ਬਟਾਲਾ, 12 ਜਨਵਰੀ (ਕਾਹਲੋਂ)-ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਤੋਂ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਤਰਨਜੀਤ ਸਿੰਘ ਖਾਲਸਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਹੋਈ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਕੈਲੇ ਕਲਾਂ, ਬੁਸ਼ਕਰਵਾਲ, ਲਾਲੋਵਾਲ, ਕਲੇਰ ਪੁਲ, ਸਹਾਰੀ, ਦੂਲਾਨੰਗਲ, ਬਾਂਗੌਵਾਣੀ, ਪੁਲ ਕੁੰਜਰ ਅਤੇ ਵੱਡੇ ਘੁੰਮਣ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਥਾਂ-ਥਾਂ 'ਤੇ ਤਰ੍ਹਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ 'ਚ ਘੋੜੀਆਂ, ਬਾਜ ਅਤੇ ਊਠ ਖਾਸ ਕਰਕੇ ਖਿੱਚ ਦਾ ਕੇਂਦਰ ਬਣੇ ਰਹੇ | ਹਜ਼ਾਰਾਂ ਸੰਗਤਾਂ ਸੁੰਦਰ ਪਾਲਕੀ ਸਾਹਿਬ ਦੇ ਨਾਲ-ਨਾਲ ਵਾਹਿਗੁਰੂ ਦਾ ਜਾਪ ਕਰਦੀਆਂ ਰਹੀਆਂ | ਪਿੰਡਾਂ ਦੀਆਂ ਸੰਗਤਾਂ ਵਲੋਂ ਪੰਜ ਪਿਆਰੇ ਸਾਹਿਬਾਨ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਨਗਰ ਕੀਰਤਨ 'ਚ ਸੰਗਤਾਂ ਟਰੈਕਟਰ, ਟਰਾਲੀਆਂ, ਕਾਰਾਂ, ਬੱਸਾਂ ਆਦਿ 'ਚ ਸ਼ਾਮਲ ਹੋਈਆਂ | ਨਗਰ ਕੀਰਤਨ ਦੇ ਅੱਗੇ-ਅੱਗੇ ਵੀਰ ਖਾਲਸਾ ਗਤਕਾ ਪਾਰਟੀ ਧਰਮਕੋਟ ਅਤੇ ਨਸੀਬ ਪਾਇਪ ਬੈਂਡ ਨੇ ਆਪਣਾ ਪ੍ਰਦਰਸ਼ਨ ਕੀਤਾ | ਘੋੜੀਆਂ ਦੀ ਸੇਵਾ ਹਯਾਤ ਨਗਰ ਗੁਰਦਾਸਪੁਰ ਘੋੜੀਆਂ ਵਾਲਿਆਂ ਬਾਬਿਆਂ ਨੇ ਕੀਤੀ | ਪੰਜ ਪਿਆਰਿਆਂ ਵਿਚ ਭਾਈ ਗੁਰਮੇਜ਼ ਸਿੰਘ ਘੁੰਮਣ, ਭਾਈ ਮਲਕੀਤ ਸਿੰਘ ਕੈਲੇ ਕਲਾਂ, ਭਾਈ ਪਰਮਜੀਤ ਸਿੰਘ ਭਾਈਕਾ ਪਿੰਡ, ਭਾਈ ਸਮਸ਼ੇਰ ਸਿੰਘ ਘੁੰਮਣ, ਭਾਈ ਸਤਨਾਮ ਸਿੰਘ ਬਾਂਗੌਵਾਣੀ, ਭਾਈ ਸਤਿੰਦਰਬੀਰ ਸਿੰਘ ਘੁੰਮਣ ਨੇ ਸੇਵਾ ਨਿਭਾਈ | ਨਿਸ਼ਾਨ ਸਾਹਿਬ ਵਾਲੇ ਸਿੰਘਾਂ 'ਚ ਭਾਈ ਚੰਨਪ੍ਰੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਹਰਦੇਵ ਸਿੰਘ, ਭਾਈ ਮਹਿੰਦਰਬੀਰ ਸਿੰਘ ਨੇ ਸੇਵਾ ਨਿਭਾਈ | ਪੰਜਾਂ ਪਿਆਰਿਆਂ ਨਾਲ ਸੇਵਾ ਭਾਈ ਗੁਰਦੇਵ ਸਿੰਘ ਨਠਵਾਲ ਨੇ ਨਿਭਾਈ | ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਗੁਰਦੁਆਰਾ ਤਪ ਅਸਥਾਨ ਸਾਹਿਬ, ਭਾਈ ਜਸਵੰਤ ਸਿੰਘ ਦਿਆਲਗੜ੍ਹ ਵਾਲੇ, ਭਾਈ ਅਮਰਜੀਤ ਸਿੰਘ ਬਟਾਲਾ ਨੇ ਸੰਗਤਾਂ ਨੂੰ ਗੁਰਬਾਣੀ ਜਸ ਨਾਲ ਜੋੜਿਆ | ਸ਼ਾਮ ਨੂੰ ਸਮਾਪਤੀ 'ਤੇ ਗੁਰਦੁਆਰਾ ਸਾਹਿਬ ਵਿਖੇ ਆਤਿਸਬਾਜ਼ੀ ਵੀ ਕੀਤੀ ਗਈ |
ਬਟਾਲਾ, 12 ਜਨਵਰੀ (ਕਾਹਲੋਂ)-ਸਥਾਨਕ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਵਿਖੇ ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਪਰਵੀਨ ਮਲਿਕ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮÏਕੇ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਮਲਿਕ ...
ਭੈਣੀ ਮੀਆਂ ਖਾਂ/ਕਾਦੀਆਂ, 12 ਜਨਵਰੀ (ਜਸਬੀਰ ਸਿੰਘ ਬਾਜਵਾ, ਪ੍ਰਦੀਪ ਸਿੰਘ ਬੇਦੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਵਿਧਾਨ ਸਭਾ ਚੋਣ ਵਿਚ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਹ ਸੂਚੀ ਜਾਰੀ ਕਰਦਿਆਂ ਹਲਕਾ ...
ਡੇਹਰੀਵਾਲ ਦਰੋਗਾ, 12 ਜਨਵਰੀ (ਹਰਦੀਪ ਸਿੰਘ ਸੰਧੂ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਸੇਖਵਾਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ 4030 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨÏਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਥਾਣਾ ...
ਘੁਮਾਣ, 11 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਸਾਲਾਨਾ ਜੋੜ ਮੇਲੇ ਅਤੇ ਪ੍ਰਲੋਕ ਗਮਨ ਦਿਵਸ ਨੂੰ ਲੈ ਕੇ ਘੁਮਾਣ ਵਿਖੇ ਵੱਖ-ਵੱਖ ਕਮੇਟੀਆਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਪਿੰਡ ਚÏਲਚੱਕ ਦੀ ਸੰਗਤ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਵੱਡੀ ਪੱਧਰ ...
ਘੁਮਾਣ, 12 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 672ਵੇਂ ਜੋਤੀ ਜੋਤ ਪੁਰਬ 'ਤੇ ਦੇਸ਼-ਵਿਦੇਸ਼ਾਂ ਤੋਂ ਭਗਤ ਨਾਮਦੇਵ ਜੀ ਨੂੰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਹਾਰਦਿਕ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ...
ਗੁਰਦਾਸਪੁਰ, 12 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਬੱਬਰੀ ਬਾਈਪਾਸ ਵਿਖੇ ਅਣਪਛਾਤੇ ਟਿੱਪਰ ਵਲੋਂ ਟੱਕਰ ਮਾਰਨ 'ਤੇ ਇਕ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੈਕਟਰ ਟਰਾਲੀ ਦੇ ਮਾਲਕ ਫੁੰਮਣ ਸਿੰਘ ਪੁੱਤਰ ਬੁੱਧ ...
ਗੁਰਦਾਸਪੁਰ, 12 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਨੂੰ ...
ਬਟਾਲਾ, 12 ਜਨਵਰੀ (ਕਾਹਲੋਂ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਨਜ਼ਦੀਕੀ ਪਿੰਡ ਮਲਕਪੁਰ ਵਿਖੇ ਨਗਰ ਕੀਰਤਨ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੇ ਗਏ ਨਗਰ ਕੀਰਤਨ ਵੱਡੀ ...
ਕੋਟਲੀ ਸੂਰਤ ਮੱਲ੍ਹੀ, 12 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਨੁੱਖੀ ਜਿੰਦਗੀਆਂ ਤੇ ਪੰਛੀਆਂ ਲਈ ਖਤਰਨਾਕ ਸਾਬਿਤ ਹੋ ਰਹੀ ਚਾਈਨਾ ਡੋਰ ਦੀ ਵਿਕਰੀ 'ਤੇ ਭਾਵੇਂ ਸਰਕਾਰ ਵਲੋਂ ਪਾਬੰਦੀ ਲਗਾਈ ਹੋਈ ਹੈ, ਪਰ ਇਸ ਦੇ ਬਾਵਜੂਦ ਇਲਾਕੇ ਅੰਦਰ ਸ਼ਰੇਆਮ ਇਸ ਦੀ ਵਿਕਰੀ ਹੋ ਰਹੀ ਹੈ ਤੇ ...
ਵਡਾਲਾ ਗ੍ਰੰਥੀਆਂ, 12 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਪੰਚ-ਸਰਪੰਚ ਯੂਨੀਅਨ ਅਤੇ ਅਕਾਲੀ ਵਰਕਰਾਂ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ...
ਅੱਚਲ ਸਾਹਿਬ, 12 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿਚ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਤੇ ਪ੍ਰਧਾਨ ਸਲਵਿੰਦਰ ਸਿੰਘ ਜੈਤੋਸਰਜਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...
ਘੁਮਾਣ, 12 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਵਿਚ ਕਰਵਾਏ ਵਿਕਾਸ ਕਾਰਜਾਂ ਨੇ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ...
ਪੰਜਗਰਾਈਆਂ, 12 ਜਨਵਰੀ (ਬਲਵਿੰਦਰ ਸਿੰਘ)-2022 ਦੀਆਂ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਵਾਂਗੇ | ਇਹ ਵਿਚਾਰ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ...
ਘੁਮਾਣ, 12 ਜਨਵਰੀ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਸਪੁੱਤਰੀ ਸ਼ੁਭਸੀਰਤ ਕÏਰ ਘੁਮਾਣ ਵਲੋਂ ਆਪਣੇ ਪਿਤਾ ਦੇ ਹੱਕ 'ਚ ਪਿੰਡ ਪੇਜੋਚੱਕ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮÏਕੇ ਉਨ੍ਹਾਂ ਨੇ ...
ਕਾਲਾ ਅਫਗਾਨਾ, 12 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਗਲੇ ਦਿਨਾਂ ਅੰਦਰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ...
ਕੋਟਲੀ ਸੂਰਤ ਮੱਲ੍ਹੀ, 12 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਬਸਪਾ-ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੇਅਰਮੈਨ ਸਰਬਜੀਤ ...
ਕਿਲ੍ਹਾ ਲਾਲ ਸਿੰਘ, 12 ਜਨਵਰੀ (ਬਲਬੀਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੀ ਚੋਣ ਮੁਹਿੰਮ ਉਸ ਸਮੇਂ ਭਾਰੀ ਬਲ ਮਿਲਿਆ ਜਦ ਹਲਕੇ ਦੇ ਸਭ ਤੋਂ ਵੱਡੇ ਪਿੰਡ ...
ਫਤਹਿਗੜ੍ਹ ਚੂੜੀਆਂ, 12 ਜਨਵਰੀ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਸਵਰਨਜੀਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ...
ਵਡਾਲਾ ਬਾਂਗਰ, 12 ਜਨਵਰੀ (ਮਨਪ੍ਰੀਤ ਸਿੰਘ ਘੁੰਮਣ)-ਅੱਜ ਡੇਰਾ ਬਾਬਾ ਨਾਨਕ ਹਲਕੇ ਅੰਦਰ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਮੁਗਲ ਤੋਂ ਸਾ. ਸਰਪੰਚ ਸੂਬਾ ਸਿੰਘ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕਿ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮÏਕੇ ...
ਦੀਨਾਨਗਰ, 12 ਜਨਵਰੀ (ਯਸ਼ਪਾਲ ਸ਼ਰਮਾ)-ਦੀਨਾਨਗਰ ਖੇਤਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਵਲੋਂ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ ਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਅਧੂਰੇ ਪਏ ਕੰਮਾਂ ਨੇ ਦੀਨਾਨਗਰ ਦੇ ਲੋਕਾਂ ਦਾ ਜੀਊਣਾ ...
ਅੱਚਲ ਸਾਹਿਬ, 12 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ 'ਚ ਭੇਜਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਬਿਕਰਮਜੀਤ ਸਿੰਘ ਬਿੱਕਾ ...
ਤਿੱਬੜ, 12 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ 14 ਫਰਵਰੀ ਨੰੂ ਹੋਣ ਜਾ ਰਹੀਆਂ ਹਨ | ਜਿਸ ਦੇ ਮੱਦੇਨਜ਼ਰ ਹਰੇਕ ਰਾਜਸੀ ਪਾਰਟੀ ਮਹਿਲਾ ਸ਼ਸ਼ਕਤੀਕਰਨ ਨੰੂ ਅਪਣਾਉਣ ਲਈ ਜਿੱਥੇ ਵੱਡੇ-ਵੱਡੇ ਦਮਗਜ਼ੇ ਮਾਰ ਰਹੀ ਹੈ, ਉਥੇ ਹੀ ਔਰਤਾਂ ਨੰੂ 33 ...
ਬਟਾਲਾ, 12 ਜਨਵਰੀ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੇ ਹੱਕ ਵਿਚ ਉਨ੍ਹਾਂ ਦੀ ਬੇਟੀ ਸ਼ੁਭਸੀਰਤ ਘੁਮਾਣ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ...
ਧਾਰੀਵਾਲ, 12 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੁਜਾਨਪੁਰ ਵਿਖੇ ਐਨ.ਆਰ.ਆਈ. ਨਰਿੰਦਰ ਸਿੰਘ ਘੁੰਮਣ ਦੀ ਦਾਦੀ ਮਾਤਾ ਸੁਰਜੀਤ ਕੌਰ ਦੀ ਮੌਤ ਤੇ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਘੁੰਮਣ ਪਰਿਵਾਰ ਦੇ ਘਰ ਪਹੁੰਚ ਕੇ ਅਫਸੋਸ ਕੀਤਾ | ਇਸ ਮੌਕੇ ਉਨ੍ਹਾਂ ...
ਬਟਾਲਾ, 12 ਜਨਵਰੀ (ਕਾਹਲੋਂ)-ਦੇਸ਼ ਭਰ ਵਿਚ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਮÏਕੇ ਕÏਮੀ ਪੱਧਰ 'ਤੇ ਮਨਾਏ ਜਾਂਦੇ ਰਾਸ਼ਟਰੀ ਯੁਵਾ ਦਿਵਸ ਅੱਜ ਬਟਾਲਾ ਵਿਖੇ ਸਰਹੱਦੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵਲੋਂ ਵੀ ਮਨਾਇਆ ਗਿਆਂ, ...
ਗੁਰਦਾਸਪੁਰ, 12 ਜਨਵਰੀ (ਆਰਿਫ਼)-ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਾਲੇ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਕਿਰਨਜੀਤ ਕੌਰ ਪਤਨੀ ...
ਡੇਰਾ ਬਾਬਾ ਨਾਨਕ, 12 ਜਨਵਰੀ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕ ਪਿੰਡ ਮੰਗੀਆਂ ਖੋਦੀਆਂ ਦੇ ਵਸਨੀਕ ਤੇ ਪੰਜਾਬ ਪੁਲਿਸ 'ਚ ਚੰਡੀਗੜ੍ਹ ਵਿਖੇ ਬਤੌਰ ਏ.ਐਸ.ਆਈ. ਸੇਵਾਵਾਂ ਨਿਭਾ ਰਹੇ ਮਨਮੋਹਨ ਸਿੰਘ ਰੰਧਾਵਾ ਦੀ ਬੀਤੇ ਦਿਨੀਂ ਅਚਾਨਕ ਸੰਖੇਪ ਬਿਮਾਰੀ ਨਾਲ ਮੌਤ ਹੋ ਗਈ ਸੀ, ...
ਗੁਰਦਾਸਪੁਰ, 12 ਜਨਵਰੀ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ | ਉਨ੍ਹਾਂ ...
ਗੁਰਦਾਸਪੁਰ, 12 ਜਨਵਰੀ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਰਾਜਨ ਮਿੱਤਲ, ਅਮਨ ਮਿੱਤਲ, ਨਮਨ ਮਿੱਤਲ, ਵਿਦਿਆਧਰ ਭਾਰਤੀ ਅਤੇ ਬਿਆਸਾ ਭਾਰਤੀ ਹਾਜ਼ਰ ਹੋਏ, ਜਿਨ੍ਹਾਂ ਦਾ ਸਕੂਲ ਦੇ ...
ਬਟਾਲਾ, 12 ਜਨਵਰੀ (ਕਾਹਲੋਂ)-ਐਸ.ਐਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮÏਕੇ ਸਟਾਫ਼ ਨੇ ਆਪਸ ਵਿਚ ਅੱਗ ਜਲਾ ਕੇ ਮੂੰਗਫਲੀ, ਰਿਓੜੀ ਅਤੇ ਮਿਠਾਈਆਂ ਵੰਡੀਆਂ ਅਤੇ ਲੋਹੜੀ ਦੇ ਗੀਤ ਗਾਏ | ...
ਫਤਹਿਗੜ੍ਹ ਚੂੜੀਆਂ, 12 ਜਨਵਰੀ (ਐੱਮ.ਐੱਸ. ਫੁੱਲ)-ਪਰਮਸਿੱਧ, ਪਰਮਤਪੱਸਵੀ, ਗਿਆਨੀ, ਯੋਗੀਰਾਜ, ਪਰਮਹੰਸ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਜੀ ਦੇ 667ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਸ੍ਰੀ ਸ੍ਰੀ 1008 ਮਹੰਤ ਸ੍ਰੀ ਰਾਮ ਸੁੰਦਰ ਦਾਸ ...
ਡੇਹਰੀਵਾਲ ਦਰੋਗਾ, 12 ਜਨਵਰੀ (ਹਰਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਸੂਬੇ: ਸੰਪੂਰਨ ਸਿੰਘ ਘੁੰਮਣ ਦੇ ਅਚਾਨਕ ਅਕਾਲ ਚਲਾ4ਾ ਕਰ ਜਾਣ 'ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਅੱਜ ਆਪ ਆਗੂ ਜਗਤਾਰ ...
ਬਟਾਲਾ, 12 ਜਨਵਰੀ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ. ਸੈਕੰਡਰੀ ਸਕੂਲ ਬਟਾਲਾ 'ਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ | ਸਕੂਲ ਪਿ੍ੰ. ਡਾ. ਬਿੰਦੂ ਭੱਲਾ ਅਤੇ ਅਧਿਆਪਕਾਂ ਨੇ ਲੋਹੜੀ ਦੀ ਪਵਿੱਤਰ ਅਗਨੀ 'ਚ ਅਹੂਤੀ ਪਾ ਕੇ ਵਿਸ਼ਵ ਕਲਿਆਣ ...
ਧਾਰੀਵਾਲ, 12 ਜਨਵਰੀ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਅਤੇ ਗੁਰੂ ਅਰਜਨ ਦੇਵ ਕਾਲਜ ਆਫ ਨਰਸਿੰਗ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਪਿੰ੍ਰਸੀਪਲ ਡਾ: ਸ਼ਰਨਪ੍ਰੀਤ ਸਿੰਘ ਕਾਹਲੋਂਾ ਅਤੇ ਨਰਸਿੰਗ ਇੰਚਾਰਜ ਸੰਦੀਪ ਕੌਰ ...
ਬਟਾਲਾ, 12 ਜਨਵਰੀ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀ. ਸੈਕੰ. ਸਕੂਲ ਬਟਾਲਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਹ ਤਿਉਹਾਰ ਵਿਦਿਆਰਥੀਆਂ ਦੀ ਗੈਰ ਹਾਜ਼ਰੀ ਵਿਚ ਪਿ੍ੰਸੀਪਲ ਅਤੇ ਅਧਿਆਪਕਾਂ ਦੁਆਰਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੁਖੀ ਦੁਆਰਾ ਲੋਹੜੀ ...
ਹਰਚੋਵਾਲ, 12 ਜਨਵਰੀ (ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਹਲਕੇ 'ਚ ਸ਼ਾਨਦਾਰ ਜਿੱਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ...
ਪੁਰਾਣਾ ਸ਼ਾਲਾ, 12 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਲੰਘੇ ਮਹਿਜ਼ 100 ਦਿਨਾਂ ਦੇ ਕਾਰਜਕਾਲ ਦੌਰਾਨ ਬੇਸ਼ੱਕ ਸੂਬੇ ਦੇ ਲੋਕਾਂ ਨੂੰ ਮੁੜ ਭਰਮਾਉਣ ਲਈ ਚੰਨੀ ਸਰਕਾਰ ਵਲੋਂ ਕੀਤੇ ਫ਼ਰਜ਼ੀ ਐਲਾਨਾਂ ਦੀ ਖਾਨਾਪੂਰਤੀ ਦੀ ...
ਗੁਰਦਾਸਪੁਰ, 12 ਜਨਵਰੀ (ਆਰਿਫ਼)-ਕਾਂਗਰਸ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਉਦੋਂ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਦਿਓਲ ਦੇ ਪੰਜ ਮੌਜੂਦਾ ਪੰਚਾਇਤ ਮੈਂਬਰਾਂ ਵਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ...
ਗੁਰਦਾਸਪੁਰ/ਤਿੱਬੜ, 12 ਜਨਵਰੀ (ਆਰਿਫ਼/ਬੋਪਾਰਾਏ)-ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਜਿਸ ਤਹਿਤ ਆਮ ਆਦਮੀ ਪਾਰਟੀ ਵਲੋਂ ਪਿੰਡ ਤਿੱਬੜ ਵਿਖੇ ਆਪਣਾ ਚੋਣ ਦਫ਼ਤਰ ਖੋਲਿ੍ਹਆ ਗਿਆ ਹੈ | ...
ਭੰਗਾਲਾ, 12 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਸਾਬਕਾ ਸਰਪੰਚ ਨਿਰਮਲ ਸਿੰਘ ਵਾਸੀ ਗੁਲੇਲੜਾ ਗੁਰਦਾਸਪੁਰ ਜੋ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ...
ਪੁਰਾਣਾ ਸ਼ਾਲਾ, 12 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਲੋਹੜੀ ਦੇ ਤਿਉਹਾਰ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ | ਇਸੇ ਕੜੀ ਤਹਿਤ ਚੰਡੀਗੜ੍ਹ ਕਾਲੋਨੀ ਨਵਾਂ ਪਿੰਡ ਬਹਾਦਰ ਦੇ ਮਸੀਹ ਭਾਈਚਾਰੇ ਵਲੋਂ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਪਿੰਡ ...
ਗੁਰਦਾਸਪੁਰ, 12 ਜਨਵਰੀ (ਆਰਿਫ਼)-ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੰਗਠਨ ਦੇ ਵਿਸਥਾਰ ਤਹਿਤ ਹਲਕਾ ਗੁਰਦਾਸਪੁਰ ਅੰਦਰ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਵਲੋਂ ਨਵੀਆਂ ਨਿਯੁਕਤੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX