ਤਾਜਾ ਖ਼ਬਰਾਂ


ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  3 minutes ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  33 minutes ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 1 hour ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 1 hour ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  1 minute ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਅੰਮ੍ਰਿਤਸਰ

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੰਜ ਮਹਾਨ ਸ਼ਖ਼ਸੀਅਤਾਂ ਦੀਆਂ ਚੇਅਰਾਂ ਸਥਾਪਿਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 'ਪੰਜਾਬ ਮਾਡਲ' ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ 'ਤੇ ਅਧਾਰਿਤ ਹੈ | ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਗਵਾਨ ਵਾਲਮੀਕਿ, ਭਾਈ ਜੈਤਾ (ਬਾਬਾ ਜੀਵਨ ਸਿੰਘ), ਭਗਤ ਕਬੀਰ, ਡਾ: ਬੀ. ਆਰ. ਅੰਬੇਡਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ਪੰਜ ਚੇਅਰਾਂ ਸਥਾਪਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਜੀਵਨ-ਜਾਚ ਲਈ ਸਿੱਖਿਆ ਬਹੁਤ ਮਹੱਤਵਪੂਰਨ ਹੈ | ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਫ਼ਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਸਿਲੇਬਸ 'ਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ | ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁੱਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ | ਇਸ ਦੌਰਾਨ ਚੰਨੀ ਨੇ ਗੁਰਮੀਤ ਬਾਵਾ, ਮੁਹੰਮਤ ਰਫੀ ਸਮੇਤ ਹੋਰ ਦਿੱਗਜ਼ਾਂ ਨੂੰ ਸਮਰਪਿਤ ਅੰਮਿ੍ਤਸਰ 'ਚ ਸੰਗੀਤ ਅਕੈਡਮੀ ਬਣਾਉਣ ਦਾ ਐਲਾਨ ਕੀਤਾ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ | ਇਸ ਦੌਰਾਨ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਗਰੀਬਾਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਮੁੱਖ ਮੰਤਰੀ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਯੂਨੀਵਰਸਿਟੀ ਪੁੱਜਣ 'ਤੇ ਉੱਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਨੇ ਨਿੱਘਾ ਸਵਾਗਤ ਕਰਦਿਆਂ ਯੂਨੀਵਰਸਿਟੀ ਲਈ ਹੋਰ ਵੀ ਗ੍ਰਾਂਟ ਜਾਰੀ ਕਰਨ ਲਈ ਮੰਗ ਰੱਖੀ | ਇਸ ਮੌਕੇ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ: ਕੁਲਦੀਪ ਕੌਰ, ਡਾ: ਐੱਚ. ਕੇ. ਪੁਰੀ, ਡਾ: ਅਮਰਜੀਤ ਸਿੰਘ, ਡਾ: ਸਰਬਜਿੰਦਰ ਸਿੰਘ ਤੇ ਡਾ: ਸੁਧਾ ਜਤਿੰਦਰ ਨੇ ਜਿਨ੍ਹਾਂ ਮਹਾਨ ਸ਼ਖ਼ਸੀਅਤਾਂ ਉਪਰ ਇਹ ਚੇਅਰ ਸਥਾਪਤ ਕੀਤੀਆਂ ਜਾ ਰਹੀਆਂ ਹਨ, ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਮੈਂਬਰ ਲੋਕ ਸਭਾ ਮੁਹੰਮਦ ਸਦੀਕ, ਸੁਖਮਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਫਤਿਹਜੰਗ ਸਿੰਘ ਬਾਜਵਾ, ਤਰਸੇਮ ਸਿੰਘ ਡੀ.ਸੀ., ਬਲਵਿੰਦਰ ਸਿੰਘ ਧਾਰੀਵਾਲ, ਹਰਮਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਲਾਡੀ (ਸਾਰੇ ਵਿਧਾਇਕ), ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਜੋਗਿੰਦਰਪਾਲ ਢੀਂਗਰਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਮੇਅਰ ਕਰਮਜੀਤ ਸਿੰਘ ਰਿੰਟੂ, ਨਵਦੀਪ ਸਿੰਘ ਗੋਲਡੀ, ਓ. ਐੱਸ. ਡੀ. ਉੱਪ ਕੁਲਪਤੀ ਪ੍ਰੋ: ਸਰਬਜੋਤ ਸਿੰਘ ਬਹਿਲ, ਪ੍ਰੋ: ਹਰਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਅਤੇ ਪ੍ਰੋ: ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ ਆਦਿ ਹਾਜ਼ਰ ਸਨ | ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ |
ਨਾ 'ਵਰਸਿਟੀ ਲਈ ਗ੍ਰਾਂਟ ਦਾ ਐਲਾਨ, ਨਾ ਹੀ ਅਧਿਆਪਕਾਂ ਦੀਆਂ ਮੰਗਾਂ ਨੂੰ ਦਿੱਤੀ ਤਵੱਜੋ
ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ, ਗੁਰਜੀਤ ਸਿੰਘ ਔਜਲਾ ਤੇ ਉੱਪ ਕੁਲਪਤੀ ਡਾ: ਜਸਪਾਲ ਸਿੰਘ ਸੰਧੂ ਵਲੋਂ 'ਵਰਸਿਟੀ ਨੂੰ ਖੁੱਲ੍ਹੇ ਮਨ ਗ੍ਰਾਂਟ ਦੇਣ ਅਤੇ ਹੜਤਾਲ 'ਤੇ ਬੈਠੇ ਅਧਿਆਪਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਅਪੀਲ ਨੂੰ ਮੁੁੱਖ ਮੰਤਰੀ ਨੇ ਅਣਗੌਲਿਆ ਜਿਹਾ ਕਰਦੇ ਹੋਏ ਜਿਥੇ ਅਧਿਆਪਕਾਂ ਵਾਲੇ ਮੁੱਦੇ ਨੂੰ ਛੇੜਿਆ ਤੱਕ ਨਹੀਂ ਉਥੇ ਹੀ 'ਵਰਸਿਟੀ ਨੂੰ ਗ੍ਰਾਂਟ ਦਾ ਐਲਾਨ ਕਰਨ ਦੀ ਬਜਾਏ ਗੋਲ ਮੋਲ ਕਰਕੇ ਬੁੱਤਾ ਸਾਰ ਦਿੱਤਾ | ਇਸ ਦੌਰਾਨ ਗੁਰਜੀਤ ਸਿੰਘ ਔਜਲਾ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਏਮਜ 'ਚ ਤਬਦੀਲ ਕਰਨ ਦੀ ਮੰਗ ਨੂੰ ਵੀ ਕੋਈ ਬਹੁਤਾ ਹੁੰਗਾਰਾ ਮਿਲਦਾ ਹੋਇਆ ਦਿਖਾਈ ਨਹੀਂ ਦਿੱਤਾ |

ਥਾਣਾ ਗੇਟ ਹਕੀਮਾਂ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ : ਕਤਲ ਦੇ ਮਾਮਲੇ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਜਨਮ ਦਿਨ ਮਨਾਉਣ ਮੌਕੇ ਇਕ ਨੌਜਵਾਨ ਦਾ ਉਸਦੇ ਦੋਸਤਾਂ ਵਲੋਂ ਗੋਲੀਆਂ ਮਾਰ ਕੇ ਕਤਲ ਹੋਣ ਦੇ ਚਰਚਿਤ ਮਾਮਲੇ 'ਚ ਦੋਸ਼ੀਆਂ ਦੀ ਗਿ੍ਫਤਾਰੀ ਨਾ ਹੋਣ 'ਤੇ ਭੜਕੇ ਇਲਾਕਾ ਵਾਸੀਆਂ ਤੇ ਲੋਕਾਂ ਵਲੋਂ ਥਾਣਾ ਗੇਟ ਹਕੀਮਾਂ ਦੇ ਬਾਹਰ ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਅਧਿਆਪਕਾਂ ਦੇ ਭਾਰੀ ਵਿਰੋਧ ਦਾ ਕਰਨਾ ਪਿਆ ਸਾਹਮਣਾ

ਛੇਹਰਟਾ, 6 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਘਾਟਨੀ ਸਮਾਰੋਹ ਵਿਚ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਉਸ ਵੇਲੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

ਕੇਜਰੀਵਾਲ ਦੀ ਰਿਸ਼ਤਾ ਮੰਗਣ ਵਾਲੀ ਅਸੱਭਿਅਕ ਗੱਲ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ-ਚੰਨੀ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਮੁੱਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਕਾਲਾ ਅੰਗਰੇਜ ਕਹੇ ਜਾਣ ਤੋਂ ਭੜਕ ਕੇ ਉਸ ਵਲੋਂ 'ਰਿਸ਼ਤਾ ਦੇਣ ਵਾਲੀ' ਗੱਲ ਕਹਿਣੀ ਅਸਭਿਅਕ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨਰਸਿੰਗ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ

ਅੰਮਿ੍ਤਸਰ, 6 ਦਸੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਡੇਂਗੂ ਦੇ ਪ੍ਰਕੋਪ ਦੇ ਚੱਲਦਿਆ ਪਿੰ੍ਰਸੀਪਲ ਡਾ: ਕਮਲਜੀਤ ਕੌਰ ਦੀ ਯੋਗ ਅਗਵਾਈ ਹੇਠ ਮੈਟੇਲਾਈਟ ਹਸਪਤਾਲ, ਰਣਜੀਤ ਐਵੀਨਿਊ ਵਿਖੇ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਕਾਲਜ ਦੀ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀ ਹੜਤਾਲ ਮਾਮਲੇ 'ਚ ਦੋ ਹਿੱਸਿਆਂ 'ਚ ਵੰਡੀਆਂ ਗਈਆਂ ਜਥੇਬੰਦੀਆਂ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਮਾਮਲੇ 'ਚ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੋ ਹਿੱਸਿਆਂ ਵਿਚ ਵੰਡੀਆਂ ਗਈਆਂ ਹਨ | ਇਕ ਪਾਸੇ ਜਿੱਥੇ ਕੁਝ ...

ਪੂਰੀ ਖ਼ਬਰ »

ਸਿੱਖ ਧਾਰਮਿਕ ਚਿੰਨਾਂ ਦੀ ਹੋ ਰਹੀ ਬੇਅਦਬੀ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਖ਼ਾਸ ਤੌਰ 'ਤੇ ਪੰਜਾਬ ਤੋਂ ਬਾਹਰ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਗੈਰ-ਸਿੱਖ ਸ਼ਰਧਾਲੂਆਂ ਵਲੋਂ ਅਗਿਆਨਤਾ ਦੇ ਚੱਲਦਿਆਂ ਧਾਰਮਿਕ ਚਿੰਨ੍ਹ ਵਾਲੇ ਰੁਮਾਲਿਆਂ ਦੀ ਬੇਅਦਬੀ ਦੇ ਮਾਮਲੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਜੀ.ਟੀ. ਰੋਡ ਸਕੂਲ ਵਿਖੇ ਕਰਵਾਏ ਕਵਿਤਾ ਉਚਾਰਨ ਮੁਕਾਬਲਿਆਂ 'ਚੋਂ ਮਨਕੀਰਤ ਸਿੰਘ ਤੇ ਪਾਹੁਲ ਤੇਗ ਸਿੰਘ ਅੱਵਲ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਦੀਵਾਨ ਦੇ ਮੋਢੀਆਂ ...

ਪੂਰੀ ਖ਼ਬਰ »

ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਤੋਂ

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਭਲਕੇ 7 ਦਸੰਬਰ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ | ਇਸ ਦੇ ਚੱਲਦਿਆਂ ਜਿਥੇ ਸੂਬੇ ਦੀਆਂ 2100 ਸਰਕਾਰੀ ਬੱਸਾਂ ਨੂੰ ਬਰੇਕਾਂ ਲੱਗਣਗੀਆਂ, ਉਥੇ ...

ਪੂਰੀ ਖ਼ਬਰ »

ਹਰਪਾਲ ਸਿੰਘ ਖਾਪੜਖੇੜੀ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਛੇਹਰਟਾ, 6 ਦਸੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਤੇ ਮਾਝੇ ਦੇ ਜਰਨੈਲ ਤੇ ਸਾਬਕਾ ...

ਪੂਰੀ ਖ਼ਬਰ »

ਰੈਗੂਲਰ ਨਰਸਿੰਗ ਸਟਾਫ਼ ਵਲੋਂ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਅਣਮਿੱਥੇ ਸਮੇਂ ਲਈ 'ਕੰਮ ਛੱਡੋ ਹੜਤਾਲ' ਆਰੰਭ

ਮਾਨਾਂਵਾਲਾ, 6 ਦਸੰਬਰ (ਗੁਰਦੀਪ ਸਿੰਘ ਨਾਗੀ)-ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਅੱਜ ਰੈਗੂਲਰ ਨਰਸਿੰਗ ਸਟਾਫ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਜਾਹਰ ਕਰਨ ਲਈ ਕੰਮ ਛੱਡੋ ਹੜਤਾਲ 'ਤੇ ਜਾਣ ਦਾ ਐਲਾਨ ਕਰਦਿਆਂ ਦਫਤਰ ਦੇ ਬਾਹਰ ਧਰਨੇ 'ਤੇ ਬੈਠ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਨਾਲ ਸਬੰਧਿਤ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ ਅਤੇ ਸਟਰੀਟ ਲਾਈਟ ਮੁਲਾਜ਼ਮਾਂ ਸਮੇਤ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਦਿੱਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਪ੍ਰਦਰਸ਼ਨ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਏਡਿਡ ਤੇ ਅਨ-ਏਡਿਡ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਾਈਟੈਕਸ ਮੇਲੇ 'ਚ ਐਵਰੈਸਟ ਮਸਾਲਿਆਂ ਦੇ ਸਟਾਲ 'ਤੇ ਖ਼ਰੀਦਦਾਰਾਂ ਦੀ ਉਮੜ੍ਹੀ ਭੀੜ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਲਗਾਏ 15ਵੇਂ ਪਾਈਟੈਕਸ ਮੇਲੇ 'ਚ ਦੇਸ਼ ਦੀ ਪ੍ਰਸਿੱਧ ਮਸਾਲੇ ਬਣਾਉਣ ਦੀ ਕੰਪਨੀ ਐਵਰੇਸਟ ਫੂਡ ਪੋ੍ਰਡਕਟ ਪ੍ਰਾਈਵੇਟ ਲਿਮਟਡ ਵਲੋਂ ਆਪਣਾ ਸਟਾਲ ਲਗਾਇਆ ਗਿਆ ਹੈ, ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨਾਲੋ ਤੋੜ ਵਿਛੋੜਾ ਕਰ ਕੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸ਼ਹਿਰੀ ਇਕਾਈ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅੰਮਿ੍ਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਦੂਸਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਲੋਕਾਂ ਨੇ ਉਨ੍ਹਾਂ ਨਾਲੋਂ ਤੋੜ ਵਿਛੋੜਾ ...

ਪੂਰੀ ਖ਼ਬਰ »

ਲੋਕਲ ਰੂਟ ਦੀਆਂ 15 ਵਿਸ਼ੇਸ਼ ਰੇਲ ਗੱਡੀਆਂ ਬਹਾਲ ਹੋਣ 'ਤੇ ਯਾਤਰੀ ਖ਼ੁਸ਼-ਰੇਲਵੇ ਦੀ ਕਮਾਈ 'ਚ ਹੋਵੇਗਾ ਵਾਧਾ

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)-ਕੋਰੋਨਾ ਮਾਮਲਿਆਂ 'ਚ ਗਿਰਾਵਟ ਦਰਜ ਹੋਣ 'ਤੇ ਫ਼ਿਰੋਜ਼ਪੁਰ ਡਵੀਜ਼ਨ ਵਲੋਂ ਲੋਕਲ ਰੂਟ ਦੀਆਂ 15 ਅਣਰਿਜ਼ਰਵਡ ਸਪੈਸ਼ਲ ਰੇਲ ਗੱਡੀਆਂ ਮੁੜ ਬਹਾਲ ਕਰਨ ਦੇ ਫ਼ੈਸਲੇ ਨਾਲ ਜਿਥੇ ਯਾਤਰੀ ਖ਼ੁਸ਼ ਦਿਖਾਈ ਦੇ ਰਹੇ ਹਨ, ਉਥੇ ਰੇਲਵੇ ਦੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੈਲੀ ਤੇ ਮਾਰਚ ਭਲਕੇ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਆਗੂਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਲਕਾਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਦੇ ਦਫਤਰ ਸਾਹਮਣੇ ਹੋਈ, ਜਿਸ 'ਚ 8 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ 'ਚ ਮੱਲਾਂ ਮਾਰੀਆਂ

ਅੰਮਿ੍ਤਸਰ, 6 ਦਸੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ. ਕਾਮ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 8ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚੋਂ ਵਿਦਿਆਰਥਣ ਰੁਪਿੰਦਰ ਕੌਰ ਨੇ 430 ਅੰਕ ਪ੍ਰਾਪਤ ...

ਪੂਰੀ ਖ਼ਬਰ »

18, 19 ਸਾਲ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਹਲਕੇ ਵਿਚ ਰੈਲੀਆਂ

ਚੇਤਨਪੁਰਾ, 6 ਦਸੰਬਰ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕੇ ਵਿਚ ਅਠਾਰਾਂ ਸਾਲ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਐੱਸ. ਡੀ. ਐੱਮ.-2 ਸ੍ਰੀ ਰਜੇਸ਼ ਸ਼ਰਮਾ ਦੇ ਨਿਰਦੇਸ਼ਾਂ 'ਤੇ ਰੈਲੀਆਂ ਕੱਢੀਆਂ ਗਈਆਂ | ਜਿਸ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਮਝਵਿੰਡ ਗੋਪਾਲਪੁਰਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਕੱਥੂਨੰਗਲ, 6 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਨੰਗਲ ਵੰਝਾਂਵਾਲਾ ਵਿਖੇ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਕੀਤੀ ਮੀਟਿੰਗ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨ ਲਈ ਵਿੱਢੀ ਜ਼ੋਰਦਾਰ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ...

ਪੂਰੀ ਖ਼ਬਰ »

ਜਾਖੜ ਤੇ ਪ੍ਰਤਾਪ ਬਾਜਵਾ ਨੂੰ ਚੇਅਰਮੈਨ ਨਿਯੁਕਤ ਕਰਨ ਨਾਲ ਕਾਂਗਰਸ ਵਿਰੋਧੀਆਂ ਦੇ ਮੂੰਹ ਹੋਏ ਬੰਦ-ਵਿਧਾਇਕ ਸ: ਹਰਪ੍ਰਤਾਪ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਕਮੇਟੀ ਪੰਜਾਬ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ...

ਪੂਰੀ ਖ਼ਬਰ »

ਅਸਲ੍ਹਾਧਾਰਕ ਜਲਦ ਤੋਂ ਜਲਦ ਆਪਣਾ ਅਸਲ੍ਹਾ ਜਮ੍ਹਾਂ ਕਰਵਾਉੁਣ-ਥਾਣਾ ਮੁਖੀ ਲੋਪੋਕੇ

ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਸਾਰੇ ਅਸਲਾ ਧਾਰਕਾਂ ਨੂੰ ਆਪੋ ਆਪਣਾ ਅਸਲਾ ਜਮ੍ਹਾਂ ਕਰਵਾ ਕੇ ਸਰਕਾਰ ਦੇ ਹੁਕਮਾ ਦੀ ਪਾਲਣਾ ਕਰਨ | ਇਸ ਸਬੰਧੀ ਗੱਲਬਾਤ ਕਰਦਿਆਂ ਐੱਸ. ਐੱਚ. ਓ. ਕਪਿਲ ...

ਪੂਰੀ ਖ਼ਬਰ »

ਭਗਵੰਤ ਮਾਨ ਵਿਰੁੱਧ ਭਾਜਪਾ ਸੂਬਾ ਆਗੂ ਪ੍ਰਾਸ਼ਰ ਦੀ ਅਗਵਾਈ 'ਚ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਪ੍ਰਧਾਨਗੀ 'ਚ ਭਾਜਪਾ ਆਗੂਆਂ ਤੇ ਕਾਰਕੁੰਨਾਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ, ਮਹਿਤਾ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲੇ 'ਚ ਪਹਿਲਾ ਸਾਥਨ ਪ੍ਰਾਪਤ ਕੀਤਾ

ਚੌਕ ਮਹਿਤਾ, 6 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

ਵਪਾਰ ਦੇ ਨਾਲ-ਨਾਲ ਵੋਟਰਾਂ ਨੂੰ ਵੀ ਜਾਗਰੂਕ ਕਰ ਗਿਆ ਪਾਈਟੈਕਸ ਮੇਲਾ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਵਿਚ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਪਾਰ ਮੇਲੇ ਦੌਰਾਨ ਅਨੇਕਾਂ ...

ਪੂਰੀ ਖ਼ਬਰ »

ਅਧਿਕਾਰ ਰੈਲੀ ਮੋਰਿੰਡਾ ਵਿਖੇ ਐੱਨ. ਪੀ. ਐੱਸ. ਮੁਲਾਜ਼ਮਾਂ 'ਤੇ ਹੋਇਆ ਪੁਲਿਸ ਤਸ਼ਦੱਦ ਸ਼ਰਮਨਾਕ-ਸਰਕਾਰੀਆ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਮੋਰਿੰਡਾ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਐੱਨ. ਪੀ. ਐੱਸ. ਮੁਲਾਜ਼ਮਾਂ ਤੇ ਪੁਲਿਸ ਵਲੋਂ ਵਾਟਰ ਕੈਨਨ ਦੀ ਵਰਤੋਂ ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਬੇ-ਕਾਬੂ ਇਨੋਵਾ ਫੁੱਟਪਾਥ ਦੀਆਂ ਗਰਿੱਲਾਂ 'ਚ ਵੱਜੀ

ਸੁਲਤਾਨਵਿੰਡ, 6 ਦਸੰਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਵਿਖੇ ਬੀ. ਆਰ. ਟੀ. ਐੱਸ. ਦੀ ਲਾਇਨ 'ਚ ਆ ਰਹੀ ਇਨੋਵਾ ਗੱਡੀ ਬੇ-ਕਾਬੂ ਹੋ ਕੇ ਫੁੱਟਪਾਥ 'ਚ ਵੱਜਣ ਨਾਲ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ 'ਚ ਸਵਾਰ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਗਲਪਕਾਰ ਗੁਰਦੇਵ ਰੁਪਾਣਾ ਦੇ ਅਕਾਲ ਚਲਾਣੇ 'ਤੇ ਲੇਖਕ ਭਾਈਚਾਰੇ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-'ਸ਼ੀਸ਼ਾ', 'ਇਕ ਟੋਟਾ ਔਰਤ' 'ਡਿਫੈਂਸ ਲਾਈਨ', 'ਆਸੋ ਦਾ ਟੱਬਰ' ਤੇ 'ਗੋਰੀ' ਵਰਗੀਆਂ ਚਰਚਿਤ ਪੁਸਤਕਾਂ ਦੇ ਲੇਖਕ ਗੁਰਦੇਵ ਰੁਪਾਣਾ ਦੇ ਅਕਾਲ ਚਲਾਣੇ 'ਤੇ ਲੇਖਕ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਕੇਂਦਰੀ ...

ਪੂਰੀ ਖ਼ਬਰ »

ਅੱਡਾ ਟਾਂਗਰਾ 'ਚ ਦਿਨ ਦਿਹਾੜੇ 20 ਹਜ਼ਾਰ ਲੁੱਟੇ

ਟਾਂਗਰਾ, 6 ਦਸੰਬਰ (ਹਰਜਿੰਦਰ ਸਿੰਘ ਕਲੇਰ)-ਜੀ. ਟੀ. ਰੋਡ ਅੱਡਾ ਟਾਂਗਰਾ 'ਚ ਭਾਰਤੀ ਸਟੇਟ ਬੈਂਕ ਦੇ ਏ. ਟੀ. ਐੱਮ. ਵਿਚੋਂ ਪੈਸੇ ਕਢਵਾਉਣ ਆਏ ਇਕ ਫੌਜੀ ਕੋਲੋਂ 2 ਹਥਿਆਰਬੰਦ ਲੁਟੇਰਿਆਂ ਵਲੋਂ ਹਥਿਆਰ ਦੀ ਨੋਕ ਤੇ ਦਿਨ ਦਿਹਾੜੇ 20 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਕੇ ਹੋਏ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਦੇ ਘਰ ਅੱਗੋਂ ਨਹੀ ਬਣ ਰਿਹਾ ਨਿਕਾਸੀ, ਬਰਸਾਤੀ ਨਾਲਾ

ਚੋਗਾਵਾਂ, 6 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਂਨ ਆਉਂਦੇ ਪਿੰਡ ਕੋਹਾਲਾ ਦੇ ਸ: ਤਰਲੋਕ ਸਿੰਘ ਜਿਨ੍ਹਾਂ ਨੇ ਜੈਤੋ ਮੋਰਚੇ ਵਿਚ ਭਾਗ ਲਿਆ ਸੀ ਅਤੇ 1971 ਵਿਚ ਭਾਰਤ ਸਰਕਾਰ ਵਲੋਂ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਧੀ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਚੋਰਾਂ ਨੇ ਬਾਜ਼ਾਰ ਦੀਆਂ 2 ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਹਾਰ ਕੀਤੇ ਚੋਰੀ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)-ਅੰਮਿ੍ਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਬਿਆਸ ਵਿਚ ਅੱਜ ਤੜਕਸਾਰ ਦੋ ਅਣਪਛਾਤੇ ਬਾਈਕ ਸਵਾਰ ਚੋਰਾਂ ਵਲੋਂ ਦੋ ਦੁਕਾਨਾਂ 'ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਹਜਾਰਾਂ ਦੀ ਨਕਦੀ ਅਤੇ ਪੈਸਿਆਂ ਵਾਲੇ ਹਾਰ ਚੋਰੀ ਕੀਤੇ ਗਏ | ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਭਲਾ ਪਿੰਡ ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ ਤਹਿਸੀਲ ਅਜਨਾਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਉੱਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਯੂਨੀਅਨ ਤਹਿਸੀਲ ਅਜਨਾਲਾ ਦੇ ਸਮੂਹ ਮੈਂਬਰਾਂ ਵਲੋਂ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਯੂਨੀਅਨ ਦੇ ਮੌਜੂਦਾ ਤਹਿਸੀਲ ਪ੍ਰਧਾਨ ਪਰਗਟ ਸਿੰਘ ...

ਪੂਰੀ ਖ਼ਬਰ »

ਪੰਚਾਇਤੀ ਜਗ੍ਹਾ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ 'ਚ 5 ਜ਼ਖ਼ਮੀ

ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁੁਮੰਦ ਸੌੜੀਆਂ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੁਪਰ ਜ਼ਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਗਹਿਗੱਚ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

2022 ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ-ਬਿੱਲਾ ਛਾਪਿਆਂਵਾਲੀ

ਬਾਬਾ ਬਕਾਲਾ ਸਾਹਿਬ, 6 ਦਸੰੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਯੂਥ ਅਕਾਲੀ ਦਲ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਆਗੂ ਗੁਰਦਿਆਲ ਸਿੰਘ ਬਿੱਲਾ ਪ੍ਰਧਾਨ ਛਾਪਿਆਂਵਾਲੀ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਨੀਲੇ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਘੱਟ ਦਿੱਤੇ ਜਾਣ ਦੇ ਲਗਾਏ ਦੋਸ਼

ਚੋਗਾਵਾਂ, 6 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਮੌੜੇ ਕਲਾਂ, ਭੁੱਲਰ, ਮੁੱਧ, ਟਪਿਆਲਾ, ਬਹਿੜਵਾਲ, ਕਾਕੜ, ਭੀਲੋਵਾਲ ਪੱਕਾ, ਹੇਤਮਪੁਰਾ ਸਮੇਤ ਹੋਰਨਾਂ ਪਿੰਡਾਂ ਵਿਚ ਕੇਂਦਰ ਸਰਕਾਰ ਵਲੋਂ ਨੀਲੇ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਸਰਪੰਚ ਬਿਆਸ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਭੇਟ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਮੇਸ਼ਾਂ ਕਈ ਤਰ੍ਹਾਂ ਦੇ ਉਪਰਾਲੇ ਕਰਨ ਵਾਲੇ ਗ੍ਰਾਮ ਪੰਚਾਇਤ ਬਿਆਸ ਦੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX