁਨੀਤ ਸ਼ਰਮਾ ਨੇ ਸ਼ੁਰੂ ਕਰਵਾਇਆ, ...
ਧਾਰੀਵਾਲ, 5 ਦਸੰਬਰ (ਸਵਰਨ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟ੍ਰਾਂਸਕੋ ਰਜਿ. ਸਰਕਲ ਗੁਰਦਾਸਪੁਰ ਦਾ ਡੈਲੀਗੇਟ ਇਜਲਾਸ ਧਾਰੀਵਾਲ ਉਪ ਮੰਡਲ ਦਫ਼ਤਰ ਵਿਖੇ ਐੱਸ.ਆਰ. ਜੱਗੀ ਅਤੇ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਹੋਇਆ, ਜਿਸ ਵਿਚ ਸਰਬਸੰਮਤੀ ਨਾਲ ...
ਤਲਵੰਡੀ ਰਾਮਾਂ, 5 ਦਸੰਬਰ (ਹਰਜਿੰਦਰ ਸਿੰਘ ਖਹਿਰਾ)-ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਡੀ.ਡੀ.ਆਈ. ਸਕੂਲ ਢਾਂਡੇ ਵਿਖੇ ਪਿ੍ੰ©ਸੀਪਲ ਪ©ਭਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਗਤੀਵਿਧੀਆਂ ਦਿਨ ਮਨਾਇਆ ਗਿਆ, ਜਿਸ ਵਿਚ ਅਲੱਗ-ਅਲੱਗ ...
ਸ੍ਰੀ ਹਰਿਗੋਬਿੰਦਪੁਰ/ਊਧਨਵਾਲ, 5 ਦਸੰਬਰ (ਕੰਵਲਜੀਤ ਸਿੰਘ ਚੀਮਾ, ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ (ਰਾਖਵੇਂ) ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਅਤੇ ਪਾਰਟੀ ...
ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨਾਲ ਹਲਕੇ ਦੇ ਲੋਕਾਂ ਦਾ ਧੜਾ-ਧੜ ਜੁੜਨਾ ਬਹੁਤ ਹੀ ਵਧੀਆ ਸੰਕੇਤ ਹਨ | ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀਂ ਨੀਤੀਆਂ ਤੋਂ ਸੰਤੁਸ਼ਟ ਲੋਕ ...
ਧਾਰੀਵਾਲ, 5 ਦਸੰਬਰ (ਸਵਰਨ ਸਿੰਘ, ਰਮੇਸ਼ ਨੰਦਾ, ਜੇਮਸ ਨਾਹਰ)-ਆਮ ਆਦਮੀ ਪਾਂਰਟੀ ਵਲੋਂ ਹਰੇਕ ਹਲਕੇ, ਸ਼ਹਿਰ ਅਤੇ ਕਸਬੇ ਅੰਦਰ ਸਰਵੇ ਕਰਵਾਇਆ ਗਿਆ ਹੈ ਤਾਂ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਚੋਣ ਮੈਨੀਫੈਸਟੋ ਰਾਹੀਂ ਹੱਲ ਦਾ ਐਲਾਨ ਕੀਤਾ ਜਾਵੇ | ਇਸ ਗੱਲ ...
ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਪੈਂਦੀ ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੰੂ ਜਾਂਦੀ ਸੰਪਰਕ ਸੜਕ 'ਤੇ ਲੋਕ ਨਿਰਮਾਣ ਵਿਭਾਗ ਵਲੋਂ 8 ਲੱਖ ਦੀ ਲਾਗਤ ਨਾਲ ਸੜਕ ਕਿਨਾਰੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ...
ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਨਿਰੰਤਰ ਪ੍ਰਵਾਹ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਦੀ ਪ੍ਰੇਰਨਾ ਸਦਕਾ ...
ਕਲਾਨੌਰ, 5 ਦਸੰਬਰ (ਪੁਰੇਵਾਲ)-ਨੇੜਲੇ ਪਿੰਡ ਅਲਾਵਲਪੁਰ 'ਚ ਸਰਪੰਚ ਸਰਬਜੀਤ ਕੌਰ ਦੀ ਸੁਚੱਜੀ ਅਗਵਾਈ ਅਤੇ ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ ਦੀ ਦੇਖ-ਰੇਖ ਹੇਠ ਨਿਰਮਾਣ ਕਰਵਾਏ ਗਏ ਥਾਪਰ ਮਾਡਲ ਛੱਪੜ ਜੋ ਆਕ੍ਰਸ਼ਿਤ ਦਿਖ ਕਾਰਨ ਜ਼ਿਲ੍ਹਾ ਗੁਰਦਾਸਪੁਰ ਸਮੇਤ ...
ਘੁਮਾਣ, 5 ਦਸੰਬਰ (ਬੰਮਰਾਹ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸੁਖਦੀਪ ਸਿੰਘ ਪਿੰਡਾਰੋੜੀ ਤੇ ਬਲਜੀਤ ਸਿੰਘ ਦੀ ਅਗਵਾਈ ਵਿਚ ਮਸੀਹ ਭਾਈਚਾਰੇ ਨੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦਾ ਸਾਥ ਦੇਣ ਐਲਾਨ ਕੀਤਾ ਹੈ | ਇਸ ਮੌਕੇ ਸੀਨੀਅਰ ...
ਬਟਾਲਾ, 5 ਦਸੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ: ਲਖਬੀਰ ਸਿੰਘ ਲੋਧੀਨੰਗਲ ਦੇ ਹੱਕ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭੁੱਲਰ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਜ਼ਿਲ੍ਹਾ ...
ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਮੇਤ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਬਸਪਾ ਗੱਠਜੋੜ ਦਾ ਸਾਂਝੇ ...
ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਹਮੇਸ਼ਾ ਲੋਕ ਹਿੱਤਾਂ ਦੀ ਸਾਫ਼ ਤੇ ਸਪੱਸ਼ਟ ਗੱਲ ਕਰਨ ਵਾਲੇ ਅਤੇ ਲੋਕਾਂ ਦੇ ਮਸਲਿਆਂ ਨੂੰ ਬੜੀ ਸੰਜੀਦਗੀ ਨਾਲ ਹੱਲ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਰਹਿਣ ਵਾਲੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਵਲੋਂ ਲੋਕਾਂ ਦੀ ਚਿਰਾਂ ...
ਫਤਹਿਗੜ੍ਹ ਚੂੜੀਆਂ, 5 ਦਸੰਬਰ (ਧਰਮਿੰਦਰ ਸਿੰਘ ਬਾਠ)-ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲਦਾਰਾਂ, ਪਟਵਾਰੀਆਂ ਅਤੇ ਕਾਨੂੰਗੋ ਵਲੋਂ ਕੀਤੀ ਗਈ ਹੜਤਾਲ ਕਰਨ ਫਤਹਿਗੜ੍ਹ ਚੂੜੀਆਂ ਸਬ-ਤਹਿਸੀਲ 'ਚ ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਅਤੇ ਦੁਖੀ ਦਿਖਾਈ ਦੇ ਰਹੇ ਹਨ | ਇਸ ...
ਅੱਚਲ ਸਾਹਿਬ, 5 ਦਸੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸ: ਗੁਰਮੀਤ ਸਿੰਘ ਬੱਦੋਵਾਲ ਨੇ ਰਾਜਨਬੀਰ ਸਿੰਘ ਘੁਮਾਣ ਨੂੰ ਅਕਾਲੀ-ਬਸਪਾ ਗੱਠਜੋੜ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਿਕਟ ਦਿੱਤੇ ...
ਘੁਮਾਣ, 5 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕ ਮੁੜ ਸੇਵਾ ਦਾ ਮੌਕਾ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਜੌੜਾ ਛੱਤਰਾਂ, 5 ਦਸੰਬਰ (ਪਰਮਜੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਜੌੜਾ ਛੱਤਰਾਂ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਵਿਧਾਨ ਸਭਾ 2022 ਦੀਆਂ ਚੋਣਾਂ ਨੰੂ ਲੈ ਕੇ ਪਿੰਡ ਦੇ ਪੰਚਾਂ, ਸਰਪੰਚਾਂ ਅਤੇ ਵਰਕਰਾਂ ਨਾਲ ...
ਪੁਰਾਣਾ ਸ਼ਾਲਾ, 5 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ)-ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਤੋਂ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਡਾ: ਦੀਪਕ ਮੱਟੂ ਪੁਰਾਣਾ ਸ਼ਾਲਾ ਦੀ ਪਤਨੀ ਡਾ: ਰਿਤੂ ਕੁੰਡਲ ਨੰੂ ਭਾਜਪਾ ਵਿਚ ਸ਼ਾਮਿਲ ਕਰਵਾ ਕੇ ਸ਼ਮੂਲੀਅਤ ਦੇ ਪਹਿਲੇ ਦਿਨ ...
ਬਹਿਰਾਮਪੁਰ, 5 ਦਸੰਬਰ (ਬਲਬੀਰ ਸਿੰਘ ਕੋਲਾ)-ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਪੀ.ਟੀ.ਸੀ ਪੰਜਾਬੀ ਚੈਨਲ 'ਤੇ ਚੱਲਦੇ ਸ਼ੋਅ ਵਾਇਸ ਆਫ਼ ਪੰਜਾਬ ਦੇ ਛੇਵੇਂ ਪੜਾਅ ਤੱਕ ਪਹੁੰਚੀ ਕਵਿਤਾ ਕੁਮਾਰੀ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਕਰਵਾਏ ...
ਕਲਾਨੌਰ, 5 ਦਸੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਖੋਰਾ ਲੱਗਾ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਤੇ ਸੂਬਾ ਆਗੂ ਜਥੇ. ਬਲਜੀਤ ਸਿੰਘ ਅਵਾਣ ਸਾ. ਚੇਅਰਮੈਨ, ਸਾ. ਸਰਪੰਚ ਤੇ ਨੰਬਰਦਾਰ ਭੁਪਿੰਦਰ ...
ਕਿਲ੍ਹਾ ਲਾਲ ਸਿੰਘ, 5 ਦਸੰਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝਾ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਹਲਕੇ ਦੇ ਸਰਕਲ ਭਾਗੋਵਾਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟਮਜਲਸ ਦੇ ਗ੍ਰਹਿ ਵਿਖੇ ਹੋਈ ਬੈਠਕ ...
ਗੁਰਦਾਸਪੁਰ, 5 ਦਸੰਬਰ (ਪੰਕਜ ਸ਼ਰਮਾ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੋ ਮਿੰਟ ਦਾ ਮੋਨ ਰੱਖ ...
ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਦੇ ਮੰਡ ਅੰਦਰ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸੈਂਕੜੇ ਕਿਸਾਨਾਂ ਦੀ ਜ਼ਮੀਨ ਪੈਂਦੀ ਹੈ | ਪਰ ਕਿਸਾਨਾਂ ਨੰੂ ਆਪਣੀ ਜ਼ਮੀਨ ਤੱਕ ਜਾਣ ਲਈ ਜੋ ਰਸਤਾ ਪੈਂਦਾ ਸੀ, ਉਸ ਦੀ ਹਾਲਤ ਤਰਸਯੋਗ ਹੋਣ ਕਾਰਨ ਕਿਸਾਨਾਂ ਨੰੂ ...
ਘੁਮਾਣ, 5 ਦਸੰਬਰ (ਬੰਮਰਾਹ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ ਵਿਖੇ ਕਾਂਗਰਸ ਪਾਰਟੀ ਦੀ ਹੋਈ ਇਤਿਹਾਸਕ ਰੈਲੀ ਨੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਜਿੱਤ ਦਾ ਮੁੱਢ ਬੰਨ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...
ਪੰਜਗਰਾਈਆਂ, 5 ਦਸੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਕਰਨਾਮਾ ਦੇ ਸਵਤੰਤਰਤਾ ਸੈਨਾਨੀ ਸਵ. ਸ: ਬਲਵੰਤ ਸਿੰਘ ਢਿੱਲੋਂ ਅਤੇ ਮਾਤਾ ਜਗਜੀਤ ਕÏਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ...
ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਮਹਿਫ਼ਲ ਪੈਲਸੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਦੇ ਵਪਾਰਕ ਵਰਗ ਨਾਲ ਸਬੰਧ ਰੱਖਣ ਵਾਲੇ ਕਾਰਬੋਰੀਆਂ ਨਾਲ ...
ਕਲਾਨੌਰ, 5 ਦਸੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਨਿਰਮਾਣ ਹੋਏ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦਾ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ 'ਤੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਸਮੇਤ ...
ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 5 ਦਸੰਬਰ (ਮਿਨਹਾਸ, ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਨਾਲ ਸਬੰਧਤ ਬਸਪਾ-ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਪਲੇਠੀ ਰੈਲੀ ਬੇਟ ਖੇਤਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਸ਼ਰੀਫ਼ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ...
ਘੁਮਾਣ, 5 ਦਸੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਕੱਤਰ ਸਿੰਘ ਨਸੀਰਪੁਰ ਨੂੰ ਆਈ.ਟੀ. ਵਿੰਗ ਦਾ ਪ੍ਰਧਾਨ ਬਣਨ 'ਤੇ ਘੁਮਾਣ ਸਥਿਤ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪੰਜਾਬ ਦੇ ਸਾ. ਚੇਅਰਮੈਨ ਤਰਲੋਕ ਸਿੰਘ ਬਾਠ, ਉਮੀਦਵਾਰ ...
ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਮਹਿਫ਼ਲ ਪੈਲਸੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਦੇ ਵਪਾਰਕ ਵਰਗ ਨਾਲ ਸਬੰਧ ਰੱਖਣ ਵਾਲੇ ਕਾਰਬੋਰੀਆਂ ਨਾਲ ...
ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 5 ਦਸੰਬਰ (ਮਿਨਹਾਸ, ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਨਾਲ ਸਬੰਧਤ ਬਸਪਾ-ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਪਲੇਠੀ ਰੈਲੀ ਬੇਟ ਖੇਤਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਸ਼ਰੀਫ਼ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ...
ਪਠਾਨਕੋਟ, 5 ਦਸੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਕੋਰੋਨਾ ਦੇ 5 ਹੋਰ ਕੇਸ ਸਾਹਮਣੇ ਆਏ ਹਨ | ਇਸ ਸਬੰਧੀ ਐਸ.ਐਮ.ਓ ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 5 ਨਵੇਂ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ ਠੀਕ ਹੋ ਕੇ ਘਰਾਂ ਨੰੂ ਪਰਤੇ ਹਨ | ਉਨ੍ਹਾਂ ...
ਪਠਾਨਕੋਟ, 5 ਦਸੰਬਰ (ਸੰਧੂ)-ਪੰਜਾਬ ਹਿੰਦੂ ਟੈਰੇਰਿਸਟ ਵਿਕਟਮ ਰੀਹੈਬੀਲੀਟੇਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਵਲੋਂ ਸਥਾਨਿਕ ਬਾਲਮੀਕੀ ਚੌਕ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਸਤੀਸ਼ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ...
ਪਠਾਨਕੋਟ, 5 ਦਸੰਬਰ (ਸੰਧੂ)-ਸਿੱਖਿਆ ਵਿਭਾਗ ਦੇ ਦਿਸ਼ਾ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਪਿ੍ੰਸੀਪਲ ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਡੀ ਪੀ.ਈ ਵਰਿੰਦਰ ਸਿੰਘ ਦੀ ਦੇਖਰੇਖ ਹੇਠ ਖੇਡ ਦਿਵਸ ਮਨਾਇਆ ਗਿਆ | ਜਿਸ ਵਿਚ ਡੀ.ਐਮ (ਸਪੋਰਟਸ) ਅਰੁਣ ਕੁਮਾਰ ...
ਪਠਾਨਕੋਟ, 5 ਦਸੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ...
ਪਠਾਨਕੋਟ, 5 ਦਸੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਬਾਬਾ ਸ੍ਰੀ ਚੰਦ ਵੈੱਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਕਨਵਰ ਮਿੰਟੂ ਤੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਦੀ ...
ਪਠਾਨਕੋਟ, 5 ਦਸੰਬਰ (ਚੌਹਾਨ)-ਜ਼ਿਲ੍ਹੇ ਅੰਦਰ ਕਹੀ ਨਿੱਜੀ ਸਕੂਲ, ਨਿੱਜੀ ਕਾਲਜ ਅਤੇ ਇੰਸਟੀਚਿਊਟ ਦੇ ਵਾਹਨ ਛੋਟੇ ਬੱਚਿਆਂ ਦੀ ਜਾਨ ਦਾ ਖੋਅ ਬਣੇ ਹੋਏ ਹਨ | ਭਾਵੇਂ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਵਲੋਂ ਇਨ੍ਹਾਂ ਵਾਹਨਾਂ ਵਿਚ ਵਿਦਿਆਰਥੀਆਂ ਦੀ ...
ਘਰੋਟਾ, 5 ਦਸੰਬਰ (ਸੰਜੀਵ ਗੁਪਤਾ)-ਮੇਲੇ ਸੱਭਿਆਚਾਰਕ ਸੰਸਕ੍ਰਿਤੀ ਦਾ ਪ੍ਰਤੀਕ ਹੈ ਜੋ ਮਨੋਰੰਜਨ ਦੇ ਨਾਲ ਨਾਲ ਸਮਾਜ ਵਿਚ ਪ੍ਰੇਮ ਅਤੇ ਸਦਭਾਵਨਾ ਦਾ ਵਿਕਾਸ ਕਰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਪਿੰਡ ਜੰਗਲ ਵਿਖੇ ਕਰਵਾਏ ...
ਕਿਲ੍ਹਾ ਲਾਲ ਸਿੰਘ, 5 ਦਸੰਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝਾ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਹਲਕੇ ਦੇ ਸਰਕਲ ਭਾਗੋਵਾਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟਮਜਲਸ ਦੇ ਗ੍ਰਹਿ ਵਿਖੇ ਹੋਈ ਬੈਠਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX