ਤਾਜਾ ਖ਼ਬਰਾਂ


ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  3 minutes ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  10 minutes ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  13 minutes ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  17 minutes ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  21 minutes ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  1 minute ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 1 hour ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 1 hour ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 2 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 3 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 3 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  about 3 hours ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  about 3 hours ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  about 4 hours ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  about 4 hours ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਸੀਵਰੇਜ ਸਿਸਟਮ ਫ਼ੇਲ੍ਹ ਹੋਣ ਕਾਰਨ ਬਾਜ਼ਾਰਾਂ 'ਚ ਫਿਰ ਰਿਹੈ ਗੰਦਾ ਪਾਣੀ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸੀਵਰੇਜ ਸਿਸਟਮ ਫ਼ੇਲ੍ਹ ਹੋਣ ਕਾਰਨ ਗੰਦਾ ਪਾਣੀ ਦੁਕਾਨਾਂ ਅੱਗੇ ਖੜ੍ਹਾ ਹੋਣ ਕਾਰਨ ਦੁਕਾਨਦਾਰ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ 'ਤੇ ਖੜ੍ਹਾ ਹੈ ਅਤੇ ਲੋਕਾਂ ਦਾ ਲੰਘਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਇਸ ਮੌਕੇ ਰਾਹਗੀਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੇਨ ਬਾਜ਼ਾਰ, ਗੁਰਦੁਆਰਾ ਸਾਹਿਬ ਦੇ ਨਾਕਾ ਨੰ: 1 ਅਤੇ ਹੋਰ ਮੁਹੱਲਿਆਂ ਵਿਚ ਸੀਵਰੇਜ ਦਾ ਪਾਣੀ ਗਲੀਆਂ ਵਿਚ ਖੜ੍ਹਾ ਰਹਿੰਦਾ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਬਾਜ਼ਾਰ ਵਿਚ ਖ਼ਰੀਦੋ-ਫ਼ਰੋਖ਼ਤ ਕਰਨ ਆਉਂਦੇ ਲੋਕ ਸੜਕਾਂ 'ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਰਸਤੇ ਵਿਚੋਂ ਹੀ ਵਾਪਸ ਚਲੇ ਜਾਂਦੇ ਹਨ ਅਤੇ ਬਾਜ਼ਾਰ ਵਿਚ ਨਹੀਂ ਆਉਂਦੇ, ਜਿਸ ਕਾਰਨ ਦੁਕਾਨਦਾਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਸਹੀ ਕੀਤਾ ਜਾਵੇ, ਤਾਂ ਜੋ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਆ ਰਹੀ ਪੇ੍ਰਸ਼ਾਨੀ ਤੋਂ ਛੁਟਕਾਰਾ ਮਿਲ ਸਕੇ |

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਰਾਜਾ ਨੇ ਪਿੰਡ ਬੂੜਾ ਗੁੱਜਰ, ਸੰਗਰਾਣਾ, ਸੱਕਾਂਵਾਲੀ ਅਤੇ ਵੰਗਲ ਵਿਖੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਐਡਵੋਕੇਟ ਪਿ੍ਤਪਾਲ ਸ਼ਰਮਾ ਵਲੋਂ ਔਰਤਾਂ ਨਾਲ ਜਨ ਸੰਵਾਦ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਪਿ੍ਤਪਾਲ ਸਿੰਘ ਸ਼ਰਮਾ ਨੇ ਹਰੀਕੇ ਕਲਾਂ ਵਿਚ ਔਰਤਾਂ ਨੂੰ ਪਾਰਟੀ ਵਲੋਂ 18 ਸਾਲ ਤੋਂ ਉਪਰ ਦਿੱਤੀ ਜਾਣ ਵਾਲੀ 1 ਹਜ਼ਾਰ ਰੁਪਏ ਦੀ ਗਾਰੰਟੀ ਸਬੰਧੀ ਜਨ ਸੰਵਾਦ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਗੁਰਚਰਨ ਸਿੰਘ ਸੰਧੂ ਸਿਆਸਤ 'ਚ ਹੋਣਗੇ ਸਰਗਰਮ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਗੁਰਚਰਨ ਸਿੰਘ ਸੰਧੂ ਸੇਵਾ ਮੁਕਤ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ...

ਪੂਰੀ ਖ਼ਬਰ »

ਜਸਕੀਰਤ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦਿਲਬਾਗ ਸਿੰਘ ਬਰਾੜ ਦੇ ਹੋਣਹਾਰ ਸਪੱੁਤਰ ਅਤੇ ਦਵਿੰਦਰ ਸਿੰਘ ਬਰਾੜ ਦੇ ਪਿਆਰੇ ਭਤੀਜੇ ਜਸਕੀਰਤ ਸਿੰਘ ਬਰਾੜ ਪਿਛਲੇ ਦਿਨੀਂ ਸੜਕ ਹਾਦਸੇ ਵਿਚ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ...

ਪੂਰੀ ਖ਼ਬਰ »

ਬੱਸ ਸਰਵਿਸ ਵਿਚ ਵਿਘਨ ਪਾਉਣ ਦੇ ਦੋਸ਼ 'ਚ ਅਣਪਛਾਤੇ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ 'ਤੇ ਧਰਨਾ ਦੇ ਕੇ ਬੱਸ ਸਰਵਿਸ ਵਿਚ ਵਿਘਨ ਪਾਉਣ ਅਤੇ ਆਮ ਪਬਲਿਕ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੇ ਚੱਲਦਿਆਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਐਲ. ਆਈ. ਸੀ. ਨੇ ਕੈਂਪ ਲਗਾ ਸੁਣੀਆਂ ਖ਼ਪਤਕਾਰਾਂ ਦੀਆਂ ਸਮੱਸਿਆਵਾਂ

ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀਆ ਜੀਵਨ ਬੀਮਾ ਨਿਗਮ ਵਲੋਂ ਆਪਣੇ ਪਾਲਿਸੀ ਹੋਲਡਰਾਂ ਲਈ ਅੱਜ ਸਥਾਨਕ ਮੁਹੱਲਾ ਬੈਂਟਾਬਾਦ ਸ੍ਰੀ ਹਨੂੰਮਾਨ ਮੰਦਿਰ ਧਰਮਸ਼ਾਲਾ ਵਿਖੇ ਕੈਂਪ ਲਾਇਆ ਗਿਆ, ਜਿਸਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਧੀਰ ਸਿੰਘ ਸਾਗੂ)-ਅੱਜ ਦਸਮੇਸ਼ ਨਗਰ ਸਥਿਤ ਅੰਧ ਵਿਦਿਆਲਿਆ ਪ੍ਰਯਾਸ ਤੋਂ ਉਜਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਹ ਪਾਠ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਇਸ ਸੁਸਾਇਟੀ ਨੂੰ ਮਦਦ ਕਰਨ ਦੀ ਖ਼ਾਤਰ ਕੀਤੇ ਗਏ | ...

ਪੂਰੀ ਖ਼ਬਰ »

ਪਿੰਡ ਬਰਕੰਦੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਨੀਂਹ ਪੱਥਰ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਰੱਖਿਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਗੁਰੂ ਰਵਿਦਾਸ ਧਰਮਸ਼ਾਲਾ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਦੀ ਰਸਮ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਅਦਾ ਕੀਤੀ | ਉਨ੍ਹਾਂ ਇਸ ਮੌਕੇ ...

ਪੂਰੀ ਖ਼ਬਰ »

ਘਰ 'ਚ ਵੜ ਕੇ ਭੰਨਤੋੜ ਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਚਾਰ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਘਰ ਵਿਚ ਵੜ ਕੇ ਭੰਨਤੋੜ ਕਰਨ ਅਤੇ ਮਹਿਲਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਕੱਲ੍ਹ

ਦੋਦਾ, 5 ਦਸੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ 7 ਦਸੰਬਰ ਨੂੰ 58ਵੀਂ ਬਰਸੀ ਨੂੰ ਸਮਰਪਿਤ ਸ੍ਰੀ ਅਖੰਠ ਪਾਠਾਂ ਦੀ ਲੜੀ ਤਹਿਤ ਬਰਸੀ ਦੇ ਅਖੰਠ ਪਾਠ ਪ੍ਰਕਾਸ਼ ਕੀਤੇ ਗਏ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ, ਬੋਹੜ ਸਿੰਘ ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ | ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਅੱਖਾਂ ਦਾ ਵਿਸ਼ਾਲ ਚੈੱਕਅਪ ਕੈਂਪ ਲਾਇਆ

ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਯੰਗਮੈਨ ਐਸੋਸੀਏਸ਼ਨ ਗਿੱਦੜਬਾਹਾ ਵਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਅੱਜ ਅੱਖਾਂ ਦਾ ਵਿਸ਼ਾਲ ਚੈੱਕਅਪ ਅਤੇ ਫੋਕੋ ਆਪੇ੍ਰਸ਼ਨ ਕੈਂਪ ਲਾਇਆ ਗਿਆ | ਹਨੂੰਮਾਨ ਮੰਦਰ ਬੈਂਟਾਬਾਦ ਵਿਖੇ ਲਾਏ ਇਸ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਬੰਦ ਪਏ ਪੈਟਰੋਲ ਪੰਪ 'ਚੋਂ ਸਾਮਾਨ ਚੋਰੀ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਬੰਦ ਪਏ ਪੈਟਰੋਲ ਪੰਪ ਤੋਂ ਪੰਪ ਮਸ਼ੀਨਾਂ ਨਾਲ ਛੇੜਛਾੜ ਕਰਨ ਅਤੇ ਸਾਮਾਨ ਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX