ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  11 minutes ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  1 day ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  1 day ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  1 day ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਮੋਗਾ

ਬੀ. ਐਲ. ਓਜ਼. ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ

ਨਿਹਾਲ ਸਿੰਘ ਵਾਲਾ, 5 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚਲੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਸਮੂਹ ਬੀ. ਐਲ. ਓਜ. ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ 18 ਸਾਲ ਤੋਂ ਉੱਪਰ ਦੇ ਨੌਜਵਾਨ ਵਰਗ ਦੀ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ, ਪੋਲਿੰਗ ਬੂਥਾਂ ਦੀ ਹਰ ਪੱਖ ਤੋਂ ਪੂਰੀ ਤਿਆਰੀ ਕਰਨ ਅਤੇ ਵੋਟਾਂ ਦੀ ਚੱਲ ਰਹੀ ਸਰਸਰੀ ਸੁਧਾਈ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਅੱਜ ਉਪ ਮੰਡਲ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰੀਕ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਨਵੀਂ ਦਾਣਾ ਮੰਡੀ ਨਿਹਾਲ ਸਿੰਘ ਵਾਲਾ 'ਚ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ | ਇਸ ਪ੍ਰੋਗਰਾਮ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਮੋਗਾ, ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰਜੀਤ ਸਿੰਘ ਮੰਡ, ਏ. ਡੀ. ਸੀ. ਹਰਚਰਨ ਸਿੰਘ, ਬਲਜਿੰਦਰ ਸਿੰਘ ਇਲੈੱਕਸ਼ਨ ਤਹਿਸੀਲਦਾਰ, ਜਸਵੀਰ ਸਿੰਘ ਐਸ. ਪੀ. ਹੈੱਡਕੁਆਟਰ ਮੋਗਾ ਵਿਸ਼ੇਸ਼ ਤੌਰ 'ਤੇ ਪੱੁਜੇ | ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਇਕੱਤਰ ਹੋਏ ਸਮੂਹ ਬੀ. ਐਲ. ਓਜ. ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਮੂਹ ਬੀ.ਐਲ.ਓਜ. ਵਲੋਂ 18 ਸਾਲ ਤੋਂ ਉੱਪਰ ਦੇ ਨੌਜਵਾਨ ਵਰਗ ਦੀ ਵੋਟ ਬਣਾਉਣੀ ਯਕੀਨੀ ਬਣਾਈ ਜਾਵੇ | ਸ੍ਰੀ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ-ਘਰ ਜਾ ਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਲੱਖਣ ਪਹਿਲ ਕਰਦਿਆਂ ਕਿਸਾਨਾਂ ਦੇ ਸਹਿਯੋਗ ਨਾਲ ਟਰੈਕਟਰ ਰੈਲੀ ਨਿਹਾਲ ਸਿੰਘ ਵਾਲਾ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤੀ ਜਾ ਰਹੀ ਹੈ | ਏ.ਡੀ.ਸੀ. ਹਰਚਰਨ ਸਿੰਘ ਮੋਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਦੀ ਵੋਟ ਬਣਾਉਣ ਦਾ ਕੰਮ ਬੀ.ਐਲ.ਓਜ ਦਾ ਹੁੰਦਾ ਹੈ ਕਿਉਂਕਿ ਬੀ. ਐਲ.ਓਜ. ਹਰ ਘਰ ਦੇ ਨੇੜੇ ਤੱਕ ਆਪਣੀ ਪਹੁੰਚ ਰੱਖਦਾ ਹੈ | ਨੌਜਵਾਨ ਵਰਗ ਹੀ ਸੂਬੇ ਦੇ ਤਰੱਕੀ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਯੋਗਦਾਨ ਹੈ | ਇਸ ਲਈ ਨੌਜਵਾਨ ਅੱਗੇ ਆਉਣ ਤਾਂ ਕਿ ਸਾਫ਼-ਸੁਥਰੇ ਅਕਸ ਵਾਲੇ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ 'ਚ ਭੇਜੇ ਜਾ ਸਕਣ | ਉਪ ਮੰਡਲ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰੀਕ ਸਿੰਘ ਨਿਹਾਲ ਸਿੰਘ ਵਾਲਾ ਨੇ ਸਮੂਹ ਬੀ. ਐਲ. ਓਜ. ਨੂੰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਈ. ਵੀ. ਐਮ. ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਕਾਰਜਕੁਸ਼ਲਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਸਬੰਧੀ ਹਰ ਵੋਟਰ ਨੂੰ ਜਾਗਰੂਕ ਕਰਨ ਲਈ ਬਣਾਏ ਗਏ ਸ਼ਡਿਊਲ ਅਨੁਸਾਰ ਪੋਲਿੰਗ ਬੂਥਾਂ ਜਾਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਪੱੁਜ ਕੇ ਉਕਤ ਮੁਹਿੰਮ ਨੂੰ ਸਫਲ ਬਣਾਉਣ | ਪ੍ਰੋਗਰਾਮ ਦੇ ਅਖੀਰ 'ਚ ਉਨ੍ਹਾਂ ਵਲੋਂ ਇਸ ਮੌਕੇ ਪੁੱਜੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਵਲੋਂ ਵੱਖ-ਵੱਖ ਪਿੰਡਾਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਟਰੈਕਟਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਡੀ. ਐਸ. ਪੀ. ਮੁਹੰਮਦ ਸਫ਼ਰਾਜ ਆਲਮ, ਡੀ. ਐਸ. ਪੀ. ਲਖਵਿੰਦਰ ਸਿੰਘ, ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ, ਜਸਵੀਰ ਸਿੰਘ ਇਲੈੱਕਸ਼ਨ ਕਾਨੂੰਗੋ, ਕੁਲਦੀਪ ਸਿੰਘ ਭੱਟੀ ਰੀਡਰ ਐਸ. ਡੀ. ਐਮ., ਗੁਰਜੰਟ ਸਿੰਘ, ਜਸਕਰਨ ਸਿੰਘ ਭੁੱਲਰ, ਬਲਵਿੰਦਰ ਸਿੰਘ ਬੈਂਸ ਆਦਿ ਤੋਂ ਇਲਾਵਾ ਹਲਕੇ ਦੇ ਸਮੂਹ ਬੀ. ਐਲ. ਓਜ. ਹਾਜ਼ਰ ਸਨ |

ਮੋਗਾ ਪੁਲਿਸ ਨੇ ਅਗਵਾ ਹੋਇਆ ਬੱਚਾ 10 ਘੰਟਿਆਂ 'ਚ ਕੀਤਾ ਬਰਾਮਦ

ਮੋਗਾ, 5 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਬੀਤੇ ਦਿਨ ਮੋਗਾ ਦੇ ਸਿਵਲ ਹਸਪਤਾਲ ਵਿਚੋਂ ਇਕ 8 ਮਹੀਨੇ ਦਾ ਬੱਚਾ ਇਕ ਨੌਜਵਾਨ ਵਲੋਂ ਅਗਵਾ ਕਰ ਲਿਆ ਗਿਆ ਸੀ ਪਰ ਜਿਉਂ ਹੀ ਇਸ ਦੀ ਸੂਚਨਾ ਉਚ ਪੁਲਿਸ ਅਧਿਕਾਰੀਆਂ ਨੂੰ ਮਿਲੀ ਤਾਂ ਪੁਲਿਸ ਅਚਾਨਕ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕਿਲੀ ਚਾਹਲਾਂ ਸੂਬਾ ਪੱਧਰੀ ਰੈਲੀ 'ਚ ਲੋਕਾਂ ਦਾ ਆਵੇਗਾ ਹੜ੍ਹ-ਅਕਾਲੀ ਆਗੂ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਪੱਧਰੀ ਰੈਲੀ ਦਾ ਆਯੋਜਨ ਮੋਗਾ ਜ਼ਿਲੇ੍ਹ ਦੇ ਪਿੰਡ ਕਿਲੀ ਚਾਹਲਾਂ ਵਿਖੇ ਕੀਤਾ ਜਾ ਰਿਹਾ ਹੈ, ਇਹ ਸਮਾਗਮ ਪਾਰਟੀ ਦੇ 100 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ 14 ਦੀ ਰੈਲੀ ਇਤਿਹਾਸਕ ਹੋਵੇਗੀ-ਡੱਲਾ

ਧਰਮਕੋਟ, 5 ਦਸੰਬਰ (ਪਰਮਜੀਤ ਸਿੰਘ)-ਅਕਾਲੀ ਬਸਪਾ ਗੱਠਜੋੜ ਧਰਮਕੋਟ ਤੋਂ ਉਮੀਦਵਾਰ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੇ ਸਿਆਸੀ ਸਕੱਤਰ ਰਜਿੰਦਰ ਸਿੰਘ ਡੱਲਾ ਨੇ ਬੂਥ ਵਾਈਜ਼ ਮੀਟਿੰਗਾਂ ਬਾਜੇਕੇ, ਢੋਲੇਵਾਲਾ, ਸ਼ੇਰਪੁਰ ਤਾਇਬਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਮਿਡ-ਡੇਅ ਮੀਲ ਕੁੱਕਾਂ ਲਈ ਨਿਰਧਾਰਿਤ ਖਰਚੇ ਪੂਰੇ ਹਾਸਲ ਕਰਨ ਲਈ ਕਾਨੰੂਨੀ ਰਾਹ ਅਪਨਾਏ ਜਾਣਗੇ-ਚਿੰਡਾਲੀਆ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮਿਡ-ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸ. ਸੀ.ਸੈ. ਸਕੂਲ ਕੰਨਿ੍ਹਆਂ ਕੋਟ ਈਸੇ ਖਾਂ ਵਿਖੇ ਹੋਈ | ਸੰਬੋਧਨ ਕਰਦਿਆਂ ਚਿੰਡਾਲੀਆ ਨੇ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਦੀਆਂ ਡਰਾਮੇਬਾਜ਼ੀਆਂ ਨੂੰ ਨਕਾਰ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਚਾਹੁੰਣ ਲੱਗੇ-ਮੱਖਣ ਬਰਾੜ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤਹਿਤ ਬੀਤੇ ਦਿਨ ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਕਰਵਾਈ ਸ਼ੁਰੂਆਤ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਦੇ ਸੁਹਿਰਦ ਯਤਨਾਂ ਸਦਕਾ ਮੋਗਾ ਵਿਚ ਨਵੀਆਂ ਨਿਕੋਰ ਮਲਾਈ ਵਰਗੀਆਂ ਸੜਕਾਂ ਬਣਾਉਣ ਦੀ ਲੜੀ ਤਹਿਤ ਅੱਜ ਵਾਰਡ ਨੰਬਰ 16 'ਚ ਲਾਲ ਸਿੰਘ ਬਸਤੀ ਵਾਲੀ ਮੇਨ ਸੜਕ ਨੂੰ ਮੈਟਲ ਰੋਡ ਵਜੋਂ ਤਾਮੀਰ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਪ੍ਰਧਾਨ ਰਾਜੀਵ ਸਿੰਗਲਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਸਕੱਤਰ ਪ੍ਰਵੇਸ਼ ਗੋਇਲ ਨੇ ਚਲਾਈ | ਪ੍ਰਧਾਨ ਰੋਟੇਰੀਅਨ ਰਾਜੀਵ ਸਿੰਗਲਾ, ਚੇਅਰਮੈਨ ਵਿਜੇ ਮਦਾਨ ਨੇ ...

ਪੂਰੀ ਖ਼ਬਰ »

ਵਾਟਰ ਵਰਕਸ ਦੇ ਅਧਿਕਾਰੀਆਂ ਨੇ ਬਸਤੀ ਲਈ ਪਾਈਪਾਂ ਪਵਾਉਣ ਦਾ ਦਿੱਤਾ ਭਰੋਸਾ

ਨਿਹਾਲ ਸਿੰਘ ਵਾਲਾ, 5 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਰਾਸ਼ਟਰੀ ਮਾਰਗ ਦੀ ਉਸਾਰੀ ਅਧੀਨ ਪਿੰਡ ਮਾਛੀਕੇ ਵਿਖੇ ਵਾਟਰ ਵਰਕਸ ਦੀਆਂ ਪਾਈਪਾਂ ਦੇ ਹੋਏ ਨੁਕਸਾਨ ਤੋਂ ਬਾਅਦ ਗਰੀਬ ਬਸਤੀ ਵਿਚ ਪੀਣ ਵਾਲੇ ਪਾਣੀ ਦੀ ਆਈ ਸਮੱਸਿਆ ਨੂੰ ਦੇਖਦੇ ਹੋਏ ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਲਗਾਏ ਖ਼ੂਨਦਾਨ ਕੈਂਪ ਦਾ ਬਰਜਿੰਦਰ ਸਿੰਘ ਬਰਾੜ ਨੇ ਕੀਤਾ ਉਦਘਾਟਨ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੋਟ ਈਸੇ ਖਾਂ ਦੇ ਜ਼ੀਰਾ ਰੋਡ ਵਿਖੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬੀ ਦੀ ਅਗਵਾਈ ਹੇਠ ਸਵੈ ਇੱਛੁਕ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ | ...

ਪੂਰੀ ਖ਼ਬਰ »

ਅਸਲ੍ਹਾ ਧਾਰਕਾਂ ਨੂੰ ਆਪਣੇ ਹਥਿਆਰ ਜਮਾਂ ਕਰਵਾਉਣ ਦੇ ਹੁਕਮ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਆਮ ਤੌਰ 'ਤੇ ਵੇਖਣ ਵਿਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਅਮਨ ਤੇ ਕਾਨੂੰਨ ਭੰਗ ਹੋਣ, ਪ੍ਰਾਈਵੇਟ ਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ | ਇਸ ਲਈ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 5 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਸਕੂਲ ਪੱਧਰ, ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਜਿਸ 'ਚ ...

ਪੂਰੀ ਖ਼ਬਰ »

ਅਨਮੋਲ ਵੈੱਲਫੇਅਰ ਕਲੱਬ ਮੋਗਾ ਦੀ ਮੀਟਿੰਗ

ਮੋਗਾ, 5 ਦਸੰਬਰ (ਅਸ਼ੋਕ ਬਾਂਸਲ)-ਅਨਮੋਲ ਵੈੱਲਫੇਅਰ ਕਲੱਬ ਮੋਗਾ ਦੀ ਮੀਟਿੰਗ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਲੋੜਵੰਦ ਵਿਅਕਤੀਆਂ ਦੀਆਂ ਲੜਕੀਆਂ ਦੇ 27 ਮਾਰਚ 2022 ਨੂੰ ਵਿਆਹ ਕਰਵਾਉਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਦੌਰਾਨ ਪ੍ਰਧਾਨ ਰਾਜੇਸ਼ ...

ਪੂਰੀ ਖ਼ਬਰ »

ਸ਼ੂਗਰ ਜਾਂਚ ਦਾ ਮੁਫ਼ਤ ਕੈਂਪ ਲਗਾਇਆ

ਮੋਗਾ, 5 ਦਸੰਬਰ (ਅਸ਼ੋਕ ਬਾਂਸਲ)-ਲਾਇਨਜ਼ ਕਲੱਬ ਮੋਗਾ ਰਾਇਲ ਵਲੋਂ ਸ਼ੂਗਰ ਦਾ ਮੁਫ਼ਤ ਚੈੱਕਅਪ ਕੈਂਪ ਆਸਥਾ ਹਸਪਤਾਲ ਅਤੇ ਮੈਨਕਾਈਾਡ ਫਾਰਮਾ ਦੇ ਸਹਿਯੋਗ ਨਾਲ ਨੇਚਰ ਪਾਰਕ ਵਿਖੇ ਲਗਾਇਆ ਗਿਆ | ਕੈਂਪ ਵਿਚ ਕਲੱਬ ਦੇ ਪ੍ਰਧਾਨ ਸੰਜੀਵ ਕੌੜਾ, ਸੈਕਟਰੀ ਵਰਿੰਦਰ ਗਾਂਧੀ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਭੂਮੀ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 5 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਸਰਕਾਰੀ ਕੰਨਿ੍ਹਆਂ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਭੂਮੀ ਦਿਵਸ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ...

ਪੂਰੀ ਖ਼ਬਰ »

ਸੜਕ ਦੇ ਪੁਨਰ-ਨਿਰਮਾਣ ਦੀ ਵਿਧਾਇਕ ਡਾ. ਹਰਜੋਤ ਕਮਲ ਨੇ ਕਰਵਾਈ ਆਰੰਭਤਾ

ਮੋਗਾ, 5 ਦਸੰਬਰ (ਅਸ਼ੋਕ ਬਾਂਸਲ)-ਮੋਗਾ ਸ਼ਹਿਰ ਦੇ ਦਿਲ ਵਜੋਂ ਜਾਣੀ ਜਾਂਦੀ ਬਾਗ ਗਲੀ ਦੀ ਅੱਜ 17 ਸਾਲਾਂ ਬਾਅਦ ਉਸ ਵੇਲੇ ਸੁਣੀ ਗਈ ਜਦੋਂ ਵਿਧਾਇਕ ਡਾ. ਹਰਜੋਤ ਕਮਲ ਨੇ ਸਮੁੱਚੀ ਗਲੀ ਵਿਚ ਇੰਟਰਲਾਕ ਟਾਈਲਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ | ਉਚੇਚੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਬਾਬਾ ਹੈਦਰ ਸ਼ੇਖ਼ ਬਿਰਧ ਆਸ਼ਰਮ ਰਾਸ਼ਨ ਵੰਡ ਸਮਾਗਮ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਬਾਬਾ ਹੈਦਰ ਸ਼ੇਖ਼ ਬਿਰਧ ਆਸ਼ਰਮ ਬੇਦੀ ਨਗਰ ਮੋਗਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਸਿਟੀ ਵਲੋਂ 30ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ 50 ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਤਰਲੋਕ ਹਿੰਮਤਪੁਰਾ ਨੂੰ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਵਰਕਰਾਂ ਵਲੋਂ ਅੰਤਿਮ ਵਿਦਾਇਗੀ

ਨਿਹਾਲ ਸਿੰਘ ਵਾਲਾ, 5 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਤਰਲੋਕ ਸਿੰਘ ਹਿੰਮਤਪੁਰਾ ਨੂੰ ਵੱਖ-ਵੱਖ ਜਨਤਕ ਜਥੇਬੰਦੀਆਂ, ਸਮਾਜ ਸੇਵੀ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਵਲੋਂ ਨਮ ਅੱਖਾਂ ਨਾਲ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼: ਸੁਆਮੀ ਸੰਤ ਜ਼ੋਰਾ ਸਿੰਘ ਮਹਾਰਾਜ ਲੋਪੋ ਵਾਲੇ

ਨਿਹਾਲ ਸਿੰਘ ਵਾਲਾ-ਮਾਲਵੇ ਦੇ ਖੇਤਰ 'ਚ ਸਥਿਤ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਲੋਪੋ ਨੂੰ ਜਿੱਥੇ 'ਮੀਰੀ-ਪੀਰੀ' ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ, ਉੱਥੇ ਉਨ੍ਹਾਂ ਦੇ ਮੁਖਾਰਬਿੰਦ ਤੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਭੂਮੀ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 5 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਸਰਕਾਰੀ ਕੰਨਿ੍ਹਆਂ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਭੂਮੀ ਦਿਵਸ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ...

ਪੂਰੀ ਖ਼ਬਰ »

ਉਮੀਦਵਾਰ ਬਲਦੇਵ ਸਿੰਘ ਫ਼ੌਜੀ ਮਾਣੂੰਕੇ ਦੇ ਹੱਕ 'ਚ ਪਿੰਡ ਦੌਧਰ ਵਿਖੇ ਇਕੱਤਰਤਾ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਫ਼ੌਜੀ ਮਾਣੂੰਕੇ ਦੇ ਹੱਕ ਵਿਚ ਪਲਵਿੰਦਰ ਸਿੰਘ ਭੋਲਾ ਦੌਧਰ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ...

ਪੂਰੀ ਖ਼ਬਰ »

ਸੈਣ ਸਮਾਜ ਮਹਾਂਸਭਾ ਵਲੋਂ 12 ਨੂੰ ਮਨਾਇਆ ਜਾਵੇਗਾ ਬਾਬਾ ਸੈਣ ਭਗਤ ਦਾ ਅਵਤਾਰ ਦਿਹਾੜਾ

ਬਾਘਾ ਪੁਰਾਣਾ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸੈਣ ਸਮਾਜ ਮਹਾਂਸਭਾ (ਰਜਿ.) ਪੰਜਾਬ ਦੇ ਮੈਂਬਰਾਂ ਵਲੋਂ ਬਾਘਾ ਪੁਰਾਣਾ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਸੈਣ ਭਗਤ ਦਾ ਅਵਤਾਰ ਦਿਹਾੜਾ ਮਨਾਉਣ ਸਬੰਧੀ ਬਾਘਾ ਪੁਰਾਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਇੰਗਲੈਂਡ ਦੇ ਧਾਰਮਿਕ ਸਮਾਗਮਾਂ ਤੋਂ ਪਰਤੇ ਸੰਤ ਹਰਵਿੰਦਰ ਸਿੰਘ ਖ਼ਾਲਸਾ

ਅਜੀਤਵਾਲ, 5 ਦਸੰਬਰ (ਹਰਦੇਵ ਸਿੰਘ ਮਾਨ)-ਨਾਮਵਰ ਧਾਰਮਿਕ ਸ਼ਖ਼ਸੀਅਤ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ (ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ) 20 ਦਿਨਾਂ ਦੇ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿਚ ਧਾਰਮਿਕ ਸਮਾਗਮ ਕਰਨ ਉਪਰੰਤ ਵਾਪਸ ਪਰਤ ਆਏ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਨੇ ਮੋਰਿੰਡਾ 'ਚ ਕੀਤੀ ਸ਼ਿਰਕਤ

ਧਰਮਕੋਟ, 5 ਦਸੰਬਰ (ਪਰਮਜੀਤ ਸਿੰਘ)-ਧੰਨਾ ਮੱਲ ਗੋਇਲ ਸੂਬਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਲੱਗੇ ਪੱਕਾ ਮੋਰਚਾ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਬਲਾਕ ਧਰਮਕੋਟ ਤੋਂ ...

ਪੂਰੀ ਖ਼ਬਰ »

ਨਵ-ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਲਾਕਾ ਕੋਟ ਈਸੇ ਖਾਂ ਦੀ ਨਾਮਵਰ ਸਾਹਿਤਕ ਸੰਸਥਾ ਨਵ ਪੰਜਾਬੀ ਸਾਹਿਤ ਸਭਾ ਦੀ ਮਹੀਨੇਵਾਰ ਸਾਹਿਤਕ ਮੀਟਿੰਗ ਪ੍ਰਧਾਨ ਜੀਵਨ ਸਿੰਘ ਹਾਣੀ ਗਜ਼ਲਕਾਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਦੌਧਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਧੰਨ-ਧੰਨ ਸੰਤ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਕਪੂਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬੇ ਕੇ ਮਲਟੀ ਸਪੈਸ਼ਲਿਟੀ ਹਸਪਤਾਲ ਪਿੰਡ ਦੌਧਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ

ਨੱਥੂਵਾਲਾ ਗਰਬੀ, 5 ਦਸੰਬਰ (ਸਾਧੂ ਰਾਮ ਲੰਗੇਆਣਾ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਅੱਜ ਮਾਪੇ ਅਤੇ ਅਧਿਆਪਕ ਮੀਟਿੰਗ ਹੋਈ | ਇਸ ਵਾਰ ਵੀ ਮਾਪੇ ਅਤੇ ਅਧਿਆਪਕ ਮਿਲਣੀ ਦਾ ਵਿਸ਼ਾ ਨਵੰਬਰ ਮਹੀਨੇ ਦੇ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਹਨੰੂਮਾਨ ਜੀ ਦੇ ਸਾਲਾਨਾ ਜਾਗਰਣ ਵਿਚ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ (ਰਜਿ:) ਬਾਘਾ ਪੁਰਾਣਾ ਵਲੋਂ ਸ੍ਰੀ ਸਾਲਾਸਰ ਹਨੂਮਾਨ ਜੀ ਦਾ 15ਵਾਂ ਵਿਸ਼ਾਲ ਜਾਗਰਣ ਸਥਾਨਕ ਸੁਭਾਸ਼ ਦਾਣਾ ਮੰਡੀ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਅਤੇ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਪਿੰਡ ਕਪੂਰੇ ਵਿਖੇ ਵਿਸ਼ਾਲ ਇਕੱਠ

ਅਜੀਤਵਾਲ, 5 ਦਸੰਬਰ (ਹਰਦੇਵ ਸਿੰਘ ਮਾਨ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਉਨ੍ਹਾਂ ਦੀ ਸਪੁੱਤਰੀ ਡਾ. ਪਰਮਜੀਤ ਕੌਰ ਵਲੋਂ ਸਾਬਕਾ ਚੇਅਰਮੈਨ ਗੁਰਬਖ਼ਸ਼ ਸਿੰਘ ਕਦੇ ਗ੍ਰਹਿ ਪਿੰਡ ਕਪੂਰੇ ਵਿਖੇ ...

ਪੂਰੀ ਖ਼ਬਰ »

ਡਾਇਰੈਕਟ ਹੈੱਡਮਾਸਟਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਡਾਇਰੈਕਟ ਹੈੱਡਮਾਸਟਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ੂਮ ਐਪ ਰਾਹੀ ਹੋਈ ਜਿਸ ਵਿਚ ਮੋਗਾ ਜ਼ਿਲੇ੍ਹ ਦੇ ਡਾਇਰੈਕਟ ਹੈੱਡਮਾਸਟਰ ਨੇ ਭਾਗ ਲਿਆ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਗੁਰਪ੍ਰੀਤ ਪਾਲ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕਿੱਲੀ ਚਾਹਲਾਂ ਰੈਲੀ ਨਵਾਂ ਇਤਿਹਾਸ ਸਿਰਜੇਗੀ-ਆਗੂ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਕੀਤੀ ਜਾਣ ਵਾਲੀ ਕਿੱਲੀ ਚਾਹਲਾਂ ਰੈਲੀ ਦੇ ਸਬੰਧ ਵਿਚ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਘੋਲੀਆਂ ਦੇ ਗ੍ਰਹਿ ਪਿੰਡ ਘੋਲੀਆਂ ਕਲਾਂ ਵਿਖੇ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ...

ਪੂਰੀ ਖ਼ਬਰ »

ਪੰਜਾਬ ਕੋ ਐਜੂਕੇਸ਼ਨ ਸਕੂਲ ਦੇ ਕੁਇਜ਼ ਮੁਕਾਬਲੇ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਕੁਇਜ਼ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਜਿੱਥੇ ਵਾਧਾ ਕਰਦੇ ਹਨ ਉੱਥੇ ਉਨ੍ਹਾਂ ਵਿਚ ਆਤਮਵਿਸ਼ਵਾਸ ਅਤੇ ਅੱਗੇ ਵਧਣ ਦੀ ਭਾਵਨਾ ਵੀ ਪੈਦਾ ਕਰਦੇ ਹਨ ਜੋ ਕਿ ਵਿਦਿਆਰਥੀ ਜੀਵਨ ਵਿਚ ਬਹੁਤ ਮਹੱਤਵ ਪੂਰਵਕ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਹੋਣ ਵਾਲਾ ਇਕੱਠ ਪੰਜਾਬ ਦੇ ਭਵਿੱਖ ਦੀ ਨੀਂਹ ਰੱਖੇਗਾ-ਭੋਲਾ, ਢੋਲਣੀਆਂ

ਫ਼ਤਿਹਗੜ੍ਹ ਪੰਜਤੂਰ, 5 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਅਕਾਲੀ ਦਲ ਦੀ ਸਥਾਪਨਾ ਦਿਵਸ 'ਤੇ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਮੌਜੂਦਗੀ 'ਚ ਐਵਾਰਡ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ ਕੀਤਾ ਸਨਮਾਨਿਤ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2021 ਵਿਚ ਅਰਬਨ ਲੋਕਲ ਬਾਡੀ ਬੱਧਨੀ ਕਲਾਂ ਨੇ ਸਵੱਛਤਾ ਸਬੰਧੀ ਵੱਡੀ ਛਲਾਂਗ ਲਗਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ | ਬੀਤੇ 20 ਨਵੰਬਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਚ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 5 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਤੇ ਸਤਿਨਾਮ ਸਰਬ ਕਲਿਆਣ ਟਰੱਸਟ (ਰਜਿ.) ਵਲੋਂ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਡਿਗਰੀ ਵੰਡ ਸਮਾਰੋਹ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਡਿਗਰੀ ਵੰਡ ਸਮਾਗਮ 2021 ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਬੂਟਾ ਸਿੰਘ ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਵਿਸ਼ੇਸ਼ ਮਹਿਮਾਨ ਕਰਨਲ ...

ਪੂਰੀ ਖ਼ਬਰ »

ਦਾਨੂੰਵਾਲਾ ਵਿਖੇ ਹੋਈ ਅਕਾਲੀ-ਬਸਪਾ ਦੀ ਅਹਿਮ ਮੀਟਿੰਗ

ਕਿਸ਼ਨਪੁਰਾ ਕਲਾਂ, 5 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਇਕ ਅਹਿਮ ਮੀਟਿੰਗ ਕਿਸ਼ਨਪੁਰਾ ਖ਼ੁਰਦ ਦਾਨੂੰਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਨਵ-ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਲਾਕਾ ਕੋਟ ਈਸੇ ਖਾਂ ਦੀ ਨਾਮਵਰ ਸਾਹਿਤਕ ਸੰਸਥਾ ਨਵ ਪੰਜਾਬੀ ਸਾਹਿਤ ਸਭਾ ਦੀ ਮਹੀਨੇਵਾਰ ਸਾਹਿਤਕ ਮੀਟਿੰਗ ਪ੍ਰਧਾਨ ਜੀਵਨ ਸਿੰਘ ਹਾਣੀ ਗਜ਼ਲਕਾਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 48ਵੀਂ ਬਰਸੀ ਸੰਗਤਾਂ ਨੇ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਈ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ 108 ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 48ਵੀਂ ਬਰਸੀ ਇਲਾਕੇ ਦੀਆਂ ਸੰਗਤਾਂ ਅਤੇ ਵਿਦੇਸ਼ੀ ਭਰਾਵਾਂ ਨਾਲ ਸਹਿਯੋਗ ਨਾਲ ਉਨ੍ਹਾਂ ਨਾਲ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਤਪ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਨੁੱਕੜ ਮੀਟਿੰਗਾਂ ਜਾਰੀ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਕਾਲੀ ਦਲ ਵਲੋਂ ਹਲਕੇ ਵਿਚ ਕੀਤੀਆਂ ਜਾ ਰਹੀਆ ਲਗਾਤਾਰ ਨੁੱਕੜ ਮੀਟਿੰਗਾਂ ਤਹਿ ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਮੋਗਾ ਹਲਕੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX